Development works - Nirpakh Post
ਉੱਤਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦੇਵਾਂਗੇ: ਕਰਮਜੀਤ ਸਿੰਘ ਰਿੰਟੂ; ਸੜਕ ਨਿਰਮਾਣ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 25 ਮਈ 2025: ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਅੱਜ ਉੱਤਰੀ ਵਿਧਾਨ ਸਭਾ ਹਲਕੇ ਵਿੱਚ ਭਗਤ ਕਬੀਰ ਜੀ ਮਾਰਗ 'ਤੇ ਸੜਕ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਕਰਮਜੀਤ ਸਿੰਘ ਰਿੰਟੂ ਨੇ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਦਾ ਕੰਮ ਇੱਥੋਂ ਸ਼ੁਰੂ ਹੋਵੇਗਾ ਅਤੇ ਅੰਬੇਡਕਰ ਚੌਕ, ਫਤਿਹਗੜ੍ਹ ਚੂੜੀਆਂ ਰੋਡ, ਖੰਡੇ ਵਾਲਾ ਚੌਕ, ਮਜੀਠਾ ਰੋਡ ਤੋਂ ਹੁੰਦਾ ਹੋਇਆ ਮਾਤਾ ਕੌਲਾਂ ਮਾਰਗ ਤੱਕ ਜਾਵੇਗਾ। ਉਨ੍ਹਾਂ ਕਿਹਾ ਕਿ ਉੱਤਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦੇਵਾਂਗੇ। ਉਨ੍ਹਾਂ ਕਿਹਾ ਕਿ ਅੱਜ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜੋ ਕਿ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਜੰਗ, ਸਿੱਖਿਆ ਕ੍ਰਾਂਤੀ ਅਤੇ ਸਫਾਈ ਮੁਹਿੰਮ ਲਗਾਤਾਰ ਚਲਾ ਰਹੀ ਹੈ। ਲੋਕਾਂ ਨੂੰ ਜਾਗਰੂਕ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ, ਹਰ ਰੋਜ਼ ਨਿਗਮ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ। ਇਸ ਮੌਕੇ ਕੌਂਸਲਰ ਬੌਬੀ, ਰਿਤੇਸ਼ ਸ਼ਰਮਾ, ਵਿਸ਼ਾਖਾ ਸਿੰਘ, ਬਲਵਿੰਦਰ ਸਿੰਘ ਕਾਲਾ, ਅਨੀਕ ਸਿੰਘ, ਪ੍ਰਣਵ ਧਵਨ, ਸਾਹਿਲ ਸਾਗਰ, ਇਲਾਕੇ ਦੇ ਵੱਡੀ ਗਿਣਤੀ ਵਿੱਚ ਲੋਕ ਅਤੇ ਨਗਰ ਨਿਗਮ ਦੇ ਅਧਿਕਾਰੀ ਮੌਜੂਦ ਸਨ।
Ongoing development work in Gurdaspur
ਪ੍ਰਵਾਸੀ ਭਾਰਤੀ ਮਾਸਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ, ਐੱਸ.ਐੱਸ.ਪੀ. ਬਟਾਲਾ ਮੈਡਮ ਅਸ਼ਵਨੀ ਗੋਟਿਆਲ, ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ, ਐੱਸ.ਡੀ.ਐੱਮ ਕਲਾਨੌਰ ਸ੍ਰੀਮਤੀ ਜਯੋਤਸਨਾ ਸਿੰਘ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਹਰਦੀਪ ਸਿੰਘ, ਸਹਾਇਕ ਕਮਿਸ਼ਨਰ ਜਨਰਲ ਅਸ਼ਵਨੀ ਅਰੋੜਾ, ਡੀ.ਡੀ.ਪੀ.ਓ.  ਸਤੀਸ਼ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਸੀਨੀਅਰ ਆਗੂ ਸ਼ਮਸ਼ੇਰ ਸਿੰਘ, ਗੁਰਦੀਪ ਸਿੰਘ ਰੰਧਾਵਾ ਵੀ ਹਾਜ਼ਰ ਸਨ।
ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਵਿਕਾਸ ਕਾਰਜਾਂ ਜਰੀਏ ਸਹੂਲਤ ਮਿਲ ਸਕੇ।  ਉਨ੍ਹਾਂ ਕਿਹਾ ਵਿਕਾਸ ਕਾਰਜਾਂ ਵਿੱਚ ਕੰਮ ਦੀ ਗੁਣਵੱਤਾ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ ਦੌਰਾਨ ਪੰਚਾਇਤ ਵਿਭਾਗ ਦੇ ਕੰਮਾਂ ਦਾ ਰੀਵਿਊ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮਨਰੇਗਾ ਯੋਜਨਾ ਤਹਿਤ ਪਿੰਡਾਂ ਦੇ ਵੱਧ ਤੋਂ ਵੱਧ ਵਿਕਾਸ ਕਾਰਜ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬਣੇ ਥਾਪਰ ਮਾਡਲ ਛੱਪੜਾਂ ਦਾ ਜੇ ਕੋਈ ਬਕਾਇਆ ਕੰਮ ਰਹਿ ਗਿਆ ਹੈ ਤਾਂ ਉਸ ਨੂੰ ਤੁਰੰਤ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਆਪਣੀ ਟੀਮ ਦੇ ਨਾਲ ਪਿੰਡਾਂ ਵਿੱਚ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਮੌਕੇ ਉੱਪਰ ਜਾ ਕੇ ਮੁਆਇਨਾ ਵੀ ਕਰਨਗੇ।Ongoing development work in Gurdaspur
also read :- ਮਨੂ ਭਾਕਰ ਅਤੇ ਸਰਬਜੋਤ ਸਿੰਘ ਦੀ ਜੋੜੀ ਨੇ ਰਚਿਆ ਇਤਿਹਾਸ, ਭਾਰਤ ਨੂੰ ਮਿਲਿਆ ਇੱਕ ਹੋਰ ਮੈਡਲ
ਪੰਜਾਬ ਸਰਕਾਰ ਵੱਲੋਂ ਵਾਤਾਵਰਨ ਦੇ ਸੁਧਾਰ ਲਈ ਪੌਦੇ ਲਗਾਉਣ ਦੀ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵੱਧ ਤੋਂ ਵੱਧ ਪੌਦੇ ਲਗਾ ਕੇ ਇਸ ਮੁਹਿੰਮ ਨੂੰ ਕਾਮਯਾਬ ਕਰਨ। ਉਨ੍ਹਾਂ ਕਿਹਾ ਕਿ ਪੌਦੇ ਲਗਾਉਣ ਤੋਂ ਬਾਅਦ ਉਨ੍ਹਾਂ ਦੀ ਸੰਭਾਲ ਕਰਨੀ ਹੋਰ ਵੀ ਜ਼ਰੂਰੀ ਹੈ ਇਸ ਲਈ ਪੌਦਿਆਂ ਦੀ ਸੰਭਾਲ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।   ਮੀਟਿੰਗ ਦੌਰਾਨ ਉਨ੍ਹਾਂ ਨੇ ਰੁਜ਼ਗਾਰ ਵਿਭਾਗ, ਡੇਅਰੀ ਵਿਕਾਸ ਵਿਭਾਗ, ਪਸ਼ੂ ਪਾਲਣ ਵਿਭਾਗ ਦੀ ਪ੍ਰਗਤੀ ਦਾ ਰੀਵਿਊ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਆਪਣੇ ਕਿੱਤੇ ਸ਼ੁਰੂ ਕਰਨ ਲਈ ਸਬਸਿਡੀ ਉੱਪਰ ਕਰਜ਼ੇ ਵੀ ਦਿੱਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਅਸ਼ੀਰਵਾਦ ਸਕੀਮ, ਸਕਾਲਰਸ਼ਿਪ ਸਕੀਮ ਅਤੇ ਰਾਜ ਸਰਕਾਰ ਦੀਆਂ ਹੋਰ ਭਲਾਈ ਸਕੀਮਾਂ ਦਾ ਰੀਵਿਊ ਵੀ ਕੀਤਾ।ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਰਾਜ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਵਿਕਾਸ ਵਿੱਚ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।Ongoing development work in Gurdaspur
ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ
ਚੰਡੀਗੜ੍ਹ, 2 ਸਤੰਬਰ:
Development works ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਲਿਜਾਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਵਿਭਾਗ ਦੇ ਵੱਖ ਵੱਖ ਮੁੱਦਿਆਂ ਅਤੇ ਵਿਕਾਸ ਕਾਰਜਾਂ ਸਬੰਧੀ ਵਿਭਾਗ ਦੇ ਮੁੱਖ ਦਫ਼ਤਰ ਅਤੇ ਫੀਲਡ ਦੇ ਸਮੂਹ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਮਿਉਂਸੀਪਲ ਭਵਨ ਸੈਕਟਰ-35, ਚੰਡੀਗੜ੍ਹ ਵਿਖੇ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਦੇ ਸ਼ਹਿਰਾਂ ਦਾ ਯੋਜਨਾਬੱਧ ਵਿਕਾਸ ਕਰਨ ਲਈ ਗੈਰ ਕਾਨੂੰਨੀ ਉਸਾਰੀਆਂ ਨੂੰ ਰੋਕਿਆ ਜਾਵੇ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਸਾਫ਼ ਸਫ਼ਾਈ ਦਾ ਪੂਰਾ ਧਿਆਨ ਰੱਖਿਆ ਜਾਵੇ।ਉਨ੍ਹਾਂ ਅਧਿਕਾਰੀਆਂ ਪਾਸੋਂ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਅਮਰੂਤ ਸਕੀਮ 2.00 ਅਧੀਨ, ਸਵੱਛ ਭਾਰਤ ਮਿਸ਼ਨ, ਪੰਜਾਬ ਸ਼ਹਿਰੀ ਸੁਧਾਰ ਵਾਤਾਵਰਣ ਪ੍ਰੋਗਰਾਮ ਫੇਜ਼ 1,2 ਅਤੇ 3 ਅਧੀਨ ਵਿਕਾਸ ਕਾਰਜਾਂ ਦੀ ਤਾਜਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚਲ ਰਹੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ।
ਬਲਕਾਰ ਸਿੰਘ ਨੇ ਸਵੱਛ ਭਾਰਤ ਮਿਸ਼ਨ ਅਧੀਨ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਕੂੜਾ ਮੁਕਤ ਬਣਾਉਣ ਸਬੰਧੀ, ਰਹਿੰਦ- ਖੂਹੰਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ, ਵੇਸਟ ਵਾਟਰ ਮੈਨੇਜਮੈਂਟ, ਪੈਡਿੰਗ ਬਿਲਡਿੰਗ ਪਲਾਨ ਅਤੇ ਪਲਾਟਾ ਨੂੰ ਨਿਯਮਤ ਕਰਨ ਲਈ ਪੈਡਿੰਗ ਐਨ ਉ ਸੀ  ਆਦਿ ਸਬੰਧੀ ਵੱਖ-ਵੱਖ ਕੰਮਾਂ/ਮੁੱਦਿਆਂ ਸਬੰਧੀ ਵਿਸਥਾਰ ਪੂਰਵਕ ਵਿਚਾਰ ਚਰਚਾ ਕੀਤੀ ਗਈ।
READ ALSO :ਪੰਜਾਬ ਦੇ ਬਰਨਾਲਾ ‘ਚ ਭਿਆਨਕ ਸੜਕ ਹਾਦਸਾ 4 ਲੋਕਾਂ ਦੀ ਮੌਤ
ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਵਿੱਚ ਅਣਵਰਤੇ ਫੰਡਾਂ ਨੂੰ ਦਿਸ਼ਾ ਨਿਰਦੇਸ਼ਾ ਅਨੁਸਾਰ ਨਵੇਂ ਪ੍ਰਾਜੈਕਟ ਸ਼ੁਰੂ ਕਰਕੇ ਲੋਕਾਂ ਦੀ ਭਲਾਈ ਲਈ ਖਰਚਣ ਲਈ ਕਿਹਾ ਹੈ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਸਬੰਧਤ ਵਿਕਾਸ ਕਾਰਜਾਂ ਸਬੰਧੀ ਪੂਰੀ ਜਾਣਕਾਰੀ ਸਾਂਝੀ ਕੀਤੀ ਜਾਵੇ ਤਾਂ ਜੋ ਸੂਬਾ ਵਾਸੀਆਂ ਦੀ ਜ਼ਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ। ਇਸ ਤੋਂ ਇਲਾਵਾ ਉਨ੍ਹਾ ਕਿਹਾ ਕਿ ਵਿਕਾਸ ਕਾਰਜਾਂ ਸਬੰਧੀ ਸਕੀਮਾਂ ਨੂੰ ਸਮੇਂ ਸਿਰ ਲਾਗੂ ਕੀਤਾ ਜਾਵੇ ਅਤੇ ਪੈਸੇ ਦਾ ਸਹੀ ਇਸਤੇਮਾਲ ਕੀਤਾ ਜਾਵੇ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਇਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ ਨਾਲ ਅਤੇ ਆਪਸੀ ਸਹਿਯੋਗ ਨਾਲ ਕੰਮ ਕਰਨਾ ਯਕੀਨੀ ਬਣਾਉਣ।Development works
ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਪੰਜਾਬ ਜਲ ਸਪਲਾਈ ਸੀਵਰੇਜ ਬੋਰਡ ਦੇ ਸੀ ਈ ਓ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਪੀ ਐਮ ਆਈ ਡੀ ਸੀ ਦੇ ਸੀ ਈ ਓ ਦੀਪਤੀ ਉੱਪਲ, ਸਮੂਹ ਨਗਰ ਨਿਗਮਾਂ ਦੇ ਕਮਿਸ਼ਨਰ, ਸਾਰੇ ਜ਼ਿਲਿਆਂ ਦੇ ਵਧੀਕ ਡਿਪਟੀ ਕਮਿਸ਼ਨਰਜ (ਸ਼ਹਿਰੀ ਵਿਕਾਸ/ਜਨਰਲ) ਤੇ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਸਮੂਹ ਕਾਰਜ ਸਾਧਕ ਅਫਸਰਾਂ ਤੋਂ ਇਲਾਵਾ ਮੁੱਖ ਦਫਤਰ ਦੇ ਸਾਰੇ ਮੁੱਖ ਇੰਜੀਨੀਅਰ, ਅਤੇ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।Development works