Announcement of Nagar Panchayat Elections - Nirpakh Post

ਪੰਜਾਬ ਨਗਰ ਕੌਂਸਲ/ਨਗਰ ਪੰਚਾਇਤੀ ਚੋਣਾਂ ਦਾ ਐਲਾਨ
Announcement of Nagar Panchayat Elections ਅੱਜ ਇੱਕ ਅਹਿਮ ਖ਼ਬਰ ਸਾਹਮਣੇ ਆਈ ਕਿ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਇਸ ਸਬੰਧ ਵਿੱਚ  ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਚੋਣਾਂ ਕਰਵਾਉਣ ਲਈ ਪ੍ਰਵਾਨਗੀ ਵੀ ਦੇ ਦਿੱਤੀ |

1 ਨਵੰਬਰ ਤੋਂ 15 ਨਵੰਬਰ ਤੱਕ ਚੋਣਾਂ ਕਰਵਾਉਣ ਦੀ ਪ੍ਰਵਾਨਗੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਲਗਾਈ ਮੋਹਰ | ਰਾਜਪਾਲ ਪੰਜਾਬ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ 39 ਕੌਂਸਲਾਂ,ਨਗਰ ਪੰਚਾਇਤਾਂ ਦੀਆਂ ਚੋਣ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਕਰਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ । ਇਸ ਤੋਂ ਅਗਲੀ ਕਾਰਵਾਈ ਸਟੇਟ ਚੋਣ ਕਮਿਸ਼ਨ ਨੇ ਕਰਨੀ ਹੈ |

READ ALSO : ਸੂਬੇ ਦੀ ਹਰੇਕ ਪੰਚਾਇਤ ਨੂੰ ਟਰੈਕਟਰ ਦੇਣ ਲਈ ਸਕੀਮ ਸ਼ੁਰੂ ਕਰਨ ਦਾ ਐਲਾਨ

ਪੰਜਾਬ ‘ਚ ਅੱਜ ਇੱਕ ਅਹਿਮ ਖ਼ਬਰ ਸਾਹਮਣੇ ਆਈ ਕਿ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਇਸ ਸਬੰਧ ਵਿੱਚ  ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ  ਵੱਲੋਂ ਚੋਣਾਂ ਕਰਵਾਉਣ ਲਈ ਪ੍ਰਵਾਨਗੀ ਵੀ ਦੇ ਦਿੱਤੀ ਗਈ ਹੈ।ਮਿਲੀ ਜਾਣਕਾਰੀ ਦੇ ਰਾਜਪਾਲ ਵੱਲੋਂ 1 ਨਵੰਬਰ ਤੋਂ 15 ਨਵੰਬਰ ਤੱਕ ਚੋਣਾਂ ਕਰਵਾਉਣ ਦੀ ਮੰਜੂਰੀ ਦੇ ਦਿੱਤੀ ਗਈ ਹੈ। ਦੱਸ ਦਈਏ ਕਿ ਪੰਜਾਬ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਜਿਹੜੇ ਹੁਕਮ ਜਾਰੀ ਕੀਤੇ ਗਏ ਹਨ ਉਨ੍ਹਾਂ ਦੇ ਮੁਤਾਬਕ ਪੰਜਾਬ ਵਿੱਚ 39 ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਚੋਣਾਂ ਕਾਰਵਾਈਆਂ ਜਾਣਗੀਆਂ। Announcement of Nagar Panchayat Elections

ਇਸਦੇ ਨਾਲ ਹੀ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਨੂੰ ਵੀ ਰਾਜਪਾਲ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ।Announcement of Nagar Panchayat Elections