tips - Nirpakh Post
ਸਿਹਤ ਲਈ ਹਾਨੀਕਾਰਨ ਹੈ ਜੰਕ ਫੂਡ ਦੀ ਜ਼ਿਆਦਾ ਵਰਤੋਂ,
May be this damage
ਅਸੀਂ ਸਭ ਜਾਣਦੇ ਹਾਂ ਕਿ ਚੰਗਾ ਖਾਣਾ ਹੀ ਚੰਗੀ ਸਿਹਤ ਦਾ ਖਜਾਨਾ ਹੈ, ਜੇਕਰ ਖਾਣਾ-ਪੀਣਾ ਸਹੀ ਨਾ ਹੋਵੇ ਤਾਂ ਅਸੀਂ ਬੀਮਾਰ ਪੈਣ ਲੱਗਦੇ ਹਨ ਪਰ ਅੱਜ ਕੱਲ੍ਹ ਦੀ ਭੱਜ-ਦੌੜ ਭਰੀ ਜ਼ਿੰਦਗੀ ਨੇ ਸਾਡੇ ਖਾਣ-ਪੀਣ ਦਾ ਤਰੀਕਾ ਪੂਰੀ ਤਰ੍ਹਾਂ ਨਾਲ ਬਦਲ ਦਿੱਤਾ। ਹੁਣ ਰੋਟੀ ਦੀ ਥਾਂ ਪਿੱਜ਼ਾ ਅਤੇ ਦੁੱਧ ਦੀ ਥਾਂ ਕੋਰਡ ਡ੍ਰਿੰਕਸ ਨੇ ਲੈ ਲਈ ਹੈ। ਅਸੀਂ ਪੈਕੇਟ ਬੰਦ ਸਾਮਾਨ ਦੇ ਆਦੀ ਹੋ ਗਏ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਡੇਲੀ ਰੂਟੀਨ ‘ਚ ਸ਼ਾਮਲ ਇਹ ਜੰਕ ਫੂਡ ਸਿਹਤ ਲਈ ਬਹੁਤ ਨੁਕਸਾਨਦਾਇਕ ਹੈ।
ਕਿਉਂ ਨਹੀਂ ਖਾਣੀਆਂ ਚਾਹੀਦੀਆਂ ਬਾਹਰ ਦੀਆਂ ਚੀਜ਼ਾਂ?ਤੁਸੀਂ ਦੇਖਿਆ ਹੋਵੇਗਾ ਕਿ ਇਸ ‘ਚ ਸਾਡੇ ਤੋਂ ਪਹਿਲਾਂ ਦੀ ਪੀੜ੍ਹੀ ਦੇ ਇਨਸਾਨ ਸਾਡੇ ਤੋਂ ਜ਼ਿਆਦਾ ਮਜ਼ਬੂਤ ਅਤੇ ਸਿਹਤਮੰਦ ਹਨ। ਹਾਲਾਂਕਿ ਔਸਤ ਉਮਰ ‘ਚ ਪਹਿਲਾਂ ਤੋਂ ਵਾਧਾ ਹੋਇਆ ਹੈ ਪਰ ਇਸ ‘ਚੋਂ ਜ਼ਿਆਦਾਤਰ ਲੋਕਾਂ ਦਾ ਜੀਵਨ ਹਸਪਤਾਲ ਅਤੇ ਦਵਾਈਆਂ ਦੇ ਸਹਾਰੇ ਹੀ ਚੱਲ ਰਿਹਾ ਹੈ ਅਜਿਹਾ ਹੋਇਆ ਹੈ ਸਾਡੇ ਖਰਾਬ ਖਾਣ-ਪੀਣ ਦੀ ਵਜ੍ਹਾ ਨਾਲ। ਬਾਹਰ ਦੇ ਖਾਣੇ ‘ਚ ਜ਼ਰੂਰੀ ਤੱਤ ਨਹੀਂ ਹੁੰਦੇ ਹਨ ਜਿਸ ਨਾਲ ਸਰੀਰ ਨੂੰ ਪੋਸ਼ਨ ਨਹੀਂ ਮਿਲ ਪਾਉਂਦਾ ਹੈ। ਬਿਨਾਂ ਪੋਸ਼ਨ ਦੇ ਖਾਣੇ ਦੀ ਵਜ੍ਹਾ ਨਾਲ ਕਮਜ਼ੋਰੀ ਆਉਂਦੀ ਹੈ ਅਤੇ ਇਸ ਕਾਰਨ ਅੱਜ-ਕੱਲ੍ਹ ਦੇ ਲੋਕ ਘੱਟ ਉਮਰ ‘ਚ ਹੀ ਥੱਕਣ  ਲੱਗੇ ਹਨ।
also read-ਭਾਰੀ ਪੁਲਸ ਫੋਰਸ ਨਾਲ ਘਿਰੇ ਨਜ਼ਰ ਆਏ ਸਲਮਾਨ ਖ਼ਾਨ
ਕਿੰਝ ਪਹੁੰਚਦਾ ਹੈ ਨੁਕਸਾਨ?
-ਪੈਕੇਟ ‘ਚ ਸਾਮਾਨ ਨੂੰ ਲੰਬੇ ਸਮੇਂ ਲਈ ਪ੍ਰਿਜ਼ਰਵ ਕਰਕੇ ਰੱਖਿਆ ਜਾਂਦਾ ਹੈ। ਇਸ ਲਈ ਕਈ ਅਜਿਹੇ ਕੈਮੀਕਲ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਸਾਡੀ ਸਿਹਤ ਲਈ ਹਾਨੀਕਾਰਨ ਹੁੰਦੇ ਹਨ।
-ਕਈ ਸਾਮਾਨਾਂ ‘ਚ ਸੋਡੀਅਮ ਬਹੁਤ ਜ਼ਿਆਦਾ ਹੁੰਦਾ ਹੈ ਜੋ ਸਿਹਤ ਨੂੰ ਨੁਕਸਾਨ ਪਹੁੰਚਾਦਾ ਹੈ।
-ਚਿਪਸ, ਕੂਕੀਜ਼, ਕੁਰਕੁਰੇ ਵਰਗੀਆਂ ਪੈਕੇਟ ਬੰਦ ਚੀਜ਼ਾਂ ‘ਚ ਕਾਰਬੋਹਾਈਡ੍ਰੇਟ ਬਹੁਤ ਜ਼ਿਆਦਾ ਮਾਤਰਾ ‘ਚ ਪਾਇਆ ਜਾਂਦਾ ਹੈ ਜੋ ਕਈ ਰੋਗਾਂ ਦਾ ਕਾਰਨ ਬਣਦਾ ਹੈ।
-ਨੂਡਲਸ, ਚਾਊਮੀਨ, ਪਾਸਤਾ ਵਰਗੀਆਂ ਚਾਈਨੀਜ਼ ਚੀਜ਼ਾਂ ‘ਚ ਮੈਦਾ ਹੁੰਦਾ ਹੈ। ਇਹ ਅੰਤੜੀਆਂ ਨੂੰ ਨੁਕਸਾਨ ਪਹੁੰਚਾਉਂਦਾ ਹੈ। ਨਾਲ ਹੀ ਅਜਿਹੇ ਖਾਣੇ ਨਾਲ ਹਾਰਟ ਸਬੰਧੀ ਸਮੱਸਿਆਵਾਂ ਹੋਣ ਲੱਗਦੀਆਂ ਹਨ।
-ਬਰਗਰ, ਪਿੱਜ਼ਾ ਹਾਈ ਕੈਲੋਰੀ ਵਾਲੇ ਫੂਡ ਹਨ ਅਤੇ ਇਸ ‘ਚ ਮੈਦੇ ਦਾ ਇਸਤੇਮਾਲ ਵੀ ਹੁੰਦਾ ਹੈ। ਇਸ ਲਈ ਇਨ੍ਹਾਂ ਨੂੰ ਜ਼ਿਆਦਾ ਖਾਣੇ ਤੋਂ ਬਚਣਾ ਚਾਹੀਦਾ।-ਸਾਸ ਅਤੇ ਮਿਓਨੀ ਤਾਂ ਅੱਜ ਹਰ ਡਿਸ਼ ‘ਚ ਇਸਤੇਮਾਲ ਕੀਤੀ ਜਾਂਦੀ ਹੈ ਪਰ ਇਸ ਨਾਲ ਬਹੁਤ ਜਲਦ ਕੋਲੈਸਟਰਾਲ ਵਧਦਾ ਹੈ। May be this damage
ਜੰਕ ਫੂਡ ਖਾਣ ਨਾਲ ਛੇਤੀ ਮੌਤ ਹੋਣ ਦਾ ਖ਼ਤਰਾ, ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
Keep distance from these things
ਅਕਸਰ ਕਿਹਾ ਜਾਂਦਾ ਹੈ ਕਿ ਜੰਕ ਫੂਡ ਸਿਹਤ ਲਈ ਹਾਨੀਕਾਰਕ ਹੈ ਪਰ ਹੁਣ ਇਕ ਨਵੇਂ ਅਧਿਐਨ ਨੇ ਇਸ ਗੱਲ ਨੂੰ ਹੋਰ ਮਜ਼ਬੂਤ ​​ਕਰ ਦਿੱਤਾ ਹੈ। ਅਮਰੀਕਾ ’ਚ ਕੀਤੇ ਗਏ ਇਸ ਵੱਡੇ ਅਧਿਐਨ ’ਚ ਪਾਇਆ ਗਿਆ ਹੈ ਕਿ ਅਲਟਰਾ ਪ੍ਰੋਸੈਸਡ ਫੂਡ ਖਾਣ ਨਾਲ ਲੋਕਾਂ ਦੀ ਉਮਰ ਘੱਟ ਹੋ ਸਕਦੀ ਹੈ ਅਤੇ ਛੇਤੀ ਮੌਤ ਹੋਣ ਦਾ ਖ਼ਤਰਾ ਵਧ ਸਕਦਾ ਹੈ। ਇਹ ਅਧਿਐਨ ਬ੍ਰਿਟਿਸ਼ ਮੈਡੀਕਲ ਜਰਨਲ ’ਚ ਪ੍ਰਕਾਸ਼ਿਤ ਹੋਇਆ ਹੈ।
ਇਸ ’ਚ ਖੋਜਕਾਰਾਂ ਨੇ 34 ਸਾਲ ਤੱਕ ਲੱਗਭਗ 44 ਹਜ਼ਾਰ ਬਾਲਗਾਂ ਦੇ ਖਾਣ-ਪੀਣ ਅਤੇ ਸਿਹਤ ਸਬੰਧੀ ਅੰਕੜਿਆਂ ਦਾ ਅਧਿਐਨ ਕੀਤਾ। ਅਧਿਐਨ ਦੌਰਾਨ, ਭਾਗੀਦਾਰਾਂ ਤੋਂ ਉਨ੍ਹਾਂ ਵੱਲੋਂ ਖਾਧੇ ਜਾਣ ਵਾਲੇ ਭੋਜਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ ਗਈ। ਖੋਜਕਾਰਾਂ ਨੇ ਪਾਇਆ ਕਿ ਜਿਹੜੇ ਲੋਕ ਬਹੁਤ ਜ਼ਿਆਦਾ ਮਾਤਰਾ ’ਚ ਅਲਟਰਾ ਪ੍ਰੋਸੈਸਡ ਫੂਡ ਖਾਂਦੇ ਹਨ, ਉਨ੍ਹਾਂ ’ਚ ਛੇਤੀ ਮੌਤ ਹੋਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ।Keep distance from these things
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਈ, 2024)
ਅਧਿਐਨ ’ਚ ਕਿਹਾ ਗਿਆ ਹੈ ਕਿ ਅਲਟਰਾ ਪ੍ਰੋਸੈਸਡ ਫੂਡ ਉਹ ਹੁੰਦੇ ਹਨ, ਜਿਨ੍ਹਾਂ ’ਚ ਕੁਦਰਤੀ ਅਵਸਥਾ ਤੋਂ ਕਾਫੀ ਹੱਦ ਤੱਕ ਬਦਲਾਅ ਕਰ ਦਿੱਤਾ ਜਾਂਦਾ ਹੈ। ਇਨ੍ਹਾਂ ਖਾਣ ਵਾਲੇ ਪਦਾਰਥਾਂ ’ਚ ਆਮ ਤੌਰ ’ਤੇ ਖੰਡ, ਨਮਕ, ਚਰਬੀ ਅਤੇ ਨਕਲੀ ਤੱਤ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਉਦਾਹਰਨ ਦੇ ਤੌਰ ’ਤੇ ਪੈਕਡ ਸਨੈਕਸ, ਡੱਬਾਬੰਦ ​​ਭੋਜਨ, ਨੂਡਲਜ਼, ਇੰਸਟੈਂਟ ਸੂਪ, ਕੋਲਡ ਡਰਿੰਕਸ ਆਦਿ ਅਲਟਰਾ ਪ੍ਰੋਸੈਸਡ ਫੂਡ ਦੀ ਸ਼੍ਰੇਣੀ ’ਚ ਆਉਂਦੇ ਹਨ।Keep distance from these things
Fatty liver problem
ਅੱਜ ਦੇ ਸਮੇਂ ਵਿਚ ਫੈਟੀ ਲੀਵਰ ਦੀ ਸਮੱਸਿਆ ਬਹੁਤ ਜ਼ਿਆਦਾ ਵਧ ਰਹੀ ਹੈ, ਜੋ ਗ਼ਲਤ ਖਾਣ ਪੀਣ ਅਤੇ ਘੱਟ ਕਸਰਤ ਕਰਨ ਦਾ ਨਤੀਜਾ ਹੈ। ਲੀਵਰ ਸਾਡੇ ਸਰੀਰ ਦਾ ਮੁੱਖ ਅੰਗ ਹੈ। ਇਹ ਸਰੀਰ ਵਿੱਚ ਭੋਜਨ ਪਚਾਉਣ, ਬਲੱਡ ਸ਼ੂਗਰ ਨੂੰ ਕੰਟਰੋਲ ਰੱਖਣ ਅਤੇ ਸਰੀਰ ਦੇ ਵਿਸ਼ੈਲੇ ਤੱਤਾਂ ਨੂੰ ਬਾਹਰ ਕੱਢਣ ਦਾ ਕੰਮ ਕਰਦਾ ਹੈ। ਜ਼ਿਆਦਾਤਰ ਇਹ ਸਮੱਸਿਆ ਫੈਟ ਵਾਲਾ ਖਾਣਾ ਖਾਣ ਕਾਰਨ ਹੁੰਦੀ ਹੈ। ਇਸ ਤੋਂ ਇਲਾਵਾ ਸ਼ਰਾਬ ਦਾ ਸੇਵਨ ਕਰਨ ਨਾਲ ਵੀ ਇਹ ਸਮੱਸਿਆ ਹੋ ਸਕਦੀ ਹੈ। ਫੈਟੀ ਲੀਵਰ ਦੀ ਸਮੱਸਿਆ ਤੋਂ ਛੁਟਕਾਰਾ ਕਿਵੇਂ ਪਾ ਸਕਦੇ ਹਾਂ, ਦੇ ਬਾਰੇ ਅੱਜ ਅਸੀਂ ਤੁਹਾਨੂੰ ਦੱਸਾਂਗੇ..
ਫੈਟੀ ਲਿਵਰ ਕੀ ਹੁੰਦਾ ਹੈ
ਜਦੋਂ ਸਾਡੇ ਲੀਵਰ ਦੀਆਂ ਕੋਸ਼ਿਕਾਵਾਂ ਵਿੱਚ ਫੈਟ ਜ਼ਿਆਦਾ ਮਾਤਰਾ ਵਿੱਚ ਬਦਲਣ ਲੱਗ ਜਾਂਦੀ ਹੈ ਤਾਂ ਉਸ ਸਮੇਂ ਫੈਟੀ ਲੀਵਰ ਦੀ ਸਮੱਸਿਆ ਹੁੰਦੀ ਹੈ। ਲੀਵਰ ਵਿੱਚ ਵਸਾ ਦੀ ਕੁਝ ਮਾਤਰਾ ਹੋਣਾ ਇਕ ਸਾਧਾਰਨ ਗੱਲ ਹੈ ਪਰ ਜਦੋਂ ਇਹ ਵਸਾ ਲੀਵਰ ਦੇ ਭਾਰ ਤੋਂ ਜ਼ਿਆਦਾ ਹੋ ਜਾਂਦੀ ਹੈ, ਤਾਂ ਇਨਸਾਨ ਨੂੰ ਫੈਟੀ ਲੀਵਰ ਦੀ ਬੀਮਾਰੀ ਹੋ ਜਾਂਦੀ ਹੈ। ਇਸ ਸਮੱਸਿਆ ਵਿੱਚ ਲੀਵਰ ਕੰਮ ਕਰਨਾ ਛੱਡ ਦਿੰਦਾ ਹੈ, ਜਿਸ ਕਾਰਨ ਸਾਡੇ ਸਰੀਰ ਵਿੱਚ ਕੁਝ ਲੱਛਣ ਦਿਖਾਈ ਦਿੰਦੇ ਹਨ।Fatty liver problem
ਫੈਟੀ ਲਿਵਰ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਦੇ ਤਰੀਕੇ
ਆਂਵਲਾ
ਚਾਰ ਗ੍ਰਾਮ ਸੁੱਕੇ ਆਂਵਲੇ ਦਾ ਚੂਰਨ ਪਾਣੀ ਨਾਲ ਦਿਨ ਵਿੱਚ ਤਿੰਨ ਵਾਰ ਲਓ। ਕੁਝ ਦਿਨਾਂ ਵਿੱਚ ਫੈਟੀ ਲਿਵਰ ਦੀ ਸਮੱਸਿਆ ਬਿਲਕੁਲ ਠੀਕ ਹੋ ਜਾਵੇਗੀ। ਆਂਵਲੇ ਵਿੱਚ ਐਂਟੀ ਆਕਸੀਡੈਂਟ ਅਤੇ ਵਿਟਾਮਿਨ-ਸੀ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਲੀਵਰ ਵਿੱਚ ਮੌਜੂਦ ਵਿਸ਼ੈਲੇ ਤੱਤ ਬਾਹਰ ਨਿਕਲ ਜਾਂਦੇ ਹਨ। ਤੁਸੀਂ ਚਾਹੋ ਤਾਂ ਰੋਜ਼ਾਨਾ ਦੋ ਤਿੰਨ ਕੱਚੇ ਆਂਵਲੇ ਦਾ ਸੇਵਨ ਵੀ ਕਰ ਸਕਦੇ ਹੋ।
ਜਾਮੁਨ
ਜਾਮੁਨ ਖਾਣ ਨਾਲ ਫੈਟੀ ਲਿਵਰ ਦੀ ਸਮੱਸਿਆ ਤੋਂ ਬਹੁਤ ਜਲਦੀ ਰਾਹਤ ਮਿਲਦੀ ਹੈ। ਜੇਕਰ ਤੁਸੀਂ ਫੈਟੀ ਲਿਵਰ ਦਾ ਰਾਮਬਾਣ ਅਤੇ ਘਰੇਲੂ ਇਲਾਜ ਲੱਭ ਰਹੇ ਹੋ, ਤਾਂ ਜਾਮੁਨ ਤੁਹਾਡੇ ਲਈ ਫ਼ਾਇਦੇਮੰਦ ਹਨ। ਜਾਮੁਨ ‘ਚ ਮੌਜੂਦ ਔਸ਼ਧੀ ਗੁਣ ਅਤੇ ਪੋਸ਼ਕ ਤੱਤ ਫੈਟੀ ਲਿਵਰ ਦੀ ਸਮੱਸਿਆ ਨੂੰ ਦੂਰ ਕਰਨ ‘ਚ ਮਦਦਗਾਰ ਹਨ। ਰੋਜ਼ਾਨਾ ਸਵੇਰੇ ਖਾਲੀ ਢਿੱਡ 200 ਤੋਂ 300 ਗ੍ਰਾਮ ਪੱਕੇ ਹੋਏ ਜਾਮੁਨ ਖਾਣ ਨਾਲ ਫੈਟੀ ਲਿਵਰ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ।
ਗ੍ਰੀਨ-ਟੀ
ਗਰੀਨ-ਟੀ ਵਿੱਚ ਐਂਟੀਓਕਸੀਡੈਂਟ ਭਰਪੂਰ ਮਾਤਰਾ ਵਿੱਚ ਹੁੰਦੇ ਹਨ, ਜੋ ਸਾਡੇ ਲੀਵਰ ਲਈ ਬਹੁਤ ਫ਼ਾਇਦੇਮੰਦ ਹਨ। ਇਹ ਲੀਵਰ ਨੂੰ ਸਹੀ ਤਰ੍ਹਾਂ ਕੰਮ ਕਰਨ ਅਤੇ ਲੀਵਰ ਦੇ ਫੈਟ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ। ਇਸ ਲਈ ਫੈਟੀ ਲਿਵਰ ਦੀ ਸਮੱਸਿਆ ਹੋਣ ’ਤੇ ਰੋਜ਼ਾਨਾ ਦੋ ਕੱਪ ਗਰੀਨ ਟੀ ਦੇ ਜ਼ਰੂਰ ਪੀਓ।
also read:- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਪ੍ਰੈਲ, 2024)
ਨਿੰਬੂ ਅਤੇ ਸੰਤਰਾ
ਫੈਟੀ ਲੀਵਰ ਦੀ ਸਮੱਸਿਆ ਹੋਣ ’ਤੇ ਆਪਣੇ ਖਾਣੇ ਵਿੱਚ ਵਿਟਾਮਿਨ-ਸੀ ਵਾਲੀਆਂ ਚੀਜ਼ਾਂ ਜ਼ਿਆਦਾ ਸ਼ਾਮਲ ਕਰੋ। ਇਹ ਲਿਵਰ ਦੀ ਫੈਟ ਨੂੰ ਬਹੁਤ ਜਲਦ ਘੱਟ ਕਰਦੇ ਹਨ। ਇਸ ਸਮੱਸਿਆ ਤੋਂ ਜਲਦੀ ਛੁਟਕਾਰਾ ਪਾਉਣ ਲਈ ਰੋਜ਼ਾਨਾ ਨਿੰਬੂ ਅਤੇ ਸੰਤਰੇ ਦਾ ਜੂਸ ਪੀਓ
ਸੇਬ ਦਾ ਸਿਰਕਾ
ਸੇਬ ਦਾ ਸਿਰਕਾ ਫੈਟੀ ਲੀਵਰ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ। ਇਹ ਲੀਵਰ ਵਿਚ ਜੰਮੇ ਹੋਏ ਫੈਟ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। ਇਸ ਲਈ ਫੈਟੀ ਲੀਵਰ ਦੀ ਸਮੱਸਿਆ ਹੋਣ ’ਤੇ ਰੋਜ਼ਾਨਾ ਇਕ ਗਿਲਾਸ ਕੋਸੇ ਪਾਣੀ ਵਿੱਚ ਦੋ ਚਮਚੇ ਸੇਬ ਦਾ ਸਿਰਕਾ ਮਿਲਾ ਕੇ ਪੀਓ।
ਲੱਸੀ
ਫੈਟੀ ਲੀਵਰ ਦੀ ਸਮੱਸਿਆ ਹੋਣ ’ਤੇ ਰੋਜ਼ਾਨਾ ਖਾਣਾ ਖਾਣ ਤੋਂ ਬਾਅਦ ਇੱਕ ਗਿਲਾਸ ਲੱਸੀ ਦਾ ਜ਼ਰੂਰ ਪੀਓ। ਲੱਸੀ ਵਿੱਚ ਹਿੰਗ, ਲੂਣ, ਜੀਰਾ ਅਤੇ ਕਾਲੀ ਮਿਰਚ ਮਿਲਾ ਕੇ ਪੀਣ ਨਾਲ ਫੈਟੀ ਲੀਵਰ ਦੀ ਸਮੱਸਿਆ ਤੋਂ ਨਿਜ਼ਾਤ ਮਿਲ ਜਾਂਦੀ ਹੈ।Fatty liver problem
ਕੱਚਾ ਟਮਾਟਰ ਖਾਓ
ਫੈਟੀ ਲੀਵਰ ਦੀ ਸਮੱਸਿਆ ਤੋਂ ਪੀੜਤ ਲੋਕਾਂ ਲਈ ਟਮਾਟਰ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਲਈ ਫੈਟੀ ਲੀਵਰ ਦੀ ਸਮੱਸਿਆ ਹੋਣ ’ਤੇ ਰੋਜ਼ਾਨਾ ਕੱਚੇ ਟਮਾਟਰ ਦਾ ਸੇਵਨ ਜ਼ਰੂਰ ਕਰੋ।
ਵਿਦਿਆਰਥੀ ਧਿਆਨ ਦੇਂਣ ਹੁਣ ਸਫਲਤਾ ਦੂਰ ਨਹੀਂ ਇਹ ਆਦਤਾਂ ਤੁਹਾਡੇ ਲਈ ਹਨ ਲਾਭਕਾਰੀ
Tips to Get Success ਜੇਕਰ ਕਿਸੇ ਵੀ ਵਿਦਿਆਰਥੀ ਨੇ ਜੀਵਨ ਵਿੱਚ ਸਫ਼ਲਤਾ ਹਾਸਿਲ ਕਰਨੀ ਹੈ ਤਾਂ ਉਸ ਵਿਦਿਆਰਥੀਆਂ ਨੂੰ ਕੁਝ ਅਜਿਹੀਆਂ ਆਦਤਾਂ ਅਪਨਾਉਣ ਦੀ ਲੋੜ ਹੈ, ਜੋ ਉਨ੍ਹਾਂ ਨੂੰ ਜ਼ਿੰਦਗੀ ਦੇ ਵੱਡੇ ਟੀਚਿਆਂ ਨੂੰ ਹਾਸਲ ਕਰਨ ਦੇ ਨਾਲ-ਨਾਲ ਭਵਿੱਖ ‘ਚ ਆਪਣੇ ਕਰੀਅਰ ‘ਚ ਸਫਲਤਾ ਹਾਸਲ ਕਰਨ ‘ਚ ਵੀ ਸਹਾਈ ਹੋਣਗੀਆਂ। ਇਸ ਲਈ ਅੱਜ ਅਸੀਂ ਤੁਹਾਨੂੰ ਕੁਝ ਅਜਿਹੀਆਂ ਆਦਤਾਂ ਬਾਰੇ ਦੱਸਾਂਗੇ, ਜਿਨ੍ਹਾਂ ਦਾ ਪਾਲਣ ਹਰ ਵਿਦਿਆਰਥੀ ਨੂੰ ਕਰਨਾ ਚਾਹੀਦਾ ਹੈ।
ਸਮਾਂ,ਸਥਿਤੀ ਅਤੇ ਸਥਾਨ:
ਕਿਸੇ ਵੀ ਵਿਦਿਆਰਥੀ ਲਈ ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਉਸਨੂੰ ਪਤਾ ਹੋਣਾ ਚਾਹੀਦਾ ਹੈ ਕਿ ਕਿਹੜਾ ਕੰਮ, ਕਦੋਂ ਅਤੇ ਕਿਵੇਂ ਕਰਨਾ ਹੈ। ਇਸ ਦੇ ਲਈ ਹੋਨਹਾਰ ਵਿਦਿਆਰਥੀ ਪਹਿਲਾਂ ਤੋਂ ਯੋਜਨਾ ਬਣਾ ਕੇ ਅੱਗੇ ਵਧਦੇ ਹਨ, ਤਾਂ ਜੋ ਉਹ ਦੂਜੇ ਵਿਦਿਆਰਥੀਆਂ ਤੋਂ ਅੱਗੇ ਰਹਿਣ।Tips to Get Success
ਇੱਕ ਚੀਜ਼ ‘ਤੇ ਪੂਰਾ ਫੋਕਸ:
ਬੁੱਧੀਮਾਨ ਵਿਦਿਆਰਥੀ ਕਦੇ ਵੀ ਮਲਟੀਟਾਸਕਿੰਗ ‘ਤੇ ਧਿਆਨ ਨਹੀਂ ਦਿੰਦੇ। ਕਿਉਂਕਿ ਮਲਟੀਟਾਸਕਿੰਗ ਸਰੀਰਕ ਤੌਰ ‘ਤੇ ਬਹੁਤ ਥਕਾ ਦੇਣ ਵਾਲਾ ਕੰਮ ਹੈ, ਜਿਸ ਕਾਰਨ ਵਿਦਿਆਰਥੀ ਕਦੇ ਵੀ ਕਿਸੇ ਵੀ ਚੀਜ਼ ‘ਤੇ ਪੂਰਾ ਧਿਆਨ ਨਹੀਂ ਲਗਾ ਪਾਉਂਦੇ। ਅਜਿਹੀ ਸਥਿਤੀ ਵਿਚ, ਇਹ ਜ਼ਰੂਰੀ ਹੈ ਕਿ ਉਹ ਸਿਰਫ ਇਕ ਚੀਜ਼ ‘ਤੇ ਪੂਰਾ ਧਿਆਨ ਦੇਣ।
ਇਹ ਵੀ ਪੜ੍ਹੋ: ਏਐੱਸਆਈ ਪੁੱਜਾ ਡੀਜੀਪੀ ਦੇ ਦਫਤਰ ਵਿੱਚ ਅਸਤੀਫਾ ਦੇਣ ਲਈ ‘ਤੇ  ਆਖਿਆ- ਜੇ ਧੀ ਨੂੰ ਇਨਸਾਫ਼ ਨਾ ਦਿਵਾ ਸਕਿਆ ਤਾਂ ਇਸ ਵਰਦੀ ਦਾ ਕੀ ਕਰਾਂ
ਆਤਮ-ਵਿਸ਼ਵਾਸ:
ਇੱਕ ਚੰਗੇ ਵਿਦਿਆਰਥੀ ਦੀ ਸਭ ਤੋਂ ਵਧੀਆ ਆਦਤਾਂ ਵਿੱਚੋਂ ਇੱਕ ਇਹ ਹੈ ਕਿ ਉਹ ਕਲਾਸ ਵਿੱਚ ਸਵਾਲ ਪੁੱਛਣ ਤੋਂ ਕਦੇ ਨਹੀਂ ਡਰਦਾ। ਕਿਉਂਕਿ ਜੇਕਰ ਤੁਸੀਂ ਜ਼ਿੰਦਗੀ ਵਿੱਚ ਕੁਝ ਸਿੱਖਣਾ ਚਾਹੁੰਦੇ ਹੋ, ਤਾਂ ਸਵਾਲ ਪੁੱਛਣਾ ਬਹੁਤ ਜ਼ਰੂਰੀ ਹੈ।
ਸਿਹਤ ਵੱਲ ਧਿਆਨ :
ਵਿਦਿਆਰਥੀਆਂ ਨੂੰ ਆਪਣੀ ਸਿਹਤ ਵੱਲ ਵੀ ਧਿਆਨ ਦੇਣਾ ਜ਼ਰੂਰੀ ਹੈ। ਕੇਵਲ ਚੰਗੀ ਸਿਹਤ ਦੇ ਆਧਾਰ ‘ਤੇ, ਤੁਸੀਂ ਹਮੇਸ਼ਾ ਆਪਣਾ ਅਗਲਾ ਕਦਮ ਚੁੱਕਣ ਦੇ ਯੋਗ ਹੋਵੋਗੇ. ਜੇਕਰ ਤੁਹਾਡੀ ਸਿਹਤ ਠੀਕ ਨਹੀਂ ਹੈ ਤਾਂ ਤੁਸੀਂ ਪੜ੍ਹਾਈ ‘ਤੇ ਪੂਰਾ ਧਿਆਨ ਨਹੀਂ ਲਗਾ ਸਕੋਗੇ।
ਧਿਆਨ ਭਟਕਾਉਣ ਵਾਲੀਆਂ ਚੀਜ਼ਾਂ ਤੋਂ ਦੂਰੀ:
ਸਫਲ ਵਿਦਿਆਰਥੀ ਅਜਿਹੀਆਂ ਚੀਜ਼ਾਂ ਤੋਂ ਹਮੇਸ਼ਾ ਦੂਰ ਰਹਿੰਦੇ ਹਨ, ਜੋ ਉਨ੍ਹਾਂ ਦਾ ਪੜ੍ਹਾਈ ਤੋਂ ਧਿਆਨ ਭਟਕਾਉਂਦੀਆਂ ਹਨ। ਇਸ ਲਈ ਵਿਦਿਆਰਥੀਆਂ ਲਈ ਇਹ ਜ਼ਰੂਰੀ ਹੈ ਕਿ ਉਹ ਮੋਬਾਈਲ ਅਤੇ ਲੈਪਟਾਪ ਤੋਂ ਦੂਰ ਰਹਿਣ। ਇਸ ਤੋਂ ਇਲਾਵਾ ਉਨ੍ਹਾਂ ਨੂੰ ਸੋਸ਼ਲ ਮੀਡੀਆ ਤੋਂ ਵੀ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ। ਹਾਲਾਂਕਿ, ਜੇਕਰ ਬਹੁਤ ਜ਼ਰੂਰੀ ਲੋੜ ਹੋਵੇ ਤਾਂ ਉਹ ਇੰਟਰਨੈੱਟ ਦੀ ਵਰਤੋਂ ਕਰ ਸਕਦੇ ਹਨ।Tips to Get Success
ਅੱਜ ਦੇ ਦੌਰ ‘ਚ ਬਹੁਤ ਸਾਰੇ ਲੋਕ ਆਪਣੇ ਜ਼ਿਆਦਾ ਵੱਧ ਰਹੇ ਭਾਰ ਤੋਂ ਪ੍ਰੇਸ਼ਾਨ ਰਹਿੰਦੇ ਹਨ। ਅੱਜ ਦੀ ਗ਼ਲਤ ਜੀਵਨ ਸ਼ੈਲੀ ਕਈ ਤਰ੍ਹਾਂ ਦੀਆਂ ਬੀਮਾਰੀਆਂ ਨੂੰ ਜਨਮ ਦੇ ਰਹੀ ਹੈ। ਅਜਿਹੇ ‘ਚ ਮੋਟਾਪਾ ਸਭ ਤੋਂ ਵੱਡੀ ਸਮੱਸਿਆ ਹੈ। ਭਾਰਤ ਵਿੱਚ ਬਹੁਤ ਸਾਰੇ ਲੋਕ ਮੋਟਾਪੇ ਦੇ ਸ਼ਿਕਾਰ ਹਨ। ਲੋਕ ਮੋਟਾਪਾ ਘੱਟ ਕਰਨ ਲਈ ਬਹੁਤ ਸਾਰੇ ਤਰੀਕਿਆਂ ਦੀ ਵਰਤੋਂ ਕਰਦੇ ਹਨ। ਜੇਕਰ ਤੁਸੀਂ ਵੀ ਮੋਟਾਪੇ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ ਤਾਂ ਅਸੀਂ ਤੁਹਾਨੂੰ ਅੰਬ ਖਾਣ ਦੀ ਸਲਾਹ ਦੇਵਾਂਗੇ, ਕਿਉਂਕਿ ਇਹ ਭਾਰ ਨੂੰ ਘੱਟ ਕਰਨ ‘ਚ ਬਹੁਤ ਮਦਦ ਕਰਦਾ ਹੈ। ਫਲਾਂ ਦਾ ਰਾਜਾ ਅੰਬ ਗਰਮੀਆਂ ਦੇ ਮੌਸਮ ਵਿੱਚ ਬਾਜ਼ਾਰ ‘ਚੋਂ ਮਿਲ ਜਾਂਦਾ ਹੈ। ਅੰਬ ਖਾਣ ‘ਚ ਸੁਆਦ ਹੀ ਨਹੀਂ ਸਗੋਂ ਸਰੀਰ ਲਈ ਵੀ ਬਹੁਤ ਫ਼ਾਇਦੇਮੰਦ ਹੁੰਦਾ ਹੈ।
ਵੱਧਦੇ ਭਾਰ ਨੂੰ ਘੱਟ ਅਤੇ ਇਮਿਊਨਿਟੀ ਨੂੰ ਮਜ਼ਬੂਤ ​​ਕਰਦਾ ਹੈ ਅੰਬ
ਦੱਸ ਦੇਈਏ ਕਿ ਅੰਬ ਖਾਣ ਨਾਲ ਕਦੇ ਵੀ ਤੁਹਾਡਾ ਭਾਰ ਨਹੀਂ ਵਧਦਾ ਸਗੋਂ ਅੰਬ ਖਾਣ ਨਾਲ ਭਾਰ ਤੇਜ਼ੀ ਨਾਲ ਘੱਟ ਹੁੰਦਾ ਹੈ। ਅੰਬ ਵਿੱਚ ਵਿਟਾਮਿਨ, ਖਣਿਜ ਅਤੇ ਐਂਟੀਆਕਸੀਡੈਂਟ ਹੁੰਦੇ ਹਨ, ਜੋ ਇਮਿਊਨਿਟੀ ਨੂੰ ਮਜ਼ਬੂਤ ​​ਬਣਾਉਂਦੇ ਹਨ ਅਤੇ ਭਾਰ ਘਟਾਉਣ ਵਿੱਚ ਮਦਦ ਕਰਦੇ ਹਨ। ਅੰਬ ਕੈਂਸਰ ਵਰਗੀਆਂ ਕਈ ਵੱਡੀਆਂ ਬੀਮਾਰੀਆਂ ਤੋਂ ਵੀ ਬਚਾਉਣ ਦਾ ਕੰਮ ਕਰਦਾ ਹੈ। Troubled by weight problems
ਪਾਚਨ ਕਿਰਿਆ ਠੀਕ ਰੱਖਦਾ ਹੈ ਅੰਬ
ਅੰਬ ਭਾਰ ਘਟਾਉਣ ਦੇ ਨਾਲ-ਨਾਲ ਅੱਖਾਂ ਲਈ ਵੀ ਫ਼ਾਇਦੇਮੰਦ ਹੁੰਦਾ ਹੈ। ਅੰਬ ‘ਚ ਕੈਲੋਰੀ ਘੱਟ ਮਾਤਰਾ ਵਿੱਚ ਪਾਈ ਜਾਂਦੀ ਹੈ, ਜਿਸ ਨਾਲ ਤੁਹਾਡੀ ਪਾਚਨ ਕਿਰਿਆ ਠੀਕ ਰਹਿੰਦੀ ਹੈ। ਜ਼ਿਆਦਾ ਫਾਈਬਰ ਵਾਲੇ ਭੋਜਨ ਭਾਰ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ। ਅੰਬ ਦਿਲ ਨਾਲ ਜੁੜੀਆਂ ਬੀਮਾਰੀਆਂ ਤੋਂ ਵੀ ਬਚਾਉਂਦਾ ਹੈ। ਅੰਬ ਵਿੱਚ ਵਿਟਾਮਿਨ-ਸੀ ਹੁੰਦਾ ਹੈ, ਜੋ ਤੁਹਾਡੇ ਇਮਿਊਨ ਸਿਸਟਮ ਲਈ ਚੰਗਾ ਹੈ। Troubled by weight problems
ਕਿਵੇਂ ਕਰੀਏ ਅੰਬ ਦਾ ਸੇਵਨ
. ਫਰਿੱਜ ‘ਚ ਰੱਖੇ ਅੰਬ ਦੇ ਕੁਝ ਟੁਕੜਿਆਂ ਨੂੰ ਦਹੀਂ ‘ਚ ਮਿਲਾ ਕੇ ਖਾ ਸਕਦੇ ਹੋ।
. ਅੰਬ ਨੂੰ ਫਰੂਟ ਸਲਾਦ ‘ਚ ਸ਼ਾਮਲ ਕਰੋ।
. ਇੱਕ ਗਲਾਸ ਆਈਸਡ ਚਾਹ ਜਾਂ ਨਿੰਬੂ ਪਾਣੀ ‘ਚ ਤੁਸੀਂ ਅੰਬ ਦਾ ਇੱਕ ਟੁਕੜਾ ਮਿਲਾ ਕੇ ਇਸ ਦਾ ਸੇਵਨ ਕਰ ਸਕਦੇ ਹੋ।Troubled by weight problems
also read :- ਬੇਅਦਬੀ ਮਾਮਲੇ ਵਿੱਚ ਅਦਲਾਤ ਨੇ ਬਲਾਤਕਾਰੀ ਰਾਮ ਰਹੀਮ ਦੀ ਅਰਜੀ ਕੀਤੀ ਰੱਦ
ਅੰਬ ਕਦੋਂ ਖਾਓ
ਤੁਸੀਂ ਅੰਬ ਨੂੰ ਨਾਸ਼ਤੇ ਵਿੱਚ ਅਤੇ ਦੁਪਹਿਰ ਦੇ ਖਾਣੇ ਤੋਂ ਬਾਅਦ ਖਾ ਸਕਦੇ ਹੋ। ਰਾਤ ਨੂੰ ਸੌਣ ਤੋਂ ਪਹਿਲਾਂ ਜਾਂ ਖਾਣਾ ਖਾਣ ਤੋਂ ਤੁਰੰਤ ਬਾਅਦ ਅੰਬ ਖਾਣ ਤੋਂ ਪਰਹੇਜ਼ ਕਰੋ। ਅੰਬ ਨੂੰ ਭੋਜਨ ਕਰਨ ਤੋਂ 1 ਘੰਟਾ ਪਹਿਲਾਂ ਜਾਂ ਭੋਜਨ ਤੋਂ 2 ਘੰਟੇ ਬਾਅਦ ਖਾਣਾ ਚਾਹੀਦਾ ਹੈ।
ਗੁੱਸੇ ਨੂੰ ਕਾਬੂ ਕਰਨ ਲਈ ਵਰਤੋਂ ਇਹ ਤਰੀਕੇ, ਜੀਵਨ ਹੋ ਜਾਵੇਗਾ ਸੌਖਾ
ਗੁੱਸਾ ਆਉਣਾ ਮਨੁੱਖੀ ਦੀ ਇਕ ਸਧਾਰਨ ਬਿਰਤੀ ਹੈ। ਪਰ ਇਕ ਸਿਆਣਾ ਇਨਸਾਨ ਉਹੀ ਹੈ ਜੋ ਆਪਣੇ ਗੁੱਸੇ ਨੂੰ ਕੰਟਰੋਲ ਕਰਨਾ ਤੇ ਸਾਧਣਾ ਸਿੱਖ ਲਵੇ। ਇਸ ਲਈ ਜੇਕਰ ਤੁਸੀਂ ਵਿਚ ਖ਼ੁਸ਼ਨੁਮਾ ਤੇ ਲੋਕਾਂ ਨਾਲ ਮੁਹੱਬਤੀ ਜੀਵਨ ਜਿਉਣਾ ਚਾਹੁੰਦੇ ਹੋ ਤਾਂ ਆਪਣੇ ਗੁੱਸੇ ਨੂੰ ਕੰਟਰੋਲ ਕਰਨਾ ਸਿੱਖੋ।
ਅਜਿਹੇ ਮੌਕੇ ਹੁੰਦੇ ਹਨ ਜਦੋਂ ਸਾਡੇ ਆਪਣੇ ਜਵਾਬ ਬੇਕਾਬੂ ਹੋ ਸਕਦੇ ਹਨ, ਖਾਸ ਤੌਰ ‘ਤੇ ਜਦੋਂ ਅਸੀਂ ਗੁੱਸੇ ਨਾਲ ‘ਗ੍ਰਸਤ’ ਹੁੰਦੇ ਹਾਂ ਅਤੇ ਸਵੈ-ਨਿਯੰਤ੍ਰਿਤ ਕਰਨ ਦੀ ਸਾਡੀ ਯੋਗਤਾ ਗੁਆ ਦਿੰਦੇ ਹਾਂ। ਇੱਥੋਂ ਤੱਕ ਕਿ ਸਭ ਤੋਂ ਵੱਧ ਸਮਝਦਾਰ ਅਤੇ ਗਿਆਨਵਾਨ ਵਿਅਕਤੀ ਵੀ ਤੀਬਰ ਗੁੱਸੇ ਦੇ ਪਲਾਂ ਵਿੱਚ ਆਪਣੇ ਕੰਟਰੋਲ ਦੀ ਭਾਵਨਾ ਗੁਆ ਸਕਦੇ ਹਨ, ਅਤੇ ਬਾਅਦ ਵਿੱਚ ਅਵਿਸ਼ਵਾਸ ਦੇ ਨਾਲ, “ਮੇਰੇ ਉੱਤੇ ਕੀ ਆਇਆ? ਮੈਂ ਆਪਣੀਆਂ ਭਾਵਨਾਵਾਂ ਨੂੰ ਕਾਬੂ ਕਿਉਂ ਨਹੀਂ ਕਰ ਸਕਿਆ?”
ਇਹ ਸੰਭਵ ਹੈ ਕਿ ਕਿਸੇ ਦੁਸ਼ਟ ਆਤਮਾ ਦੁਆਰਾ ਗ੍ਰਸਤ ਹੋਣ ਦੀ ਇਹ ਭਾਵਨਾ ਇਸ ਤੱਥ ਤੋਂ ਪੈਦਾ ਹੋ ਸਕਦੀ ਹੈ ਕਿ ਉਹਨਾਂ ਦੀ ਆਮ ਸਥਿਤੀ ਵਿੱਚ, ਵਿਅਕਤੀ ਇਸ ਤਰ੍ਹਾਂ ਪ੍ਰਤੀਕ੍ਰਿਆ ਕਰਨ ਦੀ ਕਲਪਨਾ ਨਹੀਂ ਕਰ ਸਕਦੇ ਸਨ।
ਹਾਲਾਂਕਿ, ਬਾਹਰੀ ਤਾਕਤਾਂ ‘ਤੇ ਦੋਸ਼ ਲਗਾਉਣ ਦੀ ਬਜਾਏ ਸਾਡੇ ਕੰਮਾਂ ਲਈ ਨਿੱਜੀ ਜ਼ਿੰਮੇਵਾਰੀ ਨੂੰ ਸਵੀਕਾਰ ਕਰਨਾ ਮਹੱਤਵਪੂਰਨ ਹੈ। ਆਖਰਕਾਰ, ਸਾਡੇ ਗੁੱਸੇ ਦਾ ਸਰੋਤ ਸਾਡੇ ਅੰਦਰ ਹੈ। ਅਜਿਹੇ ਮਾਮਲਿਆਂ ਵਿੱਚ ਜਿੱਥੇ ਗੁੱਸਾ ਆ ਜਾਂਦਾ ਹੈ, ਇਹ ਅਕਸਰ ਉੱਤਮਤਾ ਜਾਂ ਅਧਿਕਾਰ ਦੀ ਭਾਵਨਾ ਦੁਆਰਾ ਵਧਾਇਆ ਜਾਂਦਾ ਹੈ ਜਿਸ ਕਾਰਨ ਅਸੀਂ ਦੂਜਿਆਂ ਨੂੰ ਬੇਰਹਿਮੀ ਨਾਲ ਜਵਾਬ ਦੇ ਸਕਦੇ ਹਾਂ।
ਬੇਇਨਸਾਫ਼ੀ ਦੀਆਂ ਘਟਨਾਵਾਂ ਦੇ ਜਵਾਬ ਵਿੱਚ ਗੁੱਸੇ ਨਾਲ ਪ੍ਰਤੀਕ੍ਰਿਆ ਕਰਨਾ ਵੀ ਕੁਦਰਤੀ ਹੈ। ਹਾਲਾਂਕਿ, ਬਹੁਤ ਸਾਰੇ ਮਾਮਲਿਆਂ ਵਿੱਚ, ਸਾਡਾ ਗੁੱਸਾ ਮੁੱਖ ਤੌਰ ‘ਤੇ ਸਾਡੀ ਆਪਣੀ ਹਉਮੈ ਦੁਆਰਾ ਵਧਾਇਆ ਜਾਂਦਾ ਹੈ, ਜੋ ਸਾਡੀ ਸਵੈ-ਮਹੱਤਤਾ ਦੀ ਭਾਵਨਾ ਨੂੰ ਵਧਾ-ਚੜ੍ਹਾ ਕੇ ਪੇਸ਼ ਕਰਦਾ ਹੈ।
ਇਸ ਲਈ ਇਸ ਤੋਂ ਪਹਿਲਾਂ ਕਿ ਅਸੀਂ ਆਪਣੇ ਗੁੱਸੇ ਭਰੇ ਪ੍ਰਦਰਸ਼ਨਾਂ ਨੂੰ ਜਾਇਜ਼ ਠਹਿਰਾਉਂਦੇ ਹਾਂ (ਜਿਸ ਦੇ ਨਤੀਜੇ ਵਜੋਂ ਆਮ ਤੌਰ ‘ਤੇ ਸਾਨੂੰ ਸ਼ਰਮ ਮਹਿਸੂਸ ਹੁੰਦੀ ਹੈ), ਇਹ ਰੁਕਣਾ ਅਤੇ ਇਸ ਗੱਲ ‘ਤੇ ਵਿਚਾਰ ਕਰਨਾ ਮਹੱਤਵਪੂਰਨ ਹੈ ਕਿ ਅਸੀਂ ਉਸ ਸਥਿਤੀ ਵਿੱਚ ਕਿਵੇਂ ਵੱਖਰਾ ਜਵਾਬ ਦੇ ਸਕਦੇ ਸੀ।
ਯਾਦ ਰੱਖੋ: “ਗੁੱਸਾ ਅਤੇ ਰੁੱਖੇਪਣ ਇੱਕ ਕਮਜ਼ੋਰ ਆਦਮੀ ਦੀ ਤਾਕਤ ਦੀ ਨਕਲ ਹਨ। “
Anger Controling Tips ਕਾਮ, ਕ੍ਰੋਧ, ਲੋਭ, ਮੋਹ ਤੇ ਅਹੰਕਾਰ ਨੂੰ ਸਾਡੇ ਧਾਰਮਿਕ ਗ੍ਰੰਥਾਂ ਅਤੇ ਧਾਰਮਿਕ ਗੁਰੂਆਂ ਨੇ ਮੁੱਢਲੇ ਪੰਜ ਵਿਕਾਰ ਮੰਨਿਆ ਗਿਆ ਹੈ। ਮਨੁੱਖ ਨੂੰ ਇਹਨਾਂ ਵਿਕਾਰਾਂ ਤੋਂ ਬਚਣ ਦੀ ਸਲਾਹ ਦਿੱਤੀ ਜਾਂਦੀ ਹੈ। ਜੋ ਮਨੁੱਖ ਇਹਨਾਂ ਵਿਚ ਗਹਿਰਾ ਡੁੱਬ ਜਾਵੇ ਤਾਂ ਉਸਦਾ ਜੀਵਨ ਨਰਕ ਬਣ ਜਾਂਦਾ ਹੈ। ਅੱਜ ਆਪਾਂ ਇਹਨਾਂ ਵਿਚੋਂ ਇਕ ਕ੍ਰੋਧ ਬਾਰੇ ਗੱਲ ਕਰਾਂਗੇ। ਕ੍ਰੋਧ ਤੋਂ ਮਤਲਬ ਹੈ ਗੁੱਸਾ। ਗੁੱਸਾ ਹਰ ਇਨਸਾਨ ਨੂੰ ਆਉਂਦਾ ਹੈ। ਜੋ ਇਨਸਾਨ ਇਸ ਉੱਤੇ ਕਾਬੂ ਪਾ ਲੈਂਦੇ ਹਨ ਉਹ ਸੱਜਣ ਪੁਰਸ਼ ਬਣ ਜਾਂਦੇ ਹਨ ਤੇ ਜੋ ਆਪਣੇ ਗੁੱਸੇ ਉੱਤੇ ਕਾਬੂ ਨਹੀਂ ਰੱਖ ਪਾਉਂਦੇ, ਉਹ ਇਕੱਲੇ ਰਹਿ ਜਾਂਦੇ ਹਨ।
ਲੋਕ ਅਜਿਹੇ ਗੁਸੈਲੇ ਸੁਭਾਅ ਦੇ ਇਨਸਾਨਾਂ ਤੋਂ ਵਿਥ ਪਾਉਣ ਲਗਦੇ ਹਨ। ਇਸ ਨਾਲ ਜ਼ਿੰਦਗੀ ਦੀ ਖ਼ੂਬਸੂਰਤੀ ਨਸ਼ਟ ਹੋ ਜਾਂਦੀ ਹੈ। ਗੁੱਸਾ ਆਉਣਾ ਮਨੁੱਖੀ ਦੀ ਇਕ ਸਧਾਰਨ ਬਿਰਤੀ ਹੈ। ਪਰ ਇਕ ਸਿਆਣਾ ਇਨਸਾਨ ਉਹੀ ਹੈ ਜੋ ਆਪਣੇ ਗੁੱਸੇ ਨੂੰ ਕੰਟਰੋਲ ਕਰਨਾ ਤੇ ਸਾਧਣਾ ਸਿੱਖ ਲਵੇ। ਇਸ ਲਈ ਜੇਕਰ ਤੁਸੀਂ ਵਿਚ ਖ਼ੁਸ਼ਨੁਮਾ ਤੇ ਲੋਕਾਂ ਨਾਲ ਮੁਹੱਬਤੀ ਜੀਵਨ ਜਿਉਣਾ ਚਾਹੁੰਦੇ ਹੋ ਤਾਂ ਆਪਣੇ ਗੁੱਸੇ ਨੂੰ ਕੰਟਰੋਲ ਕਰਨਾ ਸਿੱਖੋ। ਇਸ ਲਈ ਆਓ ਤੁਹਾਡੇ ਨਾਲ ਕੁਝ ਇਕ ਟਿਪਸ ਸਾਂਝੀਆਂ ਕਰਦੇ ਹਾਂ, ਜੋ ਗੁੱਸੇ ਨੂੰ ਕਾਬੂ ਕਰਨ ਵਿਚ ਤੁਹਾਡੀ ਸਹਾਇਤਾ ਕਰਨਗੀਆਂ –
1. ਜਦ ਗੁੱਸਾ ਆਵੇ ਤਾਂ ਲੰਮਾ ਸਾਹ ਲਵੋ। ਪੇਟ ਤੱਕ ਭਰਕੇ ਸਾਹ ਲਵੋ। ਇਸ ਨਾਲ ਵੀ ਮਨ ਨੂੰ ਸ਼ਾਂਤੀ ਮਿਲਦੀ ਹੈ ਤੇ ਗੁੱਸਾ ਕਾਬੂ ਹੋ ਜਾਂਦਾ ਹੈ। Anger Controling Tips
2. ਗੁੱਸੇ ਸਮੇਂ ਗ਼ੈਰਹਾਜ਼ਰੀ ਦੀ ਨੀਤੀ ਅਪਣਾਓ। ਇਸ ਨੀਤੀ ਤੋਂ ਭਾਵ ਹੈ ਕਿ ਜਦ ਤੁਹਾਨੂੰ ਗੁੱਸਾ ਆ ਰਿਹਾ ਹੈ ਤਾਂ ਜਿਸ ਕਾਰਨ ਕਰਕੇ ਤੁਹਾਨੂੰ ਗੁੱਸਾ ਆ ਰਿਹਾ ਹੈ ਉਸ ਤੋਂ ਪਾਸੇ ਚਲੇ ਜਾਓ। ਮੰਨ ਲਓ ਤੁਹਾਨੂੰ ਕਿਸੇ ਵਿਅਕਤੀ ਵਿਸ਼ੇਸ਼ ਉੱਤੇ ਗੁੱਸਾ ਆ ਰਿਹਾ ਹੈ ਤਾਂ ਕੁਝ ਸਮੇਂ ਲਈ ਉਸ ਤੋਂ ਪਾਸੇ ਚਲੇ ਜਾਓ। ਇਸ ਟ੍ਰਿਕ ਨਾਲ ਤੁਸੀਂ ਆਪਣੇ ਗੁੱਸੇ ਨੂੰ ਕਾਬੂ ਕਰ ਸਕੋਂਗੇ।
3. ਗੁੱਸੇ ਵਿਚ ਬੋਲਣਾ ਇਕ ਬਹੁਤ ਵੱਡੀ ਮੂਰਖਤਾਈ ਹੁੰਦੀ ਹੈ। ਜਦ ਇਨਸਾਨ ਗੁੱਸੇ ਵਿਚ ਹੋਵੇ ਤਾਂ ਉਸਦਾ ਆਪਣੀਆਂ ਭਾਵਨਾਵਾਂ ਅਤੇ ਸ਼ਬਦਾਂ ਉੱਤੇ ਕਾਬੂ ਨਹੀਂ ਰਹਿੰਦਾ। ਗੁੱਸੇ ਵਿਚ ਇਨਸਾਨ ਅਵਾ-ਤਵਾ ਬੋਲ ਦਿੰਦਾ ਹੈ, ਜਿਸਦਾ ਉਸਨੂੰ ਬਹੁਤ ਨੁਕਸਾਨ ਭੁਗਤਣਾ ਪੈਂਦਾ ਹੈ। ਜਦ ਗੁੱਸੇ ਦੀ ਸਥਿਤੀ ਬੀਤ ਜਾਵੇ ਤਾਂ ਇਨਸਾਨ ਨੂੰ ਅਫਸੋਸ ਹੁੰਦਾ ਹੈ ਪਰ ਤਦ ਤੱਕ ਦੇਰ ਹੋ ਚੁੱਕੀ ਹੁੰਦੀ ਹੈ। ਇਸ ਲਈ ਜਦ ਵੀ ਗੁੱਸਾ ਆਵੇ ਤਾਂ ਕੋਸ਼ਿਸ਼ ਕਰੋ ਕਿ ਕੁਝ ਵੀ ਨਾ ਬੋਲੋ। ਚੁੱਪ ਰਹਿ ਕੇ ਮਨ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰੋ।
4. ਸੰਗੀਤ ਸਾਡੇ ਮਨ ਨੂੰ ਹੁਲਾਸ ਦਿੰਦਾ ਹੈ। ਇਸ ਲਈ ਜਦ ਗੁੱਸਾ ਆ ਰਿਹਾ ਹੋਵੇ ਤਾਂ ਹਲਕਾ ਹਲਕਾ ਸੰਗੀਤ ਸੁਣੋ। ਆਪਣੇ ਪਸੰਦੀਦਾ ਗਾਣੇ ਸੁਣੋ। ਅੱਖਾਂ ਬੰਦ ਕਰੋ ਤੇ ਆਪਣੇ ਸੰਗੀਤ ਵਿਚ ਖੋਹ ਜਾਓ। ਇਸ ਨਾਲ ਗੁੱਸਾ ਦੂਰ ਹੋ ਜਾਵੇਗਾ। Anger Controling Tips
5. ਗੁੱਸੇ ਨੂੰ ਕਾਬੂ ਕਰਨ ਲਈ ਪੁੱਠੀ ਗਿਣਤੀ ਦੀ ਟ੍ਰਿਕ ਕਾਫੀ ਕਾਰਗਰ ਹੈ। ਆਪਣੇ ਮਨ ਵਿਚ 100 ਤੋਂ 1 ਵੱਲ ਨੂੰ ਗਿਣਤੀ ਕਰੋ। ਇਸ ਨਾਲ ਤੁਹਾਡਾ ਧਿਆਨ ਗੁੱਸੇ ਵਾਲੀ ਸਥਿਤੀ ਤੋਂ ਬਦਲਕੇ ਗਿਣਤੀ ਕਰਨ ਵੱਲ ਲੱਗ ਜਾਂਦਾ ਹੈ। ਇਸ ਤਰ੍ਹਾਂ ਧਿਆਨ ਹਟਣ ਨਾਲ ਗੁੱਸਾ ਘਟ ਜਾਂਦਾ ਹੈ।
ਜੇਕਰ ਤੁਸੀਂ ਕਬਜ਼ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਆਰਾਮ ਦਿਵਾਉਣ ‘ਚ ਮਦਦ ਕਰ ਸਕਦੇ ਹਨ ਇਹ ਜੂਸ
ਕਬਜ਼ ਤੋਂ ਛੁਟਕਾਰਾ ਪਾਉਣ ਲਈ, ਤੁਹਾਨੂੰ ਆਪਣੀ ਖੁਰਾਕ ਵੱਲ ਧਿਆਨ ਦੇਣ ਦੀ ਜ਼ਰੂਰਤ ਹੈ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਜੂਸ ਬਾਰੇ ਦੱਸਾਂਗੇ
Troubled problem of constipationਅੱਜਕਲ ਬਦਲਦੀ ਜੀਵਨ ਸ਼ੈਲੀ ਅਤੇ ਗੈਰ-ਸਿਹਤਮੰਦ ਭੋਜਨ ਖਾਣ ਕਾਰਨ ਕਬਜ਼ ਦੀ ਸਮੱਸਿਆ ਆਮ ਹੈ। ਅਸਲ, ਜੇਕਰ ਪੇਟ ਦੀ ਚੰਗੀ ਤਰ੍ਹਾਂ ਸਫਾਈ ਨਾ ਕੀਤੀ ਜਾਵੇ ਤਾਂ ਇਸ ਨਾਲ ਕਬਜ਼ ਹੋ ਜਾਂਦੀ ਹੈ। ਕਬਜ਼ ਹੋਣ ਕਾਰਨ ਪੇਟ ਵੀ ਭਾਰੀ ਮਹਿਸੂਸ ਹੁੰਦਾ ਹੈ ਅਤੇ ਗੈਸ ਦੀ ਸਮੱਸਿਆ ਵੀ ਹੁੰਦੀ ਹੈ। ਕਬਜ਼ ਤੋਂ ਛੁਟਕਾਰਾ ਪਾਉਣ ਲਈ, ਤੁਹਾਨੂੰ ਆਪਣੀ ਖੁਰਾਕ ਵੱਲ ਧਿਆਨ ਦੇਣ ਦੀ ਜ਼ਰੂਰਤ ਹੈ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਜੂਸ ਬਾਰੇ ਦੱਸਾਂਗੇ, ਜੋ ਕਬਜ਼ ਤੋਂ ਛੁਟਕਾਰਾ ਪਾਉਣ ਵਿਚ ਮਦਦ ਕਰ ਸਕਦੇ ਹਨ। ਇਨ੍ਹਾਂ ਨੂੰ ਪੀਣ ਨਾਲ ਤੁਹਾਡਾ ਪੇਟ ਸਾਫ਼ ਹੋ ਸਕਦਾ ਹੈ। ਆਓ ਜਾਣਦੇ ਹਾਂ…
ਸੰਤਰੇ ਦਾ ਜੂਸ : ਸੰਤਰਾ ਵਿਟਾਮਿਨ-ਸੀ ਨਾਲ ਭਰਪੂਰ ਹੁੰਦਾ ਹੈ। ਇਸ ਤੋਂ ਇਲਾਵਾ ਇਸ ‘ਚ ਫਾਈਬਰ ਅਤੇ ਹੋਰ ਪੋਸ਼ਕ ਤੱਤ ਵੀ ਕਾਫੀ ਮਾਤਰਾ ‘ਚ ਪਾਏ ਜਾਂਦੇ ਹਨ। ਇਹ ਪਾਚਨ ਤੰਤਰ ਨੂੰ ਸੁਧਾਰਨ ਵਿੱਚ ਮਦਦ ਕਰਦਾ ਹੈ। ਸੰਤਰੇ ਦਾ ਰਸ ਪੀਣ ਨਾਲ ਕਬਜ਼ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਇਹ ਅੰਤੜੀਆਂ ਦੀਆਂ ਗਤੀਵਿਧੀਆਂ ਨੂੰ ਆਸਾਨ ਬਣਾਉਂਦਾ ਹੈ।Troubled problem of constipation
ਨਿੰਬੂ ਦਾ ਰਸ : ਨਿੰਬੂ ‘ਚ ਮੌਜੂਦ ਵਿਟਾਮਿਨ-ਸੀ ਅਤੇ ਐਂਟੀ-ਆਕਸੀਡੈਂਟ ਗੁਣ ਪੇਟ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ‘ਚ ਮਦਦਗਾਰ ਸਾਬਤ ਹੋ ਸਕਦੇ ਹਨ। ਕਬਜ਼ ਤੋਂ ਰਾਹਤ ਪਾਉਣ ਲਈ ਤੁਸੀਂ ਇੱਕ ਗਲਾਸ ਕੋਸੇ ਪਾਣੀ ਵਿੱਚ ਨਿੰਬੂ ਦਾ ਰਸ ਮਿਲਾ ਕੇ ਪੀ ਸਕਦੇ ਹੋ। ਇਸ ਨਾਲ ਸਰੀਰ ‘ਚ ਵਿਟਾਮਿਨ-ਸੀ ਦੀ ਕਮੀ ਦੂਰ ਹੋਵੇਗੀ ਅਤੇ ਕਬਜ਼ ਤੋਂ ਵੀ ਛੁਟਕਾਰਾ ਪਾਇਆ ਜਾ ਸਕਦਾ ਹੈ।
ਅਨਾਨਾਸ ਦਾ ਜੂਸ : ਅਨਾਨਾਸ ਦਾ ਜੂਸ ਬਹੁਤ ਸਵਾਦਿਸ਼ਟ ਹੁੰਦਾ ਹੈ। ਇਸ ਨਾਲ ਸਰੀਰ ਨੂੰ ਤੁਰੰਤ ਊਰਜਾ ਮਿਲਦੀ ਹੈ। ਇਹ ਫਾਈਬਰ, ਵਿਟਾਮਿਨ-ਸੀ ਅਤੇ ਹੋਰ ਤੱਤਾਂ ਦਾ ਵਧੀਆ ਸਰੋਤ ਹੈ। ਇਸ ਦਾ ਜੂਸ ਪੀਣ ਨਾਲ ਗੈਸ, ਕਬਜ਼ ਵਿੱਚ ਮਦਦ ਮਿਲਦੀ ਹੈ।Troubled problem of constipation
ਤਰਬੂਜ ਦਾ ਜੂਸ: ਤਰਬੂਜ ਵਿੱਚ ਵਿਟਾਮਿਨ-ਏ, ਵਿਟਾਮਿਨ-ਸੀ, ਪੋਟਾਸ਼ੀਅਮ ਅਤੇ ਹੋਰ ਪੋਸ਼ਕ ਤੱਤ ਪਾਏ ਜਾਂਦੇ ਹਨ। ਇਹ ਸਰੀਰ ਵਿੱਚ ਪਾਣੀ ਦੀ ਕਮੀ ਨੂੰ ਦੂਰ ਕਰਦਾ ਹੈ। ਤਰਬੂਜ ਦਾ ਜੂਸ ਪੀਣ ਨਾਲ ਪੇਟ ਸਾਫ਼ ਹੁੰਦਾ ਹੈ।
ਸੇਬ ਦਾ ਜੂਸ : ਸੇਬ ਸਿਹਤ ਲਈ ਵਰਦਾਨ ਤੋਂ ਘੱਟ ਨਹੀਂ ਹੈ। ਇਸ ‘ਚ ਮੌਜੂਦ ਐਂਟੀ-ਆਕਸੀਡੈਂਟ ਗੁਣ ਸਰੀਰ ਨੂੰ ਕਈ ਬੀਮਾਰੀਆਂ ਤੋਂ ਬਚਾਉਂਦੇ ਹਨ। ਸੇਬ ਦਾ ਜੂਸ ਕਬਜ਼ ਨਾਲ ਲੜਨ ਵਿਚ ਵੀ ਮਦਦ ਕਰਦਾ ਹੈ।