Chief Minister Bhagwant Mann - Nirpakh Post
ਅੱਜ ਅੰਮ੍ਰਿਤਸਰ ਦੌਰੇ 'ਤੇ CM ਭਗਵੰਤ ਮਾਨ , GNDU ਪ੍ਰੋਗਰਾਮ 'ਚ ਹੋਣਗੇ ਸ਼ਾਮਲ ,ਰੋਡ-ਲਾਇਬ੍ਰੇਰੀ ਦਾ ਕਰਨਗੇ ਵਰਚੁਅਲੀ ਉਦਘਾਟਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਨੀਵਾਰ ਨੂੰ ਅੰਮ੍ਰਿਤਸਰ ਪਹੁੰਚ ਰਹੇ ਹਨ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਸੈਲੀਬ੍ਰੇਸ਼ਨ ਹਾਲ ਵਿਖੇ ਇੱਕ ਮਹੱਤਵਪੂਰਨ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ।
ਇਸ ਦੌਰਾਨ ਮੁੱਖ ਮੰਤਰੀ ਸੂਬੇ ਦੀਆਂ ਲਿੰਕ ਸੜਕਾਂ ਅਤੇ ਸ਼ਹਿਰੀ ਲਾਇਬ੍ਰੇਰੀਆਂ ਦਾ ਵਰਚੁਅਲੀ ਉਦਘਾਟਨ ਕਰਨਗੇ। ਇਹ ਦੌਰਾ ਸੂਬਾ ਸਰਕਾਰ ਦੀਆਂ ਬੁਨਿਆਦੀ ਢਾਂਚੇ ਅਤੇ ਸਿੱਖਿਆ ਖੇਤਰ ਵਿੱਚ ਚੱਲ ਰਹੀਆਂ ਯੋਜਨਾਵਾਂ ਦਾ ਹਿੱਸਾ ਹੈ।
ਪ੍ਰੋਗਰਾਮ ਤੋਂ ਬਾਅਦ, ਉਹ ਸ਼ਾਮ 5 ਵਜੇ ਤੋਂ ਬਾਅਦ ਨੇੜਲੇ ਕਾਨਫਰੰਸ ਹਾਲ ਵਿੱਚ ਮੀਡੀਆ ਨਾਲ ਵੀ ਗੱਲਬਾਤ ਕਰਨਗੇ ਅਤੇ ਉਦਘਾਟਨ ਅਤੇ ਸਰਕਾਰ ਦੀਆਂ ਆਉਣ ਵਾਲੀਆਂ ਯੋਜਨਾਵਾਂ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਨਗੇ।
ਇਸ ਦੇ ਨਾਲ ਹੀ, ਹੁਣ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦਾ ਧਿਆਨ ਤਰਨ ਤਾਰਨ 'ਤੇ ਹੋਣ ਵਾਲਾ ਹੈ। ਤਰਨ ਤਾਰਨ ਦੇ ਸਾਬਕਾ ਵਿਧਾਇਕ ਕਸ਼ਮੀਰ ਸਿੰਘ ਸੋਹਲ ਦਾ ਕੁਝ ਦਿਨ ਪਹਿਲਾਂ ਦੇਹਾਂਤ ਹੋ ਗਿਆ ਸੀ। ਜਿਸ ਕਾਰਨ ਹੁਣ ਉਹ ਸੀਟ ਖਾਲੀ ਹੋ ਗਈ ਹੈ। ਚੋਣ ਕਮਿਸ਼ਨ ਨੂੰ ਅਗਲੇ 6 ਮਹੀਨਿਆਂ ਦੇ ਅੰਦਰ ਇਸ ਸੀਟ 'ਤੇ ਚੋਣਾਂ ਕਰਵਾਉਣੀਆਂ ਪੈਣਗੀਆਂ।
Read Also ; ਇੱਕ ਵਾਰ ਫਿਰ ਤਖ਼ਤ ਸ਼੍ਰੀ ਪਟਨਾ ਸਾਹਿਬ ਵੱਲੋਂ ਸੁਖਬੀਰ ਬਾਦਲ ਤਨਖ਼ਾਹੀਆ ਕਰਾਰ
2022 ਵਿੱਚ, ਇਹ ਸੀਟ ਆਮ ਆਦਮੀ ਪਾਰਟੀ ਕੋਲ ਸੀ ਅਤੇ ਹੁਣ ਸਰਕਾਰ ਇਸ ਸੀਟ ਨੂੰ ਗੁਆਉਣਾ ਨਹੀਂ ਚਾਹੁੰਦੀ। ਉਮੀਦ ਕੀਤੀ ਜਾ ਰਹੀ ਹੈ ਕਿ ਸਰਕਾਰ ਦਾ ਧਿਆਨ ਹੁਣ ਇਸ ਸੀਟ 'ਤੇ ਰਹੇਗਾ ਅਤੇ ਸਰਕਾਰ ਇਸ ਸੀਟ ਤੋਂ ਸੂਬੇ ਨੂੰ ਅਗਲਾ ਮੰਤਰੀ ਦੇ ਸਕਦੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੌਂਪੇ 700 ETT ਅਧਿਆਪਕਾਂ ਨੂੰ ਨਿਯੁਕਤੀ ਪੱਤਰ
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚੋਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੀ ਮੁਹਿੰਮ ਚੱਲ ਰਹੀ ਹੈ। ਭਗਵੰਤ ਮਾਨ ਮੁੱਖ ਮੰਤਰੀ ਬਣਨ ਤੋਂ ਬਾਅਦ ਨੌਕਰੀ ਹਾਸਲ ਕਰਨ ਵਾਲਿਆਂ ਨੂੰ ਲਾਈਵ ਨਿਯੁਕਤੀ ਪੱਤਰ ਵੰਡਣ ਦਾ ਸਮਾਗਮ ਵੀ ਸ਼ੁਰੂ ਕੀਤਾ ਗਿਆ ਸੀ। ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਮੁੱਖ ਮੰਤਰੀ ਵੱਲੋਂ ਸੂਬੇ ਵਿੱਚੋਂ ਬੇਰੁਜ਼ਗਾਰੀ ਨੂੰ ਖ਼ਤਮ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
Read Also- ਨੋਇਡਾ ਦੇ ਕ੍ਰਿਸ਼ਨਾ ਪਲਾਜ਼ਾ 'ਚ ਵਾਪਰਿਆ ਭਿਆਨਕ ਹਾਦਸਾ, ਕ੍ਰਿਸ਼ਨਾ ਪਲਾਜ਼ਾ 'ਚ ਲੱਗੀ ਭਿਆਨਕ ਅੱਗ
ਅੱਜ ਮੁੱਖ ਮੰਤਰੀ ਪੰਜਾਬ ਵੱਲੋਂ 700 ਦੇ ਕਰੀਬ ਈਟੀਟੀ ਅਧਿਆਪਕਾਂ ਨੂੰ ਟੈਗੋਰ ਥੀਏਟਰ ਚੰਡੀਗੜ੍ਹ ’ਚ ਨਿਯੁਕਤੀ ਪੱਤਰ ਸੌਂਪੇ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਸ਼ਨ ਰੁਜ਼ਗਾਰ ਅਤੇ ਸਿੱਖਿਆ ਕ੍ਰਾਂਤੀ ਵਿਚ ਵੱਡਾ ਕਦਮ ਚੁੱਕਿਆ ਗਿਆ ਹੈ। ਸ੍ਰੀ ਮਾਨ ਨੇ ਨਵ ਨਿਯੁਕਤ ਅਧਿਆਪਕਾਂ ਨੂੰ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਲਈ ਪ੍ਰੇਰਿਆ ਅਤੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਨਸ਼ਿਆ ਦੇ ਖਾਤਮੇ ਲਈ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਕਿਹਾ। ਮਾਨ ਵੱਲੋਂ ਅਧਿਆਪਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣਾਉਣ ਤਾਂ ਜੋ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਪੱਧਰ ਵਿਸ਼ਵ ਪੱਧਰੀ ਕੀਤਾ ਜਾਵੇਗਾ ਜਿਸ ਨੂੰ ਹੋਰਨਾਂ ਸੂਬਿਆਂ ਤੇ ਦੇਸ਼ਾਂ ਦੇ ਲੋਕ ਦੇਖਣ ਆਉਣਗੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ 40-40 ਮਿੰਟ ਦੇ ਪੀਰੀਅਡ ਵਿੱਚ ਬਿਠਾਉਣ ਦੀ ਥਾਂ ਛੋਟੇ- ਛੋਟੇ ਪੀਰੀਅਡ ਸ਼ੁਰੂ ਕਰਨ ਦਾ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਜਾਵੇਗਾ ਤਾਂ ਕਿ ਬੱਚਿਆਂ ਦੀ ਰੁਚੀ ਸਕੂਲ ਬਾਰੇ ਹੋਰ ਜ਼ਿਆਦਾ ਵਧੇ।
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਹੁਣ ਤੱਕ ਪੰਜਾਬ ਵਿਚ 20 ਹਜ਼ਾਰ ਦੇ ਕਰੀਬ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਭਰਤੀ ਕੀਤੇ ਗਏ ਹਨ। ਇਸ ਨਾਲ ਪੰਜਾਬ ਵਿਚ ਕੋਈ ਵੀ ਸਕੂਲ ਅਧਿਆਪਕ ਤੋਂ ਸੱਖਣਾ ਨਹੀਂ ਰਹੇਗਾ।
Chief Minister Bhagwant Mann
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਛੋਟੇ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਬੱਚਿਆਂ ਦੇ ਦਾਖ਼ਲੇ ਸਬੰਧੀ ਮਾਪਿਆਂ ਨੂੰ ਵੱਡੀ ਰਾਹਤ ਦਿੱਤੀ ਹੈ। ਪੰਜਾਬ ਸਰਕਾਰ ਨੇ ਹੁਕਮ ਦਿੱਤੇ ਹਨ ਕਿ ਹੁਣ ਪੰਜਾਬ ਦੇ ਸਕੂਲਾਂ ਵਿੱਚ 3 ਸਾਲ ਦਾ ਬੱਚਾ ਵੀ ਨਰਸਰੀ ਜਮਾਤ ਵਿੱਚ ਦਾਖਲਾ ਲੈ ਸਕੇਗਾ।
ਇਸ ਦੇ ਨਾਲ ਹੀ ਮਾਪੇ ਘਰ ਬੈਠੇ ਹੀ ਕਿਸੇ ਵੀ ਜਮਾਤ ਵਿੱਚ ਸਕੂਲ ਵਿੱਚ ਦਾਖਲਾ ਅਤੇ ਰਜਿਸਟ੍ਰੇਸ਼ਨ ਕਰਵਾ ਸਕਣਗੇ। ਈ-ਪੰਜਾਬ ਪੋਰਟਲ ‘ਤੇ ਆਨਲਾਈਨ ਦਾਖ਼ਲੇ ਲਈ, ਇੱਕ ਰਜਿਸਟ੍ਰੇਸ਼ਨ ਫਾਰਮ ਭਰਨਾ ਹੋਵੇਗਾ, ਜਿਸ ਤੋਂ ਬਾਅਦ ਸਕੂਲ ਸਿੱਧੇ ਮਾਪਿਆਂ ਨਾਲ ਫ਼ੋਨ ‘ਤੇ ਸੰਪਰਕ ਕਰੇਗਾ।
ਦੱਸ ਦੇਈਏ ਕਿ ਪੰਜਾਬ ਵਿੱਚ ਹੁਣ ਤੱਕ ਪ੍ਰੀ-ਪ੍ਰਾਇਮਰੀ ਵਿੱਚ ਦਾਖ਼ਲੇ ਲਈ ਉਮਰ 4 ਸਾਲ ਰੱਖੀ ਜਾਂਦੀ ਸੀ, ਜਦੋਂ ਕਿ ਪ੍ਰਾਈਵੇਟ ਸਕੂਲ ਤਿੰਨ ਸਾਲ ਦੇ ਬੱਚਿਆਂ ਨੂੰ ਜਮਾਤ ਵਿੱਚ ਦਾਖ਼ਲਾ ਦੇ ਰਹੇ ਸਨ। ਇਸ ਕਾਰਨ ਪੰਜਾਬ ਵਿੱਚ ਛੋਟੇ ਬੱਚੇ ਆਂਗਣਵਾੜੀ ਕੇਂਦਰਾਂ ਨੂੰ ਛੱਡ ਕੇ ਸਿੱਧੇ ਪ੍ਰਾਈਵੇਟ ਸਕੂਲਾਂ ਦੀਆਂ ਨਰਸਰੀਆਂ ਵਿੱਚ ਚਲੇ ਜਾਂਦੇ ਸਨ, ਜਿਸ ਕਾਰਨ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਘੱਟ ਹੋਣ ਕਾਰਨ ਬੱਚਿਆਂ ਦੀ ਗਿਣਤੀ ਘਟਦੀ ਜਾ ਰਹੀ ਹੈ।
ਹੁਣ ਜਦੋਂ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਛੋਟੇ ਬੱਚਿਆਂ ਦੀ ਉਮਰ ਚਾਰ ਦੀ ਬਜਾਏ ਤਿੰਨ ਸਾਲ ਕਰ ਦਿੱਤੀ ਹੈ ਤਾਂ ਮਾਪਿਆਂ ਨੂੰ ਉਨ੍ਹਾਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਭੇਜਣ ਲਈ ਮਹਿੰਗੀਆਂ ਫੀਸਾਂ ਨਹੀਂ ਦੇਣੀ ਪਵੇਗੀ। ਇਸ ਦੇ ਨਾਲ ਹੀ ਸਕੂਲਾਂ ਵਿੱਚ ਬੱਚਿਆਂ ਦੇ ਦਾਖ਼ਲੇ ਵਿੱਚ ਵੀ ਵਾਧਾ ਹੋਵੇਗਾ। ਕੇਂਦਰ ਸਰਕਾਰ ਦੀ ਸਿੱਖਿਆ ਨੀਤੀ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਨੇ ਹੁਣ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ-1 ਅਤੇ ਪ੍ਰੀ-ਪ੍ਰਾਇਮਰੀ-2 ਦੀ ਬਜਾਏ ਐਲ.ਕੇ.ਜੀ ਅਤੇ ਯੂ. ਕੇ.ਜੀ. ਨਾਮ ਦੀਆਂ ਕਲਾਸਾਂ ਬਣਾਈਆਂ ਗਈਆਂ ਹਨ।
ਸਿੱਖਿਆ ਨੀਤੀ ਵਿੱਚ ਸਰਕਾਰੀ ਸਕੂਲਾਂ ਵਿੱਚ ਪਹਿਲੀ ਜਮਾਤ ਵਿੱਚ ਦਾਖ਼ਲੇ ਲਈ ਬੱਚੇ ਦੀ ਉਮਰ 6 ਸਾਲ ਰੱਖੀ ਗਈ ਹੈ। ਅਜਿਹੇ ਵਿੱਚ ਸਰਕਾਰ ਲਈ ਦਾਖ਼ਲੇ ਦੀ ਉਮਰ ਚਾਰ ਤੋਂ ਘਟਾ ਕੇ ਤਿੰਨ ਕਰਨਾ ਜ਼ਰੂਰੀ ਹੋ ਗਿਆ ਹੈ।
READ ALSO:  ਕਾਰਾਂ ਅਤੇ ਮੋਟਰ ਗੱਡੀਆਂ ‘ਚ ਪਿਛਲੀ ਸੀਟ ਵਾਲਿਆਂ ਲਈ ਸੀਟ ਬੈਲਟ ਹੋਈ ਲਾਜ਼ਮੀ
ਇਸ ਦੇ ਨਾਲ ਹੀ ਮਾਨਯੋਗ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਵਧਾਉਣ ਲਈ 9 ਫਰਵਰੀ ਤੋਂ ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਜੀ ਦਾਸ ਦੇ ਯਾਦਗਾਰੀ ਕੰਪਲੈਕਸ ਵਿਖੇ ਅਰਦਾਸ ਕਰਕੇ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਜਿਸ ਤਹਿਤ ਸਰਕਾਰ ਵੱਲੋਂ ਪ੍ਰੀ-ਪ੍ਰਾਇਮਰੀ ਵਿੱਚ 10 ਫ਼ੀਸਦੀ, ਪ੍ਰਾਇਮਰੀ ਵਿੱਚ 5 ਫ਼ੀਸਦੀ ਅਤੇ ਸੈਕੰਡਰੀ ਵਿੱਚ 5 ਫ਼ੀਸਦੀ ਦਾਖ਼ਲੇ ਵਧਾਉਣ ਦਾ ਟੀਚਾ ਲਗਾਤਾਰ ਮਿੱਥਿਆ ਗਿਆ ਹੈ।
Chief Minister Bhagwant Mann
CM ਮਾਨ ਨੇ 249 ਨਵ-ਨਿਯੁਕਤ ਨੌਜਵਾਨਾਂ ਨੂੰ ਵੰਡੇ ਨਿਯੁਕਤ ਪੱਤਰ
12 SEP,2023
Chief Minister Bhagwant Mann ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਲ ਮਾਨ ਵਲੋਂ ਅੱਜ ਏਥੇ ਵੱਖ ਵੱਖ ਵਿਚਾਰਾਂ ਦੇ ਨਾਮ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਕੜੀ ਪੱਤਰ ਵਡੇ ਗਏ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਮੁੱਖ ਮੰਤਰੀ ਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨਿਗੜੀ ਖੇਤਰ ਦੇ ਕੇ ਮੈਂ ਕੋਈ ਅਹਿਸਾਨ ਨਹੀਂ ਕਰ ਰਿਹਾ, ਸਗੋਂ ਮੁੱਖ ਮੰਤਰੀ ਹੋਣ ਦੇ ਨਾਤੇ ਇਹ ਮੁੰਡਾ ਫਰਜ ਬੇਰੁਜਗਾਰ ਮੁੰਡੇ ਕੁੜੀਆਂ ਨੂੰ ਨੌਕਰੀਆਂ ਦਾ।
READ ALSO : ਪੈਨਲ ਚਰਚਾ ਦੌਰਾਨ ਮਾਹਿਰਾਂ ਨੇ ਵੈਲਨੈੱਸ ਟੂਰਿਜ਼ਮ ਬਾਰੇ ਪੇਸ਼ ਕੀਤੇ ਬਹੁਮੁੱਲੇ ਵਿਚਾਰ
ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਇਹ ਅਕੜਾ 6 ਹਜ਼ਾਰ ਨੂੰ ਪਾਰ ਕਰ ਗਿਆ ਹੈ।Chief Minister Bhagwant Mann
ਰੰਗਲੇ ਪੰਜਾਬ ਦਾ 'ਮਿਸ਼ਨ ਰੁਜ਼ਗਾਰ'!…  ਵੱਖ-ਵੱਖ ਵਿਭਾਗਾਂ ਦੇ 249 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਚੰਡੀਗੜ੍ਹ ਤੋਂ Live… https://t.co/hG1dDThbO7
— Bhagwant Mann (@BhagwantMann) September 12, 2023
ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨਾਂ ਕੋਲ ਨੌਕਰੀਆ ਹੋਣਗੀਆਂ ਤਾਂ ਉਨ੍ਹਾਂ ਦਾ ਮਨ ਇੰਧਰ ਉਧਰ ਨਹੀਂ ਜਾਣ ਦਾ ਅਤੇ ਉਹ ਨਸ਼ਿਆਂ ਦੀ ਦਲਦਲ ‘ਚ ਨਹੀਂ ਸਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕੋਈ ਪਹਿਲੀਆਂ ਅਤੇ ਆਖ਼ਰੀ ਨੌਕਰੀਆਂ ਨਹੀਂ ਹਨ, ਸਗੋਂ ਨੌਜਵਾਨ ਅੱਗੇ ਹੋਰ ਪੜ੍ਹਾਈ ਪਲੇ ਹੋਰ ਵੀ ਉੱਚੀਆਂ ਪੋਸਟਾਂ ‘ਤੇ ਪੁੱਜਣ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਜਸਰਕਾਨ ਯੂ.ਪੀ.ਐਸ.ਸੀ. ਸੈਂਟਰ ਖੋਲਣ ਜਾ ਰਹੀ ਹੈ ਜਿਸ ਨਾਲ ਯੂ. ਪੀ. ਐੱਸ. ਸੀ. ਦੀ ਤਿਆਰੀ ਕਰ ਰਹੇ ਨੌਜਵਾਨਾਂ ਨੂੰ ਵੰਡੇ ਨਿਯੁਕਤ ਪੱਤਰ  ।Chief Minister Bhagwant Mann