Success - Nirpakh Post

ਮੈਗਾ ਪੀ.ਟੀ.ਐਮ. ਰਹੀ ਸਫ਼ਲ: 17 ਲੱਖ ਤੋਂ ਵੱਧ ਮਾਪਿਆਂ ਨੇ ਕੀਤੀ ਸ਼ਿਰਕਤ
ਚੰਡੀਗੜ੍ਹ, 31 ਮਈ:

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਮਾਪਿਆਂ-ਅਧਿਆਪਕਾਂ ਦਰਮਿਆਨ ਤਾਲਮੇਲ ਨੂੰ ਮਜ਼ਬੂਤ ਕਰਕੇ ਵਿਦਿਆਰਥੀਆਂ ਦੇ ਨਤੀਜਿਆਂ ਵਿੱਚ ਹੋਰ ਸੁਧਾਰ ਕਰਨ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਸੂਬੇ ਭਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ। ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋਣ ਤੋਂ ਪਹਿਲਾਂ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਜਾਣੂ ਕਰਵਾਉਣ ਲਈ ਪਹਿਲੀ ਵਾਰ ਇਹ ਪੀਟੀਐਮ ਕਰਵਾਈ ਗਈ।

ਸ. ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪਿੰਡਾਂ, ਜਿਨ੍ਹਾਂ ਵਿੱਚ ਸਵਾਮੀਪੁਰ, ਬਿਭੌਰ ਸਾਹਿਬ, ਕਲਸੇੜਾ, ਰਾਮਪੁਰ ਸਾਹਨੀ, ਮੌਜੋਵਾਲ, ਛੋਟੇਵਾਲ, ਸੂਰੇਵਾਲ, ਸੁਖਸਾਲ, ਕੁਲਗਰਾਂ ਸ਼ਾਮਲ ਹਨ, ਦੇ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।

ਸਿੱਖਿਆ ਮੰਤਰੀ ਨੇ ਕਿਹਾ ਕਿ 17 ਲੱਖ ਤੋਂ ਵੱਧ ਮਾਪਿਆਂ ਨੇ ਅੱਜ ਪੀਟੀਐਮ ਵਿੱਚ ਸ਼ਿਰਕਤ ਕੀਤੀ, ਜਿਸ ਦੌਰਾਨ ਉਨ੍ਹਾਂ ਵਿੱਚ ਆਪਣੇ ਬੱਚਿਆਂ ਦੀ ਅਕਾਦਮਿਕ ਪ੍ਰਗਤੀ ਅਤੇ ਸਮੁੱਚੇ ਵਿਕਾਸ ਬਾਰੇ ਜਾਣਕਾਰੀ ਹਾਸਲ ਕਰਨ ਲਈ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ।

ਸਿੱਖਿਆ ਮੰਤਰੀ ਨੇ ਕਿਹਾ ਕਿ ਮੈਗਾ ਪੀਟੀਐਮ ਦਾ ਉਦੇਸ਼ ਮਾਪਿਆਂ ਦੀ ਸਰਗਰਮ ਸ਼ਮੂਲੀਅਤ ਰਾਹੀਂ ਵਿਦਿਆਰਥੀਆਂ ਦੇ ਸਿੱਖਣ ਦੀ ਪ੍ਰਕਿਰਿਆ ਅਤੇ ਨਤੀਜਿਆਂ ਨੂੰ ਹੋਰ ਬਿਹਤਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਕੂਲ ਮੁਖੀਆਂ ਨੇ ਮਾਪਿਆਂ ਨੂੰ ਬੱਚਿਆਂ ਦੇ ਛੁੱਟੀਆਂ ਦੇ ਹੋਮਵਰਕ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚੇ ਆਪਣੇ ਸਾਰੇ ਕੰਮ ਨੂੰ ਪੂਰਾ ਕਰਨ।

ਇਸ ਤੋਂ ਇਲਾਵਾ ਮਾਪਿਆਂ ਨੂੰ 15 ਜੁਲਾਈ, 2025 ਨੂੰ ਹੋਣ ਵਾਲੇ ਟੈਸਟ (ਹਰ ਦੋ ਮਹੀਨੇ ਬਾਅਦ) ਦੇ ਸਿਲੇਬਸ ਬਾਰੇ ਵੀ ਜਾਣਕਾਰੀ ਦਿੱਤੀ ਹੈ। ਇਸ ਤੋਂ ਇਲਾਵਾ ਤੀਸਰੀ ਤੋਂ ਅੱਠਵੀਂ ਜਮਾਤ ਦੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਮਿਸ਼ਨ ਸਮਰਥ ਅਧੀਨ ਵੀਡੀਓ ਲੈਕਚਰਾਂ ਅਤੇ ਅਭਿਆਸ ਦੇ ਪ੍ਰਸ਼ਨਾਂ ਤੋਂ ਜਾਣੂ ਕਰਵਾਇਆ ਗਿਆ, ਜੋ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਨਿਰੰਤਰ ਸਿੱਖਣ ਨੂੰ ਉਤਸ਼ਾਹਿਤ ਕਰਨ ਲਈ ਤਿਆਰ ਕੀਤੇ ਗਏ ਹਨ।
ਸਰਕਾਰੀ ਸਕੂਲਾਂ ਵਿੱਚ ਸਿੱਖਣ ਦੇ ਸਾਜ਼ਗਾਰ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਸਕੂਲ ਸਿੱਖਿਆ ਵਿਭਾਗ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ  ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਮਿਲਣੀਆਂ ਘਰ ਅਤੇ ਸਕੂਲ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੀਆਂ  ਜਿਸ ਦਾ ਲਾਭ ਵਿਦਿਆਰਥੀਆਂ ਨੂੰ ਹੋਵੇਗਾ।

ਸਿੱਖਿਆ ਮੰਤਰੀ ਨੇ ਕਿਹਾ ਕਿ ਵਾਤਾਵਰਣ ਸੰਭਾਲ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਦੇ ਯਤਨ ਵਜੋਂ ਸਰਕਾਰੀ ਸਕੂਲਾਂ ਵਿੱਚ ਵਿਸ਼ਵ ਵਾਤਾਵਰਣ ਦਿਵਸ 2025 ਵੀ ਮਨਾਇਆ ਗਿਆ, ਜੋ "ਵਿਸ਼ਵ ਪੱਧਰ 'ਤੇ ਪਲਾਸਟਿਕ ਪ੍ਰਦੂਸ਼ਣ ਨੂੰ ਖਤਮ ਕਰਨ" ਦੇ ਥੀਮ ਦੇ ਨਾਲ ਮੇਲ ਖਾਂਦਾ ਹੈ। ਮੈਗਾ ਪੀਟੀਐਮ ਦੇ ਨਾਲ 19,000 ਤੋਂ ਵੱਧ ਸਰਕਾਰੀ ਸਕੂਲਾਂ ਨੇ ਰੁੱਖ ਲਾਉਣ ਦੀਆਂ ਮੁਹਿੰਮਾਂ, ਕੱਪੜੇ ਦੇ ਬਸਤਿਆਂ (ਬੈਗਾ) ਦੀ ਸਿਲਾਈ ਸਬੰਧੀ ਨੁਮਾਇਸ਼ਾਂ, ਕੱਪੜੇ ਦੇ ਬੈਗ ਵੰਡਣ ਅਤੇ ਪੋਸ਼ਣ ਬਗੀਚੇ ਲਾਉਣ ਵਰਗੀਆਂ ਗਤੀਵਿਧੀਆਂ ਵਿੱਚ ਹਿੱਸਾ ਲਿਆ। ਇਸ ਪਹਿਲਕਦਮੀ ਦਾ ਉਦੇਸ਼ ਵਾਤਾਵਰਣ-ਅਨੁਕੂਲ ਅਭਿਆਸਾਂ ਨੂੰ ਉਤਸ਼ਾਹਿਤ ਕਰਨਾ, ਪਲਾਸਟਿਕ ਦੀ ਵਰਤੋਂ ਨੂੰ ਘਟਾਉਣਾ ਅਤੇ ਵਿਦਿਆਰਥੀਆਂ ਵਿੱਚ ਟਿਕਾਊ ਜੀਵਨ ਨੂੰ ਉਤਸ਼ਾਹਿਤ ਕਰਨਾ ਹੈ ਤਾਂ ਜੋ ਹਰਾ-ਭਰੇ ਅਤੇ ਤੰਦਰੁਸਤ ਭਵਿੱਖ ਦੀ ਦਿਸ਼ਾ ਵੱਲ ਕਦਮ ਵਧਾਏ ਜਾ ਸਕਣ।

ਸ. ਬੈਂਸ ਨੇ ਕਿਹਾ ਕਿ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਵਿੱਚ ਅਨੁਭਵੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਬਸਤਾ-ਰਹਿਤ ਦਿਨ ਮਨਾਇਆ ਗਿਆ, ਜਿਸ ਦੌਰਾਨ ਸਕੂਲਾਂ ਹਸਤ-ਕਲਾਵਾਂ, ਖੇਡਾਂ ਅਤੇ ਕਲਾਤਮਕ ਪ੍ਰਦਰਸ਼ਨਾਂ ਸਮੇਤ ਹੋਰ ਗਤੀਵਿਧੀਆਂ ਕਰਵਾਈਆਂ ਗਈਆਂ। ਇਹ ਪਹਿਲਕਦਮੀ ਸਕੂਲ ਸਿੱਖਿਆ ਵਿਭਾਗ ਦੀ ਵਿਦਿਆਰਥੀ-ਕੇਂਦਰਿਤ ਸਿੱਖਿਆ ਅਤੇ ਮਾਪਿਆਂ ਦੀ ਸ਼ਮੂਲੀਅਤ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ, ਜੋ ਕਿ ਸੰਪੂਰਨ ਸਿੱਖਿਆ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਮਿਹਨਤ ਨੂੰ ਟਾਲਣਾ, ਸਫਲਤਾ ਨੂੰ ਗੁਆਉਣ ਦੇ ਬਰਾਬਰ : ਆਸ਼ਿਕਾ ਜੈਨ
ਗੜ੍ਹਸ਼ੰਕਰ/ਹੁਸ਼ਿਆਰਪੁਰ, 20 ਜੂਨ :
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਨਿਵੇਕਲੇ ‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’ ਤਹਿਤ ਅੱਜ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਕੂਲ ਆਫ਼ ਐਮੀਨੈਂਸ, ਗੜ੍ਹਸ਼ੰਕਰ ਦਾ ਦੌਰਾ ਕੀਤਾ। ਇਸ ਮੌਕੇ  ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਪ੍ਰਸ਼ਾਸਨ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਸਿੱਖਿਆ ਦੇ ਪੱਧਰ ਨੂੰ ਹੋਰ ਬਿਹਤਰ ਬਣਾਉਣ ਲਈ ਕਈ ਮਹੱਤਵਪੂਰਨ ਪਹਿਲੂਆਂ 'ਤੇ ਚਰਚਾ ਕੀਤੀ।

ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਨੂੰ ਟਾਲਣ ਦਾ ਮਤਲਬ ਹੈ ਸਫਲਤਾ ਗੁਆਉਣਾ। ਇਸ ਲਈ ਹੁਣ ਕੀਤੀ ਗਈ ਸਖ਼ਤ ਮਿਹਨਤ ਆਉਣ ਵਾਲੇ ਦਿਨਾਂ ਵਿਚ ਚੰਗੇ ਨਤੀਜੇ ਲਿਆਏਗੀ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਕਰੀਅਰ ਦੇ ਵਿਕਲਪਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਰੁਚੀ ਅਨੁਸਾਰ ਵੱਖ-ਵੱਖ ਵਿਸ਼ਿਆਂ ਦੇ ਸਮੂਹ ਬਣਾਏ ਜਾਣਗੇ ਅਤੇ ਆਉਣ ਵਾਲੇ ਸਮੇਂ ਵਿਚ ਸਕੂਲ ਨੂੰ ਉਸ ਅਨੁਸਾਰ ਅਧਿਐਨ ਸਮੱਗਰੀ ਦਿੱਤੀ ਜਾਵੇਗੀ ਅਤੇ ਮਾਹਿਰ ਸੈਸ਼ਨ ਆਯੋਜਿਤ ਕੀਤੇ ਜਾਣਗੇ ਤਾਂ ਜੋ ਵਿਦਿਆਰਥੀਆਂ ਨੂੰ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਵਿਚ ਕੋਈ ਮੁਸ਼ਕਿਲ ਨਾ ਆਵੇ। ਉਨ੍ਹਾਂ ਕਿਹਾ ਕਿ ਸਿਰਫ਼ ਕਿਤਾਬਾਂ ਤੱਕ ਸੀਮਤ ਸਿੱਖਿਆ ਹੁਣ ਕਾਫ਼ੀ ਨਹੀਂ ਹੈ, ਵਿਦਿਆਰਥੀਆਂ ਨੂੰ ਅਸਲ ਜੀਵਨ ਦੀ ਸਮਝ, ਐਕਸਪੋਜ਼ਰ ਵਿਜ਼ਿਟ ਅਤੇ ਆਧੁਨਿਕ ਤਕਨਾਲੋਜੀ ਦੀ ਵੀ ਓਨੀ ਹੀ ਲੋੜ ਹੈ। ਉਨ੍ਹਾਂ ਅਧਿਆਪਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਨਵੀਨਤਮ ਅਧਿਆਪਨ ਤਕਨੀਕਾਂ ਅਪਣਾਉਣ ਲਈ ਉਤਸ਼ਾਹਿਤ ਕੀਤਾ। ਇਸ ਦੇ ਨਾਲ ਹੀ ਸਕੂਲ ਦੀਆਂ ਗਤੀਵਿਧੀਆਂ ਵਿਚ ਮਾਪਿਆਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ 'ਤੇ ਵੀ ਜ਼ੋਰ ਦਿੱਤਾ ਗਿਆ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚੇ ਵੀ ਵੱਡੇ ਸੁਪਨੇ ਦੇਖ ਸਕਦੇ ਹਨ ਅਤੇ ਉਨ੍ਹਾਂ ਨੂੰ ਪੂਰਾ ਕਰ ਸਕਦੇ ਹਨ। ‘ਸਕੂਲ ਮੈਂਟਰਸ਼ਿਪ ਪ੍ਰੋਗਰਾਮ‘ ਇਕ ਨਵਾਂ ਵਿਚਾਰ ਹੈ ਜਿਸ ਵਿਚ ਸਰਕਾਰੀ ਸਿੱਖਿਆ ਪ੍ਰਣਾਲੀ ਨੂੰ ਨਵੀਆਂ ਉਚਾਈਆਂ ਤੱਕ ਲਿਜਾਣ ਦੀ ਸਮਰੱਥਾ ਹੈ।  ਇਸ ਦੌਰਾਨ ਵਿਦਿਆਰਥੀਆਂ ਨੂੰ ਪੜ੍ਹਾਈ ਵਿਚ ਰੁਚੀ ਲਿਆਉਣ ਅਤੇ ਜ਼ਿਆਦਾ ਸਮੇਂ ਤੱਕ ਪੜ੍ਹਾਈ ਕਰਨ ਸਬੰਧੀ ਟਿਪਸ ਵੀ ਦਿੱਤੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਤੋਂ ਪ੍ਰੇਰਿਤ ਹੋ ਕੇ, ਇਸ ਪ੍ਰੋਗਰਾਮ ਦਾ ਉਦੇਸ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਉੱਚੇ ਟੀਚੇ ਨਿਰਧਾਰਤ ਕਰਨ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਨੂੰ ਮਜ਼ਬੂਤ ਮਾਰਗਦਰਸ਼ਨ ਪ੍ਰਦਾਨ ਕਰਨਾ ਹੈ। ਇਹ ਪਹਿਲੀ ਵਾਰ ਹੈ ਜਦੋਂ ਸਰਕਾਰ ਨੇ ਆਈ.ਏ.ਐਸ, ਆਈ.ਪੀ.ਐਸ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੂੰ ਵਿਦਿਆਰਥੀਆਂ ਦੇ ਜੀਵਨ ਵਿਚ ਮਾਰਗਦਰਸ਼ਕ ਦੀ ਭੂਮਿਕਾ ਸੌਂਪਦੇ ਹੋਏ ਸਿੱਖਿਆ ਵਿਚ ਨਵੀਨਤਾ ਅਤੇ ਵਿਵਹਾਰਕ ਸਮਝ ਨੂੰ ਤਰਜ਼ੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਉਨ੍ਹਾਂ ਵਲੋਂ ਵਿਦਿਆਰਥੀਆਂ ਦੇ ਕਰੀਅਰ ਮਾਰਗਦਰਸ਼ਨ, ਸਕੂਲ ਦੇ ਬੁਨਿਆਦੀ ਢਾਂਚੇ ਅਤੇ ਸਰੋਤਾਂ ਵਿਚ ਸੁਧਾਰ, ਅਤੇ ਨਵੀਨਤਾ ਅਧਾਰਤ ਸਿੱਖਿਆ ਵਿੱਚ ਸਲਾਹਕਾਰ ਦੀ ਭੂਮਿਕਾ ਨਿਭਾਉਣਗੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ, ਸਕੂਲ ਪ੍ਰਿੰਸੀਪਲ ਸੀਮਾ ਬੁੱਧੀਰਾਜਾ, ਰੈੱਡ ਕਰਾਸ ਸੋਸਾਇਟੀ ਦੇ ਸਕੱਤਰ ਮੰਗੇਸ਼ ਸੂਦ ਵੀ ਮੌਜੂਦ ਸਨ।

ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਕਰੋੜਾਂ ਦੀ ਡਰੱਗ ਮਨੀ ਸਣੇ ਵਿਦੇਸ਼ੀ ਨਸ਼ਾ ਤਸਕਰਾਂ ਦੇ 2 ਸੰਚਾਲਕ ਗ੍ਰਿਫ਼ਤਾਰ
Big success of Punjab Police

ਪੰਜਾਬ ਪੁਲਸ ਨੇ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਦਾ ਪਰਦਾਫ਼ਾਸ਼ ਕਰਨ ‘ਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਸ ਨੇ ਇੱਕ ਖੁਫੀਆ-ਅਧਾਰਤ ਕਾਰਵਾਈ ਵਿੱਚ 1 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਜ਼ਬਤ ਕੀਤੀ ਗਈ ਹੈ। ਇਸ ਦੇ ਨਾਲ ਹੀ ਵਿਦੇਸ਼ੀ ਡਰੱਗ ਸਮੱਗਲਰਾਂ ਦੇ 2 ਸੰਚਾਲਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਜਾਣਕਾਰੀ ਡੀਜੀਪੀ ਪੰਜਾਬ ਵੱਲੋਂ ਸਾਂਝੀ ਕੀਤੀ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਸ ਨੇ ਅੰਤਰਰਾਸ਼ਟਰੀ ਡਰੱਗ ਨੈਟਵਰਕ ਦਾ ਪਰਦਾਫ਼ਾਸ਼ ਕਰਦਿਆਂ ਵਿਦੇਸ਼ੀ ਅਧਾਰਤ ਚੋਟੀ ਦੇ ਡਰੱਗ ਸਮੱਗਲਰਾਂ ਗੁਰਜੰਟ ਸਿੰਘ ਭੋਲੂ ਅਤੇ ਕਿੰਦਰਬੀਰ ਸਿੰਘ ਦੇ 2 ਸੰਚਾਲਕਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਨੇ ਇੱਕ ਸੰਗਠਿਤ ਅਪਰਾਧ ਸਿੰਡੀਕੇਟ ਚਲਾਉਣ ਦੇ ਦੋਸ਼ ਵਿੱਚ ਵਿਦੇਸ਼ੀ ਹੈਂਡਲਰਾਂ ਅਤੇ 2 ਆਪਰੇਟਿਵਾਂ ਵਿਰੁੱਧ ਐੱਫ਼. ਆਈ. ਆਰ. ਦਰਜ ਕੀਤੀ ਹੈ। ਇਸ ਦੌਰਾਨ ਮੁਲਜ਼ਮਾਂ ਕੋਲੋ 1.07 ਕਰੋੜ ਡਰੱਗ ਮਨੀ, 1 ਪੈਸੇ ਦੀ ਗਿਣਤੀ ਕਰਨ ਵਾਲੀ ਮਸ਼ੀਨ, 1 ਕਾਰ, ਅਤੇ 2 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ।Big success of Punjab Police

ਉਨ੍ਹਾਂ ਦੱਸਿਆ ਕਿ ਪੰਜਾਬ ਪੁਲਸ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੰਗਠਿਤ ਨਸ਼ਿਆਂ ਦੇ ਗਠਜੋੜ ਨੂੰ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਕੱਲੇ ਰਹਿਣਾ ਸਿੱਖ ਲਓ, ਨਾਲ ਕਿਸੇ ਨੇ ਨਹੀਂ ਖੜਨਾ !
learn to be alone (Reet Kaur )
ਦੁਨੀਆਂ ‘ਚ ਬਹੁਤ ਸਾਰੇ ਲੋਕ ਅਜਿਹੇ ਨੇ ਜੋ ਇਕੱਲੇ ਰਹਿਣਾ ਪਸੰਦ ਕਰਦੇ ਨੇ ਕਿਉਕਿ ਉਹ ਜਾਣ ਚੁੱਕੇ ਨੇ ਕੇ ਦੁਨੀਆਂ ਸਿਰਫ ਤੁਹਾਡੇ ਨਾਲ ਆਪਣਾ ਮਤਲਬ ਕੱਢਣ ਲਈ ਹੈ ਉਸਨੂੰ ਤੁਹਾਡੇ ਦੁੱਖ ਸੁੱਖ ਨਾਲ ਕਿਸੇ ਵੀ ਤਰਾਂ ਦਾ ਕੋਈ ਫਰਕ ਨਹੀਂ ਪੈਂਦਾ !

ਅਗਰ ਆਪਣੀ ਜਿੰਦਗੀ ਦੇ ਵਿੱਚ ਖੁਸ਼ ਰਹਿੰਦਾ ਚਾਹੁੰਦੇ ਹੋ ਤਾਂ ਲੋਕਾਂ ਤੋਂ ਆਸ ਲਾਉਣਾ ਛੱਡ ਦਿਓ ਤੁਸੀਂ ਖੁਦ ਹੀ ਬਿਨਾਂ ਕਿਸੇ ਦੇ ਸਹਾਰੇ ਜੀਉਣਾ ਸਿੱਖ ਲੋ !

ਤੁਸੀਂ ਬਸ ਇਹ ਗੱਲਾਂ ਨੂੰ ਧਿਆਨ ‘ਚ ਰੱਖਣਾ ਹੈ ਕੇ ਤੁਸੀਂ ਇਸ ਦੁਨੀਆਂ ਦੇ ਵਿਚ ਬਹੁਤ ਨਾਮ ਕਮਾਉਣਾ ਹੈ ਤੁਹਾਨੂੰ ਕਿਸੇ ਦੇ ਸਹਾਰੇ ਦੀ ਲੋੜ ਨਹੀਂ ਹੈ ਕਿਉਕਿ ਕੋਈ ਵੀ ਦੋਸਤ, ਮਿੱਤਰ , ਹਮਸਫਰ ਸਾਰੀ ਉਮਰ ਤੁਹਾਡਾ ਸਾਥ ਨਹੀਂ ਦੇਵੇਗਾ ਕਦੇ ਨਾ ਕਦੇ ਉਹ ਵੀ ਥੱਕ ਹਾਰ ਕੇ ਤੁਹਾਡਾ ਸਾਥ ਛੱਡ ਹੀ ਜਾਣਗੇਂ

ਤੁਸੀਂ ਕਿਸੇ ਨੂੰ ਆਪਣੇ ਆਪ ਨਾਲ ਜੋੜੋ ਤੁਸੀਂ ਸਿਰਫ ਆਪਣਾ ਮਕਸਦ ਪੂਰਾ ਕਰਨਾ ਹੈ ਤੁਸੀਂ ਕੀ ਕਰਨ ਆਏ ਹੋ ਦੁਨੀਆਂ ਤੇ ,ਇਹ ਸੋਚਣਾ ਹੈ ਤੁਸੀਂ ਆਪਣੇ ਮਾਤਾ ਪਿਤਾ ਲਈ ਕੀ ਕਰ ਸਕਦੇ ਹੋ ਇਹ ਸੋਚੋ , ਤੁਹਾਨੂੰ ਸਫਲਤਾਂ ਕਿਵੇਂ ਮਿਲਣੀ ਹੈ ਇਹ ਸੋਚੋ ਨਾ ਕਿ ਫਾਲਤੂ ਦੀਆਂ ਗੱਲਾਂ !

ਅਗਰ ਕਿਸੇ ਦੇ ਵੀ ਆਉਣ ਜਾਣ ਦੇ ਨਾਲ ਆਪਣੀ ਜ਼ਿੰਦਗੀ ਦਾ ਮੁੱਖ ਮਾਰਗ ਨਾ ਭੁੱਲੋ ਕਿਉਕਿ ਲੋਕ ਇਹੀ ਚਾਹੁੰਦੇ ਨੇ ਕੇ ਤੁਹਾਡਾ ਧਿਆਨ ਆਪਣੇ ਮੁੱਖ ਮਾਰਗ ਤੋਂ ਭਟਕੇ ਤੇ ਤੁਸੀਂ ਆਪਣੀ ਸਫਲਤਾਂ ਤੋਂ ਕੋਹਾਂ ਦੂਰ ਹੋ ਜਾਓ ਤੇ ਲੋਕ ਤੁਹਾਨੂੰ ਤਮਾਸ਼ਾ ਬਣਦਾ ਦੇਖਣ ਸਕਣ ਕਿਉਕਿ ਲੋਕ ਦੂਜਿਆਂ ਦੀ ਬਰਬਾਦੀ ਹੁੰਦੀ ਵੇਖ ਕੇ ਬਹੁਤ ਖੁਸ਼ ਹੁੰਦੇ ਨੇ !

ਇਸ ਲਈ ਇੱਕਲੇ ਰਹਿਣਾ ਸਿੱਖ ਲੋ ਜੇਕਰ ਸਹਾਰਾ ਚਾਹੀਦਾ ਹੈ ਤਾਂ ਆਪਣੇ ਮਾਤਾ ਪਿਤਾ ਅਤੇ ਪ੍ਰਮਾਤਮਾ ਦਾ ਸਹਾਰਾ ਲਓ ਕਿਉਕਿ ਇਹਨਾ ਤੋਂ ਬਿਨਾ ਕੋਈ ਵੀ ਤੁਹਾਡਾ ਚੰਗਾ ਨਹੀਂ ਸੋਚ ਸਕਦਾ !learn to be alone

ਵਿਦਿਆਰਥੀ ਧਿਆਨ ਦੇਂਣ ਹੁਣ ਸਫਲਤਾ ਦੂਰ ਨਹੀਂ ਇਹ ਆਦਤਾਂ ਤੁਹਾਡੇ ਲਈ ਹਨ ਲਾਭਕਾਰੀ
Tips to Get Success ਜੇਕਰ ਕਿਸੇ ਵੀ ਵਿਦਿਆਰਥੀ ਨੇ ਜੀਵਨ ਵਿੱਚ ਸਫ਼ਲਤਾ ਹਾਸਿਲ ਕਰਨੀ ਹੈ ਤਾਂ ਉਸ ਵਿਦਿਆਰਥੀਆਂ ਨੂੰ ਕੁਝ ਅਜਿਹੀਆਂ ਆਦਤਾਂ ਅਪਨਾਉਣ ਦੀ ਲੋੜ ਹੈ, ਜੋ ਉਨ੍ਹਾਂ ਨੂੰ ਜ਼ਿੰਦਗੀ ਦੇ ਵੱਡੇ ਟੀਚਿਆਂ ਨੂੰ ਹਾਸਲ ਕਰਨ ਦੇ ਨਾਲ-ਨਾਲ ਭਵਿੱਖ ‘ਚ ਆਪਣੇ ਕਰੀਅਰ ‘ਚ ਸਫਲਤਾ ਹਾਸਲ ਕਰਨ ‘ਚ ਵੀ ਸਹਾਈ ਹੋਣਗੀਆਂ। ਇਸ ਲਈ ਅੱਜ ਅਸੀਂ ਤੁਹਾਨੂੰ ਕੁਝ ਅਜਿਹੀਆਂ ਆਦਤਾਂ ਬਾਰੇ ਦੱਸਾਂਗੇ, ਜਿਨ੍ਹਾਂ ਦਾ ਪਾਲਣ ਹਰ ਵਿਦਿਆਰਥੀ ਨੂੰ ਕਰਨਾ ਚਾਹੀਦਾ ਹੈ।

ਸਮਾਂ,ਸਥਿਤੀ ਅਤੇ ਸਥਾਨ:

ਕਿਸੇ ਵੀ ਵਿਦਿਆਰਥੀ ਲਈ ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਉਸਨੂੰ ਪਤਾ ਹੋਣਾ ਚਾਹੀਦਾ ਹੈ ਕਿ ਕਿਹੜਾ ਕੰਮ, ਕਦੋਂ ਅਤੇ ਕਿਵੇਂ ਕਰਨਾ ਹੈ। ਇਸ ਦੇ ਲਈ ਹੋਨਹਾਰ ਵਿਦਿਆਰਥੀ ਪਹਿਲਾਂ ਤੋਂ ਯੋਜਨਾ ਬਣਾ ਕੇ ਅੱਗੇ ਵਧਦੇ ਹਨ, ਤਾਂ ਜੋ ਉਹ ਦੂਜੇ ਵਿਦਿਆਰਥੀਆਂ ਤੋਂ ਅੱਗੇ ਰਹਿਣ।Tips to Get Success

ਇੱਕ ਚੀਜ਼ ‘ਤੇ ਪੂਰਾ ਫੋਕਸ:

ਬੁੱਧੀਮਾਨ ਵਿਦਿਆਰਥੀ ਕਦੇ ਵੀ ਮਲਟੀਟਾਸਕਿੰਗ ‘ਤੇ ਧਿਆਨ ਨਹੀਂ ਦਿੰਦੇ। ਕਿਉਂਕਿ ਮਲਟੀਟਾਸਕਿੰਗ ਸਰੀਰਕ ਤੌਰ ‘ਤੇ ਬਹੁਤ ਥਕਾ ਦੇਣ ਵਾਲਾ ਕੰਮ ਹੈ, ਜਿਸ ਕਾਰਨ ਵਿਦਿਆਰਥੀ ਕਦੇ ਵੀ ਕਿਸੇ ਵੀ ਚੀਜ਼ ‘ਤੇ ਪੂਰਾ ਧਿਆਨ ਨਹੀਂ ਲਗਾ ਪਾਉਂਦੇ। ਅਜਿਹੀ ਸਥਿਤੀ ਵਿਚ, ਇਹ ਜ਼ਰੂਰੀ ਹੈ ਕਿ ਉਹ ਸਿਰਫ ਇਕ ਚੀਜ਼ ‘ਤੇ ਪੂਰਾ ਧਿਆਨ ਦੇਣ।

ਇਹ ਵੀ ਪੜ੍ਹੋ: ਏਐੱਸਆਈ ਪੁੱਜਾ ਡੀਜੀਪੀ ਦੇ ਦਫਤਰ ਵਿੱਚ ਅਸਤੀਫਾ ਦੇਣ ਲਈ ‘ਤੇ  ਆਖਿਆ- ਜੇ ਧੀ ਨੂੰ ਇਨਸਾਫ਼ ਨਾ ਦਿਵਾ ਸਕਿਆ ਤਾਂ ਇਸ ਵਰਦੀ ਦਾ ਕੀ ਕਰਾਂ

ਆਤਮ-ਵਿਸ਼ਵਾਸ:

ਇੱਕ ਚੰਗੇ ਵਿਦਿਆਰਥੀ ਦੀ ਸਭ ਤੋਂ ਵਧੀਆ ਆਦਤਾਂ ਵਿੱਚੋਂ ਇੱਕ ਇਹ ਹੈ ਕਿ ਉਹ ਕਲਾਸ ਵਿੱਚ ਸਵਾਲ ਪੁੱਛਣ ਤੋਂ ਕਦੇ ਨਹੀਂ ਡਰਦਾ। ਕਿਉਂਕਿ ਜੇਕਰ ਤੁਸੀਂ ਜ਼ਿੰਦਗੀ ਵਿੱਚ ਕੁਝ ਸਿੱਖਣਾ ਚਾਹੁੰਦੇ ਹੋ, ਤਾਂ ਸਵਾਲ ਪੁੱਛਣਾ ਬਹੁਤ ਜ਼ਰੂਰੀ ਹੈ।

ਸਿਹਤ ਵੱਲ ਧਿਆਨ :

ਵਿਦਿਆਰਥੀਆਂ ਨੂੰ ਆਪਣੀ ਸਿਹਤ ਵੱਲ ਵੀ ਧਿਆਨ ਦੇਣਾ ਜ਼ਰੂਰੀ ਹੈ। ਕੇਵਲ ਚੰਗੀ ਸਿਹਤ ਦੇ ਆਧਾਰ ‘ਤੇ, ਤੁਸੀਂ ਹਮੇਸ਼ਾ ਆਪਣਾ ਅਗਲਾ ਕਦਮ ਚੁੱਕਣ ਦੇ ਯੋਗ ਹੋਵੋਗੇ. ਜੇਕਰ ਤੁਹਾਡੀ ਸਿਹਤ ਠੀਕ ਨਹੀਂ ਹੈ ਤਾਂ ਤੁਸੀਂ ਪੜ੍ਹਾਈ ‘ਤੇ ਪੂਰਾ ਧਿਆਨ ਨਹੀਂ ਲਗਾ ਸਕੋਗੇ।

ਧਿਆਨ ਭਟਕਾਉਣ ਵਾਲੀਆਂ ਚੀਜ਼ਾਂ ਤੋਂ ਦੂਰੀ:

ਸਫਲ ਵਿਦਿਆਰਥੀ ਅਜਿਹੀਆਂ ਚੀਜ਼ਾਂ ਤੋਂ ਹਮੇਸ਼ਾ ਦੂਰ ਰਹਿੰਦੇ ਹਨ, ਜੋ ਉਨ੍ਹਾਂ ਦਾ ਪੜ੍ਹਾਈ ਤੋਂ ਧਿਆਨ ਭਟਕਾਉਂਦੀਆਂ ਹਨ। ਇਸ ਲਈ ਵਿਦਿਆਰਥੀਆਂ ਲਈ ਇਹ ਜ਼ਰੂਰੀ ਹੈ ਕਿ ਉਹ ਮੋਬਾਈਲ ਅਤੇ ਲੈਪਟਾਪ ਤੋਂ ਦੂਰ ਰਹਿਣ। ਇਸ ਤੋਂ ਇਲਾਵਾ ਉਨ੍ਹਾਂ ਨੂੰ ਸੋਸ਼ਲ ਮੀਡੀਆ ਤੋਂ ਵੀ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ। ਹਾਲਾਂਕਿ, ਜੇਕਰ ਬਹੁਤ ਜ਼ਰੂਰੀ ਲੋੜ ਹੋਵੇ ਤਾਂ ਉਹ ਇੰਟਰਨੈੱਟ ਦੀ ਵਰਤੋਂ ਕਰ ਸਕਦੇ ਹਨ।Tips to Get Success