sangrur - Nirpakh Post
ਧੂਰੀ ਵਾਸੀਆਂ ਨੂੰ CM ਮਾਨ ਦੀ ਵੱਡੀ ਸੌਗਾਤ ..! ਰੇਲਵੇ ਓਵਰਬ੍ਰਿਜ ਨੂੰ ਮਿਲੀ ਮਨਜ਼ੂਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਵਿਧਾਨ ਸਭਾ ਹਲਕੇ ਧੂਰੀ ਲਈ ਇੱਕ ਵੱਡੇ ਤੋਹਫ਼ੇ ਦਾ ਐਲਾਨ ਕੀਤਾ ਹੈ। ਰੇਲਵੇ ਓਵਰਬ੍ਰਿਜ ਦੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਰੇਲਵੇ ਪੁਲ ਦੇ ਨਿਰਮਾਣ ਨਾਲ 1 ਲੱਖ ਤੋਂ ਵੱਧ ਆਬਾਦੀ ਨੂੰ ਫਾਇਦਾ ਹੋਵੇਗਾ।
ਸੀਐਮ ਮਾਨ ਨੇ ਇਸ ਬਾਰੇ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪਹਿਲਾਂ ਟਵਿੱਟਰ) 'ਤੇ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ 54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਇਹ ਓਵਰਬ੍ਰਿਜ ਨਿਰਧਾਰਤ ਸਮੇਂ ਵਿੱਚ ਪੂਰਾ ਹੋ ਜਾਵੇਗਾ। ਇਹ ਪ੍ਰੋਜੈਕਟ ਇਲਾਕੇ ਦੀ ਇੱਕ ਲੱਖ ਤੋਂ ਵੱਧ ਆਬਾਦੀ ਨੂੰ ਆਉਣ-ਜਾਣ ਦਾ ਸੁਚਾਰੂ ਰਸਤਾ ਪ੍ਰਦਾਨ ਕਰੇਗਾ।
ਧਿਆਨ ਦੇਣ ਯੋਗ ਹੈ ਕਿ ਭਗਵੰਤ ਮਾਨ ਨੇ ਆਪਣਾ ਰਾਜਨੀਤਿਕ ਸਫ਼ਰ 2012 ਵਿੱਚ ਵਿਧਾਨ ਸਭਾ ਹਲਕਾ ਲਹਿਰਾ ਤੋਂ ਸ਼ੁਰੂ ਕੀਤਾ ਸੀ। ਉਨ੍ਹਾਂ ਨੇ ਸ਼ੁਰੂ ਵਿੱਚ ਮਨਪ੍ਰੀਤ ਸਿੰਘ ਬਾਦਲ ਦੀ ਪੀਪਲਜ਼ ਪਾਰਟੀ ਆਫ਼ ਪੰਜਾਬ ਨਾਲ ਕੰਮ ਕੀਤਾ, ਜੋ ਬਾਅਦ ਵਿੱਚ ਕਾਂਗਰਸ ਵਿੱਚ ਰਲ ਗਈ। ਇਸ ਵੇਲੇ ਉਹ ਧੂਰੀ-ਸੰਗਰੂਰ ਤੋਂ ਵਿਧਾਇਕ ਹਨ।
ਐਕਸ ਹੈਡਰ ਬਾਰੇ ਜਾਣਕਾਰੀ ਦਿੰਦੇ ਹੋਏ ਸੀਐਮ ਭਗਵੰਤ ਮਾਨ ਨੇ ਲਿਖਿਆ - ਧੂਰੀ ਦੇ ਲੋਕਾਂ ਲਈ ਇੱਕ ਤੋਹਫ਼ਾ, ਧੂਰੀ ਵਿੱਚ ਰੇਲਵੇ ਓਵਰਬ੍ਰਿਜ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। 54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਇਹ ਪੁਲ ਸਮੇਂ ਸਿਰ ਪੂਰਾ ਹੋ ਜਾਵੇਗਾ ਅਤੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।
ਓਵਰਬ੍ਰਿਜ ਦੋ ਲੇਨਾਂ ਵਿੱਚ ਬਣਾਇਆ ਜਾਵੇਗਾ
ਲੈਵਲ ਕਰਾਸਿੰਗ ਨੰਬਰ 62A 'ਤੇ ਓਵਰਬ੍ਰਿਜ ਦੋ ਲੇਨਾਂ ਵਿੱਚ ਬਣਾਇਆ ਜਾਵੇਗਾ। ਰੇਲਵੇ ਦੀ ਅੰਤਿਮ ਇਜਾਜ਼ਤ (ਰੇਲਵੇ ਐਨਓਸੀ) ਮਿਲਦੇ ਹੀ ਓਵਰਬ੍ਰਿਜ ਦਾ ਨਿਰਮਾਣ ਮਾਰਚ 2025 ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਇਜਾਜ਼ਤ ਲਈ, ਬੜੌਦਾ ਹਾਊਸ ਦਿੱਲੀ ਵਿਖੇ ਰੇਲਵੇ ਹੈੱਡਕੁਆਰਟਰ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਇਹ ਪ੍ਰਕਿਰਿਆ ਅੰਤਿਮ ਪ੍ਰਵਾਨਗੀ ਦੀ ਉਡੀਕ ਕਰ ਰਹੀ ਹੈ।
18 ਮਹੀਨਿਆਂ ਦੀ ਉਸਾਰੀ ਦੀ ਮਿਆਦ ਨਿਰਧਾਰਤ ਕੀਤੀ ਗਈ ਹੈ
ਇਸ ਓਵਰਬ੍ਰਿਜ ਦੀ ਉਸਾਰੀ ਦੀ ਮਿਆਦ 18 ਮਹੀਨੇ ਨਿਰਧਾਰਤ ਕੀਤੀ ਗਈ ਹੈ, ਜਿਸ ਨੂੰ ਰੇਲਵੇ ਐਨਓਸੀ ਮਿਲਣ ਤੋਂ ਬਾਅਦ ਗਿਣਿਆ ਜਾਵੇਗਾ। ਪ੍ਰੋਜੈਕਟ ਸ਼ੁਰੂ ਹੋਣ ਤੋਂ ਬਾਅਦ, ਪੰਜਾਬ ਸਰਕਾਰ ਰੇਲਵੇ ਹਿੱਸੇ ਦੀ ਲਾਗਤ ਦਾ 2% ਯਾਨੀ ਲਗਭਗ 12 ਲੱਖ ਰੁਪਏ ਰੇਲਵੇ ਨੂੰ ਨਿਗਰਾਨੀ ਫੀਸ ਵਜੋਂ ਜਮ੍ਹਾ ਕਰਵਾਏਗੀ।
ਸਿੰਚਾਈ ਵਿਭਾਗ ਦੇ ਉਪਯੋਗਤਾ ਟ੍ਰਾਂਸਫਰ, ਜੰਗਲਾਤ ਕਲੀਅਰੈਂਸ ਅਤੇ ਐਨਓਸੀ ਨਾਲ ਸਬੰਧਤ ਸਾਰੀਆਂ ਪ੍ਰਕਿਰਿਆਵਾਂ ਪਹਿਲਾਂ ਹੀ ਉੱਨਤ ਪੜਾਅ 'ਤੇ ਪਹੁੰਚ ਚੁੱਕੀਆਂ ਹਨ। ਪਿਛਲੇ ਇੱਕ ਸਾਲ ਤੋਂ ਰੇਲਵੇ ਦੀ ਇਜਾਜ਼ਤ ਲੰਬਿਤ ਹੋਣ ਕਾਰਨ ਉਸਾਰੀ ਦਾ ਕੰਮ ਸ਼ੁਰੂ ਨਹੀਂ ਹੋ ਸਕਿਆ ਸੀ, ਪਰ ਹੁਣ ਇਸ ਦਿਸ਼ਾ ਵਿੱਚ ਸਪੱਸ਼ਟ ਪ੍ਰਗਤੀ ਦਿਖਾਈ ਦੇ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਰੇਲਵੇ ਓਵਰਬ੍ਰਿਜ ਦੇ ਨਿਰਮਾਣ ਨਾਲ ਧੂਰੀ ਸ਼ਹਿਰ ਵਿੱਚ ਆਵਾਜਾਈ ਵਿਵਸਥਾ ਵਿੱਚ ਸੁਧਾਰ ਹੋਵੇਗਾ। ਲੋਕ ਹੁਣ ਬਿਨਾਂ ਕਿਸੇ ਰੁਕਾਵਟ ਦੇ ਯਾਤਰਾ ਕਰ ਸਕਣਗੇ ਅਤੇ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਵਿੱਚ ਆਵਾਜਾਈ ਦਾ ਦਬਾਅ ਘੱਟ ਜਾਵੇਗਾ।
https://twitter.com/BhagwantMann/status/1939178420791071215
Read Also : ਕੁੰਵਰ ਵਿਜੈ ਪ੍ਰਤਾਪ ਖਿਲਾਫ਼ ਆਮ ਆਦਮੀ ਪਾਰਟੀ ਦਾ ਵੱਡਾ ਐਕਸ਼ਨ
ਉਨ੍ਹਾਂ ਇਹ ਵੀ ਦੱਸਿਆ ਕਿ ਓਵਰਬ੍ਰਿਜ ਵਿੱਚ ਰੇਲਵੇ ਟਰੈਕ ਉੱਤੇ ਪੁਲ ਦੇ ਨਾਲ-ਨਾਲ ਇਸ ਨੂੰ ਜੋੜਨ ਵਾਲੀਆਂ ਸੜਕਾਂ ਦੀ ਉਸਾਰੀ ਵੀ ਸ਼ਾਮਲ ਹੈ। ਇਸ ਦੀ ਸਾਰੀ ਲਾਗਤ ਪੰਜਾਬ ਸਰਕਾਰ ਵੱਲੋਂ ਸਹਿਣ ਕੀਤੀ ਜਾਵੇਗੀ। ਉਨ੍ਹਾਂ ਅਨੁਸਾਰ, ਇਹ ਪ੍ਰੋਜੈਕਟ ਧੂਰੀ ਦੇ ਲੋਕਾਂ ਲਈ ਇੱਕ ਵੱਡੀ ਸਹੂਲਤ ਸਾਬਤ ਹੋਵੇਗਾ।
ਮੁੱਖ ਮੰਤਰੀ ਮਾਨ ਦਾ ਧੂਰੀ-ਸੰਗਰੂਰ ਹਲਕੇ ਨਾਲ ਸਬੰਧ
2012: ਲਹਿਰਾ ਵਿਧਾਨ ਸਭਾ ਤੋਂ ਪਹਿਲੀ ਚੋਣ, ਮਨਪ੍ਰੀਤ ਬਾਦਲ ਦੀ ਪੀਪਲਜ਼ ਪਾਰਟੀ ਆਫ਼ ਪੰਜਾਬ ਤੋਂ
2014: ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ, ਪਹਿਲੀ ਵਾਰ ਸੰਗਰੂਰ ਤੋਂ ਲੋਕ ਸਭਾ ਮੈਂਬਰ ਬਣੇ
2017: ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਿਰੁੱਧ ਚੋਣ ਲੜੀ
2019: ਦੂਜੀ ਵਾਰ ਸੰਗਰੂਰ ਤੋਂ ਲੋਕ ਸਭਾ ਮੈਂਬਰ ਬਣੇ
2022: ਧੂਰੀ ਤੋਂ ਵਿਧਾਇਕ ਚੁਣੇ ਗਏ, ਕਾਂਗਰਸ ਦੇ ਦਲਬੀਰ ਗੋਲਡੀ ਨੂੰ ਹਰਾਇਆ
ਸੰਗਰੂਰ ਲੋਕ ਸਭਾ ਵਿੱਚ ਪ੍ਰਭਾਵਸ਼ਾਲੀ ਜਿੱਤ
2014: 5.33 ਲੱਖ ਵੋਟਾਂ ਪ੍ਰਾਪਤ ਕਰਕੇ ਸੁਖਦੇਵ ਸਿੰਘ ਢੀਂਡਸਾ ਨੂੰ 2.11 ਲੱਖ ਵੋਟਾਂ ਨਾਲ ਹਰਾਇਆ
2019: 4.13 ਲੱਖ ਵੋਟਾਂ ਪ੍ਰਾਪਤ ਕਰਕੇ ਕੇਵਲ ਸਿੰਘ ਢਿੱਲੋਂ ਨੂੰ 1.10 ਲੱਖ ਵੋਟਾਂ ਦੇ ਫਰਕ ਨਾਲ ਹਰਾਇਆ
ਨਸ਼ਿਆਂ ਦੇ ਵਿਰੁੱਧ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ ! ਸੰਗਰੂਰ 'ਚ 2 ਨਸ਼ਾ ਤਸਕਰਾਂ ਤੇ ਬੁਲਡੋਜ਼ਰ ਐਕਸ਼ਨ
ਪੰਜਾਬ ਪੁਲਿਸ ਅਤੇ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਐਕਸ਼ਨ ਮੋਡ ਵਿੱਚ ਹੈ। ਅੱਜ (18 ਮਾਰਚ), ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਜ਼ਿਲ੍ਹਾ ਸੰਗਰੂਰ ਵਿੱਚ ਬੁਲਡੋਜ਼ਰ ਨਾਲ ਕਾਰਵਾਈ ਹੋਈ, ਜਿਸ ਵਿੱਚ ਦੋ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੇ ਦੋ ਆਲੀਸ਼ਾਨ ਘਰ ਢਾਹ ਦਿੱਤੇ ਗਏ। ਪੁਲਿਸ ਨੇ ਮੌਕੇ 'ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ।
ਪਹਿਲੇ ਘਰ ਦੇ ਮਾਲਕ ਦਾ ਨਾਮ ਰਾਜਪਾਲ ਸਿੰਘ ਅਤੇ ਰੱਤੋ ਹੈ। ਦੋਵੇਂ ਪਤੀ-ਪਤਨੀ ਹਨ ਅਤੇ ਉਨ੍ਹਾਂ ਵਿਰੁੱਧ ਐਨਡੀਪੀਐਸ ਐਕਟ ਤਹਿਤ 11 ਮਾਮਲੇ ਦਰਜ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ ਪਹਿਲਾ ਮਾਮਲਾ 2017 ਵਿੱਚ ਦਰਜ ਕੀਤਾ ਗਿਆ ਸੀ। ਦੂਜਾ ਘਰ ਲੱਖੋ ਨਾਮਕ ਵਿਅਕਤੀ ਦਾ ਸੀ, ਜਿਸ ਵਿਰੁੱਧ ਐਨਡੀਪੀਐਸ ਐਕਟ ਤਹਿਤ ਚਾਰ ਮਾਮਲੇ ਦਰਜ ਸਨ, ਜੋ 2018 ਤੋਂ ਲੰਬਿਤ ਸਨ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਰ ਗੈਰ-ਕਾਨੂੰਨੀ ਢੰਗ ਨਾਲ ਬਣਾਏ ਗਏ ਸਨ। ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਕਾਰਵਾਈ ਕੀਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ।
Read Also : ਤਸਵੀਰਾਂ ਹਟਾਉਣ ਨੂੰ ਲੈ ਕੇ ਸੂਬੇ ਹੋਏ ਆਹਮੋ-ਸਾਹਮਣੇ ! ਵੱਡੀ ਕਾਰਵਾਈ ਕਰਨ ਦੀ ਉੱਠੀ ਮੰਗ
ਇਸ ਦੇ ਨਾਲ ਹੀ ਇਸ ਮੌਕੇ ਦੱਸਿਆ ਗਿਆ ਕਿ 17 ਦਿਨਾਂ ਵਿੱਚ ਪੂਰੇ ਸੂਬੇ ਵਿੱਚ 2575 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 1651 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਤਸਕਰਾਂ ਦੇ ਕਬਜ਼ੇ ਵਿੱਚੋਂ 95 ਕਿਲੋ ਹੈਰੋਇਨ, 52 ਕਿਲੋ ਅਫੀਮ, 1129 ਕਿਲੋ ਭੁੱਕੀ, 13.79 ਕਿਲੋ ਗਾਂਜਾ, 7.25 ਲੱਖ ਨਸ਼ੀਲੀਆਂ ਗੋਲੀਆਂ/ਟੀਕੇ, 1 ਕਿਲੋ ਆਈਸ, 1.37 ਕਿਲੋ ਕੋਕੀਨ ਅਤੇ 64 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਸਰਕਾਰ ਨੇ 'ਸੇਫ਼ ਪੰਜਾਬ' ਨਸ਼ਾ ਵਿਰੋਧੀ ਹੈਲਪਲਾਈਨ 9779100200 ਸ਼ੁਰੂ ਕੀਤੀ ਹੈ।
ਗੰਜੇਪਨ ਤੋਂ ਛੁਟਕਾਰਾ ਪਾਉਣ ਦੇ ਚੱਕਰ 'ਚ ਲੋਕ ਹੋ ਗਏ ਅੰਨ੍ਹੇ !
ਸੰਗਰੂਰ ਵਿੱਚ ਵਾਲਾਂ ਦੀ ਦਵਾਈ ਦੇ ਨਾਲ ਲੋਕ ਹੋਏ ਬਿਮਾਰ ਦਵਾਈ ਅੱਖਾਂ ਦੇ ਵਿੱਚ ਜਾਣ ਕਾਰਨ ਲੋਕਾਂ ਦੀਆਂ ਅੱਖਾਂ ਦੇ ਵਿੱਚ ਜਲਨ ਹੋ ਰਹੀ ਹੈ ! ਕਿਸੇ ਵਿਅਕਤੀ ਵੱਲੋਂ ਗੰਜੇਪਨ ਤੋਂ ਛੁਟਕਾਰਾ ਦੇਣ ਲਈ ਲਾਇਆ ਗਿਆ ਸੀ ਵਾਲਾਂ ਦੀ ਦਵਾਈ ਦਾ ਕੈਂਪ।
ਸੰਗਰੂਰ ਦੇ ਵਿੱਚ ਅੱਜ ਕਿਸੇ ਵਿਅਕਤੀ ਵੱਲੋਂ ਵਾਲਾ ਦੀ ਦਵਾਈ ਦਾ ਕੈਂਪ ਲਗਾਇਆ ਗਿਆ ਸੀ ਜਿਸ ਵਿੱਚ ਗੰਜੇਪਣ ਤੋਂ ਛੁਟਕਾਰਾ ਦੇਣ ਲਈ ਸਲੋਨ ਦਾ ਮਾਲਿਕ ਗੰਜੇਪਨ ਦੀ ਦਵਾਈ ਬੜਾ ਕਿ ਗੰਜੇ ਵਿਅਕਤੀਆਂ ਦੇ ਵਾਲਾਂ ਤੇ ਲਗਾਉਂਦਾ ਸੀ ਜਿਸ ਦੇ ਚਲਦੇ ਇਹ ਕੈਂਪ ਉਸ ਵਿਅਕਤੀ ਵੱਲੋਂ ਅੱਜ ਸੰਗਰੂਰ ਵਿੱਚ ਲਗਾਇਆ ਗਿਆ ਸੀ ਇੰਸਟਾਗਰਾਮ ਅਤੇਫ ਤੇ ਵਾਇਰਲ ਇਸ ਵਿਅਕਤੀ ਦੀ ਵੀਡੀਓ ਉਸ ਤੋਂ ਬਾਅਦ ਸੰਗਰੂਰ ਦੇ ਲੋਕ ਅੱਜ ਇਸ ਕੈਂਪ ਦੇ ਵਿੱਚ ਮੌਜੂਦ ਰਹੇ ਸਨ।
ਦਵਾਈ ਲਗਾਉਣ ਤੋਂ ਬਾਅਦ ਕੁਝ ਲੋਕਾਂ ਨੂੰ ਅੱਖਾਂ ਮੱਚਣ ਦੀ ਪਰੇਸ਼ਾਨੀ ਆਈ ਅਤੇ ਇਹ ਪਰੇਸ਼ਾਨੀ ਸਕੱਤਰ ਵਧੀਕੀ ਉਨਾਂ ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਦੀ ਐਮਰਜੰਸੀ ਵਿੱਚ ਦਾਖਲ ਕਰਵਾਉਣਾ ਪਿਆ ਉਤੇ ਹੀ ਮਰੀਜ਼ਾਂ ਨੇ ਦੱਸਿਆ ਕਿ ਉਹ ਗੰਜੇਪਣ ਦੀ ਦਵਾਈ ਲਈ ਉਸ ਕੈਂਪ ਵਿੱਚ ਸ਼ਾਮਿਲ ਹੋਏ ਸਨ ਅਤੇ ਦਵਾਈ ਲਗਾਉਣ ਤੋਂ ਬਾਅਦ ਜਦ ਉਹਨਾਂ ਨੇ ਇਸ ਦਵਾਈ ਨੂੰ ਧੋਇਆ ਤਾਂ ਉਹਨਾਂ ਦੀਆਂ ਅੱਖਾਂ ਦੇ ਵਿੱਚ ਸੋਜੀ ਸ਼ਤੀ ਇਨਫੈਕਸ਼ਨ ਹੋ ਗਿਆ ਜਿਸ ਤੋਂ ਬਾਅਦ ਉਹ ਸਰਕਾਰੀ ਹਸਪਤਾਲ ਵਿੱਚ ਦਾਖਲ ਹੋਏ ਹਨ।
Read Also : ਅੰਮ੍ਰਿਤਸਰ 'ਚ ਮੰਦਰ 'ਤੇ ਗ੍ਰੇਨੇਡ ਸੁੱਟਣ ਵਾਲਿਆਂ ਦਾ ਪੁਲਿਸ ਨੇ ਕੀਤਾ Encounter
ਉਥੇ ਹੀ ਡਾਕਟਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹਨਾਂ ਦੀਆਂ ਅੱਖਾਂ ਨੂੰ ਚੰਗੀ ਤਰ੍ਹਾਂ ਧੋ ਦਿੱਤਾ ਗਿਆ ਹੈ। ਅਤੇ ਅੱਖਾਂ ਦੇ ਵਿੱਚ ਇਨਫੈਕਸ਼ਨ ਹੈ ਪਰ ਕੁਝ ਮਰੀਜ਼ਾਂ ਦਾ ਇਲਾਜ ਹੋਣ ਵੀ ਚੱਲ ਰਿਹਾ ਹੈ। ਉਹਨਾਂ ਵੱਲੋਂ ਇਹ ਰਾਏ ਵੀ ਦਿੱਤੀ ਗਈ ਕਿ ਜਿਨਾਂ ਦੀਆਂ ਅੱਖਾਂ ਨੂੰ ਦਵਾਈ ਨਾਲ ਧੋ ਦਿੱਤਾ ਹੈ ਉਹ ਕੱਲ ਨੂੰ ਇੱਕ ਵਾਰ ਅੱਖਾਂ ਦੇ ਮਾਹਿਰ ਡਾਕਟਰ ਨੂੰ ਜਰੂਰ ਮਿਲਣ ਤਾਂ ਜੋ ਉਨਾਂ ਦੀਆਂ ਅੱਖਾਂ ਦਾ ਕੋਈ ਜਿਆਦਾ ਨੁਕਸਾਨ ਨਾ ਹੋ ਸਕੇ।
ਸੰਗਰੂਰ ਚ ਪੁਲਿਸ ਦੀ ਵੱਡੀ ਕਾਰਵਾਈ ! ਨਸ਼ਾ ਤਸਕਰੀ ਕਰਨ ਵਾਲੇ ਪਰਿਵਾਰ ਦੀ ਜ਼ਮੀਨ, ਬੈਂਕ ਖਾਤੇ ਅਤੇ ਘਰ ਕੀਤਾ ਗਿਆ ਜ਼ਬਤ
ਪੰਜਾਬ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਲਗਾਤਾਰ ਇਕ ਤੋਂ ਬਾਅਦ ਇਕ ਵੱਡਾ ਐਕਸ਼ਨ ਲੈ ਰਹੀ ,ਕਿਸੇ ਵੀ ਹਾਲਤ 'ਚ ਹੁਣ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਹੁਣ ਤਕ ਸੈਕੜੇ ਨਸ਼ਾ ਤਸਕਰਾਂ ਤੇ ਪੁਲਿਸ ਦੇ ਵਲੋਂ ਕਾਰਵਾਈ ਅਮਲ ਦੇ ਵਿਚ ਲਿਆਂਦੀ ਗਈ ਹੈ ,ਕਈ ਵੱਡੇ ਤਸਕਰਾਂ ਦੇ ਘਰਾਂ ਤੇ ਬੁਲਡੋਜ਼ਰ ਕਾਰਵਾਈ ਕੀਤੀ ਹੈ ਅਤੇ  ਜਾਇਦਾਦ ਵੀ ਸੀਜ਼ ਕੀਤੀ ਗਈ ,ਇਸ ਯੁੱਧ ਦੇ ਵਿਚ ਹੁਣ ਮੌਜੂਦਾ ਸਰਪੰਚਾਂ ਨੂੰ ਵੀ ਨਹੀਂ ਬਖਸ਼ਿਆ ਜਾ ਰਿਹਾ ਤਾਂ ਤਾਜਾ ਮਾਮਲਾ ਜਿਲ੍ਹਾ ਸੰਗਰੂਰ ਦੇ ਪਿੰਡ ਰਾਏਧਰਾਣਾ ਤੋਂ ਸਾਹਮਣੇ ਆਇਆ  ਹੈ , ਜਿਥੇ ਪਿੰਡ ਦੇ ਨਵੇਂ ਚੁਣੇ ਸਰਪੰਚ ਅਤੇ ਸਾਬਕਾ ਫੌਜੀ ਗੁਰਜੀਤ ਸਿੰਘ ਉਰਫ ਭੂਰਾ ਜਿਹੜਾ ਕਿ ਨਸ਼ਾ ਤਸਕਰੀ ਦੇ ਮਾਮਲੇ ਚ ਪਹਿਲਾ ਹੀ ਜੇਲ ਚ ਬੰਦ ਹੈ ਤੇ ਹੁਣ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਇਸ ਨਸ਼ਾ ਤਸਕਰ ਦੀ 27 ਕਨਾਲ ਜਮੀਨ , ਇਕ ਟਰੈਕਟਰ ,ਦੇ ਨਾਲ ਨਾਲ ਉਸਦੇ ਅਤੇ ਉਸਦੀ ਪਤਨੀ ਜਿਹੜੀ ਕਿ ਆਂਗਣਵਾੜੀ ਮੁਲਾਜਮ ਹੈ ਦੇ ਬੈਂਕ ਖਾਤੇ ਵੀ ਸੀਜ਼ ਕਰ ਦਿਤੇ ਹਨ |
ਜਿਕਰਯੋਗ ਹੈ ਭੂਰੇ ਫ਼ੌਜੀ ਦੇ ਖਿਲਾਫ ਨਸ਼ਾ ਤਸਕਰੀ ਦੇ 3 ਮਾਮਲੇ ਦਰਜ ਹਨ , ਇਕ ਪਾਸੇ ਜਿਥੇ ਫੋਜੀ ਦੇਸ਼ ਦੀ ਸੇਵਾ ਕਰਦੇ ਹਨ ਓਥੇ ਦੂਜੇ ਪਾਸੇ ਭੂਰੇ ਫੋਜੀ ਵਰਗੇ ਤਸਕਰ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿਚ ਫਸਾ ਕੇ ਓਹਨਾ ਦੀ ਜਿੰਦਗੀ ਬਰਬਾਦ ਕਰ ਰਹੇ ਹਨ , ਅਤੇ ਨਸ਼ਾ ਤਸਕਰੀ ਤੋਂ ਕਮਾਏ ਹੋਏ ਪੈਸੇ ਦੇ ਜ਼ੋਰ ਤੇ ਪਿੰਡ ਦੀ ਸਰਪੰਚੀ ਵੀ ਹਾਸਿਲ ਕਰ ਲੈਂਦੇ ਹਨ |
ਜ਼ਿਲ੍ਹਾ ਸੰਗਰੂਰ ਵਿੱਚ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੰਗਰੂਰ ਪੁਲਿਸ ਲਗਾਤਾਰ ਸਰਗਰਮ ਹੈ। ਸੰਗਰੂਰ ਪੁਲਿਸ ਵੱਲੋਂ ਜਿੱਥੇ ਇਸ ਮੁਹਿੰਮ ਤਹਿਤ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਜਾ ਰਿਹਾ ਹੈ ਉੱਥੇ ਨਾਲ ਹੀ ਨਸ਼ਿਆਂ ਦੇ ਕਾਲੇ ਕਾਰੋਬਾਰ ਰਾਹੀਂ ਬਣਾਈ ਗਈ ਪ੍ਰੋਪਰਟੀ ਨੂੰ ਫਰੀਜ ਕਰਨ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
Read Also : ਨਸ਼ਿਆਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਮੋਹਾਲੀ ਪੁਲਿਸ ਵੱਲੋਂ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਿਆ
ਅੱਜ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਦੀਆਂ ਹਦਾਇਤਾਂ ਤੇ ਅਮਲ ਕਰਦਿਆਂ ਐਸ.ਪੀ ਨਵਰੀਤ ਸਿੰਘ ਵਿਰਕ ਦੀ ਅਗਵਾਈ ਅਤੇ ਡੀ.ਐਸ.ਪੀ ਦੀਪਇੰਦਰਪਾਲ ਸਿੰਘ ਜੇਜੀ ਅਤੇ ਐਸ.ਐਚ.ਓ ਰਣਬੀਰ ਸਿੰਘ ਦੀ ਮੌਜੂਦਗੀ ਵਿੱਚ ਲਹਿਰਾ ਪੁਲਿਸ ਸਟੇਸ਼ਨ ਦੀ ਟੀਮ ਵੱਲੋਂ ਪਿੰਡ ਰਾਏਧਰਾਣਾ ਦੇ ਇੱਕ ਨਸ਼ਾ ਤਸਕਰ ਗੁਰਜੀਤ ਸਿੰਘ ਉਰਫ ਭੂਰਾ ਫੌਜੀ ਦੇ ਘਰ ਦੇ ਗੇਟ ਅੱਗੇ  ਪ੍ਰੋਪਰਟੀ ਨੂੰ ਫਰੀਜ ਕਰਨ ਦਾ ਆਰਡਰ ਚਿਪਕਾਇਆ ਗਿਆ।
ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਪੀ (ਪੀ.ਬੀ.ਆਈ) ਨਵਰੀਤ ਸਿੰਘ ਵਿਰਕ ਨੇ ਦੱਸਿਆ ਕਿ ਪਿੰਡ ਰਾਏਧਰਾਣਾ ਦਾ ਮੌਜੂਦਾ ਸਰਪੰਚ ਗੁਰਜੀਤ ਸਿੰਘ ਉਰਫ ਭੂਰਾ ਫੌਜੀ  ਐਨ.ਡੀ.ਪੀ.ਐਸ ਐਕਟ ਦੇ ਮਾਮਲਿਆਂ ਤਹਿਤ ਜੇਲ ਵਿੱਚ ਬੰਦ ਹੈ ਅਤੇ ਕੰਪੀਟੈਂਟ ਅਥਾਰਟੀ ਦਿੱਲੀ ਵੱਲੋਂ ਪ੍ਰਾਪਤ ਆਰਡਰਾਂ ਦੀ ਕਾਪੀ ਗੇਟ ਨੇੜੇ ਚਿਪਕਾਉਂਦੇ ਹੋਏ ਪ੍ਰੋਪਰਟੀ ਨੂੰ ਫਰੀਜ ਕਰਨ ਸਬੰਧੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ਜਿਸ ਤਹਿਤ ਉਸ ਦੀ 27 ਕਨਾਲ ਪ੍ਰੋਪਰਟੀ, ਉਸਦੇ ਅਤੇ ਪਰਿਵਾਰਿਕ ਮੈਂਬਰਾਂ ਦੇ ਬੈਂਕ ਖਾਤੇ ਤੇ ਟਰੈਕਟਰ ਫਰੀਜ ਕਰ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਇਹ ਆਰਡਰ ਡਾਕ ਰਾਹੀਂ ਵੀ ਇਨ੍ਹਾਂ ਨੂੰ ਡਲੀਵਰ ਹੋ ਚੁੱਕੇ ਹਨ।
People are excited about the votes
ਲੋਕ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਸੰਗਰੂਰ ਅੰਦਰ ਵੋਟਾਂ ਪਾਉਣ ਦੀ ਪ੍ਰਕਿਰਿਆ ਅੱਜ ਸਵੇਰੇ ਤੋਂ ਸ਼ੁਰੂ ਹੋ ਗਈ ਸੀ। ਵੱਖ-ਵੱਖ ਪਿੰਡਾਂ ਅੰਦਰ ਬਣੇ ਪੋਲਿੰਗ ਬੂਥਾਂ ਉੱਪਰ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸ਼ੁਰੂ ਹੋਇਆ। ਸੰਗਰੂਰ ਵਿਚ 9 ਵਜੇ ਤੱਕ 11.36 ਫ਼ੀਸਦੀ ਵੋਟਿੰਗ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੌਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਅੰਦਰ ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੇ ਪ੍ਰਬੰਧ ਮੁਕੰਮਲ ਸਨ। ਪੋਲਿੰਗ ਪਾਰਟੀਆਂ ਵੱਲੋਂ ਵੱਖ-ਵੱਖ ਸਟੇਸ਼ਨਾਂ ਤੇ ਵੋਟਾਂ ਪਵਾਉਣ ਦਾ ਕੰਮ ਸ਼ੁਰੂ ਕਰਵਾਇਆ ਜਾ ਚੁੱਕਿਆ ਹੈ। ਬਹੁਜਨ ਸਮਾਜ ਪਾਰਟੀ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਡਾਕਟਰ ਮੱਖਣ ਸਿੰਘ ਵੱਲੋਂ ਸੰਗਰੂਰ ਵਿਖੇ ਆਪਣੇ ਵੋਟ ਦੀ ਅਧਿਕਾਰ ਦੀ ਵਰਤੋਂ ਕਰਦੇ ਹੋਏ ਵੋਟ ਦਿੱਤੀ ਗਈ।People are excited about the votes
ਅੱਜ ਦੇ ਦਿਨ ਕੁੱਲ 2 ਕਰੋੜ 14 ਲੱਖ 61 ਹਜ਼ਾਰ 739 (2,14,61,739) ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਸ ’ਚ 1 ਕਰੋੜ 12 ਲੱਖ 86 ਹਜ਼ਾਰ 726 (1,12,86,726) ਮਰਦ ਵੋਟਰ, 1 ਕਰੋੜ 1 ਲੱਖ 74 ਹਜ਼ਾਰ 240 (1,01,74,240) ਮਹਿਲਾ ਵੋਟਰ ਅਤੇ 773 ਹੋਰ ਵੋਟਰ ਹਨ। ਉਨ੍ਹਾਂ ਦੱਸਿਆ ਕਿ 5 ਲੱਖ 38 ਹਜ਼ਾਰ 715 ਵੋਟਰ 18-19 ਸਾਲ ਗਰੁੱਪ ਨਾਲ ਸਬੰਧ ਰੱਖਦੇ ਹਨ ਜੋ ਪਹਿਲੀ ਵਾਰ ਵੋਟ ਪਾਉਣਗੇ। ਇਸੇ ਤਰ੍ਹਾਂ 1 ਲੱਖ 89 ਹਜ਼ਾਰ 855 ਵੋਟਰ 85 ਸਾਲ ਤੋਂ ਜ਼ਿਆਦਾ ਉਮਰ ਦੇ ਹਨ। ਦਿਵਿਆਂਗ ਵੋਟਰਾਂ ਦੀ ਗਿਣਤੀ 1 ਲੱਖ 58 ਹਜ਼ਾਰ 718 ਹੈ। ਸੰਗਰੂਰ ’ਚ 15 ਲੱਖ 56 ਹਜ਼ਾਰ 601 ਕੁੱਲ ਵੋਟਰ ਹਨ, ਜਿਨ੍ਹਾਂ ’ਚ 8 ਲੱਖ 24 ਹਜ਼ਾਰ 1 ਮਰਦ ਵੋਟਰ, 7 ਲੱਖ 32 ਹਜ਼ਾਰ 554 ਮਹਿਲਾ ਵੋਟਰ ਅਤੇ 46 ਟਰਾਂਸਜੈਂਡਰ ਵੋਟਰ ਹਨ।
also read ;- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੂਨ, 2024)
ਜ਼ਿਕਰਯੋਗ ਹੈ ਕਿ ਸੰਗਰੂਰ ਹਲਕੇ ਦੀਆਂ ਲੋਕ ਸਭਾ ਚੋਣਾਂ 2024 ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਮੌਜੂਦਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਮਾਨ ਨੂੰ ਦੋਬਾਰਾ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਦੇ ਨਾਲ ਹੀ ਉਮੀਦਵਾਰਾਂ ‘ਚ ‘ਆਪ’ ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਇਕਬਾਲ ਸਿੰਘ ਝੂੰਦਾਂ ‘ਤੇ ਦਾਅ ਖੇਡਿਆ ਹੈ। ਉਥੇ ਹੀ ਕਾਂਗਰਸ ਵੱਲੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਟਿਕਟ ਦਿੱਤੀ ਗਈ ਹੈ, ਜਦਕਿ ਭਾਜਪਾ ਵੱਲੋਂ ਅਰਵਿੰਦ ਖੰਨਾ ਨੂੰ ਇਥੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਇਨ੍ਹਾਂ ਪੰਜ ਉਮੀਦਵਾਰਾਂ ਵਿਚਾਲੇ ਅੱਜ ਜ਼ਬਰਦਸਤ ਮੁਕਾਬਲਾ ਵੇਖਣ ਨੂੰ ਮਿਲ ਰਿਹਾ ਹੈ। ਇਸ ਦੇ ਇਲਾਵਾ ਬਸਪਾ ਨੇ ਡਾ. ਮੱਖਣ ਸਿੰਘ ਨੂੰ ਉਤਾਰਿਆ ਗਿਆ ਹੈ। ਦੱਸ ਦੇਈਏ ਕਿ ਸੰਗਰੂਰ ਲੋਕ ਸਭਾ ਹਲਕੇ ਦੇ 9 ਵਿਧਾਨ ਸਭਾ ਹਲਕਿਆਂ ‘ਚੋਂ 3 ਹਲਕੇ ਅਨੁਸੂਚਿਤ ਜਾਤੀ ਦੇ ਲੋਕਾਂ ਲਈ ਰਾਖਵੇਂ ਹਨ। ਇਨ੍ਹਾਂ ‘ਚ ਭਦੌੜ, ਦਿੜ੍ਹਬਾ ਅਤੇ ਮਹਿਲ ਕਲਾਂ ਸ਼ਾਮਲ ਹਨ, ਜਦਕਿ ਬਾਕੀ 6 ਹਲਕਿਆਂ ‘ਚ ਮਲੇਰਕੋਟਲਾ, ਲਹਿਰਾਗਾਗਾ, ਸੰਗਰੂਰ, ਧੂਰੀ, ਸੁਨਾਮ, ਬਰਨਾਲਾ ਸ਼ਾਮਲ ਹਨ।People are excited about the votes
ਲੋਕ ਸਭਾ ਚੋਣਾਂ 2024: ਮੁੱਖ ਮੰਤਰੀ ਭਗਵੰਤ ਮਾਨ ਤੇ ਪਤਨੀ ਗੁਰਪ੍ਰੀਤ ਕੌਰ ਨੇ ਪਾਈ ਵੋਟ
Lok Sabha Elections 2024
ਲੋਕ ਸਭਾ ਚੋਣਾਂ 2024 ਤਹਿਤ ਅੱਜ ਪੰਜਾਬ ਦੀਆਂ 13 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਵੋਟ ਪਾਉਣ ਪਹੁੰਚੇ। ਮੁੱਖ ਮੰਤਰੀ ਵਲੋਂ ਸੰਗਰੂਰ ਦੇ ਪਿੰਡ ਮੰਗਵਾਲ ਦੇ ਪੋਲਿੰਗ ਬੂਥ ‘ਤੇ ਵੋਟ ਪਾਈ ਗਈ ਹੈ।Lok Sabha Elections 2024
also read :- ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਡਾ. ਸੰਦੀਪ ਗਰਗ ਵੱਲੋਂ ਸਾਂਝੇ ਤੌਰ ’ਤੇ ਖਰੜ ਹਲਕੇ ਦੇ ਪੋਲਿੰਗ ਬੂਥਾਂ ਦਾ ਦੌਰਾ
ਦੱਸ ਦੇਈਏ ਕਿ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋਈ ਹੈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਸੰਗਰੂਰ ਲੋਕ ਸਭਾ ਹਲਕੇ ਦੇ 9 ਵਿਧਾਨ ਸਭਾ ਹਲਕਿਆਂ ‘ਚੋਂ 3 ਹਲਕੇ ਅਨੁਸੂਚਿਤ ਜਾਤੀ ਦੇ ਲੋਕਾਂ ਲਈ ਰਾਖਵੇਂ ਹਨ। ਇਨ੍ਹਾਂ ‘ਚ ਭਦੌੜ, ਦਿੜ੍ਹਬਾ ਅਤੇ ਮਹਿਲ ਕਲਾਂ ਸ਼ਾਮਲ ਹਨ, ਜਦਕਿ ਬਾਕੀ 6 ਹਲਕਿਆਂ ‘ਚ ਮਲੇਰਕੋਟਲਾ, ਲਹਿਰਾਗਾਗਾ, ਸੰਗਰੂਰ, ਧੂਰੀ, ਸੁਨਾਮ, ਬਰਨਾਲਾ ਸ਼ਾਮਲ ਹਨ।Lok Sabha Elections 2024
ਸੰਗਰੂਰ ਵਿਚ ਖੇਤਾਂ ਵਿਚੋਂ ਜ਼ਹਿਰੀਲਾ ਪਾਣੀ ਪੀਣ ਨਾਲ 18 ਮੱਝਾਂ ਦੀ ਮੌਤ
18 buffaloes died by drinking water
ਸੰਗਰੂਰ ਦੇ ਕਪਿਆਲ ਪਿੰਡ ਵਿਚ ਜ਼ਹਿਰੀਲਾ ਪਾਣੀ ਪੀਣ ਤੋਂ ਬਾਅਦ ਗੁਜਰ ਬਿਰਾਦਰੀ ਦੀਆਂ 18 ਮੱਝਾਂ ਦੀ ਮੌਤ ਹੋ ਗਈ ਹੈ। ਕਈਆਂ ਦੀ ਹਾਲਤ ਨਾਜ਼ੁਕ ਹੈ। ਮਾਲਕ ਅਨੁਸਾਰ ਪਾਣੀ ਜਹਿਰੀਲਾ ਸੀ, ਜਿਸ ਕਾਰਨ ਮੱਝਾਂ ਦੀ ਮੌਤ ਹੋਈ ਹੈ। ਮੌਕੇ ਉਤੇ ਡਾਕਟਰਾਂ ਦੀ ਟੀਮ ਪਹੁੰਚੀ ਹੈ ਤੇ ਬਿਮਾਰ ਮੱਝਾਂ ਦਾ ਇਲਾਜ਼ ਕੀਤਾ ਜਾ ਰਿਹਾ ਹੈ।
ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਮੂਸਾ ਖਾਨ ਪੁੱਤਰ ਅਲਫਦੀਨ ਤੇ ਗਾਮਾ ਖਾਨ ਪੁੱਤਰ ਕਾਸਮ ਖਾ ਨੇ ਦੱਸਿਆ ਕਿ ਉਹ ਹਿਮਾਚਲ ਪ੍ਰਦੇਸ਼ ਦੇ ਜੰਮਪਲ ਹਨ ਅਤੇ ਕਰੀਬ 25-30 ਸਾਲਾਂ ਤੋਂ ਪੰਜਾਬ ਅੰਦਰ ਸੰਗਰੂਰ ਜ਼ਿਲੇ ਦੇ ਧੂਰੀ ਨੇੜਲੇ ਪਿੰਡ ਧੂਰਾ ਵਿਖੇ ਆਪਣੇ ਡੇਰੇ ’ਚ ਰਹਿ ਰਹੇ ਹਨ। ਉਨ੍ਹਾਂ ਦੱਸਿਆ ਕਿ ਉਹ ਪਸ਼ੂ ਪਾਲਣ ਦਾ ਕੰਮ ਕਰਦੇ ਹਨ ਤੇ ਦੁੱਧ ਵੇਚ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੇ ਹਨ।
ਅੱਜ ਵੀ ਉਹ ਆਪਣੀਆਂ 32 ਦੇ ਕਰੀਬ ਮੱਝਾਂ ਨੂੰ ਲੈ ਕੇ ਪਿੰਡ ਸੰਘਰੇੜੀ ਤੋਂ ਪਿੰਡ ਕਪਿਆਲ ਨੂੰ ਆਉਂਦੀ ਸੜਕ ਉਪਰ ਚਰਾਉਣ ਆਏ ਸਨ। ਇਸ ਦੌਰਾਨ ਦੁਪਹਿਰ ਸਮੇਂ ਇਥੇ ਖੇਤਾਂ ’ਚ ਇਕ ਮੋਟਰ ਵਾਲੇ ਚੁਵੱਚੇ ’ਚੋਂ ਆਪਣੀਆਂ ਮੱਝਾਂ ਨੂੰ ਜਦੋਂ ਪਾਣੀ ਪਿਲਾਇਆ ਤਾਂ ਦੇਖਦੇ ਹੀ ਦੇਖਦੇ ਮੱਝਾਂ ਇਕ-ਇਕ ਕਰਕੇ ਇਥੇ ਜ਼ਮੀਨ ਉਪਰ ਡਿੱਗਣੀਆਂ ਸ਼ੁਰੂ ਹੋ ਗਈਆਂ ਤੇ ਦਮ ਤੋੜ ਦਿੱਤਾ।18 buffaloes died by drinking water
also read :- ਖੁਲ੍ਹੇ ਬੋਰਵੈਲ ਕਾਰਨ ਵਾਪਰਨ ਵਾਲੀ ਦੁਰਘਟਨਾ ਲਈ ਜਮੀਨ ਮਾਲਕ ਹੋਵੇਗਾ ਜਿੰਮੇਵਾਰ -ਡਿਪਟੀ ਕਮਿਸ਼ਨਰ
ਉਨ੍ਹਾਂ ਦੱਸਿਆ ਕਿ ਇਸ ਘਟਨਾ ’ਚ ਮੂਸਾ ਖਾਨ ਦੀਆਂ 12 ਤੇ ਗਾਮਾ ਖਾਨ ਦੀਆਂ 6 ਮੱਝਾਂ ਨੇ ਦਮ ਤੋੜ ਦਿੱਤਾ ਤੇ ਦੋਵਾਂ ਦੀਆਂ 7 ਤੋਂ ਵੱਧ ਮੱਝਾਂ ਦੀਆਂ ਹਾਲਤ ਅਜੇ ਕਾਫ਼ੀ ਗੰਭੀਰ ਬਣੀ ਹੋਈ ਹੈ। ਇਸ ਤਰ੍ਹਾਂ ਉਨ੍ਹਾਂ ਦਾ ਕਈ ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ। ਦੋਵੇ ਪੀੜਤਾਂ ਨੇ ਦੱਸਿਆ ਕਿ ਮਰਨ ਵਾਲੀਆਂ ਮੱਝਾਂ ’ਚ 8 ਤਾਜੀਆਂ ਸੂਈਆਂ ਹੋਈਆਂ ਸਨ ਤੇ 10 ਕੇ ਕਰੀਬ ਮੱਝਾਂ ਸੂਣ ਵਾਲੀਆ ਸਨ।
ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਹੋਏ ਇਸ ਨੁਕਸਾਨ ਲਈ ਮੁਆਵਜ਼ਾ ਦਿੱਤਾ ਜਾਵੇ। ਪੀੜਤਾਂ ਨੇ ਸਮਾਜ ਸੇਵੀ ਸੰਸਥਾਵਾਂ ਅੱਗੇ ਵੀ ਗੁਹਾਰ ਲਗਾਈ ਕਿ ਮੱਝਾਂ ਦੇ ਦੁੱਧ ਨਾਲ ਹੀ ਉਹ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਂਦੇ ਸਨ ਤੇ ਹੁਣ ਉਨ੍ਹਾਂ ਦਾ ਗੁਜਾਰਾ ਮੁਸ਼ਕਿਲ ਹੋ ਗਿਆ ਹੈ, ਇਸ ਲਈ ਉਨ੍ਹਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ।18 buffaloes died by drinking water
ਮੁੱਖ ਮੰਤਰੀ ਪੰਜਾਬ ਨੇ ਕੀਤਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾਂ !
CM meeting with victims ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਗੁੱਜਰਾਂ ਵਿਖੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਇਸ ਪਿੰਡ ਇਕੱਠੇ ਕਈ ਸਿਵੇ ਬਲੇ ਹਨ ਅਤੇ ਪਰਿਵਾਰਾਂ ਦਾ ਬੁਰਾ ਹਾਲ ਹੈ। ਮੁੱਖ ਮੰਤਰੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਮ੍ਰਿਤਕ ਲੋਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦੀ ਗੱਲ ਕਹੀ ਅਤੇ ਨਾਲ ਹੀ ਕਿਹਾ ਕਿ ਉਨ੍ਹਾਂ ਦੇ ਬੱਚਿਆਂ ਨੂੰ ਪੜ੍ਹਾਉਣਗੇ ਵੀ ਅਤੇ ਨੌਕਰੀਆਂ ਵੀ ਦੇਣਗੇ ਅਤੇ ਜਿਹੜੇ ਲੋਕ ਇਸ ਘਟਨਾ ਲਈ ਜ਼ਿੰਮੇਵਾਰ ਹਨ, ਉਨ੍ਹਾਂ ‘ਤੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਸੀਐੱਮ ਮਾਨ ਨੇ ਕਿਹਾ ਕਿ ਜਿੰਨੀ ਦੇਰ ਤੱਕ ਮੈਂ ਮੁੱਖ ਮੰਤਰੀ ਹਾਂ, ਕਿਸੇ ਘਰ ਦਾ ਚੁੱਲ੍ਹਾ ਨਹੀਂ ਬੁਝਣ ਦਿਆਂਗਾ। ਉਨ੍ਹਾਂ ਕਿਹਾ ਕਿ ਜੇ ਲੋਕਾਂ ਨੂੰ ਮੇਰੇ ਕੰਮ ਨਾ ਚੰਗੇ ਲੱਗੇ ਤਾਂ ਉਹ ਮੈਨੂੰ ਕੁਰਸੀ ਤੋਂ ਉਤਾਰ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਚਿੱਟੇ ਨਾਲ ਲੋਕਾਂ ਦੇ ਘਰਾਂ ਨੂੰ ਬਰਬਾਦ ਕਰਨ ਵਾਲਿਆਂ ਨੂੰ ਵੀ ਕਿਸੇ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਸਾਡਾ ਪੰਜਾਬ ਹੱਸਦਾ-ਵੱਸਦਾ ਰਹੇ ਅਤੇ ਪੰਜਾਬੀਆਂ ਦਾ ਜੀਵਨ ਪੱਧਰ ਉੱਚਾ ਹੋਵੇ, ਜਿਸ ਲਈ ਅਸੀਂ ਵਚਨਬੱਧ ਹਾਂ।CM meeting with victims
ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਚੀਮਾ ਜ਼ਹਿਰੀਲੀ ਸ਼ਰਾਬ ਨਾਲ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਸੰਗਰੂਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧੀ ਹੈ। ਹੁਣ ਮਰਨ ਵਾਲਿਆਂ ਦੀ ਗਿਣਤੀ 21 ਤੱਕ ਪਹੁੰਚ ਗਈ ਹੈ। ਦੱਸ ਦਈਏ ਕਿ ਹਸਪਤਾਲ ‘ਚ ਈਥਾਨੌਲ ਕੈਮੀਕਲ ਨਾਲ ਪੀੜਤ ਮਰੀਜ਼ਾਂ ਦੀ ਲਗਾਤਾਰ ਮੌਤ ਹੋ ਰਹੀ ਹੈ। ਹੁਣ ਤੱਕ ਕੁੱਲ 40 ਲੋਕ ਜ਼ਹਿਰੀਲੀ ਸ਼ਰਾਬ ਪੀ ਕੇ ਵੱਖ-ਵੱਖ ਹਸਪਤਾਲਾਂ ਵਿੱਚ ਪਹੁੰਚ ਚੁੱਕੇ ਹਨ। ਇਨ੍ਹਾਂ ਵਿੱਚੋਂ 10 ਲੋਕ ਅਜੇ ਵੀ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਅਤੇ 6 ਸੰਗਰੂਰ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।
also read :- ਆਮ ਆਦਮੀ ਪਾਰਟੀ ਦੀ ਹਾਲਤ “ਚੋਰ ਮਚਾਏ ਸ਼ੋਰ”ਵਾਲੀ ਹੈ: ਤਰੁਣ ਚੁੱਘ
ਇਨ੍ਹਾਂ ਵਿੱਚੋਂ 2 ਮਰੀਜ਼ ਸੰਗਰੂਰ ਦੇ ਸਿਵਲ ਹਸਪਤਾਲ ਤੋਂ ਅਤੇ 1 ਮਰੀਜ਼ ਰਾਜਿੰਦਰਾ ਹਸਪਤਾਲ ਤੋਂ ਇਲਾਜ ਦੌਰਾਨ ਹਸਪਤਾਲ ਵਿੱਚੋਂ ਫ਼ਰਾਰ ਹੋ ਗਿਆ ਹੈ। ਇਨ੍ਹਾਂ ਵਿੱਚੋਂ 20 ਮਾਰਚ ਨੂੰ ਪਹਿਲੇ ਦਿਨ 4 ਅਤੇ ਅਗਲੇ ਦਿਨ 22 ਮਾਰਚ ਨੂੰ 8 ਅਤੇ ਅੱਜ 23 ਮਾਰਚ ਨੂੰ 5 ਲੋਕਾਂ ਦੀ ਮੌਤ ਹੋ ਗਈ ਸੀ। ਸੀਐਮਓ ਸੰਗਰੂਰ ਵੱਲੋਂ ਸਾਰੇ ਮ੍ਰਿਤਕਾਂ ਦੇ ਨਾਮ, ਪਤੇ ਅਤੇ ਉਮਰਾਂ ਵਾਲੀ ਸੂਚੀ ਜਾਰੀ ਕੀਤੀ ਗਈ ਹੈ।CM meeting with victims
ਜ਼ਹਿਰੀਲੀ ਸ਼ਰਾਬ ਬਣਾਉਣ ਵਾਲਿਆਂ ਦੀ ਨੱਪੀ ਪੈੜ !
Nappy step of the accused!
ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦਾ ਅੰਕੜਾ 21 ਤੱਕ ਪਹੁੰਚ ਚੁੱਕਿਆ ਹੈ। ਪੰਜਾਬ ਪੁਲਿਸ ਵਲੋਂ ਬਣਾਈ ਜਾਂਚ ਟੀਮ ਦੀ ਰਿਪੋਰਟ ’ਚ ਵੱਡੇ ਖੁਲਾਸੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਮਾਮਲੇ ਦੇ ਤਾਰ ਪਾਤੜਾਂ ਪਿੰਡ ਦੇ ਤੇਈਪੁਰ ਨਾਲ ਜੁੜਨ ਤੋਂ ਬਾਅਦ ਥਾਣਾ ਸ਼ੁਤਰਾਣਾ ਦੇ ਇੰਚਾਰਜ ਐੱਸ. ਐੱਚ. ਓ. ਯਸ਼ਪਾਲ ਸ਼ਰਮਾ ਅਤੇ ਚੌਂਕੀ ਠਰੂਆ ਦੇ ਇੰਚਾਰਜ ਏ. ਐੱਸ. ਆਈ. ਗੁਰਮੀਤ ਮਾਵੀ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
also read :-  ਹੋਲੀ ਤੋਂ ਪਹਿਲਾਂ ਪੰਜਾਬ ਵਿਚ ਬਦਲਿਆ ਮੌਸਮ !
ਜਦੋਂ ਪੁਲਿਸ ਨੇ ਪਿੰਡ ਤੇਈਪੁਰ ਦੇ ਹਰਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਤਾਂ ਮੁੱਢਲੀ ਜਾਂਚ ’ਚ ਸਾਹਮਣੇ ਆਇਆ ਕਿ ਹਰਮਨਪ੍ਰੀਤ ਤੇਈਪੁਰ ਪਿੰਡ ’ਚ ਮਿਕਸਿੰਗ ਕਰਕੇ ਅੱਗੇ ਸਪਲਾਈ ਕਰਦਾ ਸੀ। ਆਰੋਪੀ ਹਰਮਨਪ੍ਰੀਤ ਪਹਿਲਾਂ ਸਾਲ 2022 ’ਚ ਵੀ ਜੇਲ੍ਹ ਜਾ ਕੇ ਆਇਆ ਹੈ ਤੇ ਚਾਰ-ਪੰਜ ਮਹੀਨੇ ਪਹਿਲਾਂ ਹੀ ਜ਼ਮਾਨਤ ’ਤੇ ਆਇਆ ਸੀ।Nappy step of the accused!
Congress of AAP in Sangrur
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜੱਦੀ ਜ਼ਿਲ੍ਹਾ ਸੰਗਰੂਰ ਆਮ ਆਦਮੀ ਪਾਰਟੀ ਦਾ ਗੜ੍ਹ ਮੰਨਿਆ ਜਾਂਦਾ ਹੈ। ਇਸ ਸੀਟ ਤੋਂ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ਇਸ ਸੀਟ ‘ਤੇ ਆਮ ਆਦਮੀ ਪਾਰਟੀ ਦੀ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨਾਲ ਸਿੱਧੀ ਟੱਕਰ ਹੋਵੇਗੀ। ਜੇਕਰ ਕਾਂਗਰਸ ਦੀ ਗੱਲ ਕਰੀਏ ਤਾਂ ਪਾਰਟੀ ਕੋਲ 2 ਵੱਡੇ ਚਿਹਰੇ ਹਨ, ਜਿਨ੍ਹਾਂ ‘ਚੋਂ ਇਕ ਵਿਜੇਇੰਦਰ ਸਿੰਗਲਾ ਹਨ, ਜੋ ਕਿ ਸਾਬਕਾ ਸੰਸਦ ਮੈਂਬਰ ਰਹਿ ਚੁੱਕੇ ਹਨ, ਦੂਜਾ ਨਾਮ ਦਲਬੀਰ ਸਿੰਘ ਗੋਲਡੀ ਦਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜੱਦੀ ਜ਼ਿਲ੍ਹਾ ਸੰਗਰੂਰ ਆਮ ਆਦਮੀ ਪਾਰਟੀ ਦਾ ਗੜ੍ਹ ਮੰਨਿਆ ਜਾਂਦਾ ਹੈ। ਇਸ ਸੀਟ ਤੋਂ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ਇਸ ਸੀਟ ‘ਤੇ ਆਮ ਆਦਮੀ ਪਾਰਟੀ ਦੀ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨਾਲ ਸਿੱਧੀ ਟੱਕਰ ਹੋਵੇਗੀ। ਜੇਕਰ ਕਾਂਗਰਸ ਦੀ ਗੱਲ ਕਰੀਏ ਤਾਂ ਪਾਰਟੀ ਕੋਲ 2 ਵੱਡੇ ਚਿਹਰੇ ਹਨ, ਜਿਨ੍ਹਾਂ ‘ਚੋਂ ਇਕ ਵਿਜੇਇੰਦਰ ਸਿੰਗਲਾ ਹਨ, ਜੋ ਕਿ ਸਾਬਕਾ ਸੰਸਦ ਮੈਂਬਰ ਰਹਿ ਚੁੱਕੇ ਹਨ, ਦੂਜਾ ਨਾਮ ਦਲਬੀਰ ਸਿੰਘ ਗੋਲਡੀ ਦਾ ਹੈ।
also read :- ਕਰਨਾਲ ‘ਚ ਗੰਦੇ ਨਾਲੇ ‘ਚੋਂ ਮਿਲੀ ਵਿਅਕਤੀ ਦੀ ਲਾਸ਼, ਜਾਣੋ ਕਿੰਨੇ ਦਿਨ ਪਹਿਲਾਂ ਹੋਈ ਸੀ ਮੌਤ..
ਇਸ ਦੌਰਾਨ ਜੇਕਰ ਅਕਾਲੀ ਦਲ ਦਾ ਭਾਜਪਾ ਨਾਲ ਗਠਜੋੜ ਹੋ ਜਾਂਦਾ ਹੈ ਤਾਂ ਫਿਰ ਪੂਰੇ ਪੰਜਾਬ ਦੀ ਸਿਆਸਤ ਬਦਲਦੀ ਹੋਈ ਦਿਖਾਈ ਦੇਵੇਗੀ। ਜੇਕਰ ਇਹ ਗਠਜੋੜ ਨਹੀਂ ਹੁੰਦਾ ਹੈ ਤਾਂ ਫਿਰ ਭਾਜਪਾ ਇਸ ਸੀਟ ਤੋਂ ਕੇਵਲ ਸਿੰਘ ਢਿੱਲੋਂ, ਅਰਵਿੰਦ ਖੰਨਾ ਜਾਂ ਫਿਰ ਕਿਸੇ ਤੀਜੇ ਵਿਅਕਤੀ ਨੂੰ ਉਮੀਦਵਾਰ ਬਣਾ ਸਕਦੀ ਹੈ। ਇਸ ਤੋਂ ਇਲਾਵਾ ਅਕਾਲੀ ਦਲ ਅੰਮ੍ਰਿਤਸਰ ਪਾਰਟੀ ਦਾ ਵੀ ਇੱਥੇ ਮਜ਼ਬੂਤ ਆਧਾਰ ਹੈ ਅਤੇ ਸਿਮਰਨਜੀਤ ਸਿੰਘ ਮਾਨ ਇਸ ਸੀਟ ਤੋਂ ਸੰਸਦ ਮੈਂਬਰ ਵੀ ਹਨ। ਇਸ ਪਾਰਟੀ ਤੋਂ ਸਿਮਰਨਜੀਤ ਸਿੰਘ ਮਾਨ ਦਾਅਵੇਦਾਰ ਹੋ ਸਕਦੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਇਸ ਸੀਟ ਤੋਂ ਕਿਹੜੀ ਪਾਰਟੀ ਦਾ ਉਮੀਦਵਾਰ ਬਾਜ਼ੀ ਮਾਰਦਾ ਹੈ।Congress of AAP in Sangrur
Mukhyamantri Teerth Yatra Yojana:
ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਦੇ ਧੂਰੀ ਵਿਖੇ ਜਨਤਕ ਮੀਟਿੰਗ ਕੀਤੀ। ਕੇਜਰੀਵਾਲ ਅਤੇ ਮਾਨ ਸਭ ਤੋਂ ਪਹਿਲਾਂ ਸਟੇਜ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਅਤੇ ਘਰ-ਘਰ ਆਟਾ-ਦਾਲ ਸਕੀਮ ਦੀ ਸ਼ੁਰੂਆਤ ਕਰਨ ਵਾਲੇ ਸਨ। ਇਹ ਸਕੀਮ 5 ਬਜ਼ੁਰਗਾਂ ਨੂੰ ਪਾਸ ਦੇ ਕੇ ਸ਼ੁਰੂ ਕੀਤੀ ਗਈ ਸੀ।
ਅਰਵਿੰਦ ਕੇਜਰੀਵਾਲ ਨੇ ਕਿਹਾ- ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਦਿੱਲੀ-ਪੰਜਾਬ ‘ਚ ਆਮ ਆਦਮੀ ਪਾਰਟੀ ਗੁਰੂ ਸਾਹਿਬ ਦੇ ਸੰਦੇਸ਼ ਅਤੇ ਬਚਨਾਂ ‘ਤੇ ਸਰਕਾਰ ਚਲਾ ਰਹੀ ਹੈ। ਸਭ ਤੋਂ ਵੱਡਾ ਸੰਦੇਸ਼ ਇਹ ਸੀ ਕਿ ਅਸੀਂ ਤਿੰਨ ਦੁਖੀ ਲੋਕਾਂ ਦੀ ਸੇਵਾ ਕਰਨੀ ਹੈ। ਜਿਸ ਵਿੱਚ ਗਰੀਬਾਂ ਨੂੰ ਚੰਗੀ ਸਿੱਖਿਆ ਦੇਣੀ, ਉਨ੍ਹਾਂ ਦਾ ਇਲਾਜ ਕਰਵਾਉਣਾ ਅਤੇ ਉਨ੍ਹਾਂ ਨੂੰ ਤੀਰਥ ਯਾਤਰਾ ‘ਤੇ ਲੈ ਕੇ ਜਾਣਾ ਸਭ ਤੋਂ ਵੱਡਾ ਪੁੰਨ ਹੈ। ‘ਆਪ’ ਸਰਕਾਰ ਵੀ ਇਹੀ ਕੰਮ ਕਰ ਰਹੀ ਹੈ।
ਖੁਸ਼ੀ ਹੈ ਕਿ ਅੱਜ ਪੰਜਾਬ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ। ਅਸੀਂ ਦਿੱਲੀ ਵਿੱਚ 80 ਹਜ਼ਾਰ ਲੋਕਾਂ ਨੂੰ ਯਾਤਰਾ ਪ੍ਰਦਾਨ ਕੀਤੀ ਹੈ। ਹੁਣ ਇਹ ਯਾਤਰਾ ਪੰਜਾਬ ਵਿੱਚ ਵੀ ਸ਼ੁਰੂ ਹੋ ਗਈ ਹੈ। ਅੰਮ੍ਰਿਤਸਰ ਤੋਂ 300, ਜਲੰਧਰ ਤੋਂ 200 ਅਤੇ ਧੂਰੀ ਤੋਂ ਕਰੀਬ 500 ਯਾਤਰੀ ਰੇਲ ਗੱਡੀ ਰਾਹੀਂ ਹਜ਼ੂਰ ਸਾਹਿਬ ਨਾਂਦੇੜ ਲਈ ਜਾ ਰਹੇ ਹਨ।
ਇਹ ਵੀ ਪੜ੍ਹੋ: ਗੋਲੀਬਾਰੀ ਤੋਂ ਬਾਅਦ ਸਾਹਮਣੇ ਆਏ ਗਿੱਪੀ ਗਰੇਵਾਲ, ਬਿਸ਼ਨੋਈ ਤੇ ਸਲਮਾਨ ਖ਼ਾਨ ਬਾਰੇ ਆਖੀ ਆਹ ਗੱਲ
ਘਰ-ਘਰ ਆਟਾ ਦਾਲ ਸਕੀਮ ਵੀ ਸ਼ੁਰੂ ਕੀਤੀ ਗਈ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ‘ਤੇ ਪਹਿਲੀ ਰੇਲ ਗੱਡੀ ਅੰਮ੍ਰਿਤਸਰ ਤੋਂ ਨਾਂਦੇੜ ਲਈ ਰਵਾਨਾ ਹੋ ਰਹੀ ਹੈ। ਇਸ ਟਰੇਨ ਵਿੱਚ 1040 ਸ਼ਰਧਾਲੂ ਜਾ ਰਹੇ ਹਨ। ਜਿਸਦੇ ਲਈ ਟਰੇਨ ਵਿੱਚ ਹਰ ਸਹੂਲਤ ਉਪਲਬਧ ਹੈ। ਟਰੇਨ ‘ਚ ਖਾਣ-ਪੀਣ ਤੋਂ ਇਲਾਵਾ ਇਕ ਡਾਕਟਰ ਵੀ ਹੋਵੇਗਾ ਤਾਂ ਜੋ ਕਿਸੇ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਦੇ ਨਾਲ ਹੀ ਅੱਜ ਆਟਾ ਦਾਲ ਸਕੀਮ ਸ਼ੁਰੂ ਕਰਨ ਦੀ ਵੀ ਗੱਲ ਹੋਈ ਹੈ। ਹੁਣ ਆਟਾ-ਦਾਲ ਸਕੀਮ ਦਾ ਰਾਸ਼ਨ ਲੋਕਾਂ ਦੇ ਘਰਾਂ ਤੱਕ ਪੁੱਜਣਾ ਸ਼ੁਰੂ ਹੋ ਜਾਵੇਗਾ। ਰਾਸ਼ਨ ਡਿਲੀਵਰ ਕਰਨ ਤੋਂ ਪਹਿਲਾਂ ਲਾਭਪਾਤਰੀਆਂ ਨੂੰ ਬੁਲਾ ਕੇ ਸਮਾਂ ਪੁੱਛਿਆ ਜਾਵੇਗਾ। ਇਸ ਸਬੰਧੀ ਪੂਰੀ ਤਿਆਰੀ ਵੀ ਕਰ ਲਈ ਗਈ ਹੈ।
ਵਾਰਾਣਸੀ-ਵ੍ਰਿੰਦਾਵਨ ਲਈ ਤਿੰਨ-ਤਿੰਨ ਟਰੇਨਾਂ ਜਾਣਗੀਆਂ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨਾਂਦੇੜ ਲਈ 4 ਟਰੇਨਾਂ ਜਾਣਗੀਆਂ। ਇਸੇ ਤਰ੍ਹਾਂ 3 ਟਰੇਨਾਂ ਵ੍ਰਿੰਦਾਵਨ, 3 ਵਾਰਾਣਸੀ ਅਤੇ ਇਕ ਟਰੇਨ ਮਲੇਰਕੋਟਲਾ ਤੋਂ ਅਜਮੇਰ ਸ਼ਰੀਫ ਲਈ ਜਾਵੇਗੀ। ਇਹ ਸਾਰੀਆਂ ਏਸੀ ਟਰੇਨਾਂ ਹੋਣਗੀਆਂ ਅਤੇ ਇਨ੍ਹਾਂ ਦੀ ਸਮਰੱਥਾ 1040 ਹੋਵੇਗੀ।
ਇਸੇ ਤਰ੍ਹਾਂ ਏਸੀ ਬੱਸਾਂ ਵੀ ਚੱਲਣਗੀਆਂ। ਇਹ ਰੇਲ ਗੱਡੀਆਂ ਅੰਮ੍ਰਿਤਸਰ ਸਾਹਿਬ, ਤਲਵੰਡੀ ਸਾਬੋ, ਸ੍ਰੀ ਆਨੰਦਪੁਰ ਸਾਹਿਬ, ਮਾਤਾ ਜਵਾਲਾ ਜੀ, ਚਿੰਤਪੁਰਨੀ ਦੇਵੀ, ਨੈਣਾ ਦੇਵੀ, ਮਾਤਾ ਵੈਸ਼ਨੋ ਦੇਵੀ, ਸਾਲਾਸਰ ਬਾਲਾਜੀ ਧਾਮ ਅਤੇ ਖਾਟੂ ਸ਼ਿਆਮ ਧਾਮ ਆਦਿ ਲਈ ਰਵਾਨਾ ਹੋਣਗੀਆਂ।
ਕਾਂਗਰਸ ‘ਤੇ ਚੁਟਕੀ ਲਈ
ਸੀਐਮ ਮਾਨ ਨੇ ਕਿਹਾ ਕਿ ਉਹ ਅੱਜ ਰਾਜਨੀਤੀ ਦੀ ਗੱਲ ਨਹੀਂ ਕਰਨਾ ਚਾਹੁੰਦੇ। 1 ਨਵੰਬਰ ਨੂੰ ਫੋਨ ਕੀਤਾ ਪਰ ਕੋਈ ਨਹੀਂ ਆਇਆ। ਹੁਣ ਲੋਕਾਂ ਨੇ ਆਪਣੇ ਵਿਰੋਧੀਆਂ ਨੂੰ ਵੀ ਟੋਕਣਾ ਸ਼ੁਰੂ ਕਰ ਦਿੱਤਾ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਹਨ, ਜਿਨ੍ਹਾਂ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਕੈਮਰਾ ਉਨ੍ਹਾਂ ‘ਤੇ ਫੋਕਸ ਨਹੀਂ ਹੈ।
ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਜਦੋਂ ਉਹ ਵਿਧਾਨ ਸਭਾ ਵਿੱਚ ਪਹੁੰਚਦੇ ਹਨ ਤਾਂ ਵਿਰੋਧੀ ਧਿਰ ਵਾਕਆਊਟ ਕਰ ਦਿੰਦੀ ਹੈ। ਅਜਿਹੇ ‘ਚ ਉਨ੍ਹਾਂ ‘ਤੇ ਕੈਮਰੇ ਕਿਵੇਂ ਫੋਕਸ ਕੀਤੇ ਜਾਣ?
Mukhyamantri Teerth Yatra Yojana:
ਡਾਕਟਰ ਵੇਰਕਾ ਨੇ ਕਿਹਾ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ
ਕਿਹਾ ਸੰਗਰੂਰ ਦੇ ਲਹਰਗਾਗਾ ਦੇ ਵਿੱਚ ਜੌ ਦੁਖਾਂਤ ਹੋਈਆ ਹੈ ਇਸਦੀ ਦੋਸ਼ੀ ਭਗਵੰਤ ਮਾਨ ਸਰਕਾਰ ਜ਼ਿੰਮੇਵਾਰ ਹੈ
ਡਾਕਟਰ ਵੇਰਕਾ ਨੇ ਕਿਹਾ ਕਿ ਇਸ ਦੀ ਦੋਸ਼ੀ ਭਗਵੰਤ ਮਾਨ ਦੀ ਸਰਕਾਰ ਹੈ।
ਉਨ੍ਹਾਂ ਕਿਹਾ ਕਿ ਮੈਂ ਮੌਕੇ ਤੇ ਜਾ ਕੇ ਸਾਰਾ ਜਾਇਜਾ ਲਿਆਵਾਂਗਾ।
ਉਹਨਾਂ ਕਹਿ ਕੇ ਦੇਸ਼ ਦਾ ਕਾਨੂੰਨ ਤੇ ਦੇਸ਼ ਦੀ ਸੁਪਰੀਮ ਕੋਰਟ ਇਹ ਕਹਿੰਦੀ ਹੈ ਕਿਸੇ ਵੀ ਵਿਅਕਤੀ ਨੂੰ ਜਹਿਰੀਲੀ ਗੈਸ ਦੇ ਵਿੱਚ ਸੀਵਰੇਜ ਦੀ ਸਫ਼ਾਈ ਵਾਸਤੇ ਨਹੀਂ ਭੇਜ ਸਕਦੇ
ਲੇਕਿਨ ਇਸਦੇ ਬਾਵਜੂਦ ਵੀ ਇਹ ਜਾਣਬੁੱਝ ਕੇ ਕਤਲ ਕਰਵਾਏ ਗਏ
ਕਿਹਾ ਜਿਹੜੇ ਜਿੰਮੇਵਾਰ ਲੋਕ ਹਨ ਉਹਨਾਂ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇ
ਡਾਕਟਰ ਵੇਰਕਾ ਨੇ ਕਿਹਾ ਕਿ ਇਸ ਕੇਸ ਦੀ ਜ਼ਿੰਮੇਵਾਰੀ ਵੀ ਮੈਂ ਖੁਦ ਲਵਾਂਗਾ।
ਪੰਜਾਬ ਸਰਕਾਰ ਫ਼ੌਰਨ ਇਹਨਾਂ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕਰੇ
ਜਿਹੜੇ ਪਰਿਵਾਰ ਦੇ ਲੋਕ ਮਾਰੇ ਗਏ ਹਨ ਉਨ੍ਹਾਂ ਨੂੰ ਭਗਵੰਤ ਮਾਨ ਸਰਕਾਰ 25 ਲੱਖ ਰੁਪਏ ਮੁਆਵਜਾ ਦੇਵੇ
ਡਾਕਟਰ ਵੇਰਕਾ ਨੇ ਕਿਹਾ ਕਿ ਜਿਹੜੇ ਲੋਕ ਜਖਮੀ ਹੋਏ ਹਨ ਉਨ੍ਹਾਂ ਨੂੰ ਪੱਕੀ ਨੌਕਰੀ ਦਿਤੀ ਜਾਵੇ
Dr Raj Kumar Verka ਅੰਮ੍ਰਿਤਸਰ ਸੰਗਰੂਰ ਦੇ ਪਿੰਡ ਲਹਿਰਾਗਾਗਾ ਦੇ ਵਿੱਚ ਸੀਵਰੇਜ ਦੀ ਜਹਰੀਲੀ ਗੈਸ ਦੇ ਨਾਲ ਸਫਾਈ ਕਰਮਚਾਰੀਆਂ ਦੀ ਮੌਤ ਹੋ ਜਾਣ ਤੇ ਭਾਜਪਾ ਨੇਤਾ ਡਾਕਟਰ ਰਾਜਕੁਮਾਰ ਵੇਰਕਾ ਨੇ ਉਣਾ ਦੇ ਪੀੜਿਤ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ ਡਾਕਟਰ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਇਸ ਦੀ ਦੋਸ਼ੀ ਭਗਵੰਤ ਮਾਨ ਸਰਕਾਰ ਹੈ।ਉਹਨਾਂ ਕਿਹਾ ਕਿ ਦੇਸ਼ ਦਾ ਕਾਨੂੰਨ ਤੇ ਦੇਸ਼ ਦੀ ਸੁਪਰੀਮ ਕੋਰਟ ਵੀ ਇਹ ਕਹਿੰਦੀ ਹੈ ਕੀ ਕਿਸੇ ਵੀ ਵਿਅਕਤੀ ਨੂੰ ਜਹਿਰੀਲੀ ਗੈਸ ਦੇ ਵਿੱਚ ਸੀਵਰੇਜ ਦੀ ਸਫ਼ਾਈ ਵਾਸਤੇ ਨਹੀਂ ਭੇਜ ਸਕਦੇ ਲੇਕਿਨ ਇਸਦੇ ਬਾਵਜੂਦ ਵੀ ਇਹ ਜਾਣਬੁੱਝ ਕੇ ਕਤਲ ਕਰਵਾਏ ਗਏ ਹਨ ਇਸਦੀ ਜਿੰਮੇਵਾਰੀ ਭਗਵੰਤ ਮਾਨ ਸਰਕਾਰ ਹੈ।ਉਨ੍ਹਾਂ ਕਿਹਾ ਕਿ ਮੈਂ ਮੌਕੇ ਤੇ ਜਾ ਕੇ ਸਾਰਾ ਜਾਇਜਾ ਲਿਆਵਾਂਗਾ।ਕਿਹਾ ਜਿਹੜੇ ਜਿੰਮੇਵਾਰ ਲੋਕ ਹਨ ਉਹਨਾਂ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇ ਉਨ੍ਹਾਂ  ਨੂੰ ਗਿਰਫ਼ਤਾਰ ਕੀਤਾ ਜਾਵੇ। ਡਾਕਟਰ ਵੇਰਕਾ ਨੇ ਕਿਹਾ ਕਿ ਇਸ ਕੇਸ ਦੀ ਜ਼ਿੰਮੇਵਾਰੀ ਵੀ ਮੈਂ ਖੁਦ ਲਵਾਂਗਾ। Dr Raj Kumar Verka
ਇਹ ਵੀ ਪੜ੍ਹੋ: ਮੁੱਖ ਮੰਤਰੀ ਵੱਲੋਂ ਨੌਕਰੀ ਦੌਰਾਨ ਹਾਦਸੇ ਵਿਚ ਮਾਰੇ ਜਾਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕਰਨ ਦਾ ਐਲਾਨ
ਪੰਜਾਬ ਸਰਕਾਰ ਫ਼ੌਰਨ ਇਹਨਾਂ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕਰੇ। ਉਨ੍ਹਾਂ ਕਿਹਾ ਕਿ ਜਿਹੜੇ ਪਰਿਵਾਰ ਦੇ ਲੋਕ ਮਾਰੇ ਗਏ ਹਨ ਉਨ੍ਹਾਂ ਨੂੰ ਭਗਵੰਤ ਮਾਨ ਸਰਕਾਰ 25 ਲੱਖ ਰੁਪਏ ਮੁਆਵਜਾ ਫੋਰਨ ਤੌਰ ਤੇ ਦੇਵੇ ਡਾਕਟਰ ਵੇਰਕਾ ਨੇ ਕਿਹਾ ਕਿ ਜਿਹੜੇ ਲੋਕ ਜਖਮੀ ਹੋਏ ਹਨ ਉਨ੍ਹਾਂ ਨੂੰ ਪੱਕੀ ਨੌਕਰੀ ਦਿਤੀ ਜਾਵੇ।Dr Raj Kumar Verka