education - Nirpakh Post
ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ
ਚੰਡੀਗੜ੍ਹ/ ਰੂਪਨਗਰ, 5 ਜੁਲਾਈ:
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਵਿਦਿਆਰਥੀਆਂ ਨੂੰ ਸਕੂਲੀ ਸਿੱਖਿਆ ਦੌਰਾਨ ਆਪਣੇ ਸਟਾਰਟ-ਅੱਪ ਸਥਾਪਤ ਕਰਨ ਵੱਲ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਅਗਲੇ ਸੈਸ਼ਨ 2026-27 ਤੋਂ ਸਰਕਾਰੀ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਪੰਜਾਬ ਯੰਗ ਇੰਟਰਪ੍ਰੀਨਿਓਰਜ਼ ਸਕੀਮ ਤਹਿਤ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਹੁਨਰ ਸਿੱਖਿਆ ਪ੍ਰਦਾਨ ਕਰੇਗੀ।
ਬਿਜ਼ਨਸ ਬਲਾਸਟਰਸ ਐਕਸਪੋ 2025 ਨੂੰ ਸੰਬੋਧਨ ਕਰਦੇ ਹੋਏ, ਸ. ਬੈਂਸ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ ਜਿੱਥੇ ਹਜ਼ਾਰਾਂ ਬਿਨੈਕਾਰ ਇੱਕ ਨੌਕਰੀ ਲੈਣ ਦੀ ਹੋੜ ਵਿੱਚ  ਹਨ, ਪੰਜਾਬ ਸਰਕਾਰ ਨੇ ਨਵੀਂ ਪਿਰਤ ਪਾਉਂਦਿਆਂ ਨਵੇਂ ਰੁਜ਼ਗਾਰ ਮੌਕਿਆਂ ਦਾ ਮਾਹੌਲ ਸਿਰਜ ਦਿੱਤਾ ਹੈ । ਬਿਜ਼ਨਸ ਬਲਾਸਟਰਸ ਐਕਸਪੋ 2025 ਤਹਿਤ ਵਿਦਿਆਰਥੀਆਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਪੈਦਾ ਕਰਨ ਵਾਲੇ ਬਣਨ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ ਸਾਰੇ ਰੌਸ਼ਨਦਿਮਾਗ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇ ਨਾਲ—ਨਾਲ ਵਿੱਤੀ ਅਤੇ ਤਕਨੀਕੀ ਸਹਾਇਤਾ ਵੀ ਪ੍ਰਦਾਨ ਕਰੇਗੀ।
ਬਿਜ਼ਨਸ ਬਲਾਸਟਰਸ ਐਕਸਪੋ 2025 ਦਾ ਜਿ਼ਕਰ ਕਰਦੇ ਹੋਏ, ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚੋਂ ਚੁਣੇ ਗਏ 10 ਵਿਦਿਆਰਥੀਆਂ ਦੀ ਅਗਵਾਈ ਵਾਲੇ ਉੱਦਮਾਂ ਨੇ ਸਰਕਾਰੀ ਨੇਤਾਵਾਂ, ਉਦਯੋਗਪਤੀਆਂ, ਸਟਾਰਟਅੱਪ ਸੰਸਥਾਪਕਾਂ ਅਤੇ ਸਿੱਖਿਆ ਸ਼ਾਸਤਰੀਆਂ ਦੇ ਸਾਹਮਣੇ ਸ਼ਾਰਕ ਟੈਂਕ—ਸ਼ੈਲੀ ਪ੍ਰਦਰਸ਼ਨ ਵਿੱਚ ਆਪਣੇ ਵਪਾਰਕ ਵਿਚਾਰਾਂ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸਾਰੀਆਂ ਟੀਮਾਂ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਿੱਤੀ ਸਹਾਇਤਾ ਪ੍ਰਾਪਤ ਕਰਨ ਵਿੱਚ ਸਫ਼ਲ ਰਹੀਆਂ। ਬਾਕੀ ਦੀਆਂ 30 ਟੀਮਾਂ ਨੇ ਵੀ ਐਕਸਪੋ ਸਟਾਲਾਂ ਤੇ ਆਪਣੇ ਉਤਪਾਦਾਂ ਦਾ ਪ੍ਰਦਰਸ਼ਨ ਕੀਤਾ ਅਤੇ ਵਿਕਰੀ ਵੀ ਕੀਤੀ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਨਵੀਨਤਾਕਾਰੀ ਲੈਬਜ਼ ਸਥਾਪਤ ਕਰਨ ਲਈ 17 ਲੱਖ ਦਾ ਨਿਵੇਸ਼ ਕੀਤਾ ਗਿਆ ਹੈ, ਜਿੱਥੇ ਵਿਦਿਆਰਥੀ ਹੁਣ ਆਈਆਈਟੀ ਦੇ ਸਹਿਯੋਗ ਨਾਲ ਵੀ ਆਪਣੇ ਉਤਪਾਦ ਵਿਕਸਤ ਕਰਨ ਸਕਣਗੇ।
ਪੰਜਾਬ ਯੰਗ ਇੰਟਰਪ੍ਰੀਨਿਓਰਜ਼ ਸਕੀਮ ਬਾਰੇ ਚਾਨਣਾ ਪਾਉਂਦੇ ਹੋਏ, ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਵਿਦਿਆਰਥੀ ਉੱਦਮਤਾ ਦਾ ਇੱਕ ਨਵਾਂ ਯੁੱਗ ਸ਼ੁਰੂ ਕੀਤਾ ਹੈ ਅਤੇ ਇਹ ਰਾਜ ਦੇ 30 ਸਕੂਲਾਂ ਵਿੱਚ ਇੱਕ ਪਾਇਲਟ ਪ੍ਰੋਜੈਕਟ ਵਜੋਂ ਸ਼ੁਰੂ ਕੀਤਾ ਗਿਆ ਹੈ, ਜਿੱਥੇ ਵਿਦਿਆਰਥੀਆਂ ਨੂੰ ਆਪਣੇ ਵਪਾਰਕ ਵਿਚਾਰ ਪੇਸ਼ ਕਰਨ ਦਾ ਮੌਕਾ ਦਿੱਤਾ ਗਿਆ । ਇਸ ਵਿੱਚ ਇੱਕ ਨਵੇਕਲੀ ਉਦਾਹਰਣ ਸਰਕਾਰੀ ਮੁੱਲਾਂਪੁਰ ਦਾਖਾ ਸਕੂਲ ਦੇ ਬੀ.ਪੀ.ਐਲ. ਪਰਿਵਾਰ ਨਾਲ ਸਬੰਧਤ ਇੱਕ ਕੁੜੀ ਦੀ ਹੈ, ਜਿਸਨੇ ਸਜਾਵਟੀ ਫੁੱਲਾਂ ਦੇ ਗਮਲੇ ਬਣਾਏ ਅਤੇ ਲੁਧਿਆਣਾ ਵਿੱਚ ਉਨ੍ਹਾਂ ਦੀ ਕੀਮਤ ਤੋਂ 20 ਗੁਣਾ ਵੱਧ ਕੀਮਤ ਤੇ ਉਨ੍ਹਾਂ ਨੂੰ ਵੇਚਿਆ। ਇਸੇ ਤਰ੍ਹਾਂ ਮੇਰੇ ਆਪਣੇ ਹਲਕੇ ਦਾ ਇੱਕ ਨੌਜਵਾਨ ਹੁਣ ਗੁਰੂਗ੍ਰਾਮ ਤੋਂ ਟੀ—ਸ਼ਰਟਾਂ ਖ਼ਰੀਦਦਾ ਹੈ ਅਤੇ ਉਨ੍ਹਾਂ ਨੂੰ ਇੰਸਟਾਗ੍ਰਾਮ ਰਾਹੀਂ  ਵੇਚਦਾ ਹੈ, ਇਸ ਤਰ੍ਹਾ ਆਸਾਨੀ ਨਾਲ ਪ੍ਰਤੀ ਮਹੀਨਾ 50,000 ਕਮਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਮੋਹਰੀ 10 ਟੀਮਾਂ ਨੇ ਕਈ ਖੇਤਰਾਂ ਵਿੱਚ ਪ੍ਰਦਰਸ਼ਨ ਕੀਤਾ ਜਿਨ੍ਹਾਂ ਵਿੱਚ ਇਲੈਕਟ੍ਰੀਕਲ ਸਾਈਕਲ, ਕੁਦਰਤੀ ਸੁੰਦਰਤਾ ਉਤਪਾਦ, ਹੱਥ ਨਾਲ ਬਣੇ ਦੁਪੱਟੇ, ਡਰਾਈਵਿੰਗ ਸਿਮੂਲੇਟਰ, ਆਰਟ ਵਰਕ ਫਰੇਮਿੰਗ, ਕੁਦਰਤੀ ਸਮੱਗਰੀ ਮਸਾਲੇ, ਸੁਰੱਖਿਆ ਸਟਿਕਸ, ਚਾਕਲੇਟ, ਹਰਬਲ ਸਾਬਣ, ਸਮੇਤ ਕਈ ਹੋਰ ਨਵੀਨਤਾਕਾਰੀ ਉਤਪਾਦਾਂ ਸ਼ਾਮਲ ਹਨ।
ਇਸ ਮੌਕੇ 'ਤੇ ਬੋਲਦਿਆਂ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ, ਸ੍ਰੀ ਮਨੀਸ਼ ਸਸੋਦੀਆ ਨੇ ਕਿਹਾ ਕਿ ਪੰਜਾਬ ਯੰਗ ਇੰਟਰਪ੍ਰੀਨਿਓਰਜ਼ ਸਕੀਮ ਇੱਕ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪਾਸ ਹੋਣ ਲਈ ਇੱਕ ਕਾਰੋਬਾਰੀ ਵਿਚਾਰ ਪੇਸ਼ ਕਰਨ ਦੀ ਜ਼ਰੂਰਤ ਹੋਵੇਗੀ। ਵਿਦਿਆਰਥੀਆਂ ਨੂੰ ਵਿਹਾਰਕ ਸਮਝ ਅਤੇ ਅਸਲ-ਸੰਸਾਰ ਦੀ ਸਿੱਖਿਆ ਪ੍ਰਾਪਤ ਕਰਨੀ ਚਾਹੀਦੀ ਹੈ। 12ਵੀਂ ਜਮਾਤ ਤੋਂ ਪਾਸ ਹੋਣ ਵਾਲੇ ਵਿਦਿਆਰਥੀ ਆਪਣੇ ਨਾਲ ਕੁਝ ਅਜਿਹਾ ਲੈ ਕੇ ਜਾਣਗੇ ਜੋ ਉਨ੍ਹਾਂ ਨੇ ਬਣਾਇਆ ਹੈ, ਵੇਚਿਆ ਹੈ ਅਤੇ ਜਿਸ ਤੋਂ ਉਨ੍ਹਾਂ ਨੇ ਪੈਸੇ ਕਮਾਏ ਹਨ। ਉਨ੍ਹਾਂ ਕਿਹਾ ਹਰੇਕ ਵਿਦਿਆਰਥੀ ਨੂੰ ਪੜ੍ਹਾਈ ਦੌਰਾਨ ਕਮਾਈ ਕਰਨਾ ਸਿੱਖਣਾ ਚਾਹੀਦਾ ਹੈ ਭਾਵੇਂ ਉਨ੍ਹਾਂ ਨੇ ਕਿਸੇ ਵੀ ਡਿਗਰੀ ਜਾਂ ਡਿਪਲੋਮਾ ਦੀ ਚੋਣ ਕੀਤੀ ਹੋਵੇ।
ਉਨ੍ਹਾਂ ਦੱਸਿਆ ਕਿ, ਹਰ ਸਾਲ, ਭਾਰਤ ਵਿੱਚ 1 ਕਰੋੜ ਗ੍ਰੈਜੂਏਟ ਪਾਸ ਹੁੰਦੇ ਹਨ, ਪਰ ਸਿਰਫ਼ 10 ਲੱਖ ਨੂੰ ਹੀ ਨੌਕਰੀਆਂ ਮਿਲਦੀਆਂ ਹਨ ਅਤੇ ਬਾਕੀ ਪ੍ਰਾਈਵੇਟ ਖੇਤਰ ਵਿੱਚ ਨੌਕਰੀਆਂ ਦੀ ਭਾਲ ਕਰਦੇ ਰਹਿੰਦੇ ਹਨ। ਸੰਸਦ ਦੀ ਇੱਕ ਰਿਪੋਰਟ ਦੇ ਅਨੁਸਾਰ, 2014-15 ਅਤੇ 2021-22 ਦੇ ਵਿਚਕਾਰ, 22.05 ਕਰੋੜ ਨੌਜਵਾਨਾਂ ਨੇ ਨੌਕਰੀਆਂ ਲਈ ਅਰਜ਼ੀ ਦਿੱਤੀ, ਪਰ ਸਿਰਫ਼ 7 ਲੱਖ ਨੂੰ ਹੀ ਨੌਕਰੀਆਂ ਮਿਲੀਆਂ। ਇਹ ਵੱਡਾ ਪਾੜਾ ਬਿਜ਼ਨਸ ਬਲਾਸਟਰ ਵਰਗੇ ਪ੍ਰੋਗਰਾਮਾਂ ਸ਼ੁਰੂ ਕਰਨ ਦੀ ਲੋੜ ਨੂੰ ਦਰਸਾਉਂਦਾ ਹੈ।
ਉਨ੍ਹਾਂ ਕਿਹਾ ਕਿ ਬਿਜ਼ਨਸ ਬਲਾਸਟਰਸ ਐਕਸਪੋ 2025 ਦੇ ਤਹਿਤ, ਹੁਣ ਵਿਦਿਆਰਥੀਆਂ ਲਈ ਵਿਸ਼ਾ-ਅਧਾਰਤ ਪ੍ਰੋਜੈਕਟ ਦੇ ਰੂਪ ਵਿੱਚ ਘੱਟੋ-ਘੱਟ ਇੱਕ ਕਾਰੋਬਾਰੀ ਵਿਚਾਰ ਪੇਸ਼ ਕਰਨਾ ਲਾਜ਼ਮੀ ਹੈ। ਇਹ ਪ੍ਰੋਗਰਾਮ ਇਹ ਯਕੀਨੀ ਬਣਾਉਂਦਾ ਹੈ ਕਿ ਹਰ ਵਿਦਿਆਰਥੀ ਨਾ ਸਿਰਫ਼ ਵਿੱਤੀ ਸੂਝ ਅਤੇ ਸੁਤੰਤਰਤਾ ਪ੍ਰਾਪਤ ਕਰੇ, ਸਗੋਂ ਮਾਰਕੀਟਿੰਗ ਅਤੇ ਉੱਦਮਤਾ ਦੀਆਂ ਜ਼ਰੂਰੀ ਗੱਲਾਂ ਵੀ ਸਿੱਖੇ। ਉਨ੍ਹਾਂ ਕਿਹਾ ਕਿ ਇਹ ਇੱਕ ਇਤਿਹਾਸਕ ਅਤੇ ਦੂਰਅੰਦੇਸ਼ੀ ਕਦਮ ਹੈ ਜੋ ਹਰ ਵਿਦਿਆਰਥੀ ਨੂੰ ਸਮਰੱਥਾ ਅਤੇ ਵਿਸ਼ਵਾਸ ਨਾਲ ਮੱਲ੍ਹਾਂ ਮਾਰਨ ਲਈ ਸਸ਼ਕਤ ਅਤੇ ਯੋਗ ਬਣਾਏਗਾ।
ਸੰਸਦ ਮੈਂਬਰ ਸ੍ਰੀ ਵਿਕਰਮਜੀਤ ਸਾਹਨੀ ਨੇ ਪਹਿਲੀਆਂ 10 ਟੀਮਾਂ ਨੂੰ ਆਪਣੇ ਉੱਦਮ ਸਥਾਪਤ ਕਰਨ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਸੂਬਾ ਸਰਕਾਰ ਦੇ ਹੋਰ ਕਾਰੋਬਾਰੀਆਂ, ਉਦਯੋਗਪਤੀ ਅਤੇ ਸੀਨੀਅਰ ਅਧਿਕਾਰੀਆਂ ਨੇ ਵੀ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਸਮੇਤ ਤਕਨੀਕੀ ਅਤੇ ਮੁਹਾਰਤ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਜਰਪੈਕਟ ਦੇ ਸੰਸਥਾਪਕ ਸ੍ਰੀ ਪ੍ਰਮੋਦ ਬੇਸਿਨ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਸ੍ਰੀ ਅਨੁਜ ਕੁੰਦਰਾ, ਸਕੂਲ ਸਿੱਖਿਆ ਪੰਜਾਬ ਬੋਰਡ ਦੇ ਸਕੱਤਰ ਸ੍ਰੀਮਤੀ ਆਨੰਦਿਤਾ ਮਿੱਤਰਾ, ਆਈ.ਏ.ਐਸ., ਪਹਿਲੀ ਜਿਊਰੀ ਟੀਮ ਦੇ ਮੈਂਬਰ ਟੋਰੈਂਟ ਨੈੱਟਵਰਕਿੰਗ ਟੈਕਨਾਲੋਜੀਜ਼ ਦੇ ਸੰਸਥਾਪਕ ਅਤੇ ਸਾਬਕਾ ਸੀ.ਈ.ਓ. ਡਾ. ਹੇਮੰਤ ਕਨਕੀਆ, ਸ਼ੇਰੋਸ ਦੇ ਸੰਸਥਾਪਕ ਅਤੇ ਸੀ.ਈ.ਓ. ਮਿਸ ਸਾਇਰੀ ਚਾਹਲ, ਟੈਕਨਾਲੋਜੀ ਬਿਜ਼ਨਸ ਇਨਕਿਊਬੇਟਰ ਫਾਊਂਡੇਸ਼ਨ, ਆਈ.ਆਈ.ਟੀ. ਰੋਪੜ ਦੇ ਮੁਖੀ ਡਾ. ਸ਼੍ਰੇਅ ਪਾਠਕ, ਸੀ.ਈ.ਓ., ਪੰਜਾਬ ਇਨੋਵੇਸ਼ਨ ਮਿਸ਼ਨ ਸ੍ਰੀਮਤੀ ਸੋਮਵੀਰ ਆਨੰਦ ਅਤੇ ਦੂਜੀ ਜਿਊਰੀ ਟੀਮ ਦੇ ਮੈਂਬਰ ਸੀ.ਈ.ਓ., ਉਧਯਮ ਲਰਨਿੰਗ ਫਾਊਂਡੇਸ਼ਨ ਅਤੇ ਗਲੋਬਲ ਅਲਾਇੰਸ ਫਾਰ ਮਾਸ ਐਂਟਰਪ੍ਰਨਿਓਰਸ਼ਿਪ ਸ੍ਰੀ ਮੇਕਿਨ ਮਹੇਸ਼ਵਰੀ,  ਡਾਇਰੈਕਟਰ, ਐਸ.ਆਈ.ਡੀ.ਬੀ.ਆਈ. (ਸਮਾਲ ਇੰਡਸਟਰੀਜ਼ ਡਿਵੈਲਪਮੈਂਟ ਬੈਂਕ ਆਫ ਇੰਡੀਆ) ਸ੍ਰੀ ਜਿਤੇਂਦਰ ਕਾਲੜਾ, ਸੰਸਥਾਪਕ ਗ੍ਰੀਨਅਫੇਅਰ ਸ੍ਰੀਮਤੀ ਕੋਮਲ ਜੈਸਵਾਲ ਅਤੇ ਡਾਇਰੈਕਟਰ ਐਜੂਕੇਸ਼ਨ, ਐਨ.ਸੀ.ਟੀ. ਦਿੱਲੀ ਸਰਕਾਰ ਦੇ ਸਾਬਕਾ ਪ੍ਰਮੁੱਖ ਸਲਾਹਕਾਰ ਸ੍ਰੀ ਸ਼ੈਲੇਂਦਰ ਸ਼ਰਮਾ ਸ਼ਾਮਲ ਹਨ। ਤੀਜੀ ਜਿਊਰੀ ਟੀਮ ਦੇ ਮੈਂਬਰ ਸੀ.ਈ.ਓ., ਟੈਕਨਾਲੋਜੀ ਬਿਜ਼ਨਸ ਇਨਕਿਊਬੇਟਰ ਫਾਊਂਡੇਸ਼ਨ, ਆਈਆਈਟੀ ਰੋਪੜ ਸ੍ਰੀ ਸਤਯਮ, ਸੰਸਥਾਪਕ ਅਤੇ ਸੀ.ਈ.ਓ., ਸਿਗਨੀਸੈਂਟ ਇਨਫਰਮੇਸ਼ਨ ਸਲਿਊਸ਼ਨਜ਼ ਲਿਮਟਿਡ ਸ੍ਰੀ ਹਰਿਤ ਮੋਹਨ ਅਤੇ ਸਾਬਕਾ ਪ੍ਰਧਾਨ, ਟੀ.ਆਈ.ਈ. ਚੰਡੀਗੜ੍ਹ ਮੌਜੂਦ ਸਨ।
ਜਵਾਹਰ ਨਵੋਦਿਆ ਵਿਦਿਆਲਿਆ ਧਨਾਂਸੂ 'ਚ ਛੇਵੀਂ ਜਮਾਤ ਦੇ ਦਾਖਲੇ ਲਈ ਅਰਜ਼ੀਆਂ ਦੀ ਮੰਗ
ਲੁਧਿਆਣਾ, 02 ਜੁਲਾਈ (000) - ਨਵੋਦਿਆ ਵਿਦਿਆਲਿਆ ਸੰਮਤੀ ਵੱਲੋਂ ਸੈਸ਼ਨ 2026-27 ਤਹਿਤ ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਸੂ ਵਿਖੇ 6ਵੀਂ ਜਮਾਤ ਵਿੱਚ ਦਾਖਲੇ ਲਈ ਫਾਰਮ ਭਰਨ ਦੀ ਆਖਰੀ ਤਾਰੀਖ 29 ਜੁਲਾਈ, 2025 ਨਿਰਧਾਰਿਤ ਕੀਤੀ ਗਈ ਹੈ।
ਇਸ ਸਬੰਧੀ ਵਾਈਸ ਪ੍ਰਿੰਸੀਪਲ ਸੋਨੂੰ ਸ਼ਰਮਾ ਜੋਕਿ ਮੌਜੂਦਾ ਸਮੇਂ ਇੰਚਾਰਜ ਪ੍ਰਿੰਸੀਪਲ ਵਜੋਂ ਕਾਰਜਭਾਰ ਸੰਭਾਲ ਰਹੇ ਹਨ, ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਸੂ, ਜਿਲ੍ਹਾ ਲੁਧਿਆਣਾ ਵਿੱਚ ਛੇਵੀਂ ਜਮਾਤ ਦੇ ਦਾਖਲੇ ਲਈ ਇੱਛੁਕ ਅਤੇ ਯੋਗ ਉਮੀਦਵਾਰ ਵੈਬਸਾਈਟ https://cbseitms.rcil.gov.in ਅਤੇ https://navodaya.gov.in 'ਤੇ ਆਨਲਾਈਨ ਫਾਰਮ ਭਰ ਸਕਦੇ ਹਨ। ਦਾਖਲਾ ਭਰਨ ਦੀ ਆਖਰੀ ਮਿਤੀ 29 ਜੁਲਾਈ, 2025 ਹੈ ਅਤੇ ਪ੍ਰੀਖਿਆ 13 ਦਸੰਬਰ, 2025 ਨੂੰ ਲਈ ਜਾਵੇਗੀ।
ਉਪ-ਪ੍ਰਿੰਸੀਪਲ ਨੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪ੍ਰਤਿਭਾਸ਼ਾਲੀ ਬੱਚਿਆਂ ਨੂੰ ਨਵੋਦਿਆ ਵਿਦਿਆਲਿਆ ਵਿੱਚ ਦਾਖਲਾ ਲੈਣ ਦਾ ਮੌਕਾ ਜ਼ਰੂਰ ਦੇਣ।
Read Also : ਭਰਾ ਨੇ ਲੰਗਰ ਹਾਲ 'ਚ ਭੈਣ ਦਾ ਕੀਤਾ ਕਤਲ , 3 ਸਾਲ ਪਹਿਲਾਂ ਹੋਇਆ ਸੀ ਵਿਆਹ
ਉਨ੍ਹਾਂ ਦਾਖਲੇ ਸਬੰਧੀ ਸ਼ਰਤਾਂ ਬਾਰੇ ਖੁਲਾਸਾ ਕਰਦਿਆਂ ਦੱਸਿਆ ਕਿ ਵਿਦਿਆਰਥੀ ਲੁਧਿਆਣਾ ਜ਼ਿਲ੍ਹੇ ਦਾ ਪੱਕਾ ਵਸਨੀਕ ਹੋਣਾ ਚਾਹੀਦਾ ਹੈ ਅਤੇ ਸਾਲ 2025-26 ਵਿੱਚ ਕਿਸੇ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਵਿੱਚ ਪੰਜਵੀਂ ਜਮਾਤ ਦਾ ਵਿਦਿਆਰਥੀ ਹੋਵੇ। ਵਿਦਿਆਰਥੀ ਤੀਜੀ, ਚੌਥੀ ਅਤੇ ਪੰਜਵੀਂ ਜਮਾਤ ਵਿੱਚ ਲਗਾਤਾਰ ਮਾਨਤਾ ਪ੍ਰਾਪਤ ਸਕੂਲ ਦਾ ਵਿਦਿਆਰਥੀ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਵਿਦਿਆਰਥੀ ਦਾ ਜਨਮ 1 ਮਈ 2014 ਤੋਂ 31 ਜੁਲਾਈ 2016 ਦੇ ਵਿਚਕਾਰ ਹੋਣਾ ਚਾਹੀਦਾ।
ਵਧੇਰੇ ਜਾਣਕਾਰੀ ਲਈ ਵੈੱਬਸਾਈਟ https://navodaya.gov.in ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।
ਇਸ ਏਅਰਪੋਰਟ ਤੇ ਪਾਓਗੇ ਜੱਫੀ ਤਾਂ ਵੱਧ ਸਕਦੀ ਹੈ ਮੁਸ਼ਕਿਲ , ਜਾਣੋ ਕੀ ਨੇ ਨਿਯਮ
Dunedin International Airport
Hug ਕਰਨਾ ਜਿਸ ਨੂੰ ਪੰਜਾਬੀ ਦੇ ਵਿੱਚ ਜੱਫੀ ਪਾਉਣਾ ਕਿਹਾ ਜਾਂਦਾ ਹੈ। ਜੱਫੀ ਪਾ ਕੇ ਇੱਕ ਦੂਜੇ ਪ੍ਰਤੀ ਪਿਆਰ ਦਾ ਇਜ਼ਹਾਰ ਦੁਨੀਆਂ ਦੇ ਹਰ ਦੇਸ਼ ਵਿੱਚ ਹੁੰਦਾ ਰਿਹਾ ਹੈ। ਕਈ ਵਾਰ, ਜਦੋਂ ਲੋਕ ਲੰਬੇ ਸਮੇਂ ਬਾਅਦ ਆਪਣੇ ਪਿਆਰੇ ਨੂੰ ਮਿਲਦੇ ਹਨ, ਤਾਂ ਉਹ ਤੁਰੰਤ ਉਨ੍ਹਾਂ ਨੂੰ ਗਲੇ ਲਗਾ ਕੇ ਗਲਵੱਕੜੀ ਪਾ ਲੈਂਦੇ ਹਾਂ ਅਤੇ ਕੁੱਝ ਸਮੇਂ ਲਈ ਅਜਿਹੇ ਰਹਿੰਦੇ ਹਨ। ਜਿਸ ਨਾਲ ਇੱਕ ਦੂਜੇ ਪ੍ਰਤੀ ਪਿਆਰ ਦੇ ਮਿੱਠੇ ਨਿੱਘ ਦਾ ਅਹਿਸਾਸ ਹੋ ਸਕੇ। ਪਰ ਕੀ ਤੁਸੀਂ ਜਾਣਦੇ ਹੋ ਕਿ ਦੁਨੀਆ ਵਿੱਚ ਇੱਕ ਅਜਿਹਾ ਏਅਰਪੋਰਟ ਹੈ ਜਿੱਥੇ ਕੋਈ ਵੀ ਆਪਣੇ ਪਿਆਰੇ ਨੂੰ 3 ਮਿੰਟ ਤੋਂ ਵੱਧ ਗਲੇ ਨਹੀਂ ਲਗਾ ਸਕਦਾ ਹੈ। ਜੀ ਹਾਂ, ਇਹ ਅਜੀਬ ਲੱਗ ਸਕਦਾ ਹੈ ਪਰ ਇਹ ਸੱਚ ਹੈ। ਜੇਕਰ ਕੋਈ ਇਸ ਏਅਰਪੋਰਟ ‘ਤੇ ਅਜਿਹਾ ਕਰਦਾ ਹੈ ਤਾਂ ਉਸ ਨੂੰ ਜੁਰਮਾਨਾ ਭਰਨਾ ਪੈ ਸਕਦਾ ਹੈ।
ਜੱਫੀ ਦੀ ਸੀਮਾ ਇੱਥੇ ਨਿਸ਼ਚਿਤ ਹੈ
ਦਰਅਸਲ, ਅਸੀਂ ਗੱਲ ਕਰ ਰਹੇ ਹਾਂ ਨਿਊਜ਼ੀਲੈਂਡ ਦੇ ਡੁਨੇਡਿਨ ਇੰਟਰਨੈਸ਼ਨਲ ਏਅਰਪੋਰਟ ਦੀ, ਜਿਸ ਨੇ ਦੁਨੀਆ ਭਰ ਦੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਇਸ ਹਵਾਈ ਅੱਡੇ ਨੇ ਯਾਤਰੀਆਂ ਲਈ ਜੱਫੀ ਪਾਉਣ ਦਾ ਸਮਾਂ ਸੀਮਤ ਕਰ ਦਿੱਤਾ ਹੈ। ਹੁਣ ਯਾਤਰੀ ਇੱਥੇ ਵੱਧ ਤੋਂ ਵੱਧ 3 ਮਿੰਟ ਲਈ ਇੱਕ ਦੂਜੇ ਨੂੰ ਗਲੇ ਲਗਾ ਸਕਦੇ ਹਨ। ਇਸ ਨਿਯਮ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਾਫੀ ਚਰਚਾ ਹੋ ਰਹੀ ਹੈ ਅਤੇ ਲੋਕ ਇਸ ‘ਤੇ ਕਈ ਤਰ੍ਹਾਂ ਦੇ ਸਵਾਲ ਉਠਾ ਰਹੇ ਹਨ।
ਇਹ ਨਿਯਮ ਕਿਉਂ ਬਣਾਇਆ ਗਿਆ?
ਇਸ ਨਿਯਮ ਨੂੰ ਬਣਾਉਣ ਪਿੱਛੇ ਕਈ ਕਾਰਨ ਹਨ। ਦਰਅਸਲ ਏਅਰਪੋਰਟ ‘ਤੇ ਯਾਤਰੀਆਂ ਦੀ ਭੀੜ ਹੁੰਦੀ ਹੈ। ਇਹ ਨਿਯਮ ਹਵਾਈ ਅੱਡੇ ‘ਤੇ ਭੀੜ ਨੂੰ ਘੱਟ ਕਰਨ ਵਿੱਚ ਮਦਦ ਕਰ ਸਕਦਾ ਹੈ ਅਤੇ ਯਾਤਰੀਆਂ ਨੂੰ ਸਮੇਂ ਸਿਰ ਆਪਣੀਆਂ ਉਡਾਣਾਂ ਫੜਨ ਵਿੱਚ ਮਦਦ ਕਰ ਸਕਦਾ ਹੈ। ਨਾਲ ਹੀ ਹਵਾਈ ਅੱਡੇ ਇੱਕ ਸੁਰੱਖਿਆ ਸੰਵੇਦਨਸ਼ੀਲ ਖੇਤਰ ਹਨ। ਇਸ ਨਿਯਮ ਨਾਲ ਸੁਰੱਖਿਆ ਕਰਮਚਾਰੀਆਂ ਲਈ ਯਾਤਰੀਆਂ ‘ਤੇ ਨਜ਼ਰ ਰੱਖਣਾ ਆਸਾਨ ਹੋ ਜਾਵੇਗਾ। ਨਾਲ ਹੀ, ਲੰਬੇ ਸਮੇਂ ਤੱਕ ਜੱਫੀ ਪਾਉਣ ਨਾਲ ਦੂਜੇ ਯਾਤਰੀਆਂ ਨੂੰ ਬੇਅਰਾਮੀ ਹੋ ਸਕਦੀ ਹੈ ਕਿਉਂਕਿ ਉਹ ਆਪਣੇ ਅਜ਼ੀਜ਼ਾਂ ਨੂੰ ਮਿਲਣ ਜਾਂ ਛੱਡਣ ਲਈ ਵੀ ਆਉਂਦੇ ਹਨ।
Read Also : ਪੰਜਾਬ ‘ਚ ਜ਼ਿਮਨੀ ਚੋਣਾਂ ਦਾ ਪ੍ਰਚਾਰ ਅੱਜ ਤੋਂ ਬੰਦ ! ਇਹ ਸੀਟਾਂ ਬਣੀਆਂ ਮੁੱਛ ਦਾ ਸਵਾਲ..
ਹਾਲਾਂਕਿ ਇਹ ਨਿਯਮ ਕੋਵਿਡ-19 ਮਹਾਂਮਾਰੀ ਤੋਂ ਬਾਅਦ ਬਣਾਇਆ ਗਿਆ ਹੈ, ਪਰ ਸੰਭਵ ਹੈ ਕਿ ਮਹਾਂਮਾਰੀ ਦੌਰਾਨ ਲੋਕਾਂ ਵਿੱਚ ਸਮਾਜਿਕ ਦੂਰੀ ਬਣਾਈ ਰੱਖਣ ਦੀ ਆਦਤ ਪੈਦਾ ਹੋ ਗਈ ਹੋਵੇ ਅਤੇ ਇਸੇ ਲਈ ਇਹ ਨਿਯਮ ਬਣਾਇਆ ਗਿਆ ਹੈ। ਹਾਲਾਂਕਿ ਅਜੇ ਤੱਕ ਅਧਿਕਾਰਤ ਤੌਰ ‘ਤੇ ਇਹ ਨਹੀਂ ਦੱਸਿਆ ਗਿਆ ਹੈ ਕਿ ਇਹ ਨਿਯਮ ਕਿਉਂ ਬਣਾਇਆ ਗਿਆ ਸੀ।
Dunedin International Airport
Jawahar Navodaya Vidyalaya
ਲੁਧਿਆਣਾ, 17 ਸਤੰਬਰ (000) – ਨਵੋਦਿਆ ਵਿਦਿਆਲਿਆ ਸੰਮਤੀ ਵੱਲੋਂ ਸੈਸ਼ਨ 2025-26 ਤਹਿਤ ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ ਵਿਖੇ 6ਵੀਂ ਜਮਾਤ ਵਿੱਚ ਦਾਖਲੇ ਲਈ ਫਾਰਮ ਭਰਨ ਦੀ ਆਖਰੀ ਤਾਰੀਖ ਵਿੱਚ 23 ਸਤੰਬਰ, 2024 ਤੱਕ ਵਾਧਾ ਕੀਤਾ ਗਿਆ ਹੈ।
ਇਸ ਸਬੰਧੀ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਦੱਸਿਆ ਕਿ ਪਹਿਲਾਂ ਦਾਖਲੇ ਲਈ ਫਾਰਮ ਭਰਨ ਦੀ ਆਖਰੀ ਮਿਤੀ 16 ਸਤੰਬਰ, 2024 ਨਿਰਧਾਰਿਤ ਕੀਤੀ ਗਈ ਸੀ ਅਤੇ ਵਿਦਿਆਰਥੀਆਂ ਦੇ ਹਿੱਤ ਨੂੰ ਮੁੱਖ ਰੱਖਦਿਆਂ ਇਸ ਵਿੱਚ ਇਜਾਫਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ, ਜਿਲ੍ਹਾ ਲੁਧਿਆਣਾ ਵਿੱਚ ਛੇਵੀਂ ਜਮਾਤ ਦੇ ਦਾਖਲੇ ਲਈ ਇੱਛੁਕ ਅਤੇ ਯੋਗ ਉਮੀਦਵਾਰ 23 ਸਤੰਬਰ, 2024 ਤੱਕ ਵੈਬਸਾਈਟ https://cbseitms.rcil.gov.in ‘ਤੇ ਆਨਲਾਈਨ ਫਾਰਮ ਭਰ ਸਕਦੇ ਹਨ।
ਉਨ੍ਹਾਂ ਦਾਖਲੇ ਸਬੰਧੀ ਸ਼ਰਤਾਂ ਬਾਰੇ ਖੁਲਾਸਾ ਕਰਦਿਆਂ ਦੱਸਿਆ ਕਿ ਵਿਦਿਆਰਥੀ ਲੁਧਿਆਣਾ ਜ਼ਿਲ੍ਹੇ ਦਾ ਪੱਕ ਵਸਨੀਕ ਹੋਣਾ ਚਾਹੀਦਾ ਹੈ ਅਤੇ ਸਾਲ 2024-25 ਵਿੱਚ ਕਿਸੇ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਵਿੱਚ ਪੰਜਵੀਂ ਜਮਾਤ ਦਾ ਵਿਦਿਆਰਥੀ ਹੋਵੇ। ਵਿਦਿਆਰਥੀ ਤੀਜੀ, ਚੌਥੀ ਅਤੇ ਪੰਜਵੀਂ ਜਮਾਤ ਵਿੱਚ ਲਗਾਤਾਰ ਮਾਨਤਾ ਪ੍ਰਾਪਤ ਸਕੂਲ ਦਾ ਵਿਦਿਆਰਥੀ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਵਿਦਿਆਰਥੀ ਦਾ ਜਨਮ 1 ਮਈ 2013 ਤੋਂ 31 ਜੁਲਾਈ 2015 ਦੇ ਵਿਚਕਾਰ ਹੋਣਾ ਚਾਹੀਦਾ।
ਪ੍ਰਿੰਸੀਪਲ ਨਿਸ਼ੀ ਗੋਇਲ ਨੇ ਇਹ ਵੀ ਦੱਸਿਆ ਕਿ ਹੁਣ ਤੱਕ 2500 ਵਿਦਿਆਰਥੀਆਂ ਨੇ ਇਸ ਪ੍ਰਵੇਸ਼ ਪ੍ਰੀਖਿਆ ਲਈ ਫਾਰਮ ਭਰੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਫਾਰਮ ਭਰੇ ਜਾਣ ਦੀ ਉਮੀਦ ਹੈ।
Read Also : 2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਗਲਾਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਸੰਭਾਲਿਆ ਅਹੁਦਾ
ਆਨਲਾਈਨ ਫਾਰਮ ਭਰਨ ਲਈ ਅਤੇ ਹੋਰ ਜਾਣਕਾਰੀ ਲਈ ਵੈੱਬਸਾਈਟ https://navodaya.gov.in ਦੀ ਵਰਤੋਂ ਕੀਤੀ ਜਾ ਸਕਦੀ ਹੈ।
Jawahar Navodaya Vidyalaya
CBSE ਬੋਰਡ ਦੇ ਨਤੀਜੇ ਦਾ ਇੰਤਜ਼ਾਰ ਕਰ ਰਹੇ ਵਿਦਿਆਰਥੀਆਂ ਦੀ ਜਲਦ ਹੀ ਖ਼ਤਮ ਹੋਵੇਗੀ ਉਡੀਕ , ਜਾਣੋ ਕਦੋਂ ਜਾਰੀ ਹੋਵੇਗਾ ਨਤੀਜਾ
CBSE Board Results
ਦੇਸ਼ ਭਰ ਵਿੱਚ ਲੋਕ ਸਭਾ ਚੋਣਾਂ 2024 ਸ਼ੁਰੂ ਹੋ ਗਈਆਂ ਹਨ। ਦੂਜੇ ਪੜਾਅ ਦੀ ਵੋਟਿੰਗ ਵੀ ਪੂਰੀ ਹੋ ਚੁੱਕੀ ਹੈ। ਇਸ ਸਾਲ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਯੂਪੀ, ਬਿਹਾਰ ਸਮੇਤ ਕਈ ਬੋਰਡਾਂ ਨੇ ਮੁਲਾਂਕਣ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਹੈ ਅਤੇ 10ਵੀਂ, 12ਵੀਂ ਦੇ ਨਤੀਜੇ 2024 ਵੀ ਜਾਰੀ ਕੀਤੇ ਹਨ। ਦਰਅਸਲ, ਜ਼ਿਆਦਾਤਰ ਸਕੂਲਾਂ ਵਿੱਚ ਵੋਟਿੰਗ ਬੂਥ ਬਣੇ ਹੋਏ ਹਨ। ਇਸ ਤੋਂ ਇਲਾਵਾ ਅਧਿਆਪਕਾਂ ਦੀ ਵੀ ਵੋਟਿੰਗ ਲਈ ਡਿਊਟੀ ਲਗਾਈ ਗਈ ਹੈ। ਇਸ ਲਈ ਚੋਣਾਂ ਸ਼ੁਰੂ ਹੋਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਫ੍ਰੀ ਕਰ ਦਿੱਤਾ ਗਿਆ ਸੀ। ਜਾਣੋ ਕਦੋਂ ਆਵੇਗਾ CBSE ਬੋਰਡ ਦਾ ਨਤੀਜਾ।CBSE ਬੋਰਡ ਦੀਆਂ ਪ੍ਰੀਖਿਆਵਾਂ ਫਰਵਰੀ-ਅਪ੍ਰੈਲ, 2024 ਵਿਚਕਾਰ ਹੋਈਆਂ ਸਨ। ਇਸ ਸਾਲ ਲਗਭਗ 38 ਲੱਖ ਵਿਦਿਆਰਥੀਆਂ ਨੇ ਸੀਬੀਐਸਈ ਬੋਰਡ 10ਵੀਂ ਅਤੇ 12ਵੀਂ ਦੀ ਪ੍ਰੀਖਿਆ ਦਿੱਤੀ ਸੀ। ਜਿਹੜੇ ਵਿਦਿਆਰਥੀ CBSE 10ਵੀਂ, 12ਵੀਂ ਦੀ ਪ੍ਰੀਖਿਆ ਲਈ ਬੈਠੇ ਹਨ, ਉਹ ਨਤੀਜੇ ਦੇ ਅਪਡੇਟ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਦੀਆਂ ਕਾਪੀਆਂ ਦੇ ਮੁਲਾਂਕਣ ਦਾ ਕੰਮ ਪੂਰਾ ਹੋ ਗਿਆ ਹੈ। ਤੁਸੀਂ results.cbse.nic.in ਅਤੇ cbse.nic.in ‘ਤੇ CBSE ਬੋਰਡ ਨਤੀਜੇ 2024 ਨਾਲ ਸਬੰਧਤ ਅੱਪਡੇਟ ਦੇਖ ਸਕਦੇ ਹੋ।
CBSE ਬੋਰਡ ਦਾ ਨਤੀਜਾ ਕਦੋਂ ਹੋਵੇਗਾ ਜਾਰੀ?
CBSE ਇੱਕ ਕੇਂਦਰੀ ਬੋਰਡ ਹੈ। ਭਾਰਤ ਦੇ ਨਾਲ-ਨਾਲ ਕਈ ਵਿਦੇਸ਼ਾਂ ਵਿੱਚ ਵੀ ਇਸ ਨਾਲ ਸਬੰਧਤ ਸਕੂਲ ਹਨ। ਇਨ੍ਹੀਂ ਦਿਨੀਂ, ਲਗਭਗ 38 ਲੱਖ ਵਿਦਿਆਰਥੀ, ਉਨ੍ਹਾਂ ਦੇ ਅਧਿਆਪਕ ਅਤੇ ਮਾਪੇ CBSE ਬੋਰਡ ਨਤੀਜੇ 2024 ਦੇ ਜਾਰੀ ਹੋਣ ਦੀ ਉਡੀਕ ਕਰ ਰਹੇ ਹਨ। ਵੱਖ-ਵੱਖ ਮੀਡੀਆ ਰਿਪੋਰਟਾਂ ਦੇ ਅਨੁਸਾਰ, ਸੀਬੀਐਸਈ ਬੋਰਡ 10ਵੀਂ, 12ਵੀਂ ਦੇ ਨਤੀਜੇ 2024 ਮਈ ਦੇ ਦੂਜੇ ਹਫ਼ਤੇ ਜਾਰੀ ਕੀਤੇ ਜਾਣਗੇ। ਜ਼ਿਆਦਾਤਰ ਮੀਡੀਆ ਰਿਪੋਰਟਾਂ ਦਾਅਵਾ ਕਰ ਰਹੀਆਂ ਹਨ ਕਿ ਸੀਬੀਐਸਈ ਬੋਰਡ ਦੇ ਨਤੀਜੇ 10-15 ਮਈ, 2024 ਦੇ ਵਿਚਕਾਰ ਐਲਾਨੇ ਜਾਣਗੇ।
ਸੀਬੀਐਸਈ ਬੋਰਡ ਨਤੀਜਾ 2024 ਕਿੱਥੇ ਕਰ ਸਕੋਗੇ ਚੈੱਕ?
ਜਿਵੇਂ ਹੀ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ 10ਵੀਂ, 12ਵੀਂ ਦੇ ਨਤੀਜੇ 2024 ਜਾਰੀ ਕੀਤੇ ਜਾਣਗੇ, ਇਸ ਨੂੰ CBSE results.cbse.nic.in ਅਤੇ cbse.nic.in ਦੀ ਅਧਿਕਾਰਤ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤਾ ਜਾਵੇਗਾ। ਇਸ ਦੇ ਨਾਲ, ਵਿਦਿਆਰਥੀ ਡਿਜੀਲੌਕਰ, ਪਰੀਕਸ਼ਾ ਸੰਗਮ ਪੋਰਟਲ ਅਤੇ ਉਮੰਗ ਐਪਲੀਕੇਸ਼ਨ ‘ਤੇ ਸੀਬੀਐਸਈ ਨਤੀਜਾ 2024 ਵੀ ਦੇਖ ਸਕਣਗੇ। ਵਿਦਿਆਰਥੀਆਂ ਨੂੰ ਨਤੀਜੇ ਦੇ ਨਾਲ ਆਰਜ਼ੀ ਮਾਰਕਸ਼ੀਟ ਨੂੰ ਡਾਊਨਲੋਡ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।ਕਿਸੇ ਵੀ ਵਿਦਿਆਰਥੀ ਨੂੰ ਭਾਗ ਨਹੀਂ ਮਿਲੇਗਾ
READ ALSO : ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਹੇਠ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
CBSE ਬੋਰਡ ਦੀ ਪ੍ਰੀਖਿਆ ਪਾਸ ਕਰਨ ਲਈ ਵਿਦਿਆਰਥੀਆਂ ਨੂੰ ਘੱਟੋ-ਘੱਟ 33 ਫੀਸਦੀ ਅੰਕ ਹਾਸਲ ਕਰਨੇ ਹੋਣਗੇ। ਹਰੇਕ ਵਿਸ਼ੇ ਅਤੇ ਕੁੱਲ ਮਿਲਾ ਕੇ 33 ਫੀਸਦੀ ਅੰਕ ਹੋਣੇ ਲਾਜ਼ਮੀ ਹਨ। CBSE ਬੋਰਡ ਪ੍ਰੀਖਿਆ 2024 ਪਾਸ ਕਰਨ ਲਈ, ਅੰਦਰੂਨੀ ਮੁਲਾਂਕਣ ਦੇ ਸਾਰੇ ਵਿਸ਼ਿਆਂ ਨੂੰ ਪਾਸ ਕਰਨਾ ਜ਼ਰੂਰੀ ਹੈ। CBSE ਬੋਰਡ 10ਵੀਂ ਦੇ ਨਤੀਜੇ 2024 ਅਤੇ CBSE ਬੋਰਡ 12ਵੀਂ ਦੇ ਨਤੀਜੇ 2024 ਦੇ ਨਾਲ ਟਾਪਰ ਸੂਚੀ ਜਾਰੀ ਨਹੀਂ ਕੀਤੀ ਜਾਵੇਗੀ, ਨਾ ਹੀ ਵੰਡ ਅਤੇ ਪ੍ਰਤੀਸ਼ਤਤਾ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
CBSE Board Results
PSEB New Pattern
ਪੰਜਾਬ ਸਕੂਲ ਸਿੱਖਿਆ ਬੋਰਡ ਦਾ ਇਕ ਹੋਰ ਕਾਰਨਾਮਾ ਸਾਹਮਣੇ ਆਇਆ ਹੈ, ਜਿਸ ਨੂੰ ਲੈ ਕੇ ਵਿਦਿਆਰਥੀਆਂ, ਉਨ੍ਹਾਂ ਦੇ ਅਧਿਆਪਕਾਂ ਅਤੇ ਮਾਪਿਆਂ ਦੀ ਨੀਂਦ ਉੱਡ ਗਈ ਹੈ। ਫਰਵਰੀ ਮਹੀਨੇ ਤੋਂ ਦਸਵੀਂ ਅਤੇ ਬਾਰਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ ਪਰ ਐਨ ਮੌਕੇ ’ਤੇ ਆ ਕੇ ਸਿੱਖਿਆ ਬੋਰਡ ਨੇ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਪੈਟਰਨ ਹੀ ਬਦਲ ਦਿੱਤਾ ਹੈ।
ਅਸਲ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਗਲੇ ਸਾਲ ਤੋਂ ਆਪਣੀਆਂ ਪ੍ਰੀਖਿਆਵਾਂ ਦੇ ਪੈਟਰਨ ਵਿਚ ਤਬਦੀਲੀ ਕੀਤੀ ਜਾਣੀ ਸੀ। ਇਸ ਦਾ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਿਚੋਂ ਪਾਸ ਹੋ ਕੇ ਨਿਕਲ ਰਹੇ ਵਿਦਿਆਰਥੀਆਂ ਵਿਚੋਂ ਬਹੁਤ ਘੱਟ ਵਿਦਿਆਰਥੀ ਅਜਿਹੇ ਹਨ, ਜੋ ਯੂ. ਪੀ. ਐੱਸ. ਸੀ. ਜਾਂ ਪੀ. ਸੀ. ਐੱਸ. ਵਰਗੇ ਮੁਕਾਬਲਿਆਂ ਵਿਚ ਅੱਗੇ ਆਉਂਦੇ ਸਨ। ਇਸ ਲਈ ਸਿੱਖਿਆ ਬੋਰਡ ਨੇ ਸੀ. ਬੀ. ਐੱਸ. ਈ. ਵਾਲਾ ਪੈਟਰਨ ਅਪਣਾਉਣ ਲਈ ਅਗਲੇ ਸਾਲ ਤੋਂ ਤਿਆਰੀ ਆਰੰਭ ਕਰ ਦਿੱਤੀ ਸੀ ਪਰ ਹੁਣ ਅਚਾਨਕ ਹੀ ਰਾਤੋ-ਰਾਤ ਸਿੱਖਿਆ ਬੋਰਡ ਨੇ ਆਪਣਾ ਸਾਰਾ ਹੀ ਪੈਟਰਨ ਇਨ੍ਹਾਂ ਸਾਲਾਂ ਨਾਲ ਪ੍ਰੀਖਿਆਵਾਂ ਤੋਂ ਹੀ ਬਦਲਣ ਦਾ ਫੈਸਲਾ ਕਰ ਲਿਆ ਹੈ, ਜਿਸ ਕਾਰਨ ਵਿਦਿਆਰਥੀ ਉਨ੍ਹਾਂ ਦੇ ਮਾਪੇ ਅਤੇ ਅਧਿਆਪਕ ਬਹੁਤ ਹੀ ਭੰਬਲਭੂਸੇ ਵਿਚ ਪਏ ਹੋਏ ਹਨ।
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪਲੱਸ-ਟੂ ਦੇ ਪੇਪਰਾਂ ਦਾ ਪੈਟਰਨ ਸੀ. ਬੀ. ਐੱਸ. ਈ. ਦੇ ਪੈਟਰਨ ਨਾਲੋਂ ਕਾਫੀ ਵੱਖਰਾ ਹੈ। ਸੀ. ਬੀ. ਐੱਸ. ਈ. ਦਾ ਪੈਟਰਨ ਬੜਾ ਗੁੰਝਲਦਾਰ ਹੈ, ਜਦੋਂ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਪੈਟਰਨ ਸਧਾਰਨ ਮੰਨਿਆ ਜਾਂਦਾ ਹੈ। ਪੰਜਾਬ ਬੋਰਡ ਵੱਲੋਂ ਹੁਣ ਐਨ ਸਿਰੇ ’ਤੇ ਆ ਕੇ ਸੀ. ਬੀ. ਐੱਸ. ਈ. ਦੇ ਪੈਟਰਨ ਦੇ ਨਾਲ ਮਿਲਦਾ-ਜੁਲਦਾ ਪੈਟਰਨ ਅਪਣਾ ਕੇ ਜਿਹੜੀ ਪ੍ਰਸ਼ਨਾਵਲੀ ਤਿਆਰ ਕੀਤੀ ਜਾਵੇਗੀ, ਉਸ ਪ੍ਰਸ਼ਨਾਵਲੀ ਨੂੰ ਗੁੰਝਲਦਾਰ ਬਣਾ ਦਿੱਤਾ ਗਿਆ ਹੈ, ਜਿਸ ਦਾ ਸਿੱਧਾ ਅਸਰ ਸਾਲਾਨਾ ਪ੍ਰੀਖਿਆਵਾਂ ਵਿਚ ਦੇਖਣ ਨੂੰ ਮਿਲੇਗਾ ਕਿਉਂਕਿ ਸਾਰਾ ਸਾਲ ਹੀ ਪੁਰਾਣੇ ਪੈਟਰਨ ਨਾਲ ਵਿਦਿਆਰਥੀਆਂ ਨੂੰ ਤਿਆਰੀ ਕਰਵਾਈ ਗਈ ਸੀ।
READ ALSO:ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਅਯੁੱਧਿਆ ‘ਚੋਂ ਗ੍ਰਿਫ਼ਤਾਰ ਹੋਏ 2 ਸ਼ੱਕੀ ਨੌਜਵਾਨ, ਪੰਜਾਬ ਦੇ ਗੈਂਗਸਟਰਾਂ ਨਾਲ ਜੁੜੇ ਤਾਰ
ਸਿੱਖਿਆ ਵਿਭਾਗ ਇਸ ਪੈਟਰਨ ਨੂੰ ਲਾਗੂ ਕਰਨ ਲਈ ਇੰਨਾ ਗੰਭੀਰ ਦਿਖਾਈ ਦੇ ਰਿਹਾ ਹੈ ਕਿ ਉਸ ਨੇ ਪ੍ਰੀਖਿਆਵਾਂ ਦੇ ਦਿਨਾਂ ਵਿਚ ਸਾਰੇ ਲੈਕਚਰਾਰਾਂ ਦੇ ਸੈਮੀਨਾਰ ਲਗਾਉਣੇ ਸ਼ੁਰੂ ਕਰ ਦਿੱਤੇ ਹਨ, ਜਿਸ ਕਰਕੇ ਸਕੂਲ ਲੈਕਚਰਾਰਾਂ ਤੋਂ ਸੱਖਣੇ ਹੋ ਰਹੇ ਹਨ। ਇਨ੍ਹਾਂ ਸੈਮੀਨਾਰਾਂ ਵਿਚ ਲੈਕਚਰਾਰਾਂ ਨੂੰ ਇਸ ਗੱਲ ਦੀ ਤਿਆਰੀ ਕਰਵਾਈ ਜਾ ਰਹੀ ਹੈ ਕਿ ਆਉਣ ਵਾਲੀਆਂ ਪ੍ਰੀਖਿਆਵਾਂ ਵਿਚ ਪੈਟਰਨ ਬਦਲ ਦਿੱਤਾ ਗਿਆ ਹੈ ਅਤੇ ਉਹ ਹੁਣ ਸਕੂਲਾਂ ਵਿਚ ਜਾ ਕੇ ਇਸ ਨਵੇਂ ਪੈਟਰਨ ਦੇ ਨਾਲ ਤਿਆਰੀ ਕਰਵਾਉਣਗੇ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਇਸ ਲਈ ਇਨ੍ਹਾਂ ਲੈਕਚਰਾਰਾਂ ਕੋਲ ਇਕ ਮਹੀਨੇ ਤੋਂ ਵੀ ਘੱਟ ਦਾ ਹੀ ਸਮਾਂ ਬਚਿਆ ਹੈ। ਅਜਿਹੇ ਵਿਚ ਇਹ ਲੈਕਚਰਾਰ ਆਪਣੇ ਵਿਦਿਆਰਥੀਆਂ ਨੂੰ ਕਿਸ ਤਰ੍ਹਾਂ ਨਵੇਂ ਪੈਟਰਨ ਦੀ ਤਿਆਰੀ ਕਰਵਾ ਸਕਣਗੇ, ਇਸ ਚਿੰਤਾ ਨੇ ਉਨ੍ਹਾਂ ਦੇ ਸਾਹ ਸੂਤੇ ਹੋਏ ਹਨ। ਇਨ੍ਹਾਂ ਸੈਮੀਨਾਰਾਂ ਵਿਚ ਜੋ ਰਿਸੋਰਸ ਪਰਸਨ ਲਗਾਏ ਗਏ ਹਨ, ਅਸਲ ਵਿਚ ਉਨ੍ਹਾਂ ਨੂੰ ਵੀ ਨਹੀਂ ਪਤਾ ਕਿ ਇਨ੍ਹਾਂ ਪ੍ਰੀਖਿਆਵਾਂ ਦਾ ਅਸਲ ਪੈਟਰਨ ਕਿਸ ਤਰ੍ਹਾਂ ਦਾ ਹੋਵੇਗਾ।
PSEB New Pattern
ਛਤੀਸਗੜ੍ਹ ਵਿਚ ਕੇਜੀ ਤੋਂ ਪੀਜੀ ਤਕ ਦੀ ਪੜ੍ਹਾਈ ਮੁਫ਼ਤ ਦੇਵੇਗੀ ਕਾਂਗਰਸ
Rahul Gandhi Chhattisgarh Visit:
ਰਾਹੁਲ ਗਾਂਧੀ ਨੇ ਭਾਨੂਪ੍ਰਤਾਪਪੁਰ ‘ਚ ਵੱਡਾ ਐਲਾਨ ਕੀਤਾ ਹੈ। ਛੱਤੀਸਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ ਕੇਜੀ ਤੋਂ ਪੀਜੀ ਤੱਕ ਦੀ ਪੜ੍ਹਾਈ ਮੁਫ਼ਤ ਕੀਤੀ ਜਾਂਦੀ ਹੈ। ਹਰ ਵਰਗ ਦੇ ਵਿਦਿਆਰਥੀਆਂ ਨੂੰ ਇਸ ਦਾ ਲਾਭ ਮਿਲੇਗਾ। ਦੂਜੀ ਵੱਡੀ ਘੋਸ਼ਣਾ ਇਹ ਸੀ ਕਿ ਤੇਂਦੂਪੱਤਾ ਲਈ ਸਾਲਾਨਾ ਪ੍ਰੇਰਕ ਰਾਸ਼ੀ 4,000 ਰੁਪਏ ਸੀ।
ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਜੋ ਵੀ ਵਾਅਦਾ ਕੀਤਾ ਸੀ, ਅਸੀਂ ਪੂਰਾ ਕੀਤਾ ਹੈ। ਸਰਕਾਰ ਬਣਦਿਆਂ ਹੀ ਅਸੀਂ ਦੋ ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਦੇ 10 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰ ਦਿੱਤੇ, ਬਿਜਲੀ ਦੇ ਬਿੱਲ ਅੱਧੇ ਕਰ ਦਿੱਤੇ ਅਤੇ ਆਦਿਵਾਸੀਆਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਵਾਪਸ ਕਰਵਾ ਦਿੱਤੀਆਂ। ਕਾਂਗਰਸ ਗਰੀਬਾਂ ਲਈ ਕੰਮ ਕਰਦੀ ਹੈ ਪਰ ਭਾਜਪਾ ਗਰੀਬਾਂ ਦਾ ਪੈਸਾ ਅਡਾਨੀ ਨੂੰ ਦੇ ਰਹੀ ਹੈ। ਕਾਂਗਰਸ ਦੀ ਸਰਕਾਰ ਬਣਦੇ ਹੀ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ।
ਕੇਂਦਰੀ ਕਾਨੂੰਨ ਕਾਰਨ ਕਿਸਾਨਾਂ ਦਾ ਨੁਕਸਾਨ ਹੋ ਰਿਹਾ ਹੈ
ਜਦੋਂ ਅਸੀਂ ਮਨਰੇਗਾ ਲਿਆਂਦੇ ਤਾਂ ਭਾਜਪਾ ਨੇ ਇਸ ਨੂੰ ਬੇਕਾਰ ਕਿਹਾ। ਅਸੀਂ ਮਜ਼ਦੂਰਾਂ ਦਾ ਸਤਿਕਾਰ ਕਰਦੇ ਹਾਂ, ਕਿਉਂਕਿ ਅਸੀਂ ਜਾਣਦੇ ਹਾਂ ਕਿ ਦੇਸ਼ ਉਦੋਂ ਤਕ ਮਜ਼ਬੂਤ ​​ਨਹੀਂ ਹੋ ਸਕਦਾ ਜਦੋਂ ਤੱਕ ਅਸੀਂ ਗਰੀਬਾਂ ਦੀ ਮਦਦ ਨਹੀਂ ਕਰਦੇ। ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਵਿਰੁੱਧ ਕਾਨੂੰਨ ਬਣਾ ਕੇ ਉਨ੍ਹਾਂ ਦਾ ਨੁਕਸਾਨ ਕੀਤਾ ਅਤੇ ਅਡਾਨੀ ਨੂੰ ਫਾਇਦਾ ਪਹੁੰਚਾਇਆ।
ਇਹ ਵੀ ਪੜ੍ਹੋ: ਥਰੂਰ ਨੇ ਹਮਾਸ ਦੇ ਹਮਲੇ ਨੂੰ ਕਿਹਾ ਅੱਤਵਾਦੀ ਹਮਲਾ
ਭਾਰਤ ਸਰਕਾਰ 90 ਅਫਸਰਾਂ ਦੁਆਰਾ ਚਲਾਈ ਜਾਂਦੀ ਹੈ
ਦੇਸ਼ ਲੋਕ ਸਭਾ ਅਤੇ ਰਾਜ ਸਭਾ ਦੇ ਸੰਸਦ ਮੈਂਬਰਾਂ ਦੁਆਰਾ ਨਹੀਂ ਚਲਾਇਆ ਜਾਂਦਾ ਹੈ। ਭਾਰਤ ਸਰਕਾਰ ਵਿੱਚ 90 ਆਈਏਐਸ ਹਨ, ਉਹ ਅਸਲ ਵਿੱਚ ਸਰਕਾਰ ਚਲਾਉਂਦੇ ਹਨ। ਉਨ੍ਹਾਂ ਨੂੰ ਕੈਬਨਿਟ ਸਕੱਤਰ ਕਿਹਾ ਜਾਂਦਾ ਹੈ। ਉਹ ਸਾਰੇ ਫੈਸਲੇ ਲੈਂਦਾ ਹੈ। ਕਿੰਨਾ ਪੈਸਾ ਫੌਜ ਨੂੰ ਜਾਵੇਗਾ? ਕਿੰਨਾ ਪੈਸਾ ਭੋਜਨ ਦੇ ਅਧਿਕਾਰ ਵੱਲ ਜਾਵੇਗਾ? ਪਰ 90 ਵਿੱਚੋਂ ਸਿਰਫ਼ ਤਿੰਨ ਲੋਕ ਹੀ ਪਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਹਨ। ਦੇਸ਼ ਦਾ ਬਜਟ 45 ਲੱਖ ਕਰੋੜ ਰੁਪਏ ਹੈ। ਇਨ੍ਹਾਂ ਵਿੱਚੋਂ ਤਿੰਨ ਅਧਿਕਾਰੀ ਸਿਰਫ਼ 5 ਫ਼ੀਸਦੀ ਬਜਟ ’ਤੇ ਹੀ ਫ਼ੈਸਲੇ ਲੈਂਦੇ ਹਨ। ਸਵਾਲ ਇਹ ਹੈ ਕਿ ਕੀ ਭਾਰਤ ਵਿੱਚ ਓਬੀਸੀ ਦੀ ਆਬਾਦੀ ਸਿਰਫ਼ ਪੰਜ ਫ਼ੀਸਦੀ ਹੈ।
ਓਬੀਸੀ ਦੇਸ਼ ਦੀ ਰੀੜ੍ਹ ਦੀ ਹੱਡੀ ਹੈ
ਓਬੀਸੀ ਵਰਗ ਨੂੰ ਜਾਗਰੂਕ ਹੋਣਾ ਪਵੇਗਾ, ਤੁਹਾਡੇ ਨਾਲ ਧੋਖਾ ਹੋ ਰਿਹਾ ਹੈ। ਤੁਹਾਡੀ ਸਰਕਾਰ ਓਬੀਸੀ ਸਰਕਾਰ ਨਹੀਂ ਹੈ ਅਤੇ ਹਰ ਓਬੀਸੀ ਨੌਜਵਾਨ ਨੂੰ ਇਹ ਸਮਝਣਾ ਹੋਵੇਗਾ। ਇਸ ਲਈ ਸਾਡਾ ਪਹਿਲਾ ਕਦਮ ਜਾਤੀ ਜਨਗਣਨਾ ਹੈ। ਨਰਿੰਦਰ ਮੋਦੀ ਕਦੇ ਵੀ ਓਬੀਸੀ ਮੁੱਦਿਆਂ ‘ਤੇ ਚਰਚਾ ਨਹੀਂ ਕਰਦੇ ਹਨ। ਮੋਦੀ ਜੀ, ਜਾਤੀ ਜਨਗਣਨਾ ਤੋਂ ਕਿਉਂ ਡਰਦੇ ਹੋ? ਅਸੀਂ ਇਹ ਬੇਇਨਸਾਫ਼ੀ ਨਹੀਂ ਹੋਣ ਦੇਵਾਂਗੇ। ਛੱਤੀਸਗੜ੍ਹ ਸਰਕਾਰ ਜਾਤੀ ਅਧਾਰਤ ਜਨਗਣਨਾ ਕਰਵਾਏਗੀ ਅਤੇ ਸੱਚਾਈ ਤੁਹਾਡੇ ਸਾਹਮਣੇ ਲਿਆਵੇਗੀ। ਦੇਸ਼ ਦਾ 55 ਫੀਸਦੀ ਹਿੱਸਾ ਓਬੀਸੀ ਵਰਗ ਨਾਲ ਸਬੰਧਤ ਹੈ ਪਰ ਮੋਦੀ ਜੀ ਇਹ ਨਹੀਂ ਦੱਸਦੇ। Rahul Gandhi Chhattisgarh Visit:
ਆਦਿਵਾਸੀ ਭਾਰਤ ਦਾ ਪਹਿਲਾ ਮਾਲਕ
ਭਾਜਪਾ ਦੇ ਲੋਕ ਆਦਿਵਾਸੀਆਂ ਨੂੰ ਜੰਗਲ ਵਾਸੀ ਕਹਿੰਦੇ ਹਨ। ਕਬਾਇਲੀ ਲੋਕਾਂ ਨੂੰ ਜ਼ਮੀਨ ਦਾ ਹੱਕ ਮਿਲਣਾ ਚਾਹੀਦਾ ਹੈ। ਪਾਣੀ ਅਤੇ ਜ਼ਮੀਨ ਦੀ ਸੁਰੱਖਿਆ ਹੋਣੀ ਚਾਹੀਦੀ ਹੈ। ਵਨਵਾਸੀ ਦਾ ਅਰਥ ਹੈ ਜੰਗਲ ਵਿਚ ਰਹਿਣ ਵਾਲੇ। ਸੱਚਾ ਸ਼ਬਦ ਕਬੀਲਾ ਹੈ। ਮੱਧ ਪ੍ਰਦੇਸ਼ ‘ਚ ਭਾਜਪਾ ਨੇਤਾ ਨੇ ਕਬਾਇਲੀ ‘ਤੇ ਪਿਸ਼ਾਬ ਕੀਤਾ। ਇਹ ਭਾਜਪਾ ਆਗੂਆਂ ਦੀ ਸੋਚ ਹੈ। Rahul Gandhi Chhattisgarh Visit:
ਦੇਸ਼ ਭਗਤੀ ਸਿੱਖਿਆ ਕਾਨੂੰਨ ਚੀਨ ਵਿੱਚ ਹੋਇਆ ਪਾਸ
China Patriotic Education Law:
ਚੀਨ ਦੇਸ਼ ਭਗਤੀ ਦੀ ਸਿੱਖਿਆ ਨੂੰ ਉਤਸ਼ਾਹਿਤ ਕਰ ਰਿਹਾ ਹੈ। ਇਸ ਦੇ ਲਈ ਸਰਕਾਰ ਨੇ ਦੇਸ਼ ਭਗਤੀ ਸਿੱਖਿਆ ਐਕਟ ਪਾਸ ਕੀਤਾ ਹੈ। ਕਾਨੂੰਨ ਦਾ ਉਦੇਸ਼ ਜੀਵਨ ਦੇ ਸਾਰੇ ਪਹਿਲੂਆਂ ਵਿੱਚ ਚੀਨੀ ਨੌਜਵਾਨਾਂ ਵਿੱਚ ਰਾਸ਼ਟਰੀ ਏਕਤਾ, ਦੇਸ਼ਭਗਤੀ ਅਤੇ ਕਮਿਊਨਿਸਟ ਪਾਰਟੀ ਪ੍ਰਤੀ ਵਫ਼ਾਦਾਰੀ ਪੈਦਾ ਕਰਨਾ ਹੈ।
ਚੀਨ ਦੇ ਸਰਕਾਰੀ ਮੀਡੀਆ ਸਿਨਹੂਆ ਮੁਤਾਬਕ ਇਹ ਕਾਨੂੰਨ ਸਕੂਲਾਂ ਅਤੇ ਕਾਲਜਾਂ ਵਿੱਚ ਦੇਸ਼ ਭਗਤੀ ਨਾਲ ਜੁੜੀਆਂ ਗੱਲਾਂ ਪੜ੍ਹਾਉਣ ਦੀ ਕਾਨੂੰਨੀ ਗਾਰੰਟੀ ਦਿੰਦਾ ਹੈ। ਇਹ ਵੀ ਕਿਹਾ ਗਿਆ ਕਿ ਕੁਝ ਲੋਕ ਦੇਸ਼ ਭਗਤੀ ਭੁੱਲ ਰਹੇ ਹਨ, ਉਨ੍ਹਾਂ ਨੂੰ ਇਸ ਬਾਰੇ ਜਾਗਰੂਕ ਕਰਨ ਦੀ ਲੋੜ ਹੈ। ਇਹ ਕਾਨੂੰਨ 1 ਜਨਵਰੀ 2024 ਤੋਂ ਲਾਗੂ ਹੋਵੇਗਾ।
ਇਹ ਵੀ ਪੜ੍ਹੋ: ਹੁਣ ਦੇਸੀ ਨਸਲ ਦੇ ਕੁੱਤੇ ਹੋਣਗੇ ਕੇਂਦਰੀ ਪੁਲਿਸ ਬਲ ਵਿੱਚ ਸ਼ਾਮਲ
ਸਰਕਾਰ ਦਾ ਕਹਿਣਾ ਹੈ ਕਿ ਇਸ ਕਾਨੂੰਨ ਦੀ ਲੋੜ ਇਤਿਹਾਸਕ ਨਿਹਾਲਵਾਦ ਵਰਗੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਸੀ। ਚੀਨ ਵਿੱਚ, ਜਦੋਂ ਲੋਕ ਕਮਿਊਨਿਸਟ ਪਾਰਟੀ ਵਿੱਚ ਵਿਸ਼ਵਾਸ ਗੁਆਉਣਾ ਸ਼ੁਰੂ ਕਰ ਦਿੰਦੇ ਹਨ ਜਾਂ ਪਾਰਟੀ ਦੀ ਸਮਰੱਥਾ ‘ਤੇ ਸ਼ੱਕ ਕਰਨ ਲੱਗਦੇ ਹਨ, ਤਾਂ ਇਸਨੂੰ ਇਤਿਹਾਸਕ ਨਿਹਾਲਵਾਦ ਕਿਹਾ ਜਾਂਦਾ ਹੈ। China Patriotic Education Law:
ਸਰਕਾਰ ਨੇ ਕਿਹਾ ਕਿ ਦੇਸ਼ ਭਗਤੀ ਨੂੰ ਉਤਸ਼ਾਹਿਤ ਕਰਦੇ ਹੋਏ ਕਾਨੂੰਨ ਤਰਕਸ਼ੀਲ, ਸਮਾਵੇਸ਼ੀ ਅਤੇ ਖੁੱਲ੍ਹੇ ਵਿਚਾਰਾਂ ਵਾਲਾ ਹੈ। ਇਹ ਦੇਸ਼ ਨੂੰ ਦੁਨੀਆ ਨਾਲ ਜੋੜਨ ਅਤੇ ਹੋਰ ਸਭਿਅਤਾਵਾਂ ਨੂੰ ਗਲੇ ਲਗਾਉਣ ਦੀ ਲੋੜ ‘ਤੇ ਜ਼ੋਰ ਦਿੰਦਾ ਹੈ। ਕਾਨੂੰਨ ਦੇ ਅਨੁਸਾਰ, ਦੇਸ਼ ਭਗਤੀ ਦੀ ਸਿੱਖਿਆ ਦੂਜੇ ਦੇਸ਼ਾਂ ਦੇ ਇਤਿਹਾਸ ਅਤੇ ਸੱਭਿਆਚਾਰਕ ਪਰੰਪਰਾਵਾਂ ਦਾ ਸਨਮਾਨ ਕਰਦੀ ਹੈ ਅਤੇ ਮਨੁੱਖੀ ਸਭਿਅਤਾ ਦੀਆਂ ਸਾਰੀਆਂ ਪ੍ਰਾਪਤੀਆਂ ਤੋਂ ਪ੍ਰੇਰਿਤ ਹੈ। China Patriotic Education Law:
ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੁਆਰਾ ਸਾਲ 2022-23 ਲਈ 10ਵੀਂ, 12ਵੀਂ ਸਪਲੀਮੈਂਟਰੀ ਪ੍ਰੀਖਿਆ ਦੇ ਨਤੀਜੇ ਜਲਦੀ ਐਲਾਨ
CBSE Result Announcement Soon ਅੱਜ ਭਾਵ ਸੋਮਵਾਰ, ਜੁਲਾਈ 31, 2023, ਮਿਤੀ ਉਹਨਾਂ ਵਿਦਿਆਰਥੀਆਂ ਲਈ ਨਿਰਣਾਇਕ ਹੋ ਸਕਦੀ ਹੈ ਜੋ CBSE ਬੋਰਡ 10ਵੀਂ, 12ਵੀਂ ਦੀ ਸਪਲੀਮੈਂਟਰੀ ਪ੍ਰੀਖਿਆ ਵਿੱਚ ਸ਼ਾਮਲ ਹੋਏ ਸਨ। ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਦੁਆਰਾ ਸਾਲ 2022-23 ਲਈ ਸੀਨੀਅਰ ਸੈਕੰਡਰੀ ਅਤੇ ਸੈਕੰਡਰੀ ਦੇ ਵਿਦਿਆਰਥੀਆਂ ਲਈ ਲਈ ਗਈ ਪੂਰਕ ਪ੍ਰੀਖਿਆ ਦੇ ਨਤੀਜੇ ਜਲਦੀ ਹੀ ਐਲਾਨ ਕੀਤੇ ਜਾ ਸਕਦੇ ਹਨ।ਬੋਰਡ ਦੁਆਰਾ ਸੀਬੀਐਸਈ ਕੰਪਾਰਟਮੈਂਟ ਨਤੀਜਾ 2023 ਦੀ ਮਿਤੀ ਦਾ ਅਧਿਕਾਰਤ ਤੌਰ ‘ਤੇ ਐਲਾਨ ਨਹੀਂ ਕੀਤਾ ਗਿਆ ਹੈ, ਪਰ ਵੱਖ-ਵੱਖ ਮੀਡੀਆ ਰਿਪੋਰਟਾਂ ਵਿੱਚ, ਪਿਛਲੇ ਇੱਕ ਹਫ਼ਤੇ ਤੋਂ ਨਤੀਜੇ ਜਲਦੀ ਐਲਾਨੇ ਜਾਣ ਦੀ ਸੰਭਾਵਨਾ ਨੂੰ ਵੇਖਦੇ ਹੋਏ, ਨਤੀਜੇ ਅੱਜ ਐਲਾਨਿਆ ਜਾ ਸਕਦਾ ਹੈ।
READ ALSO : ਪੰਜਾਬ ਸਰਕਾਰ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਸੂਬੇ ਵਿੱਚ ਉਦਯੋਗ ਨੂੰ ਹੁਲਾਰਾ
ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ 10ਵੀਂ, 12ਵੀਂ ਦੇ ਵਿਦਿਆਰਥੀ cbseresults.nic.in ਤੋਂ ਮਾਰਕਸ਼ੀਟ ਡਾਊਨਲੋਡ ਕਰਦੇ ਹਨ 2023:CBSE ਕੰਪਾਰਟਮੈਂਟ ਨਤੀਜਾ 2023 ਦੇ ਐਲਾਨ ਤੋਂ ਬਾਅਦ, ਨਤੀਜਾ ਦੇਖਣ ਲਈ ਲਿੰਕ ਬੋਰਡ ਦੇ ਨਤੀਜੇ ਪੋਰਟਲ, cbseresults.nic.in ‘ਤੇ ਕਿਰਿਆਸ਼ੀਲ ਹੋ ਜਾਵੇਗਾ। ਉਮੀਦਵਾਰਾਂ ਨੂੰ ਇਸ ਲਿੰਕ ‘ਤੇ ਕਲਿੱਕ ਕਰਨਾ ਹੋਵੇਗਾ ਅਤੇ ਫਿਰ ਨਵੇਂ ਪੇਜ ‘ਤੇ ਆਪਣਾ ਰੋਲ ਨੰਬਰ, ਸਕੂਲ ਨੰਬਰ, ਜਨਮ ਮਿਤੀ ਅਤੇ ਐਡਮਿਟ ਕਾਰਡ ਆਈਡੀ ਨੰਬਰ ਜਮ੍ਹਾ ਕਰਨਾ ਹੋਵੇਗਾ।ਇਸ ਤੋਂ ਬਾਅਦ, ਸੀਨੀਅਰ ਸੈਕੰਡਰੀ ਅਤੇ ਸੈਕੰਡਰੀ ਦੇ ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ ਸਕ੍ਰੀਨ ‘ਤੇ ਆਪਣਾ ਸੀਬੀਐਸਈ ਸਪਲੀਮੈਂਟਰੀ ਨਤੀਜਾ 2023 ਦੇਖ ਸਕਣਗੇ। ਇਸ ਮਾਰਕ ਸ਼ੀਟ ਦਾ ਪ੍ਰਿੰਟ ਲੈਣ ਤੋਂ ਬਾਅਦ ਵਿਦਿਆਰਥੀਆਂ ਨੂੰ ਸਾਫਟ ਕਾਪੀ ਵੀ ਸੰਭਾਲਣੀ ਚਾਹੀਦੀ ਹੈ।CBSE Result Announcement Soon
ਸੀਨੀਅਰ ਸੈਕੰਡਰੀ ਵਿਦਿਆਰਥੀਆਂ ਦੀ ਪ੍ਰੀਖਿਆ 17 ਜੁਲਾਈ ਨੂੰ ਇੱਕੋ ਦਿਨ ਲਈ ਗਈ ਸੀ। ਜਦੋਂ ਕਿ ਇਨ੍ਹਾਂ ਵਿਦਿਆਰਥੀਆਂ ਦੀ ਪ੍ਰੈਕਟੀਕਲ ਪ੍ਰੀਖਿਆ 6 ਤੋਂ 20 ਜੁਲਾਈ ਤੱਕ ਲਈ ਗਈ ਸੀ। ਇਨ੍ਹਾਂ ਪ੍ਰੀਖਿਆਵਾਂ ਦੇ ਆਯੋਜਨ ਤੋਂ ਬਾਅਦ, ਹੁਣ ਦੇਸ਼ ਭਰ ਦੇ ਵਿਦਿਆਰਥੀ CBSE ਸਪਲੀਮੈਂਟਰੀ ਨਤੀਜੇ 2023 ਦੇ ਐਲਾਨ ਦੀ ਉਡੀਕ ਕਰ ਰਹੇ ਹਨ।CBSE Result Announcement Soon