bhagwantmann - Nirpakh Post
ਸੂਬੇ ਦੇ ਪੈਨਸ਼ਨਧਾਰਕਾਂ ਲਈ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਆਖਿਰ ਲੈ ਲਿਆ ਇਹ ਫ਼ੈਸਲਾ
Big news for pensioners of the state
ਸੂਬੇ ਵਿਚ ਪੈਨਸ਼ਨਾਂ ਨੂੰ ਲੈ ਸਰਕਾਰ ਵੱਡਾ ਕਦਮ ਚੁੱਕਣ ਜਾ ਰਹੀ ਹੈ, ਜਿਸ ਦੇ ਚੱਲਦੇ ਐੱਮ ਸੇਵਾ ਐੱਪ ਸ਼ੁਰੂ ਕੀਤੀ ਜਾ ਰਹੀ ਹੈ। ਇਸ ਨਾਲ ਮ੍ਰਿਤਕ ਬਜ਼ੁਰਗ ਪੈਨਸ਼ਨਰਾਂ ਦੇ ਖਾਤਿਆਂ ਵਿਚ ਜਾਣ ਵਾਲੀ ਪੈਨਸ਼ਨ ਦਾ ਝੰਜਟ ਵੀ ਖ਼ਤਮ ਹੋ ਜਾਵੇਗਾ। ਹਰ ਪੈਨਸ਼ਨ ਦੀ ਤਸਦੀਕ ਉਨ੍ਹਾਂ ਦੇ ਘਰ ਜਾ ਕੇ ਕੀਤੀ ਜਾਵੇਗੀ। ਇਥੇ ਹੀ ਬਸ ਨਹੀਂ ਪੈਨਸ਼ਨਰ ਦੀ ਲਾਈਵ ਫੋਟੇ ਵੀ ਖਿਚੀ ਜਾਵੇਗੀ ਜਿਸ ਨੂੰ ਇਸ ਐਪ ਵਿਚ ਅਪਲੋਡ ਕੀਤਾ ਜਾਵੇਗਾ। ਜੇਕਰ ਜਾਂਚ ਵਿਚ ਪੈਨਸ਼ਨਰ ਮ੍ਰਿਤਕ ਪਾਇਆ ਗਿਆ ਤਾਂ ਤੁਰੰਤ ਉਸ ਦਾ ਨਾਮ ਕੱਟ ਦਿੱਤਾ ਜਾਵੇਗਾ। ਇਹ ਪ੍ਰੋਸੈੱਸ ਇਕ ਸਰਵੇ ਵਿਚ ਹੋਵੇਗਾ। ਹਰ ਪਿੰਡ ਵਿਚ ਸਰਵੇ ਆਂਗਣਵਾੜੀ ਵਰਕਰ ਅਤੇ ਸੁਪਰਵਾਈਜ਼ਰ ਕਰਨਗੇ। ਉਨ੍ਹਾਂ ਦੇ ਮੋਬਾਈਲ ‘ਤੇ ਐਪ ਐੱਮ ਸੇਵਾ ਇੰਸਟਾਲ ਕਰ ਦਿੱਤੀ ਗਈ ਹੈ। Big news for pensioners of the state
ਸੂਤਰਾਂ ਮੁਤਾਬਕ ਇਹ ਸਰਵੇ ਨਵੇਂ ਸਾਲ ਤੋਂ ਸ਼ੁਰੂ ਹੋ ਗਿਆ ਹੈ। ਸਰਵੇ ਪਹਿਲਾਂ ਸੂਬੇ ਦੇ 12,581 ਪਿੰਡਾਂ ਦਾ ਹੋਵੇਗਾ। ਇਸ ਮਗਰੋਂ ਵਿਭਾਗ ਸ਼ਹਿਰਾਂ ਵਿਚ ਸਰਵੇ ਲਈ ਹੈਲਥ ਵਰਕਰਾਂ ਦੀ ਮਦਦ ਲਵੇਗਾ। ਪੰਜਾਬ ਸਰਕਾਰ ਨੇ ਇਹ ਫ਼ੈਸਲਾ ਮ੍ਰਿਤਕ ਪੈਨਸ਼ਨਰਾਂ ਦੀ ਜਾਣਕਾਰੀ ਦਫਤਰਾਂ ਤਕ ਨਾ ਪਹੁੰਚਾਉਣ ਕਾਰਣ ਉਨ੍ਹਾਂ ਦੇ ਖਾਤੇ ਵਿਚ ਜਾ ਰਹੀ ਪੈਨਸ਼ਨ ਨੂੰ ਰੋਕਣ ਲਈ ਲਿਆ ਹੈ। ਦਰਅਸਲ ਲੰਬੇ ਸਮੇਂ ਤੋਂ ਮ੍ਰਿਤਕ ਪੈਨਸ਼ਨਰਾਂ ਦੇ ਖਾਤੇ ਵਿਚ ਪੈਨਸ਼ਨ ਭੇਜੀ ਜਾ ਰਹੀ ਹੈ। ਬਾਅਦ ਵਿਚ ਇਸ ਪੈਨਸ਼ਨ ਨੂੰ ਰਿਕਵਰ ਕਰਨ ਵਿਚ ਵਿਭਾਗ ਨੂੰ ਲੰਬੀ ਉਡੀਕ ਕਰਨੀ ਪੈਂਦੀ ਹੈ। ਅੰਕੜਿਆਂ ਮੁਤਾਬਕ 2022-2024 ਤੋਂ 2024-25 (ਨਵੰਬਰ ਤਕ) 1,39,836 ਮ੍ਰਿਤ ਅਤੇ ਆਯੋਗ ਪੈਨਸ਼ਨਰਾਂ ਦੇ ਖਾਤੇ ਵਿਚ 138.78 ਕਰੋੜ ਰੁਪਏ ਦੀ ਰਾਸ਼ੀ ਸੈਂਡ ਹੋ ਗਈ ਸੀ। ਜ਼ਿਆਦਾਤਰ ਮ੍ਰਿਤ ਪੈਨਸ਼ਨਰ ਉਹ ਸਨ ਜਿਨ੍ਹਾਂ ਦੇ ਪਰਿਵਾਰਾਂ ਨੇ ਉਨ੍ਹਾਂ ਦੀ ਮੌਤ ਦੀ ਸੂਚਨਾ ਸਰਕਾਰ ਨੂੰ ਨਹੀਂ ਦਿੱਤੀ। ਇਸ ਕਾਰਣ ਉਨ੍ਹਾਂ ਦੇ ਖਾਤਿਆਂ ਵਿਚ ਪੈਨਸ਼ਨਾਂ ਦੇ ਰੂਪ ਵਿਚ ਗਈ ਕਰੋੜਾਂ ਰੁਪਏ ਦੀ ਰਾਸ਼ੀ ਰਿਕਵਰ ਕਰਨ ਲਈ ਸਰਕਾਰ ਨੂੰ ਵੱਡੇ ਪ੍ਰੋਸੈੱਸ ਵਿਚ ਲੰਘਣਾ ਪੈਂਦਾ ਹੈ, ਜਿਸ ਵਿਚ ਕਾਫੀ ਸਮਾਂ ਲੱਗ ਜਾਂਦਾ ਹੈ। ਇਸ ਦੇ ਚੱਲਦੇ ਸਰਕਾਰ ਨੇ ਸਰਵੇ ਕਰਵਾਉਣ ਵਾਲਾ ਕਦਮ ਚੁੱਕਿਆ ਹੈ।Big news for pensioners of the state
ਪੰਜਾਬ ਦੇ ਸਕੂਲਾਂ ਨੂੰ ਜਾਰੀ ਹੋਇਆ ਸਖ਼ਤ ਫ਼ਰਮਾਨ
Be ready for action
ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਤਰਨਤਾਰਨ ਵੱਲੋਂ ਸਮੂਹ ਨਿੱਜੀ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਇਕ ਵਿਸੇਸ਼ ਮੀਟਿੰਗ ਕੀਤੀ ਗਈ ਅਤੇ ਸਖ਼ਤ ਹਦਾਇਤ ਕੀਤੀ ਕਿ ਜੇਕਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਕਿਸੇ ਨੇ ਵੀ ਨਿਯਮਾਂ ਦੀ ਉਲੰਘਣਾ ਕੀਤੀ ਤਾਂ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਦੌਰਾਨ ਐੱਸ.ਡੀ.ਐੱਮ ਤਰਨਤਾਰਨ ਸਿਮਰਨਦੀਪ ਸਿੰਘ, ਐੱਸ.ਡੀ.ਐੱਮ ਪੱਟੀ ਕਿਰਪਾਲਵੀਰ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਾਜੇਸ਼ ਕੁਮਾਰ, ਡੀ.ਐੱਸ.ਪੀ ਨਿਰਮਲ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ ਪਰਮਜੀਤ ਸਿੰਘ ਹਾਜ਼ਰ ਸਨ।
ਸਿਵਲ ਰਿੱਟ ਪਟੀਸ਼ਨ ਨੰਬਰ 6907 ਆਫ਼ 2009 ਤਹਿਤ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਜਾਰੀ ਹੋਏ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਰਾਜੇਸ਼ ਕੁਮਾਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਤਰਨਤਾਰਨ ਵੱਲੋਂ ਦੱਸਿਆ ਗਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਵਿਚ ਫੁੱਟ ਸਟੈਪ ਦੀ ਉਚਾਈ 220 ਮਿ.ਮੀ. ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ, ਸੀ.ਸੀ.ਟੀ.ਵੀ ਦੀ ਫੁਟੇਜ਼ 60 ਦਿਨ ਤੱਕ ਸੰਭਾਲ ਕੇ ਰੱਖਣਾ ਜ਼ਰੂਰੀ ਹੈ, ਸਕੂਲ ਬੱਸ ’ਤੇ ਸਕੂਲ ਦਾ ਨਾਂ ਅਤੇ ਫੋਨ ਨੰਬਰ ਲਿਖਿਆ ਹੋਣਾ ਲਾਜ਼ਮੀ ਹੈ, ਸਕੂਲ ਬਸ ਡਰਾਈਵਰ ਨੇ ਫਿਕੇ ਨੀਲੇ ਰੰਗ ਦੀ ਕਮੀਜ਼ ਪੇਂਟ ਅਤੇ ਕਾਲੇ ਬੂਟ ਪਾਏ ਹੋਣ, ਡਰਾਈਵਰ ਦੇ ਨਾਂ ਵਾਲੀ ਆਈ. ਡੀ. ਪਲੇਟ ਲੱਗੀ ਹੋਵੇ, ਡਰਾਈਵਰ ਕੋਲ ਸਾਰੇ ਬੱਚਿਆਂ ਦੇ ਨਾਂ ਪਤਾ ਕਲਾਸ ਬਲਡ ਗਰੁੱਪ ਵਾਲੀ ਲਿਸਟ ਹੋਵੇ, ਸਕੂਲ ਬੱਸ ’ਚ ਸਮਰੱਥਾ ਤੋਂ ਵੱਧ ਬੱਚੇ ਨਾ ਬਿਠਾਏ ਜਾਣ, ਸਕੂਲ ਬੱਸ ’ਚ ਅੱਗ ਬੁਝਾਉਣ ਵਾਲਾ ਯੰਤਰ ਹੋਣਾ ਜ਼ਰੂਰੀ ਹੈ, ਜੇਕਰ ਬੱਸ ਕਿਰਾਏ ’ਤੇ ਲਈ ਹੈ ਤਾਂ ਔਨ ਸਕੂਲ ਡਿਊਟੀ ਦਾ ਬੈਨਰ ਜ਼ਰੂਰੀ ਹੈ, ਸਕੂਲ ਬੱਸ ਨੂੰ ਸੁਨਹਿਰੀ ਪੀਲਾ ਰੰਗ ਕੀਤਾ ਹੋਣਾ ਜ਼ਰੂਰੀ ਹੈ, ਇਕ ਐਮਰਜੰਸੀ ਤਾਕੀ ਅੱਗੇ ਅਤੇ ਪਿੱਛੇ ਜ਼ਰੂਰੀ ਹੈ, ਸਕੂਲ ਬੱਸ ਦੇ ਚਾਰੇ ਪਾਸੇ ਸਕੂਲ ਬੱਸ ਲਿਖਿਆ ਹੋਣਾ ਜ਼ਰੂਰੀ ਹੈ, ਸਕੂਲ ਬੱਸ ਦੇ ਡਰਾਈਵਰ ਕੋਲ ਚਾਰ ਸਾਲ ਦਾ ਤਜਰਬਾ ਹੋਣਾ ਜ਼ਰੂਰੀ ਹੈ, ਸਕੂਲ ਬੱਸ ਵਿਚ ਬੱਚਿਆਂ ਦੇ ਬੈਗ ਰੱਖਣ ਲਈ ਵੱਖਰੀ ਜਗ੍ਹਾ ਹੋਵੇ, ਬੱਸ ਵਿਚ ਫਸਟ ਏਡ ਬਾਕਸ ਹੋਣਾ ਲਾਜ਼ਮੀ ਹੈ, ਤਾਕੀਆਂ ਦੇ ਲੋਕ ਠੀਕ ਹੋਣਾ ਲਾਜ਼ਮੀ ਹੈ, ਸਕੂਲ ਬੱਸ ਵਿਚ ਜੀ.ਪੀ.ਐੱਸ ਲੱਗਾ ਹੋਣਾ ਲਾਜਮੀ ਹੈ, ਸਕੂਲ ਬੱਸ ’ਚ ਸਪੀਡ ਗਵਰਨਰ ਲੱਗਿਆ ਹੋਣਾ ਚਾਹੀਦਾ ਹੈ, ਸਕੂਲ ਬੱਸ ਦੇ ਬਾਹਰ ਗਰਿੱਲ ਲੱਗੀ ਹੋਣਾ ਜ਼ਰੂਰੀ ਹੈ, ਜੇਕਰ ਕੋਈ ਵੀ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਸਕੂਲ ਮੁਖੀ ਅਤੇ ਡਰਾਈਵਰ ’ਤੇ ਨਿਯਮ ਨਾ ਮੰਨਣ ’ਤੇ ਧਾਰਾ 188 ਅਧੀਨ ਮਾਮਲਾ ਦਰਜ ਕੀਤਾ ਜਾਣਾ ਹੈ।
also read-CM ਮਾਨ ਨੇ ਕੇਂਦਰ ਨੂੰ ਪੰਜਾਬ ਵਿਧਾਨ ਸਭਾ ‘ਚ ਪਾਸ ਮਤੇ ਦੀ ਦੁਆਈ ਯਾਦ
ਡਿਪਟੀ ਕਮਿਸ਼ਨਰ ਤਰਨਤਾਰਨ ਨੇ ਸਮੂਹ ਏਡਿਡ ਪ੍ਰਾਈਵੇਟ ਅਤੇ ਅਨ- ਏਡਿਡ ਪ੍ਰਾਇਵੇਟ ਸਕੂਲਾਂ ਵੱਲੋਂ ਅੰਤਿਮ ਮਿਤੀ 15.10.2024 ਤੱਕ ਆਪਣੇ ਸਕੂਲੀ ਵਾਹਨ ਅਤੇ ਉਨ੍ਹਾਂ ਦੇ ਸਕੂਲਾਂ ਵਿਚ ਮਾਤਾ-ਪਿਤਾ ਵੱਲੋਂ ਲਗਾਏ ਗਏ ਪ੍ਰਾਈਵੇਟ ਵਾਹਨਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮਾਂ ਨੂੰ ਮੁਕੰਮਲ ਕਰਨ ਲਈ ਸਖ਼ਤ ਹਦਾਇਤ ਕੀਤੀ ਹੈ। ਜੇਕਰ ਸਿਵਲ ਰਿਟ ਪਟੀਸ਼ਨ ਨੰ. 6907 ਆਫ਼ 2009 ਤਹਿਤ ਕੀਤੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਗਈ ਤਾਂ ਵਿਭਾਗੀ ਕਾਰਵਾਈ ਲਈ ਸਬੰਧਤ ਏਡਿਡ ਪ੍ਰਾਈਵੇਟ ਅਤੇ ਅਨ-ਏਡਿਡ ਪ੍ਰਾਈਵੇਟ ਸਕੂਲਾਂ ਦੇ ਮੁਖੀ ਜ਼ਿੰਮੇਵਾਰ ਹੋਣਗੇ, ਜਿਸ ਵਿਚ ਉਨ੍ਹਾਂ ਖਿਲਾਫ਼ ਐੱਫ਼.ਆਈ.ਆਰ ਅਤੇ ਜੁਰਮਾਨਾ ਕੀਤਾ ਜਾਵੇਗਾ ਅਤੇ ਸਰਕਾਰ ਨੂੰ ਮਾਨਤਾ ਰੱਦ ਕਰਨ ਲਈ ਲਿਖਿਆ ਜਾਵੇਗਾ। ਇਸ ਤੋਂ ਪਹਿਲਾਂ ਵੀ ਡਿਪਟੀ ਕਮਿਸ਼ਨਰ ਤਰਨਤਾਰਨ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਮਿਤੀ 15.10.2024 ਤੱਕ ਨਿਯਮਾਂ ਦੀ ਪਾਲਣਾ ਕਰਨ ਲਈ ਸਮਾਂ ਦਿੱਤਾ ਗਿਆ, ਜਿਨ੍ਹਾਂ ਨੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ, ਉਨ੍ਹਾਂ ਦੀ ਸਕੂਲੀ ਬੱਸਾਂ ਨੂੰ ਬੰਦ ਕੀਤਾ ਜਾਵੇਗਾ ਅਤੇ ਸਕੂਲ ਮੁਖੀ ਖਿਲਾਫ਼ ਕਾਰਵਾਈ ਵੀ ਅਮਲ ਵਿਚ ਲਿਆਂਦੀ ਜਾਵੇਗੀ। Be ready for action
ਕੈਨੇਡਾ ਦੀ ਕੰਪਨੀ ਹੱਲ ਕਰਨ ਜਾ ਰਹੀ ਵੱਡੀ ਸਮੱਸਿਆ
CM Mann made a big announcement
ਲੁਧਿਆਣਾ ਦੇ ਬੁੱਢੇ ਨਾਲ ਨੂੰ ਸਾਫ਼ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਵਿਚ ਹਨ। ਉਨ੍ਹਾਂ ਵੱਲੋਂ ਅੱਜ ਕੈਨੇਡਾ ਦੀ ਕੰਪਨੀ Nebula Group ਦੇ ਅਫ਼ਸਰਾਂ ਨਾਲ ਮੀਟਿੰਗ ਕਰ ਕੇ ਬੁੱਢੇ ਨਾਲ ਦੀ ਸਫ਼ਾਈ ਬਾਰੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਬੁੱਢੇ ਨਾਲੇ ਨੂੰ ਸਾਫ਼ ਕਰਨ ਨੂੰ ਲੈ ਕੇ ਅਹਿਮ ਫ਼ੈਸਲਾ ਹੋਇਆ ਹੈ।
ਕੰਪਨੀ ਦੇ ਅਫ਼ਸਰਾਂ ਨਾਲ ਮੀਟਿੰਗ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਬੁੱਢੇ ਨਾਲੇ ਨੂੰ ਇਕ ਮਿਸ਼ਨ ਤਹਿਤ ਸਾਫ਼ ਕਰਨ ਲਈ ਵਚਨਬੱਧ ਹੈ। ਇਸੇ ਤਹਿਤ ਅੱਜ Nebula Group ਦੇ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਲੁਧਿਆਣਾ ਦੇ ਬੁੱਢੇ ਨਾਲੇ ਦੀ ਸਫ਼ਾਈ ਬਾਰੇ ਖ਼ਾਸ ਤੌਰ ‘ਤੇ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਬੁੱਢੇ ਨਾਲੇ ਦੀ ਸਫਾਈ ਨੂੰ 3 ਫੇਸ ‘ਚ ਮੁਕੰਮਲ ਕਰਨ ਨੂੰ ਲੈ ਕੇ ਫ਼ੈਸਲਾ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਲਦੀ ਹੀ ਇਸ ਮਸਲੇ ‘ਤੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ
ਜ਼ਿਕਰਯੋਗ ਹੈ ਕਿ ਬੁੱਢੇ ਨਾਲੇ ਦਾ ਪਾਣੀ ਗੰਦਲਾ ਹੋਣ ਕਾਰਨ ਲੁਧਿਆਣਾ ਦੇ ਲੋਕਾਂ ਨੂੰ ਬਹੁਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਉਨ੍ਹਾਂ ਵੱਲੋਂ ਇਸ ਸਮੱਸਿਆ ਦਾ ਹੱਲ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਇਸ ਸਮੱਸਿਆ ਨੂੰ ਛੇਤੀ ਤੋਂ ਛੇਤੀ ਹੱਲ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਕੁਝ ਦਿਨ ਪਹਿਲਾਂ Nebula Group ਨੇ ਓਜ਼ੋਨ ਤਕਨੀਕ ਦੀ ਵਰਤੋਂ ਕਰ ਕੇ ਬੁੱਢੇ ਨਾਲੇ ਦੀ ਸਫ਼ਾਈ ਕਰਨ ਦੀ ਯੋਜਨਾ ਪੇਸ਼ ਕੀਤੀ ਸੀ। ਇਸ ਮਗਰੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਨਾਲ-ਨਾਲ ਸਬੰਧਤ ਅਧਿਕਾਰੀਆਂ ਵੱਲੋਂ ਕੰਪਨੀ ਦੇ ਅਫ਼ਸਰਾਂ ਨਾਲ ਇਸ ਮਸਲੇ ‘ਤੇ ਚਰਚਾ ਕੀਤੀ ਗਈ ਹੈ।  CM Mann made a big announcement
Cancellation of bus permits
ਪੰਜਾਬ ਦੇ ਟਰਾਂਸਪੋਰਟ ਵਿਭਾਗ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। 600 ਦੇ ਕਰੀਬ ਬੱਸਾਂ ਦੇ ਪਰਮਿਟ ਰੱਦ ਕੀਤੇ ਗਏ ਹਨ। ਬੱਸਾਂ ਗੈਰ ਕਾਨੂੰਨੀ ਤਰੀਕੇ ਨਾਲ ਪਰਮਿਟ ਲੈ ਕੇ ਚੱਲ ਰਹੀਆਂ ਸਨ। ਕਈ ਬੱਸਾਂ ਪਰਮਿਟ ਲੈ ਕੇ ਕਲਬਿੰਗ ਕਰਕੇ ਚੱਲ ਰਹੀਆਂ ਸਨ।ਪੰਜਾਬ ਦੇ ਟਰਾਂਸਪੋਰਟ ਵਿਭਾਗ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। 600 ਦੇ ਕਰੀਬ ਬੱਸਾਂ ਦੇ ਪਰਮਿਟ ਰੱਦ ਕੀਤੇ ਗਏ ਹਨ। ਬੱਸਾਂ ਗੈਰ ਕਾਨੂੰਨੀ ਤਰੀਕੇ ਨਾਲ ਪਰਮਿਟ ਲੈ ਕੇ ਚੱਲ ਰਹੀਆਂ ਸਨ। ਕਈ ਬੱਸਾਂ ਪਰਮਿਟ ਲੈ ਕੇ ਕਲਬਿੰਗ ਕਰਕੇ ਚੱਲ ਰਹੀਆਂ ਸਨ। Cancellation of bus permits
ਦੱਸ ਦੇਈਏ ਕਿ ਮੰਤਰੀ ਲਾਲਜੀਤ ਭੁੱਲਰ ਨੇ ਬੱਸਾਂ ਦੇ ਪਰਮਿਟ ਚੈਕਿੰਗ ਆਦੇਸ਼ ਦੇ ਦਿੱਤੇ ਸਨ । ਮੰਤਰੀ ਲਾਲਜੀਤ ਭੁੱਲਰ ਦਾ ਕਹਿਣਾ ਹੈ ਕਿ ਬਾਦਲ ਪਰਿਵਾਰ ਦੀਆਂ 30 ਫੀਸਦੀ ਬੱਸਾਂ ਦੇ ਪਰਮਿਟ ਰੱਦ ਕੀਤੇ ਗਏ ਹਨ।
also read-ਲਾਰੈਂਸ ਬਿਸ਼ਨੋਈ ਗੈਂਗ ਉਤੇ ਵੱਡਾ ਐਕਸ਼ਨ
ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੇ ਕਰੀਬੀਆਂ ਦੀਆਂ 40 ਫੀਸਦੀ ਬੱਸਾਂ ਦੇ ਪਰਮਿਟ ਰੱਦ ਕੀਤੇ ਗਏ ਹਨ Cancellation of bus permits
CM ਮਾਨ ਨੇ ਨਿਭਾਇਆ ਵਾਅਦਾ, NOC ਤੋਂ ਬਿਨਾਂ ਹੋਵੇਗੀ ਇਨ੍ਹਾਂ ਪਲਾਟਾਂ ਦੀ ਰਜਿਸਟਰੀ
CM Mann fulfilled the promise
ਪੰਜਾਬ ਵਿਚ ਨਾਜਾਇਜ਼ ਰੂਪ ਨਾਲ ਬਣੀਆਂ ਕਾਲੋਨੀਆਂ ਵਿਚ ਪਲਾਟ ਖਰੀਦਣ ਵਾਲੇ ਲੋਕਾਂ ਨੂੰ ਰਜਿਸਟਰੀ ਕਰਵਾਉਣ ਸਮੇਂ ਆ ਰਹੀ ਸਮੱਸਿਆ ਦਾ ਹੱਲ ਕਰਨ ਦਾ ਵਾਅਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰਾ ਕਰ ਦਿੱਤਾ ਹੈ, ਜਿਸ ਦੇ ਤਹਿਤ ਨਾਜਾਇਜ਼ ਕਾਲੋਨੀਆਂ ਵਿਚ ਸਥਿਤ 500 ਗਜ਼ ਦੇ ਪਲਾਟ ਦੀ ਰਜਿਸਟਰੀ ਐੱਨ. ਓ. ਸੀ. ਤੋਂ ਬਿਨਾਂ ਹੋਵੇਗੀ, ਜਿਸ ਦੇ ਲਈ ਬਿੱਲ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਵਿਚ ਪੇਸ਼ ਹੋਵੇਗਾ। ਇਸ ਸਬੰਧੀ ਬਣਾਏ ਗਏ ਪ੍ਰਸਤਾਵ ਦੇ ਮੁਤਾਬਕ ਲੋਕਾਂ ਨੂੰ ਰਾਹਤ ਦੇਣ ਲਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ ਵਿਚ ਸੋਧ ਕੀਤੀ ਜਾਵੇਗੀ।
ਮੌਜੂਦਾ ਸਮੇਂ ਦੌਰਾਨ ਨਾਜਾਇਜ਼ ਕਾਲੋਨੀਆਂ ਵਿਚ ਸਥਿਤ ਪਲਾਟ ਦੀ ਰਜਿਸਟਰੀ ਕਰਵਾਉਣ ਲਈ ਐੱਨ. ਓ. ਸੀ. ਲੈਣਾ ਲਾਜਮੀ ਹੈ, ਜਿਸ ਦੇ ਲਈ ਮਾਰਚ 2018 ਤੋਂ ਪਹਿਲਾਂ ਦੀ ਰਜਿਸਟਰੀ, ਐਗਰੀਮੈਂਟ ਜਾਂ ਪਾਵਰ ਆਫ ਅਟਾਰਨੀ ਹੋਣੀ ਚਾਹੀਦੀ ਹੈ ਅਤੇ ਗਲਾਡਾ ਵੱਲੋਂ ਇਸ ਦੇ ਨਾਲ ਗੂਗਲ ਇਮੇਜ਼ ਦੀ ਸ਼ਰਤ ਵੀ ਲਾਈ ਗਈ ਹੈ ਪਰ ਜਿਨ੍ਹਾਂ ਲੋਕਾਂ ਕੋਲ 2018 ਤੋਂ ਪਹਿਲਾਂ ਪ੍ਰਾਪਰਟੀ ਦੀ ਸੇਲ-ਪ੍ਰਚੇਜ਼ ਸਬੰਧੀ ਕੋਈ ਦਸਤਾਵੇਜ਼ ਨਹੀਂ ਹਨ ਜਾਂ ਗੂਗਲ ਇਮੇਜ ਦੇ ਜ਼ਰੀਏ ਕਾਲੋਨੀ ਦੇ ਡਿਵੈਲਪ ਹੋਣ ਦੀ ਪੁਸ਼ਟੀ ਨਹੀਂ ਹੋ ਰਹੀ, ਉਨ੍ਹਾਂ ਲੋਕਾਂ ਦੇ ਪਲਾਟ ਦੀ ਰਜਿਸਟਰੀ ਐੱਨ. ਓ. ਸੀ. ਤੋਂ ਬਿਨਾਂ ਨਹੀਂ ਹੋ ਰਹੀ ਹੈ, ਜਿਸ ਦਾ ਅਸਰ ਪ੍ਰਾਪਰਟੀ ਦੀ ਖਰੀਦੋ ਫਰੋਖ਼ਤ ਨਾ ਹੋਣ ਕਾਰਨ ਰੀਅਲ ਅਸਟੇਟ ਸੈਕਟਰ ’ਤੇ ਪੈ ਰਿਹਾ ਹੈ ਅਤੇ ਰਜਿਸਟਰੀਆਂ ਨਾ ਹੋਣ ਕਾਰਨ ਸਰਕਾਰ ਦੇ ਰੈਵੇਨਿਊ ਦਾ ਨੁਕਸਾਨ ਵੀ ਹੁੰਦਾ ਹੈ।CM Mann fulfilled the promise
ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨੂੰ ਰਾਹਤ ਦੇਣ ਲਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ ਵਿਚ ਸੋਧ ਕਰਨ ਦਾ ਜੋ ਪ੍ਰਸਵਾਪ ਬਣਾਇਆ ਗਿਆ ਹੈ, ਉਸ ਦੇ ਲਾਗੂ ਹੋਣ ’ਤੇ ਨਾਜਾਇਜ਼ ਕਾਲੋਨੀਆਂ ਵਿਚ ਸਥਿਤ 500 ਗਜ਼ ਤੱਕ ਦੇ ਪਲਾਟ ਦੀ ਰਜਿਸਟਰੀ ਲਈ ਗਲਾਡਾ ਜਾਂ ਨਗਰ ਨਿਗਮ ਦੀ ਐੱਨ. ਓ. ਸੀ. ਦੀ ਲੋੜ ਨਹੀਂ ਹੋਵੇਗੀ, ਜਿਨ੍ਹਾਂ ਦੇ ਕੋਲ 31 ਜੁਲਾਈ ਤੋਂ ਪਹਿਲਾਂ ਦੀ ਰਜਿਸਟਰੀ, ਐਗਰੀਮੈਂਟ ਜਾਂ ਪਾਵਰ ਆਫ ਅਟਾਰਨੀ ਹੈ। ਹਾਲਾਂਕਿ ਇਸ ਤਰ੍ਹਾਂ ਦੀਆਂ ਰਜਿਸਟਰੀਆਂ ਦੀ ਸੂਚਨਾ ਸਬ ਰਜਿਸਟਰਾਰ ਆਫਿਸ ਨੂੰ ਗਲਾਡਾ ਜਾਂ ਨਗਰ ਨਿਗਮ ਨੂੰ ਦੇਣੀ ਪਵੇਗੀ।CM Mann fulfilled the promise
Important decisions can be taken
ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਪੰਜਾਬ ਵਿਧਾਨ ਸਭਾ ਦਾ ਸੈਸ਼ਨ 2 ਸਤੰਬਰ ਤੋਂ ਸ਼ੁਰੂ ਹੋ ਜਾ ਰਿਹਾ ਹੈ, ਜਿਸ ਕਾਰਨ ਇਹ ਮੀਟਿੰਗ ਕਾਫ਼ੀ ਅਹਿਮ ਮੰੀ ਜਾ ਰਹੀ ਹੈ। ਅੱਜ ਦੀ ਮੀਟਿੰਗ ਵਿਚ ਪੀਸੀਐਸ ਅਧਿਕਾਰੀਆਂ ਦੀਆਂ 60 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦੇਣ ਦਾ ਏਜੰਡਾ ਹੋਵੇਗਾ। ਕਾਫ਼ੀ ਸਮਾਂ ਪਹਿਲਾਂ ਜ਼ਿਲ੍ਹੇ ਅਤੇ ਸਬ-ਡਵੀਜ਼ਨਾਂ ਦਾ ਗਠਨ ਹੋਇਆ ਸੀ ਤੇ ਉਦੋਂ ਤੋਂ ਹੀ ਇਨ੍ਹਾਂ ਅਸਾਮੀਆਂ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ। ਇਸ ਵੇਲੇ ਸੂਬੇ ਵਿਚ PCS ਅਫ਼ਸਰਾਂ ਦੀਆਂ 310 ਅਸਾਮੀਆਂ ਹਨ, ਜੋ ਅੱਜ ਦੀ ਕੈਬਨਿਟ ਮੀਟਿੰਗ ਵਿਚ ਉਕਤ ਅਸਾਮੀਆਂ ਨੂੰ ਮਨਜ਼ੂਰੀ ਮਿਲਣ ਮਗਰੋਂ ਵੱਧ ਕੇ 370 ਹੋ ਜਾਣਗੀਆਂ।Important decisions can be taken
ਇਸ ਤੋਂ ਇਲਾਵਾ ਮਾਲੇਰਕੋਟਲਾ ਦੀ ਸੈਸ਼ਨ ਕੋਰਟ ਲਈ 36 ਨਵੀਆਂ ਅਸਾਮੀਆਂ ਕੱਢੀਆਂ ਜਾਣਗੀਆਂ। ਇਸ ਦੇ ਨਾਲ ਹੀ GST ਨਾਲ ਸਬੰਧਤ ਕਈ ਤਕਨੀਕੀ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਕੁਝ ਹੋਰ ਮਤੇ ਵੀ ਆਉਣੇ ਹਨ ਅਤੇ ਕੁਝ ਨਵੇਂ ਪ੍ਰਾਜੈਕਟਾਂ ਨੂੰ ਵੀ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਕਿਉਂਕਿ ਆਉਣ ਵਾਲੇ ਸਮੇਂ ਵਿਚ ਪੰਚਾਇਤੀ ਚੋਣਾਂ ਵੀ ਹੋਣੀਆਂ ਹਨ।ਪੰਜਾਬ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਡੈਪੂਟੇਸ਼ਨ ਲਈ ਦੋ ਪੈਨਲ ਭੇਜੇ ਹਨ। ਪੰਜਾਬ ਦੇ ਪ੍ਰਸੋਨਲ ਵਿਭਾਗ ਨੇ ਨਗਰ ਨਿਗਮ ਕਮਿਸ਼ਨਰ ਲਈ ਪੰਜਾਬ ਸਰਕਾਰ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਤਿੰਨ ਨਾਂ ਭੇਜੇ ਹਨ।
also read :- ਸੰਪੂਰਨਤਾ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ: ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ।
ਪੰਜਾਬ ਸਰਕਾਰ ਨੇ ਨਿਗਮ ਕਮਿਸ਼ਨਰ ਦੇ ਅਹੁਦੇ ਲਈ ਤਿੰਨ ਆਈ. ਏ. ਐੱਸ. ਅਧਿਕਾਰੀਆਂ ਦੇ ਨਾਵਾਂ ਦਾ ਪੈਨਲ ਭੇਜਿਆ ਗਿਆ ਹੈ। ਇਨ੍ਹਾਂ ’ਚ 2008 ਬੈਚ ਦੇ ਆਈ. ਏ. ਐੱਸ. ਅਮਿਤ ਕੁਮਾਰ, 2009 ਬੈਚ ਦੇ ਆਈ. ਏ. ਐੱਸ. ਰਾਮਵੀਰ ਸਿੰਘ ਤੇ 2011 ਬੈਚ ਦੇ ਆਈ. ਏ. ਐੱਸ. ਗਿਰੀਸ਼ ਦਿਆਲਨ ਸ਼ਾਮਲ ਹਨ। ਸਾਬਕਾ ਕਮਿਸ਼ਨਰ ਅਨੰਦਿਤਾ ਮਿੱਤਰਾ ਦਾ ਤਿੰਨ ਸਾਲ ਦਾ ਕਾਰਜਕਾਲ ਖ਼ਤਮ ਹੋਣ ਤੋਂ ਬਾਅਦ ਇਸ ਅਹੁਦੇ ਦਾ ਵਾਧੂ ਚਾਰਜ ਡੀ.ਸੀ. ਵਿਨੈ ਪ੍ਰਤਾਪ ਸਿੰਘ ਸੰਭਾਲ ਰਹੇ ਹਨ। ਇਸੇ ਤਰ੍ਹਾਂ ਚੰਡੀਗੜ੍ਹ ਵਿਚ ਵਿੱਤ ਸਕੱਤਰ ਦੇ ਅਹੁਦੇ ਲਈ ਆਈ.ਏ.ਐੱਸ. ਅਫ਼ਸਰ ਬਸੰਤ ਕੁਮਾਰ, ਡੀ ਲਾਕਰਾ ਅਤੇ ਦਲਜੀਤ ਸਿੰਘ ਮਾਂਗਟ ਦਾ ਨਾਂ ਭੇਜਿਆ ਗਿਆ ਹੈ।Important decisions can be taken
ਰੱਖੜੀ ਦੇ ਤਿਉਹਾਰ ਨੂੰ ਲੈ ਕੇ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ, ਛੁੱਟੀ ਦਾ ਫੈਸਲਾ ਤਾਂ ਨਹੀਂ ਪਰ
Not the decision of the holiday
ਰੱਖੜੀ ਦੇ ਤਿਉਹਾਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੋਮਵਾਰ 19 ਅਗਸਤ ਨੂੰ ਸੇਵਾ ਕੇਂਦਰਾਂ ਦਾ ਸਮਾਂ ਬਦਲ ਦਿੱਤਾ ਹੈ। ਰੱਖੜੀ ਦੇ ਤਿਉਹਾਰ ਵਾਲੇ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿਣਗੇ। ਨਾਲ ਹੀ ਲੋਕਾਂ ਨੂੰ ਸਾਰੀਆਂ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਅਮਨ ਅਰੋੜਾ ਨੇ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਇਹ ਫੈਸਲਾ ਰੱਖੜੀ ਦੇ ਤਿਉਹਾਰ ਕਾਰਨ ਲਿਆ ਗਿਆ ਹੈ। 19 ਅਗਸਤ ਤੋਂ ਬਾਅਦ ਸਾਰੇ ਸੇਵਾ ਕੇਂਦਰ ਆਪਣੇ ਮੌਜੂਦਾ ਸਮੇਂ ਅਨੁਸਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ। ਰਾਜ ਸਰਕਾਰ ਦੁਆਰਾ ਸੇਵਾ ਕੇਂਦਰਾਂ ਵਿੱਚ ਲਗਭਗ 43 ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਵਿੱਚ ਕਾਫੀ ਸੁਧਾਰ ਕੀਤਾ ਹੈ। ਤਾਂ ਜੋ ਕੇਂਦਰਾਂ ਵਿੱਚ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।Not the decision of the holiday
ALSO READ :- ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ‘ਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ
ਇਸ ਸਾਲ ਜਨਵਰੀ ‘ਚ ਜਦੋਂ ਠੰਡ ਕਾਫੀ ਵਧ ਗਈ ਸੀ। ਧੁੰਦ ਵੀ ਬਹੁਤ ਸੀ। ਉਸ ਸਮੇਂ ਵੀ ਸਰਕਾਰ ਨੇ ਸੇਵਾ ਕੇਂਦਰਾਂ ਦਾ ਸਮਾਂ ਬਦਲ ਦਿੱਤਾ ਸੀ। ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9:30 ਤੋਂ ਸ਼ਾਮ 4:30 ਤੱਕ ਬਦਲ ਦਿੱਤਾ ਗਿਆ ਹੈ। ਇਸ ਤੋਂ ਬਾਅਦ ਜਦੋਂ ਮੌਸਮ ਸਾਫ਼ ਹੋ ਗਿਆ ਤਾਂ ਪੁਰਾਣਾ ਸਮਾਂ ਮੁੜ ਲਾਗੂ ਕਰ ਦਿੱਤਾ ਗਿਆ। ਹਰ ਜ਼ਿਲ੍ਹੇ ਵਿੱਚ ਸੇਵਾ ਕੇਂਦਰ ਬਣਾਏ ਗਏ ਹਨ। ਇੱਥੇ ਇੱਕ ਛੱਤ ਹੇਠ ਲੋਕਾਂ ਨੂੰ ਸਾਰੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।Not the decision of the holiday
ਪੰਜਾਬ ਸਰਕਾਰ ਦਾ ਵੱਡਾ ਕਦਮ, ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ
DC of many districts changed
ਪੰਜਾਬ ਸਰਕਾਰ ਵਲੋਂ 4 ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਤਬਾਦਲਿਆਂ ਵਿਚ ਆਈ. ਏ. ਐੱਸ. ਕੁਲਵੰਤ ਸਿੰਘ ਨੂੰ ਡਿਪਟੀ ਕਮਿਸ਼ਨਰ ਮਾਨਸਾ, ਆਈ. ਏ. ਐੱਸ. ਵਿਸ਼ੇਸ਼ ਸਾਰੰਗਲ ਨੂੰ ਡਿਪਟੀ ਕਮਿਸ਼ਨਰ ਮੋਗਾ, ਆਈ. ਏ. ਐੱਸ. ਓਮਾ ਸ਼ੰਕਰ ਗੁਪਤਾ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਆਈ.ਏ.ਐੱਸ. ਰਾਜੇਸ਼ ਤ੍ਰਿਪਾਠੀ ਨੂੰ ਡਿਪਟੀ ਕਮਿਸ਼ਨਰ ਸ੍ਰੀ ਮੁਕਸਰ ਸਾਹਿਬ ਲਗਾਇਆ ਗਿਆ ਹੈ।DC of many districts changed
also read :-  ਸਥਾਨਕ ਸਰਕਾਰਾਂ ਮੰਤਰੀ ਵੱਲੋਂ ਪ੍ਰਸ਼ਾਸਨ ਦੁਆਰਾ ਸ਼ੁਰੂਆਤੀ ਬਚਪਨ ਦੀ ਸਿੱਖਿਆ ‘ਚ ਕ੍ਰਾਂਤੀ ਲਿਆਉਣ ਲਈ ‘ਆਰੰਭ’ ਦਾ ਆਗਾਜ਼
ਪੰਜਾਬ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। 4 ਜ਼ਿਲ੍ਹਿਆਂ ਵਿਚ ਨਵੇਂ ਡੀ.ਸੀ ਤਾਇਨਾਤ ਕੀਤੇ ਗਏ ਹਨ। ਰਾਜੇਸ਼ ਤ੍ਰਿਪਾਠੀ ਸ੍ਰੀ ਮੁਕਤਸਰ, ਕੁਲਵੰਤ ਸਿੰਘ ਡੀਸੀ ਮਾਨਸਾ, ਵਿਸ਼ੇਸ਼ ਸਾਰੰਗਲ ਡੀਸੀ ਮੋਗਾ ਅਤੇ ਉਮਾ ਸ਼ੰਕਰ ਡੀਸੀ ਗੁਰਦਾਸਪੁਰ ਤਾਇਨਾਤ ਕੀਤੇ ਗਏ ਹਨ।DC of many districts changed
Mission Employment of CM Hon
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਵੱਖ-ਵੱਖ ਵਿਭਾਗਾਂ ਦੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ (Appointment letters) ਦੇਣਗੇ। ਇਸ ਸੰਬੰਧੀ ਨਿਯੁਕਤੀ ਪੱਤਰ ਵੰਡ ਸਮਾਗਮ ਚੰਡੀਗੜ੍ਹ ਦੇ ਮਿਊੁਂਸਪਲ ਭਵਨ ਵਿਖੇ ਸਵੇਰੇ 11:30 ਵਜੇ ਹੋਵੇਗਾ।Mission Employment of CM Hon
also read ;- ਜੇਕਰ ਤੁਸੀ ਕਾਰ ਤੇ ਲਹਿਰਾਉਂਦੇ ਹੋ ਤਿਰੰਗਾ ਤਾਂ ਹੋ ਸਕਦੀ 3 ਸਾਲ ਦੀ ਸਜ਼ਾ , ਜਾਣੋ ਕੀ ਹਨ ਨਿਯਮ
ਇਸ ਸਮਾਗਮ ‘ਚ 417 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ। ਪੰਜਾਬ ਸਰਕਾਰ ਮੁਤਾਬਕ ਸਰਕਾਰ ਨੇ ਆਪਣੇ 872 ਦਿਨਾਂ ਦੇ ਕਾਰਜਕਾਲ ‘ਚ ਪੰਜਾਬ ਦੇ 44,250 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।Mission Employment of CM Hon
Election laws may undergo major changes
ਪੰਜਾਬ ਵਿੱਚ ਪੰਚਾਇਤੀ ਚੋਣਾਂ ਦੀ ਤਿਆਰੀ ਲਗਭਗ ਸ਼ੁਰੂ ਹੋ ਚੱਕੀ ਹੈ। ਇਸ ਸਬੰਧੀ ਇਸ ਵਾਰ ਪੰਚਾਇਤੀ ਚੋਣਾਂ ਬਿਨਾ ਪਾਰਟੀ ਚੋਣ ਨਿਸ਼ਾਨ ‘ਤੇ ਲੜੀਆਂ ਜਾਣਗੀਆਂ। ਜਿਸ ਦੇ ਲਈ ਪੰਜਾਬ ਸਰਕਾਰ ਨੇ ਪੰਜਾਬ ਪੰਚਾਇਤੀ ਰਾਜ ਰੂਲਜ਼-1994’ ਵਿੱਚ ਸੋਧ ਦੀ ਤਿਆਰੀ ਕਰ ਲਈ ਹੈ।
ਜੇਕਰ ਅਜਿਹਾ ਹੁੰਦਾ ਹੈ ਤਾਂ ਕੋਈ ਵੀ ਉਮੀਦਵਾਰ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣ ਨਹੀਂ ਲੜ ਸਕੇਗਾ। ਇਸ ਸਬੰਧੀ ਅਗਲੀ ਕੈਬਨਿਟ ਮੀਟਿੰਗ ਵਿਚ ਇਹ ਏਜੰਡਾ ਲਿਆਉਣ ਦੀ ਤਿਆਰੀ ਹੈ। ਮੁੱਖ ਮੰਤਰੀ ਭਗਵੰਤ ਮਾਨ  ਨੇ ਪਿਛਲੇ ਦਿਨੀਂ ਇਸ ਮਾਮਲੇ ‘ਤੇ ਸੀਨੀਅਰ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ ਹੈ।
ਭਗਵੰਤ ਮਾਨ  ਨੇ ਪੇਂਡੂ ਵਿਕਾਸ ਵਿਚਲੇ ਅੜਿੱਕਿਆਂ ਨੂੰ ਦੂਰ ਕਰਨ ਅਤੇ ਪਿੰਡਾਂ ‘ਚੋਂ ਸਿਆਸੀ ਧੜੇਬੰਦੀ ਘਟਾਉਣ ਲਈ ਪੰਚਾਇਤੀ ਚੋਣਾਂ ‘ਚੋਂ ਪਾਰਟੀ ਚੋਣ ਨਿਸ਼ਾਨ ਆਊਟ ਕਰਨ ਦੀ ਵਿਉਂਤ ਬਣਾਈ ਹੈ। ਬੀਤੇ ਇੱਕ ਹਫ਼ਤੇ ਤੋਂ ਇਸ ਦਿਸ਼ਾ ਵੱਲ ਪੰਜਾਬ ਸਰਕਾਰ ਕਦਮ ਵਧਾ ਰਹੀ ਹੈ।Election laws may undergo major changes
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਚਾਰ ਦਿਨ ਪਹਿਲਾਂ ਹੀ ਆਪਣਾ ਪੱਖ ਰੱਖਿਆ ਹੈ ਕਿ ਪੰਜਾਬ ਪੰਚਾਇਤੀ ਰਾਜ ਰੂਲਜ਼ 1994 Rules-1994) ਦੀ ਧਾਰਾ 12 ਅਨੁਸਾਰ ਪੰਚਾਇਤੀ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ‘ਤੇ ਲੜੀਆਂ ਜਾ ਸਕਦੀਆਂ ਹਨ। ਹੁਣ ਸਰਕਾਰ ਧਾਰਾ 12 ਵਿਚ ਸੋਧ ਕਰਨ ਦੇ ਰੌਂਅ ਵਿਚ ਹੈ ਤਾਂ ਜੋ ਪੇਂਡੂ ਸੰਸਥਾਵਾਂ ‘ਚੋਂ ਸਿਆਸੀ ਦਖ਼ਲ ਨੂੰ ਘਟਾਇਆ ਜਾ ਸਕੇ।
ਸੂਤਰਾਂ ਮੁਤਾਬਕ ਪੰਜਾਬ ਚੋਣ ਕਮਿਸ਼ਨ ਅਤੇ ਕਾਨੂੰਨੀ ਮਸ਼ੀਰ ਨੇ ਵੀ ਇਸ ਸੋਧ ਨੂੰ ਹਰੀ ਝੰਡੀ ਦੇ ਦਿੱਤੀ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦਾ ਮੰਨਣਾ ਹੈ ਕਿ ਪਾਰਟੀ ਚੋਣ ਨਿਸ਼ਾਨ ‘ਤੇ ਪੰਚਾਇਤੀ ਚੋਣਾਂ ਲੜੇ ਜਾਣ ਨਾਲ ਪਿੰਡਾਂ ਵਿਚ ਸਿਆਸੀ ਧੜੇਬੰਦੀ ਵਧਦੀ ਹੈ ਅਤੇ ਫੰਡ ਅਣਵਰਤੇ ਵੀ ਰਹਿ ਜਾਂਦੇ ਹਨ। ਇਸ ਤਰ੍ਹਾਂ ਨਾਲ ਪਿੰਡਾਂ ਵਿਚ ਧੜੇਬੰਦੀ ਤੇ ਕਤਾਰਬੰਦੀ ਵਧਦੀ ਹੈ ਅਤੇ ਪੰਚਾਇਤਾਂ ਦਾ ਕੋਰਮ ਪੂਰਾ ਹੋਣ ਦੀ ਮੁਸ਼ਕਲ ਬਣ ਜਾਂਦੀ ਹੈ।
also read :- ਅੱਜ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ CJI ਚੰਦਰਚੂੜ, CM ਮਾਨ ਵੀ ਨਾਲ ਰਹਿਣਗੇ ਮੌਜੂਦ
ਜਾਣਕਾਰੀ ਮੁਤਾਬਕ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਸਤੰਬਰ ਦੇ ਪਹਿਲੇ ਹਫ਼ਤੇ ਸ਼ੁਰੂ ਹੋ ਸਕਦਾ ਹੈ ਜਿਸ ਵਿਚ ਪੰਜਾਬ ਪੰਚਾਇਤੀ ਰਾਜ ਰੂਲਜ਼ ਦੀ ਧਾਰਾ 12 ਵਿਚ ਸੋਧ ਨੂੰ ਰੱਖਿਆ ਜਾ ਸਕਦਾ ਹੈ। ਸੂਤਰਾਂ ਅਨੁਸਾਰ ਪੰਜਾਬ ਸਰਕਾਰ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੰਚਾਇਤੀ ਚੋਣਾਂ ਕਰਾਉਣ ਦੇ ਰੋਅ ਵਿਚ ਹੈ ਅਤੇ ਇਸ ਲਿਹਾਜ਼ ਨਾਲ ਪੰਚਾਇਤੀ ਚੋਣਾਂ ਸਤੰਬਰ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਹਨ। ਪੰਜਾਬ ਵਿਚ 13241 ਪੰਚਾਇਤਾਂ ਹਨ।Election laws may undergo major changes
ਭਗਵੰਤ ਮਾਨ ਨੇ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਮਾਮਲੇ ਦੀ
A fair investigation is demanded
ਦੁਨੀਆਂ ਭਰ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦੇ ਟਰਮੀਨਲ-3 ਵਿਖੇ ‘ਪੰਜਾਬ ਸਹਾਇਤਾ ਕੇਂਦਰ’ ਦੇ ਨਾਮ ਹੇਠ ਆਹਲਾ ਦਰਜੇ ਦਾ ਐਨ.ਆਰ.ਆਈ. ਸੁਵਿਧਾ ਕੇਂਦਰ ਲੋਕਾਂ ਨੂੰ ਸਮਰਪਿਤ ਕੀਤਾ।
ਇਸ ਸਹਾਇਤਾ ਕੇਂਦਰ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਲਈ ਅੱਜ ਇਕ ਇਤਿਹਾਸਕ ਦਿਨ ਹੈ ਕਿਉਂਕਿ ਪੰਜਾਬ ਅਜਿਹਾ ਉਪਰਾਲਾ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਤੋਂ ਸੂਬਾ ਸਰਕਾਰ ਦੀ ਐਨ.ਆਰ.ਆਈ. ਭਾਈਚਾਰੇ ਦੀ ਮਦਦ ਅਤੇ ਸਹਿਯੋਗ ਕਰਨ ਲਈ ਦ੍ਰਿੜ੍ਹ ਪ੍ਰਤੀਬੱਧਤਾ ਦਾ ਪ੍ਰਗਟਾਵਾ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਇਹ ਕੇਂਦਰ 24 ਘੰਟੇ ਕਾਰਜਸ਼ੀਲ ਰਹੇਗਾ ਅਤੇ ਇਸ ਟਰਮੀਨਲ ਉਤੇ ਆਉਣ ਵਾਲੇ ਐਨ.ਆਰ.ਆਈਜ਼ ਅਤੇ ਹੋਰ ਮੁਸਾਫਰਾਂ ਨੂੰ ਸਹਾਇਤਾ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕੇਂਦਰ ਕੋਲ ਦੋ ਇਨੋਵਾ ਕਾਰਾਂ ਹੋਣਗੀਆਂ ਜੋ ਮੁਸਾਫਰਾਂ ਨੂੰ ਪੰਜਾਬ ਭਵਨ ਜਾਂ ਹੋਰ ਨੇੜਲੀਆਂ ਥਾਵਾਂ ਉਤੇ ਲਿਜਾਣ ਲਈ ਸਹਾਇਤਾ ਕਰਨਗੀਆਂ।A fair investigation is demanded
also read :- ਪੈਰਿਸ ਓਲੰਪਿਕ ‘ਚ ਟੁੱਟਿਆ ‘ਸੋਨੇ’ ਦਾ ਸੁਪਨਾ, ਤਾਂ ਕਿਹਾ- ਮਾਫ ਕਰਨਾ, ਮੈਂ ਹਾਰ ਗਈ…ਵਿਨੇਸ਼ ਫੋਗਾਟ ਨੇ ਕੁਸ਼ਤੀ ਨੂੰ ਕਿਹਾ ਅਲਵਿਦਾ
ਮੁੱਖ ਮੰਤਰੀ ਨੇ ਕਿਹਾ ਕਿ ਯਾਤਰੀ ਜਾਂ ਉਨ੍ਹਾਂ ਦੇ ਰਿਸ਼ਤੇਦਾਰ ਕਿਸੇ ਵੇਲੇ ਵੀ ਹਵਾਈ ਉਡਾਨਾਂ ਦੇ ਪਹੁੰਚਣ, ਉਡਾਨਾਂ ਦੇ ਸਮੇਂ, ਟੈਕਸੀ ਸਰਵਿਸ, ਹਵਾਈ ਅੱਡੇ ਉਤੇ ਗੁਆਚੇ ਸਾਮਾਨ ਬਾਰੇ ਸੂਚਿਤ ਕਰਨ ਜਾਂ ਕੋਈ ਹੋਰ ਸਹਾਇਤਾ ਲਈ ਇਸ ਕੇਂਦਰ ਤੱਕ ਪਹੁੰਚ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਮ ਦੀ ਐਮਰਜੈਂਸੀ ਆਉਂਦੀ ਹੈ ਤਾਂ ਨਵੀਂ ਦਿੱਲੀ ਸਥਿਤ ਪੰਜਾਬ ਭਵਨ, ਕਾਪਰਨਿਕਸ ਮਾਰਗ ਵਿਖੇ ਕੁਝ ਕਮਰੇ ਵੀ ਮੁਸਾਫਰਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਨੂੰ ਦਿੱਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੋਈ ਵੀ ਸਹਾਇਤਾ ਲੈਣ ਲਈ 011-61232182 ਉਤੇ ਸੰਪਰਕ ਕੀਤਾ ਜਾ ਸਕਦਾ ਹੈ।
ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਦੀ ਘਟਨਾ ਬਾਰੇ ਸਹਾਇਕ ਸਟਾਫ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਨੇ ਸਮੁੱਚੇ ਖੇਡ ਜਗਤ ਨੂੰ ਵੱਡਾ ਧੱਕਾ ਲਾਇਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਲੱਖਾਂ ਖੇਡ ਪ੍ਰੇਮੀਆਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਹੈ ਜਿਸ ਕਰਕੇ ਇਸ ਦੀ ਨਿਰਪੱਖ ਜਾਂਚ ਕਰਵਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਜਾਂਚ ਨਾਲ ਨਾ ਸਿਰਫ ਲੋਕਾਂ ਦਾ ਸਮੁੱਚੇ ਢਾਂਚੇ ਵਿੱਚ ਭਰੋਸਾ ਬਹਾਲ ਹੋਵੇਗਾ ਸਗੋਂ ਇਸ ਘਟਨਾ ਦੀ ਅਸਲ ਸਚਾਈ ਬੇਪਰਦ ਹੋਵੇਗੀ।A fair investigation is demanded
ਪੰਜਾਬੀਆਂ ਲਈ ਖੁਸ਼ਖ਼ਬਰੀ ! ਦਿੱਲੀ ਹਵਾਈ ਅੱਡੇ ‘ਤੇ ਖੁੱਲ੍ਹਿਆ ਪੰਜਾਬ ਸਹਾਇਤਾ ਕੇਂਦਰ,24 ਘੰਟੇ ਮਿਲੇਗੀ ਮਦਦ
Good news for Punjabis
ਪੰਜਾਬ ਸਰਕਾਰ ਨੇ ਦਿੱਲੀ ਸਥਿਤ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਜਾਣ ਵਾਲੇ ਪ੍ਰਵਾਸੀ ਪੰਜਾਬੀਆਂ ਦੀ ਸਹੂਲਤ ਲਈ ਇੱਕ ਸਹਾਇਤਾ ਕੇਂਦਰ ਸਥਾਪਤ ਕੀਤਾ ਹੈ। ਜਿੱਥੇ ਲੋਕਾਂ ਦੀ ਸਹੂਲਤ ਲਈ ਮੁਲਾਜ਼ਮ 24 ਘੰਟੇ ਤਾਇਨਾਤ ਰਹਿਣਗੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਇਸ ਨੂੰ ਲੋਕਾਂ ਨੂੰ ਸਮਰਪਿਤ ਕਰਨ ਜਾ ਰਹੇ ਹਨ। ਪ੍ਰੋਗਰਾਮ ਸਵੇਰੇ ਦਸ ਵਜੇ ਤੋਂ ਬਾਅਦ ਸ਼ੁਰੂ ਹੋਵੇਗਾ। ਪੰਜਾਬ ਸਰਕਾਰ ਨੇ ਇਸ ਪ੍ਰਾਜੈਕਟ ਲਈ ਇਕ ਪ੍ਰਾਈਵੇਟ ਕੰਪਨੀ ਨਾਲ ਸਮਝੌਤਾ ਕੀਤਾ ਹੈ।Good news for Punjabis
also read :- ਪੈਰਿਸ ਓਲੰਪਿਕ ‘ਚ ਟੁੱਟਿਆ ‘ਸੋਨੇ’ ਦਾ ਸੁਪਨਾ, ਤਾਂ ਕਿਹਾ- ਮਾਫ ਕਰਨਾ, ਮੈਂ ਹਾਰ ਗਈ…ਵਿਨੇਸ਼ ਫੋਗਾਟ ਨੇ ਕੁਸ਼ਤੀ ਨੂੰ ਕਿਹਾ ਅਲਵਿਦਾ
ਇਹ ਸਹੂਲਤ ਸਹਾਇਤਾ ਕੇਂਦਰ ‘ਤੇ ਉਪਲਬਧ ਹੋਵੇਗੀ
ਕੇਂਦਰ ‘ਤੇ ਲੋਕਾਂ ਨੂੰ ਹਵਾਈ ਅੱਡੇ ‘ਤੇ ਉਡਾਣਾਂ, ਕਨੈਕਟਿੰਗ ਫਲਾਈਟਾਂ, ਟੈਕਸੀ ਸੇਵਾਵਾਂ, ਗੁੰਮ ਹੋਏ ਸਮਾਨ ਅਤੇ ਹੋਰ ਲੋੜੀਂਦੀ ਸਹਾਇਤਾ ਲਈ ਸਹਾਇਤਾ ਮਿਲੇਗੀ। ਜਦੋਂ ਕਿ ਪੰਜਾਬ ਭਵਨ ਐਮਰਜੈਂਸੀ ਦੀ ਸੂਰਤ ਵਿੱਚ ਉਪਲਬਧਤਾ ਦੇ ਆਧਾਰ ‘ਤੇ ਡਾ.
ਦਿੱਲੀ ਵਿੱਚ ਕੁਝ ਕਮਰੇ ਯਾਤਰੀਆਂ ਜਾਂ ਉਨ੍ਹਾਂ ਦੇ ਰਿਸ਼ਤੇਦਾਰਾਂ ਲਈ ਮੁਹੱਈਆ ਕਰਵਾਏ ਜਾਣਗੇ। ਸਟਾਫ ‘ਤੇ ਤਾਇਨਾਤ ਕੀਤੇ ਜਾਣ ਵਾਲੇ ਨੌਜਵਾਨਾਂ ਨੂੰ ਅੰਗਰੇਜ਼ੀ ਅਤੇ ਹਿੰਦੀ ਤੋਂ ਇਲਾਵਾ ਪੰਜਾਬੀ ਚੰਗੀ ਤਰ੍ਹਾਂ ਜਾਣਨੀ ਚਾਹੀਦੀ ਹੈ। ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਮਦਦ ਇਸ ਨੰਬਰ ‘ਤੇ ਉਪਲਬਧ ਹੋਵੇਗੀ
ਸਰਕਾਰ ਵੱਲੋਂ ਸਹਾਇਤਾ ਕੇਂਦਰ ਲਈ ਨੰਬਰ ਵੀ ਜਾਰੀ ਕੀਤਾ ਗਿਆ ਹੈ। ਲੋਕ ਫੋਨ ਕਰਕੇ ਵੀ ਉਥੇ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣ ਸਕਣਗੇ। ਇਸ ਦੇ ਲਈ ਉਨ੍ਹਾਂ ਨੂੰ ਹੈਲਪਲਾਈਨ ਨੰਬਰ 011-61232182 ‘ਤੇ ਸੰਪਰਕ ਕਰਨਾ ਹੋਵੇਗਾ।Good news for Punjabis