hiv - Nirpakh Post

ਦੇਸ਼ ਦੇ ਇਸ ਸੂਬੇ ਚੋਂ ਮਿਲੇ 800 ਤੋਂ ਵੱਧ HIV ਪਾਜ਼ੇਟਿਵ ਵਿਦਿਆਰਥੀ , ਕਈ ਵਿਦਿਆਰਥੀਆਂ ਦੀ ਹੋਈ ਮੌਤ
Antiretroviral Therapy Center

ਮੀਡੀਆ ਰਿਪੋਰਟ ਅਨੁਸਾਰ ਵਿਦਿਆਰਥੀਆਂ ‘ਚ ਐੱਚ.ਆਈ.ਵੀ. ਦੇ ਮਾਮਲੇ ਵੱਧ ਰਹੇ ਹਨ ਜੋ ਚਿੰਤਾ ਦਾ ਵਿਸ਼ਾ ਹੈ। ਤ੍ਰਿਪੁਰਾ ਰਾਜ ਏਡਜ਼ ਕੰਟਰੋਲ ਸੋਸਾਇਟੀ (ਟੀਐੱਸ.ਏ.ਸੀ.ਐੱਸ.) ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਰਾਜ ‘ਚ ਐੱਚ.ਆਈ.ਵੀ. ਨਾਲ 47 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ ਅਤੇ 828 ਵਿਦਿਆਰਥੀ ਪਾਜ਼ੇਟਿਵ ਪਾਏ ਗਏ ਹਨ। ਕਈ ਵਿਦਿਆਰਥੀ ਦੇਸ਼ ਭਰ ਦੀਆਂ ਮਸ਼ਹੂਰ ਸੰਸਥਾਵਾਂ ‘ਚ ਉੱਚ ਸਿੱਖਿਆ ਲਈ ਤ੍ਰਿਪੁਰਾ ਤੋਂ ਬਾਹਰ ਵੀ ਚਲੇ ਗਏ ਹਨ।

ਤ੍ਰਿਪੁਰਾ ਏਡਜ਼ ਕੰਟਰੋਲ ਸੋਸਾਇਟੀ ਨੇ 220 ਸਕੂਲਾਂ, 24 ਕਾਲਜਾਂ ਅਤੇ ਕੁਝ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਪਛਾਣ ਕੀਤੀ ਹੈ, ਜੋ ਟੀਕੇ ਰਾਹੀਂ ਨਸ਼ੀਲੀ ਦਵਾਈਆਂ ਦਾ ਸੇਵਨ ਕਰਦੇ ਹਨ। ਸੰਕਰਮਣ ਦੇ ਵਧਦੇ ਮਾਮਲਿਆਂ ਲਈ ਇਸ ਨੂੰ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ।

Read Also : ਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਚਾਰ ਹਫਤੇ ਡੇਅਰੀ ਉੱਦਮ ਸਿਖਲਾਈ ਕੋਰਸ ਸ਼ੁਰੂ

ਰਿਪੋਰਟ ਅਨੁਸਾਰ ਐਂਟੀਰੇਟ੍ਰੋਵਾਇਰਲ ਥੈਰੇਪੀ ਸੈਂਟਰ ਦੇ ਡਾਟਾ ਅਨੁਸਾਰ ਮਈ 2024 ਤੱਕ ਤ੍ਰਿਪੁਰਾ ‘ਚ ਐੱਚ.ਆਈ.ਵੀ. ਸੰਕਰਮਣ ਦੇ ਸਰਗਰਮ ਮਾਮਲਿਆਂ ਦੀ ਗਿਣਤੀ 8,729 ਹੈ। ਇਨ੍ਹਾਂ ‘ਚੋਂ 5,674 ਲੋਕ ਜਿਊਂਦੇ ਦੱਸੇ ਗਏ ਹਨ, ਜਿਨ੍ਹਾਂ ‘ਚ 4,570 ਪੁਰਸ਼, 1,103 ਔਰਤਾਂ ਅਤੇ ਇਕ ਟਰਾਂਸਜੈਂਡਰ ਸ਼ਾਮਲ ਹੈ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਆਦਾਤਰ ਮਾਮਲਿਆਂ ‘ਚ, ਸੰਕ੍ਰਮਿਤ ਪਾਏ ਗਏ ਬੱਚੇ ਸੰਪੰਨ ਪਰਿਵਾਰਾਂ ਨਾਲ ਸੰਬੰਧਤ ਹਨ। ਡਰੱਗ ਲੈਣ ਅਤੇ ਦੂਸ਼ਿਤ ਸੂਈ ਦੇ ਇਸਤੇਮਾਲ ਕਾਰਨ ਵੀ ਐੱਚ.ਆਈ.ਵੀ. ਸੰਕਰਮਣ ਦਾ ਜ਼ੋਖ਼ਮ ਵਧਦਾ ਹੋਇਆ ਦੇਖਿਆ ਜਾ ਰਿਹਾ ਹੈ।

Antiretroviral Therapy Center

ਜੇਲ੍ਹ ਵਿੱਚ 44 ਕੈਦੀ ਐੱਚ.ਆਈ.ਵੀ
ਸੁਸ਼ੀਲਾ ਤਿਵਾੜੀ ਹਸਪਤਾਲ ਦੇ ਏਆਰਟੀ ਸੈਂਟਰ ਇੰਚਾਰਜ ਡਾਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਹਲਦਵਾਨੀ ਦੀ ਜੇਲ੍ਹ ਵਿੱਚ 44 ਕੈਦੀ ਹਿਊਮਨ ਇਮਯੂਨੋਡਫੀਸਿਏਸੀ ਵਾਇਰਸ ਲਈ ਪਾਜ਼ੇਟਿਵ ਪਾਏ ਗਏ ਹਨ ਅਤੇ ਇੱਕ ਮਹਿਲਾ ਕੈਦੀ ਵੀ ਐੱਚਆਈਵੀ ਪਾਜ਼ੇਟਿਵ ਪਾਈ ਗਈ ਹੈ। Prisoners HIV positive Haldwani
ਡਾ: ਸਿੰਘ ਅਨੁਸਾਰ ਜੇਲ੍ਹ ਵਿੱਚ ਐੱਚਆਈਵੀ ਪਾਜ਼ੇਟਿਵ ਕੈਦੀਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ ਜਿਸ ਨੇ ਜੇਲ੍ਹ ਪ੍ਰਸ਼ਾਸਨ ਵਿੱਚ ਹਲਚਲ ਮਚਾ ਦਿੱਤੀ ਹੈ। Prisoners HIV positive Haldwani
ਕੈਦੀਆਂ ਦੇ ਇਲਾਜ ਸਬੰਧੀ ਜਾਣਕਾਰੀ ਦਿੰਦਿਆਂ ਡਾ: ਸਿੰਘ ਨੇ ਦੱਸਿਆ ਕਿ ਐੱਚ.ਆਈ.ਵੀ ਦੇ ਮਰੀਜ਼ਾਂ ਲਈ ਇੱਕ ਏ.ਆਰ.ਟੀ.(ਐਂਟੀਰੇਟ੍ਰੋਵਾਇਰਲ ਥੈਰੇਪੀ) ਸੈਂਟਰ ਸਥਾਪਿਤ ਕੀਤਾ ਗਿਆ ਹੈ, ਜਿੱਥੇ ਸੰਕਰਮਿਤ ਮਰੀਜ਼ਾਂ ਦਾ ਇਲਾਜ ਕੀਤਾ ਜਾਂਦਾ ਹੈ, ਮੇਰੀ ਟੀਮ ਲਗਾਤਾਰ ਜੇਲ੍ਹ ਵਿੱਚ ਬੰਦ ਕੈਦੀਆਂ ਦੀ ਜਾਂਚ ਕਰ ਰਹੀ ਹੈ। Prisoners HIV positive Haldwani
ਡਾ: ਸਿੰਘ ਨੇ ਅੱਗੇ ਕਿਹਾ, “ਜਿਹੜਾ ਵੀ ਕੈਦੀ ਐੱਚਆਈਵੀ ਨਾਲ ਸੰਕਰਮਿਤ ਹੈ, ਉਸ ਨੂੰ ਨੈਸ਼ਨਲ ਏਡਜ਼ ਕੰਟਰੋਲ ਆਰਗੇਨਾਈਜ਼ੇਸ਼ਨ (ਨਾਕੋ) ਦੇ ਦਿਸ਼ਾ-ਨਿਰਦੇਸ਼ਾਂ ਦੇ ਆਧਾਰ ‘ਤੇ ਮੁਫ਼ਤ ਇਲਾਜ ਅਤੇ ਦਵਾਈਆਂ ਦਿੱਤੀਆਂ ਜਾਂਦੀਆਂ ਹਨ।”

Also Read. : ‘ਕੂੜਾ। ਰਿੰਕੂ ਸਿੰਘ, ਯਸ਼ ਦਿਆਲ ਨੂੰ ਲੈ ਕੇ ਗਾਵਸਕਰ ਦੀ ਵਿਵਾਦਿਤ ਆਨ-ਏਅਰ ਟਿੱਪਣੀ ਨੇ ਆਲੋਚਨਾ ਕੀਤੀ
ਡਾ: ਸਿੰਘ ਨੇ ਅੱਗੇ ਦੱਸਿਆ ਕਿ ਇਸ ਸਮੇਂ 1629 ਪੁਰਸ਼ ਅਤੇ 70 ਮਹਿਲਾ ਕੈਦੀ ਹਨ। ਇੰਨੀ ਵੱਡੀ ਗਿਣਤੀ ਵਿੱਚ ਕੈਦੀਆਂ ਦੇ ਐੱਚ.ਆਈ.ਵੀ. ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਜੇਲ ਪ੍ਰਸ਼ਾਸਨ ਵੱਲੋਂ ਵੀ ਕੈਦੀਆਂ ਦੀ ਰੁਟੀਨ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਐੱਚ.ਆਈ.ਵੀ. ਪੀੜਤ ਕੈਦੀਆਂ ਦਾ ਸਮੇਂ ਸਿਰ ਇਲਾਜ ਕੀਤਾ ਜਾ ਸਕੇ।
ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।