12500 contractual teachers - Nirpakh Post

ਭਗਵੰਤ ਮਾਨ 28 ਜੁਲਾਈ ਨੂੰ ਵੰਡਣਗੇ 12500 ਕੱਚੇ ਅਧਿਆਪਕਾਂ ਨੂੰ ਸੇਵਾਵਾਂ ਪੱਕੀਆਂ ਕਰਨ ਦਾ ਪੱਤਰ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 21 ਜੁਲਾਈ:
12500 contractual teachers ਮੁੱਖ ਮੰਤਰੀ, ਪੰਜਾਬ ਸ.ਭਗਵੰਤ ਮਾਨ 28 ਜੁਲਾਈ2023 ਦਿਨ ਸ਼ੁੱਕਰਵਾਰ ਨੂੰ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ  12500 ਕੱਚੇ ਅਧਿਆਪਕਾਂ ਨੂੰ ਸੇਵਾਵਾਂ ਪੱਕੀਆਂ ਕਰਨ ਸਬੰਧੀ ਪੱਤਰ ਸੌਂਪਣਗੇ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥੇ ਦਿੱਤੀ ਗਈ।
ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ ਕੱਚੇ ਮੁਲਾਜ਼ਮਾ ਨੂੰ ਪੱਕੇ ਕਰਨ ਸਬੰਧੀ ਸਾਰੀਆਂ ਪ੍ਰਕਿਰਿਆਵਾਂ ਨੂੰ ਆਪਣੀ ਦੇਖ-ਰੇਖ ਵਿੱਚ ਮੁਕੰਮਲ ਕਰਵਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ 28 ਜੁਲਾਈ 2023  ਨੂੰ ਸਿੱਖਿਆ ਪ੍ਰੋਵਾਈਡਰ, ਸਪੈਸ਼ਲ ਇੰਕਲੂਸਿਵ ਟੀਚਰ(ਈਟੀਟੀ,ਐਨਟੀਟੀ ਅਤੇ ਬੀਐੱਡ) ਅਤੇ ਆਈ.ਈ. ਵਲੰਟੀਅਰਜ਼ ਨੂੰ ਸੇਵਾਵਾਂ ਪੱਕੀਆ ਕਰਨ ਸਬੰਧੀ ਆਰਡਰਾਂ ਦੀ ਕਾਪੀ ਆਪਣੇ ਕਰ ਕਮਲਾਂ ਨਾਲ ਸੌਂਪਣਗੇ। 12500 contractual teachers
ਸ. ਬੈਂਸ ਨੇ ਕਿਹਾ ਕਿ ਇਹ ਅਧਿਆਪਕ ਬਹੁਤ ਲੰਬੇ ਸਮੇਂ ਤੋਂ ਬਹੁਤ ਨਿਗੂਣੀਆਂ ਤਨਖ਼ਾਹਾਂ ਤੇ ਕੰਮ ਕਰ ਰਹੇ ਸਨ। ਉਹਨਾਂ ਦੀਆਂ ਸੇਵਾਵਾਂ ਹੁਣ ਰੈਗੂਲਰ ਹੋ ਜਾਣਗੀਆਂ। 12500 contractual teachers