Road Accident - Nirpakh Post
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦਸੂਹਾ-ਹਾਜੀਪੁਰ ਮਾਰਗ ‘ਤੇ ਹੋਏ ਸੜਕ ਹਾਦਸੇ ‘ਤੇ ਡੂੰਘਾ ਦੁੱਖ ਜਤਾਇਆ
ਹੁਸ਼ਿਆਰਪੁਰ, 7 ਜੁਲਾਈ :      ਦਸੂਹਾ-ਹਾਜੀਪੁਰ ਸੜਕ 'ਤੇ ਸੋਮਵਾਰ ਸਵੇਰੇ ਹੋਏ ਦਰਦਨਾਕ ਸੜਕ ਹਾਦਸੇ ਵਿਚ 9 ਲੋਕਾਂ ਦੀ ਮੌਤ 'ਤੇ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਬਹੁਤ ਹੀ ਮੰਦਭਾਗਾ ਦੱਸਿਆ ਅਤੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ।
ੜਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਹਾਦਸੇ ਨੇ ਪੂਰੇ ਖੇਤਰ ਨੂੰ ਡੂੰਘਾ ਦੁੱਖ ਪਹੁੰਚਾਇਆ ਹੈ। ਉਨ੍ਹਾਂ ਮ੍ਰਿਤਕਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਮੁੱਖ ਮੰਤਰੀ ਰਾਹਤ ਫੰਡ ਵਿਚੋਂ ਹਰੇਕ ਮ੍ਰਿਤਕ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਜ਼ਖਮੀਆਂ ਨੂੰ ਨਿਯਮਾਂ ਅਨੁਸਾਰ ਮੁਆਵਜ਼ਾ ਵੀ ਦਿੱਤਾ ਜਾਵੇਗਾ ਅਤੇ ਉਨ੍ਹਾਂ ਦਾ ਇਲਾਜ ਪੂਰੀ ਤਰ੍ਹਾਂ ਮੁਫਤ ਕੀਤਾ ਜਾਵੇਗਾ।
ਡਾ. ਰਵਜੋਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਤੁਰੰਤ ਰਾਹਤ ਕਾਰਜਾਂ ਵਿਚ ਦਿਖਾਈ ਗਈ ਮੁਸਤੈਦੀ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਫੋਰਸ, ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਸਮੇਂ ਸਿਰ ਕਾਰਵਾਈ ਕਰਦਿਆਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਅਤੇ ਉਨ੍ਹਾਂ ਦੇ ਇਲਾਜ ਲਈ ਢੁਕਵੇਂ ਪ੍ਰਬੰਧ ਕੀਤੇ ਗਏ।
ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਅਣਦੇਖੀ ਅਕਸਰ ਅਜਿਹੇ ਹਾਦਸਿਆਂ ਦਾ ਕਾਰਨ ਬਣਦੀ ਹੈ ਅਤੇ ਇਸ ਦਿਸ਼ਾ ਵਿਚ ਜਾਗਰੂਕਤਾ ਦੇ ਨਾਲ-ਨਾਲ ਸਖ਼ਤੀ ਵੀ ਜ਼ਰੂਰੀ ਹੈ। ਉਨ੍ਹਾਂ ਨੇ ਟਰਾਂਸਪੋਰਟ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਉਹ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚੱਲਣ ਵਾਲੇ ਵਾਹਨਾਂ 'ਤੇ ਵਿਸ਼ੇਸ਼ ਨਜ਼ਰ ਰੱਖਣ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਰਕਾਰ ਅਜਿਹੀਆਂ ਘਟਨਾਵਾਂ ਨੂੰ ਦੁਬਾਰਾ ਨਾ ਹੋਣ ਦੇਣ ਲਈ ਠੋਸ ਕਦਮ ਚੁੱਕ ਰਹੀ ਹੈ ਅਤੇ ਹਰੇਕ ਨਾਗਰਿਕ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।
ਦਸੂਹਾ-ਹਾਜੀਪੁਰ ਰੋਡ ‘ਤੇ ਹੋਏ ਦਰਦਨਾਕ ਸੜਕ ਹਾਦਸੇ ‘ਚ 9 ਦੀ ਮੌਤ, 33 ਜ਼ਖ਼ਮੀ
ਦਸੂਹਾ/ਹੁਸ਼ਿਆਪਰੁਰ, 7 ਜੁਲਾਈ : ਦਸੂਹਾ-ਹਾਜੀਪੁਰ ਰੋਡ 'ਤੇ ਸੋਮਵਾਰ ਸਵੇਰੇ ਪਿੰਡ ਸਗਰਾਂ ਨੇੜੇ ਇਕ ਨਿੱਜੀ ਕੰਪਨੀ ਦੀ ਬੱਸ ਅਤੇ ਇਕ ਕਾਰ ਵਿਚਾਲੇ ਹੋਏ ਦਰਦਨਾਕ ਸੜਕ ਹਾਦਸੇ ਵਿਚ ਇਕ ਬੱਚੀ ਸਮੇਤ 9 ਲੋਕਾਂ ਦੀ ਮੌਤ ਹੋ ਗਈ ਅਤੇ 33 ਹੋਰ ਜ਼ਖਮੀ ਹੋ ਗਏ। ਹਾਦਸੇ ਦੌਰਾਨ ਸੱਤ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਜ਼ਖਮੀਆਂ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ। ਜ਼ਖਮੀਆਂ ਦਾ ਇਲਾਜ ਸਿਵਲ ਹਸਪਤਾਲ ਦਸੂਹਾ ਵਿਚ ਚੱਲ ਰਿਹਾ ਹੈ ਅਤੇ ਗੰਭੀਰ ਜ਼ਖਮੀਆਂ ਨੂੰ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਦੇ ਇਕ ਨਿੱਜੀ ਹਸਪਤਾਲ ਵਿਚ ਰੈਫਰ ਕੀਤਾ ਗਿਆ ਹੈ।
ਹਾਦਸੇ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਸੜਕ ਸੁਰੱਖਿਆ ਫੋਰਸ, ਸਿਹਤ ਵਿਭਾਗ ਅਤੇ ਪੁਲਿਸ ਟੀਮ ਹਰਕਤ ਵਿਚ ਆ ਗਈ। ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ, ਜੋ ਕਿ ਜ਼ਖਮੀਆਂ ਦਾ ਹਾਲ ਜਾਣਨ ਲਈ ਸਿਵਲ ਹਸਪਤਾਲ ਦਸੂਹਾ ਪਹੁੰਚੇ, ਨੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਨੇ ਇਸ ਦੁੱਖਦਾਈ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਅਤੇ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਇਲਾਜ ਵਿਚ ਕੋਈ ਕਸਰ ਨਾ ਛੱਡੀ ਜਾਵੇ।
ਵਿਧਾਇਕ ਕਮਰਬੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਰਾਹਤ ਫੰਡ ਵਿਚੋਂ ਹਰੇਕ ਮ੍ਰਿਤਕ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ। ਜ਼ਖਮੀਆਂ ਨੂੰ ਨਿਯਮਾਂ ਅਨੁਸਾਰ ਮੁਆਵਜ਼ਾ ਵੀ ਦਿੱਤਾ ਜਾਵੇਗਾ ਅਤੇ ਉਨ੍ਹਾਂ ਦਾ ਇਲਾਜ ਪੂਰੀ ਤਰ੍ਹਾਂ ਮੁਫਤ ਕੀਤਾ ਜਾ ਰਿਹਾ ਹੈ। ਵਿਧਾਇਕ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ, ਪੁਲਿਸ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਤੁਰੰਤ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਓਵਰਸਪੀਡ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੀ ਜਾਂਚ ਲਈ ਚੈਕਿੰਗ ਹੋਰ ਤੇਜ਼ ਕੀਤੀ ਜਾਵੇਗੀ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ 'ਫਰਿਸ਼ਤੇ' ਸਕੀਮ ਤਹਿਤ ਜ਼ਖਮੀਆਂ ਦਾ ਨਿੱਜੀ ਹਸਪਤਾਲਾਂ ਵਿਚ ਵੀ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਵਲ ਸਰਜਨ ਡਾ. ਪਵਨ ਕੁਮਾਰ ਅਤੇ ਐਸ.ਐਮ.ਓ ਦਸੂਹਾ ਡਾ. ਮਨਮੋਹਨ ਸਿੰਘ ਦੀ ਅਗਵਾਈ ਹੇਠ ਸਾਰੇ ਜ਼ਖਮੀਆਂ ਦਾ ਬਿਹਤਰ ਇਲਾਜ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਰੈੱਡ ਕ੍ਰਾਸ ਸੋਸਾਇਟੀ ਰਾਹੀਂ ਵੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੋਰ ਜਾਣਕਾਰੀ ਲਈ ਲੋਕ ਹੈਲਪਲਾਈਨ ਨੰਬਰ 01883-506268, 89687-81022 ‘ਤੇ ਵੀ ਸੰਪਰਕ ਕਰ ਸਕਦੇ ਹਨ।
ਇਸ ਦੌਰਾਨ ਸਿਵਲ ਸਰਜਨ ਡਾ. ਪਵਨ ਕੁਮਾਰ, ਐਸ.ਐਮ.ਓ ਦਸੂਹਾ ਡਾ. ਮਨਮੋਹਨ ਸਿੰਘ, ਸਕੱਤਰ ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ ਮੰਗੇਸ਼ ਸੂਦ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਨਾ ਕਾਕਾ ਨਾ ! ਚੱਲਦੀ ਗੱਡੀ 'ਚ ਸਟੰਟ ਕਰਨਾ ਪਿਆ ਮਹਿੰਗਾ, ਕਹਿੰਦੇ 'ਸਾਨੂੰ ਹੁਣ ਅਹਿਸਾਸ ਹੋ ਰਿਹਾ ਸਾਡੀ ਗਲਤੀ ਸੀ '
ਪਿਛਲੀ ਦਿਨੀ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਵਾਇਰਲ ਹੋ ਰਹੀ  ਜਿਸ ਦੇ ਵਿੱਚ ਕੁਝ ਨੌਜਵਾਨ ਚਲਦੀ ਸਕਾਰਪੀਓ ਦੇ ਵਿੱਚ ਸਟੰਟਬਾਜੀ ਕਰਦੇ ਹੋਏ ਦਿਖਾਈ ਦੇ ਰਹੇ ਨੇ, ਦੱਸਿਆ ਜਾ ਰਿਹਾ ਕਿ ਇਹ ਨੌਜਵਾਨ ਸੰਗਰੂਰ ਦੇ ਹਨ ਜਦੋਂ ਇਸ ਦਾ ਪਤਾ ਟ੍ਰੈਫਿਕ ਪੁਲਿਸ ਸੰਗਰੂਰ ਨੂੰ ਲੱਗਿਆ ਤਾਂ ਇਹਨਾਂ ਨੌਜਵਾਨਾਂ ਨਾਲ ਸੰਪਰਕ ਕੀਤਾ ਗਿਆ ਤੇ ਇਹਨਾਂ ਨੂੰ ਮੌਕੇ ਤੇ ਬੁਲਾਇਆ ਗਿਆ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਜਿਲ੍ਾ  ਟ੍ਰੈਫਿਕ ਪੁਲਿਸ ਪਵਨ ਕੁਮਾਰ ਸ਼ਰਮਾ ਨੇ ਕਿਹਾ ਕਿ ਇਹਨਾਂ ਨੌਜਵਾਨਾਂ ਦੀ ਇੱਕ ਵੀਡੀਓ ਵਾਇਰਲ ਹੋਈ ਸੀ ਜਿਹਦੇ ਵਿੱਚ ਸਟੰਟਬਾਜੀ ਕਰ ਰਹੇ ਸੀ ਅੱਜ ਇਹਨਾਂ ਨੂੰ ਜਿੱਥੇ ਸਮਝਾਇਆ ਗਿਆ ਕਿ ਜ਼ਿੰਦਗੀ ਇੱਕ ਵਾਰ ਮਿਲਦੀ ਹੈ ਦੁਬਾਰਾ ਨਹੀਂ ਅਤੇ ਅਜਿਹੀ ਸਟੰਟਬਾਜੀ ਦੇ ਨਾਲ ਤੁਹਾਡੀ ਜਾਨ ਤੇ ਜਾਂ ਫਿਰ ਦੂਸਰੇ ਦੀ ਜਾਨ ਤੇ ਬਣ ਸਕਦੀ ਹੈ।,
ਉੱਥੇ ਹੀ ਸਟੰਟ ਬਾਜ ਨੌਜਵਾਨਾਂ ਨੇ ਕਿਹਾ ਕਿ ਸਾਤੋਂ ਗਲਤੀ ਹੋ ਗਈ ਅਤੇ ਟਰੈਫਿਕ ਪੁਲਿਸ ਸੰਗਰੂਰ ਦੇ ਵੱਲੋਂ ਉਹਨਾਂ ਦਾ ਮੌਕੇ ਤੇ ਚਲਾਨ ਕੱਟਿਆ ਗਿਆ।
Read Also : ਹਰਿਆਣਾ ਵਿੱਚ, 3,500 ਭਰਤੀਆਂ ਚੋਂ 605 ਅਸਾਮੀਆਂ ਡੀਐਸਸੀ ਲਈ ਰੱਖੀਆਂ ਗਈਆ ਰਾਖਵੀਆਂ
ਸਮਾਣਾ ਹਾਦਸੇ ਚ ਮਾਰੇ ਗਏ ਸਕੂਲੀ ਬੱਚਿਆਂ ਦੇ ਨਾਮ 'ਤੇ ਬਣਾਏ ਜਾਣਗੇ ਯਾਦਗਾਰ ਸਮਾਰਕ '
ਮੁੱਖ ਮੰਤਰੀ ਭਗਵੰਤ ਮਾਨ ਸਮਾਣਾ ਪਹੁੰਚੇ। ਕੁਝ ਦਿਨ ਪਹਿਲਾਂ ਇੱਕ ਹਾਦਸੇ ਵਿੱਚ 7 ​​ਸਕੂਲੀ ਬੱਚਿਆਂ ਦੀ ਮੌਤ ਹੋ ਗਈ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਸਮਾਣਾ ਵਿੱਚ ਵਾਪਰੀ ਘਟਨਾ ਬਹੁਤ ਦੁਖਦਾਈ ਹੈ। ਪਰਿਵਾਰਾਂ ਨੇ ਇਨਸਾਫ਼ ਦੀ ਮੰਗ ਕੀਤੀ ਹੈ। ਐਫਆਈਆਰ ਦਰਜ ਕਰਨ ਵਿੱਚ ਦੇਰੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਜਾਂ ਤਾਂ ਮੁਅੱਤਲ ਕੀਤਾ ਜਾਵੇਗਾ ਜਾਂ ਉਨ੍ਹਾਂ ਦਾ ਤਬਾਦਲਾ ਕੀਤਾ ਜਾਵੇਗਾ। ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਟਿੱਪਰ ਮਾਲਕ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਬੱਚਿਆਂ ਦੀ ਯਾਦ ਵਿੱਚ ਇੱਕ ਚਿਲਡਰਨ ਮੈਮੋਰੀਅਲ ਪਾਰਕ ਬਣਾਇਆ ਜਾਵੇਗਾ। ਇਸ ਸੜਕ ਨੂੰ ਚਾਰ-ਮਾਰਗੀ ਬਣਾਇਆ ਜਾਵੇਗਾ। ਸਮਾਣਾ ਦੇ ਹਸਪਤਾਲ ਨੂੰ ਅਪਗ੍ਰੇਡ ਕੀਤਾ ਜਾਵੇਗਾ।
13 ਤਰੀਕ ਨੂੰ ਅਸੀਂ ਜੋ ਐਂਬੂਲੈਂਸਾਂ ਦੇਣ ਜਾ ਰਹੇ ਹਾਂ, ਉਨ੍ਹਾਂ ਵਿੱਚੋਂ ਸੱਤ ਐਂਬੂਲੈਂਸਾਂ ਸਮਾਣਾ ਦੇ ਖੇਤਰ ਨੂੰ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ 'ਤੇ ਚਿਲਡਰਨ ਮੈਮੋਰੀਅਲ ਐਂਬੂਲੈਂਸ ਲਿਖੀ ਜਾਵੇਗੀ। ਮਾਈਨਿੰਗ ਦੀ ਨਿਆਂਇਕ ਜਾਂਚ ਹੋਵੇਗੀ। ਪਰਿਵਾਰਾਂ ਵੱਲੋਂ ਇੱਕ ਚਿਲਡਰਨ ਮੈਮੋਰੀਅਲ ਟਰੱਸਟ ਵੀ ਬਣਾਇਆ ਜਾਵੇਗਾ ਜਿਸਦੀ ਸਰਕਾਰ ਵੱਲੋਂ ਮਦਦ ਕੀਤੀ ਜਾਵੇਗੀ। ਸਮਾਣਾ ਦੇ ਸਰਕਾਰੀ ਸਕੂਲ ਨੂੰ ਸਕੂਲ ਆਫ਼ ਐਮੀਨੈਂਸ ਬਣਾਇਆ ਜਾਵੇਗਾ ਜਿਸ ਨੂੰ 15-20 ਬੱਸਾਂ ਮਿਲਣਗੀਆਂ। ਅਸੀਂ ਪੰਜਾਬ ਦੇ ਸਾਰੇ ਟਿੱਪਰ ਮਾਲਕਾਂ ਦੇ ਲਾਇਸੈਂਸ ਅਤੇ ਮੈਡੀਕਲ ਰਿਪੋਰਟਾਂ ਮੰਗੀਆਂ ਹਨ। ਇਹ ਸੰਭਵ ਹੈ ਕਿ ਇਨ੍ਹਾਂ ਬੱਚਿਆਂ ਦੀ ਕੁਰਬਾਨੀ ਕਾਰਨ ਕੋਈ ਵੱਡਾ ਗਠਜੋੜ ਫੜਿਆ ਜਾ ਸਕਦਾ ਹੈ। ਸਕੂਲ ਬੱਸ ਡਰਾਈਵਰਾਂ ਅਤੇ ਬੱਸਾਂ ਦੀ ਜਾਂਚ ਜ਼ਰੂਰੀ ਹੈ। ਭਾਵੇਂ ਉਹ ਸਾਡੀ ਪਾਰਟੀ ਦਾ ਵਿਧਾਇਕ ਹੋਵੇ ਜਾਂ ਅਧਿਕਾਰੀ, ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਪਰਿਵਾਰਾਂ ਨੇ ਕਿਹਾ ਹੈ ਕਿ ਉਹ ਵਿਰੋਧ ਪ੍ਰਦਰਸ਼ਨ ਖਤਮ ਕਰ ਦੇਣਗੇ। ਮੈਂ ਪਰਿਵਾਰਾਂ ਦੇ ਨਾਲ ਖੜ੍ਹਾ ਹਾਂ।
Read Also : ਜਾਸੂਸ ਯੂਟਿਊਬਰ ਜਸਬੀਰ ਨੂੰ ਮੋਹਾਲੀ ਅਦਾਲਤ 'ਚ ਕੀਤਾ ਗਿਆ ਪੇਸ਼ , 2 ਦਿਨ ਦੇ ਰਿਮਾਂਡ 'ਤੇ ਭੇਜਿਆ
ਸਟੰਟਬਾਜੀ ਕਰਦੇ ਹੁੱਲੜਬਾਜ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਦੀ ਲਈ ਜਾਨ
ਕਰਤਾਰਪੁਰ ਕੋਰੀਡੋਰ ਤੇ 15_20 ਹੁੱਲੜਬਾਜ ਮੋਟਰਸਾਈਕਲ ਸਵਾਰਾਂ ਨੇ ਮੋਟਰਸਾਈਕਲਾਂ ਤੇ ਸਟੰਟ ਕਰਦਿਆਂ ਸੜਕ ਤੋਂ ਲੰਘ ਰਹੇ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਜਾਨ ਲੈ ਲਈ। ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਅਰਸ਼ਦੀਪ ਸਿੰਘ ਜੋ ਕਿ ਪਿੰਡ ਦਾਲਮ ਦਾ ਰਹਿਣ ਵਾਲਾ ਸੀ ਆਪਣੀ ਭੈਣ ਕੋਲ ਪਿੰਡ ਮਾਨ ਵਿਖੇ ਆਇਆ ਸੀ ਅਤੇ ਆਪਣੇ ਮੋਟਰਸਾਈਕਲ ਤੇ ਕਰਤਾਰਪੁਰ ਸਾਹਿਬ ਕੋਰੀਡੋਰ ਰੋਡ ਰਾਹੀਂ ਡੇਰਾ ਬਾਬਾ ਨਾਨਕ ਵਿਖੇ ਸੰਘ ਮੇਲੇ ਵਿੱਚ ਜਾ ਰਿਹਾ ਸੀ ਜਿਸ ਦੌਰਾਨ ਸਟੰਟ ਬਾਜਾਂ ਵੱਲੋਂ ਕੀਤੀ ਜਾ ਰਹੀ ਹੁਲੜਬਾਜੀ ਦੇ ਵਿੱਚ ਅਰਸ਼ਦੀਪ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰੀ ਦਿੱਤੀ ਅਤੇ ਅਰਸ਼ਦੀਪ ਸਿੰਘ ਗੰਭੀਰ ਜਖਮੀ ਹੋ ਗਿਆ ਜਦ ਉਸਨੂੰ ਉਸਦੇ ਸਾਥੀ ਸਿਵਲ ਹਸਪਤਾਲ ਡੇਰਾ ਬਾਬਾ ਨਾਨਕ ਲੈ ਕੇ ਪਹੁੰਚੇ ਤਾਂ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਕਰਾ ਦਿੱਤਾ ਗਿਆ।
ਮ੍ਰਿਤਕ ਦੇ ਜੀਜੇ ਨੇ ਦੱਸਿਆਂ  ਕਿ ਅਰਸ਼ਦੀਪ ਆਪਣੀ ਭੈਣ ਕੋਲੋਂ ਪਿੰਡ ਮਾਨ ਮੇਲਾ ਵੇਖਣ ਆਇਆ ਹੋਇਆ ਸੀ ਅਤੇ ਉਹ ਕਰਤਾਰਪੁਰ ਸਾਹਿਬ ਕੋਰੀਡੋਰ ਰਾਹੀਂ ਡੇਰਾ ਬਾਬਾ ਨਾਨਕ ਜਾ ਰਿਹਾ ਸੀ ਜਦ ਉਹ ਕਰਤਾਰਪੁਰ ਸਾਹਿਬ ਕੋਰੀਡੋਰ ਤੇ ਪੱਖੋਕੇ ਟਾਹਲੀ ਸਾਹਿਬ ਚੌਂਕ ਚ ਪਹੁੰਚਾ ਤਾਂ ਪਹਿਲਾਂ ਤੋਂ ਉਥੇ 15-20 ਮੋਟਰਸਾਈਕਲਾਂ ਤੇ ਸਟੰਟਬਾਜੀ ਕਰ ਰਹੇ ਸਟੰਟ ਬਾਜਾ ਨੇ ਮੇਰੇ ਸਾਲੇ ਅਰਸ਼ਦੀਪ ਸਿੰਘ ਨੂੰ ਟੱਕਰ ਮਾਰ ਦਿੱਤੀ ਜਿਸ ਦੇ ਕਾਰਨ ਉਸਦੀ ਮੌਤ ਹੋਈ ਹੈ ਉਸਨੇ ਕਿਹਾ ਕਿ ਸਾਨੂੰ ਇਨਸਾਫ ਦਿੱਤਾ ਜਾਏ ਅਤੇ ਦੋਸ਼ੀਆਂ ਨੂੰ ਗਿਰਫਤਾਰ ਕੀਤਾ ਜਾਏ
ਉਧਰ ਜਦ ਸਿਵਲ ਹਸਪਤਾਲ ਦੇ ਡਾਕਟਰ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਸਾਡੇ ਕੋਲ ਅਰਸ਼ਦੀਪ ਦੇ ਸਾਥੀ ਐਕਸੀਡੈਂਟ ਹੋਣ ਤੋਂ ਬਾਅਦ ਉਸ ਨੂੰ ਲੈ ਕੇ ਆਏ ਸਨ ਜਦ ਉਸਦਾ ਚੈਕ ਅਪ ਕੀਤਾ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ
Read Also ; ਧੀ ਦੇ ਵਿਆਹ ਲਈ ਰੋ ਰੋ ਮਦਦ ਦੀ ਗੁਹਾਰ ਲਗਾ ਰਹੀ ਬੇਬਸ ਮਾਂ
ਇਸ ਮੌਕੇ ਜਦ ਪੁਲਸ ਸਬ ਇੰਸਪੈਕਟਰ ਨਿਸ਼ਾਨ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਕਿਹਾ ਕਿ ਤਪਤੀਸ਼ ਕਰ ਰਹੀ ਹੈ ਅਤੇ ਤਫਤੀਸ਼ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਏਗੀ ਜਦ ਉਹਨਾਂ ਨੂੰ ਪੁੱਛਿਆ ਗਿਆ ਕਿ ਸ਼੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਰੋਡ ਤੇ ਹਰ ਰਾਤ ਇਸੇ ਤਰ੍ਹਾਂ ਕੁਝ ਨੌਜਵਾਨ ਹੁਲੜਬਾਜ਼ੀ ਕਰਦੇ ਹਨ ਅਤੇ ਮੋਟਰਸਾਈਕਲਾਂ ਅਤੇ ਟਰੈਕਟਰਾਂ ਦੇ ਸਟੰਟ ਕਰਦੇ ਹਨ ਤਾਂ ਉਹਨਾਂ ਕਿਹਾ ਕਿ ਅਸੀਂ ਤਫਤੀਸ਼ ਕਰਾਂਗੇ ਅਤੇ ਪੁਲਿਸ ਫੋਰਸ ਲਗਾਵਾਂਗੇ
ਚੰਡੀਗੜ੍ਹ ਜਾ ਰਹੀ ਰੋਡਵੇਜ਼ ਦੀ ਬੱਸ ਪਲਟੀ , ਡਰਾਈਵਰ ਤੇ ਕੰਡਕਟਰ ਸਮੇਤ ਕਈ ਸਵਾਰੀਆਂ ਜ਼ਖਮੀ
Haryana Bus Accident
ਚੰਡੀਗੜ੍ਹ ਜਾ ਰਹੀ ਹਰਿਆਣਾ ਰੋਡਵੇਜ਼ ਦੀ ਬੱਸ ਟੋਹਾਣਾ ਨੇੜੇ ਸੜਕ ਕਿਨਾਰੇ ਪਲਟ ਗਈ ਹੈ। ਇਹ ਬੱਸ ਹਰਿਆਣਾ ਦੇ ਫਤਿਹਾਬਾਦ ਤੋਂ ਚੱਲੀ ਸੀ। ਬੱਸ ਵਿੱਚ ਸਵਾਰ 24 ਲੋਕ ਜ਼ਖਮੀ ਹੋਏ ਹਨ।
ਪਿੰਡ ਵਾਸੀਆਂ ਦੀ ਮਦਦ ਨਾਲ ਸਵਾਰੀਆਂ ਨੂੰ ਬਾਹਰ ਕੱਢਿਆ ਗਿਆ ਅਤੇ ਐਂਬੂਲੈਂਸ ਨੂੰ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ ਜ਼ਖਮੀਆਂ ਨੂੰ ਟੋਹਾਣਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਇਸ ਦੌਰਾਨ ਸੜਕ ਦੀ ਮਾੜੀ ਹਾਲਤ ਤੋਂ ਗੁੱਸੇ ਵਿੱਚ ਆਏ ਲੋਕਾਂ ਨੇ ਮੌਕੇ ’ਤੇ ਜਾਮ ਲਗਾ ਦਿੱਤਾ, ਜਿਸ ਕਾਰਨ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ।
ਜਾਣਕਾਰੀ ਅਨੁਸਾਰ ਫਤਿਹਾਬਾਦ ਡਿਪੂ ਦੀ ਰੋਡਵੇਜ਼ ਦੀ ਬੱਸ ਅੱਜ ਸਵੇਰੇ ਫਤਿਹਾਬਾਦ ਤੋਂ ਚੰਡੀਗੜ੍ਹ ਲਈ ਰਵਾਨਾ ਹੋਈ ਸੀ। ਇਸੇ ਦੌਰਾਨ ਬੱਸ ਅਚਾਨਕ ਸੜਕ ਦੇ ਕਿਨਾਰੇ ਮਿੱਟੀ ਧਸਣ ਕਾਰਨ ਪਲਟ ਗਈ ਅਤੇ ਹਫੜਾ-ਦਫੜੀ ਮਚ ਗਈ। ਆਸ-ਪਾਸ ਕੰਮ ਕਰ ਰਹੇ ਲੋਕ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਬੱਸ ‘ਚ ਸਵਾਰ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ।
ਇੱਕ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਦੂਜੇ ਪਾਸੇ ਪਿੰਡ ਵਾਸੀਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਜਦੋਂ ਤੋਂ ਮੁੱਖ ਸੜਕ ’ਤੇ ਪੁਲ ਬਣ ਰਿਹਾ ਹੈ, ਉਦੋਂ ਤੋਂ ਇਸ ਦਾ ਕੋਈ ਬਦਲਵਾਂ ਪ੍ਰਬੰਧ ਨਹੀਂ ਕੀਤਾ ਗਿਆ।
Read Also : ਪੰਜਾਬ ਵਿਚ ਦੋ ਪਹੀਆ ਵਾਹਨ ਚਾਲਕ ਸਾਵਧਾਨ! ਅੱਜ ਤੋਂ ਲਾਗੂ ਹੋਇਆ ਨਵਾਂ ਰੂਲ
ਲੋਕਾਂ ਨੇ ਕਿਹਾ ਕਿ ਜੇਕਰ ਕੋਈ ਜਾਨੀ-ਮਾਲੀ ਨੁਕਸਾਨ ਹੁੰਦਾ ਹੈ ਤਾਂ ਜ਼ਿੰਮੇਵਾਰੀ ਕੌਣ ਲਵੇਗਾ, ਬਦਲਵੀਂ ਸੜਕ ’ਤੇ ਵੀ ਜਾਮ ਲੱਗਣ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ।
Haryana Bus Accident
Shimla Chopal
ਸ਼ਿਮਲਾ ਦੇ ਚੋਪਾਲ ਚ ਇੱਕ ਵੱਡਾ ਹਾਦਸਾ ਵਾਪਰਿਆ ਹੈ ,ਪੁਲਿਸ ਨੇ ਵੀਰਵਾਰ ਨੂੰ ਦੱਸਿਆ ਕਿ ਸ਼ਿਮਲਾ ਜ਼ਿਲ੍ਹੇ ਦੇ ਚੋਪਾਲ ਉਪਮੰਡਲ ਵਿੱਚ ਇੱਕ SUV ਡੂੰਘੀ ਖੱਡ ਵਿੱਚ ਡਿੱਗ ਗਈ, ਜਿਸ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ।
ਇਹ ਹਾਦਸਾ ਬੁੱਧਵਾਰ ਰਾਤ ਨੂੰ ਢਾਬਾ-ਸਰਹਾਨ ਲਿੰਕ ਰੋਡ ‘ਤੇ ਚਫਲਾ ਨੇੜੇ ਉਸ ਸਮੇਂ ਵਾਪਰਿਆ ਜਦੋਂ ਵਾਹਨ ਚਾਲਕ ਨੇ ਵਾਹਨ ‘ਤੇ ਕੰਟਰੋਲ ਗੁਆ ਦਿੱਤਾ।ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਕਮਲ ਪ੍ਰਕਾਸ਼, ਦੇਵ ਦੱਤ ਅਤੇ ਰਾਜੇਸ਼ ਕੁਮਾਰ ਵਾਸੀ ਚੋਪਾਲ ਵਜੋਂ ਹੋਈ ਹੈ। ਸਥਾਨਕ ਲੋਕਾਂ ਨੇ ਵਾਹਨ ਨੂੰ ਪਹਾੜੀ ਤੋਂ ਹੇਠਾਂ ਜਾਂਦੇ ਦੇਖਿਆ ਅਤੇ ਪੁਲਸ ਨੂੰ ਸੂਚਨਾ ਦਿੱਤੀ।
ਹਰੀਸ਼ਰਨ ਨੇ 9 ਮਾਰਚ ਨੂੰ ਮੰਡੀ ਦੇ ਕਾਰਸੋਗ ਥਾਣੇ ਵਿਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਸੀ ਕਿ ਉਸ ਦਾ ਪੋਤਾ ਭੀਸ਼ਮ ਕੁਮਾਰ ਆਪਣੇ ਦੋਸਤਾਂ ਨਾਲ ਗੱਡੀ ਵਿਚ ਤਤਾਪਾਨੀ ਵੱਲ ਗਿਆ ਸੀ ਪਰ ਘਰ ਨਹੀਂ ਪਰਤਿਆ ਸੀ, ਜਿਸ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਸੀ।ਗੱਡੀ ਨੂੰ 11 ਮਾਰਚ ਨੂੰ ਸਨੌਗੀ ਵਿਖੇ ਸਤਲੁਜ ਦਰਿਆ ਵਿੱਚ ਦੇਖਿਆ ਗਿਆ ਸੀ ਅਤੇ ਪੁਲਿਸ ਅਤੇ ਐਨਡੀਆਰਐਫ ਦੀ ਟੀਮ ਨੇ ਵਾਹਨ ਨੂੰ ਬੈਂਕ ਵਿੱਚ ਲਿਆਂਦਾ ਅਤੇ ਭੀਸ਼ਮ ਅਤੇ ਉਸਦੇ ਦੋਸਤ ਰਜਤ ਕੁਮਾਰ, ਦੋਵੇਂ ਵਾਸੀ ਕਾਰਸੋਗ ਦੀਆਂ ਲਾਸ਼ਾਂ ਬਰਾਮਦ ਕੀਤੀਆਂ।
READ ALSO; ਪੰਜਾਬ ‘ਚ ‘ਆਪ’ ਦੇ 8 ਉਮੀਦਵਾਰਾਂ ਦਾ ਐਲਾਨ: 5 ਮੰਤਰੀ ਲੋਕ ਸਭਾ ਦੇ ਬਣਾਏ ਗਏ ਉਮੀਦਵਾਰ
Shimla Chopal
Haryana Road accident
ਹਰਿਆਣਾ ਦੇ ਰੇਵਾੜੀ ਦੇ ਦਹਿਨਾ ਇਲਾਕੇ ਦੇ ਪਿੰਡ ਸੀਹਾ ਨੇੜੇ ਅੱਜ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਵਿਆਹ ਤੋਂ ਪਰਤ ਰਹੇ ਪਰਿਵਾਰ ਦੀ ਕਾਰ ਨੂੰ ਰੋਡਵੇਜ਼ ਦੀ ਬੱਸ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ।
ਸਾਰੇ ਮ੍ਰਿਤਕ ਚਾਂਗਰੋਡ ਜ਼ਿਲ੍ਹੇ ਦਾਦਰੀ ਦੇ ਰਹਿਣ ਵਾਲੇ ਸਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬਲੇਨੋ ਕਾਰ ਰੋਡਵੇਜ਼ ਦੀ ਬੱਸ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਐਂਬੂਲੈਂਸ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰ ਨੇ ਸਾਰਿਆਂ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।
READ ALSO: 1 ਘੰਟਾ ਫੇਸਬੁੱਕ, ਇੰਸਟਾਗ੍ਰਾਮ ਤੇ ਥ੍ਰੈਡ ਬੰਦ ਹੋਣ ਨਾਲ ਮਾਰਕ ਜੁਬਰਬਰਗ ਨੂੰ ਹੋਇਆ ਅਰਬਾਂ ਦਾ ਨੁਕਸਾਨ
ਮਰਨ ਵਾਲਿਆਂ ਵਿਚ 46 ਸਾਲਾ ਅਜੀਤ, 43 ਸਾਲਾ ਸੁੰਦਰ ਅਤੇ ਇਕ ਹੋਰ 41 ਸਾਲਾ ਨੌਜਵਾਨ ਦੋਵੇਂ ਭਰਾ ਸਨ। 55 ਸਾਲਾ ਸੂਰਤ ਅਤੇ 55 ਸਾਲਾ ਪ੍ਰਤਾਪ ਸ਼ਾਮਲ ਸਨ। ਸਾਰੇ ਮ੍ਰਿਤਕ ਚਾਂਗਰੋਡ ਜ਼ਿਲ੍ਹੇ ਦਾਦਰੀ ਦੇ ਰਹਿਣ ਵਾਲੇ ਹਨ। ਉਹ ਰੇਵਾੜੀ ਦੇ ਸੁਨਾਰੀਆ ਤਾਤਾਰਪੁਰ ਪਿੰਡ ‘ਚ ਵਿਆਹ ਲਈ ਆਇਆ ਸੀ। ਸਵੇਰੇ ਉਸ ਦੀ ਕਾਰ ਅਸੰਤੁਲਿਤ ਹੋ ਗਈ ਅਤੇ ਸੀਹਾ ਪੈਟਰੋਲ ਪੰਪ ਦੀ ਰੋਡਵੇਜ਼ ਦੀ ਬੱਸ ਨਾਲ ਸਿੱਧੀ ਟਕਰਾ ਗਈ।
Haryana Road accident
Entertainment World
ਇਸ ਵੇਲੇ ਦੀ ਮਨੋਰੰਜਨ ਜਗਤ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨੇ ਹਰ ਪਾਸੇ ਸੋਗ ਦੀ ਲਹਿਰ ਦੌੜਾ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਬਿਹਾਰ ਦੇ ਕੈਮੂਰ ‘ਚ ਬੀਤੀ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਮੋਹਨੀਆ ਥਾਣਾ ਖੇਤਰ ਦੇ ਪਿੰਡ ਦੇਵਕਾਲੀ ਨੇੜੇ ਬਾਈਕ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਸਕਾਰਪੀਓ ਗੱਡੀ ਡਿਵਾਈਡਰ ਨਾਲ ਟਕਰਾ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ 9 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਸ ਨੇ ਬੜੀ ਮੁਸ਼ਕਲ ਨਾਲ ਲਾਸ਼ਾਂ ਨੂੰ ਕਾਰ ‘ਚੋਂ ਬਾਹਰ ਕੱਢਿਆ। ਇਸ ਹਾਦਸੇ ‘ਚ ਬਿਹਾਰ ਦੇ ਬਕਸਰ ਦੇ 6 ਲੋਕਾਂ ਦੀ ਮੌਤ ਹੋਈ ਹੈ, ਜਿਨ੍ਹਾਂ ‘ਚ ਇੱਕ ਉੱਭਰਦਾ ਗਾਇਕ-ਅਦਾਕਾਰ ਛੋਟੂ ਪਾਂਡੇ ਵੀ ਸ਼ਾਮਲ ਹੈ।
ਇਸ ਦੇ ਨਾਲ ਹੀ ਮ੍ਰਿਤਕਾਂ ‘ਚ ਬਕਸਰ ਵਾਸੀ ਪ੍ਰਕਾਸ਼ ਰਾਏ, ਅਨੂ ਪਾਂਡੇ, ਸੱਤਿਆ ਪ੍ਰਕਾਸ਼ ਮਿਸ਼ਰਾ, ਬਜੇਸ਼ ਪਾਂਡੇ ਅਤੇ ਸ਼ਸ਼ੀ ਪਾਂਡੇ ਸ਼ਾਮਲ ਹਨ। ਹਾਦਸੇ ਦਾ ਸ਼ਿਕਾਰ ਹੋਈ ਅਨੂ ਪਾਂਡੇ ਛੋਟੂ ਪਾਂਡੇ ਦਾ ਭਤੀਜਾ ਹੈ, ਜਦਕਿ ਸ਼ਸ਼ੀ ਪਾਂਡੇ ਉਸ ਦਾ ਚਾਚਾ ਹੈ। ਇਸ ਦੇ ਨਾਲ ਹੀ ਇਸ ਹਾਦਸੇ ‘ਚ ਸਿਮਰਨ ਸ਼੍ਰੀਵਾਸਤਵ ਵਾਸੀ ਕਾਨਪੁਰ, ਯੂਪੀ ਅਤੇ ਆਂਚਲ ਵਾਸੀ ਮੁੰਬਈ ਦੀ ਵੀ ਮੌਤ ਹੋ ਗਈ ਹੈ। ਇਹ ਸਾਰੇ ਛੋਟੂ ਪਾਂਡੇ ਨਾਲ ਕੰਮ ਕਰਨ ਵਾਲੇ ਕਲਾਕਾਰ ਸਨ ਅਤੇ ਚੰਦੌਲੀ ‘ਚ ਛੋਟੂ ਪਾਂਡੇ ਨਾਲ ਇੱਕ ਪ੍ਰੋਗਰਾਮ ਕਰਨ ਜਾ ਰਹੇ ਸਨ ਪਰ ਪ੍ਰੋਗਰਾਮ ਵਾਲੀ ਥਾਂ ‘ਤੇ ਪਹੁੰਚਣ ਤੋਂ ਪਹਿਲਾਂ ਹੀ ਹਾਦਸੇ ਦਾ ਸ਼ਿਕਾਰ ਹੋ ਗਿਆ।
ਅਸ਼ਵਨੀ ਚੌਬੇ ਹਸਪਤਾਲ ਪਹੁੰਚੇ ਸਨ ਹਾਲ-ਚਾਲ ਜਾਣਨ
ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਬਕਸਰ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਅਸ਼ਵਨੀ ਚੌਬੇ ਦੇਰ ਰਾਤ ਭਭੁਆ ਸਦਰ ਹਸਪਤਾਲ ਪਹੁੰਚੇ ਅਤੇ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਇਸ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਹਾਦਸੇ ਦਾ ਸ਼ਿਕਾਰ ਜ਼ਿਆਦਾਤਰ ਕਲਾਕਾਰ ਸਨ। ਮੈਂ ਉਨ੍ਹਾਂ ਸਾਰਿਆਂ ਨਾਲ ਸਟੇਜ ਸਾਂਝੀ ਕੀਤੀ ਹੈ। ਮੈਂ ਉਸ ਨੂੰ ਕਈ ਪ੍ਰੋਗਰਾਮਾਂ ‘ਚ ਬੁਲਾਇਆ ਸੀ। ਕੇਂਦਰੀ ਮੰਤਰੀ ਨੇ ਕਿਹਾ ਕਿ ਮਹਿਜ਼ ਇੱਕ ਮਹੀਨਾ ਪਹਿਲਾਂ ਬਕਸਰ ‘ਚ ਸ਼੍ਰੀ ਰਾਮ ਕਰਮਭੂਮੀ ਨਿਆਸ ਵੱਲੋਂ ਇੱਕ ਸ਼ਾਨਦਾਰ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ। ਗਾਇਕ ਛੋਟੂ ਪਾਂਡੇ ਨੇ ਆਪਣੀ ਪੂਰੀ ਟੀਮ ਦੇ ਨਾਲ ਉਸ ਪ੍ਰੋਗਰਾਮ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ।
Entertainment World
ਕੌਣ ਸੀ ਛੋਟੂ ਪਾਂਡੇ?
ਛੋਟੂ ਪਾਂਡੇ ਬਕਸਰ ਜ਼ਿਲ੍ਹੇ ਦੇ ਘੇਵਰੀਆ ਪਿੰਡ ਦਾ ਰਹਿਣ ਵਾਲਾ ਸੀ। ਉਸ ਦੇ ਪਿਤਾ ਵਿਜੇ ਸ਼ੰਕਰ ਪਾਂਡੇ ਪੁਜਾਰੀ ਵਜੋਂ ਕੰਮ ਕਰਦੇ ਹਨ। ਛੋਟੂ ਪਾਂਡੇ ਦੇ ਚਾਰ ਭਰਾ ਹਨ। ਉਸ ਦੇ ਦੋ ਭਰਾ ਮੈਡੀਕਲ ਪ੍ਰੈਕਟੀਸ਼ਨਰ ਹਨ, ਜਦੋਂ ਕਿ ਇੱਕ ਭਰਾ ਆਪਣੇ ਪਿਤਾ ਨਾਲ ਪਾਦਰੀ ਵਜੋਂ ਕੰਮ ਕਰਦਾ ਸੀ। ਉਭਰਦੇ ਭੋਜਪੁਰੀ ਕਲਾਕਾਰ ਛੋਟੂ ਪਾਂਡੇ ਨੂੰ ਗਾਉਣ ਦੀ ਪ੍ਰੇਰਨਾ ਆਪਣੇ ਦਾਦਾ ਵਿਜੇ ਸਾਗਰ ਪਾਂਡੇ ਤੋਂ ਮਿਲੀ। ਉਸ ਦੇ ਦਾਦਾ ਜੀ ਵੀ ਆਪਣੇ ਸਮੇਂ ਦੇ ਪ੍ਰਸਿੱਧ ਲੋਕ ਕਲਾਕਾਰ ਸਨ। ਹਾਦਸੇ ਤੋਂ ਬਾਅਦ ਛੋਟੂ ਪਾਂਡੇ ਦੇ ਪਿੰਡ ‘ਚ ਸੋਗ ਦੀ ਲਹਿਰ ਫੈਲ ਗਈ ਹੈ। ਛੋਟੂ ਪਾਂਡੇ ਲਈ ਗੀਤ ਲਿਖਣ ਵਾਲੇ ਸੱਤਿਆ ਪ੍ਰਕਾਸ਼ ਬੈਰਾਗੀ ਨਾਲ ਜੁੜੇ ਸੰਜੇ ਸ਼ੁਕਲਾ ਨੇ ਦੱਸਿਆ ਕਿ ਛੋਟੂ ਪਿੰਡ ਦਾ ਲਾਡਲਾ ਸੀ, ਪਿੰਡ ਦੇ ਸਾਰੇ ਲੋਕ ਉਸ ਨੂੰ ਪਿਆਰ ਕਰਦੇ ਸਨ।
READ ALSO: ਜਨਮਦਿਨ ਤੇ 24 ਕੈਰੇਟ ਸੋਨੇ ਦਾ ਕੇਕ ਕੱਟ ਕੇ ਉਰਵਸ਼ੀ ਰੌਤੇਲਾ ਨੇ ਪ੍ਰਸ਼ੰਸਕਾਂ ਨੂੰ ਕੀਤਾ ਹੈਰਾਨ
ਭੋਜਪੁਰੀ ਦਾ ਉਭਰਦਾ ਸਿਤਾਰਾ
ਪਿਛਲੇ ਸਾਲ ਛੋਟੂ ਪਾਂਡੇ ਨੇ ਇੱਕ ਭੋਜਪੁਰੀ ਫ਼ਿਲਮ ‘ਚ ਵੀ ਕੰਮ ਕੀਤਾ ਸੀ। ਇਸ ਫ਼ਿਲਮ ਦਾ ਨਾਂ ‘ਸਬਕਾਰ ਦੁਲਾਰੂਆ ਹਵਾ’ ਸੀ। ਨੀਲੂ ਸ਼ੰਕਰ ਸਿੰਘ ਦੀ ਇਸ ਫ਼ਿਲਮ ‘ਚ ਛੋਟੂ ਪਾਂਡੇ ਨੇ ਭੋਜਪੁਰੀ ਦੇ ਮੈਗਾਸਟਾਰ ਕਹੇ ਜਾਣ ਵਾਲੇ ਕੁਨਾਲ ਨਾਲ ਸਕ੍ਰੀਨ ਸ਼ੇਅਰ ਕੀਤੀ ਸੀ। ਇਸ ਦੇ ਨਾਲ ਹੀ ਉਸ ਨੇ ਕਟਾਰੂ ਦੂਸਰਾ ਤੋਂ ਪਤ ਗਿਲੂ ਨੂੰ ਬੁਲਾਇਆ। ਉਸ ਨੇ ‘ਚਲ ਆਜਾ ਕੋਹਬਰ ਮੇਂ’, ‘ਕਿਸਮਤ ਮੇਂ ਨਈਖੇ ਮਿਲਨ’, ‘ਪਗਲੀ ਰੇ ਪਿਆਰ ਕਰੇ’ ਵਰਗੇ ਦਰਜਨਾਂ ਭੋਜਪੁਰੀ ਗੀਤ ਗਾਏ, ਜਿਨ੍ਹਾਂ ਨੂੰ ਲੋਕਾਂ ਨੇ ਬਹੁਤ ਪਸੰਦ ਕੀਤਾ। ਛੋਟੂ ਪਾਂਡੇ ਦੀ ਫ਼ਿਲਮ ‘ਸਬਕਾਰ ਦੁਲਾਰੂਆ ਹਵਾ’ ‘ਚ ਪੰਡਿਤ ਦਾ ਕਿਰਦਾਰ ਨਿਭਾਉਣ ਵਾਲੇ ਰਵੀ ਸ਼ੰਕਰ ਸ਼੍ਰੀਵਾਸਤਵ ਨੇ ਕਿਹਾ ਕਿ ਛੋਟੂ ਪਾਂਡੇ ਇਕ ਸ਼ਾਨਦਾਰ ਕਲਾਕਾਰ ਸੀ। ਉਹ ਭੋਜਪੁਰੀ ਫ਼ਿਲਮ ਸੰਗੀਤ ਦੀ ਦੁਨੀਆ ਦਾ ਉੱਭਰਦਾ ਸਿਤਾਰਾ ਸੀ। ਅਸੀਂ ਉਨ੍ਹਾਂ ਦੀ ਬੇਵਕਤੀ ਮੌਤ ਤੋਂ ਦੁਖੀ ਹਾਂ। ਉਸ ਦੀ ਆਤਮਾ ਨੂੰ ਸ਼ਾਂਤੀ ਮਿਲੇ।
Entertainment World
Haryana Fatehabad Road Accident
ਸ਼ਨੀਵਾਰ ਦੇਰ ਰਾਤ ਫਤਿਹਾਬਾਦ ਦੇ ਭੂਨਾ ਇਲਾਕੇ ‘ਚ ਹਿਸਾਰ ਰੋਡ ‘ਤੇ ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ‘ਚ 2 ਭਰਾਵਾਂ ਦੀ ਮੌਤ ਹੋ ਗਈ, ਜਦਕਿ 3 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਅਗਰੋਹਾ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਹਿਸਾਰ ਦੇ ਪਿੰਡ ਕੁਲੇਰੀ ਵਾਸੀ ਛੋਟੂ ਰਾਮ (50) ਦੀ ਤਬੀਅਤ ਖ਼ਰਾਬ ਸੀ। ਉਸ ਨੂੰ ਦਵਾਈ ਦਿਵਾਉਣ ਲਈ ਉਸ ਦਾ ਭਰਾ ਗਿਰਧਾਰੀ ਲਾਲ (54) ਅਤੇ ਤਿੰਨ ਹੋਰ ਕਪੂਰ, ਧਾਰਾ ਅਤੇ ਈਸ਼ਵਰ ਹੌਂਡਾ ਸਿਟੀ ਕਾਰ ਵਿਚ ਭੂਨਾ ਵੱਲ ਆ ਰਹੇ ਸਨ।
READ ALSO:ਚੰਡੀਗੜ੍ਹ ‘ਚ ‘ਟਰੈਕ ਐਂਡ ਟਰੇਸ’ ਸਿਸਟਮ ਲਾਗੂ: ਸ਼ਰਾਬ ਦੀ ਤਸਕਰੀ ‘ਤੇ ਲੱਗੇਗੀ ਪਾਬੰਦੀ…
ਜਦੋਂ ਉਹ ਹਿਸਾਰ ਰੋਡ ‘ਤੇ ਗਊਸ਼ਾਲਾ ਦੇ ਸਾਹਮਣੇ ਰਜਬਾਹੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੀ ਸੈਂਟਰੋ ਕਾਰ ਨਾਲ ਉਸ ਦੀ ਟੱਕਰ ਹੋ ਗਈ। ਹਾਦਸੇ ਵਿੱਚ ਛੋਟੂ ਰਾਮ ਅਤੇ ਗਿਰਧਾਰੀ ਲਾਲ ਦੀ ਮੌਤ ਹੋ ਗਈ। ਜਦਕਿ ਬਾਕੀ ਤਿੰਨ ਜਣੇ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਦਾ ਅਗਰੋਹਾ ਮੈਡੀਕਲ ਕਾਲਜ ਵਿੱਚ ਇਲਾਜ ਜਾਰੀ ਹੈ।
Haryana Fatehabad Road Accident
ਦੇਰ ਰਾਤ ਵਾਪਰਿਆ ਭਿਆਨਕ ਸੜਕ ਹਾਦਸਾ, ਗੱਡੀ ਨੂੰ ਅੱਗ ਲੱਗਣ ਨਾਲ 4 ਲੋਕਾਂ ਦੀ ਗਈ ਜਾਨ..
Dasuya Horrific Road Accident
ਪੰਜਾਬ ਦੇ ਹੁਸ਼ਿਆਰਪੁਰ ‘ਚ ਸ਼ੁੱਕਰਵਾਰ ਦੇਰ ਰਾਤ ਸੜਕ ਹਾਦਸੇ ‘ਚ 5 ਨੌਜਵਾਨਾਂ ਦੀ ਜ਼ਿੰਦਾ ਸੜ ਕੇ ਮੌਤ ਹੋ ਗਈ। ਇਹ ਸਾਰੇ ਲੋਕ ਕਾਰ ਵਿੱਚ ਸਫ਼ਰ ਕਰ ਰਹੇ ਸਨ। ਜਲੰਧਰ-ਪਠਾਨਕੋਟ ਹਾਈਵੇ ‘ਤੇ ਦਸੂਹਾ ਨੇੜੇ ਉਨ੍ਹਾਂ ਦੀ ਕਾਰ ਨੂੰ ਇਕ ਟਰੱਕ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ।
ਹਾਦਸੇ ਤੋਂ ਬਾਅਦ ਕਾਰ ‘ਚ ਧਮਾਕਾ ਹੋਇਆ ਅਤੇ ਫਿਰ ਉਸ ‘ਚ ਅੱਗ ਲੱਗ ਗਈ। ਹਾਦਸੇ ਤੋਂ ਬਾਅਦ ਟਰੱਕ ਵੀ ਅਸੰਤੁਲਿਤ ਹੋ ਕੇ ਸੜਕ ਕਿਨਾਰੇ ਝਾੜੀਆਂ ਵਿੱਚ ਪਲਟ ਗਿਆ। ਡਰਾਈਵਰ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਲੋਕਾਂ ਨੇ ਉਸ ਨੂੰ ਟਰੱਕ ਵਿੱਚੋਂ ਬਾਹਰ ਕੱਢਿਆ। ਹਾਦਸਾ ਇੰਨਾ ਭਿਆਨਕ ਸੀ ਕਿ ਮ੍ਰਿਤਕਾਂ ਦੇ ਸਰੀਰ ਦੇ ਕਈ ਅੰਗ ਖਿੱਲਰੇ ਹੋਏ ਮਿਲੇ।
ਇਹ ਸਾਰੇ ਜਲੰਧਰ ਦੇ ਰਹਿਣ ਵਾਲੇ ਸਨ। ਇਨ੍ਹਾਂ ਦੀ ਪਛਾਣ ਰਿਸ਼ਭ ਮਿਨਹਾਸ, ਇੰਦਰਜੀਤ ਕੌਂਡਲ, ਰਾਜੂ, ਅਭੀ ਵਾਸੀ ਭਾਰਗਵ ਕੈਂਪ ਅਤੇ ਅੰਕਿਤ ਕੁਮਾਰ ਵਾਸੀ ਘਾਸ ਮੰਡੀ ਵਜੋਂ ਹੋਈ ਹੈ। ਇਹ ਸਾਰੇ ਇੱਕ ਕਾਰ ਵਿੱਚ ਜਲੰਧਰ ਤੋਂ ਪਠਾਨਕੋਟ ਜਾ ਰਹੇ ਸਨ। ਪੁਲੀਸ ਨੇ ਉਨ੍ਹਾਂ ਦੀਆਂ ਲਾਸ਼ਾਂ ਅਤੇ ਨੁਕਸਾਨੇ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।
ਚਸ਼ਮਦੀਦ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਸਾਥੀਆਂ ਨਾਲ ਕਾਰ ਵਿੱਚ ਮੁਕੇਰੀਆਂ ਤੋਂ ਦਸੂਹਾ ਵੱਲ ਆ ਰਿਹਾ ਸੀ। ਜਦੋਂ ਉਹ ਪਿੰਡ ਉਚੀ ਬੱਸੀ ਨੇੜੇ ਪਹੁੰਚਿਆ ਤਾਂ ਦੇਖਿਆ ਕਿ ਜਲੰਧਰ ਨੰਬਰ ਦੀ ਗੱਡੀ ਵਿੱਚੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ। ਹਾਦਸਾ ਮੇਰੇ ਪਹੁੰਚਣ ਤੋਂ ਇੱਕ ਜਾਂ ਦੋ ਮਿੰਟ ਪਹਿਲਾਂ ਹੋਇਆ ਸੀ।
ਅਸੀਂ ਕਿਸੇ ਤਰ੍ਹਾਂ 4 ਲੋਕਾਂ ਨੂੰ ਬਾਹਰ ਕੱਢਿਆ। ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਸੀ, ਦੋ ਅਜੇ ਸਾਹ ਲੈ ਰਹੇ ਸਨ। ਇੱਕ ਹੋਰ ਕਿਸੇ ਤਰ੍ਹਾਂ ਆਪਣੇ ਆਪ ਬਾਹਰ ਆ ਗਿਆ ਸੀ। ਜਿਸ ਨੂੰ ਪਹਿਲਾਂ ਹਸਪਤਾਲ ਭੇਜਿਆ ਗਿਆ (ਇਲਾਜ ਦੌਰਾਨ ਮੌਤ ਹੋ ਗਈ)। ਇਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਕੁਝ ਦੇਰ ਬਾਅਦ ਪੁਲਿਸ ਅਤੇ ਐਂਬੂਲੈਂਸ ਜਾਂਚ ਲਈ ਪਹੁੰਚੀ। ਪਰ ਉਦੋਂ ਤੱਕ ਦੋ ਹੋਰਾਂ ਦੀ ਵੀ ਮੌਤ ਹੋ ਚੁੱਕੀ ਸੀ।
ਕੁਝ ਦੂਰੀ ਬਾਅਦ ਟਰੱਕ ਵੀ ਪਲਟ ਗਿਆ
ਗੁਰਮੀਤ ਨੇ ਦੱਸਿਆ ਕਿ ਸਾਰਿਆਂ ਨੂੰ ਹਸਪਤਾਲ ਭੇਜਣ ਤੋਂ ਬਾਅਦ ਉਹ ਉਥੋਂ ਚਲਾ ਗਿਆ। ਜਦੋਂ ਅਸੀਂ ਕਰੀਬ 500 ਮੀਟਰ ਦੀ ਦੂਰੀ ‘ਤੇ ਪਹੁੰਚੇ ਤਾਂ ਦੇਖਿਆ ਕਿ ਇੱਕ ਟਰੱਕ ਝਾੜੀਆਂ ਵਿੱਚ ਪਲਟਿਆ ਹੋਇਆ ਸੀ। ਜਿਸ ਦਾ ਡਰਾਈਵਰ ਇਸ ਵਿੱਚ ਫਸ ਗਿਆ। ਉਸ ਨੂੰ ਵੀ ਕਿਸੇ ਤਰ੍ਹਾਂ ਬਾਹਰ ਕੱਢ ਕੇ ਦਸੂਹਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਗੁਰਮੀਤ ਨੇ ਦੱਸਿਆ ਕਿ ਟਰੱਕ ਚਾਲਕ ਕਾਰ ਨੂੰ ਟੱਕਰ ਮਾਰ ਕੇ ਉਥੋਂ ਫ਼ਰਾਰ ਹੋ ਗਿਆ ਸੀ। ਪਰ ਬਾਅਦ ਵਿੱਚ ਉਹ ਵੀ ਹਾਦਸੇ ਦਾ ਸ਼ਿਕਾਰ ਹੋ ਗਿਆ।
READ ALSO:ਸੰਘਣੀ ਧੁੰਦ ਕਾਰਨ ਇੱਕ ਵਾਰ ਫਿਰ ਪੁਲਿਸ ਮੁਲਾਜ਼ਮਾਂ ਦੀ ਬੱਸ ਹੋਈ ਹਾਦਸਾ/ਗ੍ਰਸਤ
ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ। ਜਿਸ ਨੇ ਕਰੀਬ ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਕਾਰ ‘ਚ ਲੱਗੀ ਅੱਗ ‘ਤੇ ਕਾਬੂ ਪਾਇਆ।
ਥਾਣਾ ਦਸੂਹਾ ਦੇ ਐਸਐਚਓ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਉਹ ਮੌਕੇ ’ਤੇ ਪੁੱਜੇ। ਹਾਦਸੇ ਵਿੱਚ ਨੁਕਸਾਨੀ ਗਈ ਕਾਰ ਜਲੰਧਰ ਨੰਬਰ ਦੀ ਸੀ। ਕਾਰ ਦੇ ਵੇਰਵਿਆਂ ਦੇ ਆਧਾਰ ‘ਤੇ ਮ੍ਰਿਤਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਅੱਜ ਮਾਮਲਾ ਦਰਜ ਕੀਤਾ ਜਾਵੇਗਾ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦਸੂਹਾ ਭੇਜ ਦਿੱਤਾ ਗਿਆ ਹੈ।
Dasuya Horrific Road Accident
ਸੰਘਣੀ ਧੁੰਦ ਕਾਰਨ ਇੱਕ ਵਾਰ ਫਿਰ ਪੁਲਿਸ ਮੁਲਾਜ਼ਮਾਂ ਦੀ ਬੱਸ ਹੋਈ ਹਾਦਸਾ/ਗ੍ਰਸਤ
Sri Muktsar Sahib
ਸ਼੍ਰੀ ਮੁਕਤਸਰ ਸਾਹਿਬ ਕੋਟਕਪੂਰਾ ਮੁੱਖ ਮਾਰਗ ਤੇ ਪੈਂਦੇ ਪਿੰਡ ਚੜ੍ਹੇਵਾਨ ਦੇ ਨਜ਼ਦੀਕ ਸੰਘਣੀ ਧੁੰਦ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਹਾਦਸਾ ਗ੍ਰਸਤ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਸ਼੍ਰੀ ਮੁਕਤਸਰ ਸਾਹਿਬ ਤੋਂ ਜਲੰਧਰ ਡਿਊਟੀ ਲਈ ਜਾ ਰਹੇ ਸਨ ਅਤੇ ਸੰਘਣੀ ਧੁੰਦ ਹੋਣ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਕਾਰ ਸੇਵਾ ਵਾਲਿਆਂ ਦੇ ਖੜੇ ਟਰੱਕ ਵਿੱਚ ਜਾ ਵੱਜੀ ਜਿਸ ਕਾਰਨ ਪੁਲਿਸ ਮੁਲਾਜ਼ਮਾਂ ਦੇ ਸੱਟਾਂ ਲੱਗੀਆਂ ਤੇ ਉਥੇ ਹੀ ਜ਼ਖਮੀ ਪੁਲਿਸ ਮੁਲਾਜ਼ਮਾਂ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਹਨਾਂ ਦਾ ਇਲਾਜ ਚੱਲ ਰਿਹਾ।
READ ALSO:ਭਗਵੰਤ ਮਾਨ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇਮਾਨਦਾਰੀ ਨਾਲ ਪੂਰਾ ਕਰ ਰਹੀ ਹੈ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ
ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਬੱਸ ਦਾ ਸਵੇਰੇ ਐਕਸੀਡੈਂਟ ਪਿੰਡ ਚੜੇਵਾਨ ਨਜ਼ਦੀਕ ਹੋਇਆ ਜਿਸ ਵਿੱਚ 21 ਪੁਲਿਸ ਮੁਲਾਜ਼ਮ ਸਵਾਰ ਸਨ ਜੋ ਬਾਹਰ ਡਿਊਟੀ ਤੇ ਜਾ ਰਹੇ ਸਨ ਇਸ ਦੌਰਾਨ ਇੱਕ ਮੁਲਾਜ਼ਮ ਦੀ ਬਾਂਹ ਵੀ ਟੁੱਟ ਗਈ ਅਤੇ ਤਿੰਨ ਮੁਲਾਜ਼ਮਾਂ ਦੀਆਂ ਪਸਲੀਆਂ ਤੇ ਸੱਟਾਂ ਲੱਗੀਆਂ ਹਨ ਜਿੰਨਾ ਵਿੱਚੋਂ ਟੋਟਲ 11 ਮੁਲਾਜ਼ਮਾਂ ਦੇ ਸੱਟਾਂ ਵੱਜੀਆਂ ਨੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ।
Sri Muktsar Sahib