caption amrinder - Nirpakh Post

ਜੇ CM ਮਾਨ ਤੋਂ ਨਹੀਂ ਸੰਭਲਦਾ ਪੰਜਾਬ ਤਾਂ ਕੇਂਦਰ ਦਖਲ ਦੇਵੇ : ਕੈਪਟਨ ਅਮਰਿੰਦਰ ਸਿੰਘ
ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਭਿਆਨਕ ਹੈ। ਜੇਕਰ ਭਗਵੰਤ ਮਾਨ ਪੰਜਾਬ ਸਰਕਾਰ ਇਸ ਨੂੰ ਸੰਭਾਲਣ ਦੇ ਸਮਰੱਥ ਨਹੀਂ ਤਾਂ ਭਾਰਤ ਸਰਕਾਰ ਨੂੰ ਜ਼ਿੰਮੇਵਾਰੀ ਲੈਣੀ ਪਵੇਗੀ।

Mann targeted the government ਚੰਡੀਗੜ੍ਹ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜਨਾਲਾ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਉਤੇ ਨਿਸ਼ਾਨਾ ਸਾਧਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਭਿਆਨਕ ਹੈ। ਜੇਕਰ ਭਗਵੰਤ ਮਾਨ ਪੰਜਾਬ ਸਰਕਾਰ ਇਸ ਨੂੰ ਸੰਭਾਲਣ ਦੇ ਸਮਰੱਥ ਨਹੀਂ ਤਾਂ ਭਾਰਤ ਸਰਕਾਰ ਨੂੰ ਜ਼ਿੰਮੇਵਾਰੀ ਲੈਣੀ ਪਵੇਗੀ। ਪੰਜਾਬ ਵਿੱਚ  ਹਰ ਰੋਜ਼ ਡਰੋਨ ਫੜੇ ਜਾ ਰਹੇ ਹਨ, ਮੈਨੂੰ ਲੱਗਦਾ ਹੈ ਕਿ ਕੇਂਦਰ ਨੂੰ ਇਸ ਵਿੱਚ ਦਖਲ ਦੇਣਾ ਚਾਹੀਦਾ ਹੈ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਜਿਸ ਦਿਨ ਅਜਨਾਲਾ ਵਿੱਚ ਘਟਨਾ ਵਾਪਰੀ, ਉਸ ਦਿਨ ਸੀਐਮ ਮਾਨ ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਬੈਠਾ ਸੀ। ਉਹਨਾਂ  ਅੰਮ੍ਰਿਤਪਾਲ ਸਿੰਘ ਬਾਰੇ ਵੀ ਗੱਲ ਕਰਦਿਆਂ ਕਿਹਾ ਉਹ ਨੂੰ ਸਰਕਾਰ ਨੂੰ ਚੈਲਿੰਜ ਨਹੀਂ ਕਰਨਾ ਚਾਹੀਦਾ। ਜੇਕਰ ਉਹ ਸਰਕਾਰ ਨੂੰ ਚੈਲਿੰਜ ਕਰੇਗਾ ਇਸ ਨਾਲ ਸੂਬੇ ਦੇ ਹਾਲਾਤ ਹੀ ਖਰਾਬ ਹੋਣਗੇ। ਉਨ੍ਹਾਂ ਕਿਹਾ ਕਿ ਕੋਈ ਨਹੀਂ ਚਾਹੁੰਦਾ ਕਿ ਪੰਜਾਬ 80-90 ਦੇ ਦਹਾਕੇ ਵਾਲੇ ਬਣਨ, ਇਸ ਲਈ ਸੂਬਾ ਸਰਕਾਰ ਨੂੰ ਸਖਤ ਕਦਮ ਚੁੱਕਣੇ ਪੈਣਗੇ।

ਪਰਨੀਤ ਕੌਰ ਨੂੰ ਕਾਂਗਰਸ ਪਾਰਟੀ ‘ਚੋਂ ਕੀਤਾ ਸਸਪੈਂਡ, ਨੋਟਿਸ ਜਾਰੀ
ਸਾਂਸਦ ਪਰਨੀਤ ਕੌਰ ਨੂੰ ਕਾਂਗਰਸ ਪਾਰਟੀ ਵਿੱਚੋਂ ਸਸਪੈਂਡ ਕਰ ਦਿੱਤਾ ਗਿਆ ਹੈ। ਪਾਰਟੀ ਵੱਲੋਂ ਇਸ ਫ਼ੈਸਲੇ ਬਾਰੇ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ।