ENTERAIMENT - Nirpakh Post
Diljit Dosanjh Lucknow Concert
ਮਸ਼ਹੂਰ ਗਾਇਕ ਦਿਲਜੀਤ ਦੁਸਾਂਝ ਨੇ ਨਵਾਬੀ ਨਗਰੀ ਦੇ ਚੌਂਕ ਵਿਖੇ 100 ਗ੍ਰਾਮ ਬਟਰ ਕਰੀਮ ਦਾ ਆਨੰਦ ਲਿਆ। ਉਸ ਨੇ ਇਸ ਲਈ ਦੁਕਾਨਦਾਰ ਨੂੰ 500 ਰੁਪਏ ਵੀ ਦਿੱਤੇ। ਹਾਲਾਂਕਿ ਇਹ ਬਟਰ ਕਰੀਮ ਸਿਰਫ਼ 80 ਰੁਪਏ ਵਿੱਚ ਮਿਲਦੀ ਹੈ ਪਰ ਦੁਸਾਂਝ ਨੇ ਦੁਕਾਨਦਾਰ ਤੋਂ ਬਾਕੀ ਪੈਸੇ ਨਹੀਂ ਲਏ।
ਦਿਲਜੀਤ ਦੋਸਾਂਝ ਸ਼ੁੱਕਰਵਾਰ ਨੂੰ ਏਕਾਨਾ ਸਟੇਡੀਅਮ ‘ਚ ਆਪਣੇ ਕੰਸਰਟ ਲਈ ਆਏ ਹਨ। ਉਸ ਦੇ ਚੌਂਕ ਜਾਣ ਦਾ ਪ੍ਰੋਗਰਾਮ ਇੱਕ ਦਿਨ ਪਹਿਲਾਂ ਹੀ ਤੈਅ ਹੋ ਗਿਆ ਸੀ। ਚੌਕ ਦੇ ਦੁਕਾਨਦਾਰ ਦੀਪਕ ਨੇ ਦੱਸਿਆ ਕਿ ਬੁੱਧਵਾਰ ਨੂੰ ਉਨ੍ਹਾਂ ਨੂੰ ਦਿਲਜੀਤ ਦੀ ਟੀਮ ਦਾ ਫੋਨ ਆਇਆ ਸੀ ਕਿ ਉਹ ਵੀਰਵਾਰ ਸਵੇਰੇ ਬਟਰ ਕਰੀਮ ਖਾਣ ਲਈ ਦੋਸਾਂਝ ਚੌਕ ਆਵੇਗਾ ਪਰ ਮੈਂ ਰਾਤ ਦੇ 2 ਵਜੇ ਤੱਕ ਦੁਕਾਨ ‘ਤੇ ਹੀ ਸੀ। ਇਸ ਕਰਕੇ ਮੈਂ ਸਵੇਰੇ ਨਹੀਂ ਆ ਸਕਿਆ। ਜਦੋਂ ਦੁਸਾਂਝ ਦੁਕਾਨ ‘ਤੇ ਆਇਆ ਤਾਂ ਸਾਡੇ ਦੋਸਤ ਅਨੁਰਾਗ ਨੇ ਉਸ ਨੂੰ ਬਟਰ ਕਰੀਮ ਦਿੱਤੀ। ਇਸ ਦੌਰਾਨ ਉਸ ਨੇ ਦੁਕਾਨ ਦੇ ਆਲੇ-ਦੁਆਲੇ ਵੀਡੀਓ ਵੀ ਸ਼ੂਟ ਕੀਤਾ।
Read Also : ਸਰਦਾਰਾਂ ‘ਤੇ ਚੁਟਕਲੇ ਬਣਾਉਣ ਵਾਲੇ ਹੋ ਜਾਣ ਸਾਵਧਾਨ ! ਸੁਪਰੀਮ ਕੋਰਟ ਨੇ ਇਸ ਅਹਿਮ ਮੁੱਦੇ ‘ਤੇ ਮੰਗੇ ਸੁਝਾਅ …
ਅਨੁਰਾਗ ਦੇ ਕਹਿਣ ‘ਤੇ ਦੋਸਾਂਝ ਨੇ ਉਨ੍ਹਾਂ ਨਾਲ ਫੋਟੋ ਵੀ ਖਿਚਵਾਈ। ਇਸ ਦੌਰਾਨ ਦਿਲਜੀਤ ਦੀ ਪੂਰੀ ਟੀਮ ਵੀ ਉਨ੍ਹਾਂ ਦੇ ਨਾਲ ਸੀ। ਦੁਸਾਂਝ ਵੀਰਵਾਰ ਨੂੰ ਇਤਿਹਾਸਕ ਗੁਰਦੁਆਰਾ ਯਾਹੀਆਗੰਜ ਵੀ ਪਹੁੰਚੇ। ਗੁਰਦੁਆਰੇ ਦੇ ਮਨਮੋਹਨ ਸਿੰਘ ਹੈਪੀ ਨੇ ਦੱਸਿਆ ਕਿ ਦਿਲਜੀਤ ਨੇ ਇੱਥੇ ਮੱਥਾ ਟੇਕਿਆ ਅਤੇ ਥੋੜ੍ਹੇ ਸਮੇਂ ਬਾਅਦ ਇੱਥੋਂ ਚਲੇ ਗਏ।
Diljit Dosanjh Lucknow Concert
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
Shah Rukh Khan
ਸਲਮਾਨ ਖਾਨ (Salman Khan) ਨੂੰ ਪਿਛਲੇ ਦਿਨੀਂ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਖਬਰਾਂ ਆ ਰਹੀਆਂ ਹਨ ਕਿ ਉਨ੍ਹਾਂ ਤੋਂ ਬਾਅਦ ਇਸ ਮਾਮਲੇ ‘ਚ ਸੁਪਰਸਟਾਰ ਸ਼ਾਹਰੁਖ ਖਾਨ (Shah Rukh Khan) ਦਾ ਨਾਂ ਵੀ ਸ਼ਾਮਲ ਹੋ ਰਿਹਾ ਹੈ, ਜਿਨ੍ਹਾਂ ਨੂੰ ਰਾਏਪੁਰ ਦੇ ਇਕ ਵਿਅਕਤੀ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਮਨੋਰੰਜਨ ਜਗਤ ‘ਚ ਇਕ ਵਾਰ ਫਿਰ ਸਨਸਨੀ ਮਚ ਗਈ ਹੈ।
ਮੁੰਬਈ ਪੁਲਿਸ ਇਸ ਮਾਮਲੇ ਦੀ ਜਾਂਚ ਲਈ ਅਲਰਟ ਮੋਡ ‘ਤੇ ਆ ਗਈ ਹੈ ਅਤੇ ਧਮਕੀ ਦੇਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ ਮੁਲਜ਼ਮ ਨੇ ਅਦਾਕਾਰ ਤੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ।
ਸ਼ਾਹਰੁਖ ਖਾਨ ਨੇ 2 ਨਵੰਬਰ ਨੂੰ ਆਪਣਾ 59ਵਾਂ ਜਨਮਦਿਨ ਮਨਾਇਆ ਅਤੇ ਹੁਣ ਸਿਰਫ 5 ਦਿਨ ਬਾਅਦ ਹੀ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ਾਹਰੁਖ ਨੂੰ ਇਹ ਧਮਕੀ ਛੱਤੀਸਗੜ੍ਹ ਦੇ ਰਾਏਪੁਰ ਦੇ ਰਹਿਣ ਵਾਲੇ ਇਕ ਵਿਅਕਤੀ ਤੋਂ ਮਿਲੀ ਹੈ।
ਹਾਲਾਂਕਿ ਇਸ ਦੇ ਪਿੱਛੇ ਦਾ ਕਾਰਨ ਸਾਹਮਣੇ ਨਹੀਂ ਆਇਆ ਹੈ ਕਿ ਉਸ ਨੂੰ ਕਿਉਂ ਨਿਸ਼ਾਨਾ ਬਣਾਇਆ ਗਿਆ ਹੈ। ਮੁੰਬਈ ਪੁਲਿਸ ਵੀ ਦੋਸ਼ੀਆਂ ਦਾ ਪਤਾ ਲਗਾਉਣ ਲਈ ਰਾਏਪੁਰ ਲਈ ਰਵਾਨਾ ਹੋ ਗਈ ਹੈ ਅਤੇ ਪੂਰੀ ਤਰ੍ਹਾਂ ਜਾਂਚ ਕਰੇਗੀ ਕਿ ਸਲਮਾਨ ਖਾਨ ਦੇ ਕਰੀਬੀ ਦੋਸਤ ਦੇ ਖਿਲਾਫ਼ ਕਿਹੜੀ ਖਤਰਨਾਕ ਸਾਜ਼ਿਸ਼ ਰਚੀ ਜਾ ਰਹੀ ਹੈ।
Read Also : ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਅੰਦਰ ਲਗਾਈਆਂ ਜਾ ਰਹੀਆਂ ਹਨ ਮੁਫ਼ਤ ਯੋਗਾ ਕਲਾਸਾਂ-ਜ਼ਿਲ੍ਹਾ ਕੋਆਡੀਨੇਟਰ
ਖਬਰਾਂ ਦੇ ਆਧਾਰ ‘ਤੇ ਦੱਸਿਆ ਜਾ ਰਿਹਾ ਹੈ ਕਿ ਮੁੰਬਈ ਦੇ ਬਾਂਦਰਾ ਪੁਲਿਸ ਸਟੇਸ਼ਨ ‘ਚ ਸ਼ਾਹਰੁਖ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਫੋਨ ਆਇਆ ਹੈ। ਇੰਨਾ ਹੀ ਨਹੀਂ ਜਾਨ ਬਚਾਉਣ ਲਈ ਉਸ ਤੋਂ ਕਰੋੜਾਂ ਰੁਪਏ ਦੀ ਵੀ ਮੰਗ ਕੀਤੀ ਗਈ ਹੈ। ਜਿਸ ਤੋਂ ਬਾਅਦ ਮੁੰਬਈ ਪੁਲਿਸ ਐਕਸ਼ਨ ਵਿੱਚ ਆ ਗਈ ਹੈ। ਹਾਲਾਂਕਿ ਅਦਾਕਾਰ ਦੀ ਟੀਮ ਵੱਲੋਂ ਇਸ ਮਾਮਲੇ ‘ਤੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।
ਇਸ ਧਮਕੀ ਭਰੇ ਫੋਨ ਕਾਲ ਤੋਂ ਬਾਅਦ ਮੁੰਬਈ ਪੁਲਿਸ ਨੇ ਸ਼ਾਹਰੁਖ ਖਾਨ ਦੇ ਮੁੰਬਈ ਸਥਿਤ ਘਰ ਮੰਨਤ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਸਲਮਾਨ ਖਾਨ ਨੂੰ ਲਗਾਤਾਰ ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਮੱਦੇਨਜ਼ਰ ਗਲੈਕਸੀ ਅਪਾਰਟਮੈਂਟ ‘ਚ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਨਾਲ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਲਮਾਨ ਦੇ ਦੋਸਤ ਅਤੇ ਸਿਆਸਤਦਾਨ ਬਾਬਾ ਸਿੱਦੀਕੀ ਨੂੰ ਧਮਕੀਆਂ ਮਿਲਣ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਨੇ ਮਾਰ ਦਿੱਤਾ ਸੀ।
Shah Rukh Khan
APNE GHAR BEGANE
ਪੰਜਾਬੀ ਫ਼ਿਲਮ ‘ਆਪਣੇ ਘਰ ਬਿਗਾਨੇ’ 15 ਨਵੰਬਰ 2024 ਨੂੰ Release ਹੋਣ ਜਾ ਰਹੀ ਹੈ | ਫ਼ਿਲਮ ‘ਚ ਰੋਸ਼ਨ ਪ੍ਰਿੰਸ, ਕੁਲਰਾਜ ਰੰਧਾਵਾ, ਰਾਣਾ ਰਣਬੀਰ ਤੇ ਯੋਗਰਾਜ ਸਿੰਘ ਤੋਂ ਇਲਾਵਾ ਕਈ ਹੋਰ ਨਾਮੀ ਕਲਾਕਾਰ ਨਜ਼ਰ ਆਉਣਗੇ | ਫ਼ਿਲਮ ਨੂੰ ਬਲਰਾਜ ਸਿਆਲ ਨੇ ਲਿਖਿਆ ਅਤੇ ਡਾਇਰੈਕਟ ਕੀਤਾ ਹੈ | ਫ਼ਿਲਮ ‘ਚ ਬੱਚਿਆਂ ਤੇ ਮਾਂ – ਬਾਪ ਦੇ ਰਿਸ਼ਤੇ ਦੀ ਅਨਮੋਲ ਕਹਾਣੀ ਦੇਖਣ ਨੂੰ ਮਿਲੇਗੀ |
ਪੰਜਾਬੀ ਸਿਨੇਮਾ ਅਤੇ ਛੋਟੇ ਪਰਦੇ ਦੇ ਖੇਤਰ ਵਿੱਚ ਵਿਲੱਖਣ ਪਹਿਚਾਣ ਸਥਾਪਿਤ ਕਰ ਚੁੱਕੇ ਹਨ ਕਾਮੇਡੀਅਨ-ਹੋਸਟ ਬਲਰਾਜ ਸਿਆਲ, ਜੋ ਬਤੌਰ ਨਿਰਦੇਸ਼ਕ ਇੱਕ ਨਵੀਂ ਸਿਨੇਮਾ ਪਾਰੀ ਦਾ ਆਗਾਜ਼ ਕਰਨ ਜਾ ਰਹੇ ਹਨ, ਜਿੰਨ੍ਹਾਂ ਵੱਲੋਂ ਨਿਰਦੇਸ਼ਿਤ ਕੀਤੀ ਗਈ ਉਨ੍ਹਾਂ ਦੀ ਪਹਿਲੀ ਪੰਜਾਬੀ ਫਿਲਮ ‘ਆਪਣੇ ਘਰ ਬੇਗਾਨੇ’ ਰਿਲੀਜ਼ ਲਈ ਤਿਆਰ ਹੈ।
‘ਗੈਂਗਜ਼ ਆਫ ਫਿਲਮ ਮੇਕਰਜ਼’ ਅਤੇ ‘ਰਿਵਾਈਜਿੰਗ ਇੰਟਰਟੇਨਮੈਂਟ’ ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਅਰਥ-ਭਰਪੂਰ ਫਿਲਮ ਦਾ ਨਿਰਮਾਣ ਪਰਮਜੀਤ ਸਿੰਘ, ਰਵਿਸ਼ ਅਬਰੋਲ, ਕਾਜਲ ਚੈਲੀ, ਆਕਾਸ਼ਦੀਪ ਚੈਲੀ ਅਤੇ ਗਗਨਦੀਪ ਚੈਲੀ ਵੱਲੋਂ ਕੀਤਾ ਗਿਆ ਹੈ, ਜਦਕਿ ਲੇਖਨ ਅਤੇ ਨਿਰਦੇਸ਼ਨ ਦੋਨੋਂ ਜਿੰਮੇਵਾਰੀਆਂ ਬਲਰਾਜ ਸਿਆਲ ਵੱਲੋਂ ਨਿਭਾਈਆਂ ਗਈਆਂ ਹਨ, ਜੋ ਕਈ ਵੱਡੇ ਰਿਐਲਟੀ ਸੋਅਜ਼ ਵੀ ਬਤੌਰ ਹੋਸਟ ਕੁਸ਼ਲਤਾਪੂਰਵਕ ਸੰਚਾਲਿਤ ਕਰ ਚੁੱਕੇ ਹਨ।
READ ALSO : ਜਲਦੀ ਜਲਦੀ ਨਿਪਟਾ ਲਓ ਬੈਂਕ ਦਾ ਕੰਮ , ਇਸ ਹਫ਼ਤੇ 3 ਦਿਨ ਬੰਦ ਰਹਿਣਗੇ ਬੈਂਕ
ਕੈਨੇਡਾ ਦੇ ਵੱਖ-ਵੱਖ ਹਿੱਸਿਆਂ ਤੋਂ ਇਲਾਵਾ ਪੰਜਾਬ ਵਿਖੇ ਵੀ ਫਿਲਮਾਈ ਗਈ ਇਸ ਪਰਿਵਾਰਿਕ-ਡਰਾਮਾ ਫਿਲਮ ਵਿੱਚ ਰੌਸ਼ਨ ਪ੍ਰਿੰਸ ਅਤੇ ਕੁਲਰਾਜ ਰੰਧਾਵਾ ਲੀਡ ਜੋੜੀ ਵਜੋਂ ਨਜ਼ਰ ਆਉਣਗੇ, ਜਿੰਨ੍ਹਾਂ ਤੋਂ ਇਲਾਵਾ ਯੋਗਰਾਜ ਸਿੰਘ, ਰਾਣਾ ਰਣਬੀਰ, ਬਲਰਾਜ ਸਿਆਲ, ਸੁਖਵਿੰਦਰ ਰਾਜ, ਪ੍ਰੀਤ ਔਜਲਾ, ਅਰਮਾਨ ਔਜਲਾ ਵੀ ਮਹੱਤਵਪੂਰਨ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ, ਜਿੰਨ੍ਹਾਂ ਤੋਂ ਇਲਾਵਾ ਇਸ ਆਫ-ਬੀਟ ਫਿਲਮ ਦੇ ਹੋਰਨਾਂ ਅਹਿਮ ਪਹਿਲੂਆਂ ਵੱਲ ਨਜ਼ਰਸਾਨੀ ਕੀਤੀ ਜਾਵੇ ਤਾਂ ਕਮਰਸ਼ੀਅਲ ਸਿਨੇਮਾ ਤੋਂ ਬਿਲਕੁਲ ਅਲਹਦਾ ਹੱਟ ਕੇ ਬਣਾਈ ਗਈ ਇਸ ਫਿਲਮ ਦੇ ਕ੍ਰਿਏਟਿਵ ਨਿਰਦੇਸ਼ਕ ਦਵਿੰਦਰ ਸਿੰਘ, ਲਾਈਨ ਨਿਰਮਾਤਾ ਇਨਫੈਂਟਰੀ ਪਿਕਚਰਜ਼, ਸਟੋਰੀ ਅਤੇ ਸਕਰੀਨ ਪਲੇਅ ਲੇਖਕ ਬਲਰਾਜ ਸਿਆਲ, ਡਾਇਲਾਗ ਲੇਖਕ ਬਲਰਾਜ ਸਿਆਲ-ਦਵਿੰਦਰ ਵਿਰਕ, ਐਸੋਸੀਏਟ ਨਿਰਦੇਸ਼ਕ ਅਮਨਜੀਤ ਬਰਾੜ, ਬੈਕਗਰਾਊਂਡ ਸਕੋਰਰ ਸੰਨੀ ਇੰਦਰ ਬਾਵਰਾ, ਸਿਨੇਮਾਟੋਗ੍ਰਾਫ਼ਰਜ ਰਾਜੇਸ਼ ਰਠੌਰ ਕੈਨੇਡਾ, ਲਲਿਤ ਸਾਹੂ ਇੰਡੀਆ ਅਤੇ ਸੰਪਾਦਕ ਭਰਤ ਐਸ ਰਾਵਤ ਹਨ।
APNE GHAR BEGANE
ਵਿਵਾਦਾਂ ਤੋਂ ਬਾਅਦ ਕੰਗਨਾ ਰਣੌਤ ਦੀ ਫ਼ਿਲਮ Emergency ਨੂੰ ਸੈਂਸਰ ਬੋਰਡ ਵੱਲੋਂ ਮਿਲੀ ਮਨਜ਼ੂਰੀ , ਇੰਨੀ ਤਾਰੀਕ ਨੂੰ ਹੋ ਰਹੀ ਹੈ ਰਿਲੀਜ਼
Kangana Ranaut’s film ‘Emergency
ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਜੋ ਕਿ ਪਿਛਲੇ ਕੁੱਝ ਸਮੇਂ ਤੋਂ ਆਪਣੀ ਆਉਣ ਵਾਲੀ ਫਿਲਮ ਐਮਰਜੈਂਸੀ ਨੂੰ ਲੈ ਕੇ ਸੁਰਖੀਆਂ ਵਿੱਚ ਬਣੀ ਹੋਈ ਸੀ। ਕਾਫੀ ਵਿਵਾਦ ਤੋਂ ਬਾਅਦ ਇਸ ਫਿਲਮ ਦੀ ਰਿਲੀਜ਼ ਉੱਤੇ ਰੋਕ ਲਗਾ ਦਿੱਤੀ ਗਈ ਸੀ। ਪਰ ਹੁਣ ਇਸ ਫ਼ਿਲਮ ਨੂੰ ਸੈਂਸਰ ਬੋਰਡ ਵੱਲੋਂ ਹਰੀ ਝੰਡੀ ਮਿਲ ਗਈ ਹੈ। ਇਹ ਜਾਣਕਾਰੀ ਖੁਦ ਕੰਗਨਾ ਨੇ ਐਕਸ ਉੱਤੇ ਪੋਸਟ ਪਾ ਕੇ ਸਾਂਝੀ ਕੀਤੀ ਹੈ।
ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਲੈ ਕੇ ਹੋਏ ਵਿਵਾਦ ਕਾਰਨ ਫਿਲਮ ਦੀ ਰਿਲੀਜ਼ ਨੂੰ ਟਾਲ ਦਿੱਤਾ ਗਿਆ ਸੀ। ਇਹ ਫਿਲਮ 6 ਸਤੰਬਰ ਨੂੰ ਰਿਲੀਜ਼ ਹੋਣੀ ਸੀ ਪਰ ਸਿੱਖ ਭਾਈਚਾਰੇ ਦੇ ਇਤਰਾਜ਼ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਇਹ ਮਾਮਲਾ ਅਦਾਲਤ ਵਿਚ ਸੀ।
ਹਾਲਾਂਕਿ ਹੁਣ ਕੰਗਨਾ ਦੀ ਫ਼ਿਲਮ ਨੂੰ ਹੁਣ ਸੈਂਸਰ ਬੋਰਡ ਨੇ ਹਰੀ ਝੰਡੀ ਦੇ ਦਿੱਤੀ ਹੈ, ਜਿਸ ਤੋਂ ਬਾਅਦ ਅਦਾਕਾਰਾ ਕਾਫੀ ਖੁਸ਼ ਹੈ। ਉਨ੍ਹਾਂ ਨੇ ਪੋਸਟ ਵਿੱਚ ਦੱਸਿਆ ਹੈ ਕਿ ਫਿਲਮ ਦੀ ਰਿਲੀਜ਼ ਡੇਟ ਹੁਣ ਜਲਦ ਤੈਅ ਕੀਤੀ ਜਾਵੇਗੀ।
ਕੰਗਨਾ ਰਣੌਤ ਨੇ ਐਕਸ ‘ਤੇ ਪੋਸਟ ਕੀਤਾ ਹੈ ਕਿ ਫਿਲਮ ਨੂੰ ਸੈਂਸਰ ਬੋਰਡ ਤੋਂ ਸਰਟੀਫਿਕੇਟ ਮਿਲ ਗਿਆ ਹੈ। ਖੁਸ਼ੀ ਜ਼ਾਹਰ ਕਰਦੇ ਹੋਏ ਉਨ੍ਹਾਂ ਲਿਖਿਆ, ”ਸਾਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਸਾਨੂੰ ਸੈਂਸਰ ਬੋਰਡ ਤੋਂ ਸਾਡੀ ਫਿਲਮ ‘ਐਮਰਜੈਂਸੀ’ ਲਈ ਸਰਟੀਫਿਕੇਟ ਮਿਲ ਗਿਆ ਹੈ। ਅਸੀਂ ਜਲਦ ਹੀ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰਾਂਗੇ। ਤੁਹਾਡੇ ਧੀਰਜ ਅਤੇ ਸਮਰਥਨ ਲਈ ਤੁਹਾਡਾ ਧੰਨਵਾਦ।
We are glad to announce we have received the censor certificate for our movie Emergency, we will be announcing the release date soon. Thank you for your patience and support ??
— Kangana Ranaut (@KanganaTeam) October 17, 2024
ਕੀ ਸੀ ਪੂਰਾ ਮਾਮਲਾ?
ਫਿਲਮ ਦਾ ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਦੱਸਿਆ ਗਿਆ ਕਿ ਫਿਲਮ 6 ਸਤੰਬਰ ਨੂੰ ਰਿਲੀਜ਼ ਹੋਵੇਗੀ। ਪਰ ਸਿੱਖ ਭਾਈਚਾਰੇ ਨੇ ਇਸ ਫਿਲਮ ‘ਤੇ ਇਤਰਾਜ਼ ਜਤਾਇਆ, ਜਿਸ ਤੋਂ ਬਾਅਦ ਫਿਲਮ ਦੀ ਰਿਲੀਜ਼ ਨੂੰ ਟਾਲ ਦਿੱਤਾ ਗਿਆ। ਇਹ ਮਾਮਲਾ ਮੱਧ ਪ੍ਰਦੇਸ਼ ਹਾਈ ਕੋਰਟ ਤੱਕ ਪਹੁੰਚ ਗਿਆ। ਇਸ ਤੋਂ ਬਾਅਦ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾ ਦਿੱਤੀ ਗਈ ਸੀ।
Read Also : ਕੁੱਲ੍ਹੜ ਪੀਜ਼ਾ ਜੋੜੇ ਖ਼ਿਲਾਫ਼ ਨਿਹੰਗ ਸਿੰਘ ਕਰਨਗੇ ਪ੍ਰਦਰਸ਼ਨ ! 18 ਅਕਤੂਬਰ ਦਾ ਤੱਕ ਦਿੱਤਾ ਸੀ ਅਲਟੀਮੇਟਮ..
ਦੂਜੇ ਪਾਸੇ ਨਿਰਮਾਤਾਵਾਂ ਨੇ ਵੀ ਬੰਬੇ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ। ਸੀਬੀਐਫਸੀ ਨੇ ਇੱਕ ਰਿਵਾਈਜ਼ਿੰਗ ਕਮੇਟੀ ਬਣਾ ਕੇ ਫਿਲਮ ਵਿੱਚ ਕੁਝ ਬਦਲਾਅ ਕਰਨ ਲਈ ਸੁਝਾਅ ਵੀ ਦਿੱਤੇ ਸਨ। ਜਾਣਕਾਰੀ ਮੁਤਾਬਕ ਸੈਂਸਰ ਬੋਰਡ ਨੇ ਫਿਲਮ ਨੂੰ ਸਰਟੀਫਿਕੇਟ ਦੇਣ ਲਈ ਕੁਝ ਸ਼ਰਤਾਂ ਵੀ ਰੱਖੀਆਂ ਸਨ ਅਤੇ ਕੁਝ ਦ੍ਰਿਸ਼ਾਂ ‘ਤੇ ਇਤਰਾਜ਼ ਜਤਾਉਂਦੇ ਹੋਏ ਉਨ੍ਹਾਂ ‘ਚ ਬਦਲਾਅ ਕਰਨ ਲਈ ਨਿਰਮਾਤਾਵਾਂ ਨੂੰ ਸੁਝਾਅ ਵੀ ਦਿੱਤੇ ਸਨ। ਨਾਲ ਹੀ ਡਿਸਕਲੇਮਰ ਦੀ ਵਰਤੋਂ ਕਰਨ ਲਈ ਵੀ ਕਿਹਾ ਗਿਆ ਸੀ।
ਤੁਹਾਨੂੰ ਦੱਸ ਦੇਈਏ ਕਿ ਕੰਗਣਾ ਤੋਂ ਇਲਾਵਾ ਇਸ ਫਿਲਮ ਵਿੱਚ ਸ਼੍ਰੇਅਸ ਤਲਪੜੇ ਅਤੇ ਅਨੁਪਮ ਖੇਰ ਵਰਗੇ ਕਲਾਕਾਰ ਵੀ ਹਨ। ਇਸ ਫਿਲਮ ‘ਚ ਕੰਗਨਾ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਭੂਮਿਕਾ ‘ਚ ਹੈ। ਕੰਗਨਾ ਰਣੌਤ ਇਸ ਫਿਲਮ ਦੀ ਨਿਰਦੇਸ਼ਕ ਅਤੇ ਨਿਰਮਾਤਾ ਵੀ ਹੈ।
Kangana Ranaut’s film ‘Emergency
ਸਲਮਾਨ ਖਾਨ ਦੇ ਘਰ ਦੀ ਰੇਕੀ ਕਰਨ ਵਾਲਾ ਲਾਰੇਂਸ ਬਿਸ਼ਨੋਈ ਗੈਂਗ ਦਾ ਮੈਂਬਰ ਗ੍ਰਿਫ਼ਤਾਰ
Lawrence Bishnoi Gang
ਹਰਿਆਣਾ ਅਤੇ ਮੁੰਬਈ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਵਿੱਚ ਸੁੱਖਾ ਕਾਹਲੂਆ ਨਾਮ ਦੇ ਬਿਸ਼ਨੋਈ ਗੈਂਗ ਦੇ ਇੱਕ ਮੈਂਬਰ ਨੂੰ ਪਾਣੀਪਤ ਤੋਂ ਗ੍ਰਿਫਤਾਰ ਕੀਤਾ ਹੈ। ਨਵੀਂ ਮੁੰਬਈ ਦੀ ਪਨਵੇਲ ਸਿਟੀ ਪੁਲਿਸ ਅਤੇ ਹਰਿਆਣਾ ਪੁਲਿਸ ਨੇ ਸਾਂਝੇ ਤੌਰ ‘ਤੇ ਇਕ ਆਪਰੇਸ਼ਨ ਕਰ ਕੇ ਸਲਮਾਨ ਖਾਨ ਤੋਂ ਸੁਪਾਰੀ ਲੈਣ ਵਾਲੇ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਨੇ ਪਨਵੇਲ ‘ਚ ਫਿਲਮ ਅਦਾਕਾਰ ਸਲਮਾਨ ਖਾਨ ਦੇ ਘਰ ਦੀ ਰੇਕੀ ਕੀਤੀ ਸੀ।
ਬਿਸ਼ਨੋਈ ਨੇ ਸੁੱਖਾ ਨੂੰ ਸਲਮਾਨ ਦੇ ਘਰ ‘ਤੇ ਗੋਲੀ ਚਲਾਉਣ ਦਾ ਕੰਮ ਸੌਂਪਿਆ ਸੀ ਪਰ ਗੈਂਗ ਦੇ ਕੁਝ ਮੈਂਬਰਾਂ ਦੇ ਫੜੇ ਜਾਣ ਤੋਂ ਬਾਅਦ ਸੁੱਖਾ ਫਰਾਰ ਹੋ ਗਿਆ। ਇਹ ਗ੍ਰਿਫਤਾਰੀ ਅਜਿਹੇ ਸਮੇਂ ਹੋਈ ਹੈ ਜਦੋਂ ਪੁਲਿਸ ਬਾਬਾ ਸਿੱਦੀਕੀ ਕਤਲ ਕੇਸ ਦੀ ਜਾਂਚ ਕਰ ਰਹੀ ਹੈ। ਇਸ ਸਾਲ ਅਪ੍ਰੈਲ ‘ਚ ਬਿਸ਼ਨੋਈ ਗੈਂਗ ਦੇ ਦੋ ਗੁੰਡਿਆਂ ਨੇ ਸਲਮਾਨ ਦੇ ਬਾਂਦਰਾ ਸਥਿਤ ਘਰ ਦੇ ਬਾਹਰ ਗੋਲੀਬਾਰੀ ਕੀਤੀ ਸੀ, ਜਿਨ੍ਹਾਂ ਨੂੰ ਬਾਅਦ ‘ਚ ਗ੍ਰਿਫਤਾਰ ਕਰ ਲਿਆ ਗਿਆ ਸੀ।
ਇਹ ਗ੍ਰਿਫਤਾਰੀ ਅਜਿਹੇ ਸਮੇਂ ਹੋਈ ਹੈ ਜਦੋਂ ਪੁਲਿਸ ਸਲਮਾਨ ਖਾਨ ਦੇ ਕਰੀਬੀ ਬਾਬਾ ਸਿੱਦੀਕੀ ਦੇ ਕਤਲ ਦੀ ਜਾਂਚ ਕਰ ਰਹੀ ਹੈ। ਮਹਾਰਾਸ਼ਟਰ ‘ਚ ਅਜੀਤ ਪਵਾਰ ਗਰੁੱਪ ਦੇ ਸੀਨੀਅਰ ਨੇਤਾ ਬਾਬਾ ਸਿੱਦੀਕੀ ਦੀ ਸ਼ਨੀਵਾਰ (12 ਅਕਤੂਬਰ) ਨੂੰ ਹੱਤਿਆ ਕਰ ਦਿੱਤੀ ਗਈ ਸੀ। ਬਿਸ਼ਨੋਈ ਗੈਂਗ ਨੇ ਕਥਿਤ ਤੌਰ ‘ਤੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ।
Read Also : ਪੰਜਾਬ ਦੇ ਵਿੱਚ ਅੱਜ ਕਿਸਾਨ ਕਰਵਾਉਣਗੇ ਸਾਰੇ ਟੋਲ ਪਲਾਜ਼ਾ ਫ੍ਰੀ ,ਰਾਜਨੀਤਿਕ ਆਗੂਆਂ ਦੇ ਘਰਾਂ ਦੇ ਬਾਹਰ ਦੇਣਗੇ ਧਰਨਾ
ਇਸ ਦੌਰਾਨ ਬੁੱਧਵਾਰ (16 ਅਕਤੂਬਰ) ਨੂੰ ਬਾਬਾ ਸਿੱਦੀਕੀ ਦੇ ਬੇਟੇ ਜੀਸ਼ਾਨ ਸਿੱਦੀਕੀ ਨੇ ਮੁੰਬਈ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਜੀਸ਼ਾਨ ਸਿੱਦੀਕੀ ਨੇ ਆਪਣੇ ਪਿਤਾ ਬਾਬਾ ਸਿੱਦੀਕੀ ਦੇ ਕਤਲ ਨਾਲ ਸਬੰਧਤ ਕੁਝ ਅਹਿਮ ਜਾਣਕਾਰੀਆਂ ਪੁਲਿਸ ਅਧਿਕਾਰੀਆਂ ਨਾਲ ਸਾਂਝੀਆਂ ਕੀਤੀਆਂ ਹਨ। ਬਾਂਦਰਾ (ਪੂਰਬੀ) ਤੋਂ ਵਿਧਾਇਕ ਜੀਸ਼ਾਨ ਸ਼ਾਮ ਕਰੀਬ 5 ਵਜੇ ਮੁੰਬਈ ਪੁਲਿਸ ਕਮਿਸ਼ਨਰ ਦਫ਼ਤਰ ਪਹੁੰਚੇ। ਜਿੱਥੇ ਕਤਲ ਦੀ ਜਾਂਚ ਨੂੰ ਲੈ ਕੇ ਚਰਚਾ ਹੋਈ। ਕਰੀਬ 45 ਮਿੰਟ ਬਾਅਦ ਜੀਸ਼ਾਨ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਬਾਹਰ ਆਇਆ।
ਜ਼ਿਕਰਯੋਗ ਹੈ ਕਿ ਬਾਬਾ ਸਿੱਦੀਕੀ ਦਾ ਕਤਲ ਜ਼ੀਸ਼ਾਨ ਦੇ ਦਫ਼ਤਰ ਦੇ ਬਾਹਰ ਕਰ ਦਿੱਤਾ ਗਿਆ ਸੀ। 12 ਅਕਤੂਬਰ ਦੀ ਰਾਤ ਨੂੰ ਤਿੰਨ ਸ਼ੂਟਰਾਂ ਨੇ ਉਸ ‘ਤੇ ਗੋਲੀਬਾਰੀ ਕੀਤੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਲੀਲਾਵਤੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ 4 ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਪੁਲਿਸ ਇਸ ਕਤਲ ਕਾਂਡ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।
Lawrence Bishnoi Gang
ਐਸ਼ਵਰਿਆ ਰਾਏ ਦੇ ਇਸ ਫੈਸਲੇ ਤੋਂ ਬਾਅਦ ਹੋਰ ਤੇਜ ਹੋਈ ਅਭਿਸ਼ੇਕ ਬਚਨ ਨਾਲ ਤਲਾਕ ਦੀ ਚਰਚਾ
Aishwarya Rai Abhishek Bachchan
ਐਸ਼ਵਰਿਆ ਰਾਏ (Aishwarya Rai) ਅਤੇ ਅਭਿਸ਼ੇਕ ਬੱਚਨ ਆਪਣੇ ਰਿਸ਼ਤੇ ਨੂੰ ਲੈ ਕੇ ਕਾਫੀ ਸਮੇਂ ਤੋਂ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਕਈ ਅਫਵਾਹਾਂ ਚੱਲ ਰਹੀਆਂ ਹਨ ਕਿ ਦੋਵੇਂ ਆਪਣਾ ਰਿਸ਼ਤਾ ਖਤਮ ਕਰਨ ਵਾਲੇ ਹਨ ਤੇ ਗੱਲ ਤਲਾਕ ਤੱਕ ਪਹੁੰਚ ਗਈ ਹੈ। ਹਾਲਾਂਕਿ ਇਸ ਗੱਲ ਦੀ ਕੋਈ ਪੁਸ਼ਟੀ ਨਹੀਂ ਹੋਈ ਹੈ। ਵੈਸੇ ਉਨ੍ਹਾਂ ਦੇ ਰਿਸ਼ਤੇ ‘ਚ ਕਾਫੀ ਸਮੇਂ ਤੋਂ ਦੂਰੀ ਬਣੀ ਹੋਈ ਹੈ ਪਰ ਦੋਵਾਂ ਵਿਚਾਲੇ ਇਹ ਦੂਰੀ ਉਸ ਸਮੇਂ ਹੋਰ ਵੀ ਵੱਧ ਨਜ਼ਰ ਆਈ ਜਦੋਂ ਐਸ਼ਵਰਿਆ ਰਾਏ (Aishwarya Rai) ਅਤੇ ਅਭਿਸ਼ੇਕ ਬੱਚਨ (Abhishek Bachchan) ਅੰਬਾਨੀ ਵੈਡਿੰਗ ਵਿੱਚ ਵੱਖ-ਵੱਖ ਨਜ਼ਰ ਆਏ।
ਜਿਸ ਤੋਂ ਬਾਅਦ ਐਸ਼ਵਰਿਆ ਰਾਏ (Aishwarya Rai) ਅਤੇ ਅਭਿਸ਼ੇਕ ਬੱਚਨ (Abhishek Bachchan) ਦੇ ਤਲਾਕ ਦੀਆਂ ਖਬਰਾਂ ਜੰਗਲ ਦੀ ਅੱਗ ਵਾਂਗ ਫੈਲਣੀਆਂ ਸ਼ੁਰੂ ਹੋ ਗਈਆਂ ਸਨ ਪਰ ਇਨ੍ਹਾਂ ਅਫਵਾਹਾਂ ਦੇ ਵਿਚਕਾਰ ਨਾ ਤਾਂ ਜੋੜੇ ਨੇ ਆਪਣੀ ਚੁੱਪੀ ਤੋੜੀ ਹੈ ਅਤੇ ਨਾ ਹੀ ਜੋੜੇ ਨੇ ਕੋਈ ਪੁਸ਼ਟੀ ਕੀਤੀ ਹੈ। ਅਜਿਹੇ ‘ਚ ਹਾਲ ਹੀ ‘ਚ ਐਸ਼ਵਰਿਆ ਰਾਏ (Aishwarya Rai) ਨੂੰ ਇਕ ਇਵੈਂਟ ‘ਚ ਦੇਖਿਆ ਗਿਆ, ਜਿੱਥੇ ਉਹ ਬੇਟੀ ਆਰਾਧਿਆ ਨਾਲ ਨਜ਼ਰ ਆਈ ਪਰ ਇਸ ਦੌਰਾਨ ਪ੍ਰਸ਼ੰਸਕਾਂ ਨੇ ਕੁਝ ਅਜਿਹਾ ਦੇਖਿਆ, ਜਿਸ ਨੂੰ ਦੇਖ ਕੇ ਲੋਕ ਹੈਰਾਨ ਰਹਿ ਗਏ।
ਬੀਤੇ ਦਿਨ ਐਸ਼ਵਰਿਆ ਨੂੰ ਬੇਟੀ ਆਰਾਧਿਆ ਨਾਲ ਇਕ ਇਵੈਂਟ ‘ਚ ਦੇਖਿਆ ਗਿਆ ਸੀ ਪਰ ਇਸ ਦੌਰਾਨ ਉਨ੍ਹਾਂ ਦੇ ਆਪਣੀ ਵਿਆਹ ਦੀ ਅੰਗੂਠੀ, ਜੋ ਹਮੇਸ਼ਾ ਉਨ੍ਹਾਂ ਦੀ ਉਂਗਲੀ ‘ਤੇ ਦਿਖਾਈ ਦਿੰਦੀ ਸੀ, ਉਹ ਨਹੀਂ ਪਾਈ ਸੀ। ਅਜਿਹੇ ‘ਚ ਲੋਕ ਅੰਦਾਜ਼ਾ ਲਗਾ ਰਹੇ ਹਨ ਕਿ ਕੀ ਦੋਵਾਂ ਦਾ ਤਲਾਕ ਹੋ ਰਿਹਾ ਹੈ। ਐਸ਼ਵਰਿਆ ਰਾਏ (Aishwarya Rai) ਨੂੰ ਬਿਨਾਂ ਰਿੰਗ ਦੇ ਦੇਖ ਕੇ ਲੋਕਾਂ ਨੇ ਸੋਸ਼ਲ ਮੀਡੀਆ ਉੱਤੇ ਕਮੈਂਟਸ ਨਾਲ ਆਪਣੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
https://www.instagram.com/reel/C_5wrikPtNj/?utm_source=ig_web_copy_link
ਉਥੇ ਹੀ ਇਕ ਯੂਜ਼ਰ ਨੇ ਕਿਹਾ- ਉਂਗਲੀ ‘ਚ ਕੋਈ ਅੰਗੂਠੀ ਨਹੀਂ ਹੈ, ਕੀ ਦੋਵਾਂ ਵਿਚਾਲੇ ਸਭ ਕੁਝ ਠੀਕ ਹੈ?। ਜਦਕਿ ਇਕ ਹੋਰ ਯੂਜ਼ਰ ਨੇ ਕਿਹਾ- ਕੁਝ ਦਿਨ ਪਹਿਲਾਂ ਅਭਿਸ਼ੇਕ ਨੂੰ ਵੀ ਬਿਨਾਂ ਮੰਗਣੀ ਦੀ ਅੰਗੂਠੀ ਦੇ ਦੇਖਿਆ ਗਿਆ ਸੀ। ਜਦਕਿ ਤੀਜੇ ਨੇ ਲਿਖਿਆ- ਆਰਾਧਿਆ ਹਮੇਸ਼ਾ ਹਰ ਇਵੈਂਟ ‘ਚ ਮਾਂ ਦਾ ਹੱਥ ਫੜਦੀ ਨਜ਼ਰ ਆਉਂਦੀ ਹੈ। ਅਜਿਹੇ ‘ਚ ਬੇਟੀ ਦੀ ਪੜ੍ਹਾਈ ‘ਤੇ ਵੀ ਅਸਰ ਪੈਂਦਾ ਹੋਵੇਗਾ।
Read Also ; ਜੇਕਰ ਤੁਸੀ ਵੀ ਆਪਣੇ ਬੱਚਿਆਂ ਸਣੇ ਪੀਂਦੇ ਹੋ ਡੱਬਾ ਬੰਦ ਜੂਸ , ਤਾਂ ਹੋ ਜਾਓ ਸਾਵਧਾਨ !
ਐਸ਼ਵਰਿਆ ਰਾਏ (Aishwarya Rai) ਅਤੇ ਅਭਿਸ਼ੇਕ ਬੱਚਨ (Abhishek Bachchan) ਦਾ ਵਿਆਹ ਸਾਲ 2007 ਵਿੱਚ ਹੋਇਆ ਸੀ। ਦੋਵਾਂ ਦੇ ਵਿਆਹ ਨੂੰ 17 ਸਾਲ ਹੋ ਚੁੱਕੇ ਹਨ। 17 ਸਾਲ ਬਾਅਦ ਉਨ੍ਹਾਂ ਦੇ ਵੱਖ ਹੋਣ ਦੀ ਅਫਵਾਹ ਸੁਣ ਕੇ ਪ੍ਰਸ਼ੰਸਕ ਵੀ ਨਿਰਾਸ਼ ਹਨ। ਵਕਰ ਫਰੰਟ ਦੀ ਗੱਲ ਕਰੀਏ ਤਾਂ ਐਸ਼ਵਰਿਆ ਰਾਏ (Aishwarya Rai) ਅਨੁਰਾਗ ਕਸ਼ਯਪ ਦੀ ਫਿਲਮ ‘ਗੁਲਾਬ ਜਾਮੁਨ’ ਨੂੰ ਲੈ ਕੇ ਸੁਰਖੀਆਂ ‘ਚ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਫਿਲਮ ‘ਚ ਅਭਿਸ਼ੇਕ ਬੱਚਨ (Abhishek Bachchan) ਵੀ ਨਜ਼ਰ ਆਉਣਗੇ। ਦੱਸਿਆ ਜਾ ਰਿਹਾ ਹੈ ਕਿ ਇਹ ਫਿਲਮ ਇਸ ਸਾਲ ਦੇ ਅੰਤ ‘ਚ ਰਿਲੀਜ਼ ਹੋਵੇਗੀ।
Aishwarya Rai Abhishek Bachchan
ਆਖ਼ਿਰ Netflix ਨੇ ਕਬੂਲ ਲਈ ਗ਼ਲਤੀ , ਹੁਣ ਇਸ ਵੈੱਬ ਸੀਰੀਜ਼ ਚ ਦੱਸੇਗਾ ਅੱਤਵਾਦੀਆਂ ਦੇ ਅਸਲੀ ਨਾਮ
IC 814: The Kandahar Hijack Controversy
ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦੇ ਨਾਲ-ਨਾਲ ਵੈੱਬ ਸੀਰੀਜ਼ ‘IC-814: ਦਿ ਕੰਧਾਰ ਹਾਈਜੈਕ’ ਨੂੰ ਲੈ ਲਗਾਤਾਰ ਵਿਵਾਦ ਜਾਰੀ ਹੈ। ਹੁਣ ਇਸ ਨੂੰ ਲੈ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ।
ਦਰਅਸਲ, ਵੈੱਬ ਸੀਰੀਜ਼ ‘IC-814: ਦਿ ਕੰਧਾਰ ਹਾਈਜੈਕ’ ਵਿਵਾਦ ‘ਚ ਨੈੱਟਫਲਿਕਸ ਨੇ ਆਖਰਕਾਰ ਆਪਣੀ ਗਲਤੀ ਮੰਨ ਲਈ ਹੈ ਅਤੇ ਕਿਹਾ ਹੈ ਕਿ ਸੀਰੀਜ਼ ਦਾ ਸ਼ੁਰੂਆਤੀ ਬੇਦਾਅਵਾ ਅਪਡੇਟ ਕੀਤਾ ਗਿਆ ਹੈ, ਜਿਸ ‘ਚ ਅੱਤਵਾਦੀਆਂ ਦੇ ਅਸਲੀ ਨਾਂ ਅਤੇ ਕੋਡ ਦਿੱਤੇ ਗਏ ਹਨ। ਕਾਠਮੰਡੂ ਤੋਂ ਦਿੱਲੀ ਦੀ ਉਡਾਣ ਭਰਨ ਵਾਲੀ ਇੰਡੀਅਨ ਏਅਰਲਾਈਨਜ਼ ਦੇ ਜਹਾਜ਼ ਨੂੰ ਹਾਈਜੈਕ ਕਰਨ ਵਾਲਿਆਂ ਨੂੰ ‘ਦਿਆਲੂ’ ਵਜੋਂ ਪੇਸ਼ ਕਰਨ ਨਾਲ ਵਿਵਾਦ ਪੈਦਾ ਹੋ ਗਿਆ ਹੈ ਅਤੇ ਬਹੁਤ ਸਾਰੇ ਦਰਸ਼ਕਾਂ ਨੇ ਇਸ ‘ਤੇ ਇਤਰਾਜ਼ ਪ੍ਰਗਟ ਕੀਤਾ ਹੈ।
ਨੈੱਟਫਲਿਕਸ ਇੰਡੀਆ ਦੇ ਕੰਟੈਂਟ ਦੀ ਵਾਈਸ ਪ੍ਰੈਜ਼ੀਡੈਂਟ ਮੋਨਿਕਾ ਸ਼ੇਰਗਿੱਲ ਨੇ ਮੰਗਲਵਾਰ ਨੂੰ ਕਿਹਾ, “1999 ਵਿੱਚ ਇੰਡੀਅਨ ਏਅਰਲਾਈਨਜ਼ ਫਲਾਈਟ 814 ਦੇ ਹਾਈਜੈਕਿੰਗ ਤੋਂ ਅਣਜਾਣ ਦਰਸ਼ਕਾਂ ਲਈ, ਸ਼ੁਰੂਆਤੀ ਬੇਦਾਅਵਾ ਨੂੰ ਹਾਈਜੈਕਰਾਂ ਦੇ ਅਸਲੀ ਅਤੇ ਕੋਡ ਨਾਮ ਸ਼ਾਮਲ ਕਰਨ ਲਈ ਅਪਡੇਟ ਕੀਤਾ ਗਿਆ ਹੈ। ਸੀਰੀਜ਼ ਦੇ ਕੋਡ ਨਾਮ ਅਸਲ ਘਟਨਾ ਦੌਰਾਨ ਵਰਤੇ ਗਏ ਨਾਮਾਂ ਨੂੰ ਦਰਸਾਉਂਦੇ ਹਨ।
Read Also ;  MBS ਪੰਜਾਬ ਸਪੋਰਟਸ ਯੂਨੀਵਰਸਿਟੀ 4 Pb Bn NCC ਲੜਕੀਆਂ ਨੇ ਰੋਪੜ ਵਿਖੇ ਕੈਂਪ ‘ਚ ਜਿੱਤੇ ਤਮਗੇ
ਉਨ੍ਹਾਂ ਅੱਗੇ ਕਿਹਾ, “ਭਾਰਤ ਵਿੱਚ ਕਹਾਣੀ ਸੁਣਾਉਣ ਦਾ ਇੱਕ ਅਮੀਰ ਸੱਭਿਆਚਾਰ ਹੈ – ਅਤੇ ਅਸੀਂ ਇਹਨਾਂ ਕਹਾਣੀਆਂ ਅਤੇ ਉਹਨਾਂ ਦੀ ਪ੍ਰਮਾਣਿਕ ​​ਪ੍ਰਤੀਨਿਧਤਾ ਨੂੰ ਦਿਖਾਉਣ ਲਈ ਵਚਨਬੱਧ ਹਾਂ।”
IC 814: The Kandahar Hijack Controversy
Punjabi Singer Singga
ਮਸ਼ਹੂਰ ਪੰਜਾਬੀ ਗਾਇਕ ਸਿੰਗਾ ਸੰਗੀਤ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹੈ। ਆਪਣੇ ਗੀਤਾਂ ਨਾਲ ਦਰਸ਼ਕਾਂ ਦੇ ਦਿਲਾਂ ਵਿੱਚ ਰਾਜ਼ ਕਰਨ ਵਾਲਾ ਇਹ ਗਾਇਕ ਇਨ੍ਹੀਂ ਦਿਨੀਂ ਆਪਣੇ ਵਿਵਾਦਿਤ ਬਿਆਨਾ ਦੇ ਚੱਲਦੇ ਸੁਰਖੀਆਂ ਬਟੋਰ ਰਿਹਾ ਹੈ। ਦੱਸ ਦੇਈਏ ਕਿ ਗਾਇਕ ਨੇ ਫਿਲਮ ਇੰਡਸਟਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਇੰਫਲੂਇੰਸਰ ਖਿਲਾਫ ਅਜਿਹੀਆਂ ਗੱਲਾਂ ਕਹੀਆਂ ਹਨ, ਜਿਨ੍ਹਾਂ ਨਾਲ ਸੋਸ਼ਲ ਮੀਡੀਆ ਉੱਪਰ ਤਹਿਲਕਾ ਮੱਚ ਗਿਆ ਹੈ।
ਦਰਅਸਲ, ਸੋਸ਼ਲ ਮੀਡੀਆ ਉੱਪਰ ਸਿੰਗਾ ਦੇ ਕਈ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ। ਇਸ ਵਿੱਚ ਪੰਜਾਬੀ ਗਾਇਕ ਨੇ ਕਿਹਾ ਕਿ ਪੰਜਾਬੀ ਇੰਡਸਟਰੀ ਵਿਚ ਇੰਫਲੂਇੰਸਰ ਕੁੜੀਆਂ ਨੇ ਗੰਦ ਪਾਇਆ ਹੋਇਆ ਹੈ। ਘਰੋਂ ਕੁਝ ਹੋਰ ਬਣ ਕੇ ਆਉਂਦੀਆਂ ਤੇ ਬਾਹਰ ਕੁੱਝ ਹੋਰ ਕਰਦੀਆਂ ਹਨ। ਕੋਈ ਵੀ ਆਪਣੀ ਮਿਹਨਤ ਨਾਲ ਨਹੀਂ ਕੰਮ ਕਰਨਾ ਚਾਹੁੰਦਾ ਸਗੋਂ ਸ਼ਾਟ-ਕੱਟ ਲੱਭ ਕੇ ਪੈਸੇ ਕਮਾਉਣਾ ਚਾਹੁੰਦੀਆਂ।
ਉਨ੍ਹਾਂ ਦੱਸਿਆ ਕਿ ਇੰਫਲੂਇੰਸਰ ਦੇ ਖਰਚੇ ਕਿਵੇਂ ਨਿਕਲਦੇ ਹਨ ਇਨ੍ਹਾਂ ਬਾਰੇ ਸਾਰਿਆਂ ਨੂੰ ਪਤਾ ਹੈ। ਜਿਨ੍ਹਾਂ ਨੂੰ ਇੰਡਸਟਰੀ ਬਾਰੇ ਪਤਾ ਨਹੀਂ ਉਹ ਪ੍ਰੋਡਕਾਸਟਾਂ ਵਿਚ ਜਾ ਕੇ ਬੋਲਦੇ ਹਨ ਕਿ ਪੰਜਾਬੀ ਇੰਡਸਟਰੀ ਵਿਚ ਇਹ ਕੁਝ ਚੱਲ ਰਿਹਾ ਹੈ। ਇੰਡਸਟਰੀ ਵਿਚ ਘਰ ਕੁਝ ਹੋਰ ਹੈ, ਰੀਲਾਂ ਵਿਚ ਕੁਝ ਹੋਰ ਹੈ ਤੇ ਫਲੈਟਾਂ ਵਿਚ ਕੁਝ ਹੋਰ ਚੱਲ ਰਿਹਾ ਹੈ
Read Also : ਸੀਨੀਅਰ ਨੇਤਾ ਅਤੇ ਉਪ ਪ੍ਰਧਾਨ ਮੰਤਰੀ ਦੀ ਫਿਰ ਵਿਗੜੀ ਸਿਹਤ, ਦਿੱਲੀ ਦੇ Apollo ਹਸਪਤਾਲ ‘ਚ ਕਰਵਾਇਆ ਭਰਤੀ
ਇਸਦੇ ਨਾਲ ਹੀ ਪੰਜਾਬੀ ਗਾਇਕ ਸਿੰਗਾ ਨੇ ਕਿਹਾ ਕਿ ਕਈਆਂ ਨੂੰ ਮੇਰੀਆਂ ਗੱਲਾਂ ਨਾਲ ਸੇਕ ਲੱਗੇਗਾ ਪਰ ਸੱਚ ਤਾਂ ਸੱਚ ਹੈ। ਜੇਕਰ ਤੁਸੀਂ ਵੀਡੀਓ ਬਣਾਉਣੀਆਂ ਹੀ ਹਨ ਤਾਂ ਵਧੀਆਂ ਬਣਾਇਆ ਕਰੋ ਆਪ ਖੁਦ ਚੀਜ਼ਾਂ ਲੱਭਿਆ ਕਰੋ, ਪਰ ਨਹੀਂ ਅੱਜ ਕੱਲ੍ਹ ਤਾਂ ਕੈਮਰਾ ਹੀ ਪਿੱਛੇ ਤੋਂ ਸ਼ੁਰੂ ਹੁੰਦਾ ਹੈ। ਲੱਕ ਵਿਖਾਏ ਜਾਂਦੇ ਹਨ। ਪ੍ਰੋਡਕਾਸਟਾਂ ਵਿੱਚ ਤੁਸੀਂ ਜਾ ਕੇ ਕਹਿੰਦੇ ਹੋ ਕਿ ਸਾਡੇ ਨਾਲ ਇਹ ਹੋ ਗਿਆ ਪਰ ਤੁਹਾਡੇ ਨਾਲ ਹੀ ਕਿਉਂ ਹੁੰਦਾ, ਚੰਗੇ ਘਰਾਂ ਦੀਆਂ ਕੁੜੀਆਂ ਨਾਲ ਕਿਉਂ ਨਹੀਂ ਐਵੇਂ ਹੁੰਦਾ। ਇਸ ਤਰ੍ਹਾਂ ਕਲਾਕਾਰ ਵੱਲੋਂ ਉਨ੍ਹਾਂ ਹਸਤੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਜੋ ਪੰਜਾਬੀ ਫਿਲਮ ਇੰਡਸਟਰੀ ਖਿਲਾਫ ਪੋਡਕਾਸਟਾਂ ਵਿੱਚ ਗਲਤ ਬਿਆਨ ਦਿੰਦੀਆਂ ਹਨ।
Punjabi Singer Singga
Bigg Boss ਦਾ Ex-Contestant ਅਬਦੂ ਰੋਜ਼ਿਕ ਬਣਨ ਜਾ ਰਿਹਾ ਹੈ ਲਾੜਾ
abdu rozic
ਤਜ਼ਾਕਿਸਤਾਨ ਦਾ ਰਹਿਣ ਵਾਲਾ ਅਬਦੂ ਰੋਜ਼ਿਕ ਨੇ ਜਦੋਂ ਤੋਂ ਸਲਮਾਨ ਖਾਨ ਦੇ ਵਿਵਾਦਿਤ ਸ਼ੋਅ ਬਿੱਗ ਬੌਸ 16 ਵਿਚ ਹਿੱਸਾ ਲਿਆ ਹੈ, ਉਦੋਂ ਤੋਂ ਉਨ੍ਹਾਂ ਦੀ ਕਿਸਮਤ ਦੇ ਸਿਤਾਰੇ ਬੁਲੰਦੀਆਂ ‘ਤੇ ਹਨ। ਸ਼ੋਅ ਖਤਮ ਹੋਣ ਤੋਂ ਬਾਅਦ ਜਿਵੇਂ ਹੀ ਉਸ ਨੇ ਮੁੰਬਈ ਵਿਚ ਆਪਣਾ ਰੈਸਟੋਰੈਂਟ ਖੋਲ੍ਹਿਆ, ਉਸ ਨੇ ਇਹ ਦੱਸਿਆ ਕਿ ਹੁਣ ਉਸ ਦਾ ਕੱਦ ਥੋੜ੍ਹਾ ਵੱਧ ਗਿਆ ਹੈ। ਬਿੱਗ ਬੌਸ ‘ਚ ਛੋਟੇ ਬਾਈਜਾਨ ਬਣ ਕੇ ਮਸ਼ਹੂਰ ਹੋਏ ਅਬਦੂ ਰੋਜ਼ਿਕ ਦੀ ਜ਼ਿੰਦਗੀ ‘ਚ ਹੁਣ ਇਕ ਹੋਰ ਚਮਤਕਾਰ ਹੋਇਆ ਹੈ। ਹਾਲ ਹੀ ‘ਚ ਉਸ ਨੇ ਆਪਣੇ ਪ੍ਰਸ਼ੰਸਕਾਂ ਨੂੰ ਦੱਸਿਆ ਕਿ ਉਹ ਜਲਦ ਹੀ ਵਿਆਹ ਕਰਨ ਜਾ ਰਿਹਾ ਹੈ। ਆਪਣੀ ਹੋਣ ਵਾਲੀ ਪਤਨੀ ਲਈ ਮਹਿੰਗੀ ਮੁੰਦਰੀ ਖਰੀਦਣ ਨਾਲ ਅਬਦੂ ਨੇ ਇਹ ਵੀ ਦੱਸਿਆ ਕਿ ਉਸ ਦੀ ਲਾੜੀ ਕਿਸ ਦੇਸ਼ ਦੀ ਹੈ।
ਅਬਦੂ ਰੋਜ਼ਿਕ ਜੋ ਆਪਣੀ ਹਰ ਖੁਸ਼ੀ ਪ੍ਰਸ਼ੰਸਕਾਂ ਨਾਲ ਸਾਂਝਾ ਕਰਦਾ ਹੈ, ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਆਪਣੀ ਜ਼ਿੰਦਗੀ ਦੀ ਸਭ ਤੋਂ ਅਹਿਮ ਜਾਣਕਾਰੀ ਵੀ ਦਿੱਤੀ। ਕੱਲ੍ਹ ਅਬਦੂ ਰੋਜ਼ਿਕ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਪ੍ਰਸ਼ੰਸਕਾਂ ਨਾਲ ਇਕ ਵੀਡੀਓ ਸਾਂਝੀ ਕੀਤੀ, ਜਿਸ ਨੂੰ ਸ਼ੇਅਰ ਕਰਦਿਆਂ ਉਸ ਨੇ ਦੱਸਿਆ ਕਿ ਉਹ ਚਾਹੁੰਦਾ ਸੀ ਕਿ ਉਸ ਨੂੰ ਪਿਆਰ ਹੋਵੇ ਤੇ ਉਸ ਨੂੰ ਉਹ ਕੁੜੀ ਮਿਲ ਗਈ ਹੈ, ਜੋ ਉਸ ਦੀ ਇੱਜ਼ਤ ਕਰਦੀ ਹੈ ਅਤੇ ਬਹੁਤ ਪਿਆਰ ਦੇ ਰਹੀ ਹੈ। ਮੈਂ ਬਹੁਤ ਖੁਸ਼ ਤੇ ਸ਼ੁਕਰਗੁਜ਼ਾਰ ਹਾਂ। ਇਸ ਵੀਡੀਓ ਨੂੰ ਸਾਂਝਾ ਕਰਨ ਨਾਲ ਅਬਦੂ ਰੋਜ਼ਿਕ ਨੇ ਪ੍ਰਸ਼ੰਸਕਾਂ ਨੂੰ ਆਪਣੀ ਲਾੜੀ ਲਈ ਹੀਰੇ ਦੀ ਅੰਗੂਠੀ ਵੀ ਦਿਖਾਈ, ਜੋ ਦਿਲ ਦੇ ਸ਼ੇਪ ਦੀ ਹੈ।
ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਅਬਦੂ ਰੋਜ਼ਿਕ ਨੇ ਕੈਪਸ਼ਨ ‘ਚ ਲਿਖਿਆ, ‘ਮੈਂ ਕਦੇ ਨਹੀਂ ਸੋਚਿਆ ਸੀ ਕਿ ਮੈਂ ਕਦੇ ਅਜਿਹਾ ਪਿਆਰ ਲੱਭ ਸਕਾਂਗਾ, ਜੋ ਮੇਰੀ ਜ਼ਿੰਦਗੀ ਦੀਆਂ ਚੁਣੌਤੀਆਂ ਨੂੰ ਮੁਸੀਬਤ ਨਾ ਸਮਝੇ। 7 ਜੁਲਾਈ ਦੀ ਤਰੀਕ ਨੂੰ ਸੇਵ ਕਰ ਲਵੋ।
https://www.instagram.com/reel/C6v-60KPzbe/?utm_source=ig_web_copy_link
ਤੁਸੀਂ ਆਪਣੇ ਹਿੰਦੀ ਗੀਤਾਂ ਤੋਂ ਅੰਦਾਜ਼ਾ ਲਗਾ ਸਕਦੇ ਹੋ ਕਿ ਅਬਦੂ ਰੋਜ਼ਿਕ ਭਾਰਤ ਨੂੰ ਕਿੰਨਾ ਪਿਆਰ ਕਰਦਾ ਹੈ। ਹਾਲਾਂਕਿ ਪ੍ਰਸ਼ੰਸਕਾਂ ਨੂੰ ਇਹ ਜਾਣ ਕੇ ਥੋੜ੍ਹੀ ਨਿਰਾਸ਼ਾ ਹੋਵੇਗੀ ਕਿ ਉਸ ਦੀ ਪ੍ਰੇਮਿਕਾ ਭਾਰਤ ਦੀ ਨਹੀਂ ਹੈ ਸਗੋਂ ਯੂਏਈ ਦੇ ਸ਼ਾਰਜਾਹ ਦੀ ਰਹਿਣ ਵਾਲੀ ਲੜਕੀ ਨੂੰ ਆਪਣੀ ਦੁਲਹਨ ਬਣਾਉਣ ਜਾ ਰਿਹਾ ਹੈ। ਜਿਵੇਂ ਹੀ ਗਾਇਕ ਅਬਦੂ ਰੋਜ਼ਿਕ ਨੇ ਇਹ ਖੁਸ਼ੀ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਤਾਂ ਉਸ ਦੇ ਪ੍ਰਸ਼ੰਸਕਾਂ ਨੇ ਲਾੜੀ ਦੇਖਣ ਦੀ ਮੰਗ ਕੀਤੀ।
abdu rozic
India first adult film
ਹਿੰਦੀ ਸਿਨੇਮਾ 19ਵੀਂ ਸਦੀ ਵਿੱਚ ਹੌਲੀ-ਹੌਲੀ ਉਚਾਈਆਂ ਵੱਲ ਵੱਧ ਰਿਹਾ ਸੀ। ਉਸ ਸਮੇਂ ਬ੍ਰਿਟਿਸ਼ ਸ਼ਾਸਨ ਦੌਰਾਨ, ਸਾਲ 1918 ਵਿੱਚ ਭਾਰਤੀ ਸਿਨੇਮੈਟੋਗ੍ਰਾਫ ਐਕਟ ਲਾਗੂ ਕੀਤਾ ਗਿਆ ਸੀ, ਇਸ ਵਿੱਚ 31 ਸਾਲਾਂ ਬਾਅਦ ਸੁਤੰਤਰ ਭਾਰਤ 1949 ਵਿੱਚ ਸੋਧ ਕੀਤੀ ਗਈ, ਮੌਜੂਦਾ ਸਮੇਂ ਵਿੱਚ ਇਸਨੂੰ ਸਿਨੇਮੈਟੋਗ੍ਰਾਫ ਐਕਟ 1952 ਵਜੋਂ ਜਾਣਿਆ ਜਾਂਦਾ ਹੈ। ਇੰਨਾ ਹੀ ਨਹੀਂ ਸੈਂਸਰ ਬੋਰਡ ਦੀ ਕਮੇਟੀ ਦਾ ਗਠਨ ਵੀ ਕੀਤਾ ਗਿਆ। ਇਸ ਦਾ ਕੰਮ ਫਿਲਮਾਂ ਨੂੰ ਉਨ੍ਹਾਂ ਦੀ ਸਮੱਗਰੀ ਦੇ ਹਿਸਾਬ ਨਾਲ ਸਰਟੀਫਿਕੇਟ ਜਾਰੀ ਕਰਨਾ ਸੀ।
ਭਾਰਤ ਦੀ ਪਹਿਲੀ ਅਡਲਟ ਫਿਲਮ
ਜਿਵੇਂ ਅੱਜ ਦੇ ਸਮੇਂ ਵਿੱਚ ਸੈਂਸਰ ਬੋਰਡ ਵੱਲੋਂ ਐਨੀਮਲ ਵਰਗੀ ਫਿਲਮ ਨੂੰ A ਸਰਟੀਫਿਕੇਟ ਹਾਸਲ ਕਰਨ ਵਾਲੀ ਫਿਲਮ ਲਈ ਤੋਂ CBFC ਪ੍ਰਮਾਣੀਕਰਣ ਇੱਕ ਆਮ ਗੱਲ ਬਣ ਗਈ ਹੈ। 1950 ਦੇ ਦਹਾਕੇ ਵਿੱਚ, A ਸਰਟੀਫਿਕੇਟ ਪ੍ਰਾਪਤ ਕਰਨ ਵਾਲੀਆਂ ਫਿਲਮਾਂ ਨੂੰ ਬਹੁਤ ਵੱਖਰੇ ਨਜ਼ਰੀਏ ਤੋਂ ਦੇਖਿਆ ਜਾਂਦਾ ਸੀ। A ਸਰਟੀਫਿਕੇਟ ਦਾ ਮਤਲਬ ਸਿਰਫ਼ ਅਡਲਟ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਭਾਰਤ ਦੀ ਪਹਿਲੀ ਅਡਲਟ ਫਿਲਮ ਕਿਹੜੀ ਸੀ।
ਸੈਂਸਰ ਬੋਰਡ ਨੇ ਦਿੱਤਾ ਸੀ ਏ ਸਰਟੀਫਿਕੇਟ
ਉਸ ਸਮੇਂ ਅਡਲਟ ਸ਼ਬਦ ਲਈ ਸੈਂਸਰ ਬੋਰਡ ਵੱਲੋਂ ਇੱਕ ਵੱਖਰੀ ਮਾਪਦੰਡ ਪ੍ਰਕਿਰਿਆ ਸੀ। ਭਾਰਤ ਦੀ ਪਹਿਲੀ ਅਡਲਟ ਫਿਲਮ ਦੀ ਗੱਲ ਕਰੀਏ, ਜਿਸ ਨੂੰ CBFC ਦੁਆਰਾ A ਸਰਟੀਫਿਕੇਟ ਦਿੱਤਾ ਗਿਆ ਸੀ। ਉਹ ਫ਼ਿਲਮ ਹੰਸਤੇ ਆਂਸੂ ਸੀ। ਇਹ ਸਾਲ 1950 ਵਿੱਚ ਰਿਲੀਜ਼ ਹੋਈ ਸੀ, ਜਿਸ ਨੂੰ ਨਿਰਦੇਸ਼ਕ ਕੇਬੀ ਲਾਲ ਨੇ ਬਣਾਇਆ ਸੀ। ਇਸ ਫਿਲਮ ‘ਚ ਮਧੂਬਾਲਾ, ਮੋਤੀਲਾਲ, ਗੋਪ ਅਤੇ ਮਨੋਰਮਾ ਵਰਗੇ ਕਲਾਕਾਰ ਅਹਿਮ ਭੂਮਿਕਾਵਾਂ ‘ਚ ਨਜ਼ਰ ਆਏ ਸਨ। ਸੈਂਸਰ ਬੋਰਡ ਨੇ ਫਿਲਮ ਦੀ ਕਹਾਣੀ ਅਤੇ ਟਾਈਟਲ ‘ਤੇ ਇਤਰਾਜ਼ ਜਤਾਇਆ ਸੀ। ਦਰਅਸਲ, ਫਿਲਮ ‘ਹੰਸਤੇ ਆਂਸੂ’ ਇੱਕ ਰੋਮਾਂਟਿਕ ਕਾਮੇਡੀ ਫਿਲਮ ਸੀ, ਜਿਸ ਨੂੰ ਸੈਂਸਰ ਬੋਰਡ ਨੇ ਦੋਹਰੇ ਅਰਥਾਂ ਦੇ ਸਿਰਲੇਖ ਅਤੇ ਬੋਲਡ ਸਮੱਗਰੀ ਦਾ ਹਵਾਲਾ ਦਿੰਦੇ ਹੋਏ A ਸਰਟੀਫਿਕੇਟ ਦਿੱਤਾ ਗਿਆ ਸੀ।
17 ਸਾਲ ਦੀ ਉਮਰ ‘ਚ ਮਧੂਬਾਲਾ ਨੇ ਨਿਭਾਇਆ ਸੀ ਇਹ ਕਿਰਦਾਰ
A ਸਰਟੀਫਿਕੇਟ ਦੇਣ ਲਈ CBFC ਦੀ ਕਾਫੀ ਆਲੋਚਨਾ ਹੋਈ ਸੀ। ਇਸ ਵਜ੍ਹਾ ਨਾਲ ‘ਹੰਸਤੇ ਆਂਸੂ’ ਬਾਲੀਵੁੱਡ ਦੀ ਪਹਿਲੀ ਅਡਲਟ ਫਿਲਮ ਬਣ ਗਈ। ਇਹ ਫਿਲਮ ਔਰਤ ਕੇਂਦਰਿਤ ਕਹਾਣੀ ‘ਤੇ ਆਧਾਰਿਤ ਸੀ। ਇਸ ਫਿਲਮ ਵਿੱਚ ਉਸ ਸਮੇਂ ਦੇ ਸਮਾਜ ਵਿੱਚ ਮਰਦ ਪ੍ਰਧਾਨਤਾ ਅਤੇ ਔਰਤਾਂ ਦੇ ਹੱਕਾਂ ਦੀ ਲੜਾਈ ਨੂੰ ਦਰਸਾਉਂਦਾ ਦਿਖਾਇਆ ਗਿਆ ਸੀ। ਮਧੂਬਾਲਾ ਨੇ ਫਿਲਮ ‘ਚ ਊਸ਼ਾ ਦਾ ਕਿਰਦਾਰ ਨਿਭਾਇਆ ਸੀ, ਜਦੋਂ ਉਹ ਸਿਰਫ 17 ਸਾਲ ਦੀ ਸੀ। ਫਿਲਮ ਵਿੱਚ ਪੜ੍ਹੀ-ਲਿਖੀ ਊਸ਼ਾ ਦਾ ਵਿਆਹ ਇੱਕ ਸ਼ਰਾਬੀ ਨਾਲ ਹੁੰਦਾ ਹੈ। ਕੁਮਾਰ ਆਪਣੀ ਪਤਨੀ ਨਾਲ ਬਹੁਤ ਈਰਖਾ ਕਰਦਾ ਹੈ, ਜਿਸ ਕਾਰਨ ਦੋਵਾਂ ਵਿਚਾਲੇ ਕਾਫੀ ਲੜਾਈ ਹੁੰਦੀ ਰਹਿੰਦੀ ਹੈ।
READ ALSO : ਬੱਸ ਕੁਝ ਦੇਰ ਬਾਕੀ! ਥੋੜ੍ਹੇ ਸਮੇਂ ‘ਚ ਰਿਲੀਜ਼ ਹੋਵੇਗਾ ਮੂਸੇਵਾਲਾ ਦਾ ‘410’ ਗਾਣਾ
U/A ਸਰਟੀਫਿਕੇਟ ਵਿੱਚ ਬੱਚੇ ਅਜਿਹੀਆਂ ਫਿਲਮਾਂ ਨੂੰ ਦੇਖ ਸਕਦੇ ਹਨ, ਪਰ ਆਪਣੇ ਪਰਿਵਾਰ ਨਾਲ। A ਸਰਟੀਫਿਕੇਟ ਵਿੱਚ ਸਿਰਫ਼ ਅਡਲਟ ਹੀ ਇਸ ਫ਼ਿਲਮ ਨੂੰ ਦੇਖ ਸਕਦੇ ਹਨ, ਜਿਨ੍ਹਾਂ ਦੀ ਉਮਰ 18 ਸਾਲ ਤੋਂ ਵੱਧ ਹੈ। A ਸਰਟੀਫਿਕੇਟ ਵਾਲੀ ਫਿਲਮ ਵਿੱਚ ਅਡਲਟ ਦ੍ਰਿਸ਼ਾਂ ਦੇ ਨਾਲ-ਨਾਲ ਹਿੰਸਕ ਦ੍ਰਿਸ਼ ਅਤੇ ਡਬਲ ਮੀਨਿੰਗ ਵਾਲੇ ਸੰਵਾਦ ਸ਼ਾਮਲ ਹੁੰਦੇ ਹਨ।
India first adult film
ਸੱਪਾਂ ਦੇ ਜ਼ਹਿਰ ਨੂੰ ਲੈ ਕੇ ਐਲਵਿਸ਼ ਯਾਦਵ ਪੁਲਿਸ ਦੀ ਪੁੱਛਗਿੱਛ ਦੌਰਾਨ ਕਬੂਲੀ ਇਹ ਵੱਡੀ ਗੱਲ
snake poison venom smuggling
ਰੇਵ ਪਾਰਟੀ  ‘ਚ ਸੱਪ ਦੇ ਜ਼ਹਿਰ ਦੀ ਵਰਤੋਂ ਕਰਨ ਦੇ ਮਾਮਲੇ ‘ਚ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜੇ ਗਏ ਯੂਟਿਊਬਰ ਐਲਵਿਸ਼ ਯਾਦਵ ਤੋਂ ਪੁੱਛਗਿੱਛ ਕੀਤੀ ਗਈ। ਸੂਤਰਾਂ ਮੁਤਾਬਕ ਪੁੱਛਗਿੱਛ ਦੌਰਾਨ ਇਲਵਿਸ਼ ਨੇ ਕਬੂਲ ਕੀਤਾ ਹੈ ਕਿ ਨੋਇਡਾ ‘ਚ ਹੋਈ ਪਾਰਟੀ ਦੌਰਾਨ ਸੱਪ ਦਾ ਜ਼ਹਿਰ ਸਪਲਾਈ ਕੀਤਾ ਗਿਆ ਸੀ। ਉਸ ਨੇ ਇਹ ਵੀ ਇਕਬਾਲ ਕੀਤਾ ਹੈ ਕਿ ਉਹ ਪਾਰਟੀ ਦੌਰਾਨ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਮਿਲਿਆ ਸੀ। ਦੱਸ ਦੇਈਏ ਕਿ ਬੀਤੇ ਐਤਵਾਰ ਨੂੰ ਐਲਵਿਸ਼ ਯਾਦਵ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।
ਐਲਵਿਸ਼ ਯਾਦਵ ਲੰਬੇ ਸਮੇਂ ਤੋਂ ਵਿਵਾਦਾਂ ‘ਚ ਹਨ। ਹਾਲ ਹੀ ਵਿੱਚ, ਐਲਵਿਸ਼ ਇੱਕ ਮਸ਼ਹੂਰ ਯੂਟਿਊਬਰ ਸਾਗਰ ਠਾਕੁਰ ਨਾਲ ਲੜਾਈ ਨੂੰ ਲੈ ਕੇ ਸੁਰਖੀਆਂ ਵਿੱਚ ਸੀ। ਇਸ ਤੋਂ ਪਹਿਲਾਂ ਵੀ ਉਸ ਨੇ ਇਕ ਲੜਕੇ ਨੂੰ ਥੱਪੜ ਮਾਰਿਆ ਸੀ, ਜਿਸ ਦਾ ਵੀਡੀਓ ਸਾਹਮਣੇ ਆਇਆ ਸੀ। ਨੋਇਡਾ ਪੁਲਿਸ ਨੇ ਐਤਵਾਰ ਨੂੰ ਐਲਵਿਸ਼ ਯਾਦਵ ਨੂੰ ਚਾਰ ਮਹੀਨੇ ਪਹਿਲਾਂ ਆਯੋਜਿਤ ਇੱਕ ਰੇਵ ਪਾਰਟੀ ਵਿੱਚ ਨਸ਼ੇ ਲਈ ਸੱਪ ਦੇ ਜ਼ਹਿਰ ਦੀ ਵਰਤੋਂ ਕਰਨ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਅਤੇ ਫਿਰ ਉਸਨੂੰ ਸੂਰਜਪੁਰ ਦੀ ਇੱਕ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ। ਐਲਵਿਸ਼ ਨੂੰ ਗ੍ਰੇਟਰ ਨੋਇਡਾ ਦੇ ਕਾਸਨਾ ਸਥਿਤ ਲਕਸਰ ਜੇਲ੍ਹ ਵਿੱਚ ਰੱਖਿਆ ਗਿਆ ਹੈ।
ਐਲਵਿਸ਼ ਯਾਦਵ ਪਿਛਲੇ ਸਾਲ 3 ਨਵੰਬਰ ਨੂੰ ਯਗਨ ਸੈਕਟਰ-49 ਥਾਣੇ ਵਿੱਚ ਦਰਜ ਐਫਆਈਆਰ ਵਿੱਚ ਨਾਮਜ਼ਦ ਛੇ ਮੁਲਜ਼ਮਾਂ ਵਿੱਚੋਂ ਇੱਕ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੰਜ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਪਰ ਫਿਲਹਾਲ ਜ਼ਮਾਨਤ ‘ਤੇ ਬਾਹਰ ਹਨ। ਨੋਇਡਾ ਪੁਲਿਸ ਦੇ ਅਨੁਸਾਰ, ਇਹ ਕੇਸ ਜੰਗਲੀ ਜੀਵ ਸੁਰੱਖਿਆ ਐਕਟ, 1972, ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120ਬੀ (ਅਪਰਾਧਿਕ ਸਾਜ਼ਿਸ਼), 284 (ਜ਼ਹਿਰ ਨਾਲ ਸਬੰਧਤ ਲਾਪਰਵਾਹੀ ਵਾਲਾ ਵਿਵਹਾਰ) ਅਤੇ 289 (ਜਾਨਵਰਾਂ ਨਾਲ ਸਬੰਧਤ ਲਾਪਰਵਾਹੀ) ਦੀਆਂ ਧਾਰਾਵਾਂ ਤਹਿਤ ਹੈ। ) ਦੇ ਤਹਿਤ ਦਰਜ ਕੀਤਾ ਗਿਆ ਸੀ।
READ ALSO: ਕੇਂਦਰੀ ਮੰਤਰੀ ਮੀਨਾਕਸ਼ੀ ਲੁਧਿਆਣਾ ਤੋਂ ਹੋ ਸਕਦੀ ਹੈ ਭਾਜਪਾ ਦੀ ਉਮੀਦਵਾਰ
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਕੇਸ ਵਿੱਚ ਨਸ਼ਾ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਵੀ ਦੋਸ਼ ਲਾਏ ਗਏ ਹਨ, ਜਿਸ ਵਿੱਚ ਹਰਿਆਣਾ ਦੇ ਗੁਰੂਗ੍ਰਾਮ ਦੇ ਰਹਿਣ ਵਾਲੇ ਯਾਦਵ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
snake poison venom smuggling
ਮਸ਼ਹੂਰ ਅਦਾਕਾਰਾ ਦੀ ਸਰਵਾਈਕਲ ਕੈਂਸਰ ਕਾਰਨ ਮੌਤ, ਕੁਝ ਹੀ ਘੰਟੇ ਪਹਿਲਾਂ ਹੋਈ ਸੀ ਭੈਣ ਦੀ ਮੌਤ
Actress Dolly Sohi Cancer
ਟੀ. ਵੀ. ਅਦਾਕਾਰਾ ਡੌਲੀ ਸੋਹੀ ਦਾ ਅੱਜ ਸਵੇਰੇ 48 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਡੌਲੀ ਸਰਵਾਈਕਲ ਕੈਂਸਰ ਨਾਲ ਜੂਝ ਰਹੀ ਸੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਡੌਲੀ ਦੀ ਭੈਣ ਅਮਨਦੀਪ ਸੋਹੀ ਦਾ ਵੀ ਬੀਤੀ ਰਾਤ ਦਿਹਾਂਤ ਹੋਇਆ ਸੀ। ਭੈਣ ਅਮਨਦੀਪ ਦੀ ਮੌਤ ਤੋਂ ਕੁਝ ਘੰਟੇ ਬਾਅਦ ਹੀ ਡੌਲੀ ਸੋਹੀ ਵੀ ਇਸ ਦੁਨੀਆ ਨੂੰ ਅਲਵਿਦਾ ਆਖ ਗਏ। ਦੱਸ ਦਈਏ ਕਿ ਡੌਲੀ ਸਰਵਾਈਕਲ ਕੈਂਸਰ ਨਾਲ ਜੂਝ ਰਹੀ ਸੀ ਜਦਕਿ ਅਮਨਦੀਪ ਪੀਲੀਆ ਨਾਲ ਜੂਝ ਰਹੀ ਸੀ।
ਡੌਲੀ ਸੋਹੀ ਦੇ ਪਰਿਵਾਰ ਨੇ ਕਿਹਾ, ”ਸਾਡੀ ਪਿਆਰੀ ਡੌਲੀ ਅੱਜ ਸਵੇਰੇ ਆਪਣੇ ਸਵਰਗੀ ਨਿਵਾਸ ਲਈ ਰਵਾਨਾ ਹੋ ਗਈ ਹੈ। ਅਸੀਂ ਸਦਮੇ ‘ਚ ਹਾਂ। ਅੱਜ ਬਾਅਦ ਦੁਪਹਿਰ ਅੰਤਿਮ ਸੰਸਕਾਰ ਕੀਤਾ ਜਾਵੇਗਾ।”
ਦੱਸ ਦੇਈਏ ਕਿ ਅਮਨਦੀਪ ਸੋਹੀ ਦਾ 7 ਮਾਰਚ (ਵੀਰਵਾਰ) ਨੂੰ ਦਿਹਾਂਤ ਹੋਇਆ ਸੀ। ਅਭਿਨੇਤਰੀ ਨੂੰ ‘ਬਦਤਮੀਜ਼ ਦਿਲ’ ‘ਚ ਆਪਣੀ ਭੂਮਿਕਾ ਲਈ ਕਾਫੀ ਪ੍ਰਸਿੱਧੀ ਮਿਲੀ ਸੀ। ਈਟਾਈਮਜ਼ ਟੀਵੀ ਦੀ ਰਿਪੋਰਟ ਅਨੁਸਾਰ, ਮਰਹੂਮ ਅਦਾਕਾਰਾ ਦੇ ਭਰਾ ਮਨੂ ਸੋਹੀ ਨੇ ਦੱਸਿਆ ਕਿ ਪੀਲੀਆ ਤੋਂ ਪੀੜਤ ਅਮਨਦੀਪ ਦੀ ਮੌਤ ਹੋ ਗਈ। ਉਸ ਨੇ ਕਿਹਾ, ”ਹਾਂ, ਇਹ ਸੱਚ ਹੈ ਕਿ ਅਮਨਦੀਪ ਹੁਣ ਨਹੀਂ ਰਹੀ।” ਰਿਪੋਰਟ ਮੁਤਾਬਕ, ਇਸ ਦੌਰਾਨ ਮਨੂ ਨੇ ਇਹ ਵੀ ਕਿਹਾ ਸੀ ਕਿ ਡੌਲੀ ਦੀ ਹਾਲਤ ਗੰਭੀਰ ਨਹੀਂ ਹੈ ਪਰ ਉਸ ਨੂੰ ਹਸਪਤਾਲ ‘ਚ ਆਰਾਮ ਕਰਨ ਲਈ ਕਿਹਾ ਗਿਆ ਹੈ। ਹਾਲਾਂਕਿ ਅੱਜ ਸਵੇਰੇ ਡੌਲੀ ਦੀ ਵੀ ਮੌਤ ਹੋ ਗਈ। ਡੌਲੀ ਨੂੰ ਪਿਛਲੇ ਸਾਲ ਹੀ ਸਰਵਾਈਕਲ ਕੈਂਸਰ ਦਾ ਪਤਾ ਲੱਗਿਆ ਸੀ।
READ ALSO: ਚੋਣ ਕਮਿਸ਼ਨ ਦਾ ਵੱਡਾ ਐਕਸ਼ਨ, ਪੰਜਾਬ ਦੇ 7 ਉਮੀਦਵਾਰ ਅਯੋਗ ਕਰਾਰ, ਅਗਲੇ 3 ਸਾਲ ਨਹੀਂ ਲੜ ਸਕਦੇ ਚੋਣ
ਦੱਸਿਆ ਜਾ ਰਿਹਾ ਹੈ ਕਿ ਅਦਾਕਰਾ ਡੌਲੀ ਸੋਹੀ ਨੂੰ ਹੁਣ ਸਾਹ ਲੈਣ ‘ਚ ਤਕਲੀਫ ਹੋਣ ਲੱਗੀ ਸੀ। ਇਹ ਸਭ ਹੁੰਦਾ ਵੇਖ ਪਰਿਵਾਰ ਨੇ ਉਸ ਹਸਪਤਾਲ ‘ਚ ਭਰਤੀ ਕਰਵਾ ਦਿੱਤਾ ਸੀ। ਇਲਾਜ ਦੌਰਾਨ ਉਸ ‘ਚ ਸੁਧਾਰ ਹੋ ਰਿਹਾ ਸੀ। ਸਿਹਤ ਖਰਾਬ ਹੋਣ ਕਾਰਨ ਉਸ ਨੂੰ ਸ਼ੋਅ ‘ਝਨਕ’ ਵੀ ਛੱਡਣਾ ਪਿਆ ਕਿਉਂਕਿ ਉਹ ਕੀਮੋਥੈਰੇਪੀ ਲੈਣ ਤੋਂ ਬਾਅਦ ਲੰਬੇ ਸਮੇਂ ਤੱਕ ਸ਼ੂਟਿੰਗ ਨਹੀਂ ਕਰ ਪਾਉਂਦੀ ਸੀ। ਡੌਲੀ ਲਗਭਗ 2 ਦਹਾਕਿਆਂ ਦੇ ਆਪਣੇ ਕਰੀਅਰ ‘ਚ ਕਈ ਟੀਵੀ ਸ਼ੋਅਜ਼ ਦਾ ਹਿੱਸਾ ਰਹੀ ਹੈ। ਉਸ ਦਾ ਵਿਆਹ ਕੈਨੇਡਾ ਸਥਿਤ NRI ਅਵਨੀਤ ਧਨੋਆ ਨਾਲ ਹੋਇਆ ਸੀ।
Actress Dolly Sohi Cancer