Mansoon - Nirpakh Post
A big update related to the weather in Punjab!
ਪੰਜਾਬ ਵਿਚ ਅਚਾਨਕ ਵਧੀ ਗਰਮੀ ਵਿਚਾਲੇ ਅੱਜ ਬਾਰਿਸ਼ ਦੇ ਆਸਾਰ ਬਣ ਰਹੇ ਹਨ। ਬੀਤੇ ਦਿਨੀਂ ਚੰਡੀਗੜ੍ਹ ਵਿਚ ਬਾਰਿਸ਼ ਹੋਈ ਸੀ। ਉੱਥੇ ਹੀ ਚੰਡੀਗੜ੍ਹ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਵੀ ਹਲਕੀ ਬਾਰਿਸ਼ ਹੋਈ ਸੀ, ਜਿਸ ਨਾਲ ਸਥਾਨਕ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਤੇ ਔਸਤਨ ਤਾਪਮਾਨ ਵਿਚ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।
ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਮੋਹਾਲੀ ਵਿਚ ਚੰਗੀ ਬਾਰਿਸ਼ ਦੀ ਸੰਭਾਵਨਾ ਬਣ ਰਹੀ ਹੈ। ਇਸ ਤੋਂ ਇਲਾਵਾ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਕਪੂਰਥਲਾ, ਮੋਗਾ, ਬਰਨਾਲਾ, ਫ਼ਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਵੀ ਹਲਕੀ ਬਾਰਿਸ਼ ਦੀ ਸੰਭਵਨਾ ਹੈ। A big update related to the weather in Punjab!
also read :- ਪੰਜਾਬ ਦੇ ਸਕੂਲਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਕਦਮ
ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਤਾਪਮਾਨ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ। ਆਲਮ ਇਹ ਹੈ ਕਿ ਤੇਜ਼ ਧੁੱਪ ਕਾਰਣ ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ 36 ਡਿਗਰੀ ਪਾਰ ਕਰ ਗਿਆ ਹੈ ਤੇ ਕਈ ਜ਼ਿਲ੍ਹਿਆਂ ਵਿਚ ਤਾਂ ਇਹ 40 ਡਿਗਰੀ ਦੇ ਕਰੀਬ ਪਹੁੰਚ ਗਿਆ ਹੈ। ਫਰੀਦਕੋਟ ਵਿਚ ਤਾਪਮਾਨ 39.5 ਡਿਗਰੀ, ਬਠਿੰਡਾ ਵਿਚ 37.9, ਲੁਧਿਆਣਾ ਵਿਚ 36.3 ਅਤੇ ਅੰਮ੍ਰਿਤਸਰ ਵਿਚ 35.4 ਡਿਗਰੀ ਦਰਜ ਕੀਤਾ ਗਿਆ ਹੈ। ਮਾਨਸੂਨ ਦੀ ਵਾਪਸੀ ਸ਼ੁਰੂ ਹੋ ਗਈ ਹੈ। ਇਸ ਕਾਰਨ ਰਸਤੇ ਵਿਚ ਪੈਂਦੇ ਹਰ ਖੇਤਰ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। A big update related to the weather in Punjab!
ਕਈ ਥਾਈਂ ਸਵੇਰ ਤੋਂ ਪੈ ਰਿਹਾ ਮੀਂਹ , ਜਾਣੋ ਆਪਣੇ ਇਲਾਕੇ ਦਾ ਹਾਲ !
Rain falling in many places
ਪੰਜਾਬ ਵਿੱਚ ਅੱਜ ਯਾਨੀ ਐਤਵਾਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਭਰ ‘ਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੱਲ੍ਹ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਜਿਸ ਤੋਂ ਬਾਅਦ ਸੂਬੇ ਦੇ ਔਸਤ ਤਾਪਮਾਨ ‘ਚ 1.3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਇਸ ਗਿਰਾਵਟ ਤੋਂ ਬਾਅਦ ਸੂਬੇ ਵਿੱਚ ਤਾਪਮਾਨ ਆਮ ਵਾਂਗ ਹੋ ਗਿਆ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਲੁਧਿਆਣਾ ਅਧੀਨ ਪੈਂਦੇ ਸਮਰਾਲਾ ਵਿੱਚ ਸਭ ਤੋਂ ਵੱਧ ਤਾਪਮਾਨ 36.5 ਡਿਗਰੀ ਦਰਜ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਰਾਤ 10 ਵਜੇ ਤੱਕ ਪੰਜਾਬ ਦੇ 10 ਜ਼ਿਲ੍ਹਿਆਂ ਪਟਿਆਲਾ, ਐਸਏਐਸ ਨਗਰ, ਕਪੂਰਥਲਾ, ਤਰਨਤਾਰਨ, ਜਲੰਧਰ, ਐਸਬੀਐਸ ਨਗਰ, ਰੂਪਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।Rain falling in many places
ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਅੱਜ ਵੀ ਯੈਲੋ ਅਲਰਟ ਹੈ। ਪਰ ਇਹ ਅਲਰਟ ਸਿਰਫ਼ ਦੋ ਜ਼ਿਲ੍ਹਿਆਂ ਪਠਾਨਕੋਟ ਅਤੇ ਹੁਸ਼ਿਆਰਪੁਰ ਤੱਕ ਹੀ ਸੀਮਤ ਹੈ। ਇਨ੍ਹਾਂ ਦੋਵਾਂ ਜ਼ਿਲ੍ਹਿਆਂ ਦੇ ਨਾਲ ਹੀ ਗੁਰਦਾਸਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸਏਐਸ ਨਗਰ ਵਿੱਚ ਵੀ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਪੂਰੇ ਸੂਬੇ ‘ਚ 25 ਤੋਂ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।
also read :- ਸਕੂਲਾਂ ‘ਚ ਹੁਣ ‘ਗੁੱਡ ਮਾਰਨਿੰਗ’ ਦੀ ਥਾਂ ‘ਤੇ ‘ਜੈ ਹਿੰਦ’ ਬੋਲਣਗੇ ਵਿਦਿਆਰਥੀ, 15 ਅਗਸਤ ਤੋੋਂ ਲਾਗੂ ਹੋਵੇਗਾ ਫੈਸਲਾ
ਪੰਜਾਬ ਵਿੱਚ ਮਾਨਸੂਨ ਕਮਜ਼ੋਰ ਹੋ ਰਿਹਾ ਹੈ। ਅਗਸਤ ਮਹੀਨੇ ਵਿਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਸੀ ਪਰ ਇਸ ਦੇ ਬਾਵਜੂਦ ਬਾਰਿਸ਼ ਆਮ ਨਾਲੋਂ 36 ਫੀਸਦੀ ਘੱਟ ਹੈ। ਜੇਕਰ ਗੁਆਂਢੀ ਸੂਬੇ ਹਰਿਆਣਾ ਦੀ ਗੱਲ ਕਰੀਏ ਤਾਂ ਜੁਲਾਈ ਵਿੱਚ ਸੁਸਤ ਰਹਿਣ ਵਾਲਾ ਮਾਨਸੂਨ ਅਗਸਤ ਵਿੱਚ ਸਰਗਰਮ ਹੁੰਦਾ ਨਜ਼ਰ ਆ ਰਿਹਾ ਹੈ। ਹਰਿਆਣਾ ‘ਚ ਅਗਸਤ ਦੇ ਪਹਿਲੇ 10 ਦਿਨਾਂ ‘ਚ 44 ਫੀਸਦੀ ਜ਼ਿਆਦਾ ਬਾਰਿਸ਼ ਹੋਈ ਹੈ। ਦਸ ਦਿਨਾਂ ਵਿੱਚ ਇੱਥੇ 76.7 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ।
ਪੰਜਾਬ ਦੀ ਗੱਲ ਕਰੀਏ ਤਾਂ ਪਹਿਲੇ ਦਸ ਦਿਨਾਂ ਵਿੱਚ ਸਿਰਫ਼ 40.5 ਮਿਲੀਮੀਟਰ ਮੀਂਹ ਹੀ ਰਿਕਾਰਡ ਕੀਤਾ ਗਿਆ ਹੈ, ਜਦੋਂ ਕਿ ਆਮ ਤੌਰ ’ਤੇ ਇੱਥੇ ਇਨ੍ਹਾਂ ਦਿਨਾਂ ਵਿੱਚ 63.2 ਮਿਲੀਮੀਟਰ ਮੀਂਹ ਦਰਜ ਕੀਤਾ ਜਾਂਦਾ ਹੈ।Rain falling in many places
Chance of rain in these districts
ਪੰਜਾਬ ਵਿੱਚ ਬੀਤੇ ਦਿਨ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ ਜਿਸ ਨਾਲ ਗਰਮੀ ਤੋਂ ਰਾਹਤ ਹੈ ਅਤੇ ਮੌਸਮ ਵੀ ਸੁਹਾਵਨਾ ਹੋ ਗਿਆ ਹੈ। ਅੱਜ ਸਵੇਰ ਦੀ ਗੱਲ ਕਰੀਏ ਤਾਂ ਮੀਂਹ ਲਗਾਤਾਰ ਪੈ ਰਿਹਾ ਹੈ। ਅੱਜ ਬੁੱਧਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ ‘ਚ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ ਪੰਜ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਅੱਜ ਸਾਫ਼ ਹੋ ਗਿਆ ਹੈ।
ਇਹਨਾਂ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ
ਸੂਬੇ ਦੇ ਇਨ੍ਹਾਂ ਜ਼ਿਲ੍ਹਿਆਂ (Punjab Weather Update) ਲਈ ਯੈਲੋ ਅਲਰਟ  ਜਾਰੀ ਕੀਤਾ ਗਿਆ ਹੈ ਜਿਹਨਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਸ਼ਾਮਲ ਹਨ। ਹਾਲਾਂਕਿ ਹੋਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਔਸਤ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਇਹ ਆਮ ਤਾਪਮਾਨ ਨਾਲੋਂ 1.9 ਡਿਗਰੀ ਵੱਧ ਰਿਹਾ ਹੈ।
ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ (Punjab Weather Update)  ਫਰੀਦਕੋਟ ਵਿੱਚ 38.1 ਡਿਗਰੀ ਦਰਜ ਕੀਤਾ ਗਿਆ। ਬਾਕੀ ਜ਼ਿਲ੍ਹਿਆਂ ਵਿੱਚ ਤਾਪਮਾਨ 33 ਤੋਂ 38 ਡਿਗਰੀ ਦੇ ਵਿਚਕਾਰ ਰਿਹਾ ਹੈ। ਹੁਣ ਅਗਸਤ ਦਾ ਮਹੀਨਾ ਸ਼ੁਰੂ ਹੋ ਗਿਆ ਹੈ ਪਰ ਇਸ ਤੋਂ ਬਾਅਦ ਵੀ ਮਾਨਸੂਨ ਕਮਜ਼ੋਰ ਰਿਹਾ ਹੈ। ਹਾਲਾਂਕਿ ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ ‘ਚ ਮੀਂਹ ਜ਼ਰੂਰ ਪੈ ਰਿਹਾ ਹੈ। ਜਦੋਂਕਿ ਬਾਕੀ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਗਰਮੀ ਅਤੇ ਹੁੰਮਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ।Chance of rain in these districts
also read :-  ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ PA ਨਾਲ ਤਾਇਨਾਤ ਗੰਨਮੈਨ ਦੀ ਸੜਕ ਹਾਦਸੇ ‘ਚ ਮੌਤ
ਕਿੰਨੀ ਹੋਈ  ਬਾਰਿਸ਼
​ਮੰਗਲਵਾਰ ਨੂੰ ਸ਼ਹੀਦ ਭਗਤ ਸਿੰਘ ਨਗਰ ਵਿੱਚ 0.5 ਮਿਲੀਮੀਟਰ, ਰੂਪਨਗਰ ਵਿੱਚ 4.5, ਭਾਖੜਾ ਡੈਮ ਦੇ ਨਾਲ ਵਾਲੇ ਖੇਤਰ ਵਿੱਚ 2.5, ਮੋਗਾ ਵਿੱਚ 0.5 ਅਤੇ ਫਤਿਹਗੜ੍ਹ ਸਾਹਿਬ ਵਿੱਚ 1.0 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਅਗਸਤ ਦੇ ਪਹਿਲੇ ਹਫ਼ਤੇ 9 ਜ਼ਿਲ੍ਹਿਆਂ ਵਿੱਚ 86 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚ ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਐਸਬੀਐਸ ਨਗਰ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ। ਜਦੋਂ ਕਿ ਅੰਮ੍ਰਿਤਸਰ ਅਤੇ ਮੁਕਤਸਰ ਵਿੱਚ ਕ੍ਰਮਵਾਰ 63.2 ਅਤੇ 37.4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।Chance of rain in these districts
Monsoon will be active again
ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ੍ਹ ਵਿਚ ਮਾਨਸੂਨ ਜਲਦੀ ਹੀ ਮੁੜ ਸਰਗਰਮ ਹੋ ਜਾਵੇਗਾ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਪਰ ਕੱਲ੍ਹ ਠੰਢੀਆਂ ਹਵਾਵਾਂ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 17 ਜੁਲਾਈ ਤੋਂ ਮੌਸਮ ਪੂਰੀ ਤਰ੍ਹਾਂ ਬਦਲ ਸਕਦਾ ਹੈ।
ਇਸ ਤੋਂ ਬਾਅਦ ਅਗਲੇ ਦੋ-ਤਿੰਨ ਦਿਨਾਂ ਤੱਕ ਸ਼ਹਿਰ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਨਾਲ ਸ਼ਹਿਰ ਦੇ ਤਾਪਮਾਨ ਵਿੱਚ ਵੀ ਗਿਰਾਵਟ ਦੇਖਣ ਨੂੰ ਮਿਲੇਗੀ ਅਤੇ ਗਰਮੀ ਤੋਂ ਵੀ ਰਾਹਤ ਮਿਲੇਗੀ। ਇਸ ਮਾਨਸੂਨ ਵਿੱਚ ਜੁਲਾਈ ਦੇ ਪਹਿਲੇ ਹਫ਼ਤੇ ਵਿੱਚ ਚੰਗੀ ਬਾਰਿਸ਼ ਹੋਈ ਸੀ। ਪਰ ਇਸ ਤੋਂ ਬਾਅਦ ਚੰਡੀਗੜ੍ਹ ਵਿੱਚ ਬਾਰਸ਼ ਲਗਭਗ ਰੁਕ ਗਈ ਹੈ।
ਸੋਮਵਾਰ ਨੂੰ ਦਿੱਲੀ ਐਨਸੀਆਰ ਦੇ ਕਈ ਇਲਾਕਿਆਂ ਵਿਚ ਭਾਰੀ ਮੀਂਹ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਮਾਨਸੂਨ ਨੇ ਹੇਠਾਂ ਵੱਲ ਵਧਣਾ ਸ਼ੁਰੂ ਕਰ ਦਿੱਤਾ ਹੈ ਅਤੇ ਇਸ ਹਫਤੇ ਤੱਟਵਰਤੀ ਕੇਰਲ, ਕਰਨਾਟਕ ਅਤੇ ਕੋਂਕਣ ਗੋਆ ਵੱਲ ਵਧ ਰਿਹਾ ਹੈ। ਆਈਐਮਡੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਰਾਜਾਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ ਹੈ।Monsoon will be active again
ਮੌਸਮ ਵਿਭਾਗ ਨੇ ਆਪਣੇ ਅਪਡੇਟ ‘ਚ ਕਿਹਾ ਕਿ ਕੇਰਲ, ਕਰਨਾਟਕ ਅਤੇ ਗੋਆ ਦੇ ਕੁਝ ਹਿੱਸਿਆਂ ‘ਚ ਅਗਲੇ ਕੁਝ ਦਿਨਾਂ ‘ਚ 20 ਸੈਂਟੀਮੀਟਰ ਤੋਂ ਜ਼ਿਆਦਾ ਬਾਰਿਸ਼ ਹੋਵੇਗੀ। ਇਸ ਦੌਰਾਨ, ਭਾਰਤੀ ਮੌਸਮ ਵਿਭਾਗ (IMD) ਨੇ ਰਤਨਾਗਿਰੀ ਜ਼ਿਲ੍ਹੇ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਰਾਏਗੜ੍ਹ, ਸਿੰਧੂਦੁਰਗ, ਪੁਣੇ, ਸਤਾਰਾ, ਕੋਲਹਾਪੁਰ, ਪਰਭਨੀ, ਹਿੰਗੋਲੀ, ਅਮਰਾਵਤੀ, ਵਰਧਾ ਅਤੇ ਯਵਤਮਾਲ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੁੰਬਈ, ਠਾਣੇ, ਪਾਲਘਰ ਅਤੇ ਧੂਲੇ ਲਈ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਨਿਊਜ਼ ਏਜੰਸੀ ਏਐਨਆਈ ਨੇ ਸੋਸ਼ਲ ਮੀਡੀਆ ਸਾਈਟ ‘ਐਕਸ’ ‘ਤੇ ਸੋਮਵਾਰ ਸਵੇਰੇ ਦਿੱਲੀ ਐਨਸੀਆਰ ਵਿੱਚ ਮੀਂਹ ਦਾ ਵੀਡੀਓ ਸ਼ੇਅਰ ਕੀਤਾ ਹੈ। ਪੰਡਿਤ ਪੰਤ ਮਾਰਗ, ਜਨਪਥ ਅਤੇ ਸਿਵਲ ਲਾਈਨਜ਼ ਦੇ ਕਈ ਖੇਤਰਾਂ ਦੇ ਵੀਡੀਓਜ਼ ਸਾਂਝੇ ਕੀਤੇ ਗਏ ਹਨ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਦਿੱਲੀ ਦੇ ਕਈ ਇਲਾਕਿਆਂ ‘ਚ ਮੀਂਹ ਕਾਰਨ ਪਾਣੀ ਭਰਨ ਦੀ ਸਮੱਸਿਆ ਪੈਦਾ ਹੋ ਗਈ ਸੀ।
also read :- ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨਾਂ ਦੇ ਹੱਕ ‘ਚ ਸੁਪਰੀਮ ਕੋਰਟ!
ਕੇਰਲ ਦੇ ਕਈ ਸ਼ਹਿਰਾਂ ਲਈ ਅਲਰਟ
ਦੂਜੇ ਪਾਸੇ, ਆਈਐਮਡੀ ਨੇ ਸੋਮਵਾਰ ਨੂੰ ਕੇਰਲ ਦੇ ਮਲੱਪੁਰਮ, ਕੰਨੂਰ ਅਤੇ ਕਾਸਰਗੋਡ ਲਈ ਰੈੱਡ ਅਲਰਟ ਜਾਰੀ ਕੀਤਾ ਅਤੇ ਏਰਨਾਕੁਲਮ, ਤ੍ਰਿਸ਼ੂਰ, ਪਲੱਕੜ, ਕੋਝੀਕੋਡ ਅਤੇ ਵਾਇਨਾਡ ਲਈ ਔਂਰਜ ਅਲਰਟ ਜਾਰੀ ਕੀਤਾ। ਭਾਰੀ ਮੀਂਹ ਅਤੇ ਤੂਫ਼ਾਨ ਕਾਰਨ ਕੇਰਲ ਦੇ ਛੇ ਜ਼ਿਲ੍ਹਿਆਂ ਵਿੱਚ ਸਕੂਲ ਅਤੇ ਕਾਲਜ 15 ਜੁਲਾਈ ਨੂੰ ਬੰਦ ਰਹਿਣਗੇMonsoon will be active again
Health department fully alert
ਮਾਨਸੂਨ ਦੀ ਦਸਤਕ ਦੇਣ ਦੇ ਨਾਲ ਹੀ ਜ਼ਿਲ੍ਹੇ ‘ਚ ਡੇਂਗੂ ਵੀ ਪੈਰ ਪਸਾਰਣ ਲੱਗਾ ਹੈ। ਮੌਜੂਦਾ ਸਮੇਂ ’ਚ ਜ਼ਿਲ੍ਹੇ ‘ਚ ਡੇਂਗੂ ਦੇ 15 ਕੇਸ ਸਾਹਮਣੇ ਆ ਚੁੱਕੇ ਹਨ। ਡੇਂਗੂ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਸਿਹਤ ਵਿਭਾਗ ਵੱਲੋਂ ਇਸ ’ਤੇ ਕਾਬੂ ਪਾਉਣ ਲਈ ਪੂਰੀ ਤਿਆਰੀ ਕਰ ਲਈ ਗਈ ਹੈ। ਸਿਹਤ ਵਿਭਾਗ ਅਨੁਸਾਰ ਜੁਲਾਈ ਤੋਂ ਲੈ ਕੇ ਨਵੰਬਰ ਤੱਕ ਡੇਂਗੂ ਦੇ ਮਾਮਲੇ ਵੱਧਦੇ ਹਨ। ਅਜਿਹੇ ’ਚ ਜੇਕਰ ਲੋਕ ਸਾਵਧਾਨੀ ਵਰਤਣ ਤਾਂ ਡੇਂਗੂ ਦੀ ਲਪੇਟ ’ਚ ਆਉਣ ਤੋਂ ਬਚ ਸਕਦੇ ਹਨ। ਸਿਹਤ ਵਿਭਾਗ ਵੱਲੋਂ ਘਰ-ਘਰ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਅਤੇ ਲੋਕਾਂ ਦੀ ਜਾਂਚ ਰਨ ਲਈ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਸਾਰੇ ਸਰਕਾਰੀ ਹਸਪਤਾਲਾਂ ‘ਚ ਡੇਂਗੂ ਵਾਰਡ ਵੀ ਤਿਆਰ ਕੀਤੇ ਗਏ ਹਨ।
ਸਿਹਤ ਵਿਭਾਗ ਦਾ ਸੁਝਾਅ, ਘਰਾਂ ਦੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦਿਓ
ਜ਼ਿਲ੍ਹਾ ਐਪੇਡੇਮਿਓਲੋਜਿਸਟ ਡਾ. ਸੁਭਾਸ਼ ਕੁਮਾਰ ਨੇ ਜ਼ਿਲ੍ਹਾ ਵਾਸੀਆਂ ਨੂੰ ਡੇਂਗੂ ਦੀ ਰੋਕਥਾਮ ’ਚ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘਰਾਂ ’ਚ ਅਤੇ ਆਲੇ-ਦੁਆਲੇ ਕਿਤੇ ਵੀ ਸਾਫ਼ ਜਾਂ ਗੰਦਾ ਪਾਣੀ ਇਕੱਠਾ ਨਾ ਹੋਣ ਦੇਣ। ਡੇਂਗੂ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਤੇ ਸਾਫ਼ ਪਾਣੀ ’ਚ ਪਲਦਾ ਹੈ। ਜੇਕਰ ਕਿਸੇ ਨੂੰ ਡੇਂਗੂ ਹੋਣ ਦਾ ਸ਼ੱਕ ਹੋਵੇ ਤਾਂ ਉਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ। ਸਰਕਾਰੀ ਸਿਹਤ ਸੰਸਥਾਵਾਂ ’ਚ ਡੇਂਗੂ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। Health department fully alert
also read :- Jio-Airtel ਤੋਂ ਬਾਅਦ ਹੁਣ Vi ਗਾਹਕਾਂ ਲਈ ਵੱਡਾ ਝਟਕਾ, ਕੰਪਨੀ ਨੇ ਰੀਚਾਰਜ ਪਲਾਨ ਕੀਤੇ ਮਹਿੰਗੇ
ਇਸ ਤਰ੍ਹਾਂ ਕਰ ਸਕਦੇ ਹੋ ਡੇਂਗੂ ਤੋਂ ਬਚਾਅ
ਸਰੀਰ ਨੂੰ ਪੂਰੀ ਤਰ੍ਹਾਂ ਢੱਕਣ ਵਾਲੇ ਕੱਪੜੇ ਪਹਿਨੋ। ਮੱਛਰਦਾਨੀ ਲਗਾ ਕੇ ਹੀ ਸੌਂਵੋ। ਦਿਨ ਵੇਲੇ ਮੱਛਰ ਭਜਾਉਣ ਵਾਲੇ ਲੋਸ਼ਨ ਜਾਂ ਤੇਲ ਦੀ ਵਰਤੋਂ ਕਰੋ। ਟੁੱਟੇ ਭਾਂਡਿਆਂ, ਪੁਰਾਣੇ ਟਾਇਰਾਂ, ਗਮਲਿਆਂ, ਫਲਵਰ ਪੋਟ ਅਤੇ ਡਰੰਮਾਂ, ਕੂਲਰਾਂ ਵਿਚ ਪਾਣੀ ਇਕੱਠਾ ਨਾ ਹੋਣ ਦਿਓ। ਟੈਂਕੀ ਵਿਚ ਪਾਣੀ ਨੂੰ ਸਮੇਂ-ਸਮੇਂ ’ਤੇ ਸਾਫ਼ ਕਰਦੇ ਰਹੋ। ਜੇਕਰ ਡੇਂਗੂ ਦੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਹਸਪਤਾਲ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ।
ਪਿਛਲੇ ਸਾਲਾਂ ’ਚ ਜ਼ਿਲ੍ਹੇ ’ਚ ਪ੍ਰਕੋਪ ਅੰਕੜੇ
ਸਿਹਤ ਵਿਭਾਗ ਦੇ ਯਤਨਾਂ ਸਦਕਾ ਪਿਛਲੇ ਕੁੱਝ ਸਾਲਾਂ ਤੋਂ ਡੇਂਗੂ ਦੇ ਮਾਮਲਿਆਂ ਅਤੇ ਇਸ ਬੁਖ਼ਾਰ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾ ਹਰ ਸਾਲ ਘੱਟ ਵੇਖਣ ਨੂੰ ਮਿਲਿਆ ਹੈ। ਸਾਲ 2021 ਵਿਚ ਡੇਂਗੂ ਦੇ ਕੁੱਲ 3949 ਮਾਮਲੇ ਸਾਹਮਣੇ ਆਏ ਸਨ। ਜ਼ਿਲ੍ਹੇ ‘ਚ ਇਸ ਦੌਰਾਨ ਡੇਂਗੂ ਕਾਰਨ ਕੁੱਲ 13 ਲੋਕਾਂ ਦੀ ਮੌਤ ਹੋ ਗਈ ਸੀ। ਸਾਲ 2022 ‘ਚ ਡੇਂਗੂ ਦੇ 1831 ਮਾਮਲੇ ਸਾਹਮਣੇ ਆਏ ਸਨ ਤੇ ਡੇਂਗੂ ਕਾਰਨ 6 ਲੋਕਾਂ ਦੀ ਮੌਤ ਹੋ ਗਈ ਸੀ। ਸਾਲ 2023 ਵਿਚ 1329 ਲੋਕਾਂ ਨੂੰ ਡੇਂਗੂ ਹੋਇਆ ਸੀ ਤੇ ਡੇਂਗੂ ਕਾਰਨ 1 ਦੀ ਮੌਤ ਹੋ ਗਈ ਸੀ।Health department fully alert
ਕਹਿਰ ਬਣ ਕੇ ਵਰ੍ਹਿਆ ਮਾਨਸੂਨ, ਘਰਾਂ ਦੇ ਬਾਹਰ ਖੜ੍ਹੀਆਂ ਕਾਰਾਂ ਰੁੜ੍ਹੀਆਂ,
Cars parked outside the houses
ਉੱਤਰਾਖੰਡ ਵਿਚ ਮਾਨਸੂਨ ਪਹੁੰਚ ਗਿਆ ਹੈ। ਇਸ ਤੋਂ ਬਾਅਦ ਪੂਰੇ ਸੂਬੇ ‘ਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਦੂਜੇ ਪਾਸੇ ਮਾਨਸੂਨ ਦੀ ਪਹਿਲੀ ਬਾਰਿਸ਼ ਨੇ ਵੀ ਆਪਣਾ ਕਹਿਰ ਦਿਖਾਇਆ। ਕਈ ਥਾਵਾਂ ਤੋਂ ਭਿਆਨਕ ਤਸਵੀਰਾਂ ਸਾਹਮਣੇ ਆ ਰਹੀਆਂ ਹਨ।
ਸੂਬੇ ਵਿਚ ਹੋ ਰਹੀ ਬਾਰਸ਼ ਕਾਰਨ ਦਰਿਆਵਾਂ ਦੇ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਪਹਾੜੀ ਖੇਤਰਾਂ ਵਿਚ ਭਾਰੀ ਮੀਂਹ ਕਾਰਨ ਗੰਗਾ ਨਦੀ ਦੇ ਨਾਲ-ਨਾਲ ਰਾਜ ਦੀਆਂ ਸਾਰੀਆਂ ਸਹਾਇਕ ਨਦੀਆਂ ਦੇ ਪਾਣੀ ਦਾ ਪੱਧਰ ਉੱਚਾ ਹੋ ਗਿਆ ਹੈ। ਇਸ ਨਾਲ ਪ੍ਰਸ਼ਾਸਨ ਦੀਆਂ ਤਿਆਰੀਆਂ ਦੀ ਪੋਲ ਵੀ ਖੁੱਲ੍ਹ ਗਈ ਹੈ
ਹਰਿਦੁਆਰ ‘ਚ ਮਾਨਸੂਨ ਦੀ ਪਹਿਲੀ ਬਾਰਿਸ਼ ‘ਚ ਵਾਹਨ ਤੂੜੀ ਵਾਂਗ ਪਾਣੀ ‘ਚ ਵਹਿ ਗਏ। ਹਰਿਦੁਆਰ ਦੇ ਉੱਤਰੀ ਇਲਾਕਿਆਂ ‘ਚ ਭਾਰੀ ਮੀਂਹ ਕਾਰਨ ਸੜਕਾਂ ‘ਤੇ ਪਾਣੀ ਭਰ ਗਿਆ। ਲੋਕਾਂ ਦੇ ਘਰਾਂ ਵਿੱਚ ਪਾਣੀ ਵੜ ਗਿਆ ਅਤੇ ਬਾਹਰ ਖੜ੍ਹੀਆਂ ਕਾਰਾਂ ਗੰਗਾ ਵਿੱਚ ਵਹਿ ਗਈਆਂ।Cars parked outside the houses
ਗੰਗਾ ਵਿੱਚ ਤੈਰਦੀਆਂ ਕਾਰਾਂ ਨੂੰ ਦੇਖ ਕੇ ਇੱਥੇ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ। ਇਸ ਘਟਨਾ ਨੂੰ ਕੁਝ ਲੋਕਾਂ ਨੇ ਆਪਣੇ ਕੈਮਰਿਆਂ ‘ਚ ਕੈਦ ਕਰ ਲਿਆ।
ਲੋਕਾਂ ਦਾ ਰੋਜ਼ਾਨਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਪ੍ਰਸ਼ਾਸਨ ਨੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ। ਇਸ ਵਾਰ ਮੌਸਮ ਵਿਭਾਗ ਨੇ ਸੂਬੇ ‘ਚ ਜ਼ਿਆਦਾ ਮੀਂਹ ਪੈਣ ਦੀ ਚਿਤਾਵਨੀ ਪਹਿਲਾਂ ਹੀ ਜਾਰੀ ਕਰ ਦਿੱਤੀ ਸੀ, ਜਿਸ ਤੋਂ ਬਾਅਦ ਸਾਰੇ ਵਿਭਾਗਾਂ ਨੇ ਆਪਣੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।
ਗੰਗਾ ਵਿੱਚ ਤੈਰਦੀਆਂ ਕਾਰਾਂ ਨੂੰ ਦੇਖ ਕੇ ਇੱਥੇ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ। ਇਸ ਘਟਨਾ ਨੂੰ ਕੁਝ ਲੋਕਾਂ ਨੇ ਆਪਣੇ ਕੈਮਰਿਆਂ ‘ਚ ਕੈਦ ਕਰ ਲਿਆ।
also read :- ਡਿਬਰੂਗੜ੍ਹ ਜੇਲ੍ਹ ‘ਚ ਬੰਦ ਦਿਲਜੀਤ ਕਲਸੀ ਵੱਲੋਂ ਚੋਣ ਲੜਨ ਦਾ ਐਲਾਨ
ਲੋਕਾਂ ਦਾ ਰੋਜ਼ਾਨਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਪ੍ਰਸ਼ਾਸਨ ਨੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ। ਇਸ ਵਾਰ ਮੌਸਮ ਵਿਭਾਗ ਨੇ ਸੂਬੇ ‘ਚ ਜ਼ਿਆਦਾ ਮੀਂਹ ਪੈਣ ਦੀ ਚਿਤਾਵਨੀ ਪਹਿਲਾਂ ਹੀ ਜਾਰੀ ਕਰ ਦਿੱਤੀ ਸੀ, ਜਿਸ ਤੋਂ ਬਾਅਦ ਸਾਰੇ ਵਿਭਾਗਾਂ ਨੇ ਆਪਣੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।Cars parked outside the houses
ਆਈਐਮਡੀ ਨੇ ਕਿਹਾ ਹੈ ਕਿ ਬਦਲਦੇ ਮੌਸਮ ਪ੍ਰਣਾਲੀ ਕਾਰਨ 30 ਜੂਨ ਤੋਂ 3 ਜੁਲਾਈ ਤੱਕ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਵੱਖ-ਵੱਖ ਥਾਵਾਂ ਉਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਛੱਤੀਸਗੜ੍ਹ, ਪੱਛਮੀ ਬੰਗਾਲ ਦੇ ਗੰਗਾ ਮੈਦਾਨਾਂ, ਝਾਰਖੰਡ ਅਤੇ ਉੜੀਸਾ ਵਿੱਚ 30 ਜੂਨ ਅਤੇ ਬਿਹਾਰ ਵਿੱਚ 30 ਜੂਨ ਤੋਂ ਤੋਂ 2 ਜੁਲਾਈ ਤੱਕ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
The weather will change in Punjab from June 20
ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਵਿਚ ਅਗਲੇ ਹਫ਼ਤੇ ਤੱਕ ਗਰਮੀ ਦਾ ਕਹਿਰ ਜਾਰੀ ਰਹਿਣ ਵਾਲਾ ਹੈ। ਮੌਸਮ ਵਿਭਾਗ ਵੱਲੋਂ ਇੱਕ ਹਫ਼ਤੇ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਅਨੁਸਾਰ ਮਾਨਸੂਨ 27 ਜੂਨ ਤੱਕ ਪੰਜਾਬ ‘ਚ ਦਸਤਕ ਦੇਵੇਗਾ। ਮਾਨਸੂਨ ਆਪਣੇ ਪੂਰੇ ਸਮੇਂ ਉਤੇ ਪਹੁੰਚ ਰਿਹਾ ਹੈ ਅਤੇ ਵਿਭਾਗ ਦੇ ਅਨੁਮਾਨ ਅਨੁਸਾਰ 27 ਤੋਂ ਚੰਡੀਗੜ੍ਹ ਸਮੇਤ ਪੰਜਾਬ ਹਰਿਆਣਾ ‘ਚ ਮਾਨਸੂਨ ਦੇ ਆਉਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਹਾਲਾਂਕਿ ਇਸ ਤੋਂ ਪਹਿਲਾਂ ਵੀ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਉਤਰੀ ਭਾਰਤ ਵਿਚ 20 ਜੂਨ ਪ੍ਰੀ-ਮਾਨਸੂਨ ਆਪਣਾ ਅਸਰ ਵਿਖਾਏਗਾ। ਇਸ ਦੌਰਾਨ ਪੰਜਾਬ ਦੇ ਕਈ ਇਲਾਕਿਆਂ ਵਿਚ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
ਦੱਸ ਦਈਏ ਕਿ ਹੁਣ ਤੱਕ ਮਾਨਸੂਨ ਆਪਣੇ ਤੈਅ ਸਮੇਂ ਤੋਂ ਪਹਿਲਾਂ ਹੀ ਪਹੁੰਚ ਰਿਹਾ ਹੈ। ਕੇਰਲਾ ਵਿਚ ਮਾਨਸੂਨ ਨੇ ਦੋ ਦਿਨ ਪਹਿਲਾਂ ਐਂਟਰੀ ਮਾਰੀ ਸੀ। ਇਸ ਤੋਂ ਬਾਅਦ ਮੁੰਬਈ ਵਿਚ ਸਮੇਂ ਤੋਂ ਪਹਿਲਾਂ ਦਾਖਲ ਹੋ ਕੇ ਭਾਰੀ ਤਬਾਹੀ ਮਚਾਈ।The weather will change in Punjab from June 20
ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਮੋਗਾ, ਪਟਿਆਲਾ, ਮੋਹਾਲੀ, ਮਲੇਰਕੋਟਲਾ ਤੇ ਫਤਿਹਗੜ੍ਹ ਲਈ ਯੈਲੋ ਜਦਕਿ ਸੰਗਰੂਰ, ਮਾਨਸਾ, ਬਰਨਾਲਾ, ਲੁਧਿਆਣਾ, ਬਠਿੰਡਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ALSO READ:-  ਹਰਿਆਣਾ ‘ਚ ਖਾਲਿਸਤਾਨੀ ਕਹਿ ਕੇ ਸਿੱਖ ਨੌਜਵਾਨ ਨੂੰ ਇੱਟਾਂ ਮਾਰ ਕੀਤਾ ਲਹੂ-ਲੁਹਾਣ, 1984 ਦੰਗਿਆਂ ਦਾ ਕੀਤਾ ਜ਼ਿਕਰ
ਇਧਰ, ਰਾਜਸਥਾਨ ਵਿਚ ਮੌਸਮ ਦੇ ਵਿਗੜੇ ਮਿਜਾਜ਼ ਨੇ ਮਾਨਸੂਨ ਤੋਂ ਪਹਿਲਾਂ ਗਦਰ ਮਚਾ ਦਿੱਤਾ ਹੈ। ਉਦੈਪੁਰ ‘ਚ ਮੰਗਲਵਾਰ ਨੂੰ ਭਾਰੀ ਮੀਂਹ ਪਿਆ। ਇਸ ਦੇ ਨਾਲ ਹੀ ਭੀਲਵਾੜਾ, ਚਿਤੌੜਗੜ੍ਹ, ਜੋਧਪੁਰ ਅਤੇ ਮਾਊਂਟ ਆਬੂ ‘ਚ ਬਾਰਿਸ਼ ਤੋਂ ਪਹਿਲਾਂ ਆਏ ਤੂਫਾਨ ਨੇ ਕਾਫੀ ਨੁਕਸਾਨ ਕੀਤਾ ਹੈ। ਤੂਫਾਨ ਕਾਰਨ ਬਿਜਲੀ ਦੇ ਖੰਭੇ ਡਿੱਗ ਗਏ। ਕਈ ਲੋਕਾਂ ਦੇ ਘਰਾਂ ਅਤੇ ਦੁਕਾਨਾਂ ਦੇ ਟੀਨ ਉੱਡ ਗਏ। ਕਈ ਥਾਵਾਂ ‘ਤੇ ਵੱਡੇ-ਵੱਡੇ ਦਰੱਖਤ ਉਖੜ ਗਏ। ਮੌਸਮ ਵਿਭਾਗ ਨੇ ਬੀਕਾਨੇਰ ਅਤੇ ਜੋਧਪੁਰ ਡਿਵੀਜ਼ਨਾਂ ਸਮੇਤ ਸੂਬੇ ਦੇ ਇੱਕ ਦਰਜਨ ਜ਼ਿਲ੍ਹਿਆਂ ਵਿੱਚ ਤੂਫ਼ਾਨ ਅਤੇ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ।The weather will change in Punjab from June 20
landslide in Uttarakhand: ਉੱਤਰਾਖੰਡ ਦੇ ਟਿਹਰੀ ਜ਼ਿਲ੍ਹੇ ਦੇ ਚੰਬਾ ਵਿੱਚ ਸੋਮਵਾਰ ਨੂੰ ਜ਼ਮੀਨ ਖਿਸਕਣ ਕਾਰਨ ਚਾਰ ਮਹੀਨਿਆਂ ਦੇ ਬੱਚੇ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਦੀਆਂ ਲਾਸ਼ਾਂ ਨੂੰ ਕਾਰ ‘ਚੋਂ ਬਾਹਰ ਕੱਢਿਆ ਗਿਆ, ਜੋ ਮਲਬੇ ਹੇਠ ਦੱਬੀ ਹੋਈ ਸੀ।
ਟਿਹਰੀ ਦੇ ਐਸਪੀ ਨਵਨੀਤ ਸਿੰਘ ਭੁੱਲਰ ਨੇ ਦੱਸਿਆ ਕਿ ਹੁਣ ਤੱਕ ਚਾਰ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਇੱਕ ਹੋਰ ਲਾਪਤਾ ਵਿਅਕਤੀ ਦੀ ਭਾਲ ਜਾਰੀ ਹੈ। ਨਵੀਂ ਟਿਹਰੀ-ਚੰਬਾ ਸੜਕ ਮਲਬਾ ਜਮ੍ਹਾਂ ਹੋਣ ਕਾਰਨ ਬੰਦ ਹੋ ਗਈ।
ਇਹ ਵੀ ਪੜ੍ਹੋ: ਚੰਦਰਯਾਨ-3: ਚੰਦਰਮਾ ਦੇ ਨੇੜੇ ਇਕ ਹੋਰ ਕਦਮ ਵਧਾਉਂਦੇ ਹੋਏ, ‘ਵਿਕਰਮ’ ਲੈਂਡਰ ਦੀ ਪਹਿਲੀ ਸਫਲਤਾਪੂਰਵਕ ਡੀਬੂਸਟਿੰਗ ਹੋਈ
ਮੌਸਮ ਵਿਭਾਗ ਨੇ ਉੱਤਰਾਖੰਡ ਦੇ ਸੱਤ ਜ਼ਿਲ੍ਹਿਆਂ ਦੇਹਰਾਦੂਨ, ਟਿਹਰੀ, ਪੌੜੀ, ਬਾਗੇਸ਼ਵਰ, ਚੰਪਾਵਤ, ਨੈਨੀਤਾਲ ਅਤੇ ਊਧਮਸਿੰਘਨਗਰ ਵਿੱਚ ਅੱਜ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।landslide in Uttarakhand:
ਦੂਜੇ ਪਾਸੇ ਹਿਮਾਚਲ ‘ਚ ਅਗਲੇ 96 ਘੰਟਿਆਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਸੂਬੇ ਵਿੱਚ ਹੁਣ ਤੱਕ ਪਏ ਮੀਂਹ ਕਾਰਨ 8099 ਕਰੋੜ ਰੁਪਏ ਦੀ ਸਰਕਾਰੀ ਅਤੇ ਨਿੱਜੀ ਜਾਇਦਾਦ ਤਬਾਹ ਹੋ ਚੁੱਕੀ ਹੈ।landslide in Uttarakhand: