Suicide - Nirpakh Post
A minor girl committed suicide
ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿਚ ਇਕ ਪਿਤਾ ਵਲੋਂ ਮੋਬਾਇਲ ਫੋਨ ‘ਤੇ ‘ਮੈਸੇਜਿੰਗ ਐਪ’ ਡਾਊਨਲੋਡ ਕੀਤੇ ਜਾਣ ਤੋਂ ਇਨਕਾਰ ਕਰਨ ਮਗਰੋਂ 16 ਸਾਲਾ ਕੁੜੀ ਨੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਸੋਮਵਾਰ ਨੂੰ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਰਾਤ ਡੋਂਬੀਵਾਲੀ ਇਲਾਕੇ ਦੇ ਨਿਲਜੇ ‘ਚ ਵਾਪਰੀ। ਮਨਪਾੜਾ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕੁੜੀ ਨੇ ਆਪਣੇ ਮੋਬਾਈਲ ਫੋਨ ‘ਤੇ ‘ਸਨੈਪਚੈਟ’ ਐਪ ਡਾਊਨਲੋਡ ਕੀਤੀ ਸੀ ਅਤੇ ਜਦੋਂ ਉਸ ਦੇ ਪਿਤਾ ਨੇ ਉਸ ਨੂੰ ਅਜਿਹਾ ਨਾ ਕਰਨ ਲਈ ਕਿਹਾ ਤਾਂ ਗੁੱਸੇ ਵਿਚ ਆ ਗਈ। A minor girl committed suicide
also read ;- ਸਹੁੰ ਚੁੱਕਣ ਲਈ ਕੱਲ੍ਹ ਜੇਲ੍ਹੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ?
ਪੁਲਸ ਨੇ ਦੱਸਿਆ ਕਿ ਕੁੜੀ ਨੇ ਸ਼ੁੱਕਰਵਾਰ ਰਾਤ ਨੂੰ ਆਪਣੇ ਘਰ ਦੇ ਇਕ ਕਮਰੇ ‘ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਮਗਰੋਂ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਇਸ ਸਬੰਧ ਵਿਚ ਮਾਮਲਾ ਦਰਜ ਕਰ ਲਿਆ ਹੈ।A minor girl committed suicide
ਤੁਹਾਡਾ ਕੀ ਕਹਿਣਾ ਹੈ ਇਸ ਪੂਰੇ ਮਾਮਲੇ ਦੇ ਸਬੰਧ ਚ ਆਪਣੇ ਵਿਚਾਰ ਕੁਮੈਂਟਾਂ ਚ ਜਰੂਰ ਸਾਂਝੇ ਕਰਿਓ
The boy committed suicide
ਪੰਜਾਬ ‘ਚ 12 ਵੀਂ ਦੇ ਨਜੀਤੇ ਐਲਾਨੇ ਗਏ ਹਨ, ਜਿਥੇ ਬੱਚਿਆਂ ਦੇ ਪਾਸ ਹੋਣ ‘ਤੇ ਚਿਹਰੇ ਖਿੜ ਚੁੱਕੇ ਹਨ ਉੱਥੇ ਹੀ ਇਕ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਸਬ-ਡਵੀਜ਼ਨ ਨੰਗਲ ਦੇ ਪਿੰਡ ਸੰਗਤਪੁਰ ਦੇ ਰਹਿਣ ਵਾਲੇ ਹਰਮਨਪ੍ਰੀਤ ਸਿੰਘ ਨੇ ਖੁਦਕੁਸ਼ੀ ਕਰ ਕੇ ਜੀਵਨ ਲੀਲਾ ਸਮਾਪਤ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਰਮਨਪ੍ਰੀਤ ਇਕ ਪ੍ਰਾਈਵੇਟ ਸਕੂਲ ਵਿਚ ਬਾਰ੍ਹਵੀਂ ਜਮਾਤ ‘ਚ ਪੜ੍ਹਦਾ ਸੀ ਅਤੇ ਨਤੀਜੇ  ‘ਚ ਘੱਟ ਅੰਕ ਆਉਣ ਤੋਂ ਬਾਅਦ ਉਸ ਨੇ ਖੌਫ਼ਨਾਕ ਕਦਮ ਚੱਕਿਆ।
ਹਾਲਾਂਕਿ ਪਿੰਡ ਦੇ ਸਰਪੰਚ ਦੀ ਮੰਨੀਏ ਤਾਂ ਉਨ੍ਹਾਂ ਕਿਹਾ ਕਿ ਬੱਚਾ ਬਹੁਤ ਹੀ ਸ਼ਰੀਫ ਤੇ ਹੱਸਮੁਖ ਸੁਭਾਅ ਦਾ ਸੀ, ਬਿਨਾਂ ਕਿਸੇ ਕੰਮ ਤੋਂ ਘਰੋਂ ਵੀ ਬਾਹਰ ਕਦੇ ਨਹੀਂ ਨਿਕਲਦਾ ਸੀ। ਉਸ ਦੇ ਬਾਰ੍ਹਵੀਂ ਜਮਾਤ ‘ਚੋਂ 61 ਫੀਸਦੀ ਨੰਬਰ ਆਏ ਸੀ ਪਰ ਪਤਾ ਨਹੀਂ ਕਿਹੜੇ ਕਾਰਨ ਹੋਏ ਹੋਣਗੇ ਜਿਸ ਕਰਕੇ ਬੱਚੇ ਨੇ ਇੰਨਾ ਵੱਡਾ ਕਦਮ ਚੁੱਕ ਲਿਆ ਹੈ। ਇਸ ਦੌਰਾਨ ਪਰਿਵਾਰ ਵਾਲਿਆਂ ਦਾ ਰੋ-ਰੋ  ਬੁਰਾ ਹਾਲ ਹੈ ਅਤੇ ਪਿੰਡ ‘ਚ ਸੋਗ ਦੀ ਲਹਿਰ ਦੋੜ ਚੁੱਕੀ ਹੈ।The boy committed suicide
also read :-  ਹਰਿਆਣਾ ‘ਚ ਹਮਲੇ ਤੋਂ ਬਾਅਦ ਜੇਜੇਪੀ ਉਮੀਦਵਾਰ ਨੈਨਾ ਚੌਟਾਲਾ ਹੋਈ ਭਾਵੁਕ
ਉਨ੍ਹਾਂ ਦੱਸਿਆ ਕਿ ਪਰਿਵਾਰ ‘ਚ ਵਿਦਿਆਰਥੀ ਦੇ ਪਿਤਾ ਵਿਦੇਸ਼ ਨੌਕਰੀ ਕਰਦੇ ਹਨ ਤੇ ਘਰ ਬੱਚਾ ਉਸ ਦੀ ਭੈਣ ਆਪਣੀ ਮਾਤਾ ਨਾਲ ਹੀ ਰਹਿੰਦੇ ਸੀ। ਇਸ ਦੌਰਾਨ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਮ੍ਰਿਤਕ ਹਰਮਨਪ੍ਰੀਤ ਕਾਫੀ ਸੁਲਝਿਆ ਹੋਇਆ ਤੇ ਅੱਛੇ ਸੁਭਾਅ ਦਾ ਮਾਲਕ ਸੀ ਤੇ ਉਹ ਇਹੋ ਜਿਹਾ ਕਦਮ ਨਹੀਂ ਚੁੱਕ ਸਕਦਾ ਇਸ ਦੀ ਜਾਂਚ ਹੋਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਹਰਮਨਪ੍ਰੀਤ ਸਿੰਘ ਨੇ ਆਪਣੇ ਦਾਦੇ ਨੂੰ ਘਰ ਰੋਟੀ ਦੇਣ ਤੋਂ ਬਾਅਦ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਮੌਕੇ ‘ਤੇ ਮੌਜੂਦ ਪੁਲਸ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਸਾਰੇ ਤੱਥਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ।The boy committed suicide
ਭੂਆ ਨੇ ਵੀਡੀਓ ਵਾਇਰਲ ਕਰਨ ਦੀ ਦਿੱਤੀ ਧਮਕੀ, ਭਤੀਜੀ ਨੇ ਕਰ ਲਈ ਖ਼ੁਦਕੁਸ਼ੀ
Bhua threatened niece did the deed
ਭੂਆ ਵੱਲੋਂ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਕਰਨ ਦੀ ਧਮਕੀ ਤੋਂ ਬਾਅਦ ਨਾਬਾਲਿਗ ਭਤੀਜੀ ਵੱਲੋਂ ਫਾਹਾ ਲੈ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਭੂਆ ਨੂੰ ਗ੍ਰਿਫਤਾਰ ਕਰਦੇ ਹੋਏ ਵੀਡੀਓ ਬਣਾਉਣ ਵਾਲੇ ਵਿਅਕਤੀ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਨਨਾਣ ਆਪਣੀ ਭਰਜਾਈ ਉੱਪਰ ਪ੍ਰੇਮੀ ਨਾਲ ਵਿਆਹ ਕਰਵਾਉਣ ਲਈ ਦਬਾਅ ਬਣਾ ਰਹੀ ਸੀ। ਜਾਣਕਾਰੀ ਅਨੁਸਾਰ ਹਰਮਨਦੀਪ ਕੌਰ ਪਤਨੀ ਚਮਕੌਰ ਸਿੰਘ ਵਾਸੀ ਪਿੰਡ ਫੈਲੋਕੇ ਹਾਲ ਵਾਸੀ ਡਾਇਮੰਡ ਐਵੀਨਿਊ ਪਿੰਡ ਬੱਚੜੇ ਤਰਨਤਾਰਨ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਬੀਤੀ ਦੋ ਮਈ ਨੂੰ ਉਸਦੀ ਲੜਕੀ ਅਮਨਦੀਪ ਕੌਰ ਆਪਣੇ ਸਕੂਲ ਗਈ ਹੋਈ ਸੀ, ਜੋ ਦੁਪਹਿਰ ਕਰੀਬ ਸਵਾ ਦੋ ਵਜੇ ਘਰ ਵਾਪਸ ਆ ਗਈ।
ਇਸ ਦੌਰਾਨ ਉਸ ਦੀ ਨਨਾਣ ਕਿਰਨਜੀਤ ਕੌਰ ਪੁੱਤਰੀ ਨਰਿੰਦਰ ਸਿੰਘ ਵਾਸੀ ਪਿੰਡ ਫੈਲੋਕੇ ਨੇ ਫੋਨ ਕਰਕੇ ਦੱਸਿਆ ਕਿ ਮੇਰੇ ਪ੍ਰੇਮੀ ਨਾਲ ਤੂੰ ਵਿਆਹ ਕਰਵਾ ਦੇ ਨਹੀਂ ਤਾਂ ਮੇਰੇ ਕੋਲ ਤੇਰੀ ਲੜਕੀ ਅਮਨਦੀਪ ਕੌਰ ਦੀ ਕਿਸੇ ਲੜਕੇ ਨਾਲ ਬਣਾਈ ਗਈ ਵੀਡੀਓ ਮੌਜੂਦ ਹੈ, ਜਿਸ ਨੂੰ ਉਹ ਵਾਇਰਲ ਕਰ ਦੇਵੇਗੀ। ਇਸ ਤੋਂ ਬਾਅਦ ਉਸ ਦੀ ਨਨਾਣ ਕਿਰਨਜੀਤ ਕੌਰ ਨੇ ਉਸ ਨੂੰ ਇਕ ਵੀਡੀਓ ਵਿਖਾਈ, ਜਿਸ ਵਿਚ ਉਸਦੀ ਲੜਕੀ ਅਤੇ ਇਕ ਲੜਕਾ, ਜਿਸ ਦਾ ਨਾਮ ਜਸ਼ਨਪ੍ਰੀਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਫੈਲੋਕੇ ਹੈ ਨਾਲ ਤਸਵੀਰਾਂ ਐਡਿਟ ਕਰਕੇ ਰੀਲ ਵੀਡੀਓ ਬਣਾਈ ਹੋਈ ਸੀ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਉੱਪਰ ਵਾਇਰਲ ਕਰਨ ਦੀ ਧਮਕੀ ਨਨਾਣ ਕਿਰਨਜੀਤ ਵੱਲੋਂ ਉਸਦੀ ਲੜਕੀ ਅਤੇ ਉਸ ਨੂੰ ਵੀ ਦਿੱਤੀ ਗਈ। ਜਿਸ ਤੋਂ ਬਾਅਦ ਉਹ ਵੀਡੀਓ ਬਣਾਉਣ ਵਾਲੇ ਲੜਕੇ ਜਸ਼ਨਪ੍ਰੀਤ ਸਿੰਘ ਦੇ ਘਰ ਚਲੀ ਗਈ। ਜਦੋਂ ਉਹ ਆਪਣੇ ਘਰ ਵਾਪਸ ਆਈ ਤਾਂ ਘਰ ਦਾ ਦਰਵਾਜ਼ਾ ਖੜਕਾਉਣ ’ਤੇ ਲੜਕੀ ਵੱਲੋਂ ਦਰਵਾਜ਼ਾ ਨਹੀਂ ਖੋਲਿਆ ਗਿਆ। Bhua threatened niece did the deed
also read :- ਅੰਮ੍ਰਿਤਪਾਲ ਸਿੰਘ ਦੇ ਚੋਣ ਲੜਣ ‘ਚ ਅੜਿੱਕਾ ਪਾਉਣਗੇ ਇਹ ਨਿਯਮ
ਇਸ ਦੌਰਾਨ ਗੁਆਂਢ ਵਿਚ ਰਹਿੰਦੇ ਸੁਖਜਿੰਦਰ ਸਿੰਘ ਦੀ ਮਦਦ ਨਾਲ ਦਰਵਾਜ਼ਾ ਜ਼ੋਰ ਨਾਲ ਧੱਕਾ ਮਾਰ ਕੇ ਖੋਲਿਆ ਗਿਆ ਤਾਂ ਅੰਦਰ ਵੇਖਿਆ ਕਿ ਉਸ ਦੀ ਧੀ ਅਮਨਦੀਪ ਕੌਰ, ਜਿਸ ਦੀ ਉਮਰ 16 ਸਾਲ ਹੈ ਨੇ ਛੱਤ ਦੇ ਪੱਖੇ ਨਾਲ ਫਾਹਾ ਲੈ ਕੇ ਲਮਕੀ ਹੋਈ ਸੀ। ਅਮਨਦੀਪ ਨੂੰ ਤੁਰੰਤ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸਿਟੀ ਤਰਸੇਮ ਮਸੀਹ ਨੇ ਦੱਸਿਆ ਕਿ ਇਸ ਮਾਮਲੇ ਵਿਚ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਕਿਰਨਜੀਤ ਕੌਰ ਪੁੱਤਰੀ ਨਰਿੰਦਰ ਸਿੰਘ ਵਾਸੀ ਫੈਲੋਕੇ ਨੂੰ ਗ੍ਰਿਫਤਾਰ ਕਰਦੇ ਹੋਏ ਮਾਮਲਾ ਦਰਜ ਕਰ ਲਿਆ ਹੈ ਜਦਕਿ ਜਸ਼ਨਪ੍ਰੀਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਫੈਲੋਕੇ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਲੜਕੀ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਉਸ ਦੀ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ ਹੈ।Bhua threatened niece did the deed
Acid Drank at Panipat:
ਹਰਿਆਣਾ ਦੇ ਪਾਣੀਪਤ ਦੀ ਇੱਕ ਕਲੋਨੀ ਵਿੱਚ ਇੱਕ ਨੌਜਵਾਨ ਨੇ ਸ਼ੱਕੀ ਹਾਲਾਤਾਂ ਵਿੱਚ ਘਰ ਵਿੱਚ ਰੱਖਿਆ ਤੇਜ਼ਾਬ ਪੀ ਲਿਆ। ਜਿਸ ਕਾਰਨ ਉਸ ਦੀ ਹਾਲਤ ਗੰਭੀਰ ਹੋ ਗਈ। ਗੰਭੀਰ ਹਾਲਤ ‘ਚ ਪਰਿਵਾਰ ਵਾਲਿਆਂ ਨੇ ਉਸ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ। ਜਿੱਥੇ ਇਕ ਦਿਨ ਇਲਾਜ ਮਗਰੋਂ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ।
ਜਿੱਥੇ ਉਸਦਾ ਪੰਚਨਾਮਾ ਭਰ ਕੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੀ ਸੂਚਨਾ ਅਤੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਅੰਬਾਲਾ ‘ਚ ਨਾਜਾਇਜ਼ ਸ਼ਰਾਬ ਦੀ ਫੈਕਟਰੀ ‘ਤੇ ਚੱਲਿਆ ਬੁਲਡੋਜ਼ਰ
ਜਾਣਕਾਰੀ ਦਿੰਦੇ ਹੋਏ ਜੀਤੂ ਨੇ ਦੱਸਿਆ ਕਿ ਉਹ ਵਧਾਵਰਮ ਕਲੋਨੀ ਦਾ ਰਹਿਣ ਵਾਲਾ ਹੈ। ਉਸਦਾ ਵੱਡਾ ਭਰਾ ਰਵੀ (35) ਸੀ ਜੋ ਦੋ ਧੀਆਂ ਅਤੇ ਇੱਕ ਪੁੱਤਰ ਦਾ ਪਿਤਾ ਸੀ। ਉਹ ਫੈਕਟਰੀ ਵਿੱਚ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ। ਉਸ ਨੂੰ ਕਿਸੇ ਕਿਸਮ ਦਾ ਕੋਈ ਤਣਾਅ ਨਹੀਂ ਸੀ। ਘਰ ਵਿਚ ਵੀ ਕਿਸੇ ਕਿਸਮ ਦਾ ਤਣਾਅ ਨਹੀਂ ਸੀ।
20 ਨਵੰਬਰ ਨੂੰ ਉਸ ਨੇ ਘਰ ਵਿਚ ਸ਼ਰਾਬ ਪੀ ਲਈ। ਇਸ ਤੋਂ ਬਾਅਦ ਉਸ ਨੇ ਸ਼ੱਕੀ ਹਾਲਾਤਾਂ ‘ਚ ਘਰ ‘ਚ ਰੱਖਿਆ ਤੇਜ਼ਾਬ ਪੀ ਲਿਆ। ਜਿਸ ਕਾਰਨ ਉਸ ਦੀ ਹਾਲਤ ਨਾਜ਼ੁਕ ਹੋ ਗਈ। ਇਸ ਤੋਂ ਬਾਅਦ ਉਸ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ 21 ਨਵੰਬਰ ਨੂੰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
Acid Drank at Panipat:
Ropar Young Boy Girl Suicide:
ਗਾਰਡਨ ਕਲੋਨੀ ਰੂਪਨਗਰ, ਰੋਪੜ ਦੇ ਵਸਨੀਕ ਇੱਕ ਨੌਜਵਾਨ ਅਤੇ ਇੱਕ ਲੜਕੀ ਨੇ ਪਿੰਡ ਮਾਜਰੀ ਪੁਲ ਭਾਖੜਾ ਨਹਿਰ ਤੋਂ ਸ਼ੱਕੀ ਹਾਲਾਤਾਂ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਲੜਕੇ ਦੀ ਪਛਾਣ ਤਰਨਜੀਤ ਸਿੰਘ (25) ਪੁੱਤਰ ਮਨਜੀਤ ਸਿੰਘ ਵਾਸੀ ਗਾਰਡਨ ਕਲੋਨੀ ਅਤੇ ਲੜਕੇ ਦੀ ਪਛਾਣ ਹਰਮਨਜੋਤ ਕੌਰ (21) ਵਜੋਂ ਹੋਈ ਹੈ। ਦੋਵਾਂ ਦੀਆਂ ਲਾਸ਼ਾਂ ਨੂੰ ਨਹਿਰ ‘ਚੋਂ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰਕ ਮੈਂਬਰਾਂ ਨੇ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਹੈ।
ਘਟਨਾ ਵੀਰਵਾਰ ਦੁਪਹਿਰ ਕਰੀਬ 3 ਵਜੇ ਵਾਪਰੀ। ਤਰਨਜੀਤ ਨੇ ਛਾਲ ਮਾਰਨ ਤੋਂ ਪਹਿਲਾਂ ਆਪਣੇ ਇੱਕ ਦੋਸਤ ਨੂੰ ਵੀ ਬੁਲਾਇਆ ਸੀ। ਜਿਸ ਤੋਂ ਬਾਅਦ ਦੋਹਾਂ ਨੇ ਨਹਿਰ ‘ਚ ਛਾਲ ਮਾਰ ਦਿੱਤੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਲੜਕੇ-ਲੜਕੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹ ਗਏ। ਕਰੀਬ ਅੱਧੇ ਘੰਟੇ ਬਾਅਦ ਦੋਵਾਂ ਦੀਆਂ ਲਾਸ਼ਾਂ ਅੱਧਾ ਕਿਲੋਮੀਟਰ ਦੀ ਦੂਰੀ ਤੋਂ ਬਰਾਮਦ ਕਰਕੇ ਸਿਵਲ ਹਸਪਤਾਲ ਪਹੁੰਚਾਈਆਂ ਗਈਆਂ।
ਇਹ ਵੀ ਪੜ੍ਹੋ: ਪੰਜਾਬ ਵਿੱਚ ਅਕਾਲੀ ਆਗੂ ਬੰਟੀ ਰੋਮਾਣਾ ਗ੍ਰਿਫਤਾਰ
ਹਰਮਨਜੋਤ ਦੇ ਘਰ ਇੱਕ ਦੂਜੇ ਦੇ ਬਿਲਕੁਲ ਉਲਟ ਹਨ ਅਤੇ ਲੜਕੀ ਦਾ ਵੀ ਲੜਕੇ ਦੇ ਪਰਿਵਾਰ ਵਿੱਚ ਅਕਸਰ ਆਉਣਾ ਜਾਣਾ ਰਹਿੰਦਾ ਸੀ। ਬੁੱਧਵਾਰ ਨੂੰ ਹਰਮਨਜੋਤ ਲੜਕੀ ਦਾ ਜਨਮ ਦਿਨ ਸੀ। ਮੁੰਡੇ ਨੇ ਵੀ ਮਨਾਈ। ਆਪਣੀ ਮਾਂ ਤੋਂ ਇਲਾਵਾ ਤਰਨਜੀਤ ਦੇ ਪਰਿਵਾਰ ਵਿੱਚ ਇੱਕ ਛੋਟੀ ਭੈਣ ਹੈ ਅਤੇ ਉਸਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ। ਉਸ ਦੇ ਪਰਿਵਾਰ ਕੋਲ ਦੋ ਦੁਕਾਨਾਂ ਸਨ, ਜਿਨ੍ਹਾਂ ਨੂੰ ਉਹ ਸੰਭਾਲਦਾ ਸੀ।
ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਦੋਵਾਂ ਨੇ ਨਹਿਰ ‘ਚ ਛਾਲ ਕਿਉਂ ਮਾਰੀ। ਇਸ ਦੇ ਨਾਲ ਹੀ ਸਿਵਲ ਹਸਪਤਾਲ ਦੀ ਡਾਕਟਰ ਲਵਲੀਨ ਕੌਰ ਨੇ ਦੱਸਿਆ ਕਿ ਜਦੋਂ ਤਰਨਜੀਤ ਅਤੇ ਹਰਮਨਜੋਤ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਤਾਂ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। Ropar Young Boy Girl Suicide:
ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਐਸਐਚਓ ਪਵਨ ਕੁਮਾਰ ਨੇ ਦੱਸਿਆ ਕਿ ਪੁਲੀਸ ਨੂੰ ਦੁਪਹਿਰ ਵੇਲੇ ਲੜਕੇ-ਲੜਕੀ ਵੱਲੋਂ ਭਾਖੜਾ ਨਹਿਰ ਵਿੱਚ ਛਾਲ ਮਾਰਨ ਦੀ ਸੂਚਨਾ ਮਿਲੀ ਸੀ, ਜਿਸ ਮਗਰੋਂ ਉਨ੍ਹਾਂ ਕਾਰਵਾਈ ਕੀਤੀ। Ropar Young Boy Girl Suicide: