BIG NEWS OF KARGIL - Nirpakh Post
BIG NEWS OF KARGIL ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਤੋਂ ਦਿਲ ਦਹਿਲਾਉਣ ਅਤੇ ਡਰਾਉਣ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਕਾਰਗਿਲ ਖੇਤਰ ਦੇ ਦਰਾਸ ਜ਼ਿਲ੍ਹੇ ਵਿੱਚ ਇੱਕ ਕਬਾੜਖਾਨੇ ਦੇ ਕੋਲ ਇੱਕ ਸ਼ੱਕੀ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਕਬਾੜੀਏ ਦੀ ਦੁਕਾਨ ਦੇ ਅੰਦਰ ਸ਼ੱਕੀ ਚੀਜ਼ ਵਿਚ ਧਮਾਕਾ ਹੋਣ ਨਾਲ 2 ਲੋਕਾਂ ਦੀ ਮੌਤ ਹੋ ਗਈ ਜਦਕਿ 10 ਹੋਰ ਜ਼ਖ਼ਮੀ ਹੋ ਗਏ।ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਹੁਣ ਤੱਕ ਪ੍ਰਾਪਤ ਰਿਪੋਰਟਾਂ ਅਨੁਸਾਰ ਦਰਾਸ ਦੇ ਕਬਾੜੀ ਨਾਲੇ ਕੋਲ ਇੱਕ ਸ਼ੱਕੀ ਧਮਾਕਾ ਹੋਇਆ, ਜਿਸ ਵਿੱਚ 2 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਉਪ ਜ਼ਿਲ੍ਹਾ ਹਸਪਤਾਲ ਦਰਾਸ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਜ਼ਖਮੀਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।
READ ALSO :ਚੀਨ ਨੇ ਦੁਨੀਆਂ ਨੂੰ ਕੀਤਾ ਹੈਰਾਨ “10 ਮੰਜ਼ਿਲਾ ਰਿਹਾਇਸ਼ੀ ਇਮਾਰਤ “
ਧਮਾਕਾ ਦੀ ਖਬਰ ਤੋਂ ਬਾਅਦ ਕਾਰਗਿਲ ਖੇਤਰ ਦੇ ਦਰਾਸ ਜ਼ਿਲ੍ਹੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਪਿਆ ਹੈ। ਲੋਕ ਕਾਫੀ ਸਹਿਮੇ ਅਤੇ ਡਰੇ ਹੋਏ ਹਨ।BIG NEWS OF KARGIL