Amritsarnews - Nirpakh Post
ਨਵਜੋਤ ਸਿੰਘ ਸਿੱਧੂ ਖਿਲਾਫ ਖੁਦ ਕਾਂਗਰਸੀ ਆਗੂ ਨੇ ਖੋਲ੍ਹਿਆ ਮੋਰਚਾ, ਹਾਈਕਮਾਨ ਨੂੰ ਚਿੱਠੀ ਲਿਖ, ਲਾਏ ਇਹ ਦੋਸ਼
Navjot Singh Sidhu News:
ਆਪਣੀ ਹੀ ਪਾਰਟੀ ਦੇ ਆਗੂ ਨੇ ਨਵਜੋਤ ਸਿੰਘ ਸਿੱਧੂ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਅੰਮ੍ਰਿਤਸਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਡੀਆ ਇੰਚਾਰਜ ਐਡਵੋਕੇਟ ਗਗਨ ਭਾਟੀਆ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਨੀਤੀਆਂ ਖ਼ਿਲਾਫ਼ ਕਾਂਗਰਸ ਹਾਈਕਮਾਂਡ ਨੂੰ ਪੱਤਰ ਲਿਖਿਆ ਹੈ।
ਐਡਵੋਕੇਟ ਭਾਟੀਆ ਨੇ ਅੰਮ੍ਰਿਤਸਰ ਦੇ ਪ੍ਰੈੱਸ ਕਲੱਬ ਵਿਖੇ ਪ੍ਰੈਸ ਕਾਨਫਰੰਸ ਵੀ ਕੀਤੀ। ਪਰ ਗੱਲਬਾਤ ਸ਼ੁਰੂ ਹੋਣ ਤੋਂ ਪਹਿਲਾਂ ਹੀ ਭਾਟੀਆ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਵੱਖ-ਵੱਖ ਪਾਰਟੀ ਆਗੂਆਂ ਦੇ ਫੋਨ ਆਉਣੇ ਸ਼ੁਰੂ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਪ੍ਰੈਸ ਕਾਨਫਰੰਸ ਮੁਲਤਵੀ ਕਰ ਦਿੱਤੀ।
ਇਹ ਵੀ ਪੜ੍ਹੋ: ਮੁੱਖ ਮੰਤਰੀ ਵੱਲੋਂ ਸਰਕਾਰੀ ਅਧਿਕਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਵਾਲੀ ਭੀੜ ’ਤੇ ਐਫ.ਆਈ.ਆਰ. ਦਰਜ ਕਰਨ ਦੇ ਹੁਕਮ
ਹਾਈਕਮਾਂਡ ਨੂੰ ਲਿਖੇ ਪੱਤਰ ਵਿੱਚ ਗਗਨ ਭਾਟੀਆ ਨੇ ਲਿਖਿਆ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਕਹਿਣ ’ਤੇ ਅੰਮ੍ਰਿਤਸਰ ਵਿੱਚ ਨਗਰ ਨਿਗਮ ਚੋਣਾਂ ਲਈ ਕਿਸੇ ਵੀ ਵਿਅਕਤੀ ਨੂੰ ਟਿਕਟ ਨਾ ਦਿੱਤੀ ਜਾਵੇ। ਹੁਣ ਤੱਕ ਪਿਛਲੀਆਂ ਨਗਰ ਨਿਗਮ ਚੋਣਾਂ ਵਿੱਚ ਜਿਨ੍ਹਾਂ ਲੋਕਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਸਨ, ਉਹ ਜਿੱਤ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।
ਜਦੋਂ ਤੋਂ ਸਿੱਧੂ ਪਾਰਟੀ ਵਿੱਚ ਸ਼ਾਮਲ ਹੋਏ ਹਨ, ਕਾਂਗਰਸ ਵਿੱਚ ਧੜੇਬੰਦੀ ਵਧ ਗਈ ਹੈ। ਸਿੱਧੂ ਨੇ ਪਾਰਟੀ ਦਾ ਪ੍ਰਚਾਰ ਕਰਨ ਦੀ ਬਜਾਏ ਸਿਰਫ ਆਪਣਾ ਹੀ ਪ੍ਰਚਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੀ ਸੇਵਾ ਕਰਨ ਦੀ ਸਹੁੰ ਚੁੱਕਣ ਵਾਲੇ ਆਗੂ ਨੇ ਵੀ ਕਿਹਾ ਕਿ ਉਹ ਅੰਮ੍ਰਿਤਸਰ ਨਹੀਂ ਛੱਡਣਗੇ। ਉਸ ਨੇ ਅੰਮ੍ਰਿਤਸਰ ਸਥਿਤ ਆਪਣੀ ਰਿਹਾਇਸ਼ ਵੀ ਵੇਚ ਦਿੱਤੀ ਅਤੇ ਪੱਕੇ ਤੌਰ ‘ਤੇ ਪਟਿਆਲਾ ਆ ਗਏ।
Navjot Singh Sidhu News:
ਅੰਮ੍ਰਿਤਸਰ ਕਟੜਾ ਆਹਲੂਵਾਲੀਆ ਲਾਲਿਆ ਵਾਲ਼ੀ ਗਲੀ ‘ਚ 100 ਸਾਲ ਪੁਰਾਣੀ ਇਮਾਰਤ ਹੇਠਾਂ ਡਿੱਗੀ
ਕਿਹਾ ਜਾਂਦਾ ਹੈ ਕਿ ਇਹ ਪੰਜ ਮੰਜ਼ਿਲਾ ਇਮਾਰਤ ਸੀ ਅਤੇ ਇਸ ਦਾ ਮਾਲਕ ਕਲਕੱਤਾ ਵਿੱਚ ਰਹਿੰਦਾ ਹੈ।
ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਇਸ ਇਮਾਰਤ ਦੇ ਡਿੱਗਣ ਦੇ ਨਾਲ-ਨਾਲ ਬਾਕੀ ਇਮਾਰਤਾਂ ਨੂੰ ਵੀ ਕਾਫੀ ਨੁਕਸਾਨ ਪੁੱਜਾ ਹੈ।
ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਹੇਠਾਂ ਖੜ੍ਹੇ ਵਾਹਨਾਂ ਦਾ ਹੋਈਆ ਨੁਕਸਾਨ
ਪ੍ਰਸ਼ਾਸਨ ਨੇ ਨੋਟਿਸ ਲਾਇਆ ਸੀ ਪਰ ਫਿਰ ਵੀ ਇਮਾਰਤ ਵੱਲ ਧਿਆਨ ਨਹੀਂ ਦਿੱਤਾ
ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਇਮਾਰਤ ਡਿੱਗਣ ਕਾਰਨ ਗਲੀ ਵਿੱਚ ਬਿਜਲੀ ਵੀ ਬੰਦ ਹੋ ਗਈ ਹੈ।
Amritsar Breaking News ਅੰਮ੍ਰਿਤਸਰ ਦੀ ਕਟੜਾ ਆਹਲੂਵਾਲੀਆ ਲਾਲਿਆ ਵਾਲ਼ੀ ਗਲੀ  ਵਿੱਚ ਜਦੋਂ ਇੱਕ 100 ਸਾਲ ਪੁਰਾਣੀ ਇਮਾਰਤ ਪੂਰੀ ਤਰ੍ਹਾਂ ਨਾਲ ਢਹਿ ਗਈ, ਜਿਸ ਦੌਰਾਨ ਕੋਈ ਵੀ ਵਿਅਕਤੀ ਓਸ ਜਗਹਾ ਤੇ ਮੌਜੂਦ ਨਹੀਂ ਸੀ, ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਹਾਲਾਂਕਿ ਇਮਾਰਤ ਡਿੱਗਣ ਕਾਰਨ ਹੇਠਾਂ ਖੜ੍ਹੇ ਵਾਹਨਾਂ ਦਾ ਨੁਕਸਾਨ ਜਰੂਰ ਹੋਇਆ ਹੈ, ਇਸ ਬਾਰੇ ਪ੍ਰਸ਼ਾਸਨ ਨੂੰ ਕਈ ਵਾਰ ਦੱਸਿਆ ਗਿਆ ਸੀ ਪਰ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ, ਇਸ ਇਮਾਰਤ ਦੀ ਹਾਲਤ ਬਹੁਤ ਮਾੜੀ ਹੈ, ਅਸੀਂ ਪ੍ਰਸ਼ਾਸਨ ਨੂੰ ਅਪੀਲ ਕਰਦੇ ਹਾਂ ਕਿ ਕੱਲ੍ਹ ਨੂੰ ਇਸ ਗਲੀ ਦੇ ਵਿੱਚ ਹੌਰ ਕੁੱਝ ਇਮਾਰਤਾਂ ਬਹੁਤ ਹੀ ਖਸਤਾ ਹਾਲਤ ਵਿੱਚ ਕੰਡਮ ਹੋਇਆ ਪਈਆ ਹਨ ਦੀ ਉਣਾ ਦਾ ਵੀ ਕੋਇ ਪਤਾ ਨਹੀਂ ਕਦ ਹੇਠਾਂ ਡਿੱਗ ਪੈਣ, ਇਸ ਲਈ ਅਸੀ ਇਸ ਬਾਰੇ ਪ੍ਰਸ਼ਾਸਨ ਨੂੰ ਧਿਆਨ ਦੇਣ ਦੀ ਅਪੀਲ ਕਰਦੇ ਹਾਂ ਕਿ ਇਸ ਗਲੀ ਦੇ ਵਿੱਚ ਜੌ ਖਸਤਾ ਹਾਲਤ ਵਿੱਚ ਇਮਾਰਤਾਂ ਹਣ ।Amritsar Breaking News
ਇਹ ਵੀ ਪੜ੍ਹੋ: ਪੰਜਾਬ ਸਰਕਾਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਜਾਨ ਬਚਾਉਣ ਵਾਲਿਆਂ ਨੂੰ 5-5 ਹਜ਼ਾਰ ਰੁਪਏ ਇਨਾਮ ਦੇਣ ਦੀ ਸਕੀਮ ਕਰੇਗੀ ਲਾਗੂ
ਉਨ੍ਹਾਂ ਦੱਸਿਆ ਕਿ ਇਹ ਪੰਜ ਮੰਜ਼ਿਲਾ ਇਮਾਰਤ ਸੀ ਅਤੇ ਇਸ ਇਮਾਰਤ ਦਾ ਮਾਲਕ ਕਲਕੱਤਾ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਇਮਾਰਤ ਦੇ ਢਹਿ ਜਾਣ ਕਾਰਨ ਇਸ ਦੇ ਨਾਲ ਲੱਗਦੀਆਂ ਇਮਾਰਤਾਂ ਨੂੰ ਵੀ ਕਾਫੀ ਨੁਕਸਾਨ ਹੋਇਆ ਹੈ।ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਜ਼ਿਆਦਾਤਰ ਪੁਰਾਣੇ ਮਕਾਨਾਂ ਦੀਆਂ ਸਾਂਝੀਆਂ ਕੰਧਾਂ ਹੋਣ ਕਾਰਨ ਬਾਕੀ ਇਮਾਰਤਾਂ ਨੂੰ ਵੀ ਕਾਫੀ ਨੁਕਸਾਨ ਹੋਇਆ ਹੈ।Amritsar Breaking News