bribe - Nirpakh Post

20000 ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 23 ਜੂਨ :
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਬਲਾਕ ਸੰਮਤੀ ਪਟਵਾਰੀ ਨਿਸ਼ਾਨ ਸਿੰਘ ਨੂੰ 20000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਗੁਰਦਾਸਪੁਰ ਦੇ ਪਿੰਡ ਬੱਬਰੀ ਨੰਗਲ ਦੀ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਗ੍ਰਾਮ ਪੰਚਾਇਤ ਬੱਬਰੀ ਨੰਗਲ ਦੀ ਮੌਜੂਦਾ ਪੰਚਾਇਤ ਮੈਂਬਰ ਹੈ ਅਤੇ ਉਸਦਾ ਪਤੀ ਪਿਛਲੇ 50 ਸਾਲਾਂ ਤੋਂ ਪਿੰਡ ਦੀ ਸ਼ਾਮਲਾਤ ਦੀ ਕੁੱਲ 25 ਏਕੜ ਜ਼ਮੀਨ ਵਿੱਚੋਂ ਲਗਭਗ 22 ਕਨਾਲ ਅਤੇ 11 ਮਰਲੇ ਜ਼ਮੀਨ ’ਤੇ ਖੇਤੀ ਕਰ ਰਿਹਾ ਹੈ ਅਤੇ ਉਕਤ ਜ਼ਮੀਨ ਦੀ ਜ਼ਮੀਨੀ ਮਾਲਕੀ (ਗਿਰਦਾਵਰੀ) ਵੀ ਉਸਦੇ ਨਾਮ ’ਤੇ ਹੀ ਦਰਜ ਹੈ।
ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇੱਕ ਸ਼ਿਕਾਇਤ ਦੇ ਆਧਾਰ ’ਤੇ, ਬੀਡੀਪੀਓ ਦਫ਼ਤਰ ਨੇ ਉਸਨੂੰ ਇਸ ਸਬੰਧ ਵਿੱਚ ਸਪੱਸ਼ਟੀਕਰਨ ਦੇਣ ਲਈ ਕਿਹਾ ਸੀ। ਉਸਨੇ ਆਪਣੇ ਪਿੰਡ ਦੇ ਮੌਜੂਦਾ ਸਰਪੰਚ ਨੂੰ ਇਸ ਮਸਲੇ ਨੂੰ ਹੱਲ ਕਰਨ ਲਈ ਬੇਨਤੀ ਕੀਤੀ ਸੀ ਪਰ ਉਕਤ ਨਿਸ਼ਾਨ ਸਿੰਘ ਸੰਮਤੀ ਪਟਵਾਰੀ ਨੇ ਆਪਣੇ ਵਿਭਾਗ ਰਾਹੀਂ ਇਸ ਮਸਲੇ ਨੂੰ ਹੱਲ ਕਰਨ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਨਿਸ਼ਾਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ  ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।
ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਜਾਂਚ ਜਾਰੀ ਹੈ।

50,000 ਰੁਪਏ ਰਿਸ਼ਵਤ ਲੈਂਦਾ ਰਿਕਵਰੀ ਏਜੰਟ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 21 ਜੂਨ :
ਪੰਜਾਬ ਵਿਜੀਲੈਂਸ ਬਿਊਰੋ  ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਪੰਜਾਬ ਗ੍ਰਾਮੀਣ ਬੈਂਕ ਨਾਲ ਸਬੰਧਤ ਇੱਕ ਰਿਕਵਰੀ ਏਜੰਟ ਜਤਿੰਦਰ ਪਾਲ ਪਿਪਲਾਨੀ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50000 ਰੁਪਏ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਦੇ ਛੇਹਰਟਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਹੈ ਅਤੇ ਦੱਸਿਆ ਕਿ ਪੰਜਾਬ ਗ੍ਰਾਮੀਣ ਬੈਂਕ ਨੇ ਮਕਾਨ ਕਰਜ਼ੇ ਦੀ ਅਦਾਇਗੀ ਸਮੇਂ ਸਿਰ ਨਾ ਕਰਨ ਕਾਰਨ, ਉਸਦੀ ਜਾਇਦਾਦ ਨੂੰ ਗੈਰ-ਕਾਰਗੁਜ਼ਾਰੀ ਸੰਪਤੀ ਘੋਸ਼ਿਤ ਕਰ ਦਿੱਤਾ ਸੀ ਅਤੇ ਬਕਾਇਆ ਕਰਜ਼ੇ ਦੀ ਰਕਮ ਦੀ ਵਸੂਲੀ ਲਈ ਦੋਸ਼ੀ ਰਿਕਵਰੀ ਏਜੰਟ ਨੂੰ ਰਿਕਵਰੀ ਫਾਈਲ ਸੌਂਪੀ ਦਿੱਤੀ ਸੀ। ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਧਮਕੀ ਦਿੱਤੀ ਸੀ ਕਿ ਉਹ ਪੁਲਿਸ ਪਾਰਟੀ ਨਾਲ ਮਿਲ ਕੇ ਉਸਦੇ ਘਰ ’ਤੇ ਜ਼ਬਰਦਸਤੀ ਕਬਜ਼ਾ ਕਰ ਲਵੇਗਾ ਅਤੇ ਕੇਸ ਨੂੰ ਉਸਦੇ ਹੱਕ ਵਿੱਚ ਨਿਪਟਾਉਣ ਲਈ ਬੈਂਕ ਮੈਨੇਜਰ ਦੇ ਨਾਂ ’ਤੇ 2,00,000 ਰੁਪਏ ਦੀ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਅੱਗੇ ਕਿਹਾ ਕਿ ਉਕਤ ਏਜੰਟ ਉਸ ਕੋਲੋਂ ਪਹਿਲੀ ਕਿਸ਼ਤ ਵਜੋਂ 50,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ ਅਤੇ ਹੁਣ ਬੈਂਕ ਮੈਨੇਜਰ ਲਈ ਬਾਕੀ 1,50,000 ਰੁਪਏ ਰਿਸ਼ਵਤ ਦੀ ਰਕਮ ਦੇਣ ਲਈ ਦਬਾਅ ਪਾ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਰਿਕਵਰੀ ਏਜੰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਦੌਰਾਨ ਬੈਂਕ ਮੈਨੇਜਰ ਦੀ ਭੂਮਿਕਾ ਦੀ ਪੜਤਾਲ ਕੀਤੀ ਜਾਵੇਗੀ।

15,000 ਰੁਪਏ ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 16 ਜੂਨ:

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਫ਼ਾਈ (ਸੈਨੀਟੇਸ਼ਨ) ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਲਾਲਾਬਾਦ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਨੇ ਸ਼ਹਿਰ ਵਿੱਚ ਉਸ ਵੱਲੋਂ ਕੀਤੇ ਗਏ ਸਫ਼ਾਈ ਕਾਰਜਾਂ ਦੇ ਬਿੱਲ ਪਾਸ ਕਰਨ ਬਦਲੇ ਉਸਤੋਂ 20,000 ਰੁਪਏ ਰਿਸ਼ਵਤ ਮੰਗੀ ਸੀ ਪਰ ਉਸ ਵੱਲੋਂ ਮਿੰਨਤਾਂ ਕਰਨ ਤੇ ਉਹ 15000 ਰੁਪਏ ਲੈਣ ਲਈ ਰਾਜ਼ੀ ਹੋ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਨਗਰ ਕੌਂਸਲ ਦੇ ਉਕਤ ਕਰਮਚਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲੈਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ 28 ਮਈ, 2025 –

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਕੌਂਸਲ, ਗੁਰਦਾਸਪੁਰ ਵਿਖੇ ਤਾਇਨਾਤ ਸਹਾਇਕ ਟਾਊਨ ਪਲੈਨਰ (ਏ.ਟੀ.ਪੀ.) ਚਰਨਜੀਤ ਸਿੰਘ ਨੂੰ ਇੱਕ ਸਥਾਨਕ ਆਰਕੀਟੈਕਟ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਰਦਾਸਪੁਰ ਜ਼ਿਲ੍ਹੇ ਦੀ ਤਹਿਸੀਲ ਦੀਨਾਨਗਰ ਦੇ ਪਿੰਡ ਆਨੰਦਪੁਰ ਦੇ ਰਹਿਣ ਵਾਲੇ ਇੱਕ ਆਰਕੀਟੈਕਟ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਉਪਰੰਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਗੁਰਦਾਸਪੁਰ ਸ਼ਹਿਰ ਵਿੱਚ ਆਪਣੇ ਪ੍ਰੋਜੈਕਟ ਲਈ ਐਨ.ਓ.ਸੀ. ਲਈ ਅਰਜ਼ੀ ਦਿੱਤੀ ਸੀ ਅਤੇ ਇਸ ਸਬੰਧੀ ਫਾਈਲ ਨੂੰ ਸ਼ੁਰੂ ਵਿੱਚ ਬਿਲਡਿੰਗ ਇੰਸਪੈਕਟਰ ਅਤੇ ਡਰਾਫਟਸਮੈਨ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਸੀ ਪਰ ਬਾਅਦ ਵਿੱਚ ਅੰਤਿਮ ਪ੍ਰਵਾਨਗੀ ਲਈ ਉਕਤ ਏ.ਟੀ.ਪੀ. ਕੋਲ ਭੇਜ ਦਿੱਤਾ ਗਿਆ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਨੇ ਜਾਣਬੁੱਝ ਕੇ ਬੇਲੋੜੇ ਇਤਰਾਜ਼ ਉਠਾਏ ਅਤੇ ਫਾਈਲ ਨੂੰ ਮਨਜ਼ੂਰੀ ਦੇਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਏ.ਟੀ.ਪੀ. ਚਰਨਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਮੁਲਜ਼ਮ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਪੀ.ਐਸ.ਪੀ.ਸੀ.ਐਲ. ਦਾ ਐਸ.ਡੀ.ਓ. 50000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ 27 ਮਈ, 2025 –

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.), ਨਾਭਾ ਦੇ ਸਬ-ਡਿਵੀਜ਼ਨਲ ਅਫਸਰ (ਐਸ.ਡੀ.ਓ.) ਮਹਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਟਿਆਲਾ ਦੀ ਤਹਿਸੀਲ ਨਾਭਾ ਦੇ ਪਿੰਡ ਪੇਧਨ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾਵਾਂ ਦੇ ਨਾਮ 'ਤੇ ਦੋ ਟਿਊਬਵੈੱਲ ਕੁਨੈਕਸ਼ਨ ਤਬਦੀਲ ਕਰਨ ਬਦਲੇ 70,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 50,000 ਰੁਪਏ ਵਿੱਚ ਤੈਅ ਹੋ ਗਿਆ।
ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਮੋਹਾਲੀ ਵਿਖੇ ਵਿਜੀਲੈਂਸ ਬਿਊਰੋ ਉੱਡਣ ਦਸਤਾ, ਪੰਜਾਬ ਦੀ ਟੀਮ ਨੇ ਜਾਲ ਵਿਛਾਇਆ ਅਤੇ ਜਦੋਂ ਮੁਲਜ਼ਮ ਆਪਣੀ ਨਿੱਜੀ ਬ੍ਰੀਜ਼ਾ ਕਾਰ ਵਿੱਚ ਪਹੁੰਚਿਆ ਤਾਂ ਉਸ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ।
ਗ੍ਰਿਫ਼ਤਾਰੀ ਦੌਰਾਨ, ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਕੋਲੋਂ ਸ਼ਿਕਾਇਤਕਰਤਾਵਾਂ ਦੇ ਨਾਮ 'ਤੇ ਪਹਿਲਾਂ ਹੀ ਤਬਦੀਲ ਕੀਤੇ ਟਿਊਬਵੈੱਲ ਕੁਨੈਕਸ਼ਨਾਂ ਦੀਆਂ ਦੋ ਪਾਸਬੁੱਕਾਂ ਵੀ ਬਰਾਮਦ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

30,000 ਰੁਪਏ ਰਿਸ਼ਵਤ ਲੈਣ ਵਾਲਾ ਸਿਵਲ ਸਰਜਨ ਦਫ਼ਤਰ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 27 ਮਈ, 2025 :
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤਹਿਤ ਸਿਵਲ ਸਰਜਨ ਦਫ਼ਤਰ, ਗੁਰਦਾਸਪੁਰ ਵਿਖੇ ਜਨਮ ਅਤੇ ਮੌਤ ਸਰਟੀਫਿਕੇਟ ਰਜਿਸਟ੍ਰੇਸ਼ਨ ਸ਼ਾਖਾ ਵਿਖੇ ਕਲਰਕ ਵਜੋਂ ਤਾਇਨਾਤ ਹਰਪ੍ਰੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਮੁਕੱਦਮੇ ਵਿੱਚ ਉਕਤ ਹਸਪਤਾਲ ਵਿੱਚ ਵਾਰਡ ਅਟੈਂਡੈਂਟ ਵਜੋਂ ਤਾਇਨਾਤ ਮੁੱਖ ਮੁਲਜ਼ਮ ਰਵਿੰਦਰਪਾਲ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸਨੇ ਆਪਣੇ ਚਾਚੇ ਦੀ ਮੌਤ ਸਬੰਧੀ ਸਰਟੀਫਿਕੇਟ ਲੈਣ ਲਈ ਅਰਜ਼ੀ ਦਿੱਤੀ ਸੀ ਪਰ ਵਾਰਡ ਅਟੈਂਡੈਂਟ ਨੇ ਇਹ ਸਰਟੀਫਿਕੇਟ ਜਾਰੀ ਕਰਵਾਉਣ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਵੱਲੋਂ ਗੱਲਬਾਤ ਉਪਰੰਤ ਰਿਸ਼ਵਤ ਦੀ ਰਕਮ 30,000 ਰੁਪਏ ਤੈਅ ਹੋ ਗਈ। ਇਸ ਉਪਰੰਤ ਉਕਤ ਮੁਲਜ਼ਮ ਰਵਿੰਦਰਪਾਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਸੀ।
ਉਨ੍ਹਾਂ ਅੱਗੇ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਉਕਤ ਵਾਰਡ ਅਟੈਂਡੈਂਟ ਨੇ ਖੁਲਾਸਾ ਕੀਤਾ ਹੈ ਕਿ ਉਸਨੇ ਉਕਤ ਰਿਸ਼ਵਤ ਆਪਣੇ ਅਤੇ ਉਕਤ ਕਲਰਕ ਹਰਪ੍ਰੀਤ ਸਿੰਘ ਵਾਸਤੇ ਲਈ ਸੀ। ਤਕਨੀਕੀ ਵਿਸ਼ਲੇਸ਼ਣ ਨੇ ਵੀ ਰਿਸ਼ਵਤ ਮੰਗਣ ਅਤੇ ਲੈਣ ਲਈ ਉਨ੍ਹਾਂ ਦੋਵਾਂ ਦੀ ਮਿਲੀਭੁਗਤ ਨੂੰ ਸਾਬਤ ਕੀਤਾ ਹੈ।
ਬੁਲਾਰੇ ਨੇ ਦੱਸਿਆ ਕਿ ਉਕਤ ਮੁੱਖ ਮੁਲਜ਼ਮ ਦੇ ਖੁਲਾਸੇ ਦੇ ਆਧਾਰ 'ਤੇ ਹਰਪ੍ਰੀਤ ਸਿੰਘ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਉਕਤ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਅਤੇ ਅੱਜ ਉਸਨੂੰ ਵਿਜੀਲੈਂਸ ਬਿਊਰੋ ਯੂਨਿਟ ਗੁਰਦਾਸਪੁਰ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 40000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ
ਚੰਡੀਗੜ੍ਹ 22 ਮਈ, 2025:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਰਈਆ, ਜ਼ਿਲ੍ਹਾ ਅੰਮ੍ਰਿਤਸਰ ਕੁਲਵੰਤ ਸਿੰਘ ਨੂੰ 40000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਾਹਪੁਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੀ ਪਤਨੀ ਸਾਲ 2019-2024 ਤੱਕ ਪਿੰਡ ਸ਼ਾਹਪੁਰ ਦੀ ਸਰਪੰਚ ਰਹੀ ਸੀ। ਉਸ ਦੇ ਕਾਰਜਕਾਲ ਦੌਰਾਨ ਪੰਚਾਇਤ ਫੰਡਾਂ ਦੇ ਗਬਨ ਅਤੇ ਜਾਅਲੀ ਜੌਬ ਕਾਰਡ ਬਣਾਉਣ ਦੇ ਦੋਸ਼ ਲੱਗੇ ਸਨ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਬੀ.ਡੀ.ਪੀ.ਓ. ਨੇ ਜਾਂਚ ਅਧਿਕਾਰੀ ਹੋਣ ਦੇ ਨਾਤੇ, ਉਕਤ ਮਾਮਲੇ ਨੂੰ ਨਿਪਟਾਉਣ ਬਦਲੇ ਉਸ ਤੋਂ ਇੱਕ ਲੱਖ ਰੁਪਏ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਘੱਟ ਕਰਨ ਦੀ ਬੇਨਤੀ ਕੀਤੀ ਪਰ ਅਧਿਕਾਰੀ ਰਿਸ਼ਵਤ ਦੀ ਉਕਤ ਰਕਮ ‘ਤੇ ਅੜਿਆ ਰਿਹਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਬੀ.ਡੀ.ਪੀ.ਓ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 40000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

1,05,000 ਰੁਪਏ ਰਿਸ਼ਵਤ ਲੈਂਦਾ ਏ.ਐਨ.ਟੀ.ਐਫ. ਦਾ ਏ.ਐਸ.ਆਈ. ਅਤੇ ਉਸਦਾ ਡਰਾਈਵਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ 22 ਮਈ, 2025:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਬਠਿੰਡਾ ਰੇਂਜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮੇਜਰ ਸਿੰਘ ਅਤੇ ਉਸਦੇ ਨਿੱਜੀ ਡਰਾਈਵਰ ਰਾਮ ਸਿੰਘ ਨੂੰ 1,05,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਮਾਨਸਾ ਜ਼ਿਲ੍ਹੇ ਦੀ ਤਹਿਸੀਲ ਸਰਦੂਲਗੜ੍ਹ ਦੇ ਪਿੰਡ ਰਾਏਪੁਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀਆਂ ਗਈਆਂ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਏ.ਐਨ.ਟੀ.ਐਫ., ਮਾਨਸਾ ਦੀ ਟੀਮ ਨੇ ਉਸਦੇ ਪੁੱਤਰ ਅਤੇ ਹੋਰਨਾਂ ਵਿਰੁੱਧ ਮੋਹਾਲੀ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਸੀ। ਇਸ ਮਾਮਲੇ ਦੀ ਜਾਂਚ ਦੌਰਾਨ, ਏ.ਐਸ.ਆਈ. ਮੇਜਰ ਸਿੰਘ ਉਸਦੀ ਦੁਕਾਨ 'ਤੇ ਆਇਆ ਅਤੇ ਉਸਨੂੰ ਕਿਹਾ ਕਿ ਉਹ ਉਸਦੇ ਪੁੱਤਰ ਦੀ ਗ੍ਰਿਫ਼ਤਾਰੀ ਦੌਰਾਨ ਉਸਦੀ ਤਲਾਸ਼ੀ ਸਮੇਂ ਪੁਲਿਸ ਕੋਲ ਰੱਖਿਆ ਸੋਨਾ ਛੱਡ ਦੇਵੇਗਾ ਅਤੇ ਇਸ ਕੰਮ ਦੇ ਬਦਲੇ ਉਸ ਨੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਰਿਸ਼ਵਤ ਦੀ ਰਕਮ ਘੱਟ ਕਰਨ ਦੀ ਬੇਨਤੀ ਕਰਨ 'ਤੇ ਉਕਤ ਡਰਾਈਵਰ ਰਾਮ ਸਿੰਘ ਨੇ ਆਪਣੇ ਲਈ 5,000 ਰੁਪਏ ਅਤੇ ਆਪਣੇ ਬੌਸ (ਏ.ਐਸ.ਆਈ.) ਲਈ ਡੇਢ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਮੁਲਜ਼ਮ ਵੱਲੋਂ ਰਿਸ਼ਵਤ ਮੰਗਣ ਦੌਰਾਨ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਕੋਲ ਪੇਸ਼ ਕੀਤਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਏ.ਐਸ.ਆਈ. ਮੇਜਰ ਸਿੰਘ ਅਤੇ ਉਸਦੇ ਨਿੱਜੀ ਡਰਾਈਵਰ ਰਾਮ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,05,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 3,600 ਰੁਪਏ ਰਿਸ਼ਵਤ ਲੈਂਦੇ ਮੋਟਰ ਵਹੀਕਲ ਇੰਸਪੈਕਟਰ ਨੂੰ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ
ਚੰਡੀਗੜ੍ਹ, 19 ਮਈ:
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ  ਨੇ ਫਰੀਦਕੋਟ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਪ੍ਰੀਤ ਸਿੰਘ ਨੂੰ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।  ਕਾਰਵਾਈ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ 7,200 ਰੁਪਏ  ਬਰਾਮਦ ਕੀਤੇ ਅਤੇ ਉਸ ਦੀ ਗੱਡੀ ਵਿੱਚੋਂ 1,26,500 ਰੁਪਏ ਦੀ ਹੋਰ ਨਕਦੀ ਵੀ ਬਰਾਮਦ ਕੀਤੀ , ਜੋ ਕਿ ਰਿਸ਼ਵਤ ਦੀ ਰਕਮ ਜਾਪਦੀ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਰੀਦਕੋਟ ਦੇ ਇੱਕ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਹੋਈ ਹੈ ,ਜਿਸਨੇ ਦੋਸ਼ ਲਗਾਇਆ ਸੀ ਕਿ ਉਕਤ ਮੁਲਜ਼ਮ ਨੇ ਉਸਦੇ ਦੋ ਟਰੱਕਾਂ ਦੇ ਫਿਟਨੈਸ ਸਰਟੀਫਿਕੇਟਾਂ ਨੂੰ ਮਨਜ਼ੂਰੀ ਦੇਣ ਲਈ ਪ੍ਰਤੀ ਟਰੱਕ 1,800 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਗੁਰਪ੍ਰੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਹੋਰ ਜਾਂਚ ਜਾਰੀ ਹੈ।

ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੂਨੀਅਰ ਇੰਜੀਨੀਅਰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ
ਚੰਡੀਗੜ੍ਹ, 19 ਜੂਨ:

ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਾਵਰ ਸਟੇਸ਼ਨ, ਅਲੀਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਕਿਰਪਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।10 thousand rupees bribe

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੇ.ਈ. ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਢਡਿਆਲਾ ਦੇ ਵਾਸੀ ਸੁਖਜੀਤ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜੇ.ਈ. ਕਿਰਪਾ ਸਿੰਘ ਨੇ ਨਵਾਂ ਟਰਾਂਸਫਾਰਮਰ ਲਗਵਾਉਣ ਬਦਲੇ ਉਸ ਕੋਲੋਂ 20,000 ਰੁਪਏ ਰਿਸ਼ਵਤ ਮੰਗੀ ਹੈ।10 thousand rupees bribe

also read :- ਰੱਖਿਆ ਮੰਤਰੀ ਰਾਜਨਾਥ ਸਿੰਘ ਚੰਡੀਗੜ੍ਹ ਦੌਰੇ ‘ਤੇ, ਰੈਲੀ ਨੂੰ ਕਰਨਗੇ ਸੰਬੋਧਨ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੇ ਥਾਣਾ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ ਪਹਿਲੀ ਕਿਸ਼ਤ ਵਜੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਉਕਤ ਜੇ.ਈ. ਦੇ ਖ਼ਿਲਾਫ਼ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।10 thousand rupees bribe