wheat - Nirpakh Post
ਭਾਰ ਘਟਾਉਣ ਲਈ ਕਣਕ ਛੱਡ ਖਾਓ ਇਸ ਆਟੇ ਦੀ ਰੋਟੀ, ਬਿਨਾਂ ਕਿਸੇ ਮਿਹਨਤ ਦੇ ਹੋ ਜਾਓਗੇ ਪਤਲੇ
Flour For Weight Loss
ਭਾਰਤੀ ਭੋਜਨ ਵਿੱਚ ਰੋਟੀ ਦਾ ਅਹਿਮ ਸਥਾਨ ਹੈ। ਕਣਕ ਦੇ ਆਟੇ ਦੀਆਂ ਰੋਟੀਆਂ ਹਰ ਘਰ ਵਿੱਚ ਬਣੀਆਂ ਅਤੇ ਖਾਧੀਆਂ ਜਾਂਦੀਆਂ ਹਨ। ਪਰ ਜਦੋਂ ਵੀ ਭਾਰ ਘਟਾਉਣ ਦੀ ਗੱਲ ਆਉਂਦੀ ਹੈ, ਤਾਂ ਲੋਕ ਕਾਰਬੋਹਾਈਡਰੇਟ ਨਾਲ ਭਰਪੂਰ ਚੀਜ਼ਾਂ ਜਿਵੇਂ ਕਿ ਰੋਟੀ ਅਤੇ ਚੌਲ ਖਾਣ ਤੋਂ ਪਰਹੇਜ਼ ਕਰਨ ਲੱਗਦੇ ਹਨ। ਪਰ ਰੋਟੀ ਤੋਂ ਬਿਨਾਂ ਖਾਣਾ ਅਧੂਰਾ ਲੱਗਦਾ ਹੈ। ਇਸ ਤੋਂ ਬਿਨਾਂ ਨਾ ਤਾਂ ਪੇਟ ਭਰਦਾ ਹੈ ਅਤੇ ਨਾ ਹੀ ਮਨ ਭਰਦਾ ਹੈ। ਜੇਕਰ ਤੁਸੀਂ ਵੀ ਭਾਰ ਘਟਾਉਣ ਦੀ ਕੋਸ਼ਿਸ਼ ਕਰ ਰਹੇ ਹੋ ਤਾਂ ਤੁਹਾਨੂੰ ਰੋਟੀ ਛੱਡਣ ਦੀ ਲੋੜ ਨਹੀਂ ਹੈ। ਜੀ ਹਾਂ, ਭਾਰ ਘਟਾਉਣ ਲਈ ਤੁਸੀਂ ਆਪਣੀ ਡਾਈਟ ‘ਚ ਕਈ ਤਰ੍ਹਾਂ ਦੇ ਆਟੇ ਨੂੰ ਸ਼ਾਮਲ ਕਰ ਸਕਦੇ ਹੋ। ਕਣਕ ਦਾ ਆਟਾ ਸਿਹਤਮੰਦ ਹੋਣ ਦੇ ਨਾਲ-ਨਾਲ ਭਾਰ ਘਟਾਉਣ ‘ਚ ਵੀ ਮਦਦਗਾਰ ਹੈ। ਭਾਰ ਘਟਾਉਣ ਲਈ, ਤੁਸੀਂ ਆਪਣੀ ਖੁਰਾਕ ਵਿੱਚ ਆਟੇ ਦੀਆਂ ਇਹ 5 ਕਿਸਮਾਂ ਸ਼ਾਮਲ ਕਰ ਸਕਦੇ ਹੋ।
ਭਾਰ ਘਟਾਉਣ ਲਈ ਤੁਸੀਂ ਜਵਾਰ ਦੇ ਆਟੇ ਦੀਆਂ ਰੋਟੀਆਂ ਖਾ ਸਕਦੇ ਹੋ। ਇਹ ਆਟਾ ਗਲੁਟਨ ਰਹਿਤ ਹੈ। ਇਸ ਤੋਂ ਇਲਾਵਾ ਇਸ ‘ਚ ਪ੍ਰੋਟੀਨ, ਫਾਈਬਰ, ਕੈਲਸ਼ੀਅਮ ਅਤੇ ਆਇਰਨ ਵਰਗੇ ਪੋਸ਼ਕ ਤੱਤ ਭਰਪੂਰ ਮਾਤਰਾ ‘ਚ ਮੌਜੂਦ ਹੁੰਦੇ ਹਨ। ਜਵਾਰ ਦੇ ਆਟੇ ਦੀਆਂ ਰੋਟੀਆਂ ਖਾਣ ਨਾਲ ਪਾਚਨ ਤੰਤਰ ਠੀਕ ਰਹਿੰਦਾ ਹੈ ਅਤੇ ਬਲੱਡ ਸ਼ੂਗਰ ਲੈਵਲ ਵੀ ਕੰਟਰੋਲ ‘ਚ ਰਹਿੰਦਾ ਹੈ। ਇਹ ਦਿਲ ਨੂੰ ਸਿਹਤਮੰਦ ਰੱਖਣ ‘ਚ ਵੀ ਫਾਇਦੇਮੰਦ ਹੈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਲਈ ਲਗਾਤਾਰ ਕਾਰਜ਼ਸੀਲ: ਡਾ. ਬਲਜੀਤ ਕੌਰ
ਬਾਜਰੇ ਦਾ ਆਟਾ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਸ ‘ਚ ਫਾਈਬਰ ਭਰਪੂਰ ਮਾਤਰਾ ‘ਚ ਹੁੰਦਾ ਹੈ, ਜੋ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦਾ ਹੈ। ਇਸ ਆਟੇ ਤੋਂ ਬਣੀਆਂ ਰੋਟੀਆਂ ਖਾਣ ਨਾਲ ਭਾਰ ਘਟਾਉਣ ਵਿੱਚ ਮਦਦ ਮਿਲਦੀ ਹੈ। ਬਾਜਰਾ ਪਚਣ ਵਿਚ ਆਸਾਨ ਹੈ ਅਤੇ ਖਰਾਬ ਕੋਲੈਸਟ੍ਰੋਲ ਦੇ ਪੱਧਰ ਨੂੰ ਘਟਾਉਂਦਾ ਹੈ। ਇਸ ਦਾ ਗਲਾਈਸੈਮਿਕ ਇੰਡੈਕਸ ਘੱਟ ਹੁੰਦਾ ਹੈ, ਇਸ ਲਈ ਇਹ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ।
ਓਟਸ ‘ਚ ਫਾਈਬਰ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ, ਜੋ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦਾ ਹੈ। ਜਵੀ ਦੇ ਆਟੇ ਤੋਂ ਬਣੀਆਂ ਰੋਟੀਆਂ ਖਾਣ ਨਾਲ ਵਿਅਕਤੀ ਨੂੰ ਵਾਰ-ਵਾਰ ਭੁੱਖ ਲੱਗਣ ਤੋਂ ਰੋਕਦਾ ਹੈ, ਜਿਸ ਨਾਲ ਭਾਰ ਘਟਾਉਣ ਵਿਚ ਮਦਦ ਮਿਲਦੀ ਹੈ। ਇਹ ਬਲੱਡ ਸ਼ੂਗਰ ਦੇ ਪੱਧਰ ਨੂੰ ਨਿਯੰਤਰਿਤ ਕਰਨ ਅਤੇ ਦਿਲ ਦੀਆਂ ਬਿਮਾਰੀਆਂ ਦੇ ਜੋਖਮ ਨੂੰ ਘਟਾਉਣ ਵਿੱਚ ਮਦਦ ਕਰਦਾ ਹੈ
ਭਾਰ ਘਟਾਉਣ ਲਈ ਰਾਗੀ ਦਾ ਆਟਾ ਵੀ ਇੱਕ ਸਿਹਤਮੰਦ ਵਿਕਲਪ ਹੈ। ਇਸ ਵਿੱਚ ਚਰਬੀ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ। ਇਸ ਤੋਂ ਇਲਾਵਾ ਇਸ ‘ਚ ਫਾਈਬਰ, ਪ੍ਰੋਟੀਨ, ਕੈਲਸ਼ੀਅਮ, ਪੋਟਾਸ਼ੀਅਮ ਅਤੇ ਆਇਰਨ ਵੀ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ, ਜੋ ਭਾਰ ਘਟਾਉਣ ‘ਚ ਮਦਦ ਕਰਦਾ ਹੈ। ਤੁਸੀਂ ਰੋਜ਼ਾਨਾ ਦੁਪਹਿਰ ਦੇ ਖਾਣੇ ਅਤੇ ਰਾਤ ਦੇ ਖਾਣੇ ਵਿੱਚ ਰਾਗੀ ਆਟੇ ਦੀਆਂ ਰੋਟੀਆਂ ਖਾ ਸਕਦੇ ਹੋ Flour For Weight Loss
Minimum Support Price Update:
ਕੇਂਦਰ ਸਰਕਾਰ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਵਿੱਚ 150 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਕੇ 2,275 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਕਣਕ ਦੇ ਨਾਲ-ਨਾਲ ਕੇਂਦਰ ਸਰਕਾਰ ਨੇ ਹਾੜੀ ਦੀਆਂ 5 ਹੋਰ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਹੈ। ਇਹ ਫੈਸਲਾ 18 ਅਕਤੂਬਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ ਸੀ।
ਹਾੜੀ ਦੀ ਫ਼ਸਲ ਦੀ ਬਿਜਾਈ ਮਾਨਸੂਨ ਦੇ ਪਿੱਛੇ ਹਟਣ ਅਤੇ ਉੱਤਰ-ਪੂਰਬੀ ਮਾਨਸੂਨ ਦੇ ਸਮੇਂ ਕੀਤੀ ਜਾਂਦੀ ਹੈ। ਇਹਨਾਂ ਫਸਲਾਂ ਦੀ ਕਟਾਈ ਆਮ ਤੌਰ ‘ਤੇ ਗਰਮੀਆਂ ਦੇ ਮੌਸਮ ਵਿੱਚ ਅਪ੍ਰੈਲ ਅਤੇ ਮਈ ਦੇ ਮਹੀਨਿਆਂ ਦੌਰਾਨ ਹੁੰਦੀ ਹੈ। ਇਹ ਫ਼ਸਲਾਂ ਬਰਸਾਤ ਨਾਲ ਜ਼ਿਆਦਾ ਪ੍ਰਭਾਵਿਤ ਨਹੀਂ ਹੁੰਦੀਆਂ। ਹਾੜੀ ਦੀਆਂ ਮੁੱਖ ਫ਼ਸਲਾਂ ਕਣਕ, ਛੋਲੇ, ਮਟਰ ਅਤੇ ਜੌਂ ਹਨ।
ਘੱਟੋ-ਘੱਟ ਸਮਰਥਨ ਮੁੱਲ ਗਾਰੰਟੀਸ਼ੁਦਾ ਮੁੱਲ ਹੈ ਜੋ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਲਈ ਮਿਲਦਾ ਹੈ। ਭਾਵੇਂ ਮੰਡੀ ਵਿੱਚ ਉਸ ਫ਼ਸਲ ਦੇ ਭਾਅ ਘੱਟ ਹੀ ਕਿਉਂ ਨਾ ਹੋਣ। ਇਸ ਪਿੱਛੇ ਤਰਕ ਇਹ ਹੈ ਕਿ ਮੰਡੀ ਵਿੱਚ ਫਸਲਾਂ ਦੇ ਭਾਅ ਵਿੱਚ ਉਤਰਾਅ-ਚੜ੍ਹਾਅ ਦਾ ਕਿਸਾਨਾਂ ’ਤੇ ਕੋਈ ਅਸਰ ਨਹੀਂ ਹੋਣਾ ਚਾਹੀਦਾ। ਉਨ੍ਹਾਂ ਨੂੰ ਘੱਟੋ-ਘੱਟ ਕੀਮਤ ਮਿਲਦੀ ਰਹੀ।
ਇਹ ਵੀ ਪੜ੍ਹੋ: ਦੀਵਾਲੀ ਤੋਂ ਪਹਿਲਾਂ ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਖਾਤੇ ‘ਚ ਆਵੇਗੀ ਵੱਡੀ ਰਕਮ
ਸਰਕਾਰ CACP ਯਾਨੀ ਖੇਤੀ ਲਾਗਤਾਂ ਅਤੇ ਕੀਮਤਾਂ ਲਈ ਕਮਿਸ਼ਨ ਦੀ ਸਿਫ਼ਾਰਸ਼ ‘ਤੇ ਹਰ ਫ਼ਸਲੀ ਸੀਜ਼ਨ ਤੋਂ ਪਹਿਲਾਂ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਦੀ ਹੈ। ਜੇਕਰ ਕਿਸੇ ਫ਼ਸਲ ਦਾ ਬੰਪਰ ਉਤਪਾਦਨ ਹੁੰਦਾ ਹੈ ਅਤੇ ਇਸ ਦੀਆਂ ਬਾਜ਼ਾਰੀ ਕੀਮਤਾਂ ਘੱਟ ਹੁੰਦੀਆਂ ਹਨ, ਤਾਂ MSP ਉਹਨਾਂ ਲਈ ਇੱਕ ਨਿਸ਼ਚਿਤ ਨਿਸ਼ਚਿਤ ਕੀਮਤ ਵਜੋਂ ਕੰਮ ਕਰਦਾ ਹੈ। ਇੱਕ ਤਰ੍ਹਾਂ ਨਾਲ, ਇਹ ਕਿਸਾਨਾਂ ਦੀ ਸੁਰੱਖਿਆ ਲਈ ਇੱਕ ਬੀਮਾ ਪਾਲਿਸੀ ਵਾਂਗ ਕੰਮ ਕਰਦਾ ਹੈ ਜਦੋਂ ਕੀਮਤਾਂ ਡਿੱਗਦੀਆਂ ਹਨ। Minimum Support Price Update:
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਕੈਬਨਿਟ ਮੀਟਿੰਗ ਵਿੱਚ ਲੱਦਾਖ ਤੋਂ ਮੁੱਖ ਗਰਿੱਡ ਤੱਕ ਲਿਆਉਣ ਲਈ 5 ਗੀਗਾਵਾਟ ਸਮਰੱਥਾ ਵਾਲੀ ਲਾਈਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਦੀ ਮਨਜ਼ੂਰ ਲਾਗਤ 20 ਹਜ਼ਾਰ 773 ਕਰੋੜ ਰੁਪਏ ਹੈ। ਇਹ ਲਾਈਨ ਲੱਦਾਖ ਤੋਂ ਹਰਿਆਣਾ ਦੇ ਕੈਥਲ ਤੱਕ ਆਵੇਗੀ। ਇਹ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਰਗੇ ਰਾਜਾਂ ਵਿੱਚੋਂ ਗੁਜ਼ਰੇਗਾ। ਇਸ ਨੂੰ ਰਾਸ਼ਟਰੀ ਗਰਿੱਡ ਨਾਲ ਜੋੜਿਆ ਜਾਵੇਗਾ।
ਅਨੁਰਾਗ ਠਾਕੁਰ ਨੇ ਕਿਹਾ ਕਿ 15 ਅਗਸਤ, 2020 ਨੂੰ ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਲੱਦਾਖ ਲਈ 7.5 ਗੀਗਾਵਾਟ ਦਾ ਸੋਲਰ ਪਾਰਕ ਸਥਾਪਤ ਕਰਨ ਦਾ ਐਲਾਨ ਕੀਤਾ ਸੀ। ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ ਨੇ ਇਸ ਦਿਸ਼ਾ ਵਿੱਚ 13 ਗੀਗਾਵਾਟ ਨਵਿਆਉਣਯੋਗ ਊਰਜਾ ਸਮਰੱਥਾ ਵਿਕਸਿਤ ਕਰਨ ਦੀ ਯੋਜਨਾ ਬਣਾਈ ਹੈ। ਜਦੋਂ ਸੂਰਜੀ ਊਰਜਾ ਪਲਾਂਟ ਬਣਾਏ ਜਾਂਦੇ ਹਨ, ਟਰਾਂਸਮਿਸ਼ਨ ਲਾਈਨਾਂ ਬਹੁਤ ਮਹੱਤਵਪੂਰਨ ਹੁੰਦੀਆਂ ਹਨ। Minimum Support Price Update:
ਵਿਧਾਨ ਸਭਾ ਸਪੀਕਰ ਸੰਧਵਾਂ ਵੱਲੋਂ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੂਬੇ ਦੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਗ ਲਾਉਣ ਦੇ ਰੁਝਾਨ ਨਾਲ ਵਾਤਾਵਰਣ ਦੂਸ਼ਿਤ ਹੋ ਰਿਹਾ ਹੈ ਅਤੇ ਗੰਭੀਰ ਬੀਮਾਰੀਆਂ ਫੈਲ ਰਹੀਆਂ ਹਨ। ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀ ਸਾਰੀ ਮਸ਼ੀਨਰੀ ਇਸ ਗੱਲ ਲਈ ਯਤਨਸ਼ੀਲ ਹੈ ਕਿ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ ‘ਚ ਕਮੀ ਲਿਆਂਦੀ ਜਾਵੇ ਪਰ ਕਿਸਾਨਾਂ ਦੇ ਸਹਿਯੋਗ ਤੋਂ ਬਿਨਾਂ ਅੱਗ ਲਾਉਣ ਦੇ ਰੁਝਾਨ ਨੂੰ ਰੋਕਿਆ ਨਹੀਂ ਜਾ ਸਕਦਾ।Appeal not to set fire to Nad
ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾਮਲਿਆਂ ਕਾਰਨ ਵਾਤਾਵਰਣ ਬਹੁਤ ਗੰਧਲਾ ਹੋ ਰਿਹਾ ਹੈ, ਜਿਸ ਕਰਕੇ ਲੋਕਾਂ ਨੂੰ ਭਿਆਨਕ ਬੀਮਾਰੀਆਂ ਲੱਗ ਰਹੀਆਂ ਹਨ। ਸੰਧਵਾਂ ਨੇ ਦੱਸਿਆ ਕਿ ਜਿਹੜੇ ਕਿਸਾਨਾਂ ਵੱਲੋਂ ਝੋਨੇ ਜਾਂ ਕਣਕ ਦੀ ਫ਼ਸਲ ਦੀ ਰਹਿੰਦ-ਖੂੰਹਦ ਨਹੀਂ ਸਾੜੀ ਗਈ, ਉਨ੍ਹਾਂ ਦਾ ਪੰਜਾਬ ਸਰਕਾਰ ਅਤੇ ਵੱਖ-ਵੱਖ ਜ਼ਿਲ੍ਹਾ ਪ੍ਰਸ਼ਾਸਨਾਂ ਵੱਲੋਂ ਸਨਮਾਨ ਕੀਤਾ ਜਾ ਰਿਹਾ ਹੈ। ਸਪੀਕਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਅਤੇ ਨੌਜਵਾਨਾਂ ਦੇ ਸਿਹਤਮੰਦ ਭਵਿੱਖ ਲਈ ਫ਼ਸਲੀ ਰਹਿੰਦ-ਖੂੰਹਦ ਨੂੰ ਨਾ ਸਾੜਿਆ ਜਾਵੇ ਅਤੇ ਇਸ ਦੇ ਪ੍ਰਬੰਧਨ ਲਈ ਸਰਕਾਰ ਦਾ ਸਾਥ ਦਿੱਤਾ ਜਾਵੇ।Appeal not to set fire to Nad
ALSO READ :- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ
ਉਨ੍ਹਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਪੌਦੇ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਮਨੁੱਖ ਨੂੰ ਧਰਤੀ ‘ਤੇ ਰਹਿਣ ਲਈ ਸਭ ਤੋਂ ਵੱਧ ਸ਼ੁੱਧ ਵਾਤਾਵਰਣ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਵਾਲੇ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਕਰੀਬ 100 ਕਿਸਾਨਾਂ ਦਾ ਬੀਤੇ ਸਮੇਂ ਦੌਰਾਨ ਪੰਜਾਬ ਵਿਧਾਨ ਸਭਾ ਵਿਖੇ ਸਨਮਾਨ ਵੀ ਕੀਤਾ ਗਿਆ ਸੀ।Appeal not to set fire to Nad
ਕਣਕ ਦੀ ਤਸੱਲੀਬਖਸ਼ ਖਰੀਦ ਉਪਰੰਤ ਚੋਣਵੇਂ ਜ਼ਿਲ੍ਹਿਆਂ ਦੀਆਂ 169 ਆਰਜ਼ੀ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਬੰਦ
• ਸਾਰੇ ਜ਼ਿਲ੍ਹਿਆਂ ਦੀਆਂ ਹੋਰਨਾਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਪਹਿਲਾਂ ਵਾਂਗ ਹੀ ਰਹੇਗੀ ਜਾਰੀ
ਚੰਡੀਗੜ੍ਹ, 2 ਮਈ:
CLOSURE OF PROCUREMENT OF WHEAT ਕਣਕ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਪ੍ਰਕਿਰਿਆ ਅਤੇ ਮੰਡੀਆਂ ਵਿੱਚ ਕਣਕ ਦੀ ਬੇਲੋੜੀ ਭਰਮਾਰ ਨਾ ਹੋਣ ਦੇਣ ਦੇ ਨਾਲ-ਨਾਲ ਐਫ.ਸੀ.ਆਈ. ਨੂੰ ਕਣਕ ਦੀ ਵੱਧ ਤੋਂ ਵੱਧ ਸਿੱਧੀ ਡਿਲਿਵਰੀ ਨੂੰ ਯਕੀਨੀ ਬਣਾਉਣ ਲਈ, ਪੰਜਾਬ ਮੰਡੀ ਬੋਰਡ ਵੱਲੋਂ ਨੋਟੀਫਾਈ ਕੀਤੀਆਂ ਨਿਯਮਤ ਮੰਡੀਆਂ/ਮੰਡੀ ਯਾਰਡਾਂ ਤੋਂ ਇਲਾਵਾ ਸੂਬੇ ਵਿੱਚ ਲਗਭਗ 900 ਆਰਜ਼ੀ ਖਰੀਦ ਕੇਂਦਰਾਂ ਨੂੰ ਨੋਟੀਫਾਈ ਕੀਤਾ ਗਿਆ ਸੀ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਰਨਾਲਾ, ਫ਼ਰੀਦਕੋਟ, ਫ਼ਤਿਹਗੜ੍ਹ, ਫ਼ਿਰੋਜ਼ਪੁਰ, ਲੁਧਿਆਣਾ, ਮਾਨਸਾ, ਪਟਿਆਲਾ, ਰੋਪੜ, ਸੰਗਰੂਰ, ਐਸ.ਏ.ਐਸ.ਨਗਰ, ਮੋਗਾ ਅਤੇ ਜਲੰਧਰ ਜ਼ਿਲ੍ਹਿਆਂ ਦੀਆਂ ਕੁਝ ਆਰਜ਼ੀ ਮੰਡੀਆਂ ਵਿੱਚੋਂ ਕਣਕ ਦੀ ਤਸੱਲੀਬਖਸ਼ ਖਰੀਦ ਮੁਕੰਮਲ ਹੋਣ ਉਪਰੰਤ ਅੱਜ ਤੋਂ 169 ਆਰਜ਼ੀ ਮੰਡੀਆਂ ਨੂੰ ਬੰਦ ਕਰ ਦਿੱਤਾ ਗਿਆ ਹੈ। CLOSURE OF PROCUREMENT OF WHEAT
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਬਰਨਾਲਾ ਵਿੱਚ 15 ਮੰਡੀਆਂ, ਫ਼ਰੀਦਕੋਟ ਵਿੱਚ 16 ਮੰਡੀਆਂ, ਫ਼ਤਿਹਗੜ੍ਹ ਸਾਹਿਬ ਵਿੱਚ 2 ਮੰਡੀਆਂ, ਫ਼ਿਰੋਜ਼ਪੁਰ ਵਿੱਚ 6 ਮੰਡੀਆਂ, ਲੁਧਿਆਣਾ ਵਿੱਚ 8 ਮੰਡੀਆਂ, ਮਾਨਸਾ ਵਿੱਚ 24, ਪਟਿਆਲਾ ਵਿੱਚ 33, ਰੋਪੜ ਵਿੱਚ 17, ਸੰਗਰੂਰ ਵਿੱਚ 28, ਐਸ.ਏ.ਐਸ. ਨਗਰ ਵਿੱਚ 3, ਮੋਗਾ ਵਿੱਚ 15 ਅਤੇ ਜਲੰਧਰ ਵਿੱਚ 2 ਮੰਡੀਆਂ ਦੇ ਨੇੜਲੇ ਖੇਤਰਾਂ ਵਿੱਚ ਕਣਕ ਦੀ ਖਰੀਦ ਸਬੰਧੀ ਕਾਰਜ ਸਫ਼ਲਤਾਪੂਰਵਕ ਮੁਕੰਮਲ ਹੋਣ ਉਪਰੰਤ ਇਹ ਆਰਜ਼ੀ ਮੰਡੀਆਂ ਬੰਦ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਜ਼ਿਲ੍ਹਿਆਂ ਅਤੇ ਹੋਰਨਾਂ ਸਾਰੇ ਜ਼ਿਲ੍ਹਿਆਂ ਦੀਆਂ ਬਾਕੀ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਪਹਿਲਾਂ ਵਾਂਗ ਹੀ ਜਾਰੀ ਰਹੇਗੀ।CLOSURE OF PROCUREMENT OF WHEAT
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ
ਅਧਿਕਾਰੀਆਂ ਨੂੰ ਹਦਾਇਤ, ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ
ਕਿਹਾ, ਕੇਂਦਰ ਵੱਲੋਂ ਮੁੱਲ ਵਿਚ ਕੀਤੀ ਕਟੌਤੀ ਦੀ ਭਰਪਾਈ ਮਾਨ ਸਰਕਾਰ ਕਰੇਗੀ
ਚੰਡੀਗੜ੍ਹ, 14 ਅਪ੍ਰੈਲ:
ਪੰਜਾਬ ਦੇ ਟਰਾਂਸਪੋਰਟ ਅਤੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪੱਟੀ ਹਲਕੇ ਦੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਗਈ। ਉਨ੍ਹਾਂ ਹਲਕੇ ਵਿੱਚ ਪੱਟੀ, ਦੁੱਬਲੀ, ਕੋਟ ਬੁੱਢਾ, ਹਰੀਕੇ, ਨੌਸ਼ਹਿਰਾ ਪੰਨੂੰਆਂ ਦੀਆਂ ਦਾਣਾ ਮੰਡੀਆਂ ਵਿੱਚ ਪਹੁੰਚ ਕੇ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ।
ਇਸ ਮੌਕੇ ਕੈਬਨਿਟ ਮੰਤਰੀ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਅਤੇ ਸਰਕਾਰੀ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚੋਂ ਕਣਕ ਦੀ ਸਮੇਂ ਸਿਰ ਲਿਫ਼ਟਿੰਗ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਣਕ ਲਿਆਉਣ ਸਮੇਂ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਅਧਿਕਾਰੀਆਂ ਨੂੰ ਫ਼ਸਲ ਦੀ ਅਦਾਇਗੀ ਵੀ ਸਮੇਂ ਸਿਰ ਕਰਨ ਦੇ ਨਿਰਦੇਸ਼ ਦਿੱਤੇ।
ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਮੀਂਹ ਤੇ ਹਨੇਰੀ ਕਾਰਨ ਖ਼ਰਾਬ ਹੋਈ ਕਣਕ ਦੀ ਫ਼ਸਲ ਉਤੇ ਭਾਰਤ ਸਰਕਾਰ ਵੱਲੋਂ ਮੁੱਲ ਵਿਚ ਕੀਤੀ ਕਟੌਤੀ ਨਾਲ ਕਿਸਾਨਾਂ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਸੂਬਾ ਸਰਕਾਰ ਕਰੇਗੀ। ਉਨ੍ਹਾਂ ਅਫ਼ਸੋਸ ਜਤਾਇਆ ਕਿ ਜਦੋਂ ਕਿਸਾਨਾਂ ਨੂੰ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਸਹਿਣਾ ਪਿਆ ਹੈ ਤਾਂ ਕੇਂਦਰ ਸਰਕਾਰ ਕਿਸਾਨਾਂ ਦੀ ਇਸ ਔਖੇ ਸਮੇਂ ਵਿੱਚ ਬਾਂਹ ਫੜਨ ਤੋਂ ਮੁਨਕਰ ਹੋ ਗਈ ਹੈ।
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਦੱਸ ਦੇਈਏ ਕਿ ਬੇਮੌਸਮੀ ਬਰਸਾਤ ਕਾਰਨ ਕਣਕ ਦੀ ਆਮਦ ਮੰਡੀਆਂ ਵਿੱਚ ਦੇਰੀ ਨਾਲ ਸ਼ੁਰੂ ਹੋਈ ਹੈ ਅਤੇ ਪੱਟੀ ਦੀਆਂ ਕਈ ਮੰਡੀਆਂ ਵਿੱਚ ਕਣਕ ਦੀ ਫ਼ਸਲ ਦੇਰੀ ਨਾਲ ਪਹੁੰਚੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ ਅਤੇ ਸੂਬਾ ਸਰਕਾਰ ਨੇ ਕਿਸਾਨਾਂ ਦੀਆਂ ਫ਼ਸਲਾਂ ਦੇ ਖ਼ਰਾਬੇ ਲਈ ਮੁਆਵਜ਼ਾ ਰਾਸ਼ੀ ਵਿੱਚ 25 ਫ਼ੀਸਦੀ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ 75 ਫ਼ੀਸਦੀ ਤੋਂ ਵੱਧ ਖ਼ਰਾਬੇ ਵਾਲੇ ਕਿਸਾਨਾਂ ਨੂੰ ਸੂਬਾ ਸਰਕਾਰ ਇਸ ਵਾਰ ਪ੍ਰਤੀ ਏਕੜ 15000 ਰੁਪਏ ਦਾ ਮੁਆਵਜ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ ਅਤੇ ਛੇਤੀ ਹੀ ਖ਼ਰਾਬੇ ਦਾ ਮੁਆਵਜ਼ਾ ਵੰਡ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਕਿਸਾਨਾਂ ਦੇ ਨਾਲ ਖੜ੍ਹੀ ਹੈ।
ਖਾਨਪੁਰ ਦਾਣਾ ਮੰਡੀ ਚ ਵਿਧਾਇਕ ਸੰਗੋਵਾਲ ਨੇ ਕਣਕ ਦੀ ਖਰੀਦ ਕਰਵਾਈ ਸ਼ੁਰੂ
Start buying wheat ਡੇਹਲੋਂ 13 ਅਪ੍ਰੈਲ ( ਦਾਰਾ ਘਵੱਦੀ) ਅੱਜ ਨੇੜਲੇ ਪਿੰਡ ਖਾਨਪੁਰ ਜ਼ਿਲਾ ਲੁਧਿਆਣਾ ਵਿਖੇ ਦਾਣਾ ਮੰਡੀ ਵਿੱਚ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਣਕ ਦੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਵੱਲੋਂ ਕਣਕ ਤੇ ਕੱਟ ਲਗਾਇਆ ਗਿਆ ਹੈ। ਉਹ ਕੇਂਦਰ ਸਰਕਾਰ ਵੱਲੋਂ ਕੀਤੀ ਕਟੌਤੀ ਵਾਲਾ ਪੈਸਾ ਪੰਜਾਬ ਸਰਕਾਰ ਕਿਸਾਨਾਂ ਨੂੰ ਦੇਵੇਗੀ, ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜ਼ੋ ਕਿ ਹਮੇਸ਼ਾ ਕਿਸਾਨਾਂ ਦੇ ਨਾਲ ਖੜੇ ਹਨ, ਕਿਸਾਨਾਂ ਦੀ ਮਿਹਨਤ ਨਾਲ ਪਾਲੀ ਫ਼ਸਲ ਦਾ ਇੱਕ ਇੱਕ ਪੈਸਾ ਕਿਸਾਨਾਂ ਨੂੰ ਦੇਵੇਗੀ। ਉਹਨਾਂ ਕਿਹਾ ਕਿ ਗੜੇਮਾਰੀ ਨਾਲ ਨੁਕਸਾਨੀ ਕਣਕ ਦੀ ਫ਼ਸਲ ਦਾ ਮੁਆਵਜ਼ਾ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਬੋਹਰ ਦੇ ਵਿਚ ਕਿਸਾਨਾਂ ਨੂੰ ਵੰਡ ਰਹੇ ਹਨ,ਇਸ ਲਈ ਜਿਨ੍ਹਾਂ ਵੀ ਕਿਸਾਨਾਂ ਦਾ ਨੁਕਸਾਨ ਹੋਇਆ ਉਹਨਾਂ ਨੂੰ ਉਹਨਾਂ ਦੇ ਇੱਕ ਇੱਕ ਦਾਣੇ ਦਾ ਮੁਆਵਜ਼ਾ ਮਿਲੇਗਾ। ਇਸ ਮੌਕੇ ਗੱਲ ਕਰਦਿਆਂ ਆੜਤੀਆਂ ਜਸਵੀਰ ਸਿੰਘ ਸਾਬਕਾ ਸਰਪੰਚ ਖਾਨਪੁਰ ਨੇ ਕਿਹਾ ਕਿ ਅੱਜ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਮੰਡੀ ਵਿਚ ਕਣਕ ਦੀ ਖਰੀਦ ਸ਼ੁਰੂ ਕਰਵਾਈ, ਉਹਨਾਂ ਨੇ ਮੰਡੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ, ਉਹਨਾਂ ਕਿਹਾ ਕਿ ਮੰਡੀ ਵਿੱਚ ਕਿਸਾਨਾਂ ਲਈ ਸਾਰੀਆਂ ਸਹੁਲਤਾਂ ਹਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ । Start buying wheat
ALSO READ : ਕਿਉਂ ਪਿਆ ਵਿਸਾਖੀ ਦਾ ਨਾਮ ਵਿਸਾਖੀ , ਜਾਣੋ ਕੀ ਹੈ ਇਸ ਦਿਨ ਦਾ ਖਾਸ ਇਤਿਹਾਸ ?
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸੀਨੀਅਰ ਆਗੂ ਸੁਖਵਿੰਦਰ ਸਿੰਘ ਸ਼ਿੰਦਾ ਲਹਿਰਾਂ ਨੇ ਕਿਹਾ ਕਿ ਸਰਕਾਰ ਹਮੇਸ਼ਾਂ ਕਿਸਾਨਾਂ ਦੇ ਨਾਲ ਖੜੀ ਹੈ ਉਹਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਇਸ ਮੌਕੇ ਦਵਿੰਦਰਪਾਲ ਲਾਡੀ, ਜਸਵਿੰਦਰ ਜੱਸੀ ਪੀ ਏ,ਰਵੀ ਝੱਮਟ ਦਫ਼ਤਰ ਇੰਚਾਰਜ, ਇੰਦਰਜੀਤ ਹਿਮਾਂਯੂੰਪੁਰਾ,ਸੋਨੁ ਗਿੱਲ,ਸਾਬੀ ਜਰਖੜ ਬਲਾਕ ਪ੍ਰਧਾਨ, ਸ਼ਿੰਦਾ ਲਹਿਰਾਂ, ਦਲਵਾਰਾ ਸਿੰਘ ਏ ਐਫ ਐਸ ਓ ,ਰਾਜਵਿੰਦਰ ਸਿੰਘ ਮੈਨੇਜਰ ਮਾਰਕਫੈੱਡ ,ਕੰਵਲਪ੍ਰੀਤ ਸਿੰਘ ਸੈਕਟਰੀ ਮਾਰਕੀਟ ਕਮੇਟੀ , ਜਸਬੀਰ ਸਿੰਘ ਖਾਨਪੁਰ ,ਸੁਖਬੀਰ ਸਿੰਘ ਮੰਡੀ ਸੁਪਰਵਾਈਜ਼ਰ, ਅਜਮੇਰ ਸਿੰਘ ਧਾਲੀਵਾਲ ਜ਼ਿਲ੍ਹਾ ਪ੍ਰਧਾਨ, ਅਨਮੋਲ ਜੀਤ ਖਾਨਪੁਰ, ਬਲਜਿੰਦਰ ਸਰਪੰਚ ਜਰਖੜ, ਮਨਦੀਪ ਸਿੰਘ ਜੱਸੜ, ਜਗਦੇਵ ਸਿੰਘ ਖਾਨਪੁਰ, ਗੁਰਵਿੰਦਰ ਸਿੰਘ ਖਾਨਪੁਰ, ਸੁਰਜੀਤ ਸਿੰਘ ਜੱਸੜ, ਮੁਖਤਿਆਰ ਸਿੰਘ ਜੱਸੜ, ਦਵਿੰਦਰ ਸਿੰਘ ਝੱਜ ਪ੍ਰਧਾਨ, ਰਣਜੀਤ ਸਿੰਘ ਖਾਨਪੁਰ, ਇੰਦਰਜੀਤ ਸਿੰਘ ਖਾਨਪੁਰ,ਤਪਿੰਦਰ ਜਰਖੜ, ਤੇਜਿੰਦਰ ਜਰਖੜ, ਮੁਖਤਿਆਰ ਸਿੰਘ ਜਰਖੜ, ਸੰਦੀਪ ਸਿੰਘ ਜਰਖੜ, ਜਸਵੀਰ ਸਿੰਘ ਡੰਗੋਰਾ, ਦਿਲਬਾਗ ਸਿੰਘ ਖਾਨਪੁਰ, ਸੰਦੀਪ ਪੰਧੇਰ,ਦਰਸ਼ਨ ਸਿੰਘ ਜੱਸੜ, ਬਲਦੇਵ ਸਿੰਘ ਜੱਸੜ, ਪਰਮਿੰਦਰ ਸਿੰਘ ਖਾਨਪੁਰ, ਰਵਿੰਦਰ ਸਿੰਘ ਖਾਨਪੁਰ, ਇੰਦਰਜੀਤ ਸਿੰਘ ਖਾਨਪੁਰ ਅਤੇ ਹਰਕੀਰਤ ਸਿੰਘ ਖਾਨਪੁਰ ਆਦਿ ਹਾਜ਼ਰ ਸਨ।Start buying wheat
ਪਹਿਲੀ ਵਾਰ ਪੰਜਾਬ ਦੇ ਖਰੀਦ ਕੇਂਦਰਾਂ ਵਿਚੋਂ ਦੂਜੇ ਸੂਬਿਆਂ ਨੂੰ ਹੋਵੇਗੀ ਕਣਕ ਦੀ ਸਿੱਧੀ ਡਲਿਵਰੀ
ਔਖੀ ਘੜੀ ’ਚ ਕੇਂਦਰ ਨੂੰ ਪੰਜਾਬ ਦੇ ਕਿਸਾਨਾਂ ਦੀ ਆਈ ਮੁੜ ਯਾਦ
ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਕੇਂਦਰ ਨੂੰ ਕਣਕ ਦੀ ਥੁੜ੍ਹ ਦਾ ਖਦਸ਼ਾ ਹੈ।
ਅਗਲੇ ਵਰ੍ਹੇ ਲੋਕ ਚੋਣਾਂ ਹਨ ਅਤੇ ਦੇਸ਼ ਅਨਾਜ ਦੇ ਸੰਕਟ ਵੱਲ ਵਧ ਰਿਹਾ ਹੈ।
The country is facing a food crisis ਭਾਰਤੀ ਖ਼ੁਰਾਕ ਨਿਗਮ ਨੇ ਇਸ ਬਾਰੇ ਪੱਤਰ ਜਾਰੀ ਕੀਤਾ ਹੈ ਕਿ ਕਣਕ ਦੀ ਫ਼ਸਲ ਨੂੰ ਕਵਰਡ ਗੁਦਾਮਾਂ
ਇਸ ਵਾਰ ਕੇਂਦਰ ਸਰਕਾਰ ਪੰਜਾਬ ਦੇ ਖਰੀਦ ਕੇਂਦਰਾਂ ਵਿਚੋਂ ਦੂਸਰੇ ਸੂਬਿਆਂ ਨੂੰ ਕਣਕ ਦੀ ਸਿੱਧੀ ਡਲਿਵਰੀ ਦੇਵੇਗੀ। ਕੇਂਦਰ ਸਰਕਾਰ ਅਜਿਹਾ ਪਹਿਲੀ ਵਾਰ ਕਰ ਰਹੀ ਹੈ।
also read : ਇੰਟਰਨੈਸ਼ਨਲ ਏਅਰਪੋਰਟ ਕਾਉਂਸਿਲ ਨੇ ਦਿੱਲੀ ਦੇ IGIA ਨੂੰ ਦੁਨੀਆ ਦੇ ਨੌਵੇਂ ਸਭ ਤੋਂ ਵਿਅਸਤ ਸਥਾਨਾਂ ਵਿੱਚ ਰੱਖਿਆ ਹੈ
ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਕੇਂਦਰ ਨੂੰ ਅਨਾਜ ਦੀ ਥੁੜ੍ਹ ਦਾ ਖਦਸ਼ਾ ਹੈ। ਸੂਤਰ ਦੱਸਦੇ ਹਨ ਕਿ ਅਗਲੇ ਵਰ੍ਹੇ ਲੋਕ ਚੋਣਾਂ ਹਨ ਅਤੇ ਦੇਸ਼ ਅਨਾਜ ਦੇ ਸੰਕਟ ਵੱਲ ਵਧ ਰਿਹਾ ਹੈ। ਭਾਰਤੀ ਖ਼ੁਰਾਕ ਨਿਗਮ ਨੇ ਇਸ ਬਾਰੇ ਪੱਤਰ ਜਾਰੀ ਕੀਤਾ ਹੈ ਕਿ ਕਣਕ ਦੀ ਫ਼ਸਲ ਨੂੰ ਕਵਰਡ ਗੁਦਾਮਾਂ ਵਿਚ ਹੀ ਭੰਡਾਰ ਕੀਤਾ ਜਾਵੇ ਅਤੇ ਇਸ ਬਾਰੇ ਵਿਸਥਾਰਤ ਐਕਸ਼ਨ ਪਲਾਨ ਤਿਆਰ ਕਰਨ ਵਾਸਤੇ ਵੀ ਆਖਿਆ ਗਿਆ ਹੈ।The country is facing a food crisis
ਇਹ ਪਹਿਲੀ ਵਾਰ ਹੈ ਕਿ ਪੰਜਾਬ ਦੇ ਗੁਦਾਮ ਇਸ ਵਾਰ ਤਕਰੀਬਨ ਖਾਲੀ ਹਨ। ਪੰਜਾਬ ਵਿਚ ਇਸ ਵੇਲੇ ਕਰੀਬ ਦੋ ਲੱਖ ਟਨ ਅਨਾਜ ਹੀ ਗੁਦਾਮਾਂ ਵਿਚ ਬਚਿਆ ਹੈ। ਸੂਤਰ ਦੱਸਦੇ ਹਨ ਕਿ ਭਾਰਤੀ ਖ਼ੁਰਾਕ ਨਿਗਮ ਵੱਲੋਂ ਜੋ ਪੰਜਾਬ ਵਿਚ ਕਣਕ ਦਾ ਭੰਡਾਰਨ ਵੀ ਕੀਤਾ ਜਾਣਾ ਹੈ, ਉਹ ਸਟੇਟ ਏਜੰਸੀਆਂ ਦੀ ਥਾਂ ਖ਼ੁਰਾਕ ਨਿਗਮ ਆਪਣੇ ਕਵਰਡ ਗੁਦਾਮਾਂ ਵਿੱਚ ਕਰ ਸਕਦੀ ਹੈ।The country is facing a food crisis
ਪੰਜਾਬ ਸਣੇ ਕਈ ਸੂਬਿਆਂ ਵਿਚ ਅੱਜ ਵੀ ਮੀਂਹ ਤੇ ਤੇਜ਼ ਹਵਾਵਾਂ ਦੀ ਭਵਿੱਖਬਾਣੀ
Strong winds in Punjab ਦੂਜੇ ਪਾਸੇ ਕੱਲ੍ਹ ਪੰਜਾਬ ਵਿਚ ਤੇਜ਼ ਹਵਾਵਾਂ ਚੱਲੀਆਂ, ਜਿਸ ਕਾਰਨ ਕੁਝ ਥਾਵਾਂ ਉਤੇ ਕਣਕ ਦੀ ਫ਼ਸਲ ਵਿੱਛ ਗਈ। ਪੰਜਾਬ ਦੇ ਕੁਝ ਹਿੱਸਿਆਂ ਵਿਚ ਤੇਜ਼ ਹਵਾਵਾਂ ਨਾਲ ਛਿੱਟੇ ਪੈਣ ਦੀ ਵੀ ਖ਼ਬਰ ਹੈ।
ਮੌਸਮ ਵਿਭਾਗ ਨੇ ਦਿੱਲੀ ਸਮੇਤ ਕਈ ਸੂਬਿਆਂ ਵਿਚ ਮੀਂਹ ਪੈਣ (Delhi Rainfall Alert) ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ, ਹਰਿਆਣਾ, ਦੱਖਣੀ ਤਾਮਿਲਨਾਡੂ, ਕੇਰਲਾ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਦੇ ਦੱਖਣੀ ਹਿੱਸਿਆਂ ਵਿੱਚ ਮੀਂਹ (Punjab Haryana Rianfall Alert) ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਗੁਜਰਾਤ ‘ਚ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਦੂਜੇ ਪਾਸੇ ਕੱਲ੍ਹ ਪੰਜਾਬ ਵਿਚ ਤੇਜ਼ ਹਵਾਵਾਂ ਚੱਲੀਆਂ, ਜਿਸ ਕਾਰਨ ਕੁਝ ਥਾਵਾਂ ਉਤੇ ਕਣਕ ਦੀ ਫ਼ਸਲ ਵਿੱਛ ਗਈ। ਪੰਜਾਬ ਦੇ ਕੁਝ ਹਿੱਸਿਆਂ ਵਿਚ ਤੇਜ਼ ਹਵਾਵਾਂ ਨਾਲ ਛਿੱਟੇ ਪੈਣ ਦੀ ਵੀ ਖ਼ਬਰ ਹੈ। ਅੱਜ ਸਵੇਰ ਤੋਂ ਹੀ ਪੰਜਾਬ ਵਿੱਚ ਮੌਸਮ ਬੱਦਲਵਾਈ ਵਾਲਾ ਬਣਿਆ ਰਿਹਾ। ਹਾਲਾਂਕਿ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਧੁੱਪ ਵੀ ਨਿਕਲੀ ਹੈ। ਤੇਜ਼ ਹਵਾ ਕਾਰਨ ਜਿਹੜੀ ਕਣਕ ਦੀ ਫ਼ਸਲ ਨੂੰ ਤਾਜ਼ਾ ਪਾਣੀ ਲੱਗਿਆ ਹੋਇਆ ਸੀ, ਉਹ ਜ਼ਮੀਨ ’ਤੇ ਵਿਛ ਗਈ।Strong winds in Punjabਇਸ ਦੇ ਨਾਲ ਹੀ ਹਰਿਆਣਾ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ 28 ਫਰਵਰੀ ਦੀ ਸ਼ਾਮ ਤੋਂ ਪੱਛਮੀ ਹਿਮਾਲੀਅਨ ਖੇਤਰਾਂ ਭਾਵ ਪਹਾੜੀ ਰਾਜਾਂ ‘ਤੇ ਪੱਛਮੀ ਗੜਬੜੀ ਦਾ ਅਸਰ ਪਵੇਗਾ। ਇਸ ਕਾਰਨ 2 ਮਾਰਚ ਤੱਕ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।Strong winds in Punjab
ਦੂਜੇ ਪਾਸੇ, ਜੰਮੂ ਅਤੇ ਕਸ਼ਮੀਰ, ਹਿਮਾਚਲ ਪ੍ਰਦੇਸ਼ ਦੇ ਕੁਝ ਖੇਤਰਾਂ ਵਿੱਚ ਭਾਰੀ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ ਅੱਜ ਤੋਂ ਪੂਰਬੀ ਭਾਰਤ ਵਿੱਚ ਤਿੰਨ ਤੋਂ ਚਾਰ ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਦਿੱਲੀ-ਐਨਸੀਆਰ ਅਤੇ ਉੱਤਰ ਪੱਛਮੀ ਉੱਤਰ ਪ੍ਰਦੇਸ਼ ਵਿੱਚ ਹਲਕੀ ਤੋਂ ਬਹੁਤ ਹਲਕੀ ਬਾਰਿਸ਼ ਹੋ ਸਕਦੀ ਹੈ।
3 ਮਾਰਚ ਤੋਂ 5 ਮਾਰਚ ਦਰਮਿਆਨ ਵੱਖ-ਵੱਖ ਇਲਾਕਿਆਂ ‘ਚ ਮੀਂਹ ਪੈ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਗੁਜਰਾਤ ਦੇ ਕੁਝ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਪਹਿਲਾਂ ਹੀ 40 ਡਿਗਰੀ ਤੋਂ ਉੱਪਰ ਰਹਿਣਾ ਸ਼ੁਰੂ ਹੋ ਗਿਆ ਹੈ।