2 arrested with 30 kg heroin - Nirpakh Post
21 AUGUST,2023
ਰਿਪੋਰਟ- ਨੀਰਜ ਕੁਮਾਰ ਲੁਧਿਆਣਾ
2 arrested with 30 kg heroin BSF ਤੇ ਤਸਕਰਾਂ ‘ਚ ਚੱਲੀਆਂ ਗੋਲੀਆਂ, 30 ਕਿਲੋ ਹੈਰੋਇਨ ਸਮੇਤ 2 ਗ੍ਰਿਫਤਾਰ, ਇਕ ਜ਼ਖਮੀ ਪੰਜਾਬ ‘ਚ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ‘ਚ ਬੀ.ਐੱਸ.ਐੱਫ ਅਤੇ ਪੁਲਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਜ਼ਿਲ੍ਹੇ ਵਿੱਚ ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਸਮੱਗਲਰਾਂ ਨਾਲ ਗੋਲੀਬਾਰੀ ਕੀਤੀ ਜਾ ਰਹੀ ਹੈ। ਬੀਐਸਐਫ ਨੇ 2 ਤਸਕਰਾਂ ਨੂੰ ਫੜਨ ਵਿੱਚ ਵੀ ਸਫਲਤਾ ਹਾਸਲ ਕੀਤੀ ਹੈ। ਗੋਲੀ ਲੱਗਣ ਕਾਰਨ ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਦੇ ਨਾਲ ਹੀ ਬੀਐਸਐਫ ਨੇ ਇਸ ਕਾਰਵਾਈ ਵਿੱਚ 29.26 ਕਿਲੋ ਹੈਰੋਇਨ ਵੀ ਜ਼ਬਤ ਕੀਤੀ ਹੈ। ਫਿਲਹਾਲ ਇਲਾਕੇ ‘ਚ ਤਲਾਸ਼ੀ ਮੁਹਿੰਮ ਜਾਰੀ ਹੈ।
READ ASLO: ਪੰਜਾਬ ਪੁਲਿਸ ਨੇ ਸਰਹੱਦੀ ਸੂਬੇ ਦੇ ਵੱਡੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਲਈ
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਤੜਕੇ ਪੌਣੇ ਤਿੰਨ ਵਜੇ ਦੇ ਕਰੀਬ ਵਾਪਰੀ। ਸੂਚਨਾ ਮਿਲਣ ਤੋਂ ਬਾਅਦ ਬੀਐਸਐਫ ਅਤੇ ਪੰਜਾਬ ਪੁਲਿਸ (ਸੀ.ਆਈ. ਫਿਰੋਜ਼ਪੁਰ) ਵੱਲੋਂ ਪਿੰਡ ਗੱਟੀ ਮਟੌਰ ਨੇੜੇ ਸਤਲੁਜ ਦਰਿਆ ਦੇ ਕੰਢੇ ਇੱਕ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ।2 arrested with 30 kg heroin
ਬੀਐਸਐਫ ਨੇ ਤੜਕੇ 2:45 ਵਜੇ ਦੇ ਕਰੀਬ ਪਾਕਿਸਤਾਨ ਤੋਂ ਭਾਰਤ ਵੱਲ ਕੁਝ ਪਾਕਿ ਤਸਕਰਾਂ ਦੀ ਹਰਕਤ ਵੇਖੀ। ਦੱਸਿਆ ਜਾ ਰਿਹਾ ਹੈ ਕਿ ਜਵਾਨਾਂ ਨੇ ਪਹਿਲਾਂ ਤਾਂ ਉਨ੍ਹਾਂ ਨੂੰ ਲਲਕਾਰਿਆ ਪਰ ਉਨ੍ਹਾਂ ਦੇ ਜਵਾਬ ‘ਤੇ ਖਤਰੇ ਨੂੰ ਭਾਂਪਦੇ ਹੋਏ ਬੀਐੱਸਐੱਫ ਦੇ ਜਵਾਨਾਂ ਨੇ ਤਸਕਰਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਤਸਕਰਾਂ ਵੱਲੋਂ ਵੀ ਜਵਾਬੀ ਗੋਲੀਬਾਰੀ ਕੀਤੀ ਗਈ।2 arrested with 30 kg heroin