Anti drug campaign - Nirpakh Post

ਨਸ਼ਾ ਵਿਰੋਧੀ ਮੁਹਿੰਮ ਵਿੱਚ ਅਦਾਕਾਰ ਸੋਨੂੰ ਸੂਦ ਅਤੇ ਪੰਜਾਬੀ ਅਦਾਕਾਰ ਗੁੱਗੂ ਗਿੱਲ ਦੇ ਜੁੜਨ ਤੋਂ ਬਾਅਦ ਹੁਣ ਪੰਜਾਬੀ ਗਾਇਕ ਲਖਵਿੰਦਰ ਵਡਾਲੀ ਵੀ ਸ਼ਾਮਲ
Anti drug campaign ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅਤੇ ਪੰਜਾਬੀ ਅਦਾਕਾਰ ਗੁੱਗੂ ਗਿੱਲ ਦੇ ਜੁੜਨ ਤੋਂ ਬਾਅਦ ਹੁਣ ਪੰਜਾਬੀ ਗਾਇਕ ਲਖਵਿੰਦਰ ਵਡਾਲੀ ਵੀ ਸ਼ਾਮਲ ਹੋ ਗਏ ਹਨ। ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਅਤੇ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਇਹ ਵੀ ਆਸ ਪ੍ਰਗਟਾਈ ਕਿ ਲੋਕ ਨਸ਼ਿਆਂ ਵਿਰੁੱਧ ਉਸ ਦੀ ਅਪੀਲ ਨੂੰ ਸਵੀਕਾਰ ਕਰਨਗੇ।ਲਖਵਿੰਦਰ ਵਡਾਲੀ ਨੇ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਵਿੱਚ ਲੋਕਾਂ ਦੇ ਸਹਿਯੋਗ ਨਾਲ ਹੀ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ। ਜਿਹੜੇ ਲੋਕ ਨਸ਼ੇ ਦੇ ਆਦੀ ਹਨ ਅਤੇ ਇਸ ਨੂੰ ਛੱਡਣਾ ਚਾਹੁੰਦੇ ਹਨ, ਉਹ ਪੰਜਾਬ ਦੇ ਕਿਸੇ ਵੀ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਇਲਾਜ ਕਰਵਾ ਸਕਦੇ ਹਨ। ਗਾਇਕ ਵਡਾਲੀ ਨੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਦਾ ਇਲਾਕੇ ਵਿੱਚ ਪਹਿਲਕਦਮੀ ਕਰਨ ਲਈ ਧੰਨਵਾਦ ਕੀਤਾ।

READ ALSO : ਹਰਪਾਲ ਸਿੰਘ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ

ਗਾਇਕ ਲਖਵਿੰਦਰ ਵਡਾਲੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦਾ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਨਸ਼ਿਆਂ ਖਿਲਾਫ ਫੈਸਲਾ ਲੈਣਾ ਬਹੁਤ ਜਰੂਰੀ ਹੈ। ਲੋਕਾਂ ਦੇ ਨਾਲ ਰਹਿਣਾ ਵੀ ਬਹੁਤ ਜ਼ਰੂਰੀ ਹੈ। ਇਸ ਅਪੀਲ ਨਾਲ ਵਡਾਲੀ ਨੇ ਕਿਹਾ, ਹਿੰਮਤ-ਏ-ਮਰਦਾ, ਮਦਦ-ਏ-ਖੁਦਾ।Anti drug campaign

ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਅਤੇ ਉਨ੍ਹਾਂ ਤੋਂ ਬਾਅਦ ਪੰਜਾਬੀ ਅਦਾਕਾਰ ਗੁੱਗੂ ਗਿੱਲ ਵੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਸ਼ਾਮਲ ਹੋਣ ਲਈ ਅੱਗੇ ਆਏ ਹਨ। ਦੋਵਾਂ ਅਦਾਕਾਰਾਂ ਨੇ ਪੰਜਾਬ ਦੇ ਲੋਕਾਂ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ ‘ਤਾਂ ਜੋ ਨਸ਼ੇ ਦੀ ਬਿਮਾਰੀ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ।Anti drug campaign