Government of Punjab - Nirpakh Post
ਸੰਗਰੂਰ ਪੁਲਿਸ ਨੇ ਇੱਕ ਕਿਲੋ 50 ਗ੍ਰਾਮ ਹੈਰੋਇਨ ਸਣੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ
ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਾ ਵਿਰੁੱਧ ਤਹਿਤ ਪੁਲਿਸ ਵੱਲੋਂ ਲਗਾਤਾਰ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀਆਂ ਜਾ ਰਹੀਆਂ ਹਨ। ਉਸੇ ਲੜੀ ਦੇ ਤਹਿਤ ਸੰਗਰੂਰ ਪੁਲਿਸ ਨੇ ਵੀ ਵੱਡੀ ਸਫਲਤਾ ਹਾਸਲ ਕੀਤੀ ਹੈ।
ਸੰਗਰੂਰ ਦੀ ਲਹਿਰਾਗਾਗਾ ਪੁਲਿਸ ਨੇ ਇਕ ਕਿਲੋ 50 ਗ੍ਰਾਮ ਹੈਰੋਇਨ ਸਮੇਤ ਤੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਸੰਗਰੂਰ ਦੇ ਐਸਐਸਪੀ ਸਰਤਾਜ ਸਿੰਘ ਚਹਿਲ ਨੇ ਪ੍ਰੈਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਪਹਿਲਾਂ 50 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਸੀ।
ਮੁੱਢਲੀ ਪੁੱਛਗਿੱਛ ਵਿੱਚ ਪੁੱਛਿਆ ਗਿਆ ਕਿ ਵਿਅਕਤੀ ਕਿੱਥੋਂ ਇਹ ਹੈਰੋਇਨ ਲੈ ਕੇ ਆਇਆ ਸੀ। ਜਦੋਂ ਉਸ ਵਿਅਕਤੀ ਦੀ ਛਾਣਬੀਣ ਕੀਤੀ ਗਈ ਤਾਂ ਉਸ ਪਾਸੋਂ ਇੱਕ ਕਿਲੋ ਹੈਰੋਇਨ ਹੋਰ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਇਸ ਕੇਸ ਵਿੱਚ ਅਸੀਂ ਇੱਕ ਕਿਲੋ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਨ੍ਹਾਂ ਕੋਲੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਕਿ ਇਹ ਕਦੋਂ ਇਹ ਕੰਮ ਕਰਦੇ ਆ ਰਹੇ ਹਨ।
Two people arrested with 50 grams of heroin
ਪੰਜਾਬ ਵਿਧਾਨ ਸਭਾ ਦਾ ਇਜਲਾਸ 10 ਜੁਲਾਈ ਤੋਂ
ਚੰਡੀਗੜ 6 ਜੁਲਾਈ:
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ, ਜੋ 5 ਮਈ, 2025 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, 10 ਜੁਲਾਈ, 2025 ਨੂੰ ਵੀਰਵਾਰ, ਸਵੇਰੇ 11.00 ਵਜੇ  ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ ਚੰਡੀਗੜ ਵਿਖੇ  ਸੱਦਿਆ ਹੈ। ਇਹ ਸੈਸ਼ਨ ਪੰਜਾਬ ਵਿਧਾਨ ਸਭਾ  ਵਿੱਚ ਕਾਰਜ ਪ੍ਰਣਾਲੀ ਅਤੇ ਕਾਰੋਬਾਰ ਸੰਚਾਲਨ  ਨਿਯਮਾਂ ਦੇ ਨਿਯਮ 16 ਦੇ ਦੂਜੇ ਉਪਬੰਧ ਦੇ ਤਹਿਤ ਬੁਲਾਇਆ ਗਿਆ ਹੈ।
ਸੂਬੇ ਦੇ ਪੈਨਸ਼ਨਧਾਰਕਾਂ ਲਈ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਆਖਿਰ ਲੈ ਲਿਆ ਇਹ ਫ਼ੈਸਲਾ
Big news for pensioners of the state
ਸੂਬੇ ਵਿਚ ਪੈਨਸ਼ਨਾਂ ਨੂੰ ਲੈ ਸਰਕਾਰ ਵੱਡਾ ਕਦਮ ਚੁੱਕਣ ਜਾ ਰਹੀ ਹੈ, ਜਿਸ ਦੇ ਚੱਲਦੇ ਐੱਮ ਸੇਵਾ ਐੱਪ ਸ਼ੁਰੂ ਕੀਤੀ ਜਾ ਰਹੀ ਹੈ। ਇਸ ਨਾਲ ਮ੍ਰਿਤਕ ਬਜ਼ੁਰਗ ਪੈਨਸ਼ਨਰਾਂ ਦੇ ਖਾਤਿਆਂ ਵਿਚ ਜਾਣ ਵਾਲੀ ਪੈਨਸ਼ਨ ਦਾ ਝੰਜਟ ਵੀ ਖ਼ਤਮ ਹੋ ਜਾਵੇਗਾ। ਹਰ ਪੈਨਸ਼ਨ ਦੀ ਤਸਦੀਕ ਉਨ੍ਹਾਂ ਦੇ ਘਰ ਜਾ ਕੇ ਕੀਤੀ ਜਾਵੇਗੀ। ਇਥੇ ਹੀ ਬਸ ਨਹੀਂ ਪੈਨਸ਼ਨਰ ਦੀ ਲਾਈਵ ਫੋਟੇ ਵੀ ਖਿਚੀ ਜਾਵੇਗੀ ਜਿਸ ਨੂੰ ਇਸ ਐਪ ਵਿਚ ਅਪਲੋਡ ਕੀਤਾ ਜਾਵੇਗਾ। ਜੇਕਰ ਜਾਂਚ ਵਿਚ ਪੈਨਸ਼ਨਰ ਮ੍ਰਿਤਕ ਪਾਇਆ ਗਿਆ ਤਾਂ ਤੁਰੰਤ ਉਸ ਦਾ ਨਾਮ ਕੱਟ ਦਿੱਤਾ ਜਾਵੇਗਾ। ਇਹ ਪ੍ਰੋਸੈੱਸ ਇਕ ਸਰਵੇ ਵਿਚ ਹੋਵੇਗਾ। ਹਰ ਪਿੰਡ ਵਿਚ ਸਰਵੇ ਆਂਗਣਵਾੜੀ ਵਰਕਰ ਅਤੇ ਸੁਪਰਵਾਈਜ਼ਰ ਕਰਨਗੇ। ਉਨ੍ਹਾਂ ਦੇ ਮੋਬਾਈਲ ‘ਤੇ ਐਪ ਐੱਮ ਸੇਵਾ ਇੰਸਟਾਲ ਕਰ ਦਿੱਤੀ ਗਈ ਹੈ। Big news for pensioners of the state
ਸੂਤਰਾਂ ਮੁਤਾਬਕ ਇਹ ਸਰਵੇ ਨਵੇਂ ਸਾਲ ਤੋਂ ਸ਼ੁਰੂ ਹੋ ਗਿਆ ਹੈ। ਸਰਵੇ ਪਹਿਲਾਂ ਸੂਬੇ ਦੇ 12,581 ਪਿੰਡਾਂ ਦਾ ਹੋਵੇਗਾ। ਇਸ ਮਗਰੋਂ ਵਿਭਾਗ ਸ਼ਹਿਰਾਂ ਵਿਚ ਸਰਵੇ ਲਈ ਹੈਲਥ ਵਰਕਰਾਂ ਦੀ ਮਦਦ ਲਵੇਗਾ। ਪੰਜਾਬ ਸਰਕਾਰ ਨੇ ਇਹ ਫ਼ੈਸਲਾ ਮ੍ਰਿਤਕ ਪੈਨਸ਼ਨਰਾਂ ਦੀ ਜਾਣਕਾਰੀ ਦਫਤਰਾਂ ਤਕ ਨਾ ਪਹੁੰਚਾਉਣ ਕਾਰਣ ਉਨ੍ਹਾਂ ਦੇ ਖਾਤੇ ਵਿਚ ਜਾ ਰਹੀ ਪੈਨਸ਼ਨ ਨੂੰ ਰੋਕਣ ਲਈ ਲਿਆ ਹੈ। ਦਰਅਸਲ ਲੰਬੇ ਸਮੇਂ ਤੋਂ ਮ੍ਰਿਤਕ ਪੈਨਸ਼ਨਰਾਂ ਦੇ ਖਾਤੇ ਵਿਚ ਪੈਨਸ਼ਨ ਭੇਜੀ ਜਾ ਰਹੀ ਹੈ। ਬਾਅਦ ਵਿਚ ਇਸ ਪੈਨਸ਼ਨ ਨੂੰ ਰਿਕਵਰ ਕਰਨ ਵਿਚ ਵਿਭਾਗ ਨੂੰ ਲੰਬੀ ਉਡੀਕ ਕਰਨੀ ਪੈਂਦੀ ਹੈ। ਅੰਕੜਿਆਂ ਮੁਤਾਬਕ 2022-2024 ਤੋਂ 2024-25 (ਨਵੰਬਰ ਤਕ) 1,39,836 ਮ੍ਰਿਤ ਅਤੇ ਆਯੋਗ ਪੈਨਸ਼ਨਰਾਂ ਦੇ ਖਾਤੇ ਵਿਚ 138.78 ਕਰੋੜ ਰੁਪਏ ਦੀ ਰਾਸ਼ੀ ਸੈਂਡ ਹੋ ਗਈ ਸੀ। ਜ਼ਿਆਦਾਤਰ ਮ੍ਰਿਤ ਪੈਨਸ਼ਨਰ ਉਹ ਸਨ ਜਿਨ੍ਹਾਂ ਦੇ ਪਰਿਵਾਰਾਂ ਨੇ ਉਨ੍ਹਾਂ ਦੀ ਮੌਤ ਦੀ ਸੂਚਨਾ ਸਰਕਾਰ ਨੂੰ ਨਹੀਂ ਦਿੱਤੀ। ਇਸ ਕਾਰਣ ਉਨ੍ਹਾਂ ਦੇ ਖਾਤਿਆਂ ਵਿਚ ਪੈਨਸ਼ਨਾਂ ਦੇ ਰੂਪ ਵਿਚ ਗਈ ਕਰੋੜਾਂ ਰੁਪਏ ਦੀ ਰਾਸ਼ੀ ਰਿਕਵਰ ਕਰਨ ਲਈ ਸਰਕਾਰ ਨੂੰ ਵੱਡੇ ਪ੍ਰੋਸੈੱਸ ਵਿਚ ਲੰਘਣਾ ਪੈਂਦਾ ਹੈ, ਜਿਸ ਵਿਚ ਕਾਫੀ ਸਮਾਂ ਲੱਗ ਜਾਂਦਾ ਹੈ। ਇਸ ਦੇ ਚੱਲਦੇ ਸਰਕਾਰ ਨੇ ਸਰਵੇ ਕਰਵਾਉਣ ਵਾਲਾ ਕਦਮ ਚੁੱਕਿਆ ਹੈ।Big news for pensioners of the state
ਫਿਨਲੈਂਡ ਤੋਂ ਵਾਪਸ ਆਏ ਅਧਿਆਪਕਾਂ ਨੂੰ ਮਿਲੇ CM ਮਾਨ
Teachers met CM Hon
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਿਨਲੈਂਡ ਦੌਰੇ ਤੋਂ ਵਾਪਸ ਆਏ ਅਧਿਆਪਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਅਧਿਆਪਕਾਂ ਤੋਂ ਫਿਨਲੈਂਡ ਦੇ ਤਜ਼ੁਰਬੇ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ। ਅਧਿਆਪਕਾਂ ਨੇ ਕਿਹਾ ਕਿ ਅਸੀਂ ਫਿਨਲੈਂਡ ‘ਚ ਮੁੱਖ ਤੌਰ ‘ਤੇ ਸਿੱਖਿਆ ਕਿ ਅਸੀਂ ਕਿਵੇਂ ਬੱਚਿਆਂ ਨੂੰ ਸਕੂਲ ‘ਚ ਜ਼ਿਆਦਾ ਤੋਂ ਜ਼ਿਆਦਾ  ਸਮੇਂ ਲਈ ਉਨ੍ਹਾਂ ਦੇ ਮਨ ਮੁਤਾਬਕ ਰੋਕ ਸਕਦੇ ਹਾਂ, ਜਿਸ ਕਾਰਨ ਉਨ੍ਹਾਂ ਦਾ ਸਕੂਲਾਂ ‘ਚ ਮਨ ਲੱਗੇ।
ਜੇਕਰ ਬੱਚਿਆਂ ਦਾ ਸਕੂਲਾਂ ‘ਚ ਮਨ ਲੱਗੇਗਾ ਤਾਂ ਹੀ ਉਹ ਪੜ੍ਹਨਗੇ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਵਾਰ ਫਿਨਲੈਂਡ ਗਏ ਅਧਿਆਪਕ ਦੀਵਾਲੀ ਆਪਣੇ ਘਰ ਨਹੀਂ ਮਨਾ ਸਕੇ ਪਰ ਇਸ ਵਾਰ ਦੀ ਦੀਵਾਲੀ ਉਨ੍ਹਾਂ ਨੂੰ ਸਾਰੀ ਜ਼ਿੰਦਗੀ ਯਾਦ ਰਹੇਗੀ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਸੀਂ ਜਲਦੀ ਹੀ ਦੂਜਾ ਬੈਚ ਵੀ ਫਿਨਲੈਂਡ ਟ੍ਰੇਨਿੰਗ ਲਈ ਭੇਜਾਂਗੇ। ਅਧਿਆਪਕਾਂ ਵਲੋਂ ਪੰਜਾਬ ਸਰਕਾਰ ਦੇ ਇਸ ਕਦਮ ਦੀ ਤਾਰੀਫ਼ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਇਹ ਕਦਮ ਇਤਿਹਾਸਕ ਹੈ ਅਤੇ ਆਉਣ ਵਾਲੇ ਸਮੇਂ ‘ਚ ਅਧਿਆਪਕ ਅਤੇ ਬੱਚੇ ਇਸ ਮੁਹਿੰਮ ਨੂੰ ਯਾਦ ਰੱਖਣਗੇ। Teachers met CM Hon
ਦੱਸਣਯੋਗ ਹੈ ਕਿ ਮੁੱਖ ਮੰਤਰੀ ਮਾਨ ਨੇ ਖ਼ੁਦ ਸਾਰੇ ਅਧਿਆਪਕਾਂ ਨੂੰ ਟ੍ਰੇਨਿੰਗ ਲਈ ਫਿਨਲੈਂਡ ਰਵਾਨਾ ਕੀਤਾ ਸੀ। ਉਨ੍ਹਾਂ ਨੇ ਅਧਿਆਪਕਾਂ ਨੂੰ ਕਿਹਾ ਸੀ ਕਿ ਤੁਸੀਂ ਪੰਜਾਬ ਅਤੇ ਦੇਸ਼ ਦਾ ਭਵਿੱਖ ਲਿਖ ਰਹੇ ਹਨ। ਤੁਸੀਂ ਬੱਚਿਆਂ ਦੇ ਹੁਨਰ ਨੂੰ ਨਿਖ਼ਾਰਦੇ ਹੋ ਅਤੇ ਅੱਜ ਦੇ ਸਮੇਂ ‘ਚ ਸਿੱਖਿਆ ਸਭ ਤੋਂ ਕੀਮਤੀ ਚੀਜ਼ ਹੈ।Teachers met CM Hon
ਪੰਜਾਬ ਸਰਕਾਰ ਨੇ ਬਦਲੀ ਸਕੂਲਾਂ ਦੀ ਨੁਹਾਰ, ਹਰ ਦਿਨ ਸਿੱਖਿਆ ਕ੍ਰਾਂਤੀ ਵੱਲ ਨਵੀਂ ਪੁਲਾਂਘ
Punjab government has changed the face of schools
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿੱਖਿਆ ਖੇਤਰ ਨੂੰ ਪਹਿਲੇ ਦਿਨ ਤੋਂ ਹੀ ਤਰਜੀਹ ਦਿੱਤੀ ਜਾ ਰਹੀ ਹੈ। ਬੱਚੇ ਦੇਸ਼ ਦਾ ਭਵਿੱਖ ਹੁੰਦੇ ਹਨ ਤੇ ਬੱਚਿਆਂ ਨੂੰ ਚੰਗੀ ਸਿੱਖਿਆ ਦੇ ਕੇ ਹੀ ਦੇਸ਼ ਦਾ ਭਵਿੱਖ ਸਵਾਰਿਆ ਜਾ ਸਕਦਾ ਹੈ। ਇਸੇ ਸੋਚ ਨਾਲ ‘ਆਪ’ ਸਰਕਾਰ ਵੱਲੋਂ ਲਗਾਤਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਚੰਗਾ ਮਾਹੌਲ ਮੁਹੱਈਆ ਕਰਵਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਹੋਰ ਸੂਬਿਆਂ ਲਈ ਵੀ ਇਕ ਮਿਸਾਲ ਕਾਇਮ ਕਰ ਰਹੀ ਹੈ।
ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਵਿਚ ਲਿਆਂਦੀ ਸਿੱਖਿਆ ਕ੍ਰਾਂਤੀ ਦੀ ਝਲਕ ਵਿਭਾਗ ਦੇ ਅੰਕੜਿਆਂ ਵਿਚੋਂ ਵੀ ਸਾਫ਼ ਵੇਖਣ ਨੂੰ ਮਿਲਦੀ ਹੈ। ਅੰਕੜਿਆਂ ਮੁਤਾਬਕ 16 ਮਾਰਚ 2022 ਤੋਂ ਬਾਅਦ ਸੂਬੇ ਦੇ 8 ਹਜ਼ਾਰ ਸਕੂਲਾਂ ਵਿਚ ਚਾਰਦੀਵਾਰੀ ਕਰਵਾਈ ਜਾ ਚੁੱਕੀ ਹੈ। ਇਸ ਦਾ ਮਤਲਬ ਹੈ ਕਿ ਹਰ ਦਿਨ ਔਸਤਨ 8 ਸਕੂਲਾਂ ਦੀ ਚਾਰਦੀਵਾਰੀ ਕੀਤੀ ਗਈ। ਇਸ ਸਮੇਂ ਦੌਰਾਨ ਕੁੱਲ 1400 ਕਿੱਲੋਮੀਟਰ ਲੰਬੀਆਂ ਦੀਵਾਰਾਂ ਦੀ ਉਸਾਰੀ ਕੀਤੀ ਗਈ ਹੈ, ਜਿਸ ਦੀ ਔਸਤ ਹਰ ਰੋਜ਼ 1.4 ਕਿੱਲੋਮੀਟਰ ਬਣਦੀ ਹੈ। ਇਸ ਤੋਂ ਇਲਾਵਾ ਹਰ ਦਿਨ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਔਸਤਨ 10 ਨਵੇਂ ਕਲਾਸਰੂਮ ਬਣ ਰਹੇ ਹਨ। ਢਾਈ ਸਾਲਾਂ ਵਿਚ 10 ਹਜ਼ਾਰ ਦੇ ਕਰੀਬ ਨਵੇਂ ਕਲਾਸਰੂਮ ਬਣਾਏ ਜਾ ਚੁੱਕੇ ਹਨ। Punjab government has changed the face of schools
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੀ ਸਿੱਖਿਆ ਕ੍ਰਾਂਤੀ ਨੂੰ Game Changer ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਸਾਡੇ ਵੱਲੋਂ ਰੋਜ਼ਾਨਾ ਹੀ ਸਕੂਲਾਂ ਦਾ ਕਾਇਆਕਲਪ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਬੈਂਸ ਨੇ ਕਿਹਾ ਕਿ ਇਹ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਸਿੱਖਿਆ ਮਾਡਲ ਹੈ, ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਯੋਗ ਅਗਵਾਈ ਹੇਠ ਪੰਜਾਬ ਵਿਚ ਵੀ ਲਾਗੂ ਕੀਤਾ ਗਿਆ ਹੈ। ਸਿੱਖਿਆ ਮੰਤਰੀ ਨੇ ਉਕਤ ਅੰਕੜੇ ਸਾਂਝੇ ਕਰਦਿਆਂ ਕਿਹਾ ਕਿ ਇਹ ਬਦਲਾਅ ਦੀ ਤਾਕਤ ਹੈ। Punjab government has changed the face of schools
ਪਟਿਆਲਾ, 9 ਅਕਤੂਬਰ:
Revolutionary changes in medical education
ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਮੈਡੀਕਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਦੀ ਸ਼ੁਰੂਆਤ ਕੀਤੀ ਹੈ। ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ ਤੇ ਰਾਜਿੰਦਰਾ ਹਸਪਤਾਲ ਦੇ ਸਾਰੇ ਵਿਭਾਗਾਂ ਦਾ ਅਚਨਚੇਤ ਦੌਰਾ ਕਰਕੇ ਵਿਭਾਗਾਂ ਦੀਆਂ ਜ਼ਮੀਨੀ ਪੱਧਰ ‘ਤੇ ਹਕੀਕਤਾਂ ਜਾਣੀਆਂ ਤੇ ਸਮੂਹ ਵਿਭਾਗੀ ਮੁਖੀਆਂ ਨੂੰ ਵਿਜ਼ਨ ਦਸਤਾਵੇਜ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਤਾਂ ਕਿ ਇਸ ਵਿਜ਼ਨ ਦਸਤਾਵੇਜ ਮੁਤਾਬਕ ਸਾਰੇ ਵਿਭਾਗਾਂ ਦੀ ਕਾਇਆਂ ਕਲਮ ਕੀਤੀ ਜਾਵੇ।
ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਨਿਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਰਾਜ ‘ਚ ਆਮ ਆਦਮੀ ਕਲੀਨਿਕ ਪੰਜਾਬੀਆਂ ਨੂੰ ਲੱਗੇ ਰੋਗਾਂ ਦੀ ਜੜ੍ਹ ਫ਼ੜਨ ਦਾ ਕੰਮ ਕਰ ਰਹੇ ਹਨ, ਇਸ ਲਈ ਹੁਣ ਮੈਡੀਕਲ ਸਿੱਖਿਆ ਵਿਭਾਗ ਦੀ ਕਾਇਆਂ ਕਲਪ ਕਰਕੇ ਇਸਦੇ ਮੈਡੀਕਲ ਕਾਲਜਾਂ ਤੇ ਹਸਪਤਾਲਾਂ ਨੂੰ ਪੀ.ਜੀ.ਆਈ. ਦੇ ਮਿਆਰ ਦੀਆਂ ਸੰਸਥਾਵਾਂ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ।
ਡਾ. ਬਲਬੀਰ ਸਿੰਘ ਨੇ ਫਾਰੈਂਸਿਕ ਮੈਡੀਸਨ, ਪੈਥਾਲੋਜੀ, ਮਾਈਕਰੋਬਾਇਲੋਜੀ, ਫਾਰਮਾਕੋਲੋਜੀ, ਫ਼ਿਜ਼ਿਓਲੋਜੀ, ਅਨਾਟਮੀ, ਬਾਇਉਕੈਮਿਸਟਰੀ, ਕਮਿਉਨਿਟੀ ਮੈਡੀਸਨ, ਪੀਡੀਆਟ੍ਰਿਕਸ, ਗਾਇਨੀ, ਸੁਪਰਸਪੈਸ਼ਲਿਟੀ ਵਿੰਗ ‘ਚ ਦਿਲ, ਸੀ.ਟੀ.ਵੀ.ਐਸ., ਨਿਉਰੋਲੋਜੀ ਤੇ ਯੁਰੋਲੋਜੀ ਸਮੇਤ ਹੋਰ ਵਿਭਾਗਾਂ ਦਾ ਦੌਰਾ ਕੀਤਾ। ਸਿਹਤ ਮੰਤਰੀ ਨੇ ਆਦੇਸ਼ ਦਿੱਤੇ ਕਿ ਰਾਜਿੰਦਰਾ ਹਸਪਤਾਲ ਵਿੱਚੋਂ ਮਰੀਜਾਂ ਦੇ ਟੈਸਟ ਕਿਸੇ ਬਾਹਰਲੀ ਲੈਬਾਰਟਰੀ ‘ਚ ਨਹੀਂ ਜਾਣੇ ਚਾਹੀਦੇ ਅਤੇ ਨਾ ਹੀ ਕੋਈ ਦਵਾਈ ਬਾਹਰੋਂ ਲੈਣ ਲਈ ਲਿਖਿਆ ਜਾਵੇ।Revolutionary changes in medical education
also read :- ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 88 ‘ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਮੈਡੀਕਲ ਸਿੱਖਿਆ ਮੰਤਰੀ ਨੇ ਮੈਡੀਕਲ ਕਾਲਜ ‘ਚ ਪੀ.ਜੀ.ਆਈ. ਦੀ ਤਰਜ ‘ਤੇ ਹੋਰ ਨਵੇਂ ਕੋਰਸ ਸ਼ੁਰੂ ਕਰਨ ਤੇ ਫੈਕਲਟੀ ਤੇ ਖੋਜ਼ਾਰਥੀ ਡਾਕਟਰਾਂ ਵੱਲੋਂ ਸਮਾਜ ਦੀ ਭਲਾਈ ਲਈ ਖੋਜ਼ ਕਾਰਜ ਕਰਨ ‘ਤੇ ਜ਼ੋਰ ਦਿੱਤਾ। ਡਾ. ਬਲਬੀਰ ਸਿੰਘ ਨੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਤੇ ਮੈਡੀਕਲ ਸੁਪਰਡੈਂਟ ਡਾ. ਗਿਰੀਸ਼ ਸਾਹਨੀ ਸਮੇਤ ਹੋਰ ਵਿਭਾਗੀ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ ਔਰਤਾਂ ਤੇ ਲੜਕੀਆਂ ‘ਚ ਪੀ.ਸੀ.ਓ.ਡੀ., ਲੇਬਰ ਰੂਮ ‘ਚ ਹਵਾ ਦੀ ਗੁਣਵੱਤਾ ਦੀ ਟੈਸਟਿੰਗ, ਨੌਜਵਾਨਾਂ ‘ਚ ਨਸ਼ਿਆਂ ਤੇ ਆਤਮ ਹੱਤਿਆ ਦੇ ਰੁਝਾਨ, ਪ੍ਰਦੂਸ਼ਿਤ ਹਵਾ ਨਾਲ ਹੋਣ ਵਾਲੀਆਂ ਬਿਮਾਰੀਆਂ, ਕੈਂਸਰ, ਦਿਲ ਦੇ ਰੋਗ, ਮਾਨਸਿਕ ਦਬਾਅ, ਦਵਾਈਆਂ ਦੇ ਬੁਰੇ ਪ੍ਰਭਾਵ, ਨਵ ਜਨਮੇ ਬੱਚਿਆਂ ਦੇ ਕੌਰਡ ਬਲੱਡ ਤੇ ਮਾਵਾਂ ਦੇ ਦੁੱਧ ‘ਚ ਕੈਮੀਕਲਾਂ ਦੇ ਪ੍ਰਭਾਵ ਦੇ ਟੈਸਟ, ਪਿੰਡਾਂ ਤੇ ਸ਼ਹਿਰਾਂ ‘ਚ ਲੋਕਾਂ ਦੀ ਸਿਹਤ ਨੂੰ ਦਰਪੇਸ਼ ਚੁਣੌਤੀਆਂ, ਦੇਸ਼-ਦੁਨੀਆਂ ‘ਚ ਹੋ ਰਹੀਆਂ ਨਵੀਆਂ ਖੋਜਾਂ ਆਦਿ ਵਿਸ਼ਿਆਂ ਉਪਰ ਵੀ ਸਰਕਾਰੀ ਮੈਡੀਕਲ ਕਾਲਜ ਵਿੱਚ ਨਿੱਠਕੇ ਕੰਮ ਕਰਨ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ‘ਚ ਬਲੱਡ ਟਰਾਂਸਫਿਊਜ਼ਨ ‘ਚ ਨਵੇਂ ਕੋਰਸ ਸ਼ੁਰੂ ਕੀਤੇ ਜਾਣ, ਕਿਉਂਕਿ ਪੰਜਾਬ ਸਵੈਇੱਛੁਤ ਖ਼ੂਨਦਾਨ ‘ਚ ਦੇਸ਼ ਵਿੱਚੋਂ ਤੀਜੇ ਸਥਾਨ ‘ਤੇ ਆਇਆ ਹੈ। ਉਨ੍ਹਾਂ ਹੋਰ ਕਿਹਾ ਕਿ ਮੈਡੀਕਲ ਕਾਲਜ ਦੀ ਪੈਥਾਲੋਜੀ ਲੈਬ ਰੈਫਰੈਂਸ ਲੈਬ ਬਣੇਗੀ ਤੇ ਪੀਡੀਆਟ੍ਰਿਕਸ ਵਿਭਾਗ ‘ਚ ਐਡਵਾਂਸ ਪੀਡੀਆਟ੍ਰਿਕਸ ਸੈਂਟਰ ਬਣਾਉਣ ਦੀ ਵੀ ਤਜਵੀਜ਼ ਹੈ। ਉਨ੍ਹਾਂ ਨੇ ਡਾਇਰੈਕਟਰ ਪ੍ਰਿੰਸੀਪਲ ਨੂੰ ਕਿਹਾ ਕਿ ਅਧਿਆਪਕਾਂ ਦੀਆਂ ਤਰੱਕੀਆਂ, ਡਾਕਟਰਾਂ ਸਮੇਤ ਪੈਰਾਮੈਡਿਕਸ ਦੀਆਂ ਖਾਲੀ ਅਸਾਮੀਆਂ ਭਰਨ ਲਈ ਕੋਈ ਦੇਰੀ ਨਾ ਕੀਤੀ ਜਾਵੇ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬਾ ਨਿਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਸ ਲਈ ਮੈਡੀਕਲ ਅਧਿਆਪਕਾਂ ਨੂੰ ਨਵੀਨਤਮ ਸਿਖਲਾਈ ਕਰਵਾਈ ਜਾਵੇਗੀ ਤੇ ਸਮਾਂਬੱਧ ਤਰੱਕੀ ਸਮੇਤ ਹੋਰ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਕਿ ਸੂਬਾ ਨਿਵਾਸੀਆਂ ਨੂੰ ਬਿਹਤਰ ਤੋਂ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ‘ਚ ਕੋਈ ਕਸਰ ਬਾਕੀ ਨਾ ਰਹੇ।Revolutionary changes in medical education
ਵਿਜੀਲੈਂਸ ਵੱਲੋਂ 5 ਲੱਖ ਰੁਪਏ ਰਿਸ਼ਵਤ ਲੈਂਦੇ ਮਾਈਨਿੰਗ ਵਿਭਾਗ ਦਾ ਐਕਸੀਅਨ ਅਤੇ ਐਸ.ਡੀ.ਓ. ਕਾਬੂ
Vigilance Bureau Punjab:
ਮੁਲਜ਼ਮ ਅਧਿਕਾਰੀਆਂ ਨੇ ਰਾਇਲਟੀ ਟਰਾਂਸਫਰ ਕਰਨ ਬਦਲੇ ਮੰਗੇ ਸਨ 12 ਲੱਖ ਰੁਪਏ
ਚੰਡੀਗੜ੍ਹ, 31 ਅਗਸਤ:
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਈਨਿੰਗ ਵਿਭਾਗ ਦੇ ਇੱਕ ਕਾਰਜਕਾਰੀ ਇੰਜਨੀਅਰ (ਐਕਸੀਅਨ) ਅਤੇ ਇੱਕ ਉਪ ਮੰਡਲ ਅਫ਼ਸਰ (ਐਸ.ਡੀ.ਓ.) ਨੂੰ 5 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹੁਸ਼ਿਆਰਪੁਰ ਵਿਖੇ ਤਾਇਨਾਤ ਐਕਸੀਅਨ ਸਰਤਾਜ ਸਿੰਘ ਰੰਧਾਵਾ ਅਤੇ ਦਸੂਹਾ ਦੇ ਐਸ.ਡੀ.ਓ. ਹਰਜਿੰਦਰ ਸਿੰਘ ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਗਰਾਉਂ ਤਹਿਸੀਲ ਦੇ ਪਿੰਡ ਢੋਲਣ ਵਾਸੀ ਜਸਪ੍ਰੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਰੀਗਲ ਇੰਟਰਪ੍ਰਾਈਜਿਜ਼ ਕੰਪਨੀ ਵਿੱਚ ਸਾਈਟ ਕੰਟਰੋਲਰ ਵਜੋਂ ਕੰਮ ਕਰਦਾ ਹੈ। ਕੰਪਨੀ ਨੂੰ ਮੁਕੇਰੀਆਂ-ਤਲਵਾੜਾ ਰੇਲਵੇ ਲਾਈਨ ‘ਤੇ ਮਿੱਟੀ ਪਾਉਣ ਦਾ ਠੇਕਾ ਮਿਲਿਆ ਸੀ ਅਤੇ ਕੰਪਨੀ ਨੇ ਦਸੂਹਾ ਤਹਿਸੀਲ ਦੇ ਪਿੰਡ ਘਗਵਾਲ ਤੋਂ ਮਿੱਟੀ ਚੁੱਕਣ ਲਈ ਸਬੰਧਤ ਵਿਭਾਗ ਕੋਲ ਸਰਕਾਰ ਵੱਲੋਂ ਨਿਰਧਾਰਤ ਫੀਸ 41,10,117 ਰੁਪਏ ਵੀ ਜਮ੍ਹਾਂ ਕਰਵਾ ਦਿੱਤੀ ਸੀ। ਇਸ ਉਪਰੰਤ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਜਿਸ ਜ਼ਮੀਨ ਲਈ ਉਨ੍ਹਾਂ ਨੇ ਫੀਸ ਅਦਾ ਕੀਤੀ ਗਈ ਹੈ, ਉਹ ਜ਼ਮੀਨ ਜੰਗਲਾਤ ਵਿਭਾਗ ਦੀ ਧਾਰਾ 4 ਅਤੇ 5 ਅਧੀਨ ਆਉਂਦੀ ਹੈ। ਕੰਪਨੀ ਨੇ ਮਾਰਚ 2023 ਵਿੱਚ ਰਾਇਲਟੀ ਤਬਦੀਲ ਕਰਨ ਲਈ ਅਰਜ਼ੀ ਦਿੱਤੀ ਸੀ। ਸ਼ਿਕਾਇਤਕਰਤਾ ਆਪਣੇ ਸੀਨੀਅਰ ਜਤਿੰਦਰ ਸਿੰਘ ਨੂੰ ਨਾਲ ਲੈ ਕੇ 20 ਜੁਲਾਈ ਨੂੰ ਉਕਤ ਐਕਸੀਅਨ ਤੇ ਐਸ.ਡੀ.ਓ ਨੂੰ ਦਫ਼ਤਰ ਵਿੱਚ ਮਿਲੇ। ਐਕਸੀਅਨ ਸਰਤਾਜ ਰੰਧਾਵਾ ਨੇ ਕਿਹਾ ਕਿ ਰਾਇਲਟੀ ਟਰਾਂਸਫਰ ਨਹੀਂ ਕੀਤੀ ਜਾ ਸਕਦੀ ਪਰ ਵਾਰ-ਵਾਰ ਬੇਨਤੀ ਕਰਨ ਉੱਤੇ ਐਕਸੀਅਨ ਨੇ ਕਿਹਾ ਕਿ ਇਸ ਸਬੰਧੀ ਐਸ.ਡੀ.ਓ. ਹਰਜਿੰਦਰ ਸਿੰਘ ਉਨ੍ਹਾਂ ਨਾਲ ਗੱਲ ਕਰੇਗਾ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਤੇ ਪਟਵਾਰੀ-ਕਾਨੂੰਨ ਆਹਮੋ-ਸਾਹਮਣੇ
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਕੁਝ ਦਿਨਾਂ ਉਪਰੰਤ ਮੁਲਜ਼ਮ ਐਸ.ਡੀ.ਓ. ਨੇ ਜਤਿੰਦਰ ਸਿੰਘ ਨੂੰ ਦਸੂਹਾ ਸਥਿਤ ਆਪਣੇ ਦਫ਼ਤਰ ਬੁਲਾਇਆ ਅਤੇ ਦੱਸਿਆ ਕਿ ਐਕਸੀਅਨ ਸਰਤਾਜ ਰੰਧਾਵਾ ਨੇ ਰਾਇਲਟੀ ਟਰਾਂਸਫਰ ਕਰਨ ਬਦਲੇ 12 ਲੱਖ ਰੁਪਏ ਰਿਸ਼ਵਤ ਮੰਗੀ ਹੈ। ਬਾਅਦ ਵਿੱਚ ਮੁਲਜ਼ਮ ਐਸ.ਡੀ.ਓ. 8 ਲੱਖ ਰੁਪਏ ਵਿੱਚ ਰਾਜ਼ੀ ਹੋ ਗਿਆ।
ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਯੂਨਿਟ, ਹੁਸ਼ਿਆਰਪੁਰ ਦੀ ਟੀਮ ਨੇ ਟਰੈਪ ਲਗਾ ਕੇ ਦੋਵਾਂ ਮੁਲਜ਼ਮਾਂ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। Vigilance Bureau Punjab:
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਐਕਸੀਅਨ ਸਰਤਾਜ ਰੰਧਾਵਾ ਅਤੇ ਐਸ.ਡੀ.ਓ. ਹਰਜਿੰਦਰ ਸਿੰਘ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਤੇ ਆਈ.ਪੀ.ਸੀ ਦੀ ਧਾਰਾ 34 ਅਧੀਨ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਮਿਤੀ 31-08-2023 ਨੂੰ ਐਫ.ਆਈ.ਆਰ ਨੰ. 22 ਤਹਿਤ ਦਰਜ ਕੀਤੀ ਗਈ ਹੈ। ਦੋਵਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। Vigilance Bureau Punjab:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼: ਜਿੰਪਾ
DISASTER MANAGEMENT MINISTER
ਫਸਲਾਂ ਦੇ ਖਰਾਬੇ, ਮਨੁੱਖੀ ਜਾਨਾਂ, ਪਸ਼ੂਆਂ ਅਤੇ ਘਰਾਂ ਦੇ ਨੁਕਸਾਨ ਲਈ ਦਿੱਤੀ ਜਾ ਰਹੀ ਹੈ ਰਾਹਤ ਰਾਸ਼ੀ
– ਰਾਹਤ ਕਾਰਜਾਂ ਨਾਲ ਜੁੜੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਫਤ ਦੀ ਘੜੀ ਸਰਕਾਰ ਦਾ ਡਟਵਾਂ ਸਾਥ ਦੇਣ ਦੀ ਅਪੀਲ
ਚੰਡੀਗੜ੍ਹ, 31 ਅਗਸਤ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ। ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਹਾਲ ਦੀ ਘੜੀ ਕੇਂਦਰ ਸਰਕਾਰ ਵੱਲੋਂ ਜਾਰੀ ਨਿਯਮਾਂ ਮੁਤਾਬਿਕ ਰਾਹਤ ਰਾਸ਼ੀ ਦਿੱਤੀ ਜਾ ਰਹੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚਾਹੁੰਦੇ ਸਨ ਕਿ ਵੱਖ-ਵੱਖ ਮਦਾਂ ਤਹਿਤ ਰਾਹਤ ਰਾਸ਼ੀ ਵਧਾਈ ਜਾਵੇ ਪਰ ਕੇਂਦਰ ਸਰਕਾਰ ਵੱਲੋਂ ਕੋਈ ਹਾਂ ਪੱਖੀ ਹੁੰਗਾਰਾ ਨਾ ਮਿਲਣ ਤੋਂ ਬਾਅਦ ਹੁਣ ਜ਼ਿਲ੍ਹਾ ਪੱਧਰ ‘ਤੇ ਰਾਹਤ ਰਾਸ਼ੀ ਵੰਡਣ ਦਾ ਕਾਰਜ ਤੇਜ਼ ਕਰ ਦਿੱਤਾ ਹੈ।
ਜਿੰਪਾ ਨੇ ਦੱਸਿਆ ਕਿ ਫਸਲਾਂ ਦੇ ਖਰਾਬੇ ਸਬੰਧੀ ਹਾਲੇ ਮੁਕੰਮਲ ਰਿਪੋਰਟਾਂ ਪ੍ਰਾਪਤ ਨਹੀਂ ਹੋਈਆਂ ਪਰ ਜਿੱਥੋਂ-ਜਿੱਥੋਂ ਗਿਰਦਾਵਰੀ ਰਿਪੋਰਟ ਮਿਲ ਰਹੀ ਹੈ ਉਨ੍ਹਾਂ ਜ਼ਿਲ੍ਹਿਆਂ ‘ਚ ਰਾਹਤ ਰਾਸ਼ੀ ਵੰਡੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 16 ਜ਼ਿਲ੍ਹਿਆਂ ਨੂੰ 186.12 ਕਰੋੜ ਰੁਪਏ ਦੀ ਰਾਸ਼ੀ 21 ਅਗਸਤ ਨੂੰ ਜਾਰੀ ਕੀਤੀ ਸੀ। ਇਸ ਰਾਸ਼ੀ ਵਿਚੋਂ 30 ਅਗਸਤ ਤੱਕ 6 ਕਰੋੜ 78 ਲੱਖ 69,369 ਰੁਪਏ ਵੰਡੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਝੋਨੇ ਦੀ ਖਰਾਬ ਹੋਈ ਪਨੀਰੀ ਦਾ 6800 ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਹੈ।
ਉਨ੍ਹਾਂ ਦੱਸਿਆ ਕਿ ਹੜ੍ਹਾਂ ਦੌਰਾਨ ਸੂਬੇ ਵਿਚ 68 ਲੋਕਾਂ ਦੀ ਜਾਨ ਗਈ ਸੀ ਜਿਨ੍ਹਾਂ ਵਿਚੋਂ 62 ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਪ੍ਰਤੀ ਮਨੁੱਖ 4 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਵੱਖ-ਵੱਖ ਜ਼ਿਲ੍ਹਿਆਂ ਵਿਚੋਂ 545 ਘਰਾਂ ਨੂੰ ਨੁਕਸਾਨ ਪੁੱਜਣ ਦੀ ਰਿਪੋਰਟ ਮਿਲੀ ਸੀ ਜਿਨ੍ਹਾਂ ਵਿਚੋਂ 306 ਘਰਾਂ ਨੂੰ ਪ੍ਰਤੀ ਘਰ 1.20 ਲੱਖ ਰੁਪਏ ਮੁਆਵਜ਼ਾਂ ਰਾਸ਼ੀ ਦਿੱਤੀ ਜਾ ਚੁੱਕੀ ਹੈ। ਇਸੇ ਤਰ੍ਹਾਂ 3752 ਮਾਮੂਲੀ ਰੂਪ ਵਿਚ ਨੁਕਸਾਨੇ ਗਏ ਘਰਾਂ ਵਿਚੋਂ 2514 ਘਰਾਂ ਨੂੰ ਬਣਦੀ ਮੁਆਵਜ਼ਾਂ ਰਾਸ਼ੀ ਦਿੱਤੀ ਜਾ ਚੁੱਕੀ ਹੈ। DISASTER MANAGEMENT MINISTER
ਇਹ ਵੀ ਪੜ੍ਹੋ: ਪੰਜਾਬ ਸਰਕਾਰ ਤੇ ਪਟਵਾਰੀ-ਕਾਨੂੰਨ ਆਹਮੋ-ਸਾਹਮਣੇ
ਜਿੰਪਾ ਨੇ ਦੱਸਿਆ ਕਿ ਪਸ਼ੂ ਧੰਨ ਦੇ ਨੁਕਸਾਨ ਦੀ ਪੂਰਤੀ ਲਈ ਵੀ ਮੁਆਵਜ਼ਾਂ ਰਾਸ਼ੀ ਦਿੱਤੀ ਜਾ ਰਹੀ ਹੈ। ਹੜ੍ਹਾਂ ਕਾਰਣ ਸੂਬੇ ਵਿਚ ਕੁੱਲ 155 ਮੱਝਾਂ-ਗਾਂਵਾਂ ਦੀ ਜਾਨ ਜਾਣ ਦੀਆਂ ਰਿਪੋਰਟਾਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਵਿਚੋਂ 99 ਪਸ਼ੂਆਂ ਦਾ ਪ੍ਰਤੀ ਪਸ਼ੂ 37,500 ਰੁਪਏ ਦੇ ਹਿਸਾਬ ਨਾਲ ਮੁਆਵਜ਼ਾਂ ਦੇ ਦਿੱਤਾ ਗਿਆ ਹੈ। ਇਸੇ ਤਰ੍ਹਾਂ ਪੋਲਟਰੀ ਧੰਦੇ ਵਿਚ 14821 ਜਾਨਵਰਾਂ ਵਿਚੋਂ 14520 ਦਾ ਬਣਦਾ ਮੁਆਵਜ਼ਾਂ ਦਿੱਤਾ ਜਾ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਮੁਆਵਜ਼ਾਂ ਰਾਸ਼ੀ ਹੱਕਦਾਰ ਲੋਕਾਂ ਨੂੰ ਪੂਰੀ ਪਾਰਦਰਸ਼ੀ ਅਤੇ ਖੱਜਲ-ਖੁਆਰੀ ਰਹਿਤ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਇਹ ਵੀ ਨਿਰਦੇਸ਼ ਹਨ ਕਿ ਮੁਆਵਜ਼ਾਂ ਦੇਣ ਸਬੰਧੀ ਕੋਈ ਸਿਫਾਰਸ਼ ਜਾਂ ਪ੍ਰਭਾਵਸ਼ਾਲੀ ਲੋਕਾਂ ਦਾ ਪੱਖ ਨਾ ਪੂਰਿਆ ਜਾਵੇ ਅਤੇ ਸਿਰਫ ਸਹੀ ਬੰਦੇ ਨੂੰ ਮੈਰਿਟ ਦੇ ਆਧਾਰ ‘ਤੇ ਮੁਆਵਜ਼ਾਂ ਦਿੱਤਾ ਜਾਵੇ। ਜਿੰਪਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਬਾਕੀ ਮੁਆਵਜ਼ਾਂ ਰਾਸ਼ੀ ਵੀ ਤੇਜ਼ੀ ਨਾਲ ਵੰਡ ਦਿੱਤੀ ਜਾਵੇਗੀ ਅਤੇ ਜੇਕਰ ਉਕਤ ਫੰਡਾਂ ਤੋਂ ਇਲਾਵਾ ਹੋਰ ਰਾਸ਼ੀ ਦੀ ਲੋੜ ਪਈ ਤਾਂ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਰਾਹਤ ਕਾਰਜਾਂ ਨਾਲ ਜੁੜੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਇਸ ਆਫਤ ਦੀ ਘੜੀ ਸਰਕਾਰ ਦਾ ਡਟਵਾਂ ਸਾਥ ਦਿੱਤਾ ਜਾਵੇ। DISASTER MANAGEMENT MINISTER
ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ ਐਸ.ਐਸ. ਆਹਲੂਵਾਲੀਆਂ ਨੇ 21 ਜੇ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ
EMPLOYMENT OPPORTUNITIES TO YOUTH:
ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਲਗਾਤਾਰ ਰੁਜਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਯਤਨਸ਼ੀਲ
ਚੰਡੀਗੜ੍ਹ, 31 ਅਗਸਤ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਇਆ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ.ਐਸ.ਐਸ. ਆਹਲੂਵਾਲੀਆ  ਨੇ 21 ਜੂਨੀਅਰ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਸਕੱਤਰ ਸ. ਮਾਲਵਿੰਦਰ ਸਿੰਘ ਜੱਗੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਅੱਜ ਇੱਥੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਦਫ਼ਤਰ ਸੈਕਟਰ 27, ਚੰਡੀਗੜ੍ਹ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਡਾ.ਐਸ.ਐਸ. ਆਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੇ ਹਨ ਤਾਂ ਜੋ ਨਵੀਂ ਪੀੜ੍ਹੀ ਨੂੰ ਨਸ਼ਿਆਂ ਅਤੇ ਗਲਤ ਕੰਮਾਂ ਤੋਂ ਦੂਰ ਰੱਖਿਆ ਜਾ ਸਕੇ ਅਤੇ ਉਨ੍ਹਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ।
ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ 21 ਜੂਨੀਅਰ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਡਾ.ਐਸ.ਐਸ.ਆਹਲੂਵਾਲੀਆ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਨਾਲ ਕੰਮ ਕਰਨ ਲਈ ਕਿਹਾ ਕਿਉਂਕਿ ਮਾਨ ਸਰਕਾਰ ਵਿੱਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ। EMPLOYMENT OPPORTUNITIES TO YOUTH:
ਇਸ ਮੌਕੇ ਡਾ.ਐਸ.ਐਸ.ਆਹਲੂਵਾਲੀਆ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵਿੱਚ 12 ਐਸ.ਡੀ.ਓਜ਼, 43 ਜੇ.ਈਜ਼ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ 35,000 ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਚੋਣਾਂ ਦੇ ਆਖਰੀ ਸਾਲ ਨੌਕਰੀਆਂ ਦਿੰਦੀਆਂ ਸਨ ਪਰ ਸਰਕਾਰ ਦਾ ਇੱਕੋ ਇੱਕ ਸੁਪਨਾ ਹੈ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਚ ਨੌਜਵਾਨਾਂ ਨੂੰ ਬਿਨਾਂ ਕਿਸੇ ਭੇਦਭਾਵ ਅਤੇ ਸਿਫ਼ਾਰਸ਼ ਤੋਂ ਯੋਗਤਾ ਦੇ ਆਧਾਰ ‘ਤੇ ਭਰਤੀ ਕੀਤਾ ਜਾ ਰਿਹਾ ਹੈ|
ਇਹ ਵੀ ਪੜ੍ਹੋ: ਦਿੱਲੀ ‘ਚ ਖਾਲਿਸਤਾਨੀ ਨਾਅਰੇ ਲਿਖਣ ਵਾਲਿਆਂ ਦੀ ਵੀਡੀਓ ਜਾਰੀ
ਇਸ ਮੌਕੇ ‘ਤੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਜੇ.ਈ ਨਿਸ਼ਾਂਤ ਗਰਗ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਪਹਿਲੇ ਮੁੱਖ ਮੰਤਰੀ ਹਨ, ਜਿਨ੍ਹਾਂ ਵੱਲੋਂ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਰਿਸ਼ਵਤ ਜਾਂ ਸਿਫ਼ਾਰਸ਼ ਤੋਂ ਬਿਨਾਂ ਨਿਰੋਲ ਯੋਗਤਾ ਦੇ ਅਧਾਰ ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਪੰਜ ਸਾਲਾਂ ਕਾਰਜਕਾਲ ਦੌਰਾਨ ਆਖਰੀ ਸਾਲ ਵਿੱਚ ਹੀ ਨੌਕਰੀਆਂ ਜਾਰੀ ਕੀਤੀਆਂ ਜਾਂਦੀਆਂ ਸਨ ਪਰ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪਹਿਲੇ ਹੀ ਸਾਲ ਵਿੱਚ ਵੱਡੀ ਪੱਧਰ ’ਤੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ 2016 ਤੋਂ ਸਰਕਾਰੀ ਨੌਕਰੀ ਲਈ ਅਪਲਾਈ ਕਰ ਰਹੇ ਸਨ ਅਤੇ ਹੁਣ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਉਨ੍ਹਾਂ ਨੂੰ ਨੌਕਰੀ ਦਿੱਤੀ ਹੈ ।EMPLOYMENT OPPORTUNITIES TO YOUTH:
ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ: ਲਾਲਜੀਤ ਸਿੰਘ ਭੁੱਲਰ
DECISION TO DISSOLVE PANCHAYATS:
ਚੰਡੀਗੜ੍ਹ, 31 ਅਗਸਤ:
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਲੋਕਤੰਤਰ ਦੀ ਨੀਂਹ ਅਖਵਾਉਂਦੀਆਂ ਪੰਚਾਇਤਾਂ ਨੂੰ ਭੰਗ ਕਰਨ ਸਬੰਧੀ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ ਗਿਆ ਹੈ।
ਇਥੇ ਜਾਰੀ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤਾਂ ਨੂੰ ਭੰਗ ਕਰਨ ਦਾ ਮਾਮਲਾ ਜਦੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਤਕਨੀਕੀ ਖ਼ਾਮੀਆਂ ਕਾਰਨ ਤੁਰੰਤ ਪੰਚਾਇਤਾਂ ਨੂੰ ਭੰਗ ਕਰਨ ਦੇ ਆਦੇਸ਼ਾਂ ਲਈ ਪੰਚਾਇਤੀ ਵਿਭਾਗ ਦੇ ਅਫ਼ਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੰਚਾਇਤਾਂ ਨੂੰ ਭੰਗ ਕਰਨ ਵਾਲਾ ਫ਼ੈਸਲਾ ਵਾਪਸ ਲੈ ਲਿਆ ਗਿਆ ਤਾਂ ਜੋ ਤਕਨੀਕੀ ਕਮੀਆਂ ਨੂੰ ਪੂਰਾ ਕਰਕੇ ਚੋਣਾਂ ਬਿਨਾਂ ਕਿਸੇ ਪੱਖਪਾਤ ਤੋਂ ਹੋ ਸਕਣ।
ਇਹ ਵੀ ਪੜ੍ਹੋ: ਪੰਚਾਇਤਾਂ ਭੰਗ ਕਰਨ ‘ਚ ਹੋਈ ਅਣਗਹਿਲੀ ‘ਤੇ ਪੰਜਾਬ ਸਰਕਾਰ ਸਖ਼ਤ: 2 IAS ਅਧਿਕਾਰੀ ਕੀਤੇ ਮੁਅੱਤਲ
ਉਨ੍ਹਾਂ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਦੀਆਂ ਚੋਣਾਂ ਨੂੰ ਸਮੇਂ ਸਿਰ ਕਰਾਉਣ ਲਈ ਉਪਰਾਲੇ ਸ਼ੁਰੂ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ, ਵਾਰਡਬੰਦੀ ਅਤੇ ਔਰਤਾਂ ਲਈ 50 ਫ਼ੀਸਦੀ ਰਾਖਵਾਂਕਰਨ ਆਦਿ ਦੀ ਪ੍ਰਕਿਰਿਆ ਕਾਫ਼ੀ ਲੰਮੀ ਸੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਏ ਹੜ੍ਹਾਂ ਕਾਰਨ ਅਫ਼ਸਰਾਂ ਅਤੇ ਮੁਲਾਜ਼ਮਾਂ ਦੇ ਲੋਕਾਂ ਦੀ ਸਹਾਇਤਾ ਲਈ ਰੁੱਝੇ ਹੋਣ ਕਰਕੇ ਇਹ ਕਾਰਜ ਅਧਵਾਟੇ ਹੀ ਰੁਕ ਗਿਆ ਸੀ। DECISION TO DISSOLVE PANCHAYATS:
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੰਚਾਇਤੀ ਚੋਣਾਂ ਸਮੇਂ ਸਿਰ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪੰਚਾਇਤ ਦੀ ਚੋਣਾਂ ਸਬੰਧੀ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਸਬੰਧੀ ਇਹ ਵੀ ਐਲਾਨ ਕੀਤਾ ਹੈ ਕਿ ਜਿਹੜੇ ਪਿੰਡ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰਨਗੇ, ਉਨ੍ਹਾਂ ਨੂੰ 5 ਲੱਖ ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾਵੇਗੀ।
ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਸਬੰਧੀ ਤਕਨੀਕੀ ਖ਼ਾਮੀਆਂ ਵਾਲਾ ਫ਼ੈਸਲਾ ਲੈਣ ਵਾਲੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਡਾਇਰੈਕਟਰ  ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। DECISION TO DISSOLVE PANCHAYATS:
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਤੇ ਸਾਂਭ-ਸੰਭਾਲ ਲਈ ਅਧਿਕਾਰੀਆਂ ਨੂੰ ਕਾਰਵਾਈ ਤੇਜ਼ ਕਰਨ ਦੇ ਹੁਕਮ
Chetan Singh Jauramajra ਰੱਖਿਆ ਭਲਾਈ ਸੇਵਾਵਾਂ ਮੰਤਰੀ ਸੈਨਿਕ ਸਕੂਲ ਲਈ ਲੋੜੀਂਦੇ ਫ਼ੰਡ ਮੁਹੱਈਆ ਕਰਾਉਣ ਲਈ ਵਿੱਤ ਮੰਤਰੀ ਨਾਲ ਕਰਨਗੇ ਮੁਲਾਕਾਤ
ਸੱਭਿਆਚਾਰਕ ਅਤੇ ਸੈਰ-ਸਪਾਟਾ ਵਿਭਾਗ ਦੀ ਟੀਮ ਨੂੰ ਸੈਨਿਕ ਸਕੂਲ ਦਾ ਦੌਰਾ ਕਰਕੇ ਰਿਪੋਰਟ ਸੌਂਪਣ ਦੇ ਨਿਰਦੇਸ਼
ਕਿਹਾ, ਮਾਨ ਸਰਕਾਰ ਸੈਨਿਕ ਸਕੂਲ ਦੀ ਸ਼ਾਨ ਬਹਾਲੀ ਲਈ ਵਚਨਬੱਧ
ਚੰਡੀਗੜ੍ਹ, 21 ਅਗਸਤ:
ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਅਤੇ ਸਾਂਭ-ਸੰਭਾਲ ਲਈ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼ ਦਿੰਦਿਆਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਵੱਕਾਰੀ ਸੈਨਿਕ ਸਕੂਲ ਦੀ ਸ਼ਾਨ ਨੂੰ ਬਹਾਲ ਰੱਖਣ ਲਈ ਵਚਨਬੱਧ ਹੈ।
ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਅਤੇ ਸੈਨਿਕ ਸਕੂਲ ਦੇ ਪ੍ਰਬੰਧਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਕਰੀਬ 192 ਏਕੜ ਵਿੱਚ ਫੈਲਿਆ ਸੈਨਿਕ ਸਕੂਲ ਕਪੂਰਥਲਾ, ਪੰਜਾਬ ਦਾ ਕੀਮਤੀ ਸਰਮਾਇਆ ਹੈ, ਜਿੱਥੇ ਇਸ ਵੇਲੇ 580 ਵਿਦਿਆਰਥੀ ਫੌਜ ਵਿੱਚ ਭਰਤੀ ਹੋਣ ਸਬੰਧੀ ਸਿਖਲਾਈ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸੈਨਿਕ ਸਕੂਲ ਨੇ ਦੇਸ਼ ਦੀ ਸੁਰੱਖਿਆ ਲਈ ਬਹੁਤ ਸਾਰੇ ਉੱਚ ਅਧਿਕਾਰੀ ਦੇਸ਼ ਨੂੰ ਦਿੱਤੇ ਹਨ, ਜਿਨ੍ਹਾਂ ਵਲੋਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਲਈ ਕੁਰਬਾਨੀਆਂ ਦਿੱਤੀਆਂ ਗਈਆਂ ਹਨ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਦੁਨੀਆਂ ਦੀ ਇਸ ਵਿਲੱਖਣ ਵਿਰਾਸਤੀ ਇਮਾਰਤ ਦੀ ਮੁਰੰਮਤ ਕਰਵਾਉਣ ਲਈ ਤੁਰੰਤ ਵਿਆਪਕ ਯੋਜਨਾ ਉਲੀਕੀ ਜਾਵੇ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਅਤੇ ਸਾਂਭ-ਸੰਭਾਲ ਲਈ ਲੋੜੀਂਦੇ ਫ਼ੰਡ ਮੁਹੱਈਆ ਕਰਾਉਣ ਬਾਰੇ ਉਹ ਛੇਤੀ ਹੀ ਵਿੱਤ ਮੰਤਰੀ ਨਾਲ ਮੁਲਾਕਾਤ ਕਰਨਗੇ।
ਇਹ ਵੀ ਪੜ੍ਹੋ: ਪੰਚਕੂਲਾ, ਯਮੁਨਾਨਗਰ ਨੂੰ ਨਵੇਂ ਡੀਸੀ ਮਿਲੇ ਹਨ ਕਿਉਂਕਿ ਹਰਿਆਣਾ ਨੇ 16 ਆਈਐਸ ਅਧਿਕਾਰੀਆਂ ਦਾ transferred ਕੀਤਾ ਹੈ |
ਸ. ਜੌੜਾਮਾਜਰਾ ਨੇ ਸੱਭਿਆਚਾਰਕ ਅਤੇ ਸੈਰ-ਸਪਾਟਾ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਉਂ ਜੋ ਇਹ ਇਮਾਰਤ ਵਿਰਾਸਤ ਨਾਲ ਸਬੰਧਤ ਹੈ, ਇਸ ਲਈ ਮੁਰੰਮਤ ਸਬੰਧੀ ਯੋਜਨਾ ਤਿਆਰ ਕਰਨ ਤੋਂ ਪਹਿਲਾਂ ਵਿਭਾਗ ਦੀ ਵਿਸ਼ੇਸ਼ ਟੀਮ ਨੂੰ ਸੈਨਿਕ ਸਕੂਲ ਵਿਖੇ ਨਿਰੀਖਣ ਲਈ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਟੀਮ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਉਨ੍ਹਾਂ ਦੇ ਦਫ਼ਤਰ ਵਿਖੇ ਸੌਂਪੀ ਜਾਵੇ।ਰੱਖਿਆ ਭਲਾਈ ਸੇਵਾਵਾਂ ਮੰਤਰੀ ਨੇ ਦੁਹਰਾਇਆ ਕਿ ਮਾਨ ਸਰਕਾਰ ਸਕੂਲ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। Chetan Singh Jauramajra
ਦੱਸ ਦੇਈਏ ਕਿ ਸ. ਜੌੜਾਮਾਜਰਾ ਨੇ ਪਿਛਲੇ ਮਹੀਨੇ ਸੈਨਿਕ ਸਕੂਲ ਦਾ ਦੌਰਾ ਕਰਕੇ ਸਕੂਲ ਦੀ ਇਮਾਰਤ ਦੀ ਸਾਂਭ-ਸੰਭਾਲ ਅਤੇ ਕੀਮਤੀ ਵਿਰਾਸਤੀ ਸਾਜ਼ੋ-ਸਾਮਾਨ ਦਾ ਜਾਇਜ਼ਾ ਲਿਆ ਸੀ। ਇਸ ਦੌਰਾਨ ਉਨ੍ਹਾਂ ਸਕੂਲ ਦੇ ਮਿਊਜ਼ੀਅਮ, ਕਲਾਸ ਰੂਮਾਂ ਦਾ ਦੌਰਾ ਕਰਨ ਤੋਂ ਇਲਾਵਾ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਵੀ ਸੁਣੀਆਂ ਸਨ।
ਮੀਟਿੰਗ ਦੌਰਾਨ ਰੱਖਿਆ ਭਲਾਈ ਸੇਵਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਜੇ.ਐਮ. ਬਾਲਾਮੁਰਗਨ,  ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਸ੍ਰੀ ਨੀਲਕੰਠ ਅਵਧ, ਸੈਨਿਕ ਸਕੂਲ ਦੀ ਪ੍ਰਿੰਸੀਪਲ ਗਰੁੱਪ ਕੈਪਟਨ ਸ੍ਰੀਮਤੀ ਮਧੂ ਸੇਂਗਰ ਸਮੇਤ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। Chetan Singh Jauramajra