Dengue - Nirpakh Post
ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਆਮ ਆਦਮੀ ਕਲੀਨਿਕ ਕਰਨੀਖੇੜਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ
ਫਾਜਿਲਕਾ 12 ਜੁਲਾਈ 2025…
ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ ਅਤੇ ਜ਼ਿਲ੍ਹਾ ਐਪਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਐਸ ਐਮ ਓ. ਡਾ. ਕਵਿਤਾ ਦੀ ਯੋਗ ਅਗਵਾਈ ਹੇਠ ਅਤੇ ਐਸਆਈ ਵਿਜੇ ਨਾਗਪਾਲ ਦੀ ਰਹਿਨੁਮਾਈ ਹੇਠ ਆਮ  ਆਦਮੀ  ਕਲੀਨਿਕ  ਕਰਨੀਖੇੜਾ  ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਮੌਕੇ ਤੇ ਮੈਡੀਕਲ  ਅਫਸਰ  ਡਾਕਟਰ  ਸੁਰਭੀ  ਗਾਰਗ  ਨੇ ਇਕੱਠੇ ਹੋਏ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾ ਅਤੇ ਬਚਾਓ ਬਾਰੇ ਜਾਣਕਾਰੀ ਦਿੱਤੀ। ਇਹ ਬੁਖਾਰ ਅਡਿਗੇ ਅਜੈਪਟੀ ਨਾ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਡੇਂਗੂ ਬੁਖਾਰ ਦੇ ਲੱਛਣ ਤੇਜ ਬੁਖਾਰ ਸਿਰ ਦਰਦ ਮਾਸਪੇਸ਼ੀਆਂ ਚ ਦਰਦ ਚਮੜੀ ਤੇ ਲਾਲ ਦਾਣੇ ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਮਸੋੜਿਆਂ ਵਿੱਚ ਨੱਕ ਵਿੱਚੋਂ ਖੂਨ ਦਾ ਵਗਣਾ ਬਚਾਓ ਦੇ ਤਰੀਕੇ ਕੂਲਰਾਂ ਤੇ ਗਮਲਿਆਂ ਦੀ ਟਰੇਆਂ ਵਿੱਚ ਖੜੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸਾਫ ਕਰੋ। ਸੋਣ ਵੇਲੇ ਮੱਛਰਦਾਨੀ ਮੱਛਰ ਭਜਾਉਣ ਵਾਲੀ ਕਰੀਮਾ ਅਤੇ ਤੇਲ ਆਦਿ ਦਾ ਇਸਤੇਮਾਲ ਕਰੋ। ਬੁਖਾਰ ਹੋਣ ਤੇ ਐਸਪਰੀਨ ਬਰੂਫਨ ਨਾ ਲਵੋ ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਮੋਲ ਹੀ ਲਵੋ। ਛੱਤਾਂ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢਕਣਾ ਨੂੰ ਚੰਗੀ ਤਰਾਂ ਬੰਦ ਕਰੋ। ਟੁੱਟੇ ਬਰਤਣਾ ਡਰਮਾ ਅਤੇ ਟਾਇਰਾਂ ਆਦੀ ਨੂੰ ਖੁੱਲੇ ਵਿੱਚ ਨਾ ਰੱਖੋ, ਪਾਣੀ ਚ ਤਰਲ ਚੀਜ਼ਾਂ ਜਿਆਦਾ ਪੀਓ ਤੇ ਆਰਾਮ ਕਰੋ। ਡੇਂਗੂ ਦਾ ਬੁਖਾਰ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ।
Health department fully alert
ਮਾਨਸੂਨ ਦੀ ਦਸਤਕ ਦੇਣ ਦੇ ਨਾਲ ਹੀ ਜ਼ਿਲ੍ਹੇ ‘ਚ ਡੇਂਗੂ ਵੀ ਪੈਰ ਪਸਾਰਣ ਲੱਗਾ ਹੈ। ਮੌਜੂਦਾ ਸਮੇਂ ’ਚ ਜ਼ਿਲ੍ਹੇ ‘ਚ ਡੇਂਗੂ ਦੇ 15 ਕੇਸ ਸਾਹਮਣੇ ਆ ਚੁੱਕੇ ਹਨ। ਡੇਂਗੂ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਸਿਹਤ ਵਿਭਾਗ ਵੱਲੋਂ ਇਸ ’ਤੇ ਕਾਬੂ ਪਾਉਣ ਲਈ ਪੂਰੀ ਤਿਆਰੀ ਕਰ ਲਈ ਗਈ ਹੈ। ਸਿਹਤ ਵਿਭਾਗ ਅਨੁਸਾਰ ਜੁਲਾਈ ਤੋਂ ਲੈ ਕੇ ਨਵੰਬਰ ਤੱਕ ਡੇਂਗੂ ਦੇ ਮਾਮਲੇ ਵੱਧਦੇ ਹਨ। ਅਜਿਹੇ ’ਚ ਜੇਕਰ ਲੋਕ ਸਾਵਧਾਨੀ ਵਰਤਣ ਤਾਂ ਡੇਂਗੂ ਦੀ ਲਪੇਟ ’ਚ ਆਉਣ ਤੋਂ ਬਚ ਸਕਦੇ ਹਨ। ਸਿਹਤ ਵਿਭਾਗ ਵੱਲੋਂ ਘਰ-ਘਰ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਅਤੇ ਲੋਕਾਂ ਦੀ ਜਾਂਚ ਰਨ ਲਈ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਸਾਰੇ ਸਰਕਾਰੀ ਹਸਪਤਾਲਾਂ ‘ਚ ਡੇਂਗੂ ਵਾਰਡ ਵੀ ਤਿਆਰ ਕੀਤੇ ਗਏ ਹਨ।
ਸਿਹਤ ਵਿਭਾਗ ਦਾ ਸੁਝਾਅ, ਘਰਾਂ ਦੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦਿਓ
ਜ਼ਿਲ੍ਹਾ ਐਪੇਡੇਮਿਓਲੋਜਿਸਟ ਡਾ. ਸੁਭਾਸ਼ ਕੁਮਾਰ ਨੇ ਜ਼ਿਲ੍ਹਾ ਵਾਸੀਆਂ ਨੂੰ ਡੇਂਗੂ ਦੀ ਰੋਕਥਾਮ ’ਚ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘਰਾਂ ’ਚ ਅਤੇ ਆਲੇ-ਦੁਆਲੇ ਕਿਤੇ ਵੀ ਸਾਫ਼ ਜਾਂ ਗੰਦਾ ਪਾਣੀ ਇਕੱਠਾ ਨਾ ਹੋਣ ਦੇਣ। ਡੇਂਗੂ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਤੇ ਸਾਫ਼ ਪਾਣੀ ’ਚ ਪਲਦਾ ਹੈ। ਜੇਕਰ ਕਿਸੇ ਨੂੰ ਡੇਂਗੂ ਹੋਣ ਦਾ ਸ਼ੱਕ ਹੋਵੇ ਤਾਂ ਉਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ। ਸਰਕਾਰੀ ਸਿਹਤ ਸੰਸਥਾਵਾਂ ’ਚ ਡੇਂਗੂ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। Health department fully alert
also read :- Jio-Airtel ਤੋਂ ਬਾਅਦ ਹੁਣ Vi ਗਾਹਕਾਂ ਲਈ ਵੱਡਾ ਝਟਕਾ, ਕੰਪਨੀ ਨੇ ਰੀਚਾਰਜ ਪਲਾਨ ਕੀਤੇ ਮਹਿੰਗੇ
ਇਸ ਤਰ੍ਹਾਂ ਕਰ ਸਕਦੇ ਹੋ ਡੇਂਗੂ ਤੋਂ ਬਚਾਅ
ਸਰੀਰ ਨੂੰ ਪੂਰੀ ਤਰ੍ਹਾਂ ਢੱਕਣ ਵਾਲੇ ਕੱਪੜੇ ਪਹਿਨੋ। ਮੱਛਰਦਾਨੀ ਲਗਾ ਕੇ ਹੀ ਸੌਂਵੋ। ਦਿਨ ਵੇਲੇ ਮੱਛਰ ਭਜਾਉਣ ਵਾਲੇ ਲੋਸ਼ਨ ਜਾਂ ਤੇਲ ਦੀ ਵਰਤੋਂ ਕਰੋ। ਟੁੱਟੇ ਭਾਂਡਿਆਂ, ਪੁਰਾਣੇ ਟਾਇਰਾਂ, ਗਮਲਿਆਂ, ਫਲਵਰ ਪੋਟ ਅਤੇ ਡਰੰਮਾਂ, ਕੂਲਰਾਂ ਵਿਚ ਪਾਣੀ ਇਕੱਠਾ ਨਾ ਹੋਣ ਦਿਓ। ਟੈਂਕੀ ਵਿਚ ਪਾਣੀ ਨੂੰ ਸਮੇਂ-ਸਮੇਂ ’ਤੇ ਸਾਫ਼ ਕਰਦੇ ਰਹੋ। ਜੇਕਰ ਡੇਂਗੂ ਦੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਹਸਪਤਾਲ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ।
ਪਿਛਲੇ ਸਾਲਾਂ ’ਚ ਜ਼ਿਲ੍ਹੇ ’ਚ ਪ੍ਰਕੋਪ ਅੰਕੜੇ
ਸਿਹਤ ਵਿਭਾਗ ਦੇ ਯਤਨਾਂ ਸਦਕਾ ਪਿਛਲੇ ਕੁੱਝ ਸਾਲਾਂ ਤੋਂ ਡੇਂਗੂ ਦੇ ਮਾਮਲਿਆਂ ਅਤੇ ਇਸ ਬੁਖ਼ਾਰ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾ ਹਰ ਸਾਲ ਘੱਟ ਵੇਖਣ ਨੂੰ ਮਿਲਿਆ ਹੈ। ਸਾਲ 2021 ਵਿਚ ਡੇਂਗੂ ਦੇ ਕੁੱਲ 3949 ਮਾਮਲੇ ਸਾਹਮਣੇ ਆਏ ਸਨ। ਜ਼ਿਲ੍ਹੇ ‘ਚ ਇਸ ਦੌਰਾਨ ਡੇਂਗੂ ਕਾਰਨ ਕੁੱਲ 13 ਲੋਕਾਂ ਦੀ ਮੌਤ ਹੋ ਗਈ ਸੀ। ਸਾਲ 2022 ‘ਚ ਡੇਂਗੂ ਦੇ 1831 ਮਾਮਲੇ ਸਾਹਮਣੇ ਆਏ ਸਨ ਤੇ ਡੇਂਗੂ ਕਾਰਨ 6 ਲੋਕਾਂ ਦੀ ਮੌਤ ਹੋ ਗਈ ਸੀ। ਸਾਲ 2023 ਵਿਚ 1329 ਲੋਕਾਂ ਨੂੰ ਡੇਂਗੂ ਹੋਇਆ ਸੀ ਤੇ ਡੇਂਗੂ ਕਾਰਨ 1 ਦੀ ਮੌਤ ਹੋ ਗਈ ਸੀ।Health department fully alert
ਵਿਸ਼ਵ ਕੱਪ ਮੈਚ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ, ਸ਼ੁਭਮਨ ਗਿੱਲ ਦੀ ਵਿਗੜੀ ਸਿਹਤ, ਆਸਟ੍ਰੇਲੀਆ ਖ਼ਿਲਾਫ਼ ਖੇਡਣਾ ਮੁਸ਼ਕਲ
Shubman Gill Dengue:
ਟੀਮ ਇੰਡੀਆ ਦੇ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੂੰ ਤੇਜ਼ ਬੁਖਾਰ ਹੈ। ਉਸ ਦਾ ਡੇਂਗੂ ਟੈਸਟ ਪਾਜ਼ੇਟਿਵ ਆਇਆ ਹੈ। ਵਿਸ਼ਵ ਕੱਪ 2023 ‘ਚ ਭਾਰਤ ਆਪਣਾ ਪਹਿਲਾ ਮੈਚ ਐਤਵਾਰ ਯਾਨੀ 8 ਅਕਤੂਬਰ ਨੂੰ ਚੇਨਈ ‘ਚ ਆਸਟ੍ਰੇਲੀਆ ਖਿਲਾਫ ਖੇਡੇਗਾ। ਇਸ ਮੈਚ ‘ਚ ਗਿੱਲ ਦੇ ਖੇਡਣ ‘ਤੇ ਸ਼ੱਕ ਹੈ। ਗਿੱਲ ਦੀ ਗੈਰ-ਮੌਜੂਦਗੀ ਵਿੱਚ ਈਸ਼ਾਨ ਕਿਸ਼ਨ ਅਤੇ ਰੋਹਿਤ ਸ਼ਰਮਾ ਓਪਨ ਕਰ ਸਕਦੇ ਹਨ।
ਰਿਪੋਰਟ ਮੁਤਾਬਕ ਗਿੱਲ ਨੇ ਵੀਰਵਾਰ ਨੂੰ ਐੱਮਏ ਚਿਦੰਬਰਮ ਸਟੇਡੀਅਮ ‘ਚ ਟੀਮ ਦੇ ਨੈੱਟ ਸੈਸ਼ਨ ‘ਚ ਵੀ ਹਿੱਸਾ ਨਹੀਂ ਲਿਆ। ਗਿੱਲ ਦਾ ਸ਼ੁੱਕਰਵਾਰ ਯਾਨੀ ਅੱਜ ਇਕ ਹੋਰ ਟੈਸਟ ਹੋਵੇਗਾ, ਜਿਸ ਤੋਂ ਬਾਅਦ ਖੇਡਣ ਬਾਰੇ ਫੈਸਲਾ ਲਿਆ ਜਾਵੇਗਾ।
ਇਹ ਵੀ ਪੜ੍ਹੋ: ਅੰਮ੍ਰਿਤਸਰ ‘ਚ ਦਵਾਈ ਬਣਾਉਣ ਵਾਲੀ ਫੈਕਟਰੀ ‘ਚ ਲੱਗੀ ਅੱਗ, 4 ਦੀ ਮੌਤ
ਸੂਤਰਾਂ ਮੁਤਾਬਕ ਚੇਨਈ ਪਹੁੰਚਣ ਤੋਂ ਬਾਅਦ ਸ਼ੁਭਮਨ ਨੂੰ ਤੇਜ਼ ਬੁਖਾਰ ਹੈ। ਉਨ੍ਹਾਂ ਦੇ ਟੈਸਟ ਕੀਤੇ ਜਾ ਰਹੇ ਹਨ। ਸ਼ੁੱਕਰਵਾਰ ਨੂੰ ਉਸ ਦੇ ਹੋਰ ਟੈਸਟ ਹੋਣਗੇ ਅਤੇ ਸ਼ੁਰੂਆਤੀ ਮੈਚ ‘ਚ ਉਸ ਦੇ ਖੇਡਣ ‘ਤੇ ਫੈਸਲਾ ਲਿਆ ਜਾਵੇਗਾ। ਸੂਤਰ ਨੇ ਦੱਸਿਆ ਕਿ ਪਤਾ ਲੱਗਾ ਹੈ ਕਿ ਗਿੱਲ ਦਾ ਡੇਂਗੂ ਦਾ ਟੈਸਟ ਕੀਤਾ ਜਾ ਰਿਹਾ ਹੈ ਅਤੇ ਇਸ ਲਈ ਉਹ ਕੁਝ ਮੈਚ ਨਹੀਂ ਖੇਡ ਸਕਣਗੇ।
ਸ਼ੁਭਮਨ ਗਿੱਲ ਇਸ ਸਾਲ ਸ਼ਾਨਦਾਰ ਫਾਰਮ ‘ਚ ਹਨ। ਗਿੱਲ 2023 ਵਿੱਚ ਵਨਡੇ ਵਿੱਚ ਭਾਰਤ ਦੇ ਸਭ ਤੋਂ ਵੱਧ ਸਕੋਰਰ ਹਨ। ਸਲਾਮੀ ਬੱਲੇਬਾਜ਼ ਨੇ 2023 ਵਿੱਚ 20 ਵਨਡੇ ਮੈਚਾਂ ਵਿੱਚ 72.35 ਦੀ ਔਸਤ ਅਤੇ 105.03 ਦੀ ਸਟ੍ਰਾਈਕ ਰੇਟ ਨਾਲ 1,230 ਦੌੜਾਂ ਬਣਾਈਆਂ ਹਨ। ਉਸ ਦੇ 6 ਵਨਡੇ ਸੈਂਕੜਿਆਂ ‘ਚੋਂ 5 ਇਸ ਸਾਲ ਆਏ ਹਨ। Shubman Gill Dengue:
ਵਨਡੇ ਵਰਲਡ ਕੱਪ ‘ਚ ਮੇਜਬਾਨ ਭਾਰਤ ਦਾ ਸਾਹਮਣੇ 8 ਅਕਤੂਬਰ ਕੋ ਆਸਟ੍ਰੇਲੀਆ ਤੋਂ ਚੇਨਈ ‘ਚ ਹੋਵੇਗਾ। ਲੀ ਸਟੇਜ ਵਿੱਚ 9 ਟੀਮਾਂ ਦੇ ਖਿਲਾਫ ਭਾਰਤ 9 ਵੱਖ-ਵੱਖ ਵੇਨਿਊ ਪਰੇਗਾ। Shubman Gill Dengue:
ਬਦਲਦੇ ਮੌਸਮ ਕਾਰਨ ਵੱਧ ਰਿਹਾ ਹੈ ਡੇਂਗੂ ਦਾ ਖ਼ਤਰਾ, ਇਹ ਨੁਸਖੇ ਹਨ ਬੇਹੱਦ ਫਾਇਦੇਮੰਦ
Dengue Fever Tips:
ਦੇਸ਼ ਭਰ ‘ਚ ਡੇਂਗੂ ਦਾ ਕਹਿਰ ਵਧਦਾ ਜਾ ਰਿਹਾ ਹੈ। ਬਦਲਦੇ ਮੌਸਮ ਕਾਰਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਇਸ ਗੰਭੀਰ ਬੀਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਡੇਂਗੂ ਇੱਕ ਮੱਛਰ ਤੋਂ ਪੈਦਾ ਹੋਣ ਵਾਲੀ ਬਿਮਾਰੀ ਹੈ ਜੋ ਕਿਸੇ ਨੂੰ ਵੀ ਪ੍ਰਭਾਵਿਤ ਕਰ ਸਕਦੀ ਹੈ। ਜੇਕਰ ਸਹੀ ਸਮੇਂ ‘ਤੇ ਇਲਾਜ ਨਾ ਕਰਵਾਇਆ ਜਾਵੇ ਤਾਂ ਇਹ ਬਿਮਾਰੀ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ। ਇਸ ਤੋਂ ਬਚਣ ਲਈ ਤੁਸੀਂ ਇਹ ਉਪਾਅ ਅਪਣਾ ਸਕਦੇ ਹੋ।
ਡੇਂਗੂ ਦੇ ਮਾਮਲਿਆਂ ਵਿੱਚ ਵਾਧਾ ਆਮ ਤੌਰ ‘ਤੇ ਬਰਸਾਤ ਦੇ ਮੌਸਮ ਦੇ ਅੰਤ ਨਾਲ ਦੇਖਿਆ ਜਾਂਦਾ ਹੈ। ਹਾਲਾਂਕਿ ਕੁਝ ਇਲਾਕਿਆਂ ‘ਚ ਅਜੇ ਵੀ ਬਾਰਿਸ਼ ਹੋ ਰਹੀ ਹੈ ਅਤੇ ਤਾਪਮਾਨ ‘ਚ ਲਗਾਤਾਰ ਉਤਰਾਅ-ਚੜ੍ਹਾਅ ਹੋ ਰਿਹਾ ਹੈ। ਪਾਣੀ ਇਕੱਠਾ ਹੋਣ, ਕੂਲਰਾਂ ਦੀ ਸਫ਼ਾਈ ਨਾ ਹੋਣ ਆਦਿ ਕਾਰਨ ਜਾਂ ਘਰਾਂ ਦੇ ਆਲੇ-ਦੁਆਲੇ ਗੰਦਾ ਪਾਣੀ ਜਮ੍ਹਾਂ ਹੋਣ ਕਾਰਨ ਮੱਛਰ ਪੈਦਾ ਹੁੰਦੇ ਹਨ, ਜਿਸ ਕਾਰਨ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਦਾ ਖਤਰਾ ਬਣਿਆ ਰਹਿੰਦਾ ਹੈ |
ਇਹ ਵੀ ਪੜ੍ਹੋ: ਇਰਾਕ ‘ਚ ਵਿਆਹ ਸਮਾਗਮ ਵਿੱਚ ਲੱਗੀ ਭਿਆਨਕ ਅੱਗ, 113 ਦੀ ਮੌਤ 150 ਜ਼ਖਮੀ
ਇਨ੍ਹੀਂ ਦਿਨੀਂ ਤਾਪਮਾਨ ‘ਚ ਬਦਲਾਅ ਆਇਆ ਹੈ, ਕਦੇ ਬਹੁਤ ਗਰਮੀ ਹੁੰਦੀ ਹੈ ਤਾਂ ਕਦੇ ਅਚਾਨਕ ਬਾਰਿਸ਼ ਸ਼ੁਰੂ ਹੋ ਜਾਂਦੀ ਹੈ। ਜਿੱਥੇ ਪਹਿਲਾਂ ਮੀਂਹ ਨਹੀਂ ਪੈਂਦਾ ਸੀ, ਉੱਥੇ ਮੀਂਹ ਪੈਂਦਾ ਹੈ, ਜਿੱਥੇ ਪਹਿਲਾਂ ਮੀਂਹ ਪੈਂਦਾ ਸੀ, ਉੱਥੇ ਮੀਂਹ ਨਹੀਂ ਪੈਂਦਾ। ਭਾਰਤ ਸਮੇਤ ਦੁਨੀਆ ਭਰ ‘ਚ ਜਲਵਾਯੂ ਪਰਿਵਰਤਨ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਕਿਤੇ ਵੀ ਮੀਂਹ ਪਿਆ ਹੈ, ਉੱਥੇ ਡੇਂਗੂ ਅਤੇ ਹੋਰ ਬਿਮਾਰੀਆਂ ਦਾ ਫੈਲਣਾ ਸੁਭਾਵਿਕ ਹੈ। ਧਿਆਨ ਰੱਖੋ ਕਿ ਪਾਣੀ ਅਤੇ ਗੰਦਗੀ ਇਕੱਠੀ ਨਾ ਹੋਵੇ। Dengue Fever Tips:
ਇਹ ਨੁਸਖੇ ਤੁਹਾਡੇ ਲਈ ਸਾਬਿਤ ਹੋ ਸਕਦੇ ਨੇ ਬੇਹੱਦ ਫਾਇਦੇਮੰਦ
ਨੇੜੇ ਪਾਣੀ ਇਕੱਠਾ ਨਾ ਹੋਣ ਦਿਓ। ਜੇਕਰ ਤੁਸੀਂ ਕੂਲਰ ਦੀ ਵਰਤੋਂ ਨਹੀਂ ਕਰ ਰਹੇ ਹੋ, ਤਾਂ ਇਸਨੂੰ ਸੁੱਕਾ ਰੱਖੋ।
ਪੂਰੀ ਬਾਹਾਂ ਵਾਲੇ ਕੱਪੜੇ ਪਾਓ। ਸੁਰੱਖਿਆ ਲਈ ਮੱਛਰਦਾਨੀ ਅਤੇ ਭਜਾਉਣ ਵਾਲੀਆਂ ਦਵਾਈਆਂ ਦੀ ਵਰਤੋਂ ਕਰੋ।
ਪੈਰਾਸੀਟਾਮੋਲ ਨੂੰ ਛੱਡ ਕੇ ਆਪਣੇ ਆਪ ਕਿਸੇ ਹੋਰ ਦਵਾਈ ਦੀ ਵਰਤੋਂ ਨਾ ਕਰੋ।
ਨਿਮਸਲਾਈਡ ਆਦਿ ਦੀ ਵਰਤੋਂ ਕਰਨ ਵਾਲੇ ਲੋਕਾਂ ਨੂੰ ਇਨ੍ਹਾਂ ਤੋਂ ਬਚਣਾ ਚਾਹੀਦਾ ਹੈ। ਸਪੰਜਿੰਗ ਆਪਣੇ ਆਪ ਹੀ ਕੀਤੀ ਜਾਣੀ ਚਾਹੀਦੀ ਹੈ
ਜੇਕਰ ਤੁਹਾਨੂੰ ਬੁਖਾਰ ਹੈ ਤਾਂ ਇਸ ਨੂੰ ਪੈਰਾਸੀਟਾਮੋਲ ਨਾਲ ਘਟਾਓ ਅਤੇ ਭਰਪੂਰ ਪਾਣੀ ਦੀ ਵਰਤੋਂ ਕਰੋ।
ਜੇਕਰ ਦਿਲ ਜਾਂ ਗੁਰਦੇ ਦੀ ਕੋਈ ਸਮੱਸਿਆ ਨਹੀਂ ਹੈ ਤਾਂ ਤਿੰਨ ਤੋਂ ਚਾਰ ਲੀਟਰ ਪਾਣੀ ਜ਼ਰੂਰ ਪੀਓ।
ਖੂਨ ਵਿੱਚ ਪਾਣੀ ਦੀ ਕਮੀ ਕਾਰਨ ਪਲੇਟਲੈਟਸ ਜ਼ਿਆਦਾ ਖਰਾਬ ਹੋ ਜਾਂਦੇ ਹਨ। ਇਸ ਨਾਲ ਬਲੱਡ ਪ੍ਰੈਸ਼ਰ ਘੱਟ ਹੋ ਸਕਦਾ ਹੈ।
ਜੇ ਖੂਨ ਦੇ ਧੱਬੇ ਬਣ ਰਹੇ ਹਨ ਜਾਂ ਖੂਨ ਵਹਿ ਰਿਹਾ ਹੈ, ਤਾਂ ਬੀਪੀ ਵਿੱਚ ਤੇਜ਼ੀ ਨਾਲ ਗਿਰਾਵਟ ਆਉਂਦੀ ਹੈ। ਹਸਪਤਾਲ ਵਿੱਚ ਦਾਖਲ ਕਰਵਾਓ।
ਪਲੇਟਲੈਟਸ 50 ਹਜ਼ਾਰ ਤੋਂ ਘੱਟ ਹੋਣ ‘ਤੇ ਵੀ ਹਸਪਤਾਲ ‘ਚ ਭਰਤੀ ਹੋ ਕੇ ਡਾਕਟਰ ਦੀ ਨਿਗਰਾਨੀ ‘ਚ ਇਲਾਜ ਸ਼ੁਰੂ ਕਰੋ।
ਸਿਹਤਮੰਦ ਅਤੇ ਗੁਣਵੱਤਾ ਵਾਲਾ ਭੋਜਨ ਖਾਓ। ਜੇਕਰ ਤੁਸੀਂ ਸਿਹਤਮੰਦ ਭੋਜਨ ਖਾਂਦੇ ਹੋ ਅਤੇ ਚੰਗੀ ਇਮਿਊਨਿਟੀ ਅਤੇ ਸਿਹਤਮੰਦ ਜੀਵਨ ਸ਼ੈਲੀ ਰੱਖਦੇ ਹੋ, ਤਾਂ ਤੁਸੀਂ ਜਲਦੀ ਠੀਕ ਹੋ ਜਾਵੋਗੇ।
ਤਣਾਅ ਤੋਂ ਦੂਰ ਰਹੋ ਅਤੇ ਚੰਗੀ ਨੀਂਦ ਲਓ।
ਗੌਰਮਿੰਟ ਸਕੂਲ ਡੇਂਗੂ ਲਾਰਵੇ ਦੀ ਭਾਲ ਕਰਨ ਉਪਰੰਤ ਭਾਰੀ ਮਾਤਰਾ ਲਾਰਵਾ ਪਾਇਆ ਗਿਆ
Looking for dengue larvae ਫਿਰੋਜ਼ਪੁਰ: ਅੱਜ ਸਿਵਲ ਸਰਜਨ ਡਾਕਟਰ ਰਜਿੰਦਰ ਬੈਂਸ ਦੇ ਦਿਸ਼ਾ -ਨਿਰਦੇਸ਼ ਅਨੁਸਾਰ ਅਤੇ ਐਪੀਡੀਮਾਲਜਿਸਟ ਸ਼ਮਿੰਦਰ ਕੌਰ ਅਤੇ ਯੁਵਰਾਜ ਨਾਰੰਗ ਦੇ ਹੁਕਮਾਂ ਸਦਕਾ ਗੁਰਲਾਲ ਸਿੰਘ, ਹਰਮੇਸ਼ ਚੰਦਰ ਅਤੇ ਚਿਮਨ ਸਿੰਘ ਅਸਿਸਟੈਂਟ ਮਲੇਰੀਆ ਅਫਸਰ ਦੀ ਅਗਵਾਈ ਹੇਠ ਡੇਂਗੂ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਡੇਂਗੂ ਲਾਰਵੇ ਦੀ ਭਾਲ ਲੜਕਿਆਂ ਵਾਲੇ ਸਕੂਲ ਫਿਰੋਜ਼ਪੁਰ ਵਿਖੇ ਕੀਤੀ ਗਈ। ਨਰਿੰਦਰ ਸ਼ਰਮਾ ਨੇ ਦੱਸਿਆ ਕਿ ਅੱਜ ਗੌਰਮਿੰਟ ਸਕੂਲ ਡੇਂਗੂ ਲਾਰਵੇ ਦੀ ਭਾਲ ਕਰਨ ਉਪਰੰਤ ਭਾਰੀ ਮਾਤਰਾ ਲਾਰਵਾ ਪਾਇਆ ਗਿਆ।
READ ALSO : ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ
ਜ਼ਿਆਦਾ ਖ਼ਤਰਾ ਵੱਧ : ਕਲੈਕਟਰ ਜਸਪਾਲ ਸਿੰਘ ਦੱਸਿਆ ਕਿ ਡੇਂਗੂ ਲਾਰਵੇ ਦੀ ਜਾਣਕਾਰੀ ਸਕੂਲ ਤੇ ਮੁਖੀ ਦਾ ਚਲਾਨ ਕੱਟਣ ਲਈ ਲਿਖਤੀ ਰੂਪ ਵਿੱਚ ਨਗਰ ਕੌਂਸਲ ਲਿਖ ਦਿੱਤਾ ਗਿਆ ਹੈ ਅਤੇ ਲਾਰਵੇ ਵਾਲੀ ਜਗ੍ਹਾ ‘ਤੇ ਸਪਰੇਅ ਕਰਵਾ ਦਿੱਤੀ ਗਈ। ਨਰਿੰਦਰ ਸ਼ਰਮਾ ਨੇ ਦੱਸਿਆ ਡੇਂਗੂ ਇੱਕ ਭਿਆਨਕ ਬਿਮਾਰੀ ਹੈ ਅਤੇ ਬਰਸਾਤ ਦੇ ਮੌਸਮ ਹੋਣ ਕਰ ਕੇ ਇਸ ਦਾ ਬਹੁਤ ਜ਼ਿਆਦਾ ਖ਼ਤਰਾ ਵੱਧ ਗਿਆ ਹੈ।
ਉਨਾਂ੍ਹ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਦੀ ਛੱਤਾਂ ਦੇ ਉੱਪਰ ਪਏ ਹੋਏ ਟਾਇਰ ਪੁਰਾਣਾ ਸਾਮਾਨ ਅਤੇ ਪੁਰਾਣੀਆਂ ਟੈਂਕੀਆਂ ਜੋ ਕੀ ਨਾ ਵਰਤਣ ਯੋਗ ਹਨ ਉਨਾਂ੍ਹ ਵਿਚੋਂ ਬਰਸਾਤ ਦਾ ਪਾਣੀ ਕੱਿਢਆ ਜਾਵੇ ਤਾਂ ਜੋ ਬਰਸਾਤ ਦਾ ਪਾਣੀ ਵਿਚ ਲਾਰਵਾ ਪੈਦਾ ਨਾ ਹੋ ਸਕੇ।Looking for dengue larvae
ਭਿਆਨਕ ਬਿਮਾਰੀ ਦਾ ਖਤਰਾ : ਲਗਾਤਾਰ ਬਾਰਿਸ਼ ਹੋਣ ਨਾਲ ਡੇਂਗੂ ਵਰਗੀ ਭਿਆਨਕ ਬਿਮਾਰੀ ਦਾ ਖਤਰਾ ਬਹੁਤ ਜ਼ਿਆਦਾ ਬਣਿਆ ਹੋਇਆ ਹੈ।ਇਸ਼ ਨਾਲ ਮਰੀਜ਼ ਦੇ ਸਰੀਰ ‘ਚ ਖੂਨ ਦੀ ਕਮੀ ਹੋਣ ਨਾਲ ਮਰੀਜ਼ ਦੀ ਮੌਤ ਵੀ ਹੋ ਸਕਦੀ ਹੈ। ਦੱਸਿਆ ਕਿ ਜੇਕਰ ਕਿਸੇ ਵੀ ਮਰੀਜ਼ ਨੂੰ ਡੇਂਗੂ ਬੁਖਾਰ ਹੋ ਜਾਵੇ ਤੇ ਉਹ ਆਪਣਾ ਇਲਾਜ ਬਿਲਕੁਲ ਫ੍ਰੀ ਕਰਵਾ ਸਕਦਾ ਹੈ। ਇਸ ਦਾ ਟੈਸਟ ਅਤੇ ਇਲਾਜ ਸਿਵਲ ਹਸਪਤਾਲ ਬਿਲਕੁਲ ਫ੍ਰੀ ਕੀਤਾ ਜਾਂਦਾ ਹੈ।Looking for dengue larvae