Blast in Pakistan - Nirpakh Post
Pakistan Blast
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ‘ਚ ਧਮਾਕਾ ਹੋਇਆ ਹੈ। ਇਸ ਧਮਾਕੇ ‘ਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਬਚਾਅ ਦਲ ਨੇ ਇਕ ਬਿਆਨ ‘ਚ ਕਿਹਾ ਕਿ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਬਚਾਅ ਟੀਮਾਂ ਨੇ ਦੱਸਿਆ ਕਿ ਧਮਾਕਾ ਐਤਵਾਰ ਨੂੰ ਖੈਬਰ ਪਖਤੂਨਖਵਾ ਸੂਬੇ ਦੇ ਲੋਅਰ ਦੀਰ ਇਲਾਕੇ ਦੇ ਇਕ ਬਾਜ਼ਾਰ ਖੇਤਰ ‘ਚ ਹੋਇਆ, ਜਿਸ ‘ਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ।
ਜ਼ਖ਼ਮੀਆਂ ਦਾ ਹਸਪਤਾਲ ‘ਚ ਚੱਲ ਰਿਹੈ ਇਲਾਜ
ਸਿਨਹੂਆ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਜ਼ਖ਼ਮੀ ਲੋਕਾਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ,
READ ALSO: ਦਿੱਲੀ ‘ਚ ਧਾਰਾ 144 ਲਾਗੂ, ਤੇਜ਼ੀ ਨਾਲ ਰਾਜਧਾਨੀ ਵੱਲ ਵੱਧ ਰਿਹਾ ਕਿਸਾਨਾਂ ਦਾ ਕਾਫਲਾ
ਜਿੱਥੇ ਤਿੰਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਾਲਾਂਕਿ ਅਜੇ ਤੱਕ ਕਿਸੇ ਸਮੂਹ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਪੁਲਿਸ ਨੇ ਜਾਂਚ ਲਈ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ।
Pakistan Blast
PAKISTAN NEWS
ਪਾਕਿਸਤਾਨ ਦੇ ਬਜੌਰ ਵਿੱਚ ਵੱਡਾ ਧਮਾਕਾ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਪੋਲੀਓ ਟੀਮ ਨੂੰ ਸੁਰੱਖਿਆ ਦੇ ਰਹੀ ਪੁਲਿਸ ਟੀਮ ਨੂੰ ਨਿਸ਼ਾਨਾ ਬਣਾਇਆ ਗਿਆ। ਹਮਲੇ ਵਿੱਚ ਹੁਣ ਤੱਕ 5 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਹੈ ਜਦਕਿ 15 ਜ਼ਖ਼ਮੀ ਹੋ ਗਏ ਹਨ।
ਇਸ ਧਮਾਕੇ ਵਿੱਚ ਪਾਕਿਸਤਾਨ ਦੇ ਬਜੌਰ ਵਿੱਚ ਪੋਲੀਓ ਟੀਮ ਦੀ ਸੁਰੱਖਿਆ ਲਈ ਤਾਇਨਾਤ 5 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਧਮਾਕਾ ਇੰਨਾ ਭਿਆਨਕ ਸੀ ਕਿ 22 ਤੋਂ ਵੱਧ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ।
ਸੋਮਵਾਰ ਨੂੰ ਬਜੌਰ ਜ਼ਿਲ੍ਹੇ ਦੀ ਮਾਮੁੰਦ ਤਹਿਸੀਲ ਵਿੱਚ ਇੱਕ ਪੁਲਿਸ ਵਾਹਨ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਬੰਬ ਧਮਾਕੇ ਵਿੱਚ ਘੱਟੋ-ਘੱਟ ਪੰਜ ਪੁਲਿਸ ਅਧਿਕਾਰੀ ਸ਼ਹੀਦ ਹੋ ਗਏ ਅਤੇ 15 ਜ਼ਖਮੀ ਹੋ ਗਏ। ਪੁਲਿਸ ਨੇ ਕਿਹਾ ਕਿ ਪੁਲਿਸ ਪੋਲੀਓ ਟੀਕਾਕਰਨ ਟੀਮਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਘਟਨਾ ਵਿੱਚ ਹੋਰ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ।
ਉਨ੍ਹਾਂ ਕਿਹਾ ਕਿ ਮ੍ਰਿਤਕਾਂ ਅਤੇ ਜ਼ਖਮੀਆਂ ਨੂੰ ਖਾਰ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਪੀੜਤਾਂ ਦੇ ਇਲਾਜ ਲਈ ਹਸਪਤਾਲ ਵੱਲੋਂ ਖ਼ੂਨਦਾਨ ਦੀ ਮੰਗ ਕੀਤੀ ਗਈ ਸੀ। ਪੁਲਿਸ ਬੁਲਾਰੇ ਨੇ ਦੱਸਿਆ ਕਿ ਸਾਰੇ ਮਾਰੇ ਗਏ ਪੁਲਿਸ ਮੁਲਾਜ਼ਮ ਹਨ।
ਪੀਪੀਪੀ ਨੇ ਪੁਲਿਸ ਕਰਮਚਾਰੀਆਂ ਦੀ ਮੌਤ ਦੀ ਨਿੰਦਾ ਕੀਤੀ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੀ ਸੈਨੇਟਰ ਸ਼ੈਰੀ ਰਹਿਮਾਨ ਨੇ ਬਾਜੌਰ ਵਿੱਚ ਪੋਲੀਓ ਵਿਰੋਧੀ ਟੀਮ ਦੀ ਸੁਰੱਖਿਆ ਲਈ ਤਾਇਨਾਤ ਪੁਲਿਸ ਅਧਿਕਾਰੀਆਂ ‘ਤੇ ਹਮਲੇ ਦੀ ਨਿੰਦਾ ਕੀਤੀ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੀਪੀਪੀ ਧਮਾਕੇ ਵਿੱਚ ਸ਼ਹੀਦ ਹੋਏ ਪੰਜ ਜਵਾਨਾਂ ਦੇ ਪਰਿਵਾਰਾਂ ਨਾਲ ਇੱਕਮੁੱਠ ਹੈ। ਦੋਸ਼ੀਆਂ ਲਈ ਸਖ਼ਤ ਸਜ਼ਾ ਦੀ ਮੰਗ ਕਰਦੇ ਹੋਏ ਪੀਪੀਪੀ ਨੇ ਕਿਹਾ, ”ਅੱਤਵਾਦੀਆਂ ਨੇ ਨਾ ਸਿਰਫ਼ ਪੁਲਿਸ ‘ਤੇ ਹਮਲਾ ਕੀਤਾ ਹੈ ਸਗੋਂ ਸਾਡੇ ਬੱਚਿਆਂ ਦੀ ਸਿਹਤ ‘ਤੇ ਵੀ ਹਮਲਾ ਕੀਤਾ ਹੈ।
READ ALSO:ਹੁਣ ਕ੍ਰੈਡਿਟ ਕਾਰਡ ਰਾਹੀ ਫ੍ਰੀ ‘ਚ ਦੇਖ ਸਕਦੇ ਹਾਂ ਮੂਵੀ ,ਜਾਣੋਂ ਕਿਹੜੇ ਕਾਰਡ ਤੇ ਮਿਲਦੇ ਨੇ ਫ੍ਰੀ ਟਿਕਟ ਅਤੇ ਡਿਸਕਾਉਂਟ..
ਪੋਲੀਓ ਰੋਕੂ ਟੀਮਾਂ ਦੀ ਸੁਰੱਖਿਆ ‘ਤੇ ਹਮਲੇ ਨੂੰ ਕਿਸੇ ਵੀ ਹਾਲਤ ‘ਚ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ, ਇਸ ਦਾ ਸਿੱਧਾ ਸਬੰਧ ਸਾਡੇ ਬੱਚਿਆਂ ਦੀ ਸਿਹਤ ਨਾਲ ਹੈ। ਸ਼ੈਰੀ ਨੇ ਕਿਹਾ ਕਿ ਬਦਮਾਸ਼ ਦੇਸ਼ ਵਿੱਚੋਂ ਪੋਲੀਓ ਦਾ ਮੁਕੰਮਲ ਖਾਤਮਾ ਨਹੀਂ ਚਾਹੁੰਦੇ। ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾ ਵਿੱਚ ਸ਼ਾਮਲ ਅੱਤਵਾਦੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।
ਕੇਅਰਟੇਕਰ ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਸਈਅਦ ਅਰਸ਼ਦ ਹੁਸੈਨ ਸ਼ਾਹ ਨੇ ਧਮਾਕੇ ਦੀ ਨਿੰਦਾ ਕੀਤੀ ਅਤੇ ਮੌਤਾਂ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਵੀ ਪ੍ਰਗਟਾਈ। ਸ਼ਾਹ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਖ਼ਮੀਆਂ ਨੂੰ ਤੁਰੰਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
PAKISTAN NEWS
Blast in Pakistan ਪਾਕਿਸਤਾਨ ਦੇ ਸੂਬੇ ਖੈਬਰ ਪਖਤੂਨ ਖਾਂ ਵਿਚ ਅੱਜ ਐਤਵਾਰ ਨੂੰ ਇਕ ਸਿਆਸੀ ਰੈਲੀ ਵਿਚ ਧਮਾਕੇ ਦੀ ਖਬਰ ਸਾਹਮਣੇ ਆ ਰਹੀ ਹੈ। ਪੁਲਿਸ ਨੇ ਇਸ ਨੂੰ ਅੱਤਵਾਦੀ ਹਮਲਾ ਦੱਸਿਆ ਹੈ। ਮਿਡਿਆ ਰਿਪੋਰਟਸ ਦੇ ਅਨੁਸਾਰ ਇਸ ਹਮਲੇ ਵਿਚ ਕਰੀਬ 44 ਲੋਕਾਂ ਦੀ ਮੌਤ ਹੋ ਚੁਕੀ ਹੈ। ਅਤੇ 100 ਦੇ ਕਰੀਬ ਲੋਕ ਜ਼ਖਮੀ ਹੋਏ ਹਨ ਘਟਨਾ ਬਾਜ਼ੋਰ ਦੀ ਖਾਰ ਕਸਬੇ ਦੀ ਦੱਸੀ ਹਾ ਰਹੀ ਹੈ। ਇੱਥੇ ਸੱਤਾਧਾਰੀ ਗੱਠਜੋੜ ‘ਚ ਸ਼ਾਮਿਲ ਦਲ ਉਲੇਮਾ ਇਸਲਾਮ ਫਜ਼ਲ(JUI-F) ਦੀ ਰੈਲੀ ਚੱਲ ਰਹੀ ਸੀ। Blast in Pakistan
ਪਾਰਟੀ ਅਨੁਸਾਰ 44 ਵਰਕਰ ਮਾਰੇ ਗਏ
ਇਸ ਰੈਲੀ ਨੂੰ JUI-F ਦੇ ਸੀਨੀਅਰ ਨੇਤਾ ਹਾਫਿਜ਼ ਹਮਦੁੱਲਾ ਨੇ ਸੰਬੋਧਨ ਕਰਨਾ ਸੀ, ਪਰ ਉਹ ਕਿਸੇ ਕਾਰਨ ਇੱਥੇ ਨਹੀਂ ਪਹੁੰਚ ਸਕੇ। ਬਾਅਦ ਵਿੱਚ ਮੀਡੀਆ ਨਾਲ ਗੱਲਬਾਤ ਵਿੱਚ ਹਾਫਿਜ਼ ਨੇ ਕਿਹਾ- ਇਸ ਧਮਾਕੇ ਵਿੱਚ ਸਾਡੇ ਕਰੀਬ 44 ਵਰਕਰ ਮਾਰੇ ਗਏ ਹਨ। ਮੈਂ ਇਸ ਘਟਨਾ ਦੀ ਨਿੰਦਾ ਕਰਦਾ ਹਾਂ। ਅਜਿਹੇ ਹਮਲਿਆਂ ਨਾਲ ਸਾਡਾ ਮਨੋਬਲ ਘੱਟ ਨਹੀਂ ਹੋਵੇਗਾ।
ਹਾਫਿਜ਼ ਨੇ ਅੱਗੇ ਕਿਹਾ- ਇਸ ਤਰ੍ਹਾਂ ਦੇ ਹਮਲੇ ਪਹਿਲਾਂ ਵੀ ਹੁੰਦੇ ਰਹੇ ਹਨ। ਇਨ੍ਹਾਂ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਸਾਨੂੰ ਕਿਸੇ ਤਰ੍ਹਾਂ ਦੀ ਸੁਰੱਖਿਆ ਵੀ ਨਹੀਂ ਦਿੱਤੀ ਜਾਂਦੀ। ਅਸੀਂ ਇਸ ਮੁੱਦੇ ਨੂੰ ਸੰਸਦ ਵਿੱਚ ਉਠਾਵਾਂਗੇ।
ਇਹ ਵੀ ਪੜ੍ਹੋ: RPF ਦੇ ਜਵਾਨ ਨੇ ਚਲਦੀ ਰੇਲ-ਗੱਡੀ ‘ਚ ਚਲਾਈ ਗੋਲੀ ASI ਸਮੇਤ 4 ਲੋਕਾਂ ਦੀ ਮੌਤ
ਹਮਲੇ ਦੇ ਪਿੱਛੇ ਕੌਣ ਹੈ?
ਇੱਕ ਕੱਟੜਪੰਥੀ ਇਸਲਾਮੀ ਸੰਗਠਨ ਹੈ ਅਤੇ ਤਹਰਿੀਕ-ਏ-ਤਾਲਬਿਾਨ, ਪਾਕਸਿਤਾਨ (ਟੀਟੀਪੀ) ਅਤੇ ਅਫਗਾਨ ਤਾਲਬਿਾਨ ਨਾਲ ਇਸ ਦੇ ਨੇੜਲੇ ਸਬੰਧ ਹਨ। ਇਸ ਲਈ ਇਸ ਗੱਲ ਦੀ ਬਹੁਤ ਘੱਟ ਸੰਭਾਵਨਾ ਹੈ ਕਿ ਇਸ ਇਲਾਕੇ ਵਿੱਚ ਹਮਲਾ ਤਾਲਿਬਾਨ ਵੱਲੋਂ ਕੀਤਾ ਗਿਆ ਹੋਵੇਗਾ।
ਹੁਣ ਸਵਾਲ ਇਹ ਹੈ ਕਿ ਜੇਕਰ ਤਾਲਿਬਾਨ ਨੇ ਹਮਲਾ ਨਹੀਂ ਕੀਤਾ ਤਾਂ ਇਸ ਪਿੱਛੇ ਕਿਸ ਦਾ ਹੱਥ ਹੈ। ਜਮੀਅਤ ਮੁਖੀ ਮੌਲਾਨਾ ਫਜ਼ਲ-ਉਰ-ਰਹਿਮਾਨ ਦੀ ਪਾਕਿਸਤਾਨ ਸਰਕਾਰ ਅਤੇ ਤਾਲਿਬਾਨ ਦਰਮਿਆਨ ਗੱਲਬਾਤ ਕਰਵਾਉਣ ਵਿਚ ਅਹਿਮ ਭੂਮਿਕਾ ਸੀ। ਹਾਲਾਂ ਕਿ ਬਾਅਦ ਵਿੱਚ ਗੱਲਬਾਤ ਅਸਫਲ ਰਹੀ।Blast in Pakistan