Panchayat - Nirpakh Post
ਡਿਪਟੀ ਕਮਿਸ਼ਨਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦੇ ਨਿਰਦੇਸ਼
ਜਲੰਧਰ, 21 ਮਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਪੰਚਾਇਤੀ ਜ਼ਮੀਨਾਂ ਤੋਂ ਜਲਦ ਤੋਂ ਜਲਦ ਨਾਜਾਇਜ਼ ਕਬਜ਼ੇ ਛੁਡਵਾਉਣ ਦੇ ਨਿਰਦੇਸ਼ ਦਿੱਤੇ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰਾਂ, ਸਮੂਹ ਐਸ.ਡੀ.ਐਮਜ਼ ਅਤੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਬੀ.ਡੀ.ਪੀ.ਓਜ਼ ਨੂੰ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਤੁਰੰਤ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਉਣ ਲਈ ਕਿਹਾ।
ਡਾ. ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਤੁਰੰਤ ਛੁਡਵਾਏ ਜਾਣ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਪਿੰਡਾਂ ਵਿੱਚ ਠੋਸ, ਤਰਲ ਅਤੇ ਪਲਾਸਟਿਕ ਦੀ ਰਹਿੰਦ-ਖੂਹੰਦ ਦੇ ਨਿਪਟਾਰੇ ਸਬੰਧੀ ਪ੍ਰਾਜੈਕਟਾਂ ਸਮੇਤ ਕਮਿਊਨਿਟੀ ਸੈਨਟਰੀ ਕੰਪਲੈਕਸਾਂ ਦੇ ਚੱਲ ਰਹੇ ਪ੍ਰਾਜੈਕਟਾਂ ਦੇ ਕੰਮ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕੰਮ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਪ੍ਰਾਜੈਕਟਾਂ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਨ ਲਈ ਕਿਹਾ।
ਪੰਜਾਬ ਸਰਕਾਰ ਵੱਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡਾਂ ਵਿੱਚ ਮਾਡਲ ਖੇਡ ਮੈਦਾਨ ਬਣਾਉਣ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਡਾ. ਅਗਰਵਾਲ ਨੇ ਖੇਡ ਮੈਦਾਨਾਂ ਦੇ ਕਾਰਜ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡ ਮੈਦਾਨਾਂ ਵੱਲ ਮੋੜਿਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਪਿੰਡਾਂ ਵਿੱਚ ਬਣਨ ਵਾਲੇ ਪਾਰਕਾਂ ਦੇ ਨਿਰਮਾਣ ਅਤੇ ਛੱਪੜਾਂ ਦੀ ਡੀਵਾਟਰਿੰਗ ਅਤੇ ਡੀਸਿਲਟਿੰਗ ਜਲਦ ਤੋਂ ਜਲਦ ਕਰਵਾਉਣ ਦੀ ਹਦਾਇਤ ਕੀਤੀ।
ਪੰਜਾਬ ਸਰਕਾਰ ਵੱਲੋਂ ਰਾਜ ਵਿਚ ਪੰਚਾਇਤਾਂ ਭੰਗ
Dissolution of Panchayats
ਪੰਜਾਬ ਸਰਕਾਰ ਨੇ ਅਗਲੀਆਂ ਚੋਣਾਂ ਦੀ ਤਿਆਰੀ ਵਜੋਂ ਸੂਬੇ ਦੀਆਂ ਗਰਾਮ ਪੰਚਾਇਤਾਂ (panchayat election) ਭੰਗ ਕਰ ਦਿੱਤੀਆਂ ਹਨ। ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੀਆਂ ਸਾਰੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਗਈਆਂ ਹਨ।
ਨਵੀਆਂ ਪੰਚਾਇਤਾਂ ਚੁਣਨ ਤੱਕ ਅਧਿਕਾਰੀ ਪੰਚਾਇਤਾਂ ਦਾ ਕੰਮਕਾਜ ਦੇਖਣਗੇ। ਪੰਚਾਇਤ ਵਿਭਾਗ ਨੇ ਇਸ ਤੋਂ ਪਹਿਲਾਂ ਗਰਾਮ ਪੰਚਾਇਤਾਂ ਭੰਗ ਕਰਨ ਵਾਸਤੇ 10 ਅਗਸਤ 2023 ਨੂੰ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਸੀ
also read :- ਪਾਣੀਪਤ ‘ਚ ਵਿਅਕਤੀ ਨਾਲ ਵੱਜੀ 5 ਲੱਖ ਰੁਪਏ ਦੀ ਠੱਗੀ: ਟਾਵਰ ਲਗਾਉਣ ‘ਤੇ 40 ਲੱਖ ਰੁਪਏ ਅਤੇ ਨੌਕਰੀ ਦੇਣ ਦਾ ਕੀਤਾ ਵਾਅਦਾ ਸੀ…
ਇਸ ਖ਼ਿਲਾਫ਼ ਕੁਝ ਗਰਾਮ ਪੰਚਾਇਤਾਂ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਤੇ ਅਦਾਲਤੀ ਦਾਖਲ ਮਗਰੋਂ ਪੰਜਾਬ ਸਰਕਾਰ ਨੂੰ ਪੰਚਾਇਤਾਂ ਭੰਗ ਕੀਤੇ ਜਾਣ ਦੇ ਫ਼ੈਸਲੇ ’ਤੇ ਯੂ-ਟਰਨ ਲੈਣਾ ਪਿਆ ਸੀ।
ਕਾਂਗਰਸ ਸਰਕਾਰ ਸਮੇਂ ਪਹਿਲੇ ਪੜਾਅ ’ਚ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦ ਦੀ ਚੋਣ 19 ਸਤੰਬਰ 2018 ਨੂੰ ਹੋਈ ਸੀ ਅਤੇ ਅਕਾਲੀ-ਭਾਜਪਾ ਗੱਠਜੋੜ ਸਰਕਾਰ ਸਮੇਂ ਮਈ 2013 ’ਚ ਪੰਚਾਇਤੀ ਚੋਣਾਂ ਹੋਈਆਂ ਸਨ।
Dissolution of Panchayats
ਪੰਚਾਇਤਾਂ ਭੰਗ ਕਰਨ ਲਈ CM ਮਾਨ ‘ਤੇ ਮੰਤਰੀ ਭੁੱਲਰ ਜਿੰਮੇਵਾਰ ਅਫ਼ਸਰ ਬਣੇ ਬਲੀ ਦੇ ਬੱਕਰੇ, ਦਿੱਤੇ ਇਹ ਸਬੂਤ
Bikram Singh Majithia: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਵਿੱਤ ਮੰਤਰੀ ਪੰਜਾਬ ਬਿਕਰਮ ਸਿੰਘ ਮਜਿਠੀਆ ਨੇੇ ਪੰਜਾਬ ਵਿੱਚ ਪੰਚਾਇਤਾਂ ਭੰਗ ਕਰਨ ਦੇ ਮੁੱਦੇ ‘ਤੇ CM ਭਗਵੰਤ ਮਾਨ ਅਤੇ ਮੰਤਰੀ ਲਾਲਜੀਤ ਭੁੱਲਰ ਨੂੰ ਘੇਰਦੇ ਹੋਏ ਕਿਹਾ ਕਿ IAS ਅਫਸਰਾਂ ਨੂੰ ਸਸਪੈਂਡ ਕਰਕੇ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਾਰਜਕਾਲ ਖਤਮ ਹੋਣ ਤੋਂ ਛੇ ਮਹੀਨੇ ਪਹਿਲਾਂ ਪੰਚਾਇਤਾਂ ਭੰਗ ਕਰਨ ਦੇ ਫੈਸਲੇ ‘ਤੇ ਦਸਤਖਤ ਕਰਕੇ ਲਾਗੂ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਚਾਇਤੀ ਰਾਜ ਮੰਤਰੀ ਲਾਲਜੀਤ ਭੁੱਲਰ ਜ਼ਿੰਮੇਵਾਰ ਹਨ। ਪੰਚਾਇਤੀ ਰਾਜ ਦੇ ਡਾਇਰੈਕਟਰ ਅਤੇ ਵਿੱਤ ਕਮਿਸ਼ਨਰ ਨੂੰ ਦੋ ਦਿਨਾਂ ਵਿੱਚ ਫਾਈਲਾਂ ’ਤੇ ਦਸਤਖਤ ਕਰਨ ਲਈ ਮਜਬੂਰ ਕੀਤਾ ਗਿਆ। ਜਿਸ ਤੋਂ ਬਾਅਦ ਪੰਚਾਇਤੀ ਰਾਜ ਮੰਤਰੀ ਭੁੱਲਰ ਅਤੇ ਸੀਐਮ ਮਾਨ ਦੋਵਾਂ ਨੇ ਉਸੇ ਦਿਨ ਫਾਈਲ ‘ਤੇ ਦਸਤਖਤ ਕਰ ਦਿੱਤੇ।
ਇਹ ਵੀ ਪੜ੍ਹੋ: ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ ਐਸ.ਐਸ. ਆਹਲੂਵਾਲੀਆਂ ਨੇ 21 ਜੇ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ
ਬਿਕਰਮ ਮਜੀਠੀਆ ਨੇ ਕਿਹਾ ਕਿ ਅਸਲ ਦੋਸ਼ੀ ਪੰਚਾਇਤੀ ਰਾਜ ਮੰਤਰੀ ਅਤੇ ਮੁੱਖ ਮੰਤਰੀ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਫੈਸਲਾ ਰੱਦ ਕਰਨ ਦੀ ਗੱਲ ਸਪੱਸ਼ਟ ਕਰਨ ਤੋਂ ਬਾਅਦ ਮੰਤਰੀ ਅਤੇ ਮੁੱਖ ਮੰਤਰੀ ਖੁਦ ਪਿੱਛੇ ਹਟ ਗਏ। Bikram Singh Majithia:
The cat is out of the bag. CM @BhagwantMann & Panchayati Raj minister @Laljitbhullar are responsible for signing & implementing the decision to dissolve panchayats six months before their term in Punjab. The file on this issue was moved by hand with the Director, Panchyati Raj &… pic.twitter.com/W6kxOaopxH
— Bikram Singh Majithia (@bsmajithia) September 1, 2023
ਬਿਕਰਮ ਮਜੀਠੀਆ ਨੇ ਦੋਸ਼ ਲਾਇਆ ਹੈ ਕਿ ਪੰਚਾਇਤੀ ਫੰਡ ਹੜੱਪਣ ਦੇ ਮਕਸਦ ਨਾਲ ਇਸ ਤਾਨਾਸ਼ਾਹੀ ਫੈਸਲੇ ਰਾਹੀਂ ਲੋਕਤੰਤਰ ਦਾ ਕਤਲ ਕਰਨ ਲਈ ਲਾਲਜੀਤ ਭੁੱਲਰ ਅਤੇ ਭਗਵੰਤ ਮਾਨ ਜ਼ਿੰਮੇਵਾਰ ਹਨ। ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਨੂੰ ਤੁਰੰਤ ਬਰਖਾਸਤ ਕਰਨਾ ਚਾਹੀਦਾ ਹੈ।
ਇਸ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਇਹ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਚਾਇਤ ਮੰਤਰੀ ਲਾਲਜੀਤ ਭੁੱਲਰ ਲਈ ਸ਼ਰਮ ਵਾਲੀ ਗੱਲ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਚੱਲ ਰਹੀ ਅਧਿਕਾਰਤ ਟਿੱਪਣੀ ਦੇ ਅਨੁਸਾਰ ਪੰਚਾਇਤਾਂ ਨੂੰ ਭੰਗ ਕਰਨ ਦੀ ਮਨਜ਼ੂਰੀ ਦਿੱਤੀ। ਫਿਰ ਆਈਏਐਸ ਅਫਸਰਾਂ ਨੂੰ ਬਲੀ ਦਾ ਬੱਕਰਾ ਬਣਾਇਆ ਗਿਆ। ਪੰਜਾਬ ਦੀ ਅਫਸਰਸ਼ਾਹੀ ਨੂੰ ਬੇਨਤੀ ਹੈ ਕਿ ਉਹ ਉਹਨਾਂ ਦੇ ਗੈਰ ਸੰਵਿਧਾਨਕ ਮਨਸੂਬਿਆਂ ਦਾ ਹਿੱਸਾ ਨਾ ਬਣਨ। ਉਨ੍ਹਾਂ ਵਿੱਚ ਤੁਹਾਡਾ ਬਚਾਅ ਕਰਨ ਦੀ ਹਿੰਮਤ ਨਹੀਂ ਹੈ ਅਤੇ ਅੰਤ ਵਿੱਚ ਤੁਹਾਨੂੰ ਨਤੀਜੇ ਭੁਗਤਣੇ ਪੈਣਗੇ। Bikram Singh Majithia: