India - Nirpakh Post
23 ਜੁਲਾਈ ਨੂੰ 'ਗੁਰੂ ਨਾਨਕ ਜਹਾਜ਼ ਯਾਦਗਾਰੀ ਦਿਹਾੜੇ' ਵਜੋਂ ਮਨਾਇਆ ਜਾਵੇ: ਜਥੇਦਾਰ ਗੜਗੱਜ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 23 ਜੁਲਾਈ ਨੂੰ ਕੈਨੇਡਾ ਦੀ ਧਰਤੀ ਤੋਂ ਜਬਰੀ ਵਾਪਸ ਮੋੜੇ ਗਏ ਗੁਰੂ ਨਾਨਕ ਜਹਾਜ਼ ਦੇ ਇਤਿਹਾਸ ਦੀ 111ਵੀਂ ਵਰ੍ਹੇਗੰਢ ਮੌਕੇ ਵਿਸ਼ੇਸ਼ ਸੁਨੇਹਾ ਜਾਰੀ ਕੀਤਾ। ਸੁਨੇਹਾ ਜਾਰੀ ਕਰਦਿਆਂ ਉਨ੍ਹਾਂ ਸਮੂਹ ਸਿੱਖ ਸੰਸਥਾਵਾਂ, ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਆਖਿਆ ਕਿ 23 ਜੁਲਾਈ ਨੂੰ 'ਗੁਰੂ ਨਾਨਕ ਜਹਾਜ਼ ਯਾਦਗਾਰੀ ਦਿਹਾੜੇ' ਵਜੋਂ ਐਲਾਨਿਆ ਜਾਵੇ।  ਉਨ੍ਹਾਂ ਕਿਹਾ ਕਿ ਅੱਜ ਦੇ ਦਿਨ 23 ਜੁਲਾਈ 1914 ਨੂੰ ਕੈਨੇਡਾ ਦੀ ਧਰਤੀ ਉੱਤੇ ਚੰਗੇ ਭਵਿੱਖ ਦੀ ਭਾਲ ਵਿੱਚ ਗ਼ਦਰੀ ਬਾਬੇ ਬਾਬਾ ਗੁਰਦਿੱਤ ਸਿੰਘ ਦੀ ਅਗਵਾਈ ਵਿੱਚ ਪਹੁੰਚੇ ਪੰਜਾਬੀਆਂ ਜਿਨ੍ਹਾਂ ਵਿੱਚ ਬਹੁ-ਗਿਣਤੀ ਸਿੱਖਾਂ ਦੀ ਸੀ, ਨੂੰ ਜਬਰੀ ਵਾਪਸ ਮੋੜ ਦਿੱਤਾ ਗਿਆ ਸੀ, ਜੋਕਿ ਮਨੁੱਖੀ ਅਧਿਕਾਰਾਂ ਦੀ ਵੱਡੀ ਉਲੰਘਣਾ ਸੀ।
ਉਨ੍ਹਾਂ ਕਿਹਾ ਕਿ ਕੈਨੇਡਾ ਦੀ ਧਰਤੀ ਉੱਤੇ ਸਰੀ ਅਤੇ ਵੈਨਕੂਵਰ ਵਿਖੇ ਇਸ ਘਟਨਾ ਨੂੰ ਗੁਰੂ ਨਾਨਕ ਜਹਾਜ਼ ਯਾਦਗਾਰੀ ਦਿਹਾੜਾ ਵਜੋਂ ਸਰਕਾਰੀ ਤੌਰ ਉੱਤੇ ਮਾਨਤਾ ਦਿੱਤੀ ਗਈ ਹੈ, ਜੋਕਿ ਇਤਿਹਾਸਕ ਸੱਚਾਈ ਨੂੰ ਸਵੀਕਾਰਨ ਵੱਲ ਇੱਕ ਵੱਡਾ ਕਦਮ ਹੈ।  ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਮੌਕੇ 'ਤੇ ਸਰੀ ਸਿਟੀ ਕੌਂਸਲ ਕੈਨੇਡਾ ਵੱਲੋਂ 23 ਜੁਲਾਈ ਨੂੰ 'ਗੁਰੂ ਨਾਨਕ ਜਹਾਜ਼ ਯਾਦਗਾਰੀ ਦਿਹਾੜਾ' ਵਜੋਂ ਐਲਾਨ ਕਰਨਾ ਸਿੱਖ ਕੌਮ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਦਿਨ ਨਸਲਵਾਦ ਵਿਰੁੱਧ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਹੋਏ ਇਕ ਵਿਸ਼ਾਲ ਸੰਘਰਸ਼ ਦੀ ਯਾਦ ਤਾਜ਼ਾ ਕਰਦਾ ਹੈ, ਜਿਸ ਦੀ ਅਗਵਾਈ ਬਾਬਾ ਗੁਰਦਿੱਤ ਸਿੰਘ ਨੇ ਕੀਤੀ।
ਬਾਬਾ ਗੁਰਦਿੱਤ ਸਿੰਘ ਨੇ 1914 ਵਿੱਚ ਗੁਰੂ ਨਾਨਕ ਸਟੀਮਸ਼ਿਪ ਕੰਪਨੀ ਦੀ ਸਥਾਪਨਾ ਕਰਕੇ ਕਾਮਾਗਾਟਾ ਮਾਰੂ ਨਾਮਕ ਜਪਾਨੀ ਕੰਪਨੀ ਤੋਂ ਸਮੁੰਦਰੀ ਜਹਾਜ਼ ਕਿਰਾਏ 'ਤੇ ਲਿਆ, ਇਸ ਦਾ ਨਾਮ ਗੁਰੂ ਨਾਨਕ ਜਹਾਜ਼ ਰੱਖਿਆ ਅਤੇ ਕੈਨੇਡਾ ਦੇ ਉਸ ਸਮੇਂ ਦੇ ਨਸਲਵਾਦੀ ਕਾਨੂੰਨਾਂ ਨੂੰ ਚੁਣੌਤੀ ਦਿੱਤੀ। ਜਥੇਦਾਰ ਗੜਗੱਜ ਨੇ ਕਿਹਾ ਕਿ ਇਤਿਹਾਸਕ ਸਰੋਤਾਂ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਹਾਂਗਕਾਂਗ ਤੋਂ ਕੈਨੇਡਾ ਤੱਕ ਦੀ ਇਸ ਯਾਤਰਾ ਦੌਰਾਨ ਜਹਾਜ਼ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼, ਸ੍ਰੀ ਅਖੰਡ ਪਾਠ ਸਾਹਿਬ, ਨਿਸ਼ਾਨ ਸਾਹਿਬ ਦੀ ਰੂਹਾਨੀ ਪ੍ਰੇਰਣਾ ਦੇ ਨਾਲ ਗੁਰੂ ਨਾਨਕ ਦੇ ਸਿਧਾਂਤਾਂ ਦੀ ਜੀਵੰਤ ਝਲਕ ਮਿਲਦੀ ਸੀ। ਇਸ ਜਹਾਜ਼ ਦੇ 377 ਮੁਸਾਫ਼ਿਰਾਂ ਵਿਚੋਂ 341 ਸਿੱਖ ਸਨ। ਉਨ੍ਹਾਂ ਕਿਹਾ ਕਿ ਦੁੱਖ਼ ਦੀ ਗੱਲ ਇਹ ਹੈ ਕਿ ਭਾਰਤ ਵਿੱਚ ਅਜੇ ਵੀ ਇਤਿਹਾਸ ਦੀਆਂ ਕਿਤਾਬਾਂ ਵਿਚ ਇਸ ਜਹਾਜ਼ ਦੇ ਨਾਮ ਲਈ 'ਕਾਮਾਗਾਟਾ ਮਾਰੂ' ਸ਼ਬਦ ਵਰਤਿਆ ਜਾਂਦਾ ਹੈ, ਜਦਕਿ ਸਿੱਖਾਂ ਵੱਲੋਂ ਜਹਾਜ਼ ਨੂੰ ਕਿਰਾਏ 'ਤੇ ਲੈ ਕੇ ਇਸ ਦਾ ਨਾਮ 'ਗੁਰੂ ਨਾਨਕ ਜਹਾਜ਼' ਰੱਖਿਆ ਗਿਆ ਸੀ, ਜਿਸ ਦੀ ਪੁਸ਼ਟੀ ਬਾਬਾ ਗੁਰਦਿੱਤ ਸਿੰਘ ਦੀ ਪੁਸਤਕ 'ਗੁਰੂ ਨਾਨਕ ਜਹਾਜ਼' ਵਿੱਚ ਸਵੈ-ਲਿਖਤ ਰੂਪ ਵਿੱਚ ਮਿਲਦੀ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਪੀਲ ਕੀਤੀ ਕਿ ਭਾਰਤ ਦੀਆਂ ਸਮੂਹ ਯੂਨੀਵਰਸਿਟੀਆਂ, ਵਿਦਿਅਕ ਅਦਾਰੇ ਅਤੇ ਗੁਰਦੁਆਰਾ ਪ੍ਰਬੰਧਕ ਸੰਸਥਾਵਾਂ ਇਸ ਘਟਨਾ ਨਾਲ ਜੁੜੇ ਇਤਿਹਾਸ ਨਾਲ ਨਿਆਂ ਕਰਦਿਆਂ ਗੁਰੂ ਨਾਨਕ ਜਹਾਜ਼ ਦੇ ਸਹੀ ਨਾਮ ਨੂੰ ਮਨਜ਼ੂਰੀ ਦੇਣ।
ਉਨ੍ਹਾਂ ਕਿਹਾ ਕਿ ਅੱਜ ਜਿੱਥੇ ਕਿਤੇ ਵੀ ਪਾਠ ਪੁਸਤਕਾਂ ਅਤੇ ਸਿਲੇਬਸਾਂ ਦੇ ਵਿੱਚ ਇਸ ਜਹਾਜ਼ ਦਾ ਨਾਮ ਕਾਮਾਗਾਟਾ ਮਾਰੂ ਪੜ੍ਹਾਇਆ ਜਾਂਦਾ ਹੈ, ਉਸ ਦੀ ਥਾਂ ਗੁਰੂ ਨਾਨਕ ਜਹਾਜ਼ ਪੜ੍ਹਾਇਆ ਜਾਣਾ ਚਾਹੀਦਾ ਹੈ, ਜੋਕਿ ਇਤਿਹਾਸਕ ਪੱਖੋਂ ਸੱਚ ਅਤੇ ਨਿਆਂਪੂਰਨ ਹੋਵੇਗਾ। ਉਨ੍ਹਾਂ ਕਿਹਾ ਕਿ ਅਜਿਹੀ ਕੋਸ਼ਿਸ਼ ਸਾਡੇ ਇਤਿਹਾਸ ਦੀ ਸਹੀ ਪੇਸ਼ਕਸ਼ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਰੂਹਾਨੀ ਪ੍ਰੇਰਣਾ ਦਾ ਸਰੋਤ ਬਣੇਗੀ। ਜਥੇਦਾਰ ਗੜਗੱਜ ਨੇ ਸਮੂਹ ਸਿੱਖ ਸੰਸਥਾਵਾਂ, ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਆਖਿਆ ਕਿ 23 ਜੁਲਾਈ ਨੂੰ 'ਗੁਰੂ ਨਾਨਕ ਜਹਾਜ਼ ਯਾਦਗਾਰੀ ਦਿਹਾੜੇ' ਵਜੋਂ ਮਾਨਤਾ ਦੇ ਕੇ ਇਸ ਦਾ ਐਲਾਨ ਕਰਨਾ ਚਾਹੀਦਾ ਹੈ ਕਿਉਂਕਿ 20ਵੀਂ ਸਦੀ ਦੇ ਆਰੰਭ ਦੇ ਵਿੱਚ ਹੋਈ ਇਸ ਜਹਾਜ਼ ਨਾਲ ਸਬੰਧਤ ਘਟਨਾ ਨੇ ਦੇਸ਼ ਦੀ ਅਜ਼ਾਦੀ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਅਤੇ ਦੇਸ਼ ਦੇ ਲੋਕਾਂ ਨੂੰ ਜਾਗਰੂਕ ਕਰਕੇ ਅਜ਼ਾਦੀ ਦੀ ਲਹਿਰ ਨੂੰ ਹੋਰ ਤੇਜ਼ ਕੀਤਾ ਸੀ।
ਉਨ੍ਹਾਂ ਕਿਹਾ ਕਿ ਅਜ਼ਾਦੀ ਦਿਵਾਉਣ ਵਾਲੇ ਮਹਾਨ ਨਾਇਕਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਣਾ ਚਾਹੀਦਾ ਹੈ ਅਤੇ ਇਸ ਵਿੱਚ ਬਾਬਾ ਗੁਰਦਿੱਤ ਸਿੰਘ ਨੇ ਵੀ ਵੱਡਾ ਯੋਗਦਾਨ ਪਾਇਆ। ਜਥੇਦਾਰ ਗੜਗੱਜ ਨੇ ਵੈਨਕੂਵਰ ਅਤੇ ਸਰੀ ਦੀਆਂ ਸਿਟੀ ਕੌਂਸਲਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਕਾਮਾਗਾਟਾ ਮਾਰੂ ਦੀ ਜਗ੍ਹਾ ਗੁਰੂ ਨਾਨਕ ਜਹਾਜ਼ ਯਾਦਗਾਰੀ ਦਿਹਾੜੇ ਵਜੋਂ 23 ਜੁਲਾਈ ਨੂੰ ਮਾਨਤਾ ਦਿੱਤੀ ਹੈ। ਜਥੇਦਾਰ ਗੜਗੱਜ ਨੇ ਉਨ੍ਹਾਂ ਸਾਰੀਆਂ ਜਥੇਬੰਦੀਆਂ ਅਤੇ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਇਤਿਹਾਸ ਨੂੰ ਸਹੀ ਪੱਖੋਂ ਦਰਜ ਕਰਨ ਵਿੱਚ ਸੰਜੀਦਾ ਯਤਨ ਕੀਤੇ।
Guru Nanak Ship Memorial Day
ਭਾਰਤੀ ਚੋਣ ਕਮਿਸ਼ਨ ਤੇਜ਼ੀ ਨਾਲ ਕਰੇਗਾ ਵੋਟਰ ਫੋਟੋ ਪਹਿਚਾਣ ਪੱਤਰਾਂ ਦੀ ਡਿਲੀਵਰੀ
ਚੰਡੀਗੜ੍ਹ, 18 ਜੂਨ:
ਚੋਣ ਸੂਚੀ ਵਿੱਚ ਨਵੇਂ ਵੋਟਰਾਂ ਦੇ ਨਾਂ ਦਰਜ ਕਰਨ ਜਾਂ ਮੌਜੂਦਾ ਵੋਟਰਾਂ ਦੀ ਜਾਣਕਾਰੀ 'ਚ ਕੋਈ ਤਬਦੀਲੀ ਹੋਣ ਦੀ ਸਥਿਤੀ ਵਿੱਚ ਵੋਟਰ ਫੋਟੋ ਪਹਿਚਾਣ ਪੱਤਰਾਂ ਦੀ ਤੇਜ਼ ਡਿਲਿਵਰੀ ਨੂੰ ਯਕੀਨੀ ਬਣਾਉਣ ਲਈ ਭਾਰਤੀ ਚੋਣ ਕਮਿਸ਼ਨ ਨੇ ਇੱਕ ਨਵੀਂ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਲਾਗੂ ਕੀਤੀ ਹੈ, ਜਿਸ ਤਹਿਤ ਵੋਟਰ ਫੋਟੋ ਪਹਿਚਾਣ ਪੱਤਰ 15 ਦਿਨਾਂ ਦੇ ਅੰਦਰ ਜਾਰੀ ਕੀਤਾ ਜਾਵੇਗਾ। ਇਹ ਪਹਿਲਕਦਮੀ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਵੱਲੋਂ ਵੋਟਰਾਂ ਦੀ ਸਹੂਲਤਾਂ ਲਈ ਕੀਤੇ ਜਾ ਰਹੇ ਵੱਖ-ਵੱਖ ਉਪਾਵਾਂ ਦੇ ਹਿੱਸੇ ਵਜੋਂ ਸ਼ੁਰੂ ਕੀਤੀ ਗਈ ਹੈ।
ਇਹ ਨਵੀਂ ਪ੍ਰਣਾਲੀ ਵੋਟਰ ਫੋਟੋ ਪਹਿਚਾਣ ਪੱਤਰ ਬਣਨ ਤੋਂ ਲੈ ਕੇ ਡਾਕ ਰਾਹੀਂ ਵੋਟਰ ਨੂੰ ਡਿਲੀਵਰੀ ਹੋਣ ਤੱਕ ਹਰੇਕ ਪੜਾਅ ਦੀ ਰੀਅਲ ਟਾਇਮ ਟਰੈਕਿੰਗ ਨੂੰ ਯਕੀਨੀ ਬਣਾਵੇਗੀ। ਵੋਟਰਾਂ ਨੂੰ ਹਰ ਪੜਾਅ 'ਤੇ ਐੱਸਐੱਮਐੱਸ ਰਾਹੀਂ ਸੂਚਨਾਵਾਂ ਵੀ ਪ੍ਰਾਪਤ ਹੋਣਗੀਆਂ, ਜਿਸ ਨਾਲ ਉਨ੍ਹਾਂ ਨੂੰ ਉਨ੍ਹਾਂ ਦੇ ਵੋਟਰ ਫੋਟੋ ਪਹਿਚਾਣ ਪੱਤਰ ਦੀ ਸਥਿਤੀ ਬਾਰੇ ਜਾਣਕਾਰੀ ਮਿਲੇਗੀ।
ਇਸ ਉਦੇਸ਼ ਲਈ ਚੋਣ ਕਮਿਸ਼ਨ ਨੇ ਆਪਣੇ ਹਾਲ ਹੀ ਵਿੱਚ ਲਾਂਚ ਕੀਤੇ ਗਏ ਈਸੀਆਈ ਨੈੱਟ ਪਲੇਟਫਾਰਮ 'ਤੇ ਇੱਕ ਖਾਸ ਆਈਟੀ ਮਾਡੀਊਲ ਤਿਆਰ ਕੀਤਾ ਹੈ। ਨਵਾਂ ਆਈਟੀ ਪਲੇਟਫਾਰਮ ਮੌਜੂਦਾ ਪ੍ਰਣਾਲੀ ਦੀ ਥਾਂ ਲੈ ਕੇ ਕੰਮਕਾਜ ਨੂੰ ਹੋਰ ਤੇਜ਼ ਅਤੇ ਸੁਚਾਰੂ ਬਣਾਵੇਗਾ। ਡਾਕ ਵਿਭਾਗ ਦੇ ਐਪਲੀਕੇਸ਼ਨ ਪ੍ਰੋਗਰਾਮ ਇੰਟਰਫੇਸ ਨੂੰ ਸਹਿਜ ਡਿਲੀਵਰੀ ਲਈ ਈਸੀਆਈ ਨੈੱਟ ਨਾਲ ਜੋੜਿਆ ਜਾਵੇਗਾ। ਇਹ ਪਹਿਲਕਦਮੀ ਵੋਟਰਾਂ ਨੂੰ ਚੋਣ ਸੇਵਾਵਾਂ ਤੇਜ਼ੀ ਨਾਲ ਤੇ ਡਾਟਾ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਮੁਹੱਈਆ ਕਰਵਾਉਣ ਉੱਤੇ ਕੇਂਦ੍ਰਿਤ ਹੈ।
ਭਾਰਤੀ ਚੋਣ ਕਮਿਸ਼ਨ ਦਾ ਮੁੱਖ ਉਦੇਸ਼ ਆਪਣੇ ਸਾਰੇ ਵੋਟਰਾਂ ਨੂੰ ਚੋਣ ਸੇਵਾਵਾਂ ਜਲਦੀ ਅਤੇ ਵਧੀਆ ਤਰੀਕੇ ਨਾਲ ਮੁਹੱਈਆ ਕਰਵਾਉਣਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਚਾਰ ਮਹੀਨਿਆਂ ਦੌਰਾਨ ਚੋਣ ਕਮਿਸ਼ਨ ਵੱਲੋਂ ਵੋਟਰਾਂ ਅਤੇ ਹੋਰ ਹਿੱਸੇਦਾਰਾਂ ਦੇ ਹਿੱਤ ਵਿੱਚ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ।
ਪੰਜਾਬ ਬਣੇਗਾ ਭਾਰਤ ਲਈ ਸਿੱਖਿਆ ਦਾ ਧੁਰਾ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 2 ਜੂਨ:
ਪੰਜਾਬ ਵਿੱਚ ਉਚੇਰੀ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਵਰਸਿਟੀ ਦਾ ਦਰਜਾ ਲੈਣ ਦੇ ਇੱਛੁਕ ਪ੍ਰਾਈਵੇਟ ਕਾਲਜਾਂ ਦੇ ਆਏ ਹੋਏ ਪ੍ਰਸਤਾਵਾਂ ਉੱਤੇ ਕਾਰਵਾਈ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਕਦਮ ਦਾ ਉਦੇਸ਼ ਸੂਬੇ ਵਿੱਚ ਅਪਗ੍ਰੇਡੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਬਣਾਉਣਾ, ਅਕਾਦਮਿਕ ਉੱਤਮਤਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਉੱਚ ਮਿਆਰੀ ਉਚੇਰੀ ਸਿੱਖਿਆ ਤੱਕ ਪਹੁੰਚ ਨੂੰ ਵਧਾਉਣਾ ਹੈ।
ਪ੍ਰਭਾਵਸ਼ਾਲੀ ਤਾਲਮੇਲ ਅਤੇ ਪੂਰੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਸਿੱਖਿਆ ਮੰਤਰੀ ਨੇ ਡਾਇਰੈਕਟਰ ਉਚੇਰੀ ਸਿੱਖਿਆ ਸ੍ਰੀ ਗਿਰੀਸ਼ ਦਿਆਲਨ ਨੂੰ ਅਜਿਹੇ ਸਾਰੇ ਪ੍ਰਸਤਾਵਾਂ ਦੀ ਪ੍ਰਗਤੀ ਦੀ ਨਿਗਰਾਨੀ ਲਈ ਨੋਡਲ ਅਫਸਰ ਨਿਯੁਕਤ ਕੀਤਾ ਹੈ।
ਅੱਜ ਇੱਥੇ ਆਪਣੇ ਦਫ਼ਤਰ ਵਿੱਚ ਪ੍ਰਮੁੱਖ ਪ੍ਰਾਈਵੇਟ ਕਾਲਜਾਂ ਦੇ ਚੇਅਰਪਰਸਨਾਂ ਅਤੇ ਡਾਇਰੈਕਟਰਾਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਮੰਤਰੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕੁਸ਼ਲ, ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਪ੍ਰਕਿਰਿਆ ਰਾਹੀਂ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣ ਦੀ ਵਚਨਬੱਧਤਾ ਨੂੰ ਦੁਹਰਾਇਆ।
ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਇਹ ਪਹਿਲਕਦਮੀ ਪੰਜਾਬ ਦੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਦੇਣ ਅਤੇ ਉਹਨਾਂ ਨੂੰ ਬਿਹਤਰ ਰੋਜ਼ਗਾਰ ਦੀਆਂ ਸੰਭਾਵਨਾਵਾਂ ਤੱਕ ਪਹੁੰਚ ਪ੍ਰਦਾਨ ਕਰਨ ਦੇ ਸਾਡੇ ਸੰਕਲਪ ਨੂੰ ਦਰਸਾਉਂਦੀ ਹੈ। ਅਸੀਂ ਪ੍ਰਕਿਰਿਆ ਵਿੱਚ ਬੇਲੋੜੀ ਦੇਰੀ ਨੂੰ ਦੂਰ ਕਰਦਿਆਂ ਉਚੇਰੀ ਸਿੱਖਿਆ ਵਾਸਤੇ ਸਾਜ਼ਗਰ ਮਾਹੌਲ ਸਿਰਜਣ ਲਈ ਵਚਨਬੱਧ ਹਾਂ ਅਤੇ ਪੰਜਾਬ ਨੂੰ ਦੇਸ਼ ਵਿੱਚ ਸਿੱਖਿਆ ਦਾ ਧੁਰਾ ਬਣਾਇਆ ਜਾਵੇਗਾ।”
ਉਹਨਾਂ ਨੇ ਅਧਿਕਾਰੀਆਂ ਨੂੰ ਪਾਰਦਰਸ਼ਤਾ, ਨਿਰਪੱਖਤਾ ਅਤੇ ਕੁਸ਼ਲਤਾ 'ਤੇ ਧਿਆਨ ਕੇਂਦ੍ਰਿਤ ਕਰਦਿਆਂ ਲੰਬਿਤ ਅਰਜ਼ੀਆਂ ਦੀ ਮੈਰਿਟ-ਆਧਾਰਤ ਸਮੀਖਿਆ ਕਰਨ ਅਤੇ ਫ਼ੈਸਲਾ ਲੈਣ ਸਬੰਧੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਹਨਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਜਨਤਕ ਪਹਿਲਕਦਮੀਆਂ ਨੂੰ ਪੂਰਾ ਕਰਨਾ ਅਤੇ ਸੂਬੇ ਭਰ ਵਿੱਚ ਅਕਾਦਮਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਪ੍ਰਾਈਵੇਟ ਖੇਤਰ ਦੀਆਂ ਸਮਰੱਥਾਵਾਂ ਦੀ ਢੁਕਵੀਂ ਵਰਤੋਂ ਕਰਨਾ ਹੈ।
ਇਸ ਮੀਟਿੰਗ ਵਿੱਚ 18 ਪ੍ਰਾਈਵੇਟ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚ ਸੀ.ਜੀ.ਸੀ. ਗਰੁੱਪ ਮੋਹਾਲੀ, ਰਿਆਤ ਬਾਹਰਾ ਹੁਸ਼ਿਆਰਪੁਰ, ਸ੍ਰੀ ਸੁਖਮਨੀ ਗਰੁੱਪ ਡੇਰਾ ਬੱਸੀ, ਬਾਬੇ ਕੇ ਗਰੁੱਪ ਦੌਧਰ (ਮੋਗਾ), ਸ਼ੇਰ-ਏ-ਪੰਜਾਬ ਯੂਨੀਵਰਸਿਟੀ ਲਾਲੜੂ, ਜੇ.ਆਈ.ਐਸ. ਗਰੁੱਪ ਲੁਧਿਆਣਾ ਅਤੇ ਬਾਬਾ ਫ਼ਰੀਦ ਗਰੁੱਪ ਬਠਿੰਡਾ ਸ਼ਾਮਲ ਸਨ। ਕੈਬਨਿਟ ਮੰਤਰੀ ਨੇ ਆਗਾਮੀ ਦਿਨਾਂ ਵਿੱਚ ਜਵਾਬਦੇਹ ਅਤੇ ਸੁਵਿਧਾਜਨਕ ਸ਼ਾਸਨ ਦਾ ਭਰੋਸਾ ਦਿੰਦਿਆਂ ਭਾਈਵਾਲਾਂ ਦੇ ਫੀਡਬੈਕ ਅਤੇ ਚਿੰਤਾਵਾਂ ਨੂੰ ਗੌਰ ਨਾਲ ਸੁਣਿਆ।
ਭਾਰਤੀ ਚੋਣ ਕਮਿਸ਼ਨ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਕਈ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ : ਸਿਬਿਨ ਸੀ
ਚੰਡੀਗੜ੍ਹ, 22 ਮਈ:
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ. ਸੀ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਗਤੀਸ਼ੀਲ ਤੇ ਯੋਗ ਅਗਵਾਈ ਹੇਠ ਭਾਰਤੀ ਚੋਣ ਕਮਿਸ਼ਨ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਕਈ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਗਿਆਨੇਸ਼ ਕੁਮਾਰ ਨੂੰ 19 ਫਰਵਰੀ 2025 ਨੂੰ ਭਾਰਤ ਦਾ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ।
ਸਿਬਿਨ. ਸੀ ਨੇ ਕਿਹਾ ਕਿ ਵੋਟਰਾਂ ਦੀ ਸਹੂਲਤ ਲਈ ਇੱਕ ਪੋਲਿੰਗ ਸਟੇਸ਼ਨ ’ਤੇ ਵੋਟਰਾਂ ਦੀ ਵੱਧ ਤੋਂ ਵੱਧ ਗਿਣਤੀ 1200 ਤੱਕ ਸੀਮਤ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ, ਹਾਈ ਰਾਈਜ਼/ਕਾਲੋਨੀਆਂ ਵਿੱਚ ਵਾਧੂ ਪੋਲਿੰਗ ਬੂਥ ਸਥਾਪਤ ਕੀਤੇ ਜਾਣਗੇ ਅਤੇ ਵੋਟਰ ਸੂਚੀ ਅੱਪਡੇਟ ਕਰਨ ਲਈ, ਮੌਤ ਰਜਿਸਟਰੇਸ਼ਨ ਦਾ ਡੇਟਾ ਸਿੱਧੇ ਆਰ.ਜੀ.ਆਈ. ਡੇਟਾਬੇਸ (ਰਜਿਸਟਰਾਰ ਜਨਰਲ ਆਫ਼ ਇੰਡੀਆ) ਤੋਂ ਪ੍ਰਾਪਤ ਕੀਤਾ ਜਾਵੇਗਾ ਅਤੇ ਪੂਰੀ ਤਸਦੀਕ ਤੋਂ ਬਾਅਦ ਹੀ ਅਪਡੇਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੋਟਰ ਜਾਣਕਾਰੀ ਸਲਿੱਪਾਂ ਨੂੰ ਵੋਟਰਾਂ ਲਈ ਵਧੇਰੇ ਅਨੁਕੂਲ ਬਣਾਇਆ ਜਾਵੇਗਾ; ਵੋਟਰ ਦਾ ਲੜੀ ਨੰਬਰ ਅਤੇ ਪਾਰਟ ਨੰਬਰ ਹੁਣ ਵਧੇਰੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕੀਤਾ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਫਰਵਰੀ ਤੋਂ ਹੁਣ ਤੱਕ, ਸੀਈਓ/ਡੀਈਓ/ਈਆਰਓ ਪੱਧਰ ’ਤੇ ਪੈਨ-ਇੰਡੀਆ ਸਰਬ-ਪਾਰਟੀ ਮੀਟਿੰਗਾਂ ਕੀਤੀਆਂ ਗਈਆਂ ਹਨ। ਕੁੱਲ 4,719 ਮੀਟਿੰਗਾਂ ਹੋਈਆਂ (ਸੀਈਓ-40/ਡੀਈਓ-800/ਈਆਰਓ-3879) ਅਤੇ ਰਾਜਨੀਤਿਕ ਪਾਰਟੀਆਂ ਦੇ 28,000 ਤੋਂ ਵੱਧ ਨੁਮਾਂਇੰਦਿਆਂ ਨੇ ਇਨ੍ਹਾਂ ਮੀਟਿੰਗਾਂ ਵਿੱਚ ਭਾਗ ਲਿਆ। ਚੋਣ ਕਮਿਸ਼ਨ ਨੇ ਰਾਸ਼ਟਰੀ ਅਤੇ ਸੂਬਾ ਪੱਧਰੀ ਰਾਜਨੀਤਕ ਪਾਰਟੀਆਂ ਦੇ ਮੁਖੀਆਂ, ਜਿਵੇਂ ਕਿ ਆਪ/ਭਾਜਪਾ/ਬਸਪਾ/ਸੀਪੀਆਈ(ਐਮ)/ਐਨਪੀਪੀ ਨਾਲ ਵੀ ਮੀਟਿੰਗਾਂ ਕੀਤੀਆਂ। ਭਾਰਤੀ ਚੋਣ ਕਮਿਸ਼ਨ ਨੇ ਆਈ.ਆਈ.ਆਈ.ਡੀ.ਈ.ਐਮ. (ਬਿਹਾਰ, ਤਾਮਿਲਨਾਡੂ ਅਤੇ ਪੁਡੂਚੇਰੀ) ਵਿਖੇ ਰਾਜਨੀਤਿਕ ਪਾਰਟੀਆਂ ਦੇ ਬੂਥ ਪੱਧਰ ਦੇ ਏਜੰਟਾਂ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਵੀ ਆਯੋਜਿਤ ਕੀਤੇ।
ਸਿਬਿਨ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਨੇ ਨਵਾਂ ਏਕੀਕ੍ਰਿਤ ਡੈਸ਼ਬੋਰਡ - ਈਸੀਆਈਐਨਈਟੀ ਪੇਸ਼ ਕੀਤਾ ਹੈ, ਜਿਸਦਾ ਉਦੇਸ਼ ਸਾਰੇ ਭਾਈਵਾਲਾਂ ਲਈ ਇੱਕੋ ਥਾਂ (40 ਤੋਂ ਵੱਧ ਐਪਾਂ/ਵੈੱਬਸਾਈਟਾਂ ਦੀ ਥਾਂ ਇੱਕੋ ਐਪ) ’ਤੇ ਸਾਰੀਆਂ ਸੇਵਾਵਾਂ ਪ੍ਰਦਾਨ ਕਰਨਾ ਹੈ । ਡੁਪਲੀਕੇਟ ਈ.ਪੀ.ਆਈ.ਸੀ. ਨੰਬਰ ਦਾ ਮੁੱਦਾ ਵੀ ਹੱਲ ਹੋ ਗਿਆ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਤਿਆਰੀ ਅਤੇ ਚੋਣਾਂ ਕਰਵਾਉਣ ਦੀ ਪੂਰੀ ਪ੍ਰਕਿਰਿਆ ਵਿੱਚ 28 ਭਾਈਵਾਲਾਂ ਦੀ ਪਛਾਣ ਕੀਤੀ ਗਈ, ਜਿਨ੍ਹਾਂ ਵਿੱਚ ਵੋਟਰ, ਚੋਣ ਅਧਿਕਾਰੀ, ਰਾਜਨੀਤਿਕ ਪਾਰਟੀਆਂ, ਉਮੀਦਵਾਰ ਅਤੇ ਕਈ ਹੋਰ, ਜੋ ਲੋਕ ਪ੍ਰਤੀਨਿਧਤਾ ਐਕਟ 1950, 1951, ਵੋਟਰਾਂ ਦੀ ਰਜਿਸਟਰੇਸ਼ਨ ਨਿਯਮ 1960, ਚੋਣ ਕਰਵਾਉਣ ਸਬੰਧੀ ਨਿਯਮ, 1961 ’ਤੇ ਅਧਾਰਿਤ ਹਨ ਅਤੇ ਭਾਰਤੀ ਚੋਣ ਕਮਿਸ਼ਨ ਦੁਆਰਾ ਸਮੇਂ-ਸਮੇਂ ’ਤੇ ਜਾਰੀ ਕੀਤੇ ਨਿਰਦੇਸ਼, ਸ਼ਾਮਲ ਸਨ। ਇਨ੍ਹਾਂ ਵਿੱਚੋਂ ਹਰੇਕ ਭਾਈਵਾਲ ਲਈ, ਕਮਿਸ਼ਨ ਦੇ ਐਕਟਾਂ, ਨਿਯਮਾਂ ਅਤੇ ਨਿਰਦੇਸ਼ਾਂ ਦੇ ਆਧਾਰ ’ਤੇ ਸਿਖਲਾਈ ਪੇਸ਼ਕਾਰੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ।
ਇੱਕ ਨਵੇਕਲੀ ਪਹਿਲਕਦਮੀ ਕਰਦਿਆਂ, ਭਾਰਤੀ ਚੋਣ ਕਮਿਸ਼ਨ ਨੇ ਬੀਐਲਓ ਲਈ ਸਟੈਂਡਰਡ ਫੋਟੋ ਸ਼ਨਾਖ਼ਤੀ ਕਾਰਡ ਜਾਰੀ ਕਰਨ ਦਾ ਐਲਾਨ ਕੀਤਾ ਹੈ। 3000 ਤੋਂ ਵੱਧ ਬੂਥ ਲੈਵਲ ਸੁਪਰਵਾਈਜ਼ਰ ਪਹਿਲਾਂ ਹੀ ਆਈ.ਆਈ.ਆਈ.ਡੀ.ਈ.ਐਮ. ਵਿੱਚ ਸਿਖਲਾਈ ਪ੍ਰਾਪਤ ਕਰ ਚੁੱਕੇ ਹਨ ਅਤੇ ਅਗਲੇ ਕੁਝ ਸਾਲਾਂ ਵਿੱਚ 1 ਲੱਖ ਤੋਂ ਵੱਧ ਬੂਥ ਲੈਵਲ ਸੁਪਰਵਾਈਜ਼ਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਭਾਰਤੀ ਚੋਣ ਕਮਿਸ਼ਨ ਨੇ ਆਈ.ਆਈ.ਆਈ.ਡੀ.ਈ.ਐਮ. ਵਿਖੇ ਸਾਰੇ 36 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਚੋਣ ਦਫਤਰਾਂ ਤੋਂ ਐਸਐਮਐਨਓਜ਼ ਅਤੇ ਐਮਐਨਓਜ਼ ਲਈ ਓਰੀਐਂਟੇਸ਼ਨ ਪ੍ਰੋਗਰਾਮ ਅਤੇ ਆਈ.ਆਈ.ਆਈ.ਡੀ.ਈ.ਐਮ.ਵਿਖੇ ਬਿਹਾਰ ਦੇ ਪੁਲਿਸ ਅਧਿਕਾਰੀਆਂ ਲਈ ਸਿਖਲਾਈ ਵੀ ਕਰਵਾਈ। ਭਾਰਤੀ ਚੋਣ ਕਮਿਸ਼ਨ ਨੇ ਬਾਇਓਮੈਟ੍ਰਿਕ ਹਾਜ਼ਰੀ, ਈ-ਆਫਿਸ ਦਾ ਸੰਚਾਲਨ ਅਤੇ  ਅਤੇ ਸੀਈਓਜ਼ ਨਾਲ ਨਿਯਮਤ ਮੀਟਿੰਗਾਂ ਨੂੰ ਵੀ ਲਾਗੂ ਕੀਤਾ ਹੈ।
ਦੇਸ਼ ਦੀਆਂ 143 ਮਹਿਲਾ ਸਾਂਸਦਾਂ ਤੇ ਵਿਧਾਇਕਾਂ ਵਿਰੁਧ ਅਪਰਾਧਿਕ ਮਾਮਲੇ
ਇਸ ਦੇ ਨਾਲ ਹੀ ਰਿਪੋਰਟ ਦੇ ਅਨੁਸਾਰ   71% ਮਹਿਲਾ ਨੇਤਾ ਗ੍ਰੈਜੂਏਟ ਜਾਂ ਵਧੇਰੇ ਪੜ੍ਹੇ-ਲਿਖੇ ਹਨ। 24% ਨੇ 5ਵੀਂ ਤੋਂ 12ਵੀਂ ਤੱਕ ਪੜ੍ਹਾਈ ਕੀਤੀ ਹੈ ਅਤੇ 12 ਔਰਤਾਂ ਨੇ ਡਿਪਲੋਮਾ ਕੀਤਾ ਹੈ। ਮਹਿਲਾ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਵਿੱਚੋਂ, 64% 41 ਤੋਂ 60 ਸਾਲ ਦੀ ਉਮਰ ਦੇ ਵਿਚਕਾਰ ਹਨ, 22% 25 ਤੋਂ 40 ਸਾਲ ਦੀ ਉਮਰ ਦੇ ਵਿਚਕਾਰ ਹਨ ਅਤੇ 14% 61 ਤੋਂ 80 ਸਾਲ ਦੀ ਉਮਰ ਦੇ ਵਿਚਕਾਰ ਹਨ। ਏਡੀਆਰ ਦੀ ਰਿਪੋਰਟ ਦੇ ਅਨੁਸਾਰ, ਦੇਸ਼ ਦੇ 45% ਵਿਧਾਇਕਾਂ ਵਿਰੁੱਧ ਅਪਰਾਧਿਕ ਮਾਮਲੇ ਦਰਜ ਹਨ। ਏਡੀਆਰ ਨੇ 28 ਰਾਜਾਂ ਅਤੇ ਵਿਧਾਨ ਸਭਾਵਾਂ ਵਾਲੇ ਤਿੰਨ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਕੁੱਲ 4123 ਵਿਧਾਇਕਾਂ ਵਿੱਚੋਂ 4092 ਦੇ ਚੋਣ ਹਲਫਨਾਮਿਆਂ ਦਾ ਵਿਸ਼ਲੇਸ਼ਣ ਕੀਤਾ।
ਜੇਕਰ ਰਾਜਾਂ ਦੀ ਸਥਿਤੀ ਦੇਖੀਏ ਤਾਂ ਗੋਆ ਦੀਆਂ ਤਿੰਨ ’ਚੋਂ ਦੋ ਮਹਿਲਾ ਸੰਸਦ ਮੈਂਬਰਾਂ/ਵਿਧਾਇਕਾਂ, ਤੇਲੰਗਾਨਾ ਦੀਆਂ 12 ਵਿੱਚੋਂ 8 ਮਹਿਲਾ ਸੰਸਦ ਮੈਂਬਰਾਂ/ਵਿਧਾਇਕਾਂ, ਆਂਧਰਾ ਪ੍ਰਦੇਸ਼ ਦੀਆਂ 24 ਵਿੱਚੋਂ 14 ਮਹਿਲਾ ਸੰਸਦ ਮੈਂਬਰਾਂ/ਵਿਧਾਇਕਾਂ, ਪੰਜਾਬ ਦੀਆਂ 14 ’ਚੋਂ 7 ਮਹਿਲਾ ਸੰਸਦ ਮੈਂਬਰਾਂ/ਵਿਧਾਇਕਾਂ, ਕੇਰਲ ਦੀਆਂ 14 ਵਿੱਚੋਂ 7 ਮਹਿਲਾ ਸੰਸਦ ਮੈਂਬਰਾਂ/ਵਿਧਾਇਕਾਂ ਅਤੇ ਬਿਹਾਰ ਦੀਆਂ 35 ਵਿੱਚੋਂ 15 ਮਹਿਲਾ ਸੰਸਦ ਮੈਂਬਰਾਂ/ਵਿਧਾਇਕਾਂ ਨੇ ਆਪਣੇ ਹਲਫਨਾਮਿਆਂ ’ਚ ਆਪਣੇ ਵਿਰੁੱਧ ਅਪਰਾਧਿਕ ਮਾਮਲਿਆਂ ਦਾ ਐਲਾਨ ਕੀਤਾ ਹੈ।
ਭਾਜਪਾ: 217 ਮਹਿਲਾ ਸੰਸਦ ਮੈਂਬਰ-ਵਿਧਾਇਕ, 23% ’ਤੇ ਮਾਮਲੇ ਹਨ, 11% ’ਤੇ ਗੰਭੀਰ ਮਾਮਲੇ ਹਨ।
ਕਾਂਗਰਸ: 83 ’ਚੋਂ 34% ਵਿਰੁੱਧ ਅਪਰਾਧਿਕ ਮਾਮਲੇ ਹਨ ਅਤੇ 20% ਵਿਰੁੱਧ ਗੰਭੀਰ ਦੋਸ਼ ਹਨ।
ਟੀਡੀਪੀ: 20 ਮਹਿਲਾ ਵਿਧਾਇਕਾਂ ’ਚੋਂ 65% ਵਿਰੁੱਧ ਕੇਸ ਹਨ, 45% ਵਿਰੁੱਧ ਗੰਭੀਰ ਮਾਮਲਿਆਂ ਵਿੱਚ ਕੇਸ ਹਨ।
ਆਪ: 13 ’ਚੋਂ 69% ਵਿਰੁੱਧ ਅਪਰਾਧਿਕ ਮਾਮਲੇ ਦਰਜ ਹਨ, 31% ਵਿਰੁੱਧ ਗੰਭੀਰ ਦੋਸ਼ਾਂ ਦੇ ਮਾਮਲੇ ਦਰਜ ਹਨ।
US California Wildfires Tragedy
ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਲੱਗੀ ਅੱਗ ਵਿੱਚ 24 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਆਸਟ੍ਰੇਲੀਆਈ ਟੀਵੀ ਅਦਾਕਾਰ ਰੋਰੀ ਸਾਈਕਸ ਵੀ ਸ਼ਾਮਲ ਸੀ। ਪਿਛਲੇ 7 ਦਿਨਾਂ ਤੋਂ ਲੱਗੀ ਅੱਗ ‘ਤੇ ਅਜੇ ਤੱਕ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਈਟਨ ਅਤੇ ਪੈਲੀਸੇਡਸ ਵਿੱਚ 16 ਲੋਕਾਂ ਦੇ ਲਾਪਤਾ ਹੋਣ ਦੀ ਰਿਪੋਰਟ ਹੈ।
ਐਤਵਾਰ ਨੂੰ ਲਾਸ ਏਂਜਲਸ ਵਿੱਚ ਹਵਾ ਦੀ ਗਤੀ ਥੋੜ੍ਹੀ ਘੱਟ ਗਈ। ਇਸ ਨਾਲ ਫਾਇਰਫਾਈਟਰਾਂ ਨੂੰ ਅੱਗ ‘ਤੇ ਕਾਬੂ ਪਾਉਣ ਵਿੱਚ ਮਦਦ ਮਿਲੀ। ਹਾਲਾਂਕਿ, ਇੱਕ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਦੇਰ ਰਾਤ ਤੱਕ ਤੇਜ਼ ਹਵਾਵਾਂ ਵਾਪਸ ਆਉਣਗੀਆਂ। ਇਸ ਕਾਰਨ ਲਾਸ ਏਂਜਲਸ ਦੇ ਦੋ ਜੰਗਲਾਂ ਵਿੱਚ ਲੱਗੀ ਅੱਗ ਨੂੰ ਜਲਦੀ ਬੁਝਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ। ਅੱਗ ਦਾ ਘੇਰਾ 40 ਹਜ਼ਾਰ ਏਕੜ ਰਕਬੇ ਤੱਕ ਪਹੁੰਚ ਗਿਆ ਹੈ।
ਕਾਉਂਟੀ ਦੇ ਹਰ ਵਿਅਕਤੀ ਨੂੰ ਪਹਿਲਾਂ ਹੀ ਚੇਤਾਵਨੀ ਦੇ ਦਿੱਤੀ ਗਈ ਹੈ ਕਿ ਉਨ੍ਹਾਂ ਨੂੰ ਕਿਸੇ ਵੀ ਸਮੇਂ ਆਪਣੇ ਘਰ ਖਾਲੀ ਕਰਨ ਲਈ ਕਿਹਾ ਜਾ ਸਕਦਾ ਹੈ। ਰਾਇਟਰਜ਼ ਦੇ ਅਨੁਸਾਰ, ਲਾਸ ਏਂਜਲਸ (LA) ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 11.60 ਲੱਖ ਕਰੋੜ ਰੁਪਏ ਤੋਂ ਲੈ ਕੇ 13 ਲੱਖ ਕਰੋੜ ਰੁਪਏ ($135-150 ਬਿਲੀਅਨ) ਤੱਕ ਦਾ ਨੁਕਸਾਨ ਹੋਇਆ ਹੈ। ਇੱਥੇ ਅੱਗ ‘ਤੇ ਕੁਝ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ। ਲੋਕਾਂ ਨੂੰ ਮਾਸਕ ਪਹਿਨਣ ਦੀ ਅਪੀਲ ਕੀਤੀ ਗਈ ਹੈ। ਅੱਗ ਬੁਝਾਉਣ ਵਿੱਚ ਅਮਰੀਕਾ ਦੀ ਮਦਦ ਲਈ ਮੈਕਸੀਕੋ ਤੋਂ ਫਾਇਰਫਾਈਟਰ ਪਹੁੰਚ ਗਏ ਹਨ।
ਦੂਜੇ ਪਾਸੇ, ਲਾਸ ਏਂਜਲਸ ਪੁਲਿਸ ਦੇ ਅਨੁਸਾਰ, ਬ੍ਰੈਟਨਵੁੱਡ ਵਿੱਚ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੇ ਘਰ ਚੋਰੀ ਦੀ ਕੋਸ਼ਿਸ਼ ਕੀਤੀ ਗਈ। ਇਸ ਮਾਮਲੇ ਵਿੱਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਹਾਲਾਂਕਿ ਉਨ੍ਹਾਂ ਨੂੰ ਬਾਅਦ ਵਿੱਚ ਰਿਹਾਅ ਕਰ ਦਿੱਤਾ ਗਿਆ ਸੀ। ਪੁਲਿਸ ਨੇ ਕਿਹਾ ਕਿ ਉਨ੍ਹਾਂ ਕੋਲ ਇਸ ਗੱਲ ਦਾ ਕੋਈ ਸਬੂਤ ਨਹੀਂ ਹੈ ਕਿ ਇਹ ਦੋਵੇਂ ਲੋਕ ਚੋਰੀ ਦੇ ਇਰਾਦੇ ਨਾਲ ਉੱਥੇ ਮੌਜੂਦ ਸਨ।
ਲਾਸ ਏਂਜਲਸ ਦੇ ਜਲ ਵਿਭਾਗ ਦੇ ਅਨੁਸਾਰ, ਅੱਗ ਲੱਗਣ ਤੋਂ ਪਹਿਲਾਂ ਕੈਲੀਫੋਰਨੀਆ ਦੇ ਸਾਰੇ ਪਾਣੀ ਦੇ ਹਾਈਡ੍ਰੈਂਟ ਪੂਰੀ ਤਰ੍ਹਾਂ ਚਾਲੂ ਸਨ। ਅੱਗ ਬੁਝਾਉਣ ਲਈ ਪਾਣੀ ਦੀ ਵਧਦੀ ਮੰਗ ਨੇ ਸਿਸਟਮ ‘ਤੇ ਦਬਾਅ ਵਧਾਇਆ ਅਤੇ ਪਾਣੀ ਦਾ ਪੱਧਰ ਹੇਠਾਂ ਆ ਗਿਆ।
US California Wildfires Tragedy
Read Also : ਚੀਨ ਨੇ ਫਿਰ ਚੱਲੀ ਚਾਲ, LAC ਕੋਲ ਕੀਤੀ ਮਿਲਟ੍ਰੀ ਡ੍ਰਿਲ, ਭਾਰਤ ਨੂੰ ਰਹਿਣਾ ਹੋਵੇਗਾ ਅਲਰਟ
ਇਸ ਕਾਰਨ, 20% ਵਾਟਰ ਹਾਈਡ੍ਰੈਂਟ ਪ੍ਰਭਾਵਿਤ ਹੋਏ ਅਤੇ ਉਨ੍ਹਾਂ ਵਿੱਚ ਸੋਕੇ ਦੀਆਂ ਸਥਿਤੀਆਂ ਪੈਦਾ ਹੋ ਗਈਆਂ। ਦਰਅਸਲ, ਕੈਲੀਫੋਰਨੀਆ ਵਿੱਚ ਕਈ ਥਾਵਾਂ ‘ਤੇ ਪਾਣੀ ਦੇ ਹਾਈਡ੍ਰੈਂਟ ਸੁੱਕ ਗਏ ਹਨ। NYT ਦੇ ਅਨੁਸਾਰ, ਰਾਜ ਦੇ ਗਵਰਨਰ ਗੈਵਿਨ ਨਿਊਸਮ ਨੇ ਸ਼ੁੱਕਰਵਾਰ ਨੂੰ ਇਸ ਗੱਲ ਦੀ ਜਾਂਚ ਦੇ ਹੁਕਮ ਦਿੱਤੇ ਕਿ ਵਾਟਰ ਹਾਈਡ੍ਰੈਂਟਸ ਵਿੱਚ ਪਾਣੀ ਇੰਨੀ ਜਲਦੀ ਕਿਵੇਂ ਖਤਮ ਹੋ ਗਿਆ।
ਇਸ ਦੌਰਾਨ, ਅੱਗ ਦੇ ਸੰਕਟ ਦੇ ਵਿਚਕਾਰ, ਕੈਲੀਫੋਰਨੀਆ ਦੇ ਸੈਂਟਾ ਮੋਨਿਕਾ ਵਿੱਚ ਇੱਕ ਡਕੈਤੀ ਹੋਈ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਕਰਫਿਊ ਦਾ ਐਲਾਨ ਕਰ ਦਿੱਤਾ। ਇਸ ਮਾਮਲੇ ਵਿੱਚ 29 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਦੋ ਲੋਕ ਅੱਗ ਬੁਝਾਉਣ ਵਾਲਿਆਂ ਦੀ ਪੁਸ਼ਾਕ ਵਿੱਚ ਮੌਜੂਦ ਸਨ।
ਕੈਲੀਫੋਰਨੀਆ ਕਈ ਸਾਲਾਂ ਤੋਂ ਸੋਕੇ ਦਾ ਸਾਹਮਣਾ ਕਰ ਰਿਹਾ ਹੈ। ਇਲਾਕੇ ਵਿੱਚ ਨਮੀ ਦੀ ਘਾਟ ਹੈ। ਇਸ ਤੋਂ ਇਲਾਵਾ, ਇਹ ਰਾਜ ਅਮਰੀਕਾ ਦੇ ਹੋਰ ਖੇਤਰਾਂ ਨਾਲੋਂ ਬਹੁਤ ਗਰਮ ਹੈ। ਇਹੀ ਕਾਰਨ ਹੈ ਕਿ ਗਰਮੀਆਂ ਦੇ ਮੌਸਮ ਵਿੱਚ ਇੱਥੇ ਅਕਸਰ ਜੰਗਲਾਂ ਵਿੱਚ ਅੱਗ ਲੱਗ ਜਾਂਦੀ ਹੈ। ਇਹ ਸਿਲਸਿਲਾ ਬਰਸਾਤ ਦੇ ਮੌਸਮ ਆਉਣ ਤੱਕ ਜਾਰੀ ਰਹਿੰਦਾ ਹੈ। ਹਾਲਾਂਕਿ, ਪਿਛਲੇ ਕੁਝ ਸਾਲਾਂ ਵਿੱਚ, ਹਰ ਮੌਸਮ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ।
ਪਿਛਲੇ 50 ਸਾਲਾਂ ਵਿੱਚ, ਕੈਲੀਫੋਰਨੀਆ ਦੇ ਜੰਗਲਾਂ ਵਿੱਚ 78 ਤੋਂ ਵੱਧ ਅੱਗਾਂ ਲੱਗੀਆਂ ਹਨ। ਕੈਲੀਫੋਰਨੀਆ ਵਿੱਚ ਜੰਗਲਾਂ ਦੇ ਨੇੜੇ ਰਿਹਾਇਸ਼ੀ ਖੇਤਰ ਵਧੇ ਹਨ। ਅਜਿਹੀ ਸਥਿਤੀ ਵਿੱਚ, ਅੱਗ ਨਾਲ ਹੋਣ ਵਾਲਾ ਨੁਕਸਾਨ ਜ਼ਿਆਦਾ ਹੁੰਦਾ ਹੈ।
ਲਾਸ ਏਂਜਲਸ ਵਿੱਚ 1933 ਦੀ ਗ੍ਰਿਫਿਥ ਪਾਰਕ ਅੱਗ ਕੈਲੀਫੋਰਨੀਆ ਦੀ ਸਭ ਤੋਂ ਵੱਡੀ ਅੱਗ ਸੀ। ਇਸ ਨੇ ਲਗਭਗ 83 ਹਜ਼ਾਰ ਏਕੜ ਦੇ ਖੇਤਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਲਗਭਗ 3 ਲੱਖ ਲੋਕਾਂ ਨੂੰ ਆਪਣੇ ਘਰ ਛੱਡ ਕੇ ਦੂਜੇ ਸ਼ਹਿਰਾਂ ਵਿੱਚ ਜਾਣਾ ਪਿਆ।
US California Wildfires Tragedy
Alert issued in these districts
ਪੰਜਾਬ ’ਚ ਪਿਛਲੇ ਦਿਨਾਂ ਤੋਂ ਠੰਡ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਲਗਾਤਾਰ ਪੈ ਰਹੀ ਧੁੰਦ ਕਾਰਨ ਤੜਕੇ ਸਵੇਰੇ ਜ਼ੀਰੋ ਵਿਜ਼ੀਬਿਲਟੀ ਕਾਰਨ ਵਾਹਨਾਂ ਦੇ ਟਕਰਾਉਣ ਸਮੇਤ ਕਈ ਹਾਦਸੇ ਵਾਪਰ ਰਹੇ ਹਨ। ਸਵੇਰੇ ਤੜਕੇ ਅਤੇ ਦੇਰ ਰਾਤ ਹਾਈਵੇ ’ਤੇ ਇਕ ਮੀਟਰ ਤੱਕ ਅੱਗੇ ਕੋਈ ਹੋਰ ਵਾਹਨ ਨਹੀਂ ਦਿਸਦਾ। ਇਸ ਦੇ ਨਾਲ ਹੀ ਵਿਭਾਗ ਵੱਲੋਂ ਅੱਜ ਪੰਜਾਬ ਵਿਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਕਈ ਜ਼ਿਲ੍ਹਿਆਂ ਵਿਚ ਸਵੇਰ ਤੋਂ ਹੀ ਕੋਹਰੇ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ।
ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਪੀਲੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦਾ ਅਸਰ ਦਿਖਈ ਦੇਣਾ ਸ਼ੁਰੂ ਹੋ ਗਿਆ ਹੈ।Alert issued in these districts
ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਤਾਪਮਾਨ ‘ਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਐਤਵਾਰ ਨੂੰ ਪਹਾੜਾਂ ‘ਚ ਭਾਰੀ ਬਰਫਬਾਰੀ ਹੋਈ, ਜਦਕਿ ਸ਼ਾਮ ਨੂੰ ਮੈਦਾਨੀ ਇਲਾਕਿਆਂ ‘ਚ ਹਲਕੀ ਬੂੰਦਾਬਾਂਦੀ ਦੇਖਣ ਨੂੰ ਮਿਲੀ। ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ-ਚੰਡੀਗੜ੍ਹ ‘ਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ ਪਰ ਜੰਮੂ-ਕਸ਼ਮੀਰ ਅਤੇ ਹਿਮਾਚਲ ਦੇ ਪਹਾੜਾਂ ‘ਚ ਬਰਫਬਾਰੀ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।Alert issued in these districts
ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੂੰ ਝਟਕਾ , ED ਚਲਾਏਗੀ ਫਿਰ ਤੋਂ ਮੁਕੱਦਮਾ , ਮਿਲੀ ਮਨਜ਼ੂਰੀ
ED Arvind Kejriwal
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ ਲੱਗਾ ਹੈ। ਲੈਫਟੀਨੈਂਟ ਗਵਰਨਰ ਵੀ.ਕੇ ਸਕਸੈਨਾ ਨੇ ਆਬਕਾਰੀ ਨੀਤੀ ਮਾਮਲੇ ‘ਚ ਅਰਵਿੰਦ ਕੇਜਰੀਵਾਲ ‘ਤੇ ਮੁਕੱਦਮਾ ਚਲਾਉਣ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੂੰ ਮਨਜ਼ੂਰੀ ਦੇ ਦਿੱਤੀ ਹੈ।
ਈਡੀ ਦਾ ਇਲਜ਼ਾਮ ਹੈ ਕਿ ਅਰਵਿੰਦ ਕੇਜਰੀਵਾਲ ਨੇ 100 ਕਰੋੜ ਰੁਪਏ ਦੀ ਰਿਸ਼ਵਤ ਲੈ ਕੇ ਜੀ ਸੰਸਥਾਵਾਂ ਨੂੰ ਨਾਜਾਇਜ਼ ਲਾਭ ਪਹੁੰਚਾਇਆ ਸੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਦੋ ਸਾਲਾਂ ਦੀ ਜਾਂਚ ਵਿੱਚ ਇੱਕ ਪੈਸਾ ਵੀ ਬਰਾਮਦ ਨਹੀਂ ਹੋਇਆ ਹੈ।
ਉਪ ਰਾਜਪਾਲ ਦੇ ਦਫ਼ਤਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ‘ਆਪ’ ਮੁਖੀ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਆਬਕਾਰੀ ਨੀਤੀ ਮਾਮਲੇ ‘ਚ ਮੁਕੱਦਮਾ ਚਲਾਉਣ ਲਈ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਮਨਜ਼ੂਰੀ ਦੇ ਦਿੱਤੀ ਹੈ। 5 ਦਸੰਬਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅਰਵਿੰਦ ਕੇਜਰੀਵਾਲ ‘ਤੇ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਮੰਗੀ ਸੀ।
ਇਸ ਮਹੀਨੇ ਦੀ ਸ਼ੁਰੂਆਤ ‘ਚ ਈਡੀ ਨੇ ਅਰਵਿੰਦ ਕੇਜਰੀਵਾਲ ‘ਤੇ ਮੁਕੱਦਮਾ ਚਲਾਉਣ ਲਈ LG ਤੋਂ ਇਜਾਜ਼ਤ ਮੰਗੀ ਸੀ। ਈਡੀ ਨੇ ਦਾਅਵਾ ਕੀਤਾ ਸੀ ਕਿ ਉਸ ਨੇ ਕਥਿਤ ਤੌਰ ‘ਤੇ ਆਬਕਾਰੀ ਨੀਤੀ ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਘੋਰ ਭ੍ਰਿਸ਼ਟਾਚਾਰ ਦਾ ਪਤਾ ਲਗਾਇਆ ਹੈ। ਇਸ ਸਾਲ 17 ਮਈ ਨੂੰ ਰਾਉਸ ਐਵੇਨਿਊ ਅਦਾਲਤ ਵਿੱਚ ਦਾਇਰ ਇਸਤਗਾਸਾ ਸ਼ਿਕਾਇਤ ਨੰਬਰ 7 ਵਿੱਚ ਇਸ ਦਾ ਜ਼ਿਕਰ ਕੀਤਾ ਗਿਆ ਸੀ। ਅਦਾਲਤ ਨੇ 9 ਜੁਲਾਈ ਨੂੰ ਸ਼ਿਕਾਇਤ ਦਾ ਨੋਟਿਸ ਲਿਆ ਸੀ।
Read Also : ਪੰਜਾਬੀ ਸੂਬਾ , ਬੰਦੀ ਸਿੰਘ ਦੀ ਰਿਹਾਈ ‘ਤੇ ਹੁਣ ਕਿਸਾਨੀ ਮੰਗਾਂ , ਸ਼ਹੀਦ ਭਗਤ ਸਿੰਘ ਤੋਂ ਡੱਲੇਵਾਲ ਤੱਕ ,ਪੰਜਾਬ ‘ਚ ਹੋਈਆਂ ਵੱਡੀਆਂ ਭੁੱਖ ਹੜਤਾਲਾਂ
‘ਆਪ’ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ
ਇਨ੍ਹਾਂ ਦੋਸ਼ਾਂ ਬਾਰੇ ਆਮ ਆਦਮੀ ਪਾਰਟੀ ਨੇ ਕਿਹਾ ਸੀ, ”ਅਖੌਤੀ ਸ਼ਰਾਬ ਘੁਟਾਲੇ ਦੀ ਜਾਂਚ ਦੋ ਸਾਲ ਤੱਕ ਚੱਲੀ, 500 ਲੋਕਾਂ ਨੂੰ ਪ੍ਰੇਸ਼ਾਨ ਕੀਤਾ ਗਿਆ, 50,000 ਪੰਨਿਆਂ ਦੇ ਦਸਤਾਵੇਜ਼ ਦਰਜ ਕੀਤੇ ਗਏ ਅਤੇ 250 ਤੋਂ ਵੱਧ ਛਾਪੇ ਮਾਰੇ ਗਏ ਅਤੇ ਇਕ ਪੈਸਾ ਵੀ ਨਹੀਂ ਲੱਗਾ। ਇਸ ਮਾਮਲੇ ਵਿੱਚ ਕਈ ਖਾਮੀਆਂ ਸਾਹਮਣੇ ਆ ਚੁੱਕੀਆਂ ਹਨ।
ED Arvind Kejriwal
India China Border
ਚੀਨ ਨੇ ਜੂਨ 2020 ਵਿੱਚ ਗਲਵਾਨ ਘਾਟੀ ਵਿੱਚ ਹੋਏ ਝੜਪ ਤੋਂ ਬਾਅਦ ਭਾਰਤ ਦੇ ਨਾਲ ਅਸਲ ਕੰਟਰੋਲ ਰੇਖਾ (LAC) ਦੇ ਨਾਲ ਇੱਕ ਮਹੱਤਵਪੂਰਨ ਫੌਜੀ ਮੌਜੂਦਗੀ ਬਣਾਈ ਰੱਖੀ ਹੈ। ਕੁਝ ਖੇਤਰਾਂ ਵਿੱਚ ਕੁਝ ਫੌਜਾਂ ਦੀ ਵਾਪਸੀ ਦੇ ਬਾਵਜੂਦ, ਪੀਪਲਜ਼ ਲਿਬਰੇਸ਼ਨ ਆਰਮੀ (PLA) ਨੇ ਆਪਣੀ ਸਥਿਤੀ ਜਾਂ ਗਿਣਤੀ ਵਿੱਚ ਕਮੀ ਨਹੀਂ ਕੀਤੀ ਹੈ। ਪੈਂਟਾਗਨ ਦੀ ਰਿਪੋਰਟ ‘ਚ ਇਹ ਖੁਲਾਸਾ ਹੋਇਆ ਹੈ।
ਰਿਪੋਰਟ ਵਿੱਚ ਕਿਹਾ ਗਿਆ ਹੈ, “ਪੀਐਲਏ ਨੇ 2020 ਦੀਆਂ ਝੜਪਾਂ ਤੋਂ ਬਾਅਦ ਆਪਣੀਆਂ ਸਥਿਤੀਆਂ ਜਾਂ ਸੈਨਿਕਾਂ ਦੀ ਗਿਣਤੀ ਵਿੱਚ ਕਮੀ ਨਹੀਂ ਕੀਤੀ ਹੈ ਅਤੇ ਐਲਏਸੀ ਦੇ ਨਾਲ ਕਈ ਬ੍ਰਿਗੇਡਾਂ ਦੀ ਤਾਇਨਾਤੀ ਨੂੰ ਬਣਾਈ ਰੱਖਣ ਲਈ ਬੁਨਿਆਦੀ ਢਾਂਚਾ ਅਤੇ ਸਹਾਇਤਾ ਸਹੂਲਤਾਂ ਦਾ ਨਿਰਮਾਣ ਕੀਤਾ ਹੈ।
ਪੈਂਟਾਗਨ ਦਾ ਸਾਲਾਨਾ ਮੁਲਾਂਕਣ ਦਰਸਾਉਂਦਾ ਹੈ ਕਿ ਚੀਨ ਨੇ ਲੱਦਾਖ ਤੋਂ ਅਰੁਣਾਚਲ ਪ੍ਰਦੇਸ਼ ਤੱਕ ਫੈਲੀ 3,488 ਕਿਲੋਮੀਟਰ ਲੰਬੀ LAC ਦੇ ਨਾਲ ਲਗਭਗ 120,000 ਸੈਨਿਕ ਤਾਇਨਾਤ ਕੀਤੇ ਹਨ।
ਸੈਨਿਕਾਂ ਤੋਂ ਇਲਾਵਾ, ਪੀਐਲਏ ਨੇ ਭਾਰੀ ਹਥਿਆਰ ਪ੍ਰਣਾਲੀਆਂ ਨੂੰ ਤਾਇਨਾਤ ਕੀਤਾ ਹੈ ਜਿਸ ਵਿੱਚ ਟੈਂਕ, ਹਾਵਿਟਜ਼ਰ, ਜ਼ਮੀਨ ਤੋਂ ਹਵਾ ਵਿੱਚ ਮਾਰ ਕਰਨ ਵਾਲੀਆਂ ਮਿਜ਼ਾਈਲਾਂ ਅਤੇ ਹੋਰ ਉੱਨਤ ਫੌਜੀ ਉਪਕਰਣ ਸ਼ਾਮਲ ਹਨ। ਰਿਪੋਰਟ ਵਿੱਚ ਅੱਗੇ ਕਿਹਾ ਗਿਆ ਹੈ ਕਿ LAC ਦੇ ਪੱਛਮੀ, ਕੇਂਦਰੀ ਅਤੇ ਪੂਰਬੀ ਸੈਕਟਰਾਂ ਵਿੱਚ 20 ਤੋਂ ਵੱਧ ਸੰਯੁਕਤ ਆਰਮਜ਼ ਬ੍ਰਿਗੇਡ (CABs) ਅੱਗੇ ਦੀਆਂ ਸਥਿਤੀਆਂ ‘ਤੇ ਬਣੇ ਹੋਏ ਹਨ।
ਪੈਂਟਾਗਨ ਦੀ ਰਿਪੋਰਟ ਵਿੱਚ ਅੱਗੇ ਕਿਹਾ ਗਿਆ ਹੈ ਕਿ ਭਾਰਤ ਨਾਲ ਲੱਗਦੀ ਸਰਹੱਦ ਦੀ ਨਿਗਰਾਨੀ ਕਰਨ ਵਾਲੀ ਚੀਨ ਦੀ ਪੱਛਮੀ ਥੀਏਟਰ ਕਮਾਂਡ ਭਾਰਤ ਨਾਲ ਲੱਗਦੀ ਆਪਣੀ ਸਰਹੱਦ ਦੀ ਸੁਰੱਖਿਆ ਨੂੰ ਪਹਿਲ ਦੇ ਰਹੀ ਹੈ।
ਰਿਪੋਰਟ ਵਿੱਚ ਕਿਹਾ ਗਿਆ ਹੈ, “ਹਾਲ ਹੀ ਦੇ ਸਾਲਾਂ ਵਿੱਚ, ਸਰਹੱਦੀ ਸੀਮਾਬੰਦੀ ਬਾਰੇ ਭਾਰਤ ਅਤੇ ਚੀਨ ਦਰਮਿਆਨ ਵੱਖੋ-ਵੱਖਰੀਆਂ ਧਾਰਨਾਵਾਂ ਕਾਰਨ ਕਈ ਝੜਪਾਂ, ਫੌਜੀ ਬਲਾਂ ਦੀ ਲਾਮਬੰਦੀ ਅਤੇ ਫੌਜੀ ਬੁਨਿਆਦੀ ਢਾਂਚੇ ਦਾ ਨਿਰਮਾਣ ਹੋਇਆ ਹੈ।” ਸੂਤਰ ਨੇ ਕਿਹਾ ਕਿ ਕੁਝ CAB ਦੇ ਬੇਸ ‘ਤੇ ਪਰਤਣ ਦੇ ਬਾਵਜੂਦ, “ਜ਼ਿਆਦਾਤਰ ਸੈਨਿਕ ਉੱਥੇ ਹੀ ਰਹਿੰਦੇ ਹਨ”, ਜੋ ਕਿ ਖੇਤਰ ਵਿੱਚ ਚੀਨ ਦੀ ਮਜ਼ਬੂਤ ​​ਮੌਜੂਦਗੀ ਨੂੰ ਦਰਸਾਉਂਦਾ ਹੈ।
Read Also ; ਹੁਣ ਮਹਾਰਾਸ਼ਟਰ ਸਰਕਾਰ ਨੇ ਦਿਲਜੀਤ ਦੇ ਕੰਸਰਟ ਲਈ ਜਾਰੀ ਕੀਤੀ ਐਡਵਾਈਜ਼ਰੀ , ਸਿੰਗਰ ਨੇ ਕਿਹਾ- ਫਿਕਰ ਨਾ ਕਰੋ, ਇਹ ਮੇਰੇ ਲਈ…
ਪੈਂਟਾਗਨ ਦੀ ਰਿਪੋਰਟ ਵਿੱਚ ਚੀਨ ਦੀਆਂ ਪਰਮਾਣੂ ਸ਼ਕਤੀਆਂ ਨੂੰ ਆਧੁਨਿਕ ਬਣਾਉਣ ਦੀਆਂ ਕੋਸ਼ਿਸ਼ਾਂ ਦੀ ਰੂਪਰੇਖਾ ਦਿੱਤੀ ਗਈ ਹੈ। 2024 ਦੇ ਮੱਧ ਤੱਕ, ਚੀਨ ਕੋਲ 600 ਤੋਂ ਵੱਧ ਕਾਰਜਸ਼ੀਲ ਪ੍ਰਮਾਣੂ ਹਥਿਆਰ ਹੋਣ ਦੀ ਉਮੀਦ ਹੈ, 2030 ਤੱਕ ਇਹ ਸੰਖਿਆ 1,000 ਤੋਂ ਵੱਧ ਹੋਣ ਦੀ ਉਮੀਦ ਹੈ।
ਰਿਪੋਰਟ ਚੀਨ ਦੇ ਪਰਮਾਣੂ ਹਥਿਆਰਾਂ ਦੀ ਵਿਭਿੰਨਤਾ ਨੂੰ ਉਜਾਗਰ ਕਰਦੀ ਹੈ, ਜਿਸ ਵਿੱਚ ਘੱਟ-ਉਪਜ ਵਾਲੀ ਸ਼ੁੱਧਤਾ ਸਟ੍ਰਾਈਕ ਮਿਜ਼ਾਈਲਾਂ ਤੋਂ ਲੈ ਕੇ ਮਲਟੀ-ਮੈਗਾਟਨ ਇੰਟਰਕੌਂਟੀਨੈਂਟਲ ਬੈਲਿਸਟਿਕ ਮਿਜ਼ਾਈਲਾਂ (ICBMs) ਤੱਕ ਦੇ ਹਥਿਆਰ ਸ਼ਾਮਲ ਹਨ। ਪੈਂਟਾਗਨ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ, “ਪੀਐਲਏ ਇੱਕ ਵਿਸ਼ਾਲ ਅਤੇ ਵਧੇਰੇ ਵਿਭਿੰਨ ਪਰਮਾਣੂ ਸ਼ਕਤੀ ਚਾਹੁੰਦਾ ਹੈ, ਜਿਸ ਵਿੱਚ ਘੱਟ-ਉਪਜ ਤੋਂ ਲੈ ਕੇ ਘੱਟ-ਉਪਜ ਤੱਕ ਸੀਮਾਵਾਂ ਦੀ ਇੱਕ ਸੀਮਾ ਹੈ, ਇਸ ਨੂੰ ਵਾਧੇ ਦੀ ਪੌੜੀ ‘ਤੇ ਕਈ ਵਿਕਲਪ ਦੇਣ ਲਈ,” ਪੈਂਟਾਗਨ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ।
India China Border
PM Modi Chandigarh Visit
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੰਡੀਗੜ੍ਹ ਆ ਰਹੇ ਹਨ। ਦੁਪਹਿਰ 12 ਵਜੇ ਉਹ ਪੰਜਾਬ ਇੰਜਨੀਅਰਿੰਗ ਕਾਲਜ (ਪੀ.ਈ.ਸੀ.) ਵਿਖੇ ਹਾਲ ਹੀ ਵਿੱਚ ਲਾਗੂ ਕੀਤੇ ਗਏ 3 ਨਵੇਂ ਅਪਰਾਧਿਕ ਕਾਨੂੰਨਾਂ ਇੰਡੀਅਨ ਪੀਨਲ ਕੋਡ, ਇੰਡੀਅਨ ਸਿਵਲ ਡਿਫੈਂਸ ਕੋਡ ਅਤੇ ਇੰਡੀਅਨ ਐਵੀਡੈਂਸ ਐਕਟ ਦੀ ਸਮੀਖਿਆ ਕਰਨਗੇ। ਉਨ੍ਹਾਂ ਦੇ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਰਹਿਣਗੇ।
ਪੀਐਮ ਮੋਦੀ ਦੇ ਦੌਰੇ ਦੇ ਮੱਦੇਨਜ਼ਰ ਚੰਡੀਗੜ੍ਹ ਨੂੰ ਨੋ ਫਲਾਇੰਗ ਜ਼ੋਨ ਐਲਾਨ ਦਿੱਤਾ ਗਿਆ ਹੈ। ਚੰਡੀਗੜ੍ਹ ਪੁਲਿਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਪੁਲਿਸ ਵੀ ਅਲਰਟ ‘ਤੇ ਹੈ। ਪੁਲਿਸ ਨੇ ਲੋਕਾਂ ਦੀ ਸਹੂਲਤ ਲਈ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ।
ਪ੍ਰਧਾਨ ਮੰਤਰੀ ਦਾ ਹੈਲੀਕਾਪਟਰ ਰਾਜਿੰਦਰਾ ਪਾਰਕ ਵਿਖੇ ਉਤਰੇਗਾ, ਜਿੱਥੋਂ ਉਹ ਸੜਕੀ ਰਸਤੇ ਪੀ.ਈ.ਸੀ. ਇਸ ਦੌਰਾਨ ਰਾਜਿੰਦਰਾ ਪਾਰਕ ਤੋਂ ਪੀਈਸੀ ਤੱਕ ਸੜਕ ਪੂਰੀ ਤਰ੍ਹਾਂ ਬੰਦ ਰਹੇਗੀ ਅਤੇ ਸਿਰਫ਼ ਵੀ.ਵੀ.ਆਈ.ਪੀ. ਦੀ ਆਵਾਜਾਈ ਦੀ ਇਜਾਜ਼ਤ ਹੋਵੇਗੀ।
ਪੁਲਿਸ ਅਧਿਕਾਰੀ ਕੇਸਾਂ ਨੂੰ ਹੱਲ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨੂੰ ਦਿਖਾਉਣਗੇ। ਇਸ ਲਈ ਪੂਰਾ ਸੈੱਟਅੱਪ ਤਿਆਰ ਕਰ ਲਿਆ ਗਿਆ ਹੈ। ਕਤਲ ਦਾ ਸੀਨ ਪ੍ਰਧਾਨ ਮੰਤਰੀ ਦੇ ਸਾਹਮਣੇ ਦਿਖਾਇਆ ਜਾਵੇਗਾ। ਕੰਟਰੋਲ ਰੂਮ ਤੋਂ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦਾ ਅਗਲਾ ਕਦਮ ਕੀ ਹੈ? ਸਬੂਤ ਅਤੇ ਤੱਥ ਇਕੱਠੇ ਕਰਨ ਦੇ ਤਰੀਕੇ ਦੱਸੇ ਜਾਣਗੇ।
ਜਾਂਚ ਦੌਰਾਨ ਤੱਥਾਂ ਦੀ ਵਰਤੋਂ ਕਿਵੇਂ ਕੀਤੀ ਜਾਂਦੀ ਹੈ, ਫੋਰੈਂਸਿਕ ਟੀਮ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਆਧੁਨਿਕ ਤਕਨੀਕ ਦੀ ਵਰਤੋਂ ਕਿਵੇਂ ਕੀਤੀ ਜਾਵੇਗੀ, ਬਾਰੇ ਵਿਸਥਾਰ ਨਾਲ ਦੱਸਿਆ ਜਾਵੇਗਾ। ਕੇਸ ਦੀ ਵਿਆਖਿਆ ਕਰਨ ਲਈ ਅਦਾਲਤ ਦਾ ਗਠਨ ਕੀਤਾ ਜਾਵੇਗਾ, ਜਿਸ ਵਿੱਚ ਮੁਕੱਦਮੇ ਦੀ ਸੁਣਵਾਈ ਤੋਂ ਲੈ ਕੇ ਦੋਸ਼ੀਆਂ ਨੂੰ ਸਜ਼ਾ ਦੇਣ ਤੱਕ ਦੀ ਪ੍ਰਕਿਰਿਆ ਦੱਸੀ ਜਾਵੇਗੀ।
ਮੋਦੀ ਹਵਾਈ ਅੱਡੇ ਤੋਂ ਹੈਲੀਕਾਪਟਰ ਰਾਹੀਂ ਰਾਜਿੰਦਰਾ ਪਾਰਕ ‘ਚ ਬਣੇ ਹੈਲੀਪੈਡ ‘ਤੇ ਪਹੁੰਚਣਗੇ। ਇੱਥੋਂ ਉਹ ਪੰਜਾਬ ਸੀਐਮ ਹਾਊਸ ਦੇ ਸਾਹਮਣੇ ਸੜਕ ਰਾਹੀਂ ਪੀ.ਈ.ਸੀ. ਜਿਸ ਸੜਕ ਤੋਂ ਉਹ ਲੰਘੇਗਾ, ਉਹ 1980 ਦੇ ਅੱਤਵਾਦੀ ਹਮਲਿਆਂ ਤੋਂ ਬਾਅਦ ਬੰਦ ਹੈ। ਮਈ 2024 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਸੜਕ ਨੂੰ ਖੋਲ੍ਹਣ ਦੇ ਹੁਕਮ ਦਿੱਤੇ ਸਨ।
Read Also : ਮਾਪੇ ਹੋ ਜਾਣ ਅਲਰਟ ! ਹਰ ਤੀਜਾ ਬੱਚਾ ਇਸ ਖ਼ਤਰਨਾਕ ਬਿਮਾਰੀ ਦਾ ਹੋ ਰਿਹਾ ਸ਼ਿਕਾਰ
ਫਿਰ ਇਹ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ। ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੀ ਸੁਰੱਖਿਆ ਦੀ ਦਲੀਲ ਦਿੱਤੀ ਗਈ ਸੀ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਹੁਕਮਾਂ ‘ਤੇ ਰੋਕ ਲਾ ਦਿੱਤੀ ਸੀ।
ਅਮਿਤ ਸ਼ਾਹ ਸੋਮਵਾਰ ਰਾਤ ਹੀ ਚੰਡੀਗੜ੍ਹ ਪਹੁੰਚ ਗਏ ਸਨ। ਇਸ ਤੋਂ ਪਹਿਲਾਂ ਉਨ੍ਹਾਂ ਦਾ ਚੰਡੀਗੜ੍ਹ ਸਥਿਤ ਰਾਜ ਭਵਨ ਵਿਖੇ ਰੁਕਣਾ ਸੀ। ਆਖਰੀ ਸਮੇਂ ਪ੍ਰੋਗਰਾਮ ਬਦਲ ਦਿੱਤਾ ਗਿਆ। ਇਸ ਤੋਂ ਬਾਅਦ ਅਮਿਤ ਸ਼ਾਹ ਪੰਚਕੂਲਾ ਦੇ ਪੀਡਬਲਯੂਡੀ ਰੈਸਟ ਹਾਊਸ ਵਿੱਚ ਰੁਕੇ।
PM Modi Chandigarh Visit
Grap-3 Restrictions
ਦਿੱਲੀ-NCR ਦੀ ਹਵਾ ਬੇਹੱਦ ਜ਼ਹਿਰੀਲੀ ਹੁੰਦੀ ਜਾ ਰਹੀ ਹੈ। ਹਾਲਾਤ ਇਹ ਬਣ ਗਏ ਹਨ ਕਿ ਲੋਕਾਂ ਨੂੰ ਸਾਹ ਲੈਣ ਵਿੱਚ ਵੀ ਤਕਲੀਫ਼ ਹੋ ਰਹੀ ਹੈ। ਦਿੱਲੀ ਦੇ ਕਈ ਇਲਾਕਿਆਂ ‘ਚ ਹਵਾ ਦੀ ਗੁਣਵੱਤਾ 400 ਨੂੰ ਪਾਰ ਕਰ ਗਈ ਹੈ। ਹਵਾ ਦੀਆਂ ਸਥਿਤੀਆਂ ਦੇ ਲਗਾਤਾਰ ਵਿਗੜਨ ਦੇ ਬਾਅਦ, CAQM ਨੇ ਅੱਜ, 15 ਨਵੰਬਰ ਤੋਂ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ ਦੇ ਤੀਜੇ ਪੜਾਅ ਨੂੰ ਲਾਗੂ ਕੀਤਾ ਹੈ।
ਦਿੱਲੀ ਵਿੱਚ ਹਵਾ ਦੀ ਗੁਣਵੱਤਾ ਦੀ ਗੱਲ ਕਰੀਏ ਤਾਂ ਰਾਸ਼ਟਰੀ ਰਾਜਧਾਨੀ ਦੇ ਜਹਾਂਗੀਰਪੁਰੀ ਵਿੱਚ ਸਭ ਤੋਂ ਵੱਧ AQI ਦਰਜ ਕੀਤਾ ਗਿਆ ਹੈ। ਇੱਥੇ AQI 458 ਹੋ ਗਿਆ ਹੈ। ਇਸ ਤੋਂ ਬਾਅਦ ਵਜ਼ੀਰਪੁਰ ਵਿੱਚ 455, ਏਜੀਆਈ ਏਅਰਪੋਰਟ ਵਿੱਚ 446, ਜੇਐਲਐਨ ਸਟੇਡੀਅਮ ਵਿੱਚ 444, ਆਨੰਦ ਵਿਹਾਰ ਵਿੱਚ 441, ਵਿਵੇਕ ਵਿਹਾਰ ਵਿੱਚ 430, ਆਈਟੀਓ ਵਿੱਚ 358, ਨਜਫ਼ਗੜ੍ਹ ਵਿੱਚ 404 ਅਤੇ ਲੋਧੀ ਰੋਡ ਵਿੱਚ 314 AQI ਦਰਜ ਕੀਤੇ ਗਏ ਹਨ।
ਦਿੱਲੀ ਦੀ ਜ਼ਹਿਰੀਲੀ ਹਵਾ ਤੋਂ ਬਾਅਦ ਹੁਣ ਪੰਜਵੀਂ ਜਮਾਤ ਤੱਕ ਦੇ ਸਕੂਲ ਆਨਲਾਈਨ ਹੀ ਚੱਲਣਗੇ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਆਤਿਸ਼ੀ ਨੇ ਸੋਸ਼ਲ ਮੀਡੀਆ ‘ਤੇ ਦਿੱਤੀ ਸੀ। ਸਰਕਾਰ ਨੇ ਇਹ ਫੈਸਲਾ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਹੈ। ਹੁਣ ਜੇ ਵਾਹਨਾਂ ਦੀ ਗੱਲ ਕਰੀਏ ਤਾਂ ਦਿੱਲੀ-ਐਨਸੀਆਰ ਵਿੱਚ ਦੂਜੇ ਰਾਜਾਂ ਤੋਂ ਆਉਣ ਵਾਲੀਆਂ ਸਾਰੀਆਂ ਅੰਤਰਰਾਜੀ ਬੱਸਾਂ ਦੇ ਦਾਖ਼ਲੇ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇੰਨਾ ਹੀ ਨਹੀਂ, ਜੀਆਰਪੀ ਦੇ ਤੀਜੇ ਪੜਾਅ ਦੇ ਲਾਗੂ ਹੋਣ ਤੋਂ ਬਾਅਦ ਬੀਐਸ-3 ਵਾਹਨ ਤੇ ਡੀਜ਼ਲ ਵਾਹਨ ਵੀ ਨਹੀਂ ਚਲਾਏ ਜਾਣਗੇ।
Read Also : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ
ਇਸ ਦੇ ਨਾਲ ਹੀ ਇਮਾਰਤਾਂ ਦੀ ਉਸਾਰੀ ਅਤੇ ਢਾਹੁਣ ਨਾਲ ਵੀ ਪ੍ਰਦੂਸ਼ਣ ਵਿਚ ਕਾਫ਼ੀ ਵਾਧਾ ਹੁੰਦਾ ਹੈ, ਇਸ ਲਈ ਦਿੱਲੀ-ਐਨਸੀਆਰ ਵਿਚ ਢਾਹੁਣ ਵਾਲੀਆਂ ਥਾਵਾਂ ‘ਤੇ ਸਖ਼ਤ ਪਾਬੰਦੀਆਂ ਲਗਾਈਆਂ ਜਾਣਗੀਆਂ। ਢਾਹੁਣ ਅਤੇ ਉਸਾਰੀ ਦੇ ਕੰਮ ‘ਤੇ ਪਾਬੰਦੀ ਹੋਵੇਗੀ। ਸੀਮਿੰਟ, ਪਲਾਸਟਰ ਤੇ ਟਾਈਲਾਂ ਦੀ ਕਟਾਈ ਵਰਗੇ ਕੰਮਾਂ ‘ਤੇ ਵੀ ਪਾਬੰਦੀ ਹੋਵੇਗੀ। ਸੜਕ ਦੀ ਮੁਰੰਮਤ ਦਾ ਕੰਮ ਅਤੇ ਸੜਕ ਨਿਰਮਾਣ ਦਾ ਕੰਮ ਦੋਵੇਂ ਬੰਦ ਰਹਿਣਗੇ। ਇਨ੍ਹਾਂ ਸਭ ਤੋਂ ਇਲਾਵਾ ਪੇਂਟਿੰਗ, ਵੈਲਡਿੰਗ ਅਤੇ ਗੈਸ ਕਟਿੰਗ ਵਰਗੀਆਂ ਕੁਝ ਚੀਜ਼ਾਂ ‘ਤੇ ਪਾਬੰਦੀਆਂ ਹਨ। ਇੱਟਾਂ ਦੀ ਚਿਣਾਈ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਧੂੜ ਪੈਦਾ ਕਰਨ ਵਾਲੀ ਸਮੱਗਰੀ ਦੀ ਢੋਆ-ਢੁਆਈ ਅਤੇ ਅਨਲੋਡਿੰਗ ‘ਤੇ ਵੀ ਮੁਕੰਮਲ ਪਾਬੰਦੀ ਲਗਾਈ ਗਈ ਹੈ।
Grap-3 Restrictions
Bomb Threats In Schools
ਦੇਸ਼ ਦੇ ਕਈ ਰਾਜਾਂ ਵਿੱਚ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਨੂੰ ਦਿੱਲੀ ਦੇ 2 ਅਤੇ ਹੈਦਰਾਬਾਦ ਦੇ 1 ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਇਹ ਧਮਕੀ ਈਮੇਲ ਰਾਹੀਂ ਭੇਜੀ ਗਈ ਸੀ।
ਇਸ ਤੋਂ ਇਲਾਵਾ ਮੇਲ ਭੇਜਣ ਵਾਲੇ ਨੇ ਡੀਐਮਕੇ ਦੇ ਸਾਬਕਾ ਨੇਤਾ ਜ਼ਫਰ ਸਾਦਿਕ ਦੀ ਗ੍ਰਿਫਤਾਰੀ ਦਾ ਜ਼ਿਕਰ ਕੀਤਾ ਸੀ। ਹਾਲ ਹੀ ਵਿੱਚ ਉਸਨੂੰ ਐਨਸੀਬੀ ਅਤੇ ਫਿਰ ਈਡੀ ਦੁਆਰਾ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਇਲਾਵਾ ਤਾਮਿਲਨਾਡੂ ਦੇ ਕੋਇੰਬਟੂਰ ਦੇ ਚਿੰਨਵੇਦਮਪੱਟੀ ਅਤੇ ਸਰਵਣਮਪੱਤੀ ਦੇ ਦੋ ਪ੍ਰਾਈਵੇਟ ਸਕੂਲਾਂ ਨੂੰ ਵੀ ਬੰਬ ਦੀ ਧਮਕੀ ਮਿਲੀ ਹੈ।
ਧਮਕੀ ਦੀ ਸੂਚਨਾ ਮਿਲਣ ਤੋਂ ਬਾਅਦ ਬੰਬ ਸਕੁਐਡ ਦੀਆਂ ਟੀਮਾਂ ਇਨ੍ਹਾਂ ਸਾਰੇ ਸਕੂਲਾਂ ਵਿੱਚ ਪਹੁੰਚ ਗਈਆਂ। ਇਸ ਤੋਂ ਬਾਅਦ ਸਕੂਲਾਂ ਨੂੰ ਖਾਲੀ ਕਰਵਾ ਕੇ ਜਾਂਚ ਕੀਤੀ ਗਈ। ਹਾਲਾਂਕਿ, ਕੁਝ ਵੀ ਸ਼ੱਕੀ ਨਹੀਂ ਮਿਲਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 20 ਅਕਤੂਬਰ ਨੂੰ ਦਿੱਲੀ ਦੇ ਰੋਹਿਣੀ ‘ਚ ਵੀ ਧਮਾਕਾ ਹੋਇਆ ਸੀ।
Read Also : ਪੰਜਾਬ ਦੇ ਪਿੰਡਾਂ ਵਿੱਚ ਘਰਾਂ ਨੂੰ ਮਿਲਣਗੇ ਨੰਬਰ , ਹਾਈਕੋਰਟ ਨੇ ਪੰਚਾਇਤ ਸਕੱਤਰ ਨੂੰ ਦਿੱਤੇ ਹੁਕਮ
ਦੱਸ ਦੇਈਏ ਕੇ ਇਸ ਤੋਂ ਪਹਿਲਾ ਦਿੱਲੀ ਦੇ ਰੋਹਿਨੀ CRPF ਸਕੂਲ ਨੇੜੇ ਬੰਬ ਬ੍ਲਾਸ੍ਟ ਹੋਇਆ ਸੀ , ਹਾਲਾਂਕਿ ਇਸ ਚ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਸੀ , ਇਸਦੇ ਨਾਲ ਹੀ ਲਗਾਤਾਰ ਫਲਾਈਟ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਨੇ |
Bomb Threats In Schools