Flood affected - Nirpakh Post
Flood affected ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲਾਂ ’ਚ 12 ਅਗਸਤ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
READ ALSO : ਮੁੱਖ ਮੰਤਰੀ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ
ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲਾਂ ’ਚ ਛੁੱਟੀਆਂ 12 ਅਗਸਤ ਤੱਕ ਵਧਾ ਦਿੱਤੀਆਂ ਹਨ। ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਹ ਫ਼ੈਸਲਾ ਜ਼ਿਲ੍ਹਾ ਸਿੱਖਿਆ ਅਫਸਰ ਵਲੋਂ ਦਿੱਤੀ ਗਈ ਰਿਪੋਰਟ ਦੇ ਆਧਾਰ ’ਤੇ ਲਿਆ ਗਿਆFlood affected
ਸਿੱਖਿਆ ਅਫਸਰ ਦੀ ਇਸ ਰਿਪੋਰਟ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਖੁੰਦਰ ਗੱਟੀ, ਸਰਕਾਰੀ ਪ੍ਰਾਇਮਰੀ ਸਕੂਲ ਕਾਲੂਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਧੀਰਾ ਘਾਰਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲਾ ਲਵੇਰਾ ਵਿਚ ਛੁੱਟੀਆਂ ਵਿਚ 12 ਅਗਸਤ ਤੱਕ ਵਾਧਾ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ’ਚ ਅੱਜ 9 ਅਗਸਤ ਤੱਕ ਛੁੱਟੀ ਰਹੇਗੀ।Flood affected
ਪੰਜਾਬ ਕੈਬਨਿਟ ਵੱਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੀ ਮਨਜ਼ੂਰੀ
ਚੰਡੀਗੜ੍ਹ, 31 ਜੁਲਾਈ, 2023
Flood affected ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਪੀੜਤਾਂ ਨੂੰ ਰਾਹਤ ਦੇਣ ਦੀ ਕੋਸ਼ਿਸ਼ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਨੁਕਸਾਨ ਦੇ ਅੰਦਾਜ਼ੇ ਅਤੇ ਲੋਕਾਂ ਦੇ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਪੂਰਤੀ ਕਰਨ ਲਈ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੀ ਸਹਿਮਤੀ ਦੇ ਦਿੱਤੀ।
ਇਸ ਸਬੰਧੀ ਫੈਸਲਾ ਇੱਥੇ ਸ਼ਨਿੱਚਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ।
ASLO READ : ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵਲੋਂ ਕਰਤਾਰਪੁਰ ਹਲਕੇ ’ਚ 2 ਕਰੋੜ ਰੁਪਏ ਤੋਂ ਵੱਧ
ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਦਾ ਮੰਨਣਾ ਸੀ ਕਿ ਸੂਬੇ ਦੇ 19 ਜ਼ਿਲ੍ਹਿਆਂ ਦੇ 1495 ਪਿੰਡ ਸਭ ਤੋਂ ਵੱਧ ਪ੍ਰਭਾਵਿਤ ਸਨ। Flood affected
ਰਿਪੋਰਟਾਂ ਮੁਤਾਬਕ ਹੜ੍ਹਾਂ ਕਾਰਨ 44 ਵਿਅਕਤੀਆਂ ਦੀ ਜਾਨ ਗਈ, 22 ਜ਼ਖ਼ਮੀ ਹੋਏ, 391 ਘਰ ਪੂਰੀ ਤਰ੍ਹਾਂ ਨੁਕਸਾਨੇ ਗਏ ਤੇ 878 ਦਾ ਅੰਸ਼ਕ ਨੁਕਸਾਨ ਹੋਇਆ ਅਤੇ 1277 ਵਿਅਕਤੀ ਹਾਲੇ ਵੀ 159 ਰਾਹਤ ਕੈਂਪਾਂ ਵਿੱਚ ਰਹਿ ਰਹੇ ਹਨ। ਲੋਕਾਂ ਦੇ ਨੁਕਸਾਨ ਦੇ ਇਕ-ਇਕ ਪੈਸੇ ਦੀ ਪੂਰਤੀ ਲਈ ਇਹ ਵਿਸ਼ੇਸ਼ ਗਿਰਦਾਵਰੀ 15 ਅਗਸਤ ਤੱਕ ਮੁਕੰਮਲ ਕੀਤੀ ਜਾਵੇਗੀ। Flood affected