On dissolution of panchayats - Nirpakh Post
On dissolution of panchayats ਪੰਜਾਬ ਹਰਿਆਣਾ ਹਾਈਕੋਰਟ ਨੇ ਪੰਚਾਇਤਾਂ ਨੂੰ ਭੰਗ ਕਰਨ ਲਈ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ। ਅਦਾਲਤ ਵਿਚ ਅਕਾਲੀ ਆਗੂ ਗੁਰਜੀਤ ਸਿੰਘ ਤਲਵੰਡੀ ਵੱਲੋਂ ਦਾਇਰ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਹੋਈ ਹੈ।ਚੀਫ਼ ਜਸਟਿਸ ਦੀ ਅਗਵਾਈ ਵਾਲੇ ਡਬਲ ਬੈਂਚ ਨੇ ਸਰਕਾਰ ਤੋਂ ਪੁੱਛਿਆ ਕਿ ਕੋਈ ਸਰਵੇ ਕਰਵਾਇਆ ਗਿਆ ਸੀ ਤੇ ਅਜਿਹਾ ਕੀ ਮਿਲਿਆ ਕਿ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਗਿਆ।ਚੁਣੇ ਹੋਏ ਨੁਮਾਇੰਦਿਆਂ ਤੋਂ ਉਨ੍ਹਾਂ ਦੀਆਂ ਸ਼ਕਤੀਆਂ ਕਿਵੇਂ ਖੋਹ ਲਈਆਂ ਗਈਆਂ |
READ ALSO : ਮੋਦੀ ਸਰਕਾਰ ਨੇ ਦਿੱਤੀ ਵੱਡੀ ਖ਼ੁਸ਼ਖ਼ਬਰੀ! 200 ਰੁਪਏ ਸਸਤਾ ਹੋਇਆ ਘਰੇਲੂ LPG ਗੈੱਸ ਸਿਲੰਡਰ
ਚੀਫ਼ ਜਸਟਿਸ ਨੇ ਕਿਹਾ ਕਿ ਸਰਕਾਰ ਕੋਲ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਨੂੰ ਬਿਨਾਂ ਕਿਸੇ ਕਾਰਨ ਦੇ ਸਮੇਂ ਤੋਂ ਪਹਿਲਾਂ ਭੰਗ ਕਰਨ ਦਾ ਕੋਈ ਅਧਿਕਾਰ ਨਹੀਂ ਹੈ।
ਸਰਕਾਰ ਕੋਲ ਪੰਚਾਇਤਾਂ ਨੂੰ ਸਮੇਂ ਤੋਂ ਪਹਿਲਾਂ ਭੰਗ ਕਰਨ ਦਾ ਅਧਿਕਾਰ ਨਹੀਂ ਹੈ।On dissolution of panchayats
ਸਰਕਾਰ ਨੇ ਆਪਣਾ ਜਵਾਬ ਦਾਖ਼ਲ ਕਰਨ ਲਈ ਕੁਝ ਸਮਾਂ ਮੰਗਿਆ, ਜਿਸ ‘ਤੇ ਚੀਫ਼ ਜਸਟਿਸ ਦੀ ਬੈਂਚ ਨੇ ਸਰਕਾਰ ਨੂੰ ਕੱਲ੍ਹ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। On dissolution of panchayats