corruption - Nirpakh Post

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ
ਚੰਡੀਗੜ੍ਹ 13 ਜੂਨ, 2025 –

ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਐਸ.ਡੀ.ਐਮ. ਦਫ਼ਤਰ, ਜ਼ਿਲ੍ਹਾ ਰਾਏਕੋਟ, ਲੁਧਿਆਣਾ ਵਿਖੇ ਤਾਇਨਾਤ ਸਟੈਨੋ ਜਤਿੰਦਰ ਸਿੰਘ ਨੂੰ 24,06,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਸੁਖਾਣਾ, ਤਹਿਸੀਲ ਰਾਏਕੋਟ, ਜ਼ਿਲ੍ਹਾ ਲੁਧਿਆਣਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਐਸ.ਡੀ.ਐਮ. ਰਾਏਕੋਟ ਅਤੇ ਉਸ ਦਾ ਸਟੈਨੋ ਜਤਿੰਦਰ ਸਿੰਘ, ਵਾਸੀ  ਪਿੰਡ ਨੂਰਪੁਰਾ, ਤਹਿਸੀਲ ਜਗਰਾਉਂ, ਆਮ ਲੋਕਾਂ ਦੇ ਸਰਕਾਰੀ ਕੰਮ ਕਰਨ ਬਦਲੇ ਲੋਕਾਂ ਤੋਂ ਮੋਟੀ ਰਕਮ ਵਸੂਲ ਰਹੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਸਟੈਨੋ ਜਤਿੰਦਰ ਸਿੰਘ ਤੋਂ ਪੁੱਛਗਿੱਛ ਕੀਤੀ ਅਤੇ ਉਸ ਦੇ ਦਫ਼ਤਰ ਦੀ ਤਲਾਸ਼ੀ ਦੌਰਾਨ ਇੱਕ ਅਲਮਾਰੀ ‘ਚੋਂ 24 ਲੱਖ 6 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਹੋਈ। ਮੁਲਜ਼ਮ ਇਸ ਨਕਦੀ ਦੇ ਵੇਰਵੇ ਦੱਸਣ ਵਿੱਚ ਅਸਫ਼ਲ ਰਿਹਾ ਅਤੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਤਹਿਸੀਲਾਂ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਵੱਲ ਵਧ ਰਿਹਾ ਹੈ ਪੰਜਾਬ: ਮੁੱਖ ਮੰਤਰੀ
ਦੂਧਨ ਸਾਧਾਂ (ਪਟਿਆਲਾ), 9 ਜੂਨ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬ ਭਰ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲ ਕੰਪਲੈਕਸ ਭ੍ਰਿਸ਼ਟਾਚਾਰ ਮੁਕਤ ਹੋਣ ਵੱਲ ਵਧ ਰਹੇ ਹਨ।
ਇੱਥੇ ਨਵੇਂ ਬਣੇ ਤਹਿਸੀਲ ਕੰਪਲੈਕਸ ਨੂੰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਸੂਬਾ ਸਰਕਾਰ ਨੇ ਕਾਰਜਭਾਰ ਸੰਭਾਲਿਆ ਸੀ ਤਾਂ ਮਾਲ ਅਧਿਕਾਰੀ ਸੋਚਦੇ ਸਨ ਕਿ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਰਾਹੀਂ ਲੋਕਾਂ ਨੂੰ ਲੁੱਟਣ ਦਾ ਦੈਵੀ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਉਹ ਆਮ ਲੋਕਾਂ ਨੂੰ ਛੋਟੇ-ਮੋਟੇ ਕੰਮਾਂ ਲਈ ਵੀ ਪ੍ਰੇਸ਼ਾਨ ਕਰਦੇ ਸਨ ਅਤੇ ਜੇ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਕੀਤੀ ਜਾਂਦੀ ਹੈ ਤਾਂ ਕੰਮ ਵਿੱਚ ਅਡਿੱਕਾ ਡਾਹੁਣ ਦੀ ਧਮਕੀ ਦਿੰਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦਾ ਵਾਅਦਾ ਕਰ ਕੇ ਸੱਤਾ ਵਿੱਚ ਆਈ ਹੈ, ਜਿਸ ਕਾਰਨ ਸੂਬਾ ਸਰਕਾਰ ਨੇ ਇਸ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਨਤੀਜੇ ਵਜੋਂ ਪੰਜਾਬ ਭਰ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲ ਕੰਪਲੈਕਸ ਭ੍ਰਿਸ਼ਟਾਚਾਰ ਮੁਕਤ ਹੋਣ ਵੱਲ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਮਾਲ ਅਧਿਕਾਰੀ ਸਮੂਹਿਕ ਛੁੱਟੀਆਂ ਜਾਂ ਹੜਤਾਲਾਂ ਦੇ ਬਹਾਨੇ ਆਮ ਆਦਮੀ ਨੂੰ ਪ੍ਰੇਸ਼ਾਨ ਕਰਦੇ ਸਨ ਪਰ ਸੂਬਾ ਸਰਕਾਰ ਇਨ੍ਹਾਂ ਭ੍ਰਿਸ਼ਟ ਅਧਿਕਾਰੀਆਂ ਅੱਗੇ ਨਹੀਂ ਝੁਕੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ` ਸਰਕਾਰ ਭ੍ਰਿਸ਼ਟਾਚਾਰ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਰੱਖਦੀ ਹੈ ਅਤੇ ਇਨ੍ਹਾਂ ਅਧਿਕਾਰੀਆਂ ਦੀ ਬਲੈਕਮੇਲਿੰਗ ਬਰਦਾਸ਼ਤ ਨਹੀਂ ਕੀਤੀ ਗਈ ਅਤੇ ਭ੍ਰਿਸ਼ਟ ਤੇ ਹੰਕਾਰੀ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੇ ਵਿਰੋਧ ਪ੍ਰਦਰਸ਼ਨਾਂ ਨਾਲ ਸਖ਼ਤੀ ਨਾਲ ਨਜਿੱਠਿਆ ਗਿਆ ਕਿਉਂਕਿ ਉਹ ਭ੍ਰਿਸ਼ਟਾਚਾਰ ਦਾ ਲਾਇਸੈਂਸ ਲੈਣਾ ਚਾਹੁੰਦੇ ਸਨ, ਜਿਸ ਦੀ ਕਿਸੇ ਵੀ ਕੀਮਤ `ਤੇ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਇਨ੍ਹਾਂ ਭ੍ਰਿਸ਼ਟ ਤਹਿਸੀਲਦਾਰਾਂ ਨੂੰ ਭ੍ਰਿਸ਼ਟਾਚਾਰ ਦੀ ਪੂਰੀ ਲੜੀ ਤੋੜਨ ਲਈ ਇਕ ਅਹੁਦੇ ਤੋਂ ਦੂਜੇ ਅਹੁਦੇ `ਤੇ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਭ੍ਰਿਸ਼ਟਾਚਾਰ ਦੀ ਕੈਂਸਰ ਦੀ ਘਾਤਕ ਬਿਮਾਰੀ ਨਾਲ ਤੁਲਨਾ ਕਰਦੇ ਹੋਏ ਕਿਹਾ ਕਿ ਕੀਮੋਥੈਰੇਪੀ (ਸਖ਼ਤ ਕਾਰਵਾਈ) ਹੀ ਇਸ ਦਾ ਇਕੋ-ਇਕ ਇਲਾਜ ਹੋ ਸਕਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਸੂਬਾ ਸਰਕਾਰ ਨੇ ਜ਼ਮੀਨੀ ਡੀਡਾਂ ਦੀ ਰਜਿਸਟ੍ਰੇਸ਼ਨ ਸੁਖਾਲੀ ਕਰ ਦਿੱਤੀ ਹੈ, ਜੋ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਦੀ ਹੈ, ਪ੍ਰਾਈਵੇਟ ਵਸੀਕਾ ਨਵੀਸਾਂ `ਤੇ ਨਿਰਭਰਤਾ ਘਟਾਉਂਦੀ ਹੈ ਅਤੇ ਨਾਗਰਿਕਾਂ ਨੂੰ ਆਪਣੇ ਲੈਣ-ਦੇਣ ਨੂੰ ਆਪਣੇ ਪੱਧਰ ਉਤੇ ਕਰਨ ਦਾ ਅਧਿਕਾਰ ਦਿੰਦੀ ਹੈ। ਉਨ੍ਹਾਂ ਨੇ ਇਸ ਗੱਲ `ਤੇ ਜ਼ੋਰ ਦਿੱਤਾ ਕਿ ਲੋਕਾਂ ਨੂੰ ਹੁਣ ਭੁਗਤਾਨ ਲਈ ਬੈਂਕਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਆਨਲਾਈਨ ਏਕੀਕ੍ਰਿਤ ਭੁਗਤਾਨ ਪ੍ਰਣਾਲੀ ਸਾਰੀਆਂ ਲੋੜੀਂਦੀਆਂ ਫੀਸਾਂ ਜਿਵੇਂ ਕਿ ਅਸ਼ਟਾਮ ਡਿਊਟੀ ਅਤੇ ਰਜਿਸਟ੍ਰੇਸ਼ਨ ਫੀਸਾਂ ਇਕ ਸਿੰਗਲ ਡਿਜੀਟਲ ਲੈਣ-ਦੇਣ ਵਿੱਚ ਅਦਾ ਕਰਨ ਦੀ ਆਗਿਆ ਦਿੰਦੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਹ ਪ੍ਰਣਾਲੀ ਡਿਮਾਂਡ ਡਰਾਫ਼ਟ ਜਾਂ ਨਕਦੀ ਪ੍ਰਬੰਧਨ ਦੀ ਜ਼ਰੂਰਤ ਨੂੰ ਖ਼ਤਮ ਕਰਦੀ ਹੋਈ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਦੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦਾ ਨਤੀਜਾ ਹੈ, ਜਿਸ ਕਾਰਨ ਉਨ੍ਹਾਂ ਨੇ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਠੋਸ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣਾ ਕਾਰਜਭਾਰ ਸੰਭਾਲਣ ਤੋਂ ਬਾਅਦ ਪਹਿਲੇ ਦਿਨ ਤੋਂ ਹੀ ਭ੍ਰਿਸ਼ਟਾਚਾਰ ਵਿਰੁੱਧ ‘ਜ਼ੀਰੋ ਟਾਲਰੈਂਸ’ ਨੀਤੀ ਅਪਣਾਈ ਹੈ। ਇਸ ਨੇਕ ਕਾਰਜ ਲਈ ਪੰਜਾਬੀਆਂ ਤੋਂ ਪੂਰਨ ਸਹਿਯੋਗ ਅਤੇ ਦਿਲੋਂ ਸਮਰਥਨ ਦੀ ਮੰਗ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਮੁਹਿੰਮ ਨੂੰ ਸਫ਼ਲ ਬਣਾਉਣਾ ਬਹੁਤ ਜ਼ਰੂਰੀ ਹੈ।
ਪਟਿਆਲਾ ਦੇ ਸ਼ਾਹੀ ਪਰਿਵਾਰ ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਦੇ ਆਲੇ-ਦੁਆਲੇ ਦਾ ਇਲਾਕਾ ਪੁਰਾਣੇ ਸੱਤਾਧਾਰੀਆਂ ਦੇ ਸੌੜੇ ਹਿੱਤਾਂ ਅਤੇ ਲਾਲਚ ਕਾਰਨ ਵਿਕਾਸ ਪੱਖੋਂ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਬੈਠੇ ਲੋਕਾਂ ਨੇ ਸ਼ਹਿਰ ਦੀ ਬਦਹਾਲੀ ਦੀ ਕੀਮਤ ਉੱਤੇ ਆਪਣੇ ਮਹਿਲ ਉਸਾਰੇ। ਉਨ੍ਹਾਂ ਕਿਹਾ ਕਿ ਇਹ ਹਾਸੋਹੀਣਾ ਹੈ ਕਿ ਸੱਤਾ ਵਿੱਚ ਬੈਠੇ ‘ਮਹਾਰਾਜਾ ਸ਼ਹਿਰ ਦੇ ਵਿਕਾਸ ਨਾਲੋਂ ਆਪਣੇ ਵਿਕਾਸ ਬਾਰੇ ਜ਼ਿਆਦਾ ਚਿੰਤਤ ਸਨ। ਭਗਵੰਤ ਮਾਨ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਪਟਿਆਲਾ ਤੋਂ ਆਏ ਪੰਜਾਬ ਦੇ ਸ਼ਾਸਕ ਸ਼ਹਿਰ ਦੇ ਵਿਕਾਸ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕਰਦੇ ਰਹੇ।
ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਤੋਂ ਖਾਰ ਖਾਂਦੀਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਆਮ ਘਰਾਂ ਤੋਂ ਉੱਠ ਕੇ ਕੋਈ ਵਿਅਕਤੀ ਸੂਬੇ ਦੀ ਸੱਤਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦਾ ਰਵਾਇਤੀ ਸਿਆਸੀ ਪਾਰਟੀਆਂ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਰੁਖ਼ ਕਾਰਨ ਉਨ੍ਹਾਂ ਤੋਂ ਵਿਸ਼ਵਾਸ ਉੱਠ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਿਆਣੇ ਅਤੇ ਬਹਾਦਰ ਲੋਕਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਨ੍ਹਾਂ ਪਾਰਟੀਆਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਇਆ ਸੀ ਅਤੇ ‘ਆਪ` ਨੂੰ ਭਾਰੀ ਬਹੁਮਤ ਦਿੱਤਾ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਵਿਕਾਸ ਨਵੀਆਂ ਬੁਲੰਦੀਆ ਛੂਹ ਰਿਹਾ ਹੈ ਕਿਉਂਕਿ ਸੂਬੇ ਦੇ ਲੋਕਾਂ ਨੇ ਇਕ ਇਮਾਨਦਾਰ ਸਰਕਾਰ ਚੁਣੀ ਹੈ, ਜੋ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਹਿਲਾਂ ਭ੍ਰਿਸ਼ਟ ਅਤੇ ਮੌਕਾਪ੍ਰਸਤ ਆਗੂਆਂ ਨੂੰ ਚੁਣਨਾ ਪੈਂਦਾ ਸੀ, ਜੋ ਉਨ੍ਹਾਂ ਦਾ ਇੱਕੋ-ਇਕ ਵਿਕਲਪ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਆਮ ਲੋਕਾਂ ਲਈ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਸੁਚਾਰੂ ਅਤੇ ਨਿਰਵਿਘਨ ਡਿਲੀਵਰੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਅਕਾਲੀ ਆਗੂਆਂ ਨੇ ਪੈਸੇ ਦੇ ਲਾਲਚ ਕਾਰਨ ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ਸਿਰਫ਼ ‘ਸ਼਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਾਦਲਾਂ ਨੇ ਧਾਰਮਿਕ ਮਾਮਲਿਆਂ ਵਿੱਚ ਦਖਲ ਦੇਣ ਲਈ ਆਪਣੀ ਸਿਆਸੀ ਸ਼ਕਤੀ ਦੀ ਦੁਰਵਰਤੋਂ ਕੀਤੀ, ਜਿਸ ਵਿੱਚ ਆਪਣੇ ਨਿੱਜੀ ਹਿੱਤਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਦੀ ਨਿਯੁਕਤੀ ਵਿੱਚ ਹੇਰਾਫੇਰੀ ਕਰਨਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਵਿੱਤੀ ਲਾਲਚ ਕਾਰਨ ਅਕਾਲੀਆਂ ਨੇ ਐਸ.ਜੀ.ਪੀ.ਸੀ. ਦੀ ਪਵਿੱਤਰਤਾ ਨੂੰ ਢਾਹ ਲਗਾਈ ਹੈ ਅਤੇ ਸੌੜੇ ਸਿਆਸੀ ਹਿੱਤਾਂ ਲਈ ਐਸ.ਜੀ.ਪੀ.ਸੀ. ਦੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੋਵਾਂ ਦੀ ਦੁਰਵਰਤੋਂ ਕੀਤੀ ਹੈ।
ਮੁੱਖ ਮੰਤਰੀ ਨੇ ਔਰਤਾਂ ਨੂੰ ਅੱਗੇ ਆ ਕੇ ਸਿਆਸਤ ਵਿੱਚ ਹਿੱਸਾ ਲੈਣ ਲਈ ਕਿਹਾ ਤਾਂ ਜੋ ਉਹ ਫੈਸਲਾ ਲੈਣ ਤੇ ਨੀਤੀਆਂ ਘੜਨ ਵਿੱਚ ਸਰਗਰਮ ਭਾਈਵਾਲ ਬਣ ਸਕਣ ਅਤੇ ਸਮਾਜ ਵਿੱਚ ਅਤਿ ਲੋੜੀਂਦਾ ਬਦਲਾਅ ਲਿਆ ਸਕਣ। ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਲੜਕੀਆਂ ਹਰ ਖੇਤਰ ਵਿੱਚ ਲੜਕਿਆਂ ਨਾਲੋਂ ਅੱਗੇ ਹਨ ਪਰ ਸਿਆਸਤ ਵਿੱਚ ਅਜੇ ਵੀ ਉਨ੍ਹਾਂ ਨੇ ਨਾਮਣਾ ਨਹੀਂ ਖੱਟਿਆ। ਉਨ੍ਹਾਂ ਕਿਹਾ ਕਿ ਸਿਆਸੀ ਖੇਤਰ ਨੂੰ ਪਹਿਲਾਂ ਮਰਦਾਂ ਦੀ ਜਗੀਰ ਮੰਨਿਆ ਜਾਂਦਾ ਸੀ ਪਰ ਹੁਣ ਸਮਾਂ ਆ ਗਿਆ ਹੈ ਜਦੋਂ ਔਰਤਾਂ ਨੂੰ ਇਸ ਖੇਤਰ ਵਿੱਚ ਵੀ ਵੱਧ ਚੜ੍ਹ ਕੇ ਅੱਗੇ ਆਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਅਤੇ ਸਮਾਜ ਅਤੇ ਸੂਬੇ ਦੇ ਵਡੇਰੇ ਹਿੱਤ ਲਈ ਇਸ ਖੇਤਰ ਵਿੱਚ ਔਰਤਾਂ ਦੀ ਭਾਈਵਾਲੀ ਬਹੁਤ ਜ਼ਰੂਰੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ 54000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਤੋਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ `ਤੇ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਨੌਜਵਾਨ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ।

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ : 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ 28 ਮਈ, 2025 –

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ, ਹਰਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕੁਲਦੀਪ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਰੋਬਿਨ ਕੁਮਾਰ ਵਾਸੀ ਪਿੰਡ ਘਗਿਆਲ, ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਥਾਣੇ ਵਿੱਚ ਉਸ ਵਿਰੁੱਧ ਇੱਕ ਪੁਲਿਸ ਕੇਸ ਦਰਜ ਕੀਤਾ ਗਿਆ ਸੀ ਅਤੇ ਕੇਸ ਦੀ ਤਫਤੀਸ਼ ਏ.ਐਸ.ਆਈ. ਕੁਲਦੀਪ ਸਿੰਘ ਨੂੰ ਸੌਂਪੀ ਗਈ ਸੀ। ਪਰ ਇਹ ਐਫ.ਆਈ.ਆਰ. ਦਰਜ ਕਰਨ ਤੋਂ ਪਹਿਲਾਂ ਉਕਤ ਏ.ਐਸ.ਆਈ. ਕੁਲਦੀਪ ਸਿੰਘ ਨੇ ਕਥਿਤ ਤੌਰ 'ਤੇ ਵਿਰੋਧੀ ਧਿਰ ਨਾਲ ਮਿਲੀਭੁਗਤ ਕਰਕੇ ਉਕਤ ਸ਼ਿਕਾਇਤਕਰਤਾ, ਉਸਦੀ ਮਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਵਿਰੁੱਧ ਜਵਾਬੀ ਕੇਸ ਦਰਜ ਕਰ ਦਿੱਤਾ।
ਇਸ ਉਪਰੰਤ ਏ.ਐਸ.ਆਈ. ਕੁਲਦੀਪ ਸਿੰਘ ਨੇ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਸਦੀ ਮਾਂ ਨੂੰ ਸੋਨੇ ਦੀ ਚੇਨ ਚੋਰੀ ਕਰਨ ਦੇ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦਿੱਤੀ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਵੱਲੋਂ ਵਾਰ-ਵਾਰ ਬੇਨਤੀਆਂ ਕਰਨ 'ਤੇ ਸੌਦਾ 30,000 ਰੁਪਏ ਵਿੱਚ ਤੈਅ ਹੋ ਗਿਆ ਅਤੇ ਏ.ਐਸ.ਆਈ. ਨੇ ਪਹਿਲੀ ਕਿਸ਼ਤ ਵਜੋਂ 10,000 ਰੁਪਏ ਲੈ ਲਏ। ਸ਼ਿਕਾਇਤ ਮੁਤਾਬਕ ਮੁਲਜ਼ਮ ਏ.ਐਸ.ਆਈ. ਨੇ ਰਿਸ਼ਵਤ ਦੇ ਬਾਕੀ 20000 ਰੁਪਏ ਦੀ ਮੰਗ ਕੀਤੀ ਅਤੇ ਦੂਜੀ ਕਿਸ਼ਤ ਵਜੋਂ 5,000 ਰੁਪਏ ਲੈ ਲਏ। ਸ਼ਿਕਾਇਤਕਰਤਾ ਨੇ ਆਪਣੇ ਮੋਬਾਈਲ ਫੋਨ 'ਤੇ ਗੈਰ-ਕਾਨੂੰਨੀ ਤੌਰ ‘ਤੇ ਰਿਸ਼ਵਤ ਦੀ ਬਾਕੀ ਰਕਮ ਮੰਗਣ ਸਮੇਂ ਹੋਈ ਗੱਲਬਾਤ ਰਿਕਾਰਡ ਕਰ ਲਈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਏ.ਐਸ.ਆਈ. ਕੁਲਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਤੀਜੀ ਕਿਸ਼ਤ ਵਜੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ, ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : 15000 ਰੁਪਏ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਗ੍ਰਿਫ਼ਤਾਰ
ਚੰਡੀਗੜ੍ਹ 27 ਮਈ, 2025 -

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਸਬ-ਡਵੀਜ਼ਨ ਜਸਤਰਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਹਰਦੀਪ ਸਿੰਘ ਨੂੰ 15000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੀ ਤਹਿਸੀਲ ਲੋਪੋਕੇ ਦੇ ਪਿੰਡ ਮੁਹਾਰਾ ਦੇ ਵਸਨੀਕ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਹਾਲ ਹੀ ਵਿੱਚ ਆਈਆਂ ਹਨੇਰੀਆਂ/ਤੂਫ਼ਾਨਾਂ ਦੌਰਾਨ ਉਸਦੇ ਖੇਤਾਂ ਵਿੱਚ ਲੱਗਿਆ ਬਿਜਲੀ ਟ੍ਰਾਂਸਫਾਰਮਰ ਡਿੱਗ ਗਿਆ ਸੀ ਅਤੇ ਇਸਨੂੰ ਠੀਕ ਕਰਨ ਬਦਲੇ ਉਕਤ ਲਾਈਨਮੈਨ ਨੇ ਉਸਤੋਂ 15,000 ਰੁਪਏ ਰਿਸ਼ਵਤ ਦੀ ਮੰਗੀ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਤੋਂ ਪਤਾ ਲੱਗਾ ਕਿ ਮੁਲਜ਼ਮ ਲਾਈਨਮੈਨ ਨੇ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਮੰਗੀ ਸੀ ਅਤੇ ਪਹਿਲੀ ਕਿਸ਼ਤ ਵਜੋਂ 5000 ਰੁਪਏ ਨਕਦ ਲੈ ਲਏ ਸਨ। ਇਸ ਤੋਂ ਬਾਅਦ ਵਿੱਚ ਉਕਤ ਲਾਈਨਮੈਨ ਨੇ ਸ਼ਿਕਾਇਤਕਰਤਾ ਨੂੰ ਟ੍ਰਾਂਸਫਾਰਮਰ ਲਵਾਉਣ ਵਿੱਚ ਸਹਾਇਤਾ ਕਰਨ ਲਈ ਇੱਕ ਹੋਰ ਵਿਅਕਤੀ ਨੂੰ 1000 ਰੁਪਏ ਦੇਣ ਲਈ ਕਿਹਾ। ਇਸ ਤੋਂ ਇਲਾਵਾ ਮੁਲਜ਼ਮ ਲਾਈਨਮੈਨ ਲਗਾਤਾਰ ਆਪਣੀ ਆਵਾਜ਼ ਵਿੱਚ ਸੁਨੇਹਿਆਂ ਅਤੇ ਕਾਲਾਂ ਰਾਹੀਂ ਸ਼ਿਕਾਇਤਕਰਤਾ ਤੋਂ ਬਾਕੀ 10,000 ਰੁਪਏ ਦੀ ਮੰਗ ਕਰਦਾ ਰਿਹਾ, ਜਿਸ ਦੇ ਚਲਦਿਆਂ ਸ਼ਿਕਾਇਤਕਰਤਾ ਨੇ ਆਪਣੇ ਮੋਬਾਈਲ 'ਤੋਂ ਗੂਗਲ ਪੇ ਰਾਹੀਂ ਉਸਨੂੰ 10,000 ਰੁਪਏ ਟ੍ਰਾਂਸਫਰ ਕਰ ਦਿੱਤੇ।
ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਦੀਆਂ ਕਾਲ ਰਿਕਾਰਡਿੰਗਾਂ, ਯੂਪੀਆਈ ਲੈਣ-ਦੇਣ ਦੇ ਸਕ੍ਰੀਨਸ਼ਾਟ, ਬੈਂਕ ਸਟੇਟਮੈਂਟ ਅਤੇ ਵੌਇਸ ਸੁਨੇਹਿਆਂ ਸਮੇਤ ਦਿੱਤੇ ਗਏ ਸਬੂਤਾਂ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਰਤਾ ਤੋਂ 15,000 ਰੁਪਏ ਦੀ ਰਿਸ਼ਵਤ ਮੰਗੀ ਸੀ ਅਤੇ ਇਹ ਰਕਮ ਪ੍ਰਾਪਤ ਵੀ ਕਰ ਲਈ ਸੀ।
ਜਾਂਚ ਦੇ ਆਧਾਰ 'ਤੇ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਇਸ ਕੇਸ ਵਿੱਚ ਅਧਿਕਾਰੀਆਂ ਜਾਂ ਕਰਮਚਾਰੀਆਂ ਦੀ ਕਿਸੇ ਵੀ ਸ਼ਮੂਲੀਅਤ ਜਾਂ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 40000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ
ਚੰਡੀਗੜ੍ਹ 22 ਮਈ, 2025:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਰਈਆ, ਜ਼ਿਲ੍ਹਾ ਅੰਮ੍ਰਿਤਸਰ ਕੁਲਵੰਤ ਸਿੰਘ ਨੂੰ 40000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਾਹਪੁਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੀ ਪਤਨੀ ਸਾਲ 2019-2024 ਤੱਕ ਪਿੰਡ ਸ਼ਾਹਪੁਰ ਦੀ ਸਰਪੰਚ ਰਹੀ ਸੀ। ਉਸ ਦੇ ਕਾਰਜਕਾਲ ਦੌਰਾਨ ਪੰਚਾਇਤ ਫੰਡਾਂ ਦੇ ਗਬਨ ਅਤੇ ਜਾਅਲੀ ਜੌਬ ਕਾਰਡ ਬਣਾਉਣ ਦੇ ਦੋਸ਼ ਲੱਗੇ ਸਨ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਬੀ.ਡੀ.ਪੀ.ਓ. ਨੇ ਜਾਂਚ ਅਧਿਕਾਰੀ ਹੋਣ ਦੇ ਨਾਤੇ, ਉਕਤ ਮਾਮਲੇ ਨੂੰ ਨਿਪਟਾਉਣ ਬਦਲੇ ਉਸ ਤੋਂ ਇੱਕ ਲੱਖ ਰੁਪਏ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਘੱਟ ਕਰਨ ਦੀ ਬੇਨਤੀ ਕੀਤੀ ਪਰ ਅਧਿਕਾਰੀ ਰਿਸ਼ਵਤ ਦੀ ਉਕਤ ਰਕਮ ‘ਤੇ ਅੜਿਆ ਰਿਹਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਬੀ.ਡੀ.ਪੀ.ਓ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 40000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਮੁੱਖ ਮੰਤਰੀ ਵੱਲੋਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਜੰਗ ਦੇ ਸਿਪਾਹੀ ਬਣਨ ਦਾ ਸੱਦਾ
ਚੰਡੀਗੜ੍ਹ, 20 ਮਈ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਦੋਹਰੇ ਖ਼ਤਰੇ ਵਿਰੁੱਧ ਸੂਬਾ ਸਰਕਾਰ ਦੇ ਯੁੱਧ ਵਿੱਚ ਮੂਹਰਲੀ ਕਤਾਰ ਦੇ ਸਿਪਾਹੀ ਬਣਨ ਦੀ ਅਪੀਲ ਕੀਤੀ।
ਇੱਥੇ 450 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਨਵੇਂ ਭਰਤੀ ਹੋਏ ਨੌਜਵਾਨ ਹੁਣ ਸੂਬਾ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਵਿੱਚ ਦਿਲੋਂ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਇਨ੍ਹਾਂ ਬੁਰਾਈਆਂ ਨੂੰ ਖ਼ਤਮ ਕਰਨਾ ਸਮੇਂ ਦੀ ਲੋੜ ਹੈ, ਜਿਸ ਲਈ ਨੌਜਵਾਨਾਂ ਦਾ ਸਮਰਥਨ ਬਹੁਤ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਇਸ ਗੱਲ `ਤੇ ਜ਼ੋਰ ਦਿੱਤਾ ਕਿ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਯੁੱਧ ਨਸ਼ਿਆਂ ਵਿਰੁੱਧ ਵਰਗੀਆਂ ਮੁਹਿੰਮਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਸੂਬੇ ਦੇ ਹਰ ਨਾਗਰਿਕ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਨ੍ਹਾਂ ਮੁਹਿੰਮਾਂ ਦੀ ਸਫ਼ਲਤਾ ਵਿੱਚ ਸਰਕਾਰ ਦਾ ਸਾਥ ਦੇਣ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਤਿੰਨ ਸਾਲਾਂ `ਚ ਨੌਜਵਾਨਾਂ ਨੂੰ 54,142 ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਲਈ ਅੱਜ ਦਾ ਦਿਨ ਬਹੁਤ ਹੀ ਮਹੱਤਵਪੂਰਨ ਹੈ, ਜਿਨ੍ਹਾਂ ਨੇ ਮਕਾਨ ਉਸਾਰੀ, ਖੇਤੀਬਾੜੀ, ਜਲ ਸਰੋਤ, ਖੇਡਾਂ ਅਤੇ ਯੁਵਕ ਸੇਵਾਵਾਂ, ਸਥਾਨਕ ਸਰਕਾਰਾਂ, ਸਿਹਤ ਅਤੇ ਪਰਿਵਾਰ ਭਲਾਈ, ਸਕੂਲ ਸਿੱਖਿਆ, ਜਲ ਸਪਲਾਈ ਅਤੇ ਸੈਨੀਟੇਸ਼ਨ, ਆਬਕਾਰੀ ਤੇ ਕਰ, ਵਿੱਤ ਅਤੇ ਸੈਰ-ਸਪਾਟਾ ਵਿਭਾਗਾਂ ਵਿੱਚ ਨੌਕਰੀ ਹਾਸਲ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਨੇ ਇਕ ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਪ੍ਰਕਿਰਿਆ ਰਾਹੀਂ 54,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਮੀਲ ਪੱਥਰ ਸਥਾਪਤ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਦੇ ਹੱਥ ਖ਼ੂਨ ਨਾਲ ਰੰਗੇ ਹੋਏ ਹਨ, ਜਿਨ੍ਹਾਂ ਨੇ ਆਪਣੇ ਸ਼ਾਸਨਕਾਲ ਦੌਰਾਨ ਸੂਬੇ ਦੇ ਖ਼ਜ਼ਾਨੇ ਨੂੰ ਲੁੱਟਣ ਅਤੇ ਇਸ ਦੀ ਬਰਬਾਦੀ ਦੇ ਸਿਵਾਏ ਹੋਰ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਡੋਨੇਸ਼ਨ, ਪ੍ਰੀਮੀਅਮ ਅਤੇ ਹੋਰ ਕਈ ਢੰਗ-ਤਰੀਕਿਆਂ ਦੇ ਰੂਪ ਵਿੱਚ ਭ੍ਰਿਸ਼ਟਾਚਾਰ ਨੂੰ ਪ੍ਰਫੁੱਲਿਤ ਕੀਤਾ ਗਿਆ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਸ ਦੇ ਉਲਟ ਉਨ੍ਹਾਂ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਹਰ ਢੰਗ-ਤਰੀਕੇ ਨੂੰ ਖ਼ਤਮ ਕਰਨ ਅਤੇ ਲੋਕਾਂ ਨੂੰ ਨਾਗਰਿਕ-ਕੇਂਦਰਿਤ ਸੇਵਾਵਾਂ ਦੇਣਾ ਯਕੀਨੀ ਬਣਾਉਣ ਲਈ ਫੈਸਲਾਕੁਨ ਕਦਮ ਚੁੱਕੇ ਹਨ।
ਮੁੱਖ ਮੰਤਰੀ ਨੇ ਵਿਅੰਗ ਕੱਸਦਿਆਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਸੱਤਾ ਸੰਭਾਲਣ ਵਾਲਿਆਂ ਨੇ ਬਸਤੀਵਾਦੀ ਸ਼ਾਸਕਾਂ ਤੋਂ ਵੀ ਵੱਧ ਬੇਰਹਿਮੀ ਨਾਲ ਦੇਸ਼ ਨੂੰ ਲੁੱਟਿਆ। ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਦਾ ਇਹ ਦੇਖ ਕੇ ਦਿਲ ਦੁਖਦਾ ਹੋਵੇਗਾ ਕਿ ਜਿਨ੍ਹਾਂ ਤਾਕਤਾਂ ਨੂੰ ਉਨ੍ਹਾਂ ਨੇ ਆਜ਼ਾਦੀ ਸੰਘਰਸ਼ ਦੌਰਾਨ ਦੇਸ਼ ਤੋਂ ਬਾਹਰ ਕੱਢਿਆ, ਹੁਣ ਪੰਜਾਬ ਦੇ ਨੌਜਵਾਨ ਉਨ੍ਹਾਂ ਦੇ ਦੇਸ਼ਾਂ ਵਿੱਚ ਜਾ ਕੇ ਵਸਣ ਲਈ ਕਤਾਰਾਂ ਬੰਨ੍ਹੀ ਖੜ੍ਹੇ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਜਿਨ੍ਹਾਂ ਪੰਜਾਬੀਆਂ ਨੇ ਕਦੇ ਬਸਤੀਵਾਦ ਵਿਰੁੱਧ ਲੜਾਈ ਦੀ ਅਗਵਾਈ ਕੀਤੀ ਸੀ, ਅੱਜ ਉਹ ਵਿਦੇਸ਼ਾਂ ਵਿੱਚ ਪਰਵਾਸ ਲਈ ਸਭ ਤੋਂ ਅੱਗੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਆਪ ਦੀ ਸਰਕਾਰ ਵੱਲੋਂ 55,000 ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਯੋਗਤਾ ਦੇ ਆਧਾਰ `ਤੇ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਨੂੰ ਸੂਬੇ ਵਿੱਚ ਹੀ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਪਰਵਾਸ ਦੇ ਰੁਝਾਨ ਨੂੰ ਪੁੱਠਾ ਗੇੜਾ ਦੇਣਾ ਹੈ। ਭਗਵੰਤ ਸਿੰਘ ਮਾਨ ਨੇ ਖੁਸ਼ੀ ਨਾਲ ਕਿਹਾ ਕਿ ਅੱਜ ਬਹੁਤ ਸਾਰੇ ਨੌਜਵਾਨ ਜੋ ਕਦੇ ਵਿਦੇਸ਼ ਜਾਣ ਦੀ ਸੋਚ ਰਹੇ ਸਨ, ਹੁਣ ਸਰਕਾਰੀ ਨੌਕਰੀਆਂ ਲੈਣ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਹਨ।
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸਾਰੀਆਂ ਨਿਯੁਕਤੀਆਂ ਸਿਰਫ਼ ਯੋਗਤਾ ਦੇ ਆਧਾਰ `ਤੇ ਕੀਤੀਆਂ ਗਈਆਂ ਹਨ, ਜਿਸ ਵਿੱਚ ਉਮੀਦਵਾਰ ਮੁਕਾਬਲੇ ਦੀਆਂ ਸਖ਼ਤ ਪ੍ਰੀਖਿਆਵਾਂ ਪਾਸ ਕਰਨ ਮਗਰੋਂ ਨੌਕਰੀ ਹਾਸਲ ਕਰਨ ਵਿੱਚ ਸਫ਼ਲ ਹੋਏ ਹਨ। ਉਨ੍ਹਾਂ ਕਿਹਾ ਕਿ ਸੱਤਾ ਸੰਭਾਲਣ ਤੋਂ ਹੀ ਸਰਕਾਰ ਦਾ ਏਜੰਡਾ ਨੌਜਵਾਨਾਂ ਨੂੰ ਸੁਰੱਖਿਅਤ ਨੌਕਰੀਆਂ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਸ਼ਕਤ ਬਣਾਉਣਾ ਰਿਹਾ ਹੈ ਤਾਂ ਜੋ ਉਹ ਸੂਬੇ ਅਤੇ ਦੇਸ਼ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਬਰਾਬਰ ਦੇ ਭਾਈਵਾਲ ਬਣ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਰੋਜ਼ਗਾਰ ਮੁਹਿੰਮ ਨੇ ਨੌਜਵਾਨਾਂ ਵਿੱਚ ਨਕਾਰਾਤਮਕਤਾ ਨੂੰ ਦੂਰ ਕਰਨ ਵਿੱਚ ਮਦਦ ਕੀਤੀ ਹੈ, ਜਿਸ ਸਦਕਾ ਬਹੁਤ ਸਾਰੇ ਲੋਕ ਵਿਦੇਸ਼ ਜਾਣ ਦੀਆਂ ਆਪਣੀਆਂ ਯੋਜਨਾਵਾਂ ਨੂੰ ਬਦਲ ਕੇ ਦੇਸ਼ ਵਿੱਚ ਹੀ ਰਹਿ ਕੇ ਨੌਕਰੀ ਕਰਨ ਦਾ ਮਨ ਬਣਾ ਰਹੇ ਹਨ।
ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਪਿਛਲੇ 75 ਸਾਲਾਂ ਦੌਰਾਨ ਅਜਿਹੇ ਕਦਮ ਕਿਉਂ ਨਹੀਂ ਚੁੱਕੇ ਗਏ। ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਅਜਿਹੀਆਂ ਪਹਿਲਕਮਦੀਆਂ ਵਿੱਚ ਅਸਫ਼ਲ ਰਹੀਆਂ ਅਤੇ ਉਨ੍ਹਾਂ ਨੇ ਸਿਸਟਮ ਨੂੰ ਵਿਗੜਨ ਦਿੱਤਾ, ਜਿਸ ਕਾਰਨ ਨੌਜਵਾਨਾਂ ਨੂੰ ਮੌਕਿਆਂ ਦੀ ਭਾਲ ਵਿੱਚ ਮਜਬੂਰਨ ਦੇਸ਼ ਤੋਂ ਬਾਹਰ ਜਾਣ ਦਾ ਰਾਹ ਚੁਣਨਾ ਪਿਆ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਭਾਰਤ ਦੀ ਖੜਗ ਭੁਜਾ ਵੀ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਵਾਸੀ ਆਲਮੀ ਪੱਧਰ `ਤੇ ਆਪਣੀ ਹਿੰਮਤ, ਲਚਕੀਲੇਪਣ ਅਤੇ ਉੱਦਮੀ ਭਾਵਨਾ ਲਈ ਜਾਣੇ ਜਾਂਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ, ਫ਼ਕੀਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਬੇਇਨਸਾਫ਼ੀ ਅਤੇ ਜ਼ੁਲਮ ਵਿਰੁੱਧ ਖੜ੍ਹੇ ਹੋਣਾ ਸਿਖਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਭਿਆਚਾਰਕ ਅਮੀਰੀ ਅਤੇ ਮਹਿਮਾਨ ਨਿਵਾਜ਼ੀ ਬੇਮਿਸਾਲ ਹੈ ਅਤੇ ਇਥੋਂ ਦੇ ਲੋਕਾਂ ਵਿੱਚ ਲੀਡਰਸ਼ਿਪ ਦੇ ਬੇਮਿਸਾਲ ਗੁਣ ਹਨ। ਹੁਣ ਜਦੋਂ ਇਹ ਨੌਜਵਾਨ ਸਰਕਾਰ ਦਾ ਹਿੱਸਾ ਬਣ ਗਏ ਹਨ ਤਾਂ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਮਿਸ਼ਨਰੀ ਜੋਸ਼ ਨਾਲ ਜਨਤਾ ਦੀ ਸੇਵਾ ਕਰਨ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਉਮੀਦ ਪ੍ਰਗਟ ਕੀਤੀ ਕਿ ਉਹ ਆਪਣੇ ਅਹੁਦਿਆਂ ਦੀ ਵਰਤੋਂ ਗਰੀਬਾਂ ਦੀ ਸਹਾਇਤਾ ਲਈ ਕਰਨਗੇ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਯਕੀਨੀ ਬਣਾਉਣਗੇ। ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਦੇ ਸਮਰਥਨ ਦੀ ਤੁਲਨਾ ਹਵਾਈ ਅੱਡੇ ਦੇ ਰਨਵੇਅ ਨਾਲ ਕਰਦਿਆਂ ਕਿਹਾ ਕਿ ਜਿਵੇਂ ਰਨਵੇਅ ਜਹਾਜ਼ ਦੀ ਸੁਚਾਰੂ ਢੰਗ ਨਾਲ ਉਡਾਣ ਭਰਨ ਵਿੱਚ ਮਦਦ ਕਰਦੇ ਹਨ, ਇਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਅਤੇ ਇੱਛਾਵਾਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ ਅਤੇ ਇਸ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਪ੍ਰੇਰਿਆ। ਅੰਤ ਵਿੱਚ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸਫ਼ਲਤਾ ਪ੍ਰਾਪਤ ਕਰਨ ਤੋਂ ਬਾਅਦ ਵੀ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਕਿਹਾ, ਜੋ ਸਫਲਤਾ ਦੀ ਇੱਕੋ ਇੱਕ ਕੁੰਜੀ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਪੰਜਾਬ ਵਿੱਚ ਰਹਿਣ ਲਈ ਉਤਸ਼ਾਹਿਤ ਕੀਤਾ, ਜਿੱਥੇ ਵਿਕਾਸ ਅਤੇ ਖੁਸ਼ਹਾਲੀ ਦੇ ਅਥਾਹ ਮੌਕੇ ਨੌਜਵਾਨਾਂ ਦੀ ਉਡੀਕ ਕਰ ਰਹੇ ਹਨ।
ਮੁੱਖ ਮੰਤਰੀ ਨੇ ਸੂਬੇ ਦੇ ਵਿਕਾਸ ਨੂੰ ਨਵੀਆਂ ਬੁਲੰਦੀਆਂ ਉੱਤੇ ਲੈ ਜਾਣ ਅਤੇ ਲੋਕਾਂ ਦੀ ਖੁਸ਼ਹਾਲੀ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਉਹ ਆਪਣੀ ਡਿਊਟੀ ਵਚਨਬੱਧਤਾ ਅਤੇ ਮਿਸ਼ਨਰੀ ਜੋਸ਼ ਨਾਲ ਨਿਭਾਉਣਗੇ।
ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਗੋਇਲ, ਡਾ. ਰਵਜੋਤ ਸਿੰਘ ਅਤੇ ਹੋਰ ਵੀ ਮੌਜੂਦ ਸਨ।

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 3,600 ਰੁਪਏ ਰਿਸ਼ਵਤ ਲੈਂਦੇ ਮੋਟਰ ਵਹੀਕਲ ਇੰਸਪੈਕਟਰ ਨੂੰ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ
ਚੰਡੀਗੜ੍ਹ, 19 ਮਈ:
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ  ਨੇ ਫਰੀਦਕੋਟ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਪ੍ਰੀਤ ਸਿੰਘ ਨੂੰ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।  ਕਾਰਵਾਈ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ 7,200 ਰੁਪਏ  ਬਰਾਮਦ ਕੀਤੇ ਅਤੇ ਉਸ ਦੀ ਗੱਡੀ ਵਿੱਚੋਂ 1,26,500 ਰੁਪਏ ਦੀ ਹੋਰ ਨਕਦੀ ਵੀ ਬਰਾਮਦ ਕੀਤੀ , ਜੋ ਕਿ ਰਿਸ਼ਵਤ ਦੀ ਰਕਮ ਜਾਪਦੀ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਰੀਦਕੋਟ ਦੇ ਇੱਕ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਹੋਈ ਹੈ ,ਜਿਸਨੇ ਦੋਸ਼ ਲਗਾਇਆ ਸੀ ਕਿ ਉਕਤ ਮੁਲਜ਼ਮ ਨੇ ਉਸਦੇ ਦੋ ਟਰੱਕਾਂ ਦੇ ਫਿਟਨੈਸ ਸਰਟੀਫਿਕੇਟਾਂ ਨੂੰ ਮਨਜ਼ੂਰੀ ਦੇਣ ਲਈ ਪ੍ਰਤੀ ਟਰੱਕ 1,800 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਗੁਰਪ੍ਰੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਹੋਰ ਜਾਂਚ ਜਾਰੀ ਹੈ।

ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੂਨੀਅਰ ਇੰਜੀਨੀਅਰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ
ਚੰਡੀਗੜ੍ਹ, 19 ਜੂਨ:

ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਾਵਰ ਸਟੇਸ਼ਨ, ਅਲੀਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਕਿਰਪਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।10 thousand rupees bribe

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੇ.ਈ. ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਢਡਿਆਲਾ ਦੇ ਵਾਸੀ ਸੁਖਜੀਤ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜੇ.ਈ. ਕਿਰਪਾ ਸਿੰਘ ਨੇ ਨਵਾਂ ਟਰਾਂਸਫਾਰਮਰ ਲਗਵਾਉਣ ਬਦਲੇ ਉਸ ਕੋਲੋਂ 20,000 ਰੁਪਏ ਰਿਸ਼ਵਤ ਮੰਗੀ ਹੈ।10 thousand rupees bribe

also read :- ਰੱਖਿਆ ਮੰਤਰੀ ਰਾਜਨਾਥ ਸਿੰਘ ਚੰਡੀਗੜ੍ਹ ਦੌਰੇ ‘ਤੇ, ਰੈਲੀ ਨੂੰ ਕਰਨਗੇ ਸੰਬੋਧਨ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੇ ਥਾਣਾ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ ਪਹਿਲੀ ਕਿਸ਼ਤ ਵਜੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਉਕਤ ਜੇ.ਈ. ਦੇ ਖ਼ਿਲਾਫ਼ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।10 thousand rupees bribe