Mission 2024 campaign launched - Nirpakh Post

ਆਮ ਆਦਮੀ ਪਾਰਟੀ ਨੇ ਮਿਸ਼ਨ 2024 ਮੁਹਿੰਮ ਸ਼ੁਰੂ !
Mission 2024 campaign launched ਜਲੰਧਰ – ਆਮ ਆਦਮੀ ਪਾਰਟੀ ਨੇ ਮਿਸ਼ਨ 2024 ਮੁਹਿੰਮ ਸ਼ੁਰੂ ਕਰ ਦਿੱਤੀ ਹੈ, ਜਿਸ ਦੇ ਤਹਿਤ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 13 ਸਤੰਬਰ ਨੂੰ ਅੰਮ੍ਰਿਤਸਰ ਆ ਰਹੇ ਹਨ, ਜਿੱਥੇ ਉਹ ਪਾਰਟੀ ਦੇ ਵਾਲੰਟੀਅਰਸ ਨਾਲ ਮੁਲਾਕਾਤ ਤਾਂ ਕਰਨਗੇ ਹੀ, ਨਾਲ ਹੀ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮਿਲ ਕੇ ਪੰਜਾਬ ਵਿਚ ਪਹਿਲੇ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਵੀ ਕਰਨਗੇ।

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਡਾ. ਸੰਦੀਪ ਪਾਠਕ ਦੀ ਅਗਵਾਈ ‘ਚ ਹੋਈਆਂ ਬੈਠਕਾਂ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਸੰਗਠਨ ਪੱਧਰ ‘ਤੇ ਵਧਾਉਣ ਦਾ ਫ਼ੈਸਲਾ ਲਿਆ ਗਿਆ ਸੀ |

READ ALSO : ਸੂਬਿਆਂ ਦੀਆਂ ਵਿਧਾਨ ਸਭਾ ਸੀਟਾਂ ਨੂੰ ਲੈ ਕੇ ਟੱਕਰ, ਦੇ ਨਤੀਜੇ ਜਾਣੋ !

ਆਮ ਆਦਮੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨੂੰ ਇਹ ਸੁਨੇਹਾ ਭੇਜਿਆ ਗਿਆ ਹੈ ਕਿ ਜਿੱਥੇ ਇਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿਚ ਮਿਸ਼ਨ 24 ਨੂੰ ਲੈ ਕੇ ਪੂਰੀ ਤਰ੍ਹਾਂ ਸਰਗਰਮ ਹੋਣ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਕੇਂਦਰੀ ਨੇਤਾਵਾਂ ਨੂੰ ਵੀ ਪੰਜਾਬ ਦੇ ਦੌਰੇ ਸ਼ੁਰੂ ਕਰ ਦੇਣੇ ਚਾਹੀਦੇ ਹਨ। ਇਸੇ ਨੂੰ ਵੇਖਦੇ ਹੋਏ ਅਰਵਿੰਦ ਕੇਜਰੀਵਾਲ ਨੂੰ ਗੁਰੂ ਕੀ ਨਗਰੀ ਅੰਮ੍ਰਿਤਸਰ ਵਿਚ ਸੱਦਿਆ ਗਿਆ ਹੈ। ਹਾਲਾਂਕਿ ਕੌਮੀ ਪੱਧਰ ‘ਤੇ ਇੰਡੀਆ ਨਾਂ ਦਾ ਗਠਜੋੜ ਬਣ ਚੁੱਕਾ ਹੈ ਅਤੇ ਵੱਖ ਵੱਖ ਪਾਰਟੀਆਂ ਵਿਚਾਲੇ ਸੀਟਾਂ ਦੇ ਤਾਲਮੇਲ ਸਬੰਧੀ ਚਰਚਾ ਸ਼ੁਰੂ ਹੋਣ ਜਾ ਰਹੀ ਹੈ।Mission 2024 campaign launched

ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਪੰਜਾਬ ਤੇ ਚੰਡੀਗੜ੍ਹ ਦੀਆਂ 14 ਸੀਟਾਂ ‘ਤੇ ਧਿਆਨ ਕੇਂਦਰਤ ਕਰਨ ਦਾ ਫ਼ੈਸਲਾ ਕੀਤਾ ਹੈ। ਪਾਰਟੀ ਦੇ ਸਾਰੇ ਨੇਤਾਵਾਂ ਨੂੰ ਆਪੋ-ਆਪਣੇ ਖੇਤਰਾਂ ਵਿਚ ਸਰਗਰਮ ਹੋਣ ਲਈ ਕਿਹਾ ਗਿਆ ਹੈ। ਪੰਜਾਬ ਨੂੰ ਲੈ ਕੇ ਅਜੇ ਆਮ ਆਦਮੀ ਪਾਰਟੀ ਤੇ ਕਾਂਗਰਸ ਵਿਚਾਲੇ ਕੋਈ ਗੱਲਬਾਤ ਰਸਮੀ ਤੌਰ ‘ਤੇ ਸ਼ੁਰੂ ਨਹੀਂ ਹੋਈ।Mission 2024 campaign launched