CHANGED TIME RAKHI OCCASIONS - Nirpakh Post
CHANGED TIME RAKHI OCCASIONS ਰੱਖੜੀ ਦੇ ਤਿਉਹਾਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਕੂਲਾਂ ਤੇ ਦਫ਼ਤਰਾਂ ਦੇ ਸਮੇਂ ‘ਚ ਬਦਲਾਅ ਕੀਤਾ ਹੈ। ਸਕੂਲਾਂ ਤੇ ਦਫ਼ਤਰਾਂ ‘ਚ 2 ਘੰਟੇ ਦੀ ਛੁੱਟੀ ਰਹੇਗੀ।ਰੱਖੜੀ ਦੇ ਤਿਉਹਾਰ ਮੌਕੇ ਕੱਲ੍ਹ 30 ਅਗਸਤ ਨੂੰ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਕੂਲ 2 ਘੰਟੇ ਦੀ ਦੇਰੀ ਨਾਲ ਖੁੱਲ੍ਹਣਗੇ।
READ ALSO :ਫਾਜ਼ਿਲਕਾ ‘ਚ ਮਿਲੀ ਲਾਵਾਰਿਸ ਲਾਸ਼
ਸਰਕਾਰੀ ਦਫ਼ਤਰਾਂ ਦਾ ਸਮਾਂ 9 ਵਜੇ ਦਾ ਹੈ, ਜੋ ਕਿ ਰੱਖੜੀ ਵਾਲੇ ਦਿਨ 11 ਵਜੇ ਖੁੱਲ੍ਹਣਗੇ। ਇਸ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਸਾਰੇ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਦਾ ਹੈ, ਜੋ ਕਿ 30 ਅਗਸਤ ਨੂੰ 10 ਵਜੇ ਖੁੱਲ੍ਹਣਗੇ। ਛੁੱਟੀ ਦਾ ਸਮਾਂ ਪਹਿਲਾਂ ਵਾਲਾ ਹੀ ਹੋਵੇਗਾ।CHANGED TIME RAKHI OCCASIONS
ਉਧਰ, ਅੰਮ੍ਰਿਤਸਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਰੱਖੜ ਪੁੰਨਿਆ ਦੇ ਮੇਲੇ ਸਬੰਧੀ ਬਾਬਾ ਬਕਾਲਾ ਕਸਬੇ ਵਿਚ ਪੈਂਦੇ ਬਲਾਕ ਰਈਆ-1 ਅਤੇ ਰਈਆ-2 ਵਿਚ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ 30 ਅਗਸਤ ਤੋਂ ਇਕ ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।CHANGED TIME RAKHI OCCASIONS