hukamnama darbar sahib - Nirpakh Post

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28 ਮਾਰਚ 2025
ਸਲੋਕੁ ਮਃ ੩ ॥

ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

ਵਿਆਖਿਆ

ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਗੁਰੂ ਨਾਨਕ ਜੀ ਕਹਿੰਦੇ ਹਨ, ਇਹ ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।11।

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ, 2023)
ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਸ਼ਨਿਚਰਵਾਰ, ੨੧ ਸਾਵਣ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੬੯੬)

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ, 2023)
ਸਲੋਕੁ ਮ: ੩ ॥

ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਮ: ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥

ਸ਼ਨਿਚਰਵਾਰ, ੭ ਸਾਵਣ (ਸੰਮਤ ੫੫੫ ਨਾਨਕਸ਼ਾਹੀ) ੨੨ ਜੁਲਾਈ, ੨੦੨੩   (ਅੰਗ ੬੪੩)

ਸਲੋਕੁ ਮ: ੩ ॥

ਪਿਛਲੇ ਕੀਤੇ ਕਰਮਾਂ ਅਨੁਸਾਰ ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ । (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ । ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ । ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ।੧। ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ । ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ । ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ! (ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ ।੨। ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ । (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ । (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ ।੩।

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੁਲਾਈ, 2023)
ਗੂਜਰੀ ਮਹਲਾ ੫ ॥
ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ॥ ੧॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮਰਾ ਧੋਰਾ॥ ੧॥ ਰਹਾਉ॥ ਬਲਿ ਬਲਿ ਬਲਿ ਬਲਿ ਚਰਣ ਤੁਮਾਰੇ ਈਹਾ ਊਹਾ ਤੁਮਾਰਾ ਜੋਰਾ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ॥ ੨॥੭॥੧੬॥

ਵੀਰਵਾਰ, ੨੯ ਹਾੜ (ਸੰਮਤ ੫੫੫ ਨਾਨਕਸ਼ਾਹੀ) ੧੩ ਜੁਲਾਈ, ੨੦੨੩   (ਅੰਗ: ੪੯੯)

ਗੂਜਰੀ ਮਹਲਾ ੫ ॥

ਹੇ ਭਾਈ! ਮਾਂ, ਪਿਉ, ਭਰਾ, ਪੁੱਤਰ, ਰਿਸ਼ਤੇਦਾਰ—ਇਹਨਾਂ ਦਾ ਆਸਰਾ ਕਮਜ਼ੋਰ ਆਸਰਾ ਹੈ । ਮੈਂ ਮਾਇਆ ਦੇ ਭੀ ਅਨੇਕਾਂ ਰੰਗ-ਤਮਾਸ਼ੇ ਵੇਖ ਲਏ ਹਨ (ਇਹਨਾਂ ਵਿਚੋਂ ਭੀ) ਕੁਝ ਰਤਾ ਭਰ ਭੀ (ਜੀਵ ਦੇ) ਨਾਲ ਨਹੀਂ ਜਾਂਦਾ ।੧। ਹੇ ਮਾਲਕ ਪ੍ਰਭੂ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ । ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ । ਮੈਂ ਤੇਰਾ ਹੀ ਆਸਰਾ ਤੱਕਿਆ ਹੈ ।੧।ਰਹਾਉ। ਹੇ ਪ੍ਰਭੂ! ਮੈਂ ਤੇਰੇ ਚਰਨਾਂ ਤੋਂ ਕੁਰਬਾਨ ਕੁਰਬਾਨ ਕੁਰਬਾਨ ਜਾਂਦਾ ਹਾਂ । ਇਸ ਲੋਕ ਤੇ ਪਰਲੋਕ ਵਿਚ ਮੈਨੂੰ ਤੇਰਾ ਹੀ ਸਹਾਰਾ ਹੈ । ਹੇ ਨਾਨਕ! (ਆਖ—ਜਿਸ ਮਨੁੱਖ ਨੇ) ਸਾਧ ਸੰਗਤਿ ਵਿਚ ਟਿਕ ਕੇ ਪ੍ਰਭੂ ਦਾ ਦਰਸ਼ਨ ਕਰ ਲਿਆ, ਉਸ ਦੀ ਮੁਥਾਜੀ ਖ਼ਤਮ ਹੋ ਗਈ ।੨।੭।੧੬।