Amritsar to Delhi - Nirpakh Post
ਪੰਜਾਬੀਆਂ ਨੂੰ ਤੋਹਫਾ! ਦਿੱਲੀ ਤੋਂ ਅੰਮ੍ਰਿਤਸਰ ਦਾ ਸਫ਼ਰ 4 ਘੰਟਿਆਂ 'ਚ
ਪੰਜਾਬੀਆਂ ਨੂੰ ਤੋਹਫਾ! ਦਿੱਲੀ ਤੋਂ ਅੰਮ੍ਰਿਤਸਰ ਦਾ ਸਫ਼ਰ 4 ਘੰਟਿਆਂ 'ਚ
ਦਿੱਲੀ-ਅੰਮ੍ਰਿਤਸਰ ਐਕਸਪ੍ਰੈਸਵੇਅ ਬਾਰੇ ਗਡਕਰੀ ਦਾ ਵੱਡਾ ਐਲਾਨ.
Read Also : ਹਰਜੋਤ ਬੈਂਸ ਵੱਲੋਂ ਸਕੂਲਾਂ ਦੀ ਕੁਸ਼ਲਤਾ ਵਧਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਦੋ ਘੰਟੇ ਫੀਲਡ ਵਿੱਚ ਰਹਿਣ ਦੇ ਹੁਕਮ
ਪੰਜਾਬੀਆਂ ਨੂੰ ਤੋਹਫਾ! ਦਿੱਲੀ ਤੋਂ ਅੰਮ੍ਰਿਤਸਰ ਦਾ ਸਫ਼ਰ 4 ਘੰਟਿਆਂ 'ਚ
ਦਿੱਲੀ-ਅੰਮ੍ਰਿਤਸਰ ਐਕਸਪ੍ਰੈਸਵੇਅ ਬਾਰੇ ਗਡਕਰੀ ਦਾ ਵੱਡਾ ਐਲਾਨ....
#punjabi #amritsar #delhi #express #highway #nirpakhpost
Nirpakh Post ਖ਼ਬਰ ਦੀ ਨਿਰਪੱਖ ਅਵਾਜ਼
Nirpakh Post is Punjab's number one YouTube news channel which includes all the news from Punjab and other states. Here you will let to know about all the latest updates like what's going on in farmers protest Live Video and many more. You will also get to watch interviews of many Punjabi singers in our channel. So please do subscribe our channel for all the latest updates.
VIDEO BY :- NIrpakhpost
Website : https://nirpakhpost.com/
Delhi Amritsar Vande Bharat:
ਉੱਤਰੀ ਰੇਲਵੇ ਵੱਲੋਂ ਜਲਦੀ ਹੀ ਅੰਮ੍ਰਿਤਸਰ ਅਤੇ ਨਵੀਂ ਦਿੱਲੀ ਵਿਚਕਾਰ ਵੰਦੇ ਭਾਰਤ ਟਰੇਨ ਸ਼ੁਰੂ ਕੀਤੀ ਜਾਵੇਗੀ। ਇਸ ਨਾਲ 450 ਕਿਲੋਮੀਟਰ ਦਾ ਸਫ਼ਰ ਸਿਰਫ਼ 5 ਘੰਟਿਆਂ ਵਿੱਚ ਪੂਰਾ ਹੋ ਜਾਵੇਗਾ। ਨਵੀਂ ਦਿੱਲੀ ਅਤੇ ਅੰਮ੍ਰਿਤਸਰ, ਅੰਬਾਲਾ ਅਤੇ ਲੁਧਿਆਣਾ ਵਿਚਕਾਰ ਸਿਰਫ਼ ਦੋ ਸਟਾਪੇਜ ਰੱਖੇ ਗਏ ਹਨ। ਇਸ ਦੇ ਨਾਲ ਹੀ ਜਲੰਧਰ ‘ਚ ਸਟਾਪੇਜ ਨਾ ਰੱਖਣ ਕਾਰਨ ਲੋਕ ਨਿਰਾਸ਼ ਹਨ। Delhi Amritsar Vande Bharat:
ਰੇਲਵੇ ਨੇ ਰੇਲਗੱਡੀ ਦੇ ਆਉਣ ਅਤੇ ਜਾਣ ਦਾ ਸਮਾਂ ਸਾਰਣੀ ਜਾਰੀ ਕਰ ਦਿੱਤੀ ਹੈ, ਪਰ ਰੇਲਗੱਡੀ ਕਿਸ ਤਰੀਕ ਨੂੰ ਚੱਲੇਗੀ ਇਸ ਬਾਰੇ ਅਜੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਪ੍ਰਸਤਾਵਿਤ ਸਮਾਂ ਸਾਰਣੀ ਅਨੁਸਾਰ ਵੰਦੇ ਭਾਰਤ ਰੇਲ ਗੱਡੀ ਅੰਮ੍ਰਿਤਸਰ ਤੋਂ ਸਵੇਰੇ 7.55 ਵਜੇ ਰਵਾਨਾ ਹੋਵੇਗੀ। ਇਸ ਤੋਂ ਬਾਅਦ ਇਹ ਸਵੇਰੇ 9.32 ਵਜੇ ਲੁਧਿਆਣਾ ਪਹੁੰਚੇਗੀ। ਦੁਪਹਿਰ 1.05 ਵਜੇ ਨਵੀਂ ਦਿੱਲੀ ਪਹੁੰਚਣਗੇ।
ਇਹ ਵੀ ਪੜ੍ਹੋ: ਪੰਜਾਬ ਦੇ ਕੁਝ ਇਲਾਕਿਆਂ ‘ਚ ਬਦਲੇਗਾ ਮੌਸਮ, ਵਿਭਾਗ ਨੇ ਅੱਜ 16 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ ਦਾ ਐਲਾਨ ਕੀਤਾ ਹੈ।
ਇਸੇ ਤਰ੍ਹਾਂ ਵਾਪਸੀ ‘ਤੇ ਇਹ ਰੇਲ ਗੱਡੀ ਨਵੀਂ ਦਿੱਲੀ ਤੋਂ ਦੁਪਹਿਰ 1.40 ਵਜੇ ਰਵਾਨਾ ਹੋਵੇਗੀ ਅਤੇ ਸ਼ਾਮ 3.50 ‘ਤੇ ਅੰਬਾਲਾ, 4.59 ‘ਤੇ ਲੁਧਿਆਣਾ ਅਤੇ ਸ਼ਾਮ 6.50 ‘ਤੇ ਅੰਮ੍ਰਿਤਸਰ ਪਹੁੰਚੇਗੀ। ਇਹ ਅੰਮ੍ਰਿਤਸਰ-ਨਵੀਂ ਦਿੱਲੀ ਟ੍ਰੈਕ ‘ਤੇ ਚੱਲਣ ਵਾਲੀ ਪਹਿਲੀ ਹਾਈ ਸਪੀਡ ਟਰੇਨ ਹੋਵੇਗੀ। ਫਿਲਹਾਲ ਇਸ ਟ੍ਰੈਕ ‘ਤੇ ਕਰੀਬ 120 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਟਰੇਨਾਂ ਚੱਲ ਰਹੀਆਂ ਹਨ, ਜਦੋਂ ਕਿ ਵੰਦੇ ਭਾਰਤ ਟਰੇਨ ਦੀ ਰਫਤਾਰ 160 ਕਿਲੋਮੀਟਰ ਪ੍ਰਤੀ ਘੰਟਾ ਹੈ। Delhi Amritsar Vande Bharat: