Punjab State Election Commission - Nirpakh Post

ਪੰਜਾਬ ਸਿਆਸਤ ਨਾਲ ਵੱਡੀ ਖਬਰ, ਚੋਣਾਂ ਦਾ ਹੋਇਆ ਐਲਾਨ
ਪੰਜਾਬ ਵਿੱਚ ਚੋਣ ਕਮਿਸ਼ਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਜਿਸ ਨੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਇੱਕ ਵਾਰ ਫਿਰ ਤੋਂ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਇਆ ਹੈ। ਇਸ ਵਿੱਚ ਲਿਖਿਆ ਗਿਆ ਹੈ- ''ਪੰਜਾਬ ਵਿੱਚ ਚਾਰ ਮਿਉਂਸਿਪਲ ਸੰਸਥਾਵਾਂ ਉੱਪਰ 5 ਜੁਲਾਈ ਨੂੰ ਵੋਟਾਂ ਪੈਣਗੀਆਂ।ਪੰਜਾਬ ਰਾਜ ਚੋਣ ਕਮਿਸ਼ਨ ਨੇ ਸੂਬੇ ਦੀਆਂ 4 ਮਿਉਂਸਿਪਲ ਸੰਸਥਾਵਾਂ ਲਈ ਆਮ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਕਮਿਸ਼ਨ ਵੱਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ ਹੇਠ ਲਿਖੀਆਂ ਸੰਸਥਾਵਾਂ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ

ਨਾਮਜ਼ਦਗੀ ਦਾਖਲ ਕਰਨ ਦੀ ਆਖ਼ਰੀ ਮਿਤੀ: 25 ਜੂਨ 2026 (ਵੀਰਵਾਰ), ਦੁਪਹਿਰ 3:00 ਵਜੇ ਤੱਕ ਨਾਮਜ਼ਦਗੀਆਂ ਦੀ ਪੜਤਾਲ: 26 ਜੂਨ 2026 (ਸ਼ੁੱਕਰਵਾਰ) ਨਾਮ ਵਾਪਸ ਲੈਣ ਦੀ ਆਖ਼ਰੀ ਮਿਤੀ: 27 ਜੂਨ 2026 (ਸ਼ਨੀਵਾਰ), ਦੁਪਹਿਰ 3:00 ਵਜੇ ਤੱਕ

ਵੋਟਿੰਗ ਦੀ ਮਿਤੀ: 5 ਜੁਲਾਈ 2026 (ਐਤਵਾਰ)

ਰਾਜ ਚੋਣ ਕਮਿਸ਼ਨ ਵੱਲੋਂ 5 ਨਗਰ ਨਿਗਮਾਂ ਦੀਆਂ ਵੋਟਰ ਸੂਚੀਆਂ ਤਿਆਰ ਕਰਨ ਲਈ ਸਮਾਂ-ਸਾਰਣੀ ਜਾਰੀ
Electoral Rolls of Municipal Corporations:

ਚੰਡੀਗੜ੍ਹ, 16 ਅਕਤੂਬਰ:

ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ 5 ਨਗਰ ਨਿਗਮਾਂ, ਜਿਨ੍ਹਾਂ ਵਿੱਚ ਆਮ ਚੋਣਾਂ ਕਰਵਾਈਆਂ ਜਾਣੀਆਂ ਹਨ, ਦੀਆਂ ਵੋਟਰ ਸੂਚੀਆਂ ਤਿਆਰੀ ਕਰਨ ਲਈ ਸਮਾਂ-ਸਾਰਣੀ ਜਾਰੀ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਨੋਟੀਫਿਕੇਸ਼ਨ ਨੰ. 06/09/2023-5LG1/1015, ਮਿਤੀ 5 ਅਕਤੂਬਰ, 2023 ਨੂੰ ਜਾਰੀ ਕੀਤਾ ਗਿਆ ਸੀ, ਜਿਸ ਅਨੁਸਾਰ ਪੰਜ ਨਗਰ ਨਿਗਮਾਂ (ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ) ਵਿੱਚ ਆਮ ਚੋਣਾਂ ਕਰਵਾਈਆਂ ਜਾਣੀਆਂ ਹਨ। ਸਥਾਨਕ ਸਰਕਾਰਾਂ ਵਿਭਾਗ ਵੱਲੋਂ ਕੀਤੀ ਨਵੀਨਤਮ ਵਾਰਡਬੰਦੀ ਅਨੁਸਾਰ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਤਿਆਰੀ ਕਰਨ ਲਈ ਸਮਾਂ-ਸਾਰਣੀ ਤਿਆਰ ਕੀਤੀ ਗਈ ਹੈ, ਜੋ ਹੇਠ ਲਿਖੇ ਅਨੁਸਾਰ ਹੈ:-

ਇਹ ਵੀ ਪੜ੍ਹੋ: ਅਕਾਲ ਤਖ਼ਤ ਸਾਹਿਬ ਨੇ ਅਨੰਦ ਕਾਰਜਾਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ

ਵੋਟਰ ਸੂਚੀਆਂ ਤਿਆਰ ਕਰਨ ਸਬੰਧੀ ਪ੍ਰੋਗਰਾਮ:

1. ਵੋਟਰ ਸੂਚੀਆਂ ਤਿਆਰੀ ਕਰਨ ਦੀ ਮਿਤੀ: 19-10-2023 ਤੱਕ
2. ਵੋਟਰ ਸੂਚੀਆਂ ਦਾ ਖਰੜਾ ਪ੍ਰਕਾਸ਼ਿਤ ਕਰਨ ਦੀ ਮਿਤੀ: 21-10-2023 ਤੱਕ
3. ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਆਖਰੀ ਮਿਤੀ: 31-10-2023
4. ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ: 08-11-2023 ਤੱਕ
5. ਵੋਟਰ ਸੂਚੀ ਦਾ ਅੰਤਿਮ ਪ੍ਰਕਾਸ਼ਨ: 10-11-2023                 Electoral Rolls of Municipal Corporations:

ਉਨ੍ਹਾਂ ਕਿਹਾ ਕਿ ਇਨ੍ਹਾਂ ਨਗਰ ਨਿਗਮਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਆਮ ਲੋਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਸਮਾਂ-ਸਾਰਣੀ ਤਹਿਤ ਨਿਰਧਾਰਤ ਸਮੇਂ ਦੌਰਾਨ ਸਬੰਧਤ ਈ.ਆਰ.ਓ. ਕੋਲ ਦਾਅਵੇ ਅਤੇ ਇਤਰਾਜ਼ ਪੇਸ਼ ਕਰ ਸਕਦੇ ਹਨ। Electoral Rolls of Municipal Corporations: