Massive protests in Sikh organizations - Nirpakh Post

ਹਲਕਾ ਖੇਮਕਰਨ ਦੇ ਪਿੰਡ ਖਾਲੜਾ ਚ ਗੁੜਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ
Massive protests in Sikh organizations 15-16 ਦੇ ਕਰੀਬ ਮਿਲੇ ਸੁਖਮਨੀ ਸਾਹਿਬ ਜੀ ਦੇ ਗੁਟਕਾ ਸਾਹਿਬ ਦੇ ਫਟੇ ਹੋਏ ਅੰਗ, ਸ਼ਰਾਰਤੀ ਅਨਸਰ ਵੱਲੋਂ ਅੰਗਾਂ ਨੂੰ ਸਾੜਨ ਦੀ ਵੀ ਕੀਤੀ ਗਈ ਕੋਸ਼ਿਸ਼, ਨੇ ਗਲੀ ਵਿੱਚ ਸੜੀ ਖਾਕ ਨੂੰ ਵੀ ਲਿਆ ਕਬਜ਼ੇ ਵਿੱਚ

ਐਂਕਰ : ਹਲਕਾ ਖੇਮਕਰਨ ਦੇ ਅਧੀਨ ਪੈਂਦੇ ਕਸਬਾ ਖਾਲੜਾ ਦੇ ਗੁਰਦੁਆਰਾ ਭਾਈ ਜਗਤਾ ਜੀ ਦੇ ਨਜ਼ਦੀਕ ਪੈਂਦੀ ਇੱਕ ਗਲੀ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਗੁਟਕਾ ਸਾਹਿਬ ਦੇ ਫਟੇ ਹੋਏ ਅੰਗ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ ਸ਼ਰਾਰਤੀ ਅਨਸਰ ਵੱਲੋਂ ਗੁਟਕਾ ਸਾਹਿਬ ਦੇ ਅੰਗਾਂ ਪਾੜ ਕੇ ਉਨਾਂ ਦੀ ਬੇਅਦਬੀ ਕਰਕੇ ਗਲੀ ਵਿੱਚ ਸੁੱਟਣ ਨਾਲ ਸਿੱਖ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਿੰਡ ਖਾਲੜਾ ਦੇ ਰਹਿਣ ਵਾਲੇ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਬੇਟਾ ਰਣਜੀਤ ਸਿੰਘ ਵਕਤ ਕਰੀਬ 6 ਵਜੇ ਟਿਊਸ਼ਨ ਤੋਂ ਵਾਪਸ ਆ ਰਿਹਾ ਸੀ ਤਾਂ ਉਸ ਨੂੰ ਗਲੀ ਵਿੱਚ ਗੁਟਕਾ ਸਾਹਿਬ ਦੇ ਫਟੇ ਹੋਏ ਅੰਗ ਦਿਖਾਈ ਦਿੱਤੇ ਜਿਸ ਤੋਂ ਬਾਅਦ ਉਹਨਾਂ ਨੇ ਗੁਟਕਾ ਸਾਹਿਬ ਦੇ ਫਟੇ ਹੋਏ ਅੰਗ ਨਜ਼ਦੀਕ ਗੁਰਦੁਆਰਾ ਭਾਈ ਜਗਤਾ ਜੀ ਦੇ ਗ੍ਰੰਥੀ ਸੁਖਦੇਵ ਸਿੰਘ ਉਰਫ ਬਿੱਟੂ ਨੂੰ ਗੁਰਦੁਆਰਾ ਸਾਹਿਬ ਵਿੱਚ ਜਾ ਕੇ ਦਿਖਾਏ। ਜਿਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਵੱਲੋਂ ਮਾਮਲੇ ਦੀ ਜਾਣਕਾਰੀ ਖਾਲੜਾ ਪੁਲਿਸ ਨੂੰ ਜਿਸ ਤੋਂ ਬਾਅਦ ਮੌਕੇ ਤੇ ਥਾਣਾ ਖਾਲੜਾ ਦੇ ਐਸਐਚਓ ਬਲਵਿੰਦਰ ਸਿੰਘ ਪਹੁੰਚੇ ਅਤੇ ਉਨਾਂ ਨੇ ਪਹਿਲਾਂ ਜਿਸ ਗਲੀ ਵਿੱਚੋਂ ਗੁੜਕਾ ਸਾਹਿਬ ਜੀ ਦੇ ਫਟੇ ਹੋਏ ਅੰਗ ਮਿਲੇ ਸਨ ਉਸ ਗਲੀ ਵਿੱਚ ਜਾ ਕੇ ਮੌਕਾ ਦੇਖਿਆ ਅਤੇ ਨਜਦੀਕ ਲੋਕਾਂ ਦੇ ਘਰਾਂ ਦੀ ਜਾਂਚ ਵੀ ਕੀਤੀ ।

ਇਸ ਮਾਮਲੇ ਸੰਬੰਧੀ ਥਾਣਾ ਖਾਲੜਾ ਦੇ ਐਸਐਚਓ ਬਲਵਿੰਦਰ ਸਿੰਘ ਨੇ ਕਿਹਾ ਕਿ ਗੁਟਕਾ ਸਾਹਿਬ ਦੇ ਫਟੇ ਹੋਏ ਅੰਗ ਮਿਲਣ ਦੇ ਮਾਮਲੇ ਵਿੱਚ ਉਹਨਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸੁਖਦੇਵ ਸਿੰਘ ਦੇ ਬਿਆਨ ਕਲਮਬੰਦ ਕਰਕੇ ਉਕਤ ਮਾਮਲੇ ਵਿੱਚ ਪਰਚਾ ਦਰਜ ਕੀਤਾ ਜਾ ਰਿਹਾ ਹੈ ਅਤੇ ਮਾਮਲੇ ਦੀ ਡੁੰਗਿਆਈ ਨਾਲ ਜਾਂਚ ਕੀਤੀ ਜਾ ਰਹੀ ਹੈ।

READ ALSO : ਮੰਤਰੀ ਬਣ ਕੇ ਵੀ ਜਾਰੀ ਰੱਖੀ ਹੈ ਡਾ: ਬਲਜੀਤ ਕੌਰ ਨੇ ਮਨੁੱਖਤਾ ਦੀ ਸੇਵਾ

ਕਿੰਨੇ ਦੱਸਿਆ ਕਿ ਗਲੀ ਨਜ਼ਦੀਕ ਜਗੀਰ ਸਿੰਘ ਨਾਮਕ ਵਿਅਕਤੀ ਦੀ ਹਵੇਲੀ ਹੈ ਜਿਸ ਵਿੱਚ ਸਵੇਰ ਟਾਈਮ ਸੁਖਮਨੀ ਸਾਹਿਬ ਜੀ ਦੇ ਗੁਟਕਾ ਸਾਹਿਬ ਦੇ ਅੰਗ ਫਟੇ ਹੋਏ ਮਿਲੇ ਸਨ ਪਰੰਤੂ ਉਕਤ ਮਾਮਲੇ ਦੀ ਜਾਣਕਾਰੀ ਘਰ ਵਾਲਿਆਂ ਨੇ ਪੁਲਿਸ ਨੂੰ ਨਹੀਂ ਦਿੱਤੀ ਤਾਂ ਜਦੋਂ ਗਲੀ ਵਿੱਚੋਂ ਅੰਗ ਬਰਾਮਦ ਹੁੰਦੇ ਹਨ ਤਾਂ ਉਸ ਤੋਂ ਬਾਅਦ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਅਤੇ ਜਲਦ ਹੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਉਥੇ ਹੀ ਇਹ ਗੱਲ ਦੱਸਣੀ ਵੀ ਬੇਹੱਦ ਜਰੂਰੀ ਹੈ ਕਿ ਜੋ ਅੰਗ ਛੋਟੇ ਬੱਚੇ ਰਣਜੀਤ ਸਿੰਘ ਨੂੰ ਮਿਲੇ ਸਨ ਉਹ ਤਕਰੀਬਨ ਸੱਤ ਸਨ ਅਤੇ ਕੁਝ ਅੰਗਾਂ ਨੂੰ ਸ਼ਰਾਰਤੀ ਅਨਸਰ ਵੱਲੋਂ ਅਗਨੀ ਭੇਟ ਵੀ ਕੀਤਾ ਗਿਆ ਹੈ ਜਿਸ ਦੀ ਰਾਖ ਨੂੰ ਪੁਲਿਸ ਵੱਲੋਂ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। Massive protests in Sikh organizations

ਜਿਕਰਯੋਗ ਹੈ ਕੀ ਕੁਝ ਸਾਲ ਪਹਿਲਾਂ ਵੀ ਖਾਲੜਾ ਦੇ ਵਿੱਚ ਇਸੇ ਤਰ੍ਹਾਂ ਹੀ ਗੁਟਕਾ ਸਾਹਿਬ ਜੀ ਦੇ ਫਟੇ ਹੋਏ ਅੰਗ ਗਲੀ ਵਿੱਚ ਨਾਲੀਆਂ ਚ ਬਰਾਮਦ ਕੀਤੇ ਗਏ ਸਨ ਜਿਸ ਮਾਮਲੇ ਸਬੰਧੀ ਪੁਲਿਸ ਨੇ ਬੇਸ਼ੱਕ ਪਰਚਾ ਦਰਜ ਕੀਤਾ ਪਰੰਤੂ ਸ਼ਰਾਰਤੀ ਅਨਸਰ ਜਿਸ ਵੱਲੋਂ ਗੁੜਕਾ ਸਾਹਿਬ ਦੇ ਅੰਗਾਂ ਨੂੰ ਪਾੜ ਕੇ ਬੇਅਦਬੀ ਕੀਤੀ ਗਈ ਸੀ ਉਸ ਨੂੰ ਹਾਲੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। Massive protests in Sikh organizations