Harjinder Singh Dhami: - Nirpakh Post
SGPC ਪ੍ਰਧਾਨ ਦੀ ਚੌਣ ਲਈ ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਫਿਰ ਬਣਾਇਆ ਉਮੀਦਵਾਰ
Akali Dal Candidate Harjinder Dhami:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਲਕੇ ਹੋਣ ਜਾ ਰਹੀ ਸਲਾਨਾ ਚੋਣ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੇ ਐਸ.ਜੀ.ਪੀ.ਸੀ. ਦੇ ਸਾਰੇ ਮੈਂਬਰਾਂ ਨੇ ਉਨ੍ਹਾਂ ਨਾਲ ਮੀਟਿੰਗਾਂ ਕਰਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਉਮੀਦਵਾਰ ਐਲਾਨਣ ਉਤੇ ਸਹਿਮਤੀ ਜ਼ਾਹਿਰ ਕੀਤੀ ਹੈ।
ਇਹ ਵੀ ਪੜ੍ਹੋ: ਅੱਜ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਮੇਰਠ ਦੀ ਡਾ: ਗੁਰਵੀਨ ਕੌਰ ਨਾਲ ਕਰਨਗੇ ਵਿਆਹ, ਤਿਆਰੀਆਂ ਮੁਕੰਮਲ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਕਸ ਹੈਂਡਲ ਉਪਰ ਸਾਰਿਆਂ ਦਾ ਧੰਨਵਾਦ ਕੀਤਾ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰਤਾ ਪੁਰਖ ਤੇ ਗੁਰੂ ਸਾਹਿਬ ਦੇ ਆਸ਼ੀਰਵਾਦ ਨਾਲ ਮੈਨੂੰ ਇੱਕ ਵਾਰ ਫਿਰ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਅਹੁਦੇ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਉਮੀਦਵਾਰ ਵਜੋਂ ਚੁਣਿਆ ਗਿਆ ਹੈ। ਮੈਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪਾਰਟੀ ਦੇ ਅਹੁਦੇਦਾਰਾਂ ਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਸਾਥੀ ਮੈਂਬਰਾਂ ਦਾ ਹਾਰਦਿਕ ਤੌਰ ‘ਤੇ ਧੰਨਵਾਦ ਕਰਦਾ ਹਾਂ। ਗੁਰੂ ਸਾਹਿਬ ਅੰਗ ਸੰਗ ਸਹਾਈ ਹੋਣ।
ਇਸ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਅਕਾਲੀ ਦਲ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਵਨ ਟੂ ਵਨ ਮੀਟਿੰਗ ਕੀਤੀ ਹੈ। ਜਿਸ ਵਿੱਚ ਸਾਰਿਆਂ ਨੇ ਐਡਵੋਕੇਟ ਧਾਮੀ ਦੇ ਕੰਮ ‘ਤੇ ਪੂਰਾ ਭਰੋਸਾ ਪ੍ਰਗਟਾਇਆ ਹੈ। ਸ਼੍ਰੋਮਣੀ ਕਮੇਟੀ ਦੀਆਂ ਸਾਲਾਨਾ ਚੋਣਾਂ ਕੱਲ੍ਹ ਯਾਨੀ ਬੁੱਧਵਾਰ ਨੂੰ ਹੋਣਗੀਆਂ।
Akali Dal Candidate Harjinder Dhami:
Harjinder Singh Dhami:
ਅੰਮ੍ਰਿਤਸਰ-
ਬਠਿੰਡਾ ਦੇ ਪਰਸਰਾਮ ਨਗਰ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੰਦਰ ਵਿਦਿਆਰਥੀਆਂ ਦੇ ਕੜੇ ਉਤਾਰਨ ਦਾ ਵੀਡੀਓ ਵਾਇਰਲ ਹੋਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਂਚ ਟੀਮ ਭੇਜੀ ਗਈ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ’ਤੇ ਧਰਮ ਪ੍ਰਚਾਰ ਕੇਂਦਰ ਤਲਵੰਡੀ ਸਾਬੋ ਦੇ ਇੰਚਾਰਜ ਸ. ਜਗਪਾਲ ਸਿੰਘ, ਪ੍ਰਚਾਰਕ ਭਾਈ ਨਿਰਭੈ ਸਿੰਘ, ਭਾਈ ਅਮਰੀਕ ਸਿੰਘ ਤੇ ਭਾਈ ਹਰਦੀਪ ਸਿੰਘ ਨੂੰ ਸਥਾਨਕ ਸਕੂਲ ਵਿਖੇ ਜਾ ਕੇ ਰਿਪੋਰਟ ਦੇਣ ਲਈ ਕਿਹਾ ਗਿਆ ਹੈ।  Harjinder Singh Dhami:
ਇਹ ਵੀ ਪੜ੍ਹੋ; ਕੈਨੇਡਾ ‘ਚ ਗੈਂਗਸਟਰ ਸੁੱਖਾ ਦੁੱਨੇਕੇ ਦੀ ਗੋਲੀ ਮਾਰ ਕੇ ਹੱਤਿਆ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ, ਕਿਉਂਕਿ ਜਦੋਂ ਵੀ ਕਕਾਰਾਂ ਨਾਲ ਸਬੰਧਤ ਕੋਈ ਅਜਿਹਾ ਮਾਮਲਾ ਆਉਂਦਾ ਹੈ ਤਾਂ ਸੰਗਤਾਂ ਅੰਦਰ ਰੋਸ ਫੈਲਣਾ ਕੁਦਰਤੀ ਹੈ। ਬਠਿੰਡਾ ਦੇ ਸਕੂਲ ਵੱਲੋਂ ਵਿਦਿਆਰਥੀਆਂ ਦੇ ਕੜੇ ਉਤਾਰਨ ਦੀ ਸੰਜੀਦਗੀ ਨੂੰ ਦੇਖਦਿਆਂ ਰਿਪੋਰਟ ਲਈ ਜਾ ਰਹੀ ਹੈ, ਜਿਸ ਮਗਰੋਂ ਅਗਲੀ ਵਿਚਾਰ ਕੀਤੀ ਜਾਵੇਗੀ। Harjinder Singh Dhami: