AmritsarBreakingNews - Nirpakh Post
Warning issued on red alert ਉੱਤਰ ਪ੍ਰਦੇਸ਼ ਵਿੱਚ ਮੀਂਹ ਨੇ ਤਬਾਹੀ ਮਚਾ ਦਿੱਤੀ ਹੈ। ਸਥਿਤੀ ਨੂੰ ਦੇਖਦੇ ਹੋਏ ਅੱਜ ਕਈ ਜ਼ਿਲ੍ਹਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਕੱਲ੍ਹ ਵੀ ਲਖਨਊ ਵਿੱਚ ਸਕੂਲ ਬੰਦ ਰੱਖੇ ਗਏ ਸਨ। ਮੌਸਮ ਵਿਭਾਗ ਨੇ ਅੱਜ ਯੂਪੀ ਲਈ ਰੈੱਡ ਅਲਰਟ ਜਾਰੀ ਕੀਤਾ ਹੈ।
ਇਸ ਦੇ ਨਾਲ ਹੀ ਮੱਧ ਪ੍ਰਦੇਸ਼, ਛੱਤੀਸਗੜ੍ਹ, ਬਿਹਾਰ, ਝਾਰਖੰਡ ਅਤੇ ਉੱਤਰ ਪੂਰਬ ਸਮੇਤ ਲਗਭਗ 15 ਰਾਜਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ (ਪੰਜਾਬ ਮੌਸਮ ਅਪਡੇਟ) ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਰਗੇ ਪਹਾੜੀ ਖੇਤਰਾਂ ਵਿੱਚ ਮੀਂਹ ਕਾਰਨ ਜ਼ਮੀਨ ਖਿਸਕਣ ਦੀ ਚਿਤਾਵਨੀ ਦਿੱਤੀ ਹੈ। ਦੱਸਿਆ ਗਿਆ ਕਿ ਯੂਪੀ ਵਿੱਚ 15 ਸਤੰਬਰ ਤੱਕ ਭਾਰੀ ਮੀਂਹ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ।ਦਿੱਲੀ-ਐਨਸੀਆਰ ਵਿੱਚ ਮੰਗਲਵਾਰ ਨੂੰ ਮੌਸਮ ਸੁਹਾਵਣਾ ਰਹੇਗਾ। ਹਲਕੀ ਬਾਰਿਸ਼ ਹੋ ਸਕਦੀ ਹੈ।
ਆਈਐਮਡੀ ਦਾ ਕਹਿਣਾ ਹੈ ਕਿ ਉੱਤਰ-ਪੱਛਮੀ ਮੱਧ ਪ੍ਰਦੇਸ਼ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਚੱਕਰਵਾਤੀ ਸਰਕੂਲੇਸ਼ਨ ਮੱਧ ਸਮੁੰਦਰ ਤਲ ਤੋਂ 7.6 ਕਿਲੋਮੀਟਰ ਤੱਕ ਫੈਲ ਰਿਹਾ ਹੈ। ਪੱਛਮੀ ਗੜਬੜੀ ਅਤੇ ਪੂਰਬੀ ਹਵਾਵਾਂ ਦੇ ਟਕਰਾਉਣ ਕਾਰਨ ਉੱਤਰ ਪ੍ਰਦੇਸ਼ ਸਮੇਤ ਪੂਰਬੀ ਅਤੇ ਮੱਧ ਭਾਰਤ ਵਿੱਚ ਭਾਰੀ ਮੀਂਹ ਦੀ ਸਥਿਤੀ ਬਣੀ ਹੋਈ ਹੈ।
READ ALSO : ਗੁਰਦਾਸਪੁਰ ‘ਚ ਲੁਟੇਰੀ ਲਾੜੀ ਦਾ ਵੱਡਾ ਕਾਰਾ, ਸੇਵਾਮੁਕਤ ਅਧਿਕਾਰੀ ਤੋਂ ਠੱਗੇ ਲੱਖਾਂ ਰੁਪਏ ‘ਤੇ ਗਹਿਣੇ
ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਕੱਲ੍ਹ 109 ਮਿਲੀਮੀਟਰ ਮੀਂਹ ਪਿਆ, ਜਿਸ ਕਾਰਨ ਸਥਿਤੀ ਕਾਬੂ ਤੋਂ ਬਾਹਰ ਹੁੰਦੀ ਨਜ਼ਰ ਆ ਰਹੀ ਸੀ। ਬਾਰਾਬੰਕੀ ਜ਼ਿਲ੍ਹੇ ਵਿੱਚ ਮਾਨਸੂਨ ਦੀ 346 ਮਿਲੀਮੀਟਰ ਬਾਰਿਸ਼ ਹੋਈ। ਮੰਗਲਵਾਰ ਨੂੰ ਵੀ ਯੂਪੀ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਛੱਤੀਸਗੜ੍ਹ, ਉੜੀਸਾ, ਪੂਰਬੀ ਮੱਧ ਪ੍ਰਦੇਸ਼, ਅੰਡੇਮਾਨ-ਨਿਕੋਬਾਰ, ਤੱਟਵਰਤੀ ਕਰਨਾਟਕ ਅਤੇ ਕੇਰਲ ਵਿੱਚ ਅਗਲੇ 24 ਘੰਟਿਆਂ ਦੌਰਾਨ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਇਸੇ ਤਰ੍ਹਾਂ ਤੇਲੰਗਾਨਾ, ਰਾਜਸਥਾਨ, ਉੱਤਰ-ਪੂਰਬ ਅਤੇ ਸਿੱਕਮ ਦੇ ਕੁਝ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।Warning issued on red alert
ਬਿਹਾਰ, ਝਾਰਖੰਡ, ਤਾਮਿਲਨਾਡੂ ਅਤੇ ਅੰਦਰੂਨੀ ਕਰਨਾਟਕ ਸਮੇਤ ਪੱਛਮੀ ਮੱਧ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਜੇਕਰ ਦਿੱਲੀ ਦੀ ਗੱਲ ਕਰੀਏ ਤਾਂ ਹਲਕੀ ਬਾਰਿਸ਼ ਕਾਰਨ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਅਤੇ ਹਰਿਆਣਾ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।Warning issued on red alert
ਵਿਵਾਦਾਂ ਦਰਮਿਆਨ ਭੁਪਿੰਦਰ ਅਸੰਧ ਨੂੰ ਪ੍ਰਧਾਨ ਥਾਪਿਆ ਤੇ ਰਮਣੀਕ ਮਾਨ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ !
Appointed President of Gurdwara Management Committee ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ  ‘ਚ ਚੱਲ ਰਹੇ ਵਿਵਾਦਾਂ ਦਰਮਿਆਨ ਭੁਪਿੰਦਰ ਸਿੰਘ ਅਸੰਧ  ਨੂੰ ਪ੍ਰਧਾਨ ਥਾਪਿਆ ਗਿਆ ਹੈ । ਇਸਦੇ ਨਾਲ ਹੀ ਰਮਣੀਕ ਸਿੰਘ ਮਾਨ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਇਸ ਮੌਕੇ ਭੁਪਿੰਦਰ ਸਿੰਘ ਅਸੰਧ ਨੇ ਦੱਸਿਆ ਕਿ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਪ੍ਰਧਾਨ ਅਤੇ ਰਮਨੀਕ ਸਿੰਘ ਮਾਨ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਉਹ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਸ਼ੁੱਕਰਵਾਰ ਨੂੰ ਪਹੁੰਚਣਗੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਣਗੇ ਅਤੇ ਸ਼ੁਕਰਾਨੇ ਵਜੋਂ ਅਰਦਾਸ ਕਰਨਗੇ।
READ ALSO : ਸੁਨੀਲ ਜਾਖੜ ਦੀ ਅਗਵਾਈ ‘ਚ ਭਾਜਪਾ ਸਖ਼ਤ: ਇੰਨ੍ਹਾਂ 4 ਲੀਡਰਾਂ ਨੂੰ ਕੱਡਿਆ ਪਾਰਟੀ ਤੋਂ ਬਾਹਰ
ਜ਼ਿਕਰਯੋਗ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ’ਚ ਸਾਬਕਾ ਪ੍ਰਧਾਨ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਮਹੰਤ ਕਰਮਜੀਤ ਸਿੰਘ ਨੂੰ ਕਾਨੂੰਨੀ ਨੋਟਿਸ ਭੇਜਿਆ ਸੀ | ਇਸਤੋਂ ਬਾਅਦ ਮਹੰਤ ਕਰਮਜੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ |Appointed President of Gurdwara Management Committee
ਹਰਿਆਣਾ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਤੇ ਜਨਰਲ ਸਕੱਤਰ ਗੁਰਿੰਦਰ ਸਿੰਘ ਧਮੀਜਾ ਨੇ ਐਡਹੋਕ ਕਮੇਟੀ ਹੋਣ ਕਾਰਨ ਅਸਤੀਫ਼ਾ ਹਰਿਆਣਾ ਦੇ ਗ੍ਰਹਿ ਵਿਭਾਗ ਨੂੰ ਸੌਂਪ ਦਿੱਤਾ ਸੀ। ਜਿਕਰਯੋਗ ਹੈ ਕਿ 14 ਅਗਸਤ ਨੂੰ ਅੰਬਾਲਾ ਦੇ ਸ੍ਰੀ ਪੰਜੋਖਰਾ ਸਾਹਿਬ ਗੁਰਦੁਆਰੇ ਵਿੱਚ ਹੋਈ ਮੀਟਿੰਗ ਦੇ ਦੌਰਾਨ ਇੱਕ ਵਿਵਾਦ ਹੋਇਆ ਸੀ, ਜਿਸਦੀ ਇੱਕ ਵੀਡੀਓ ਵੀ ਵਾਇਰਲ ਹੋਈ |Appointed President of Gurdwara Management Committee