Congratulations to the players - Nirpakh Post

ਕੰਮ-ਕਾਜ ਵਿੱਚ ਤੇਜੀ ਅਤੇ ਪਾਰਦਰਸ਼ਤਾ ਯਕੀਨੀ
ਚੰਡੀਗੜ੍ਹ, 26 ਸਤੰਬਰ:

Congratulations to the players  ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਮੁੱਖ ਦਫ਼ਤਰ ਦੇ ਅਧਿਕਾਰੀਆਂ ਅਤੇ ਸਮੂਹ ਜ਼ਿਲ੍ਹਾ ਭਲਾਈ ਅਫਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲਾਭਪਾਤਰੀਆਂ ਨੂੰ ਸਮੇਂ ਸਿਰ ਮੁਹੱਈਆ ਕਰਵਾਇਆ ਜਾਣਾ ਯਕੀਨੀ ਬਣਾਇਆ ਜਾਵੇ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਵੱਲੋ ਵੱਖ-ਵੱਖ ਮੁੱਦਿਆਂ ਆਸ਼ੀਰਵਾਦ ਸਕੀਮ, ਪੋਸਟ ਮੈਟ੍ਰਿਕ ਸਕਾਲਰਸ਼ਿਪ, ਆਦਰਸ਼ ਗ੍ਰਾਮ ਯੋਜਨਾ, ਪ੍ਰਧਾਨ ਮੰਤਰੀ ਅਭਿਉਦੈ ਯੋਜਨਾ, ਹੋਸਟਲਾਂ ਸਬੰਧੀ ਸਕੀਮ ਬਾਰੇ ਅਤੇ ਅੰਬੇਦਕਰ ਭਵਨਾਂ ਦੀਆਂ ਇਮਾਰਤਾਂ ਦੇ ਰੱਖ-ਰਖਾਅ ਸਬੰਧੀ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ।

ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਐਸ.ਸੀ. ਅਧੀਨ ਸਾਲ 2023-24 ਦੋਰਾਨ 2.6 ਲੱਖ ਵਿਦਿਆਰਥੀਆਂ ਦਾ ਟੀਚਾ ਹੈ, ਜਿਸ ਲਈ ਮਿਸ਼ਨ 2.6 ਚਲਾਇਆ ਜਾ ਰਿਹਾ ਹੈ। ਉਨ੍ਹਾਂ ਇਸ ਸਕੀਮ ਦਾ ਲਾਭ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਭਲਾਈ ਅਫਸਰਾਂ ਨੂੰ ਜਾਗਰੂਕਤਾ ਮੁਹਿੰਮ ਚਲਾਉਣ ਦੇ ਆਦੇਸ਼ ਵੀ ਦਿੱਤੇ।

READ ASLO : ਸਰਕਾਰ ਦਾ ਕਰੀਬ 65 ਲੱਖ ਰੁਪਏ ਦਾ ਹੋਇਆ ਮਾਲੀ ਨੁਕਸਾਨ

ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੱਖ-ਵੱਖ ਸਕੀਮਾਂ ਦੀਆਂ ਤਜਵੀਜਾਂ 15 ਦਿਨਾਂ ਦੇ ਅੰਦਰ-ਅੰਦਰ ਮੁੱਖ ਦਫ਼ਤਰ ਨੂੰ ਭੇਜਣ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਸਹੀ ਤਰ੍ਹਾਂ ਲਾਗੂ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਇਸ ਦਾ ਲਾਭ ਪਹੁੰਚ ਸਕੇ।Congratulations to the players

ਇਸ ਮੌਕੇ ਮੀਟਿੰਗ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ- ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ, ਜਾਇੰਟ ਡਾਇਰੈਕਟਰ ਸਰਬਜਿੰਦਰ ਸਿੰਘ ਰੰਧਾਵਾ ਵਿਸ਼ੇਸ਼ ਤੌਰ ‘ਤੇ ਹਾਜਰ ਹੋਏ।Congratulations to the players

ਖੇਡ ਮੰਤਰੀ ਮੀਤ ਹੇਅਰ ਨੇ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ
ਚੰਡੀਗੜ੍ਹ, 26 ਸਤੰਬਰ
Congratulations to the players ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਅੱਜ ਪੰਜਾਬ ਦੇ ਸੱਤ ਖਿਡਾਰੀਆਂ ਨੇ ਕ੍ਰਿਕਟ, ਰੋਇੰਗ ਤੇ ਕੁਸ਼ਤੀ ਵਿੱਚ ਮੈਡਲ ਜਿੱਤਦਿਆਂ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ।

ਪੰਜਾਬ ਦੇ ਖੇਡ ਮੰਤਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਤਮਗ਼ਾ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸਾਡੇ ਖਿਡਾਰੀ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ। ਕੱਲ੍ਹ ਵੀ ਰੋਇੰਗ ਵਿੱਚ ਪੰਜਾਬ ਨੇ ਇੱਕ ਚਾਂਦੀ ਤੇ ਇੱਕ ਕਾਂਸੀ ਦਾ ਤਮਗ਼ਾ ਜਿੱਤਿਆ।ਅੱਜ ਪੰਜਾਬ ਦੇ ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ।

READ ALSO : ਸਰਕਾਰ ਦਾ ਕਰੀਬ 65 ਲੱਖ ਰੁਪਏ ਦਾ ਹੋਇਆ ਮਾਲੀ ਨੁਕਸਾਨ

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਫਾਈਨਲ ਵਿੱਚ ਸ੍ਰੀਲੰਕਾ ਨੂੰ ਹਰਾ ਕੇ ਸੋਨ ਤਮਗ਼ਾ ਜਿੱਤਿਆ। ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ, ਅਮਨਜੋਤ ਕੌਰ ਤੇ ਕਨਿਕਾ ਆਹੂਜਾ ਪੰਜਾਬ ਤੋਂ ਹਨ। ਇਸੇ ਤਰ੍ਹਾਂ ਰੋਇੰਗ ਖੇਡ ਵਿੱਚ ਪੁਰਸ਼ਾਂ ਦੀ ਕੁਆਡਰੱਪਲ ਸਕੱਲਜ਼ ਵਿੱਚ ਭਾਰਤੀ ਟੀਮ ਨੇ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਦੋ ਖਿਡਾਰੀ ਸੁਖਮੀਤ ਸਿੰਘ ਤੇ ਸਤਨਾਮ ਸਿੰਘ ਪੰਜਾਬ ਦੇ ਮਾਨਸਾ ਸਬੰਧਤ ਹਨ।Congratulations to the players

ਰੋਇੰਗ ਵਿੱਚ ਹੀ ਭਾਰਤ ਨੇ ਕੌਕਸਲੈਸ ਫੋਰ ਵਿੱਚ ਵੀ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਪੰਜਾਬ ਦਾ ਜਸਵਿੰਦਰ ਸਿੰਘ ਵੀ ਸ਼ਾਮਲ ਸੀ। ਜਸਵਿੰਦਰ ਸਿੰਘ ਨੇ ਕੱਲ੍ਹ ਚਾਂਦੀ ਦਾ ਤਮਗ਼ਾ ਜਿੱਤਿਆ ਸੀ। ਨਿਸ਼ਾਨੇਬਾਜ਼ੀ ਵਿੱਚ ਭਾਰਤੀ ਟੀਮ ਨੇ ਰੈਪਿਡ ਫਾਇਰ ਪਿਸਟਲ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਪੰਜਾਬ ਦਾ ਵਿਜੈਵੀਰ ਸਿੱਧੂ ਸ਼ਾਮਲ ਸੀ।Congratulations to the players