PILOT PROJECT - Nirpakh Post

ਸੂਬੇ ਵਿੱਚ ਰਾਜਮਾਰਗਾਂ ਉੱਤੇ ਫੁੱਲਦਾਰ ਬੂਟੇ ਲਾਉਣ ਦੇ ਪਾਇਲਟ ਪ੍ਰੋਜੈਕਟ ਦੀ ਸੰਭਾਵਨਾ ਵਿਚਾਰੀ ਜਾਵੇ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 7 ਜੁਲਾਈ:

ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਾਲ 2025-26 ਲਈ ਨਿਵੇਕਲੀਆਂ ਪਹਿਲਕਦਮੀਆਂ ਉਲੀਕੀਆਂ ਜਾ ਰਹੀਆ ਹਨ। ਇਨ੍ਹਾਂ ਵਿੱਚ ਪ੍ਰਮੁੱਖ ਤੌਰ ਉੱਤੇ ਹਾਈਵੇਅ (ਰਾਜਮਾਰਗਾਂ) ਦੇ ਨਾਲ-ਨਾਲ ਖਾਸ ਕਰਕੇ ਸੰਗਰੂਰ, ਜਲੰਧਰ ਤੋਂ ਅੰਮ੍ਰਿਤਸਰ ਸੜਕ, ਪਠਾਨਕੋਟ ਤੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਫਗਵਾੜਾ - ਚੰਡੀਗੜ੍ਹ ਸੜਕ ਉੱਤੇ ਖਟਕੜ ਕਲਾਂ ਵਿਖੇ ਫੁੱਲਦਾਰ ਬੂਟੇ ਲਾਉਣ ਦੇ ਪਾਇਲਟ ਪ੍ਰੋਜੈਕਟ ਦੀ ਸੰਭਾਵਨਾ ਨੂੰ ਪੜਚੋਲਣਾ ਸ਼ਾਮਿਲ ਹੈ।

ਇਸੇ ਦੇ ਨਾਲ ਹੀ ਪ੍ਰਸਿੱਧ ਪੰਜਾਬੀ ਕਵੀ ਮਰਹੂਮ ਸਿ਼ਵ ਕੁਮਾਰ ਬਟਾਲਵੀ ਦੀ ਯਾਦ ਵਿੱਚ 23 ਜੁਲਾਈ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਬਟਾਲਾ ਵਿੱਚ ਇੱਕ ਕਵਿਤਾ ਮੁਕਾਬਲਾ ਵੀ ਕਰਵਾਇਆ ਜਾਵੇਗਾ। ਇਸ ਮੁਕਾਬਲਾ ਵਿੱਚ ਪ੍ਰਾਇਮਰੀ, ਮਿਡਲ, ਸੈਕੰਡਰੀ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਭਾਗ ਲੈਣਗੇ ਅਤੇ ਹਰੇਕ ਵਰਗ ਵਿੱਚ ਪਹਿਲੇ 3 ਸਥਾਨ ਹਾਸਿਲ ਕਰਨ ਵਾਲਿਆਂ ਨੂੰ ਨਕਦ ਇਨਾਮ ਵੀ ਦਿੱਤੇ ਜਾਣਗੇ।

ਇਸ ਤੋਂ ਇਲਾਵਾ ਸੂਬੇ ਵਿੱਚ ਜੰਗਲਾਤ ਅਧੀਨ ਰਕਬਾ ਵਧਾਉਣ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਹਰਿਆਵਲ ਸੰਕਲਪ ਯੋਜਨਾ ਤਹਿਤ ਫੈਸਲਾ ਕੀਤਾ ਹੈ ਕਿ ਸਾਲ 2025-26 ਦੌਰਾਨ ਹਰੇਕ ਜਿਲ੍ਹੇ ਵਿੱਚ 3.50 ਲੱਖ ਬੂਟੇ ਲਗਾਏ ਜਾਣਗੇ।

ਸੈਕਟਰ 68 ਦੇ ਜੰਗਲਾਤ ਕੰਪਲੈਕਸ ਵਿਖੇ 2025—26 ਦੌਰਾਨ ਪੌਦੇ ਲਗਾਉਣ ਸਬੰਧੀ ਉਪਰਾਲਿਆਂ ਬਾਰੇ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਹਰੇਕ ਜਿਲ੍ਹੇ ਵਿੱਚ ਵਣ ਮਹੋਤਸਵ ਵੀ ਮਨਾਇਆ ਜਾਵੇਗਾ ਅਤੇ 2 ਰੁਪਏ ਪ੍ਰਤੀ ਬੂਟੇ ਦੀ ਨਿਗੂਣੀ ਜਿਹੀ ਕੀਮਤ ਤੇ ਲੋਕਾਂ ਨੂੰ ਪੌਦੇ ਉਪਲਬਧ ਕਰਵਾਏ ਜਾਣਗੇ।
ਇਸ ਤੋਂ ਇਲਾਵਾ, 582.252 ਹੈਕਟੇਅਰ ਰਕਬੇ ਵਿੱਚ ਮੁਆਵਜ਼ਾ ਜੰਗਲਾਤ ਯੋਜਨਾ ਤਹਿਤ ਰੁੱਖ ਲਗਾਏ ਜਾਣਗੇ ਅਤੇ ਪਠਾਨਕੋਟ ਜਿ਼ਲ੍ਹੇ ਵਿੱਚ 50 ਹੈਕਟੇਅਰ ਰਕਬੇ ਵਿੱਚ ਮਿੱਟੀ ਅਤੇ ਪਾਣੀ ਸੰਭਾਲ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੂੰ ਇਹ ਵੀ ਦੱਸਿਆ ਗਿਆ ਕਿ 2025-26 ਦੌਰਾਨ ਗ੍ਰੀਨ ਪੰਜਾਬ ਮਿਸ਼ਨ ਤਹਿਤ ਸਕੂਲਾਂ, ਕਾਲਜਾਂ, ਪੰਜਾਬ ਮੰਡੀ ਬੋਰਡ ਅਤੇ ਮਾਰਕਫੈੱਡ ਵਿੱਚ 331 ਹੈਕਟੇਅਰ ਰਕਬੇ ਵਿੱਚ 3.31 ਲੱਖ ਪੌਦੇ ਲਗਾਏ ਜਾਣੇ ਹਨ। ਇਸਦੇ ਨਾਲ ਹੀ 'ਸ੍ਰੀ ਗੁਰੂ ਤੇਗ ਬਹਾਦਰ ਪਵਿੱਤਰ ਵਣ' ਯੋਜਨਾ ਦੇ ਹਿੱਸੇ ਵਜੋਂ 52 'ਪਵਿੱਤਰ ਵਣ' ਸਥਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ ਵਿਦਿਅਕ ਸੰਸਥਾਵਾਂ ਵਿੱਚ 289 ਅਤੇ ਉਦਯੋਗਿਕ ਖੇਤਰਾਂ ਵਿੱਚ 83  'ਨਾਨਕ ਬਗੀਚੀਆਂ' ਸਥਾਪਿਤ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਲਿੰਕ ਸੜਕਾਂ ਦੇ ਨਾਲ ਬੂਟੇ ਲਾਉਣ ਦੀ ਗੱਲ ਹੈ, ਇਥੇ ਪਾਪੂਲਰ ਅਤੇ ਡਰੇਕ ਕਿਸਮਾਂ ਦੇ 2.50 ਲੱਖ ਬੂਟੇ ਜਦੋਂ ਕਿ ਫੁੱਲਦਾਰ ਕਿਸਮਾਂ ਦੇ 3 ਲੱਖ ਬੂਟੇ ਲਗਾਏ ਜਾਣਗੇ।

ਕੈਬਨਿਟ ਮੰਤਰੀ ਨੇ ਪੌਦੇ ਲਾਉਣ ਦੀ ਇਸ ਮੁਹਿੰਮ ਲਈ ਤਾਰ ਕੀਤੇ ਗਏ ਬਲੂਪ੍ਰਿੰਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਤੀ ਜੰਗਲਾਤ ਨੂੰ ਹੁਲਾਰਾ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਇਹ ਜੈਵਿਕ ਵਿਭਿੰਨਤਾ ਨੂੰ ਉਤਸ਼ਾਹਿਤ ਕਰਦਾ ਹੈ। ਉਨ੍ਹਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਿਹਤਮੰਦ ਵਾਤਾਵਰਣ ਦੀ ਸਿਰਜਣਾ ਲਈ ਲੋਕਾਂ ਨੂੰ ਵਾਤਾਵਰਣ ਸੁਰੱਖਿਆ ਬਾਰੇ ਜਾਗਰੂਕ ਕਰਨ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ।

ਇਸ ਮੌਕੇ ਜੰਗਲਾਤ ਵਿਭਾਗ ਦੇ ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਬਲ ਦੇ ਮੁਖੀ) ਧਰਮਿੰਦਰ ਸ਼ਰਮਾ, ਏਪੀਸੀਸੀਐਫ ਕਮ ਸੀਈਓ ਪਨਕੈਂਪਾ ਸੌਰਵ ਗੁਪਤਾ, ਏਪੀਸੀਸੀਐਫ (ਪ੍ਰਸ਼ਾਸਨ) ਬਸੰਤ ਰਾਜ ਕੁਮਾਰ, ਸੀਸੀਐਫ (ਹਿੱਲਜ਼) ਨਿਧੀ ਸ੍ਰੀਵਾਸਤਵ, ਸੀਐਫ ਸ਼ਿਵਾਲਿਕ ਸਰਕਲ ਸ੍ਰੀ ਕਨਨ ਮੌਜੂਦ ਸਨ।

ਸੋਰਸ ਸੈਗਰੀਗੇਸ਼ਨ ਵੱਲ ਇਕ ਵੱਡਾ ਕਦਮ : 9 ਜੂਨ ਤੋਂ ਸ਼ਹਿਰ ਦੇ ਪੰਜ ਵਾਰਡਾਂ ਵਿਚ ਪਾਇਲਟ ਪ੍ਰੋਜੈਕਟ ਹੋਵੇਗਾ ਸ਼ੁਰੂ
ਹੁਸ਼ਿਆਰਪੁਰ, 6 ਜੂਨ :
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਸ਼ਹਿਰ ਦੀ ਸਫਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸੋਰਸ ਸੈਗਰੀਗੇਸ਼ਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ 9 ਜੂਨ ਤੋਂ ਪੰਜ ਵਾਰਡਾਂ ਵਿਚ ਇਕ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ। ਉਹ ਅੱਜ ਆਪਣੇ ਦਫ਼ਤਰ ਵਿਚ ਇਸ ਪ੍ਰੋਜੈਕਟ ਨਾਲ ਸਬੰਧਤ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼, ਸੁੰਦਰ ਅਤੇ ਵਾਤਾਵਰਨ ਪੱਖੀ ਬਣਾਉਣ ਦੇ ਉਦੇਸ਼ ਨਾਲ ਹੁਸ਼ਿਆਰਪੁਰ ਪ੍ਰਸ਼ਾਸਨ ਵੱਲੋਂ ਇਕ ਮਹੱਤਵਪੂਰਨ ਪਹਿਲਕਦਮੀ ਕੀਤੀ ਜਾ ਰਹੀ ਹੈ। ਇਸ ਪ੍ਰੋਜੈਕਟ ਤਹਿਤ ਵਾਰਡ ਨੰਬਰ 8, 9, 10, 11 ਅਤੇ 12 ਵਿਚ ਘਰ-ਘਰ ਕੂੜਾ ਇਕੱਠਾ ਕੀਤਾ ਜਾਵੇਗਾ। ਸਾਰੇ ਘਰਾਂ ਤੋਂ ਗਿੱਲਾ ਅਤੇ ਸੁੱਕਾ ਕੂੜਾ ਨਗਰ ਨਿਗਮ ਦੇ ਵਿਸ਼ੇਸ਼ ਵਾਹਨਾਂ ਦੁਆਰਾ ਵੱਖਰੇ ਤੌਰ 'ਤੇ ਇਕੱਠਾ ਕੀਤਾ ਜਾਵੇਗਾ ਅਤੇ ਇਸ ਨੂੰ ਸਿੱਧਾ ਡੰਪਿੰਗ ਗਰਾਊਂਂਡ ਵਿਚ ਲਿਜਾਇਆ ਜਾਵੇਗਾ। ਇਸ ਪਹਿਲਕਦਮੀ ਨਾਲ ਇਲਾਕੇ ਵਿਚ ਕੂੜੇ ਦੇ ਢੇਰ ਲੱਗਣ ਦੀ ਸਮੱਸਿਆ ਖਤਮ ਹੋ ਜਾਵੇਗੀ ਅਤੇ ਡੀ.ਏ.ਵੀ ਕਾਲਜ ਦੇ ਸਾਹਮਣੇ ਸਥਿਤ ਡੰਪਿੰਗ ਸ਼ੈੱਡ 'ਤੇ ਵੀ ਕੂੜਾ ਇਕੱਠਾ ਨਹੀਂ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਡੀ.ਏ.ਵੀ ਕਾਲਜ ਦੇ ਸਾਹਮਣੇ ਸਥਿਤ ਡੰਪਿੰਗ ਸ਼ੈੱਡ ਨੂੰ ਹਟਾ ਦਿੱਤਾ ਜਾਵੇਗਾ ਅਤੇ ਉੱਥੇ ਸੁੰਦਰੀਕਰਨ ਕੀਤਾ ਜਾਵੇਗਾ। ਉਨ੍ਹਾਂ ਵਾਰਡ ਦੇ ਵਸਨੀਕਾਂ ਨੂੰ ਇਸ ਪ੍ਰੋਜੈਕਟ ਨੂੰ ਸਫਲ ਬਣਾਉਣ ਵਿਚ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਵਿਅਕਤੀ ਖੁੱਲ੍ਹੇ ਵਿਚ ਕੂੜਾ ਸੁੱਟਦਾ ਹੈ ਜਾਂ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਕਰਨ ਤੋਂ ਬਾਅਦ ਨਗਰ ਨਿਗਮ ਨੂੰ ਨਹੀਂ ਦਿੰਦਾ ਹੈ ਤਾਂ ਉਸ ਦਾ ਚਲਾਨ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਫਾਈ ਮੁਹਿੰਮ ਵਿਚ ਸੋਨਾਲੀਕਾ ਉਦਯੋਗ ਸਮੂਹ ਅਤੇ ਸ਼੍ਰੀ ਕ੍ਰਿਸ਼ਨਾ ਇਨਫਰਾ ਸਰਵਿਸਿਜ਼ ਦਾ ਵੀ ਸਹਿਯੋਗ ਮਿਲ ਰਿਹਾ ਹੈ। ਇਨ੍ਹਾਂ ਵਾਰਡਾਂ ਵਿਚ 50 ਕੂੜਾ ਚੁੱਕਣ ਵਾਲੀਆਂ ਗੱਡੀਆਂ ਅਤੇ ਟਾਟਾ ਐਸ ਵਾਹਨ ਤਾਇਨਾਤ ਕੀਤੇ ਗਏ ਹਨ ਤਾਂ ਜੋ ਸੋਰਸ ਸੈਗਰੀਗੇਸ਼ਨ ਨੂੰ ਸਫਲਤਾਪੂਰਵਕ ਲਾਗੂ ਕੀਤਾ ਜਾ ਸਕੇ ਅਤੇ ਇਸ ਪ੍ਰੋਜੈਕਟ ਨੂੰ ਪੂਰੇ ਹੁਸ਼ਿਆਰਪੁਰ ਵਿਚ ਫੈਲਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਫਾਈ ਸਿਰਫ਼ ਸਰਕਾਰੀ ਜ਼ਿੰਮੇਵਾਰੀ ਨਹੀਂ ਹੈ, ਇਹ ਹਰੇਕ ਨਾਗਰਿਕ ਦਾ ਫਰਜ਼ ਹੈ। ਅਸੀਂ ਇਕੱਠੇ ਮਿਲ ਕੇ ਹੁਸ਼ਿਆਰਪੁਰ ਨੂੰ ਇਕ ਸਾਫ਼, ਸੁੰਦਰ ਅਤੇ ਆਦਰਸ਼ ਸ਼ਹਿਰ ਬਣਾ ਸਕਦੇ ਹਾਂ। ਆਓ, ਇਸ ਮੁਹਿੰਮ ਵਿਚ ਹਿੱਸਾ ਲਈਏ ਅਤੇ ਇਕ ਸਕਾਰਾਤਮਕ ਬਦਲਾਅ ਵੱਲ ਵਧੀਏ।

ਇਸ ਮੌਕੇ ਨਗਰ ਨਿਗਮ ਕਮਿਸ਼ਨਰ ਡਾ. ਅਮਨਦੀਪ ਕੌਰ, ਸੰਯੁਕਤ ਕਮਿਸ਼ਨਰ ਸੰਦੀਪ ਤਿਵਾੜੀ, ਸੋਨਾਲੀਕਾ ਉਦਯੋਗ ਤੋਂ ਰਜਨੀਸ਼ ਸੰਦਲ, ਸ਼੍ਰੀ ਕ੍ਰਿਸ਼ਨਾ ਇੰਫਰਾ ਤੋਂ ਅਨਿਲ ਮਹਾਜਨ ਅਤੇ ਨਗਰ ਨਿਗਮ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਮੁੱਖ ਮੰਤਰੀ ਵੱਲੋਂ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ
ਚੰਡੀਗੜ੍ਹ, 26 ਜੁਲਾਈ

PILOT PROJECT ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਜਲਦੀ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰੇਗੀ।

ਇੱਥੇ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ਟਲ ਬੱਸ ਸੇਵਾ ਲੋਕਾਂ ਨੂੰ ਮਿਆਰੀ ਜਨਤਕ ਟਰਾਂਸਪੋਰਟ ਸਹੂਲਤ ਮੁਹੱਈਆ ਕਰੇਗੀ। ਉਨ੍ਹਾਂ ਕਿਹਾ ਕਿ ਇਹ ਬੱਸ ਸੇਵਾ ਪਾਇਲਟ ਪ੍ਰਾਜੈਕਟ ਵਜੋਂ ਐਸ.ਏ.ਐਸ. ਨਗਰ (ਮੁਹਾਲੀ) ਤੋਂ ਸ਼ੁਰੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਬਾਅਦ ਵਿੱਚ ਇਹ ਸੇਵਾ ਸੂਬੇ ਦੇ ਹੋਰ ਵੱਡੇ ਸ਼ਹਿਰਾਂ ਤੇ ਕਸਬਿਆਂ ਵਿੱਚ ਵੀ ਚਲਾਈ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਨਾਲ ਲੋਕਾਂ ਨੂੰ ਜਨਤਕ ਟਰਾਂਸਪੋਰਟ ਲਈ ਬਿਹਤਰੀਨ ਸਹੂਲਤਾਂ ਮੁਹੱਈਆ ਹੋਣਗੀਆਂ। ਉਨ੍ਹਾਂ ਉਮੀਦ ਜਤਾਈ ਜਨਤਕ ਟਰਾਂਸਪੋਰਟ ਦੇ ਇਨ੍ਹਾਂ ਸਾਧਨਾਂ ਨਾਲ ਸ਼ਹਿਰਾਂ ਵਿੱਚ ਟਰੈਫਿਕ ਜਾਮਾਂ ਦੀ ਸਮੱਸਿਆ ਹੱਲ ਕਰਨ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸ਼ਟਲ ਬੱਸ ਸੇਵਾ ਜਲਦੀ ਪੰਜਾਬ ਦੇ ਸਾਰੇ ਵੱਡੇ ਸ਼ਹਿਰਾਂ ਵਿੱਚ ਚਲਾਉਣ ਲਈ ਸੂਬਾ ਸਰਕਾਰ ਪੂਰੀ ਕੋਸ਼ਿਸ਼ ਕਰੇਗੀ। READ ALSO : ਮੁੱਖ ਮੰਤਰੀ ਨੇ ਉੱਘੇ ਕਾਰੋਬਾਰੀ ਰਾਜਿੰਦਰ ਗੁਪਤਾ ਦੀ ਮਾਤਾ ਮਾਇਆ ਦੇਵੀ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਨੇ ਕਿਹਾ ਕਿ ਇਸ ਸ਼ਟਲ ਬੱਸ ਸੇਵਾ ਨਾਲ ਟਰੈਫਿਕ ਜਾਮਾਂ ਤੋਂ ਇਲਾਵਾ ਵਾਤਾਵਰਨ ਪ੍ਰਦੂਸ਼ਣ ਦੀ ਸਮੱਸਿਆ ਵੀ ਘਟੇਗੀ ਕਿਉਂਕਿ ਇਸ ਨਾਲ ਤੇਲ ਦੀ ਖਪਤ ਘਟੇਗੀ। ਉਨ੍ਹਾਂ ਅਧਿਕਾਰੀਆਂ ਨੂੰ ਆਖਿਆ ਕਿ ਉਹ ਇਸ ਸੇਵਾ ਬਾਰੇ ਸਾਰੀਆਂ ਲੋੜਾਂ ਜਲਦੀ ਪੂਰੀਆਂ ਕਰਨ ਤਾਂ ਕਿ ਇਸ ਨੂੰ ਛੇਤੀ ਤੋਂ ਛੇਤੀ ਸ਼ੁਰੂ ਕੀਤਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਉਤੇ ਫੌਰੀ ਅਮਲ ਤੇ ਸਮਾਂਬੱਧ ਢੰਗ ਨਾਲ ਲਾਗੂ ਕਰਨ ਲਈ ਉਹ ਇਸ ਪ੍ਰਾਜੈਕਟ ਦੀ ਨਿੱਜੀ ਤੌਰ ਉਤੇ ਸਮੀਖਿਆ ਕਰਨਗੇ।PILOT PROJECT

ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂ ਪ੍ਰਸਾਦ ਤੇ ਹੋਰ ਹਾਜ਼ਰ ਸਨ।PILOT PROJECT