Punjab Chief Minister Bhagwant Singh Mann - Nirpakh Post

ਮੁੱਖ ਮੰਤਰੀ ਪੰਜਾਬ ਨੇ ਆਪਣੇ ਭਾਸ਼ਣ ਨਾਲ ਸਮੇਟਿਆਂ ਬਜਟ ਇਜਲਾਸ
ਚੰਡੀਗੜ੍ਹ- ਬੀਤੇ ਦਿਨ ਪੰਜਾਬ ਵਿਧਾਨ ਸਭਾ ਵਿੱਚ ਬਜਟ ਇਜਲਾਸ ਤੇ ਬਹਿਸ ਹੋਈ ਹੈ। ਜਿਸ ਚ ਵਿਰੋਧੀ ਧਿਰਾਂ ਨੇ ਆਪਣਾ ਪੱਖ ਰੱਖਣਾ ਹੁੰਦਾ ਹੈ। ਪਰ ਹੋਇਆ ਇਸ ਦੇ ਉਲਟ ਮੁੱਦੇ ਪੇਸ਼ ਕਰਨ ਦੀ ਬਜਾਏ ਵਿਰੋਧੀ ਧਿਰ ਦੇ ਆਗੂਆਂ ਨੇ ਆਪਸੀ ਤਕਰਾਰ ਨੂੰ ਜ਼ਿਆਦਾ ਅਹਿਮੀਅਤ ਦਿੱਤੀ। ਇਸ ਦੌਰਾਨ ਕਾਂਗਰਸੀ ਵਿਧਾਇਕਾਂ ਨੂੰ ਸੈਸ਼ਨ ਚੋਂ ਵਾਕਆਊਟ ਵੀ ਕਰ ਦਿੱਤਾ।

ਇਸ ਬਜਟ ਦੀ ਬਹਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਖ਼ਰ ਉੱਤੇ ਪਹੁੰਚਾਇਆ ਹੈ। ਉਨ੍ਹਾਂ ਨੇ ਵਿਰੋਧੀ ਧਿਰਾਂ ਨੂੰ ਨਿਸ਼ਾਨੇ ’ਤੇ ਲਿਆ। ਸਦਨ ’ਚ ਬਜਟ ’ਤੇ ਕਰੀਬ ਤਿੰਨ ਘੰਟੇ ਬਹਿਸ ਹੋਈ। ਜਿਸ ਵਿੱਚ ਹਾਕਮ ਧਿਰ ਦੇ ਮੈਂਬਰਾਂ ਨੇ ਬਜਟ ਦੀ ਹਰ ਮੁੱਦੇ ਦੀ ਪ੍ਰਸ਼ੰਸਾ ਕੀਤੀ ਗਈ ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਮੈਂਬਰਾਂ ਨੇ ਸੂਬੇ ਦੀ ਵਿਗੜਦੀ ਵਿੱਤੀ ਸਿਹਤ ’ਤੇ ਨਿਸ਼ਾਨਾ ਸਾਧਿਆ। ਬਜਟ ’ਤੇ ਬਹਿਸ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਗੈਰ-ਹਾਜ਼ਰ ਰਹੇ।

Read Also- ਸੰਯੁਕਤ ਕਿਸਾਨ ਮੋਰਚਾ ਕਰੇਗਾ ਅੱਜ ਡੀਸੀ ਦਫ਼ਤਰਾਂ ਅੱਗੇ ਵੱਡਾ ਪ੍ਰਦਰਸ਼ਨ

ਮੁੱਖ ਮੰਤਰੀ ਨੇ ਬਜਟ ’ਤੇ ਬਹਿਸ ਨੂੰ ਸਮੇਟਦਿਆਂ ਕਿਹਾ ਕਿ ਜ਼ਮੀਨੀ ਪਾਣੀ ’ਚ ਹੁਣ ਸੁਧਾਰ ਹੋਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ 52,606 ਨੌਕਰੀਆਂ ਤੋਂ ਇਲਾਵਾ ਸਰਕਾਰ ਨੇ ਘਰਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਗਈ ਹੈ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਆਪਣੇ ਭਾਸ਼ਣ ’ਚ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਖ਼ਿਲਾਫ਼ ਕੀਤੀਆਂ ਟਿੱਪਣੀਆਂ ’ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਉੱਤੇ ਨਿਸ਼ਾਨਾ ਕਸਿਆ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਤੋਂ ਇਲਾਵਾ ਬਾਕੀ ਸਦਨ ’ਚ ਬੈਠੇ ਕਾਂਗਰਸੀ ਨੇਤਾ ‘ਜੈਵਿਕ ਕਾਂਗਰਸੀ’ ਅਤੇ ਸ਼ਾਂਤੀ ਪਸੰਦ ਹਨ। ਉਨ੍ਹਾਂ ਬਿਨਾਂ ਪ੍ਰਤਾਪ ਬਾਜਵਾ ਦਾ ਨਾਂ ਲੈਂਦੇ ਹੋਏ ਕਿਹਾ ਕਿ ਰੌਲਾ ਪਾਉਣ ਵਾਲੇ ਤਾਂ ਚਲੇ ਗਏ ਜਿਨ੍ਹਾਂ ਵਾਂਗ ਸਾਡੇ ਕੋਲ ਤਾਂ ਸ਼ਾਨਦਾਰ ਕਾਰਾਂ ਜਾਂ ਕੱਪੜੇ ਨਹੀਂ ਹੋ ਸਕਦੇ।

ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ‘ਆਪ’ ਸਰਕਾਰ ਦੇ ਤਿੰਨ ਸਾਲਾਂ ਦੇ ਸ਼ਾਸਨ ਦੌਰਾਨ ਮਾਲੀਆ ਪ੍ਰਾਪਤੀ ’ਚ ਕਈ ਗੁਣਾਂ ਵਾਧਾ ਹੋਇਆ ਹੈ ਜਦੋਂਕਿ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਾਲ 2012-17 ਵਿੱਚ ਅਕਾਲੀ-ਭਾਜਪਾ ਦੇ ਸ਼ਾਸਨ ਦੇ ਪੰਜ ਸਾਲਾਂ ਵਿੱਚ ਪੂੰਜੀਗਤ ਖ਼ਰਚਾ 14,641 ਕਰੋੜ ਰੁਪਏ ਜਦਕਿ ਕਾਂਗਰਸ ਦੇ ਅਗਲੇ ਪੰਜ ਸਾਲਾਂ ਵਿੱਚ ਇਹ 19,356 ਕਰੋੜ ਰੁਪਏ ਸੀ। ‘ਆਪ’ ਸਰਕਾਰ ਦੇ ਤਿੰਨ ਸਾਲਾਂ ’ਚ 19,810 ਕਰੋੜ ਰੁਪਏ ਦਾ ਪੂੰਜੀਗਤ ਖ਼ਰਚਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਵੱਲੋਂ ਸ਼ਹੀਦ ਭਗਤ ਸਿੰਘ ਨੂੰ ‘ਭਾਰਤ ਰਤਨ’ ਦੇਣ ਦੀ ਕੀਤੀ ਮੰਗ ਦੇ ਹਵਾਲੇ ਨਾਲ ਕਿਹਾ ਕਿ ਜਦੋਂ ਕਾਂਗਰਸ ਸੱਤਾ ’ਚ ਸੀ ਤਾਂ ਉਦੋਂ ਕੌਮੀ ਨਾਇਕਾਂ ਨੂੰ ‘ਭਾਰਤ ਰਤਨ’ ਕਿਉਂ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਦੋ ਸਾਬਕਾ ਪ੍ਰਧਾਨ ਮੰਤਰੀਆਂ ਨੇ ਤਾਂ ‘ਭਾਰਤ ਰਤਨ’ ਲਈ ਆਪਣੇ ਨਾਵਾਂ ਦੀ ਹੀ ਸਿਫ਼ਾਰਸ਼ ਕਰ ਲਈ ਸੀ।

ਮੁੱਖ ਮੰਤਰੀ ਵੱਲੋਂ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਿਫ਼ਤੀ ਦੇ ਘਰ ਸ੍ਰੀ ਹਰਿਮੰਦਰ ਸਾਹਿਬ ਦੀ ਵੱਡ-ਆਕਾਰੀ ਤਸਵੀਰ ਲੋਕਾਂ ਨੂੰ ਸਮਰਪਿਤ
ਚੰਡੀਗੜ੍ਹ, 5 ਅਕਤੂਬਰ

Punjab Chief Minister Bhagwant Singh Mann ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਿਫ਼ਤੀ ਦੇ ਘਰ ਸ੍ਰੀ ਹਰਿਮੰਦਰ ਸਾਹਿਬ ਦੀ ਨਵੀਂ ਲੱਗੀ ਤਸਵੀਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ।

ਇੱਥੇ ਦਹਾਕਿਆਂ ਪਹਿਲਾਂ ਲੱਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਦੀ ਤਸਵੀਰ ਦੀ ਥਾਂ ਹੁਣ ਇਹ 29 ਫੁੱਟ ਲੰਮੀ ਤੇ 11 ਫੁੱਟ ਉੱਚੀ ਤਸਵੀਰ ਲਗਾਈ ਗਈ ਹੈ। ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਸ੍ਰੀ ਹਰਿਮੰਦਰ ਸਾਹਿਬ ਦੀਆਂ ਕਈ ਤਸਵੀਰਾਂ ਮੁੱਖ ਮੰਤਰੀ ਨੂੰ ਦਿਖਾਈਆਂ ਸਨ, ਜਿਨ੍ਹਾਂ ਵਿੱਚੋਂ ਇਸ ਤਸਵੀਰ ਦੀ ਚੋਣ ਕੀਤੀ ਗਈ। ਇਹ ਤਸਵੀਰ ਵਿਸ਼ੇਸ਼ ਟਰਾਂਸਲਿਟ ਸ਼ੀਟ ਉਤੇ ਛਪੀ ਹੈ ਅਤੇ ਤਸਵੀਰ ਨੂੰ ਰੁਸ਼ਨਾਉਣ ਲਈ ਇਸ ਦੇ ਪਿੱਛੇ 150 ਐਲ.ਈ.ਡੀ. ਲਾਈਟਾਂ ਲਗਾਈਆਂ ਗਈਆਂ ਹਨ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਪੰਜਾਬੀਆਂ ਖ਼ਾਸ ਤੌਰ ਉਤੇ ਸਿੱਖਾਂ ਲਈ ਦੁਨੀਆ ਦਾ ਸਭ ਤੋਂ ਪਵਿੱਤਰ ਸਥਾਨ ਹੈ ਅਤੇ ਇਹ ਸਥਾਨ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਇਹ ਪਾਵਨ ਸਥਾਨ ਸਾਨੂੰ ਹਮੇਸ਼ਾ ਤੋਂ ਆਪਣੇ ਫ਼ਰਜ਼ ਪੂਰੇ ਸਮਰਪਣ ਤੇ ਦਿਆਨਤਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਾ ਰਿਹਾ ਹੈ।

READ ALSO : SYL ਨਹਿਰ ‘ਤੇ SC ਵੱਲੋਂ ਪੰਜਾਬ ਸਰਕਾਰ ਨੂੰ ਫਟਕਾਰ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਅੱਜ ਇੱਥੇ ਸਿਰਫ਼ ਤਸਵੀਰ ਨੂੰ ਲੋਕਾਂ ਨੂੰ ਸਮਰਪਿਤ ਕਰਨ ਲਈ ਨਹੀਂ ਆਏ, ਸਗੋਂ ਪਰਮਾਤਮਾ ਦਾ ਸ਼ੁਕਰਾਨਾ ਅਦਾ ਕਰਨ ਆਏ ਹਨ, ਜੋ ਸਾਨੂੰ ਸੂਬੇ ਦੀ ਸੇਵਾ ਕਰਨ ਦਾ ਬਲ ਬਖ਼ਸ਼ ਰਿਹਾ ਹੈ।Punjab Chief Minister Bhagwant Singh Mann

ਇਸ ਮੌਕੇ ਮੁੱਖ ਸਕੱਤਰ ਅਨੁਰਾਗ ਵਰਮਾ, ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਭੁਪਿੰਦਰ ਸਿੰਘ, ਵਧੀਕ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸੰਦੀਪ ਸਿੰਘ ਅਤੇ ਹੋਰ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਸਨ।Punjab Chief Minister Bhagwant Singh Mann