Young man died in a road accident - Nirpakh Post

ਕੰਮ ਤੋਂ ਵਾਪਸ ਪਿੰਡ ਪਰਤ ਰਹੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਭੇਦ ਭਰੇ ਹਾਲਾਤਾਂ ਚ ਮੌਤ ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ
ਪੱਤਰਕਾਰ ਕਵਲਜੀਤ ਵਾਂ ਭਿੱਖੀਵਿੰਡ ਤੋ ਖਾਸ ਰਿਪੋਰਟ

Young man died in a road accident ਐਂਕਰ : ਜਿਲਾ ਤਰਨ ਤਾਰਨ ਅਧੀਨ ਆਉਣ ਦੇ ਕਸਬਾ ਸੁਰ ਸਿੰਘ ਵਿਖੇ ਬੀਤੀ ਸ਼ਾਮ ਕੰਮ ਤੋਂ ਵਾਪਸ ਪਰਤ ਰਹੇ ਭਾਈ ਲੱਧੂ ਸਿੰਘ ਦੇ 22 ਸਾਲਾ ਨੌਜਵਾਨ ਦੀ ਸੜਕ ਹਾਦਸੇ ਵਿੱਚ ਭੇਦ ਭਰੇ ਹਾਲਾਤਾਂ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ ।

ਮ੍ਰਿਤਕ ਨੌਜਵਾਨ ਦੀ ਪਹਿਚਾਣ ਸ਼ਮਸ਼ੇਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਭਾਈ ਲੱਧੂ ਵਜੋਂ ਹੋਈ ਹੈ, ਦਿੰਦਿਆਂ ਮ੍ਰਿਤਕ ਨੌਜਵਾਨ ਦੇ ਭਰਾ ਦਲੇਰ ਸਿੰਘ ਨੇ ਦੱਸਿਆ ਉਸਦਾ ਭਰਾ ਸ਼ਮਸ਼ੇਰ ਸਿੰਘ ਸ਼ੇਰਾ ਰਾਜ ਮਿਸਤਰੀ ਦਾ ਕੰਮ ਕਰਦਾ ਹੈ ਅਤੇ ਵਕਤ ਕਰੀਬ 7ਵਜੇ ਝਬਾਲ ਤੋਂ ਕੰਮ ਤੋਂ ਵਾਪਸ ਆਪਣੇ ਮੋਟਰਸਾਈਕਲ PB880879 ਹਾਂਡਾ ਡੀਲਕਸ ਤੇ ਸਵਾਰ ਹੋ ਕੇ ਪਿੰਡ ਨੂੰ ਪਰਤ ਰਿਹਾ ਸੀ ਕਿ ਰਸਤੇ ਵਿੱਚ ਸੁਰ ਸਿੰਘ ਨਜਦੀਕ ਅਣਪਛਾਤੇ ਵਾਂਡ ਵੱਲੋਂ ਮਾਰੀ ਟੱਕਰ ਨਾਲ ਪੁਖਤ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ ।

READ ALSO : CM ਮਾਨ ਦਾ ਵਿਰੋਧੀਆਂ ‘ਤੇ ਤਿੱਖਾ ਹਮਲਾ ਬੋਲੇ: ‘ਸ਼ਰਮ ਨਾਮ ਦੀ ਚੀਜ਼ ਘਰੋਂ ਲੈ ਕੇ ਤੁਰਦੇ ਓ ਜਾਂ ਨਹੀਂ’

ਜਿਸ ਨੂੰ ਰਾਹਗੀਰਾਂ ਵੱਲੋਂ ਭਿੱਖੀਵਿੰਡ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਨੌਜਵਾਨ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ । ਨੌਜਵਾਨ ਦੀ ਹੋਈ ਮੌਤ ਨਾਲ ਜਿੱਥੇ ਪੂਰਾ ਪਰਿਵਾਰ ਸਦਮੇ ਵਿੱਚ ਹੈ ਉੱਥੇ ਹੀ ਪਰਿਵਾਰ ਵੱਲੋਂ ਪੁਲਿਸ ਪਾਸੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ।Young man died in a road accident

ਉਧਰ ਇਸ ਮਾਮਲੇ ਸੰਬੰਧੀ ਚੌਂਕੀ ਸੁਰ ਸਿੰਘ ਦੇ ਇੰਚਾਰਜ ਏਐਸਆਈ ਨਰੇਸ਼ ਕੁਮਾਰ ਨੇ ਮੌਕੇ ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਹੈ ਅਤੇ ਪਰਿਵਾਰ ਦੇ ਬਿਆਨ ਕਲਮਬੰਦ ਕਰ ਦਰਜ ਕਰਨ ਦੀ ਗੱਲ ਕਹੀ ਹੈ।Young man died in a road accident