Health Department - Nirpakh Post

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਆਮ ਆਦਮੀ ਕਲੀਨਿਕ ਕਰਨੀਖੇੜਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ
ਫਾਜਿਲਕਾ 12 ਜੁਲਾਈ 2025…

ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ ਅਤੇ ਜ਼ਿਲ੍ਹਾ ਐਪਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਐਸ ਐਮ ਓ. ਡਾ. ਕਵਿਤਾ ਦੀ ਯੋਗ ਅਗਵਾਈ ਹੇਠ ਅਤੇ ਐਸਆਈ ਵਿਜੇ ਨਾਗਪਾਲ ਦੀ ਰਹਿਨੁਮਾਈ ਹੇਠ ਆਮ  ਆਦਮੀ  ਕਲੀਨਿਕ  ਕਰਨੀਖੇੜਾ  ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ।

ਇਸ ਮੌਕੇ ਤੇ ਮੈਡੀਕਲ  ਅਫਸਰ  ਡਾਕਟਰ  ਸੁਰਭੀ  ਗਾਰਗ  ਨੇ ਇਕੱਠੇ ਹੋਏ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾ ਅਤੇ ਬਚਾਓ ਬਾਰੇ ਜਾਣਕਾਰੀ ਦਿੱਤੀ। ਇਹ ਬੁਖਾਰ ਅਡਿਗੇ ਅਜੈਪਟੀ ਨਾ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਡੇਂਗੂ ਬੁਖਾਰ ਦੇ ਲੱਛਣ ਤੇਜ ਬੁਖਾਰ ਸਿਰ ਦਰਦ ਮਾਸਪੇਸ਼ੀਆਂ ਚ ਦਰਦ ਚਮੜੀ ਤੇ ਲਾਲ ਦਾਣੇ ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਮਸੋੜਿਆਂ ਵਿੱਚ ਨੱਕ ਵਿੱਚੋਂ ਖੂਨ ਦਾ ਵਗਣਾ ਬਚਾਓ ਦੇ ਤਰੀਕੇ ਕੂਲਰਾਂ ਤੇ ਗਮਲਿਆਂ ਦੀ ਟਰੇਆਂ ਵਿੱਚ ਖੜੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸਾਫ ਕਰੋ। ਸੋਣ ਵੇਲੇ ਮੱਛਰਦਾਨੀ ਮੱਛਰ ਭਜਾਉਣ ਵਾਲੀ ਕਰੀਮਾ ਅਤੇ ਤੇਲ ਆਦਿ ਦਾ ਇਸਤੇਮਾਲ ਕਰੋ। ਬੁਖਾਰ ਹੋਣ ਤੇ ਐਸਪਰੀਨ ਬਰੂਫਨ ਨਾ ਲਵੋ ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਮੋਲ ਹੀ ਲਵੋ। ਛੱਤਾਂ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢਕਣਾ ਨੂੰ ਚੰਗੀ ਤਰਾਂ ਬੰਦ ਕਰੋ। ਟੁੱਟੇ ਬਰਤਣਾ ਡਰਮਾ ਅਤੇ ਟਾਇਰਾਂ ਆਦੀ ਨੂੰ ਖੁੱਲੇ ਵਿੱਚ ਨਾ ਰੱਖੋ, ਪਾਣੀ ਚ ਤਰਲ ਚੀਜ਼ਾਂ ਜਿਆਦਾ ਪੀਓ ਤੇ ਆਰਾਮ ਕਰੋ। ਡੇਂਗੂ ਦਾ ਬੁਖਾਰ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ।

ਜੱਚੇ-ਬੱਚੇ ਦੀ ਮੌਤ ਦਰ ਨੂੰ ਘਟਾਉਣ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ - ਡਿਪਟੀ ਕਮਿਸ਼ਨਰ
ਗੁਰਦਾਸਪੁਰ, 15 ਜੂਨ ( ) - ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਸਿਹਤ ਪੰਜਾਬ ਦੀਆਂ ਹਿਦਾਇਤਾਂ ਅਨੁਸਾਰ ਗਰਭਵਤੀ ਮਾਵਾਂ ਦੀ ਦੇਖਭਾਲ ਅਤੇ ਪਰਿਵਾਰ ਨਿਯੋਜਨ ਵਿਸ਼ੇ `ਤੇ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫਸਰਾਂ ਦੀ ਇੱਕ ਦਿਨਾਂ ਟ੍ਰੇਨਿੰਗ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਦੀ ਅਗੁਵਾਈ ਹੇਠ ਕਰਵਾਈ ਗਈ। ਇਸ ਟ੍ਰੇਨਿੰਗ ਵਿੱਚ ਗਰਭਵਤੀ ਮਾਵਾਂ ਦੀ ਦੇਖਭਾਲ ਅਤੇ ਪਰਿਵਾਰ ਨਿਯੋਜਨ ਨਾਲ ਜੁੜੇ ਪ੍ਰੋਗਰਾਮਾਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੰਸਥਾਗਤ ਜਣੇਪੇ ਨੂੰ ਵਧਾਇਆ ਜਾ ਰਿਹਾ ਹੈ। ਸਮੂਹ ਸਿਹਤ ਸੰਸਥਾਵਾਂ ਜਿੱਥੇ ਜਣੇਪਾ ਹੁੰਦਾ ਹੈ, ਉੱਥੇ ਕੁਸ਼ਲ ਸਟਾਫ ਦੇ ਨਾਲ ਵਧੀਆ ਸਮਾਨ ਅਤੇ ਦਵਾਈਆਂ ਉਪਲਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜਣੇਪਾ ਮੁਫ਼ਤ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਮੂਹ ਸਟਾਫ ਕਿਸੇ ਵੀ ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਦੇ ਕਾਬਲ ਹੈ। ਘਰ ਵਿੱਚ ਅਜਿਹੀ ਸੁਵਿਧਾ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਘਰ ਵਿੱਚ ਜਣੇਪਾ ਗਰਭਵਤੀ ਮਾਂ ਅਤੇ ਨਵਜੰਮੇ ਬੱਚੇ ਦੀ ਮੌਤ ਦਾ ਕਾਰਨ ਬਣ ਸਕਦਾ ਹੈ, ਇਸ ਲਈ ਅਜਿਹਾ ਨਹੀਂ ਕਰਨਾ ਚਾਹੀਦਾ।

ਟਰੇਨਿੰਗ ਦੌਰਾਨ ਸਮੂਹ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫਸਰਾਂ ਨੂੰ ਗਰਭਵਤੀ ਮਾਵਾਂ ਦੀ ਦੇਖਭਾਲ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ। ਇਨ੍ਹਾਂ ਡਾਕਟਰਾਂ ਨੂੰ ਸਲਾਹ ਦਿੱਤੀ ਗਈ ਕਿ ਗਰਭਵਤੀ ਮਾਵਾਂ ਨੂੰ ਆ ਰਹੀ ਮੁਸ਼ਕਿਲ `ਤੇ ਤੁਰੰਤ ਟੈਲੀਮੈਡੀਸਨ ਰਾਹੀਂ ਜਨਾਨਾਂ ਰੋਗਾਂ ਦੇ ਮਾਹਿਰ ਤੋਂ ਰਾਏ ਲਈ ਜਾਵੇ। ਉਨ੍ਹਾਂ ਕਿਹਾ ਕਿ ਟੈਲੀਮੈਡੀਸਨ ਨੂੰ ਇਲਾਜ ਵਿੱਚ ਵਧਾਵਾ ਦਿੱਤਾ ਜਾਵੇ। ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਪ੍ਰੋਗਰਾਮ ਦੇ ਵਧੀਆ ਨਤੀਜੇ ਸਾਹਮਣੇ ਆ ਰਹੇ ਹਨ।

ਜਿਲਾ ਪਰਿਵਾਰ ਭਲਾਈ ਅਫਸਰ ਡਾ. ਤੇਜਿੰਦਰ ਕੌਰ ਨੇ ਕਿਹਾ ਕਿ ਸਮੂਹ ਨਿਜੀ ਹਸਪਤਾਲ ਵੀ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਹਰੇਕ ਗਰਭਵਤੀ ਸਬੰਧਤ ਆਸ਼ਾ ਵਰਕਰ ਦੇ ਜਰੀਏ ਸਰਕਾਰੀ ਪੋਰਟਲ `ਤੇ ਆਪਣੀ ਰਜਿਸਟ੍ਰੇਸ਼ਨ ਜਰੂਰ ਕਰਵਾਉਣ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਗਰਭਵਤੀ ਮਾਵਾਂ ਨਿੱਜੀ ਸੰਸਥਾਵਾਂ ਵਿੱਚ ਵੀ ਆਉਂਦੀਆਂ ਹਨ। ਡਾਕਟਰ ਦੀ ਗੱਲ ਨਾ ਮੰਨਣਾ, ਬੀਮਾਰੀ ਨੂੰ ਛੁਪਾਉਨਾ, ਮਨਮਾਨੀ, ਇਲਾਜ ਵਿੱਚ ਸਹਿਯੋਗ ਨਾ ਕਰਨਾ ਅਜਿਹੀਆਂ ਗੱਲਾਂ ਹਨ, ਜਿਸ ਨਾਲ ਕਈ ਵਾਰ ਮਾਂ ਦੀ ਜਾਨ ਵੀ ਖਤਰੇ ਵਿੱਚ ਆ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਨਿਜੀ ਹਸਪਤਾਲ ਵੀ ਗਰਭਵਤੀ ਮਾਵਾਂ ਸਬੰਧੀ ਸੂਚਨਾ ਵਿਭਾਗ ਨਾਲ ਸਾਂਝਾ ਕਰਨ। ਗਰਭਵਤੀ ਮਾਵਾਂ ਦਾ ਸਮੇਂ ਸਿਰ ਟੀਕਾਕਰਨ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਪਰਿਵਾਰ ਨਿਯੋਜਨ ਸਮੇਂ ਦੀ ਮੰਗ ਹੈ। ਬਹੁਤ ਛੋਟੀ ਉਮਰ ਵਿੱਚ ਅਤੇ ਵੱਡੀ ਉਮਰ ਵਿੱਚ ਮਾਂ ਬਨਣਾ ਖਤਰੇ ਦਾ ਕਾਰਨ ਬਣਦੇ ਹਨ। ਜ਼ਰੂਰਤ ਹੈ ਕਿ ਪਰਿਵਾਰ ਨੂੰ ਸਹੀ ਆਕਾਰ ਦਿੱਤਾ ਜਾਵੇ।

ਸਹਾਇਕ ਸਿਵਲ ਸਰਜਨ ਡਾਕਟਰ ਲਲਿਤ ਮੋਹਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋ ਜੇਐਸਐਸਕੇ ਅਧੀਨ ਮੁਫ਼ਤ ਜਣੇਪੇ ਅਤੇ ਬੱਚੇ ਦੇ ਇਲਾਜ ਦੀ ਸੁਵਿਧਾ ਹੈ। ਮਾਵਾਂ ਲਈ ਮੁਫ਼ਤ ਅਲਟਰਾਸਾਉਂਡ ਅਤੇ ਲੈਬ ਟੈਸਟ ਦੀ ਸੁਵਿਧਾ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਉਪਲੱਬਧ ਹੈ। ਇਸੇ ਤਰਾਂ ਪਰਿਵਾਰ ਨਿਯੋਜਨ ਸੇਵਾਵਾਂ ਵੀ ਮੁਫ਼ਤ ਉਪਲਬਧ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਨਿਯੋਜਨ ਤਹਿਤ ਨਲਬੰਦੀ ਅਤੇ ਨਸਬੰਦੀ ਕਰਵਾਉਣ `ਤੇ ਮਾਨਭੱਤਾ ਵੀ ਮਿਲਦਾ ਹੈ। ਇਸ ਮੌਕੇ ਡਾਕਟਰ ਅੰਕੁਰ ਕੌਸ਼ਲ, ਡਾ. ਪ੍ਰੀਤੀ ਅਤਰੀ, ਬੀਈਈ ਹਰਪ੍ਰੀਤ ਸਿੰਘ ਹਾਜ਼ਰ ਸਨ।

ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਡੇਂਗੂ ਅਤੇ ਵਿਸ਼ਵ ਹਾਈਪਰਟੈਂਨਸਨ ਦਿਵਸ
ਬਰਨਾਲਾ , 18 ਮਈ

ਸਿਵਲ ਸਰਜਨ ਬਰਨਾਲਾ ਡਾ.ਬਲਜੀਤ ਸਿੰਘ ਦੇ ਦਿਸ਼ਾ  ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵੰਤ ਸਿੰਘ ਔਜਲਾ ਦੀ ਯੋਗ ਅਗਵਾਈ ਹੇਠ ਬਲਾਕ ਧਨੌਲਾ ਦੇ ਸਿਹਤ ਕੇਂਦਰਾਂ 'ਚ ਜਾਗਰੂਕਤਾ ਕੈਂਪ ਲਗਾਏ ਗਏ।

ਇਸੇ ਲੜੀ ਤਹਿਤ ਵਧੇਰੇ ਜਾਣਕਾਰੀ ਦਿੰਦਿਆਂ ਬਲਾਕ ਐਕਸਟੈਨਸ਼ਨ ਐਜੂਕੇਟਰ ਬਲਰਾਜ ਸਿੰਘ ਨੇ ਦੱਸਿਆ ਕਿ ਸਿਹਤ ਕੇਂਦਰ ਸੰਘੇੜਾ ਵੱਲੋਂ ਡੇਂਗੂ ਤੇ ਹਾਈਪਰਟੈਂਨਸਨ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ।

ਵਿਸ਼ਵ ਡੇਂਗੂ ਦਿਵਸ ਸਬੰਧੀ ਕੁਲਦੀਪ ਸਿੰਘ ਸਿਹਤ ਕਰਮਚਾਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਦੱਸਿਆ ਕਿ ਡੇਂਗੂ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਤੇਜ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ 'ਚ ਦਰਦ, ਚਮੜੀ 'ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ 'ਚ ਦਰਦ ਅਤੇ ਨੱਕ ਜਾਂ ਮਸੂੜਿਆਂ ਚੋਂ ਖੂਨ ਵਗਣਾ ਆਦਿ ਲੱਛਣ ਹੋਣ ਤਾਂ ਨੇੜੇ ਦੇ ਸਿਹਤ ਕੇਂਦਰ ਜਾਂ ਸਰਕਾਰੀ ਹਸਪਤਾਲ 'ਚ ਚੈੱਕਅੱਪ ਕਰਾਉਣਾ ਚਾਹੀਦਾ ਹੈ। ਡੇਂਗੂ ਦਾ ਮੱਛਰ ਸਾਫ ਖੜ੍ਹੇ ਪਾਣੀ ਵਿੱਚ ਪਲਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ।

ਉਨ੍ਹਾਂ ਦੱਸਿਆ ਕਿ ਹਰੇਕ ਸ਼ੁਕਰਵਾਰ ਨੂੰ ਖੁਸ਼ਕ ਦਿਨ (ਡਰਾਈ ਡੇ) ਡੇਂਗੂ ਦੇ ਲਾਰਵੇ ਦੇ ਪੈਦਾ ਹੋਣ ਦੀ ਜਗ੍ਹਾ ਜਿਵੇਂ ਕੂਲਰ ਗਮਲੇ ਫਰਿੱਜ਼ ਦੀ ਬੈਕ ਟ੍ਰੇਅ ਅਤੇ ਪਾਣੀ ਜਮ੍ਹਾਂ ਕਰਨ ਦੇ ਸੋਮਿਆਂ ਨੂੰ ਸਾਫ ਕਰਨਾ ਅਤੇ ਸੁਕਾਉਣਾ ਚਾਹੀਦਾ ਹੈ।

ਇਸ ਮੌਕੇ ਅਧਿਆਪਕਾਂ ਵੱਲੋਂ ਵੀ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਕਾਰਜਾਂ ਲਈ ਆਪਣੇ ਅਤੇ ਗੁਆਂਢੀਆਂ ਨੂੰ ਜਾਗਰੂਕ ਕਰਨ ਲਈ ਕਿਹਾ ਗਿਆ ।

ਸੀ ਐਚ ਓ ਸੰਦੀਪ ਕੌਰ ਅਤੇ ਸਖਜੀਤ ਕੌਰ ਏ ਐਨ ਐਮ ਨੇ ਵਿਸ਼ਵ ਹਾਈਪਰਟੈਂਨਸਨ ਦਿਵਸ ਸਬੰਧੀ ਜਾਗਰੂਕਤਾ ਅਤੇ ਚੈੱਕਅਪ ਕੈਂਪ ਸਿਹਤ ਕੇਂਦਰ ਸੰਘੇੜਾ ਵਿਖੇ ਲਗਾਇਆ ਗਿਆ।

ਇਸ ਸਬੰਧੀ ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਬਲੱਡ ਪ੍ਰੈਸ਼ਰ ਦੀ ਜਾਂਚ ਸਮੇਂ ਸਿਰ ਕਰਾਉਣੀ ਚਾਹੀਦੀ ਹੈ ਅਤੇ ਜੇਕਰ ਬਲੱਡ ਪ੍ਰੈਸ਼ਰ ਜਿਆਦਾ ਰਹਿੰਦਾ ਹੋਵੇ ਤਾਂ ਰੋਜ਼ਾਨਾ ਦਵਾਈ ਲੈਣੀ ਚਾਹੀਦੀ ਹੈ । ਬਚਾਅ ਲਈ ਸੈਰ, ਕਸਰਤ ਅਤੇ ਯੋਗਾ ਕਰਨਾ ਚਾਹੀਦਾ ਹੈ ਨਮਕ ਚੀਨੀ ਅਤੇ ਤਲੀਆਂ ਹੋਈਆਂ ਚੀਜ਼ਾਂ ਨਹੀਂ ਖਾਣੀਆਂ ਚਾਹੀਦੀਆਂ ਅਤੇ ਮੌਸਮ ਅਨੁਸਾਰ ਫ਼ਲ ਸਬਜ਼ੀਆਂ ਅਤੇ ਪਾਣੀ ਵੱਧ ਮਾਤਰਾ 'ਚ ਪੀਣਾ ਚਾਹੀਦਾ ਹੈ। ਇਸ ਸਮੇਂ ਆਸ਼ਾ ਵਰਕਰ ਅਤੇ ਪਿੰਡ ਨਿਵਾਸੀ ਹਾਜ਼ਰ ਸਨ ।

ਫਾਸਟ ਖਾਣ ਵਾਲਿਆਂ ਨੂੰ ਸਿਹਤ ਮਹਿਕਮੇ ਨੇ ਜਾਰੀ ਕੀਤੀ ਐਡਵਾਈਜ਼ਰੀ
ਅੱਜ ਦੇ ਸਮੇਂ 'ਚ ਲੋਕ ਫਾਸਟ ਫ਼ੂਡ ਖਾਣਾ ਜ਼ਿਆਦਾ ਪਸੰਦ ਕਰਦੇ ਨੇ ਅਤੇ ਇਹ ਖਾਣਾ ਲੋਕਾਂ ਦੀ ਸਿਹਤ ਦੇ ਨਾਲ ਵੱਡਾ ਖਿਲਵਾੜ ਵੀ ਕਰ ਰਿਹਾ , ਇਸਦੇ ਬਾਵਜੂਦ ਵੀ ਲੋਕ ਇਸਨੂੰ ਖਾਣਾ ਬੰਦ ਨਹੀਂ ਕਰ ਰਹੇ
ਫਾਸਟ ਫ਼ੂਡ ਨਾਲ ਸਿਹਤ ਤੇ ਕਿ ਪ੍ਰਭਾਵ ਪੈ ਰਹੇ ਨੇ ਆਓ ਦੇਖਦੇ ਹੈ ਇਸ ਵੀਡੀਓ 'ਚ....

Read Also : ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ ! ਪਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ 2 ਰੁਪਏ ਦਾ ਵਾਧਾ

ਛੋਟੇ ਬੱਚੇ ਨੂੰ ਬੋਤਲ ਨਾਲ ਪਿਲਾ ਰਹੇ ਹੋ ਮਿਲਕ , ਤਾਂ ਜਾਣ ਲਓ ਕਿੰਨਾ ਹੋ ਸਕਦਾ ਖ਼ਤਰਨਾਕ , ਲੱਗ ਸਕਦੀਆਂ ਨੇ ਇਹ ਬਿਮਾਰੀਆਂ
Baby Bottle Feeding Risks

ਛੋਟੇ ਬੱਚਿਆਂ ਲਈ ਮਾਂ ਦਾ ਦੁੱਧ ਸਭ ਤੋਂ ਵੱਧ ਪੌਸ਼ਟਿਕ ਮੰਨਿਆ ਜਾਂਦਾ ਹੈ। ਇਹ ਉਨ੍ਹਾਂ ਦੀ ਸਮੁੱਚੀ ਸਿਹਤ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਬੱਚਾ ਜਿੰਨਾ ਜ਼ਿਆਦਾ ਮਾਂ ਦਾ ਦੁੱਧ ਪੀਂਦਾ ਹੈ, ਓੰਨਾ ਹੀ ਉਸ ਦਾ ਵਿਕਾਸ ਵਧੀਆ ਹੁੰਦਾ ਹੈ। ਇਸ ਨਾਲ ਬਿਮਾਰੀਆਂ ਦਾ ਖ਼ਤਰਾ ਵੀ ਘੱਟ ਜਾਂਦਾ ਹੈ। ਹਾਲਾਂਕਿ, ਅੱਜਕੱਲ੍ਹ ਵਿਅਸਤ ਜੀਵਨ ਸ਼ੈਲੀ ਦੇ ਕਾਰਨ, ਕਈ ਵਾਰ ਕੰਮਕਾਜੀ ਔਰਤਾਂ ਆਪਣੇ ਬੱਚੇ ਨੂੰ ਛਾਤੀ ਦਾ ਦੁੱਧ ਪਿਲਾਉਣ ਦੀ ਬਜਾਏ ਬੋਤਲ ਦਾ ਦੁੱਧ ਪਿਲਾਉਂਦੀਆਂ ਹਨ, ਜੋ ਕਿ ਬੱਚੇ ਦੀ ਸਿਹਤ ਲਈ ਬਿਲਕੁਲ ਵੀ ਚੰਗਾ ਨਹੀਂ ਹੈ। ਇਹ ਉਨ੍ਹਾਂ ਨੂੰ ਕਈ ਤਰੀਕਿਆਂ ਨਾਲ ਪ੍ਰਭਾਵਿਤ ਕਰ ਸਕਦਾ ਹੈ ਅਤੇ ਗ੍ਰੋਥ ਵਿੱਚ ਵੀ ਸਮੱਸਿਆਵਾਂ ਖੜ੍ਹਾ ਕਰ ਸਕਦਾ ਹੈ। ਇਸ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ।

ਕਿੰਨੇ ਸਮੇਂ ਬਾਅਦ ਪਿਲਾ ਸਕਦੇ ਬੋਤਲ ਦਾ ਦੁੱਧ?

ਵਿਸ਼ਵ ਸਿਹਤ ਸੰਗਠਨ (WHO) ਦੇ ਅਨੁਸਾਰ ਇੱਕ ਨਵਜੰਮੇ ਬੱਚੇ ਨੂੰ ਪਹਿਲੇ 6 ਮਹੀਨੇ ਸਿਰਫ਼ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ। ਇਹ ਬੱਚਿਆਂ ਦੇ ਸਹੀ ਵਿਕਾਸ ਵਿੱਚ ਮਦਦ ਕਰਦਾ ਹੈ। ਉਨ੍ਹਾਂ ਦਾ ਸਰੀਰ ਮਜ਼ਬੂਤ ​​ਹੋ ਜਾਂਦਾ ਹੈ ਅਤੇ ਰੋਗ ਪ੍ਰਤੀਰੋਧਕ ਸ਼ਕਤੀ ਵਧਦੀ ਹੈ। ਜੇਕਰ ਕਿਸੇ ਕਾਰਨ ਕਰਕੇ ਮਾਂ ਦਾ ਦੁੱਧ ਘੱਟ ਬਣ ਰਿਹਾ ਹੈ ਜਾਂ ਮਿਲ ਨਹੀਂ ਪਾ ਪਾ ਰਿਹਾ ਹੈ, ਭਾਵ ਛਾਤੀ ਦਾ ਦੁੱਧ ਚੁੰਘਾਉਣਾ ਸੰਭਵ ਨਹੀਂ ਹੈ, ਤਾਂ ਜਨਮ ਤੋਂ ਦੋ ਜਾਂ ਤਿੰਨ ਹਫ਼ਤਿਆਂ ਬਾਅਦ ਬੋਤਲ ਵਾਲਾ ਦੁੱਧ ਦਿੱਤਾ ਜਾ ਸਕਦਾ ਹੈ। ਹਾਲਾਂਕਿ, ਇਹ ਸਿਰਫ ਇੱਕ ਅਸਥਾਈ ਹੱਲ ਹੈ; ਘੱਟੋ-ਘੱਟ ਛੇ ਮਹੀਨਿਆਂ ਲਈ ਇਸ ਤੋਂ ਬਚਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

1. ਇਮਿਊਨਿਟੀ ਹੁੰਦੀ ਕਮਜ਼ੋਰ

ਜਦੋਂ ਬੱਚੇ ਮਾਂ ਦਾ ਦੁੱਧ ਪੀਂਦੇ ਹਨ, ਤਾਂ ਉਨ੍ਹਾਂ ਦੀ ਪ੍ਰਤੀਰੋਧਕ ਸ਼ਕਤੀ ਮਜ਼ਬੂਤ ​​ਹੋ ਜਾਂਦੀ ਹੈ। ਜਦੋਂ ਬੱਚੇ ਨੂੰ ਛਾਤੀ ਦਾ ਦੁੱਧ ਪਿਲਾਉਣ ਦੀ ਬਜਾਏ ਬੋਤਲ ਨਾਲ ਦੁੱਧ ਪਿਲਾਇਆ ਜਾਂਦਾ ਹੈ, ਤਾਂ ਉਨ੍ਹਾਂ ਦੀ ਪ੍ਰਤੀਰੋਧਕ ਸ਼ਕਤੀ ਕਮਜ਼ੋਰ ਹੋ ਸਕਦੀ ਹੈ। ਜਿਸ ਕਾਰਨ ਉਹ ਵਾਰ-ਵਾਰ ਜ਼ੁਕਾਮ, ਖੰਘ ਅਤੇ ਬੁਖਾਰ ਵਰਗੀਆਂ ਸਮੱਸਿਆਵਾਂ ਦਾ ਸ਼ਿਕਾਰ ਹੋ ਸਕਦੇ ਹਨ।

Read Also : Unbreakable ਡਾਕੂਮੈਂਟਰੀ ‘ਚ ਅਜਿਹਾ ਕੀ ਜੋ ਕਰਨੀ ਪੈ ਗਈ ਬੈਨ ? CM ਮਾਨ ਨੇ ਕਿਹਾ ‘ਨਹੀਂ ਦਬਾਇਆ ਜਾ ਸਕਦਾ ਸੱਚ

2. ਵੱਧ ਸਕਦਾ ਮੋਟਾਪਾ

ਛੋਟੇ ਬੱਚਿਆਂ ਨੂੰ ਬੋਤਲ ਦਾ ਦੁੱਧ ਪਿਲਾਉਣ ਨਾਲ ਉਨ੍ਹਾਂ ਵਿੱਚ ਮੋਟਾਪਾ ਵੱਧ ਸਕਦਾ ਹੈ। ਖਾਸ ਕਰਕੇ ਜਦੋਂ ਬੱਚਿਆਂ ਨੂੰ ਸਿਰਫ਼ ਜਾਨਵਰਾਂ ਦਾ ਦੁੱਧ ਜਾਂ ਪਾਊਡਰ ਦੁੱਧ ਦਿੱਤਾ ਜਾਂਦਾ ਹੈ। ਦਰਅਸਲ, ਜਾਨਵਰਾਂ ਦੇ ਦੁੱਧ ਵਿੱਚ ਜ਼ਿਆਦਾ ਚਰਬੀ ਹੁੰਦੀ ਹੈ, ਜੋ ਬੱਚੇ ਦੇ ਭਾਰ ਨੂੰ ਕਾਫ਼ੀ ਵਧਾ ਸਕਦੀ ਹੈ।

3. ਵਿਕਾਸ ਹੌਲੀ ਹੋ ਸਕਦਾ

ਬੋਤਲ ਵਾਲਾ ਦੁੱਧ ਪੀਣ ਨਾਲ ਬੱਚਿਆਂ ਦਾ ਵਿਕਾਸ ਹੌਲੀ ਹੋ ਸਕਦਾ ਹੈ। ਮਾਈਕ੍ਰੋਪਲਾਸਟਿਕਸ ਬੋਤਲਬੰਦ ਦੁੱਧ ਰਾਹੀਂ ਬੱਚਿਆਂ ਦੇ ਸਰੀਰ ਵਿੱਚ ਦਾਖਲ ਹੋ ਸਕਦੇ ਹਨ, ਜੋ ਉਨ੍ਹਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਨੂੰ ਹੌਲੀ ਕਰ ਸਕਦੇ ਹਨ। ਇਸ ਨਾਲ ਉਨ੍ਹਾਂ ਦੀ ਸਮੁੱਚੀ ਸਿਹਤ ਕਮਜ਼ੋਰ ਹੋ ਸਕਦੀ ਹੈ।

4. ਫੇਫੜੇ ਕਮਜ਼ੋਰ ਹੋ ਸਕਦੇ ਹਨ

ਰਬੜ ਦੇ ਨਿੱਪਲ ਵਾਲੀ ਬੋਤਲ ਵਿੱਚੋਂ ਦੁੱਧ ਪੀਣ ਨਾਲ ਬੱਚਿਆਂ ਦੇ ਫੇਫੜਿਆਂ ਨੂੰ ਨੁਕਸਾਨ ਹੋ ਸਕਦਾ ਹੈ। ਇਸ ਨਾਲ ਫੇਫੜੇ ਕਮਜ਼ੋਰ ਹੋ ਸਕਦੇ ਹਨ। ਜਿਸ ਕਾਰਨ ਬੱਚੇ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋ ਸਕਦੀ ਹੈ। ਕਈ ਮਾਮਲਿਆਂ ਵਿੱਚ ਇਹ ਨਮੂਨੀਆ ਦੇ ਜੋਖਮ ਨੂੰ ਵੀ ਵਧਾ ਸਕਦਾ ਹੈ।

Disclaimer: ਖ਼ਬਰ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ ‘ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਰ ਨਾਲ ਸਲਾਹ-ਮਸ਼ਵਰਾ ਕਰਨਾ ਚਾਹੀਦਾ ਹੈ।

Baby Bottle Feeding Risks

ਸਿਹਤ ਵਿਭਾਗ ਨੂੰ ਮਿਲੀਆਂ 58 ਨਵੀਆਂ ਐਂਬੂਲੈਂਸ, ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ, CM ਨੇ ਦਿੱਤੀ ਹਰੀ ਝੰਡੀ
Health department got 58 new ambulances

ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਨੂੰ ਅੱਜ 58 ਨਵੀਆਂ ਐਂਬੂਲੈਂਸਾਂ ਮਿਲੀਆਂ। ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਤੋਂ ਇਨ੍ਹਾਂ ਨੂੰ ਹਰੀ ਝੰਡੀ ਦੇਕੇ ਰਵਾਨਾ ਕੀਤਾ। ਇਹ ਐਂਬੂਲੈਂਸ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ।

ਇਸ ਮੌਕੇ ਸੀਐਮ ਮੀਡੀਆ ਨਾਲ ਵੀ ਗੱਲਬਾਤ ਕੀਤੀ। ਸਿਹਤ ਵਿਭਾਗ ਅਨੁਸਾਰ 58 ਨਵੀਆਂ ਐਂਬੂਲੈਂਸਾਂ ਖਰੀਦੀਆਂ ਗਈਆਂ ਹਨ। ਇਨ੍ਹਾਂ ਵਿੱਚੋਂ 25 ਐਂਬੂਲੈਂਸਾਂ ਅਤਿ-ਆਧੁਨਿਕ ਜੀਵਨ ਸਹਾਇਤਾ ਪ੍ਰਣਾਲੀਆਂ ’ਤੇ ਆਧਾਰਿਤ ਹਨ। ਇਨ੍ਹਾਂ ਨੂੰ ਸੂਬੇ ਦੇ ਸਾਰੇ ਹਸਪਤਾਲਾਂ ਵਿੱਚ ਤਾਇਨਾਤ ਕੀਤਾ ਜਾਵੇਗਾ। ਇਸ ਨੂੰ ਸਰਕਾਰੀ ਹਸਪਤਾਲਾਂ ਵਿੱਚ ਸਹੂਲਤਾਂ ਨੂੰ ਅਪਗ੍ਰੇਡ ਕਰਨ ਦੀ ਦਿਸ਼ਾ ਵਿੱਚ ਇੱਕ ਕਦਮ ਮੰਨਿਆ ਜਾ ਰਿਹਾ ਹੈ। ਸਰਕਾਰ ਵੱਲੋਂ 550 ਕਰੋੜ ਰੁਪਏ ਨਾਲ ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ।Health department got 58 new ambulances

also read :- ਪੰਜਾਬ ਤੋਂ ਚੰਡੀਗੜ੍ਹ ਆਉਣ ਵਾਲੇ ਸਾਵਧਾਨ!, ਲੱਗਿਆ ਕਈ ਕਿਲੋਮੀਟਰ ਲੰਬਾ ਟ੍ਰੈਫਿਕ ਜਾਮ…

ਸੂਬਾ ਸਰਕਾਰ ਨੇ ਕਰੀਬ ਪੰਜ ਮਹੀਨੇ ਪਹਿਲਾਂ ਇਨ੍ਹਾਂ ਐਂਬੂਲੈਂਸਾਂ ਨੂੰ ਖਰੀਦਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਸੀ। ਸਰਕਾਰ ਨੇ ਇਹ ਜਾਣਕਾਰੀ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਵੀ ਦਿੱਤੀ ਸੀ। ਇਸ ਤੋਂ ਇਲਾਵਾ ਹੁਣ ਸਾਰੇ ਖੇਤਰਾਂ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਰਹੇ ਹਨ।Health department got 58 new ambulances

ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਲਗਨ ਤੇ ਸੁਹਿਰਦਤਾ ਨਾਲ ਪ੍ਰਦਾਨ ਕਰ ਰਹੀਆਂ ਹਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੈਡੀਕਲ ਸੇਵਾਵਾਂ
26800 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ

– ਪੰਜਾਬ ਸਰਕਾਰ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਹਰ ਤਰ੍ਹਾਂ ਦੀ ਸਹਾਇਤਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ

– 155 ਰਾਹਤ ਕੈਂਪਾਂ ਵਿੱਚ ਰਹਿ ਰਹੇ ਹਨ 4560 ਲੋਕ

ਚੰਡੀਗੜ੍ਹ, 21 ਜੁਲਾਈ:

ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਤਾ ਪ੍ਰਦਾਨ ਕਰਨ ਦੀ  ਵਚਨਬੱਧਤਾ ਦੇ ਹਿੱਸੇ ਵਜੋਂ, ਰਾਜ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਅਣਸੁਖਾਵੀਂ ਸਥਿਤੀ ਨਜਿੱਠਣ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਆਪਣੀ ਸਾਰੀ ਸਰਕਾਰੀ ਮਸ਼ੀਨਰੀ ਝੋਕ ਦਿੱਤੀ ਹੈ ਤਾਂ ਜੋ ਜਲਦ ਤੋਂ ਜਲਦ ਜਨ-ਜੀਵਨ  ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕੇ।

ਸੂਬੇ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 26800 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਇਸ ਬਾਬਤ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ 21 ਜੁਲਾਈ ਨੂੰ ਸਵੇਰੇ 8 ਵਜੇ ਤੱਕ 1441 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਸੂਬੇ ਵਿੱਚ ਕੁੱਲ 155 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 4560 ਲੋਕਾਂ ਦਾ ਆਰਜ਼ੀ ਵਸੇਬਾ ਕੀਤਾ ਗਿਆ ਹੈ।

ਇਸ ਵੇਲੇ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ.ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ  ਸਮੇਤ 19 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹਨ। .

ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 40 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਪਸ਼ੂ ਪਾਲਣ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਵਿੱਚ ਕੁੱਲ 1746 ਪਸ਼ੂਆਂ ਦਾ ਇਲਾਜ ਕੀਤਾ ਗਿਆ ਜਦੋਂਕਿ ਟੀਕਾਕਰਨ ਵਾਲੇ ਪਸ਼ੂਆਂ ਦੀ ਗਿਣਤੀ 4836 ਹੈ।

ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦਾ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਪ੍ਰਭਾਵਿਤ ਜ਼ਿਲਿ੍ਹਆਂ ਵਿੱਚ ਵਿਸ਼ੇਸ਼ ਹੜ੍ਹ ਰਾਹਤ ਕੈਂਪ ਵੀ ਲਗਾਏ ਜਾ ਰਹੇ ਹਨ।

ਦੂਜੇ ਪਾਸੇ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 458 ਰੈਪਿਡ ਰਿਸਪਾਂਸ ਟੀਮਾਂ (ਆਰ.ਆਰ.ਟੀ.) ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 246 ਮੈਡੀਕਲ ਕੈਂਪ ਲਗਾਏ ਹਨ।