Leaflet against the bribe-taking policeman - Nirpakh Post

ਖਰੜ ਥਾਣੇ ਵਿਚ ਤਾਇਨਾਤ ਰਿਸ਼ਵਤਖੋਰ ਪੁਲਿਸ ਮੁਲਾਜ਼ਮ ਵਿਰੁੱਧ ਪਰਚਾ ਦਰਜ
ਚੰਡੀਗੜ੍ਹ, 28 ਅਗਸਤ:

Leaflet against the bribe-taking policeman ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਹੁਕਮਾਂ ‘ਤੇ ਪੁਲਿਸ ਸਟੇਸ਼ਨ ਸਦਰ ਖਰੜ ਵਿਖੇ ਤਾਇਨਾਤ ਪੁਲਿਸ ਮੁਲਾਜ਼ਮ ਊਧਮ ਸਿੰਘ ਖਿਲਾਫ਼ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਕੇਸ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਖਿਜਰਾਬਾਦ ਨਿਵਾਸੀ ਪਰਮਜੀਤ ਸਿੰਘ ਤੋਂ ਪੁਲਿਸ ਮੁਲਾਜ਼ਮ ਊਧਮ ਸਿੰਘ ਅਸਿੱਧੇ ਢੰਗ ਨਾਲ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਪਰਮਜੀਤ ਸਿੰਘ ਵਲੋਂ ਇਸ ਸਬੰਧੀ ਵੀਡੀਓ ਬਣਾ ਕੇ ਵਾਈਰਲ ਕਰ ਦਿੱਤੀ ਗਈ ਸੀ।

READ ALSO :ਮੀਤ ਹੇਅਰ ਤੇ ਹਰਜੋਤ ਸਿੰਘ ਬੈਂਸ ਵੱਲੋਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡਾਂ ਵਿੱਚ

ਜੋ ਕਿ ਹਲਕਾ ਖਰੜ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਧਿਆਨ ਵਿੱਚ ਆ ਗਈ। ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਐਸ.ਐਸ.ਪੀ. ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਸਨ। ਜਿਸ ‘ਤੇ ਕਾਰਵਾਈ ਕਰਦਿਆਂ ਊਧਮ ਸਿੰਘ ਖਿਲਾਫ ਥਾਣਾ ਸਦਰ ਖਰੜ ਵਿਖੇ ਐਫ.ਆਈ.ਆਰ. ਦਰਜ ਕਰਕੇ ਸਰਕਾਰੀ ਸੇਵਾਵਾਂ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। Leaflet against the bribe-taking policeman

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿਸੇ ਵੀ ਤਰ੍ਹਾਂ ਦੀ ਰਿਸ਼ਵਤਖੋਰੀ  ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸ਼ਾਸ਼ਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਠੱਲ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਰੋਕਣ ਲਈ ਵੱਟਸਐਪ ਨੰਬਰ 95012 00200 ਜਾਰੀ ਕੀਤਾ ਗਿਆ ਹੈ ਜਿਸ ਉੱਤੇ ਵੀ ਲੋਕ ਭ੍ਰਿਸ਼ਟਾਚਾਰ ਸਬੰਧੀ ਆਪਣੀ ਸ਼ਿਕਾਇਤਾਂ ਦਰਜ ਕਰ ਸਕਦੇ ਹਨ।Leaflet against the bribe-taking policeman