Honoring the winning players - Nirpakh Post

ਏਸ਼ਿਆਈ ਖੇਡਾਂ ਵਿੱਚ ਤਗ਼ਮਾ ਜਿੱਤਣ ਮਗਰੋਂ ਤੇਜਿੰਦਰਪਾਲ ਤੇ ਹਰਮਿਲਨ ਦਾ ਵਾਪਸੀ ’ਤੇ ਸੁਆਗਤ
Honoring the winning players ਏਸ਼ਿਆਈ ਖੇਡਾਂ 2023 ਵਿੱਚ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਜੇਤੂ ਖਿਡਾਰੀਆਂ ਦਾ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ ਗਿਆ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਏਸ਼ੀਅਨ ਖੇਡਾਂ ਦੇ ਤਗਮਾ ਜੇਤੂ ਤੇਜਿੰਦਰਪਾਲ ਸਿੰਘ ਤੂਰ ਅਤੇ ਹਰਮਿਲਨ ਬੈਂਸ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।

READ ALSO : ਮੁੱਖ ਮੰਤਰੀ ਨੇ ਬਠਿੰਡਾ ਨੂੰ ‘ਮਾਡਲ ਜ਼ਿਲ੍ਹੇ’ ਵਜੋਂ ਵਿਕਸਤ ਕਰਨ ਦੀ ਵਚਨਬੱਧਤਾ ਦੁਹਰਾਈ

ਮੁਹਾਲੀ ਵਿੱਚ ਮੁੱਖ ਮੰਤਰੀ ਦੇ ਫੀਲਡ ਅਫਸਰ ਵਜੋਂ ਤਾਇਨਾਤ ਪੀਸੀਐਸ ਅਧਿਕਾਰੀ ਇੰਦਰਪਾਲ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਜ਼ਿਲ੍ਹਾ ਖੇਡ ਅਫਸਰ ਗੁਰਦੀਪ ਕੌਰ ਅਤੇ ਕੋਚ ਸਮੇਤ ਤੂਰ ਅਤੇ ਬੈਂਸ ਦਾ ਹਵਾਈ ਅੱਡੇ ’ਤੇ ਸਵਾਗਤ ਕੀਤਾ।Honoring the winning players
ਤਜਿੰਦਰਪਾਲ ਸਿੰਘ ਤੂਰ ਨੇ ਸ਼ਾਟ ਪੁਟ ਵਿੱਚ ਸੋਨ ਤਗਮਾ ਜਿੱਤਿਆ ਹੈ, ਜਦਕਿ ਹਰਮਿਲਨ ਬੈਂਸ ਨੇ 800 ਮੀਟਰ ਅਤੇ 1500 ਮੀਟਰ ਦੌੜ ਵਿੱਚ 2 ਚਾਂਦੀ ਦੇ ਤਗਮੇ ਜਿੱਤੇ ਹਨ।Honoring the winning players