SurinderShinda - Nirpakh Post

ਕੱਲ੍ਹ ਹੋਵੇਗਾ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦਾ ਅੰਤਿਮ ਸੰਸਕਾਰ
Surinder Pal Dhammi ਅਨੇਕਾਂ ਹਿੱਟ ਗੀਤਾਂ ਦੇ ਗਾਇਕ ਅਤੇ ਆਪਣੀ ਅਦਾਕਾਰੀ ਦਾ ਲੋਹਾ ਮੰਨਵਾਉਣ ਵਾਲੇ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ 26 ਜੁਲਾਈ ਨੂੰ ਪ੍ਰਮਾਤਮਾ ਵੱਲੋਂ ਮਿਲੀ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਗੁਰੂ ਚਰਨਾਂ ‘ਚ ਜਾ ਬਿਰਾਜੇ ਸਨ। ਸਵਰਗੀ ਛਿੰਦਾ ਦੇ ਸਪੁੱਤਰ ਮਨਿੰਦਰ ਛਿੰਦਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਪਿਤਾ ਦਾ ਅੰਤਿਮ ਸੰਸਕਾਰ 29 ਜੁਲਾਈ ਦਿਨ ਸ਼ਨੀਵਾਰ ਨੂੰ ਘਰ ‘ਚ ਸਭ ਰਸਮਾਂ ਪੂਰੀਆਂ ਕਰਨ ਉਪਰੰਤ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਸ਼ਮਸ਼ਾਨ ਘਾਟ ਵਿਖੇ ਦੁਪਿਹਰ 1 ਵਜੇ ਦੇ ਕਰੀਬ ਹੋਵੇਗਾ। ਸੁਰਿੰਦਰ ਛਿੰਦਾ ਪਿਛਲੇ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਦਾ ਇਲਾਜ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ‘ਚ ਚੱਲ ਰਿਹਾ ਸੀ। ਸੁਰਿੰਦਰ ਛਿੰਦਾ ਕਿਡਨੀ ਦੀ ਸਮੱਸਿਆ ਨਾਲ ਜੂਝ ਰਹੇ ਸਨ।Surinder Pal Dhammi

ਮਰਹੂਮ ਗਾਇਕ ਦਾ ਛੋਟਾ ਪੁੱਤਰ ਸਿਮਰਨ ਛਿੰਦਾ ਪੰਜਾਬ ਪਹੁੰਚ ਗਿਆ ਹੈ। ਇਥੋਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਸਿਮਰਨ ਛਿੰਦਾ ਨੂੰ ਵੱਡੇ ਭਰਾ ਮਨਿੰਦਰ ਛਿੰਦਾ ਦੇ ਗਲ ਲੱਗ ਰੋਂਦੇ ਦੇਖਿਆ ਜਾ ਸਕਦਾ ਹੈ। ਸੁਰਿੰਦਰ ਛਿੰਦਾ ਨੂੰ ਪਿਆਰ ਕਰਨ ਵਾਲੇ ਹੋਰ ਲੋਕ ਵੀ ਇਥੇ ਪਹੁੰਚ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਸੁਰਿੰਦਰ ਛਿੰਦਾ ਦੀ ਅਮਰੀਕਾ ਰਹਿੰਦੀ ਧੀ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋਂ:ਗੁਰਦੁਆਰਾ ਕੰਪਲੈਕਸ ‘ਚ ਸ਼ੂਟਿੰਗ ਕਰਦੇ ਨਜ਼ਰ ਆਏ Sunny Deol-Amisha Patel, SGPC…

ਦੱਸ ਦਈਏ ਕਿ 80-90 ਦੇ ਦਹਾਕੇ ‘ਚ ਸੁਰਿੰਦਰ ਛਿੰਦਾ ਨੇ ਆਪਣੀ ਮਿਹਨਤ ਸਦਕਾ ਉਹ ਮੁਕਾਮ ਹਾਸਲ ਕੀਤਾ, ਜਿਸ ਨੂੰ ਪਾਉਣ ਲਈ ਉਨ੍ਹਾਂ ਨੂੰ ਇਕ ਲੰਬਾ ਸੰਘਰਸ਼ ਕਰਨਾ ਪਿਆ। ਸੁਰਿੰਦਰ ਛਿੰਦਾ ਨੇ ਆਪਣੀ ਮਿਹਨਤ ਸਦਕਾ ਪੰਜਾਬੀ ਸੰਗੀਤ ਜਗਤ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ ਅਤੇ ਆਪਣੇ ਗੀਤਾਂ ਰਾਹੀਂ ਪੰਜਾਬੀ ਸਭਿਆਚਾਰ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਬਹੁਤ ਵੱਡਾ ਯੋਗਦਾਨ ਪਾਇਆ। ਮਸ਼ਹੂਰ ਗਾਇਕ ਸੁਰਿੰਦਰ ਪਾਲ ਥੰਮੀ, ਜਿਨ੍ਹਾਂ ਨੂੰ ਅਸੀਂ ਸੁਰਿੰਦਰ ਛਿੰਦਾ ਵਜੋਂ ਜਾਣਦੇ ਹਾਂ। ਉਨ੍ਹਾਂ ਦਾ ਜਨਮ 20 ਮਈ 1953 ਨੂੰ ਪਿੰਡ ਚੋਟੀ ਈਯਾਲੀ, ਜ਼ਿਲ੍ਹਾ ਲੁਧਿਆਣਾ, ਪੰਜਾਬ ‘ਚ ਹੋਇਆ ਸੀ। ਸੁਰਿੰਦਰ ਛਿੰਦਾ ਦਾ ਜਨਮ ਸੁਰਿੰਦਰ ਪਾਲ ਧਾਮ ਦਾ ਜਨਮ ਇੱਕ ਰਾਮਗੜ੍ਹੀਆ ਪਰਿਵਾਰ ‘ਚ ਹੋਇਆ ਸੀ।

ਦੱਸਣਯੋਗ ਹੈ ਕਿ ਪੰਜਾਬੀ ਸੰਗੀਤ ਜਗਤ ‘ਚ ਆਉਣ ਤੋਂ ਪਹਿਲਾਂ ਛਿੰਦਾ ਸਰੂਪ ਮਕੈਨੀਕਲ ਵਰਕਸ ‘ਚ ਨੌਕਰੀ ਕਰਦੇ ਸਨ। ਉਨ੍ਹਾਂ ਨੇ ਸਾਲ 1981 ‘ਚ ‘ਪੁੱਤ ਜੱਟਾਂ ਦੇ ਬੁਲਾਉਂਦੇ ਬੱਕਰੇ’ ਗੀਤ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਕਦਮ ਰੱਖਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਕਦੇ ਵਾਪਸ ਮੁੜ ਕੇ ਨਹੀਂ ਦੇਖਿਆ। ਉਨ੍ਹਾਂ ਦਾ ਇਹ ਗੀਤ ਉਸ ਸਮੇਂ ਕਾਫੀ ਹਿੱਟ ਰਿਹਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਢੋਲਾ ਵੇ ਢੋਲਾ ਹਾਏ ਢੋਲਾ’, ‘ਨਵਾਂ ਲੈ ਲਿਆ ਟਰੱਕ ਤੇਰੇ ਯਾਰ ਨੇ ਨੀ ਬਾਬਿਆਂ ਦੇ ਚੱਲ ਚੱਲੀਏ ਤੇ ਬਦਲਾ ਲੈ ਲਈਂ ਸੋਹਣਿਆਂ ਸਮੇਤ ਕਈ ਗੀਤ ਗਾਏ। 1972-73 ‘ਚ ਸੁਰਿੰਦਰ ਛਿੰਦਾ ਉਸਤਾਦ ਜਸਵੰਤ ਭੰਵਰਾ ਦੇ ਲੜ ਲੱਗ ਗਏ ਅਤੇ ਸੰਗੀਤਕ ਤਾਲੀਮ ਦਾ ਦੌਰ ਸ਼ੁਰੂ ਹੋਇਆ। ਸੁਰਿੰਦਰ ਛਿੰਦਾ ਨੇ ਬਹੁਤ ਸੰਘਰਸ਼ ਕੀਤਾ। ਪ੍ਰਸਿੱਧ ਕੰਪਨੀ ਐੱਚ. ਐੱਮ. ਵੀ. ਨੇ ਉਨ੍ਹਾਂ ਦਾ ਪਹਿਲਾ ਰਿਕਾਰਡ, ਘੱਗਰਾ ਸੂਫ ਦਾ ਤਿਆਰ ਕੀਤਾ ਅਤੇ ਫਿਰ ਹੌਲੀ ਹੌਲੀ ਉਸ ਤੋਂ ਬਾਅਦ ਚਰਚਾ ਦਾ ਦੌਰ ਸ਼ੁਰੂ ਹੋਇਆ।Surinder Pal Dhammi

ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ ਨਹੀਂ ਰਹੇ ਪ੍ਰਸਿੱਧ ਪੰਜਾਬੀ ਲੋਕ-ਗਾਇਕ ਸੁਰਿੰਦਰ ਛਿੰਦਾ
Surinder Shinda No More ਅੱਜ ਬੱਧਵਾਰ ਦਾ ਦਿਨ ਪੰਜਾਬੀ ਸੰਗੀਤ ਜਗਤ ਲਈ ਬੇਹੱਦ ਮੰਦਭਾਗੀ ਖ਼ਬਰ ਲੈ ਕੇ ਆਇਆ ਪ੍ਰਾਪਤ ਜਾਣਕਾਰੀ ਅਨੁਸਾਰ ਲੋਕ ਸੁਰਿੰਦਰ ਛਿੰਦਾ ਦਾ ਕੁਝ ਦਿਨ ਪਹਿਲਾਂ ਮਾਮੂਲੀ ਅਪਰੇਸ਼ਨ ਹੋਇਆ ਸੀ, ਜਿਸ ਤੋਂ ਬਾਅਦ ਅਚਾਨਕ ਇਨਫੈਕਸ਼ਨ ਵਧ ਗਈ ਸੀ। ਇਸ ਕਾਰਨ ਉਸ ਨੂੰ ਸਾਹ ਲੈਣ ਆਦਿ ਵਿੱਚ ਦਿੱਕਤ ਆ ਰਹੀ ਸੀ। ਹਾਲਤ ਠੀਕ ਨਾ ਹੋਣ ਕਰਕੇ ਉਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜ੍ਹੋਂ: ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ‘ਮੌੜ’ ਫ਼ਿਲਮ ਲਈ ਦਿੱਤੀਆਂ ਵਧਾਈਆਂ

ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਹਾਂਤ ਸੰਗੀਤ ਜਗਤ ਵਿੱਚ ਹੋਏ ਸਭ ਤੋਂ ਵੱਡੇ ਘਾਟੇ ਵਿੱਚ ਇੱਕ ਹੈ। ਜਿਸ ਨੂੰ ਕੋਈ ਪੂਰਾ ਨਹੀਂ ਕਰ ਸਕਦਾ। ਕਲਾਕਾਰ ਦੀ ਮੌਤ ਨਾਲ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਲਿਖਿਆ, ਉੱਘੇ ਗਾਇਕ ਸੁਰਿੰਦਰ ਸ਼ਿੰਦਾ ਜੀ ਦੀ ਮੌਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ .. ਪੰਜਾਬ ਦੀ ਬੁਲੰਦ ਆਵਾਜ਼ ਅੱਜ ਸਦਾ ਲਈ ਖਾਮਸ਼ ਹੋ ਗਈ। ਸ਼ਿੰਦਾ ਜੀ ਭਾਵੇਂ ਸਰੀਰਕ ਤੌਰ ‘ਤੇ ਨਹੀਂ ਰਹੇ ਪਰ ਉਨ੍ਹਾਂ ਦੀ ਆਵਾਜ਼ ਸਦਾ ਗੂੰਜਦੀ ਰਹੇਗੀ … ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ ‘ਚ ਨਿਵਾਸ ਦੇਣ ‘ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਵਾਹਿਗੁਰੂ ਵਾਹਿਗੁਰੂ Surinder Shinda No More

ਉੱਘੇ ਗਾਇਕ ਸੁਰਿੰਦਰ ਸ਼ਿੰਦਾ ਜੀ ਦੀ ਮੌਤ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ…ਪੰਜਾਬ ਦੀ ਬੁਲੰਦ ਆਵਾਜ਼ ਅੱਜ ਸਦਾ ਲਈ ਖ਼ਾਮੋਸ਼ ਹੋ ਗਈ…

ਸ਼ਿੰਦਾ ਜੀ ਭਾਵੇਂ ਸਰੀਰਕ ਤੌਰ 'ਤੇ ਨਹੀਂ ਰਹੇ ਪਰ ਉਹਨਾਂ ਦੀ ਆਵਾਜ਼ ਸਦਾ ਗੂੰਜਦੀ ਰਹੇਗੀ… ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ 'ਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ…… pic.twitter.com/d2va6dbvK3
— Bhagwant Mann (@BhagwantMann) July 26, 2023

ਇਸ ਤੋਂ ਇਲਾਵਾ ਪੰਜਾਬੀ ਗਾਇਕ ਹਰਭਜਨ ਸਿੰਘ ਮਾਨ ਨੇ ਵੀ ਟਵੀਟ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ, ‘ਪੰਜਾਬੀ ਲੋਕ-ਗਾਇਕੀ ਦੇ ਸੁਨਹਿਰੇ ਦੌਰ ਦਾ ਅੰਤ। ਪੰਜਾਬੀ ਲੋਕ-ਮਨਾਂ ਦੀ ਧੜਕਣ, ਸੁਰਿੰਦਰ ਸ਼ਿੰਦਾ ਜੀ ਜਿਸਮਾਨੀ ਤੌਰ ‘ਤੇ ਸਾਡੇ ਵਿਚਕਾਰ ਨਹੀਂ ਰਹੇ ਪੰਜਾਬੀ ਸੰਗੀਤ ਨੂੰ ਕਦੇ ਵੀ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਵ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। Surinder Shinda No More

ਪੰਜਾਬੀ ਲੋਕ-ਗਾਇਕੀ ਦੇ ਸੁਨਹਿਰੇ ਦੌਰ ਦਾ ਅੰਤ।

ਪੰਜਾਬੀ ਲੋਕ-ਮਨਾਂ ਦੀ ਧੜਕਣ, ਸੁਰਿੰਦਰ ਛਿੰਦਾ ਜੀ ਜਿਸਮਾਨੀ ਤੌਰ ਤੇ ਸਾਡੇ ਵਿਚਕਾਰ ਨਹੀਂ ਰਹੇ।
ਪੰਜਾਬੀ ਸੰਗੀਤ ਨੂੰ ਕਦੇ ਵੀ ਨਾ ਪੂਰਿਆ ਜਾਣ ਵਾਲ ਘਾਟਾ ਪਿਆ ਹੈ।‌ ਪਰਮਤਾਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ, ਪ੍ਰੀਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ ?? pic.twitter.com/HSd3Saf1yF
— Harbhajan Mann (@harbhajanmann) July 26, 2023