punjabpolice - Nirpakh Post
ਰਾਜਸਥਾਨ ਦੀ ਵੀਡੀਓ ਨੂੰ ਪੰਜਾਬ ਦੀ ਦੱਸ ਕੇ ਘੇਰੇ 'ਚ ਆਏ MP ਹਰਭਜਨ ਸਿੰਘ, ਪੰਜਾਬ ਪੁਲਿਸ ਨੇ ਫੈਕਟ-ਚੈੱਕ ਕਰ ਸੁਣਾਈਆਂ ਖਰੀਆਂ-ਖਰੀਆਂ
ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਸ਼ਰਾਬੀ ਹਾਲਤ ਵਿੱਚ ਦੋ ਨੌਜਵਾਨਾਂ ਦੇ ਨੱਚਣ ਦਾ ਵੀਡੀਓ ਸਾਂਝਾ ਕਰਨ ਤੋਂ ਬਾਅਦ ਵਿਵਾਦ ਛੇੜ ਦਿੱਤਾ ਹੈ। ਸੰਸਦ ਮੈਂਬਰ ਨੇ ਸੂਬੇ ਵਿੱਚ ਨਸ਼ਿਆਂ ਦੀ ਸਥਿਤੀ ਅਤੇ ਸਰਕਾਰ ਦੀਆਂ ਨੀਤੀਆਂ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਸੀ। ਭੱਜੀ ਨੇ ਦਾਅਵਾ ਕੀਤਾ ਕਿ ਵਾਇਰਲ ਵੀਡੀਓ ਪੰਜਾਬ ਦਾ ਹੈ।
ਹਾਲਾਂਕਿ, ਪੰਜਾਬ ਪੁਲਿਸ ਨੇ ਇਸ ਮਾਮਲੇ 'ਤੇ ਤੁਰੰਤ ਜਵਾਬ ਦਿੰਦੇ ਹੋਏ ਸਪੱਸ਼ਟ ਕੀਤਾ ਕਿ ਵਾਇਰਲ ਵੀਡੀਓ ਪੰਜਾਬ ਦਾ ਨਹੀਂ, ਸਗੋਂ ਰਾਜਸਥਾਨ ਦੇ ਸ਼੍ਰੀਗੰਗਾਨਗਰ ਦਾ ਹੈ। ਇਸ ਦੌਰਾਨ, 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, "ਕੱਲ੍ਹ ਤੋਂ ਕਈ ਭਾਜਪਾ ਮੈਂਬਰ ਇੱਕੋ ਸਮੇਂ ਇਹ ਝੂਠ ਫੈਲਾ ਰਹੇ ਹਨ। ਕੀ ਇਹ ਹੁਕਮ ਪ੍ਰਧਾਨ ਮੰਤਰੀ ਦਫ਼ਤਰ ਤੋਂ ਆਇਆ ਸੀ? ਕੀ ਪ੍ਰਧਾਨ ਮੰਤਰੀ ਦੇਸ਼ ਵਿੱਚ ਝੂਠ ਫੈਲਾਉਂਦੇ ਹਨ?"ਹਾਲ ਹੀ ਵਿੱਚ, ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਇਆ ਸੀ ਜਿਸ ਵਿੱਚ ਦੋ ਨੌਜਵਾਨ ਨਸ਼ੇ ਵਿੱਚ ਧੁੱਤ ਹੋ ਕੇ ਗਲੀ ਵਿੱਚ ਨੱਚਦੇ ਦਿਖਾਈ ਦੇ ਰਹੇ ਸਨ। ਵੀਡੀਓ ਦੇ ਪਿਛੋਕੜ ਵਿੱਚ ਇੱਕ ਪੰਜਾਬੀ ਆਡੀਓ ਟਰੈਕ ਚੱਲ ਰਿਹਾ ਸੀ, ਜਿਸ ਕਾਰਨ ਸੋਸ਼ਲ ਮੀਡੀਆ ਉਪਭੋਗਤਾਵਾਂ ਨੇ ਇਸਨੂੰ ਪੰਜਾਬ ਦਾ ਮੰਨ ਕੇ ਵਿਆਪਕ ਤੌਰ 'ਤੇ ਸਾਂਝਾ ਕੀਤਾ।
ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੁਲਿਸ ਦੀ ਛਾਪੇਮਾਰੀ! ਅੰਦਰਲਾ ਨਜ਼ਾਰਾ ਦੇਖ ਉੱਡੇ ਸਭ ਦੇ ਹੋਸ਼!
ਜਲੰਧਰ ਤੋਂ  ਸਭ ਤੋਂ ਵੱਡੀ ਤੇ ਸਨਸਨੀਖੇਜ਼ ਖ਼ਬਰ ਸਾਮ੍ਹਣੇ ਆਈ ਹੈ! ਸ਼ਹਿਰ ਦੇ ਇੱਕ ਮਸ਼ਹੂਰ ਸਪਾ ਸੈਂਟਰ 'ਚ ਜਦੋਂ ਪੁਲਿਸ ਨੇ ਅਚਾਨਕ ਛਾਪੇਮਾਰੀ ਕੀਤੀ, ਤਾਂ ਅੰਦਰ ਦਾ ਮੰਜ਼ਰ ਦੇਖ ਕੇ ਖੁਦ ਪੁਲਿਸ ਅਧਿਕਾਰੀਆਂ ਦੇ ਵੀ ਹੋਸ਼ ਉੱਡ ਗਏ! ਅੰਦਰ ਅਜਿਹਾ ਕੀ ਚੱਲ ਰਿਹਾ ਸੀ ਕਿ ਰੇਡ ਪੈਂਦੇ ਹੀ ਮੁੰਡੇ-ਕੁੜੀਆਂ 'ਚ ਭਗਦੜ ਮਚ ਗਈ?
ਤੋਂ ਨੌਜਵਾਨ ਮੁੰਡੇ ਅਤੇ ਕੁੜੀਆਂ ਨੂੰ ਹਿਰਾਸਤ ਵਿਚ ਲਿਆ ਅਤੇ ਥਾਣੇ ਲੈ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਕਾਰਵਾਈ ਦੌਰਾਨ 8 ਤੋਂ 10 ਕੁੜੀਆਂ ਅਤੇ 4 ਤੋਂ 6 ਨੌਜਵਾਨਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ।
ਪੁਲਸ ਨੂੰ ਕਾਫ਼ੀ ਸਮੇਂ ਤੋਂ ਇਲਾਕੇ 'ਚ ਸਪਾ ਸੈਂਟਰਾਂ ਬਾਰੇ ਸ਼ਿਕਾਇਤਾਂ ਮਿਲ ਰਹੀਆਂ ਸਨ।ਮਿਲੀ ਜਾਣਕਾਰੀ ਮੁਤਾਬਕ ਸਪਾ ਸੈਂਟਰ ਦੀ ਆੜ ਵਿਚ ਦੇਹ ਵਪਾਰ ਦਾ ਧੰਦਾ ਚਲਾਉਣ ਦੀ ਪੁਲਸ ਨੂੰ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਕਾਰਵਾਈ ਕਰਦੇ ਹੋਏ ਮੁੰਡੇ-ਕੁੜੀਆਂ ਨੂੰ ਹਿਰਾਸਤ ਵਿਚ ਲਿਆ ਹੈ। ਪੁਲਸ ਅਜੇ ਹੋਰ ਸਪਾ ਸੈਂਟਰਾਂ 'ਚ ਦਬਿਸ਼ ਦੇਣ ਦੀ ਤਿਆਰੀ ਵਿਚ ਹੈ। ਹਾਲਾਂਕਿ ਗ੍ਰੈਂਡ ਸਪਾ ਸੈਂਟਰ ਵਿਚ ਹੋਈ ਰੇਡ ਨੂੰ ਲੈ ਕੇ ਅਧਿਕਾਰੀ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹਨ।  ਪੁਲਸ ਦੀ ਕਾਰਵਾਈ ਨੇ ਹੋਰ ਸਪਾ ਸੈਂਟਰਾਂ 'ਤੇ ਹਲਚਲ ਮਚਾ ਦਿੱਤੀ ਹੈ। ਪੁਲਸ ਨੇ ਪਹਿਲਾਂ ਗੜ੍ਹਾ ਰੋਡ 'ਤੇ ਹੋਰ ਸਪਾ ਸੈਂਟਰਾਂ 'ਤੇ ਛਾਪੇਮਾਰੀ ਕੀਤੀ ਸੀ ਪਰ ਇਸ ਦੇ ਬਾਵਜੂਦ ਉਨ੍ਹਾਂ ਵਿੱਚੋਂ ਕੁਝ ਸਪਾ ਸੈਂਟਰਾਂ 'ਚ ਖੁੱਲ੍ਹੇਆਮ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ।
ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ
DGP tweeted the information
ਪੰਜਾਬ ਪੁਲਸ ਨੇ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਸ ਵੱਲੋਂ ਖੁਫੀਆ ਜਾਣਕਾਰੀ ਦੇ ਅਧਾਰ ‘ਤੇ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਹਾਂ ਦੇ ਕਬਜ਼ੇ ‘ਚੋਂ 4 ਗਲੋਕ-26 ਪਿਸਤੌਲ ਬਰਾਮਦ ਕੀਤੀਆਂ ਗਈਆਂ ਹਨ।
also read-ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2024)
ਡੀ.ਜੀ.ਪੀ. ਨੇ ਦੱਸਿਆ ਕਿ ਮੁਲਜ਼ਮ ਪਾਕਿਸਤਾਨ ਅਧਾਰਿਤ ਸਮਗਲਰ ਦੇ ਸੰਪਰਕ ਵਿੱਚ ਸਨ, ਜੋ ਡਰੋਨ ਅਤੇ ਹੋਰ ਸਾਧਨਾਂ ਦੀ ਵਰਤੋਂ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀ ਵੱਡੀ ਖੇਪ ਨੂੰ ਭਾਰਤੀ ਖੇਤਰ ਵਿਚ ਭੇਜ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਸ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਸੂਬੇ ਵਿਚ ਅਮਨ ਸ਼ਾਂਤੀ ਕਾਇਮ ਰੱਖਣ ਲਈ ਵਚਨਬੱਧ ਹੈ। DGP tweeted the information
ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਬਠਿੰਡਾ ਪੁਲਸ ਨੇ ਵਧਾਈ ਚੌਕਸੀ
Bathinda police increased vigilance
ਆਜ਼ਾਦੀ ਦਿਹਾੜੇ ਦੇ ਮੌਕੇ ’ਤੇ ਬਠਿੰਡਾ ਪੁਲਸ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ। ਐੱਸ. ਐੱਸ. ਪੀ. ਅਮਨੀਤ ਕੌਂਡਲ ਦੇ ਹੁਕਮਾਂ ’ਤੇ ਬਠਿੰਡਾ ’ਚ ਪੁਲਸ ਨੇ ਜਨਤਕ ਥਾਵਾਂ, ਹੋਟਲਾਂ, ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਸ਼ੱਕੀ ਥਾਵਾਂ ’ਤੇ ਸਖ਼ਤ ਚੈਕਿੰਗ ਮੁਹਿੰਮ ਚਲਾਈ। ਪੁਲਸ ਟੀਮਾਂ ਨੇ ਹਰ ਜਗ੍ਹਾ ’ਤੇ ਤਲਾਸ਼ੀ ਮੁਹਿੰਮ ਚਲਾਈ ਅਤੇ ਸ਼ੱਕੀ ਵਿਅਕਤੀਆਂ ਨਾਲ ਪੁੱਛਗਿੱਛ ਕੀਤੀ। ਐੱਸ. ਐੱਸ. ਪੀ. ਅਮਨੀਤ ਕੌਂਡਲ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਮੌਕੇ ’ਤੇ ਸੁਰੱਖਿਆ ਦੇ ਪੱਕੇ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੁਲਸ ਨਾਲ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤਿਵਿਧੀ ਦੀ ਸੂਚਨਾ ਤੁਰੰਤ ਪੁਲਸ ਨੂੰ ਦੇਣ। ਇਸ ਕਾਰਵਾਈ ਦਾ ਮੁੱਖ ਮਕਸਦ ਸ਼ਹਿਰ ਨੂੰ ਸੁਰੱਖਿਅਤ ਬਣਾਉਣਾ ਅਤੇ ਆਜ਼ਾਦੀ ਦਿਹਾੜੇ ਦੌਰਾਨ ਕਿਸੇ ਵੀ ਘਟਨਾ ਨੂੰ ਰੋਕਣਾ ਹੈ। ਐੱਸ. ਐੱਸ. ਪੀ. ਕੌਂਡਲ ਨੇ ਪੁਲਸ ਟੀਮ ਦੇ ਨਾਲ ਖ਼ੁਦ ਵੀ ਚੈਕਿੰਗ ਕੀਤੀ। ਉਨ੍ਹਾਂ ਦੇ ਨਾਲ ਐੱਸ.ਪੀ. (ਡੀ.) ਅਜੈ ਗਾਂਧੀ ਆਈ. ਪੀ. ਐੱਸ., ਐੱਸ. ਪੀ. ਸਿਟੀ ਨਰਿੰਦਰ ਸਿੰਘ, ਡੀ. ਐੱਸ. ਪੀ. ਅਤੇ ਥਾਣਾ ਇੰਚਾਰਜ ਵੀ ਮੌਜੂਦ ਸਨ। ਹਾਲਾਂਕਿ ਪੁਲਸ ਨੂੰ ਇਸ ਮੁਹਿੰਮ ਦੌਰਾਨ ਕੁੱਝ ਸ਼ੱਕੀ ਨਹੀਂ ਮਿਲਿਆ ਪਰ ਇਸ ਮੁਹਿੰਮ ਨਾਲ ਸਮਾਜ ਵਿਰੋਧੀ ਤੱਤਾਂ, ਅਪਰਾਧੀਆਂ ਅਤੇ ਨਸ਼ਾ ਤਸਕਰਾਂ ਨੂੰ ਸਪੱਸ਼ਟ ਸੁਨੇਹਾ ਮਿਲਿਆ ਕਿ ਪੁਲਸ ਪੂਰੀ ਤਰ੍ਹਾਂ ਚੌਕਸ ਹੈ।Bathinda police increased vigilance
also read :- ਦਿਲ ਦੀਆਂ ਨਾੜੀਆਂ ਬਲਾਕ ਹੋਣ ਤੋਂ 10 ਦਿਨ ਪਹਿਲਾ ਸਰੀਰ ਚ ਨਜ਼ਰ ਆਉਂਦੇ ਨੇ ਆਹ ਲੱਛਣ , ਜਾਣ ਲਓ ਇਸਦੇ ਕਾਰਨ
ਐੱਸ. ਐੱਸ. ਪੀ. ਕੌਂਡਲ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਬਹਾਦੁਰ ਪੁਲਸ ਮੁਲਾਜ਼ਮਾ ’ਤੇ ਮਾਣ ਹੈ, ਜੋ ਆਪਣੀਆਂ ਜ਼ਿੰਮੇਵਾਰੀਆਂ ਨੂੰ ਈਮਾਨਦਾਰੀ ਨਾਲ ਨਿਭਾਅ ਰਹੇ ਹਨ ਅਤੇ ਆਜ਼ਾਦੀ ਦਿਹਾੜੇ ਦੌਰਾਨ ਕਿਸੇ ਵੀ ਘਟਨਾ ਨੂੰ ਰੋਕਣ ਲਈ ਵਚਨਬੱਧ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੁਲਸ ਦੀ ਜ਼ਿੰਮੇਵਾਰੀ ਹੈ ਕਿ ਲੋਕਾਂ ਨੂੰ ਸਨਮਾਨ ਮਿਲੇ ਅਤੇ ਸੁਰੱਖਿਆ ਦਾ ਮਾਹੌਲ ਬਣਿਆ ਰਹੇ। ਉਨ੍ਹਾਂ ਨੇ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਆਮ ਲੋਕਾਂ ਨਾਲ ਭਰਾਵਾਂ ਵਾਲੀ ਪ੍ਰੀਤੀ ਬਣਾਈ ਰੱਖੋ ਤਾਂ ਜੋ ਉਨ੍ਹਾਂ ਵਿਚ ਪੁਲਸ ਦਾ ਡਰ ਨਾ ਰਹੇ। ਗੌਰਤਲਬ ਹੈ ਕਿ ਆਜ਼ਾਦੀ ਦਿਹਾੜੇ ’ਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।Bathinda police increased vigilance
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ! DGP ਨੇ ਖ਼ੁਦ ਸਾਂਝੀ ਕੀਤੀ ਜਾਣਕਾਰੀ
Punjab Police got a big success
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਵਧਾਈ ਗਈ ਚੌਕਸੀ ਤਹਿਤ ਪੰਜਾਬ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਸਟੇਸ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਸਰਹੱਦ ਪਾਰ ਤੋਂ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਸ ਵੱਲੋਂ ਰਾਜਵੰਤ ਸਿੰਘ ਉਰਫ਼ ਰਾਜੂ ਨੂੰ ਕਾਬੂ ਕਰ ਲਿਆ ਗਿਆ ਹੈ। ਉਸ ਕੋਲੋਂ 2 ਗਲੋਕ ਪਿਸਤੌਲ ਸਮੇਤ 2 ਮੈਗਜ਼ੀਨਾਂ ਬਰਾਮਦ ਕੀਤੀਆਂ ਗਈਆਂ ਹਨ। ਰਾਜੂ ਪਾਕਿਸਤਾਨ ਤੋਂ ਹਥਿਆਰ ਅਤੇ ਨਸ਼ੇ ਦੀਆਂ ਵੱਡੀਆਂ ਖੇਪਾਂ ਭੇਜਣ ਵਾਲੇ ਤਸਕਰ ਦੇ ਸੰਪਰਕ ਵਿਚ ਸੀ।
ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰਦਿਆਂ ਲਿਖਿਆ, “ਆਜ਼ਾਦੀ ਦਿਹਾੜੇ ਤੋਂ ਪਹਿਲਾਂ ਚਲਾਈ ਵਿਸ਼ੇਸ਼ ਮੁਹਿੰਮ ਦਾ ਨਤੀਜਾ! ਇਕ ਖੁਫੀਆ-ਅਧਾਰਤ ਆਪ੍ਰੇਸ਼ਨ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵੱਲੋਂ ਰਾਜਵੰਤ ਸਿੰਘ ਉਰਫ ਰਾਜੂ ਨੂੰ ਗ੍ਰਿਫ਼ਤਾਰ ਕਰਕੇ ਇਕ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ। ਮੁਲਜ਼ਮ ਪਾਕਿਸਤਾਨ ਸਥਿਤ ਤਸਕਰ ਦੇ ਸੰਪਰਕ ਵਿਚ ਸੀ, ਜੋ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਵੱਡੀਆਂ ਖੇਪਾਂ ਨੂੰ ਭਾਰਤੀ ਖੇਤਰ ਵਿਚ ਭੇਜ ਰਿਹਾ ਸੀ। ਥਾਣਾ ਐੱਸ.ਐੱਸ.ਓ.ਸੀ, ਅੰਮ੍ਰਿਤਸਰ ਵਿਖੇ FIR ਦਰਜ ਕੀਤੀ ਗਈ ਹੈ।”Punjab Police got a big success
also read :-  ਸ਼ੂਗਰ ਦੇ ਰੋਗੀਆਂ ਲਈ ਲਾਹੇਵੰਦ ਹਨ ‘ਕਰੇਲੇ’, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ
ਉ੍ਨ੍ਹਾਂ ਅੱਗੇ ਲਿਖਿਆ ਕਿ ਮੁਲਜ਼ਮਾਂ ਵੱਲੋਂ ਕੀਤੀਆਂ ਗਈਆਂ ਪਿਛਲੀਆਂ ਤਸਕਰੀ ਦੀਆਂ ਗਤੀਵਿਧੀਆਂ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਉਸ ਕੋਲੋਂ 2 ਗਲੋਕ ਪਿਸਤੌਲ ਸਮੇਤ 2 ਮੈਗਜ਼ੀਨਾਂ ਬਰਾਮਦ ਕੀਤੀਆਂ ਗਈਆਂ ਹਨ। ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਸ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਸੂਬੇ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ ਹੈ। Punjab Police got a big success
A large-scale raid
ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਪੁਲਸ ਅਧਿਕਾਰੀਆਂ ਵਲੋਂ ਕਾਸੋ ਸਰਚ ਆਪ੍ਰੇਸ਼ਨ ਤਹਿਤ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਮੋਗਾ ਜ਼ਿਲ੍ਹੇ ਵਿਚ ਵੀ ਪਿਛਲੇ ਕਈ ਦਿਨਾਂ ਤੋਂ ਇਸ ਮੁਹਿੰਮ ਤਹਿਤ ਨਸ਼ਾ ਸਮੱਗਲਰਾਂ ਅਤੇ ਗਲਤ ਅਨਸਰਾਂ ਨੂੰ ਕਾਬੂ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ। ਅੱਜ ਮੋਗਾ ਜ਼ਿਲ੍ਹੇ ਵਿਚ ਡੀ. ਆਈ. ਜੀ. ਜਲੰਧਰ ਰੇਂਜ ਇੰਦਰਬੀਰ ਸਿੰਘ ਅਤੇ ਜ਼ਿਲ੍ਹਾ ਪੁਲਸ ਮੁਖੀ ਵਿਵੇਕਸ਼ੀਲ ਸੋਨੀ ਦੀ ਅਗਵਾਈ ਹੇਠ ਸਬ ਡਵੀਜ਼ਨਾਂ ਵਿਚ ਨਸ਼ਾ ਸਮੱਗਲਰਾਂ ਨੂੰ ਕਾਬੂ ਕਰਨ ਲਈ ਸ਼ੱਕੀ ਟਿਕਾਣਿਆ ’ਤੇ ਛਾਪੇਮਾਰੀ ਕੀਤੀ।
ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਪੁਲਸ ਅਧਿਕਾਰੀਆਂ ਵਲੋਂ ਕਾਸੋ ਸਰਚ ਆਪ੍ਰੇਸ਼ਨ ਤਹਿਤ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਮੋਗਾ ਜ਼ਿਲ੍ਹੇ ਵਿਚ ਵੀ ਪਿਛਲੇ ਕਈ ਦਿਨਾਂ ਤੋਂ ਇਸ ਮੁਹਿੰਮ ਤਹਿਤ ਨਸ਼ਾ ਸਮੱਗਲਰਾਂ ਅਤੇ ਗਲਤ ਅਨਸਰਾਂ ਨੂੰ ਕਾਬੂ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ। ਅੱਜ ਮੋਗਾ ਜ਼ਿਲ੍ਹੇ ਵਿਚ ਡੀ. ਆਈ. ਜੀ. ਜਲੰਧਰ ਰੇਂਜ ਇੰਦਰਬੀਰ ਸਿੰਘ ਅਤੇ ਜ਼ਿਲ੍ਹਾ ਪੁਲਸ ਮੁਖੀ ਵਿਵੇਕਸ਼ੀਲ ਸੋਨੀ ਦੀ ਅਗਵਾਈ ਹੇਠ ਸਬ ਡਵੀਜ਼ਨਾਂ ਵਿਚ ਨਸ਼ਾ ਸਮੱਗਲਰਾਂ ਨੂੰ ਕਾਬੂ ਕਰਨ ਲਈ ਸ਼ੱਕੀ ਟਿਕਾਣਿਆ ’ਤੇ ਛਾਪੇਮਾਰੀ ਕੀਤੀ।
ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਡੀ. ਆਈ. ਜੀ. ਇੰਦਰਬੀਰ ਸਿੰਘ ਨੇ ਦੱਸਿਆ ਕਿ ਕਾਸੋ ਆਪ੍ਰੇਸ਼ਨ ਤਹਿਤ ਐੱਸ. ਪੀ. ਡੀ. ਬਾਲਕਿਸ਼ਨ ਸਿੰਗਲਾ, ਐੱਸ. ਪੀ. ਗੁਰਸ਼ਰਨ ਸਿੰਘ ਸੰਧੂ, ਡੀ. ਐੱਸ. ਪੀ. ਸਿਟੀ ਰਵਿੰਦਰ ਸਿੰਘ, ਡੀ. ਐੱਸ. ਪੀ. ਨਿਹਾਲ ਸਿੰਘ ਵਾਲਾ ਪਰਮਜੀਤ ਸਿੰਘ ਸੰਧੂ ਅਤੇ ਸਮੂਹ ਥਾਣਿਆਂ ਦੇ ਮੁਖੀਆ ਸਮੇਤ 350 ਮੁਲਾਜ਼ਮਾ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਮੋਗਾ ਪੁਲਸ ਵਲੋਂ ਚਾਰਾਂ ਸਬ-ਡਵੀਜ਼ਨਾਂ ਦੀਆਂ ਲੋਕੇਸ਼ਨਾ ਪਹਿਲਾਂ ਹੀ ਤੈਅ ਕਰ ਲਈਆਂ ਸਨ, ਜਿਨ੍ਹਾਂ ਵਿਚ ਛਾਪੇਮਾਰੀ ਕੀਤੀ ਗਈ ਹੈ ਅਤੇ ਘਰਾਂ ਦੀਆਂ ਤਲਾਸ਼ੀਆਂ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਤਹਿਤ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਕੁੱਝ ਵਿਅਕਤੀਆਂ ਵਿਰੁੱਧ ਮਕੁੱਦਮੇ ਵੀ ਦਰਜ ਕੀਤੇ ਗਏ ਹਨ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵਲੋਂ ਦਿੱਤੇ ਸਖ਼ਤ ਨਿਰਦੇਸ਼ਾ ਤਹਿਤ ਨਸ਼ਾ ਵਿਕਰੀ ਕਰਨ ਵਾਲਿਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।A large-scale raid
also read :- ਹਰਿਆਣਾ ਦੀ ਸਿਆਸਤ ‘ਚ ਹੋਣ ਜਾ ਰਿਹਾ ਵੱਡਾ ਧਮਾਕਾ , ਥੋੜੇ ਸਮੇਂ ਵਿੱਚ ਬੀਜੇਪੀ ਚ ਸ਼ਾਮਲ ਹੋਵੇਗੀ ਕਾਂਗਰਸ ਦੀ ਇਹ MLA..
ਉਨ੍ਹਾਂ ਕਿਹਾ ਕਿ ਪੁਲਸ ਵਲੋਂ ਵੱਡੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਸੀਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਵੀ ਲਿਖ ਕੇ ਭੇਜਿਆ ਜਾ ਰਿਹਾ ਹੈ। ਸਾਡਾ ਉਦੇਸ਼ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਕਰਨਾ ਹੈ ਤਾਂ ਜੋ ਪੰਜਾਬ ਦੇ ਲੋਕ ਅਮਨ ਸ਼ਾਂਤੀ ਨਾਲ ਰਹਿ ਸਕਣ। ਇਸ ਮੌਕੇ ਜ਼ਿਲਾ ਪੁਲਸ ਮੁਖੀ ਵਿਵੇਕਸ਼ੀਲ ਸੋਨੀ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਈ ਵਾਰ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਕਾਲਾ ਧੰਦਾ ਛੱਡ ਦੇਣ ਪ੍ਰੰਤੂ ਫ਼ਿਰ ਵੀ ਇਹ ਸੁਥਰੇ ਨਹੀਂ ਜਿਸ ਕਰ ਕੇ ਹੁਣ ਕਾਨੂੰਨ ਤਹਿਤ ਸਖ਼ਤ ਸਜ਼ਾ ਦਿੱਤੀ ਜਾ ਰਹੀ ਹੈ।A large-scale raid
ਪੰਜਾਬ ਪੁਲਿਸ ਨੇ ਕੀਤਾ ਚਿੜੀ ਦਾ ਐਨਕਾਊਂਟਰ
Encounter of the sparrow
ਬਹੁਤ ਵੱਡੀ ਖਬਰ ਦਾ ਜ਼ਿਕਰ ਕਰਨ ਲੱਗੇ ਹਾਂ ਪੰਜਾਬ ਪੁਲਿਸ ਨੇ ਅੱਜ ਚਿੜੀ ਦਾ ਐਨਕਾਊਂਟਰ ਕੀਤਾ ਹੈ ਦਸ ਦਈਏ ਕੇ ਪੰਜਾਬ ਦੇ ਵਿਚ ਆਏ ਹੀ ਦਿਨ ਹੋ ਰਹੀਆਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਦੇ ਵਿਚ ਇਜਾਫਾ ਹੁੰਦਾ ਜਾ ਰਿਹਾ ਹੈ ,ਜਿਸ ਦੇ ਚਲਦਿਆਂ ,ਲੁੱਟ-ਖੋਹ ਅਤੇ ਫਿਰੌਤੀ ਦੇ ਮਾਮਲੇ ਵਿਚ ਲੋੜੀਂਦੇ ਮੁਲਜ਼ਮਾਂ ਦਾ ਪੁਲਸ ਵਲੋਂ ਐਨਕਾਊਂਟਰ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਮੁਲਜ਼ਮਾਂ ਬਾਰੇ ਸੂਚਨਾ ਮਿਲਣ ਤੋਂ ਬਾਅਦ ਪੁਲਸ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਪਹੁੰਚੀ ਹੋਈ ਸੀ। ਇਸ ਦੌਰਾਨ ਮੁਲਜ਼ਮਾਂ ਨੇ ਪੁਲਸ ‘ਤੇ ਫਾਇਰਿੰਗ ਕਰ ਦਿੱਤੀ। ਇਸ ‘ਤੇ ਪੁਲਸ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ। ਇਸ ਮੁਕਾਬਲੇ ਦੌਰਾਨ ਦੋ ਮੁਲਜ਼ਮਾਂ ਦੀਆਂ ਲੱਤਾਂ ਵਿਚ ਗੋਲੀਆਂ ਲੱਗਣ ਕਾਰਣ ਉਹ ਜ਼ਖਮੀ ਹੋ ਗਏ।Encounter of the sparrow
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਦੂਜੇ ਪਾਸੇ ਡੀ. ਐੱਸ. ਪੀ. ਸ਼ਮਸ਼ੇਰ ਸਿੰਘ ਸ਼ੇਰਗਿੱਲ ਅਨੁਸਾਰ ਸ਼ੱਕੀ ਵਿਅਕਤੀਆਂ ਦੀ ਸੂਚਨਾ ਮਿਲਣ ’ਤੇ ਪੁਲਸ ਉਨ੍ਹਾਂ ਨੂੰ ਕਾਬੂ ਕਰਨ ਲਈ ਪੁੱਜੀ ਸੀ। ਇਸ ਦੌਰਾਨ ਦੋਵਾਂ ਮੁਲਜ਼ਮਾਂ ਨੇ ਪੁਲਸ ਨੂੰ ਦੇਖ ਕੇ ਭੱਜਣ ਲਈ ਗੋਲੀਆਂ ਚਲਾ ਦਿੱਤੀਆਂ। ਮੁਲਜ਼ਮਾਂ ਦੀ ਪਛਾਣ ਪਰਮਿੰਦਰ ਸਿੰਘ ਚਿੜੀ ਅਤੇ ਹੈਪੀ ਵਜੋਂ ਹੋਈ ਹੈ।Encounter of the sparrow
ਪੰਜਾਬ ਦੀ ਸੀਨੀਅਰ ਕੌਂਸਟੈਬਲ ਨੇ ਜਿੱਤੇ 2 ਗੋਲਡ ਮੈਡਲ
World Police and Fire Games 2023 ਪੰਜਾਬ ਪੁਲਿਸ ਦੀ ਸੀਨੀਅਰ ਕਾਂਸਟੇਬਲ ਬਬੀਤਾ ਨੇ ਕੈਨੇਡਾ ਕੇਨ ਵਿਨਿਪੇਗ ਵਿਖੇ ਆਯੋਜਿਤ ਵਿਸ਼ਵ ਪੁਲਿਸ ਪਾਰਕ ਵਿਚ ਬੌਡੀ ਬਿਲਡਿੰਗ ਅਤੇ ਬਿਕਨੀ ਸ਼੍ਰੇਣੀ ਵਿਚ 2 ਸਵਰਣ ਪਦਕ ਜੀਤੇ। ਅਮ੍ਰਿਤਸਰ ਦੇ ਆਦਰਸ਼ ਨਗਰ ਵਿੱਚ ਰਹਿਣ ਵਾਲੀ ਬਬੀਤਾ ਥਾਣਾ ਛਾਵਨੀ ਵਿੱਚ ਮਹਿਲਾ ਕੰਪਿਊਟਰ ਆਪ੍ਰੇਟਰ ਦੇ ਅਹੁਦੇ ‘ਤੇ ਤਾਇਨਾਤ ਹਨ ਅਤੇ 2017 ਤੋਂ ਜਿੰਮ ਜਾ ਰਹੀ ਹੈ।
ਸੀਨੀਅਰ ਕਾਂਸਟੇਬਲ ਬਬੀਤਾ ਨੇ ਦੱਸਿਆ ਕਿ ਉਸ ਦੀ ਚੋਣ ਭਾਰਤੀ ਖੇਡ ਬੋਰਡ ਦੀ ਤਰਫੋਂ ਹੋਈ ਹੈ। 24 ਜੁਲਾਈ ਨੂੰ ਉੇਹ ਭਾਰਤ ਤੋਂ ਕੈਨੇਡਾ ਗਈ ਸੀ। 28-29 ਜੁਲਾਈ ਨੂੰ, ਉਸਨੇ ਬਾਡੀ ਬਿਲਡਿੰਗ ਅਤੇ ਬਿਕਨੀ ਸ਼੍ਰੇਣੀਆਂ ਦੇ ਮੁਕਾਬਲਾ ਵਿੱਚ ਹਿੱਸਾ ਲਿਆ ਇਸ ਮੁਕਾਬਲੇ ਵਿੱਚ ਵੱਖ-ਵੱਖ ਦੇਸ਼ਾਂ ਦੀਆਂ 25 ਮਹਿਲਾ ਪੁਲਿਸ ਮੁਲਾਜ਼ਮਾਂ ਨੇ ਭਾਗ ਲਿਆ। ਉਸ ਨੇ ਦੋਵੇਂ ਈਵੈਂਟਸ ਵਿੱਚ ਸੋਨ ਤਗਮੇ ਜਿੱਤੇ ਹਨ। ਉਹ 9 ਅਗਸਤ ਨੂੰ ਕੈਨੇਡਾ ਤੋਂ ਵਾਪਸ ਆਈ ਹੈ।
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੀ ਕਾਂਸਟੇਬਲ ਬਬੀਤਾ ਨੂੰ #WorldPoliceGames ਵਿਨੀਪੈਗ, ਕੈਨੇਡਾ ਵਿੱਚ ਬਾਡੀ ਬਿਲਡਿੰਗ ਅਤੇ ਬਿਕਨੀ ਸ਼੍ਰੇਣੀ ਵਿੱਚ ਦੋ ਗੋਲਡ ਮੈਡਲ ਜਿੱਤਣ ਲਈ ਬਹੁਤ-ਬਹੁਤ ਮੁਬਾਰਕਾਂ।#WorldPoliceGames2023#AmritsarPolice#GoldMedalChampion#WorldPoliceGamesWinner#Sports#Fitness pic.twitter.com/3xXPmoOc36
— Commissioner of Police Amritsar (@cpamritsar) August 16, 2023
ਇਹ ਵੀ ਪੜ੍ਹੋ: ਕੇਜਰੀਵਾਲ ਨੇ ਆਪਣੇ ਜਨਮ ਦਿਨ ‘ਤੇ ਮਨੀਸ਼ ਸਿਸੋਦੀਆ ਨੂੰ ਯਾਦ ਕੀਤਾ
ਬਬੀਤਾ ਦਾ ਸੁਪਨਾ ਹੈ ਕਿ ਉਹ ਓਲੰਪਿਕ ਤੱਕ ਪਹੁੰਚਣਾ ਚਾਹੁੰਦੀ ਹੈ। ਅੱਜ ਤੱਕ ਭਾਰਤ ਦੀ ਕੋਈ ਵੀ ਮਹਿਲਾ ਖਿਡਾਰੀ ਬਾਡੀ ਬਿਲਡਿੰਗ ਵਿੱਚ ਓਲੰਪਿਕ ਵਿੱਚ ਨਹੀਂ ਪਹੁੰਚੀ ਹੈ। ਜੇਕਰ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦਾ ਸਹਿਯੋਗ ਮਿਲ ਜਾਵੇy ਤਾਂ ਉਹ ਦਿਨ ਦੂਰ ਨਹੀਂ ਜਦੋਂ ਸਾਡਾ ਭਾਰਤ ਔਰਤਾਂ ਦੇ ਬਾਡੀ ਬਿਲਡਿੰਗ ਵਿੱਚ ਓਲੰਪਿਕ ਵਿੱਚ ਤਮਗਾ ਜਿੱਤੇਗਾ।
ਹੁਣ ਤੱਕ, ਉਹ ਹੁਣ ਨੈਸ਼ਨਲਜ਼ ਲਈ ਦੁਬਾਰਾ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਦੋ ਮਹੀਨਿਆਂ ਬਾਅਦ ਹੈ। ਜੇਕਰ ਉਸ ਨੂੰ ਅਭਿਆਸ ਲਈ ਇੱਕ ਮਹੀਨੇ ਦਾ ਸਮਾਂ ਮਿਲਦਾ ਹੈ ਤਾਂ ਉਹ 2025 ਵਿੱਚ ਹੋਣ ਵਾਲੀਆਂ ਵਿਸ਼ਵ ਪੁਲਿਸ ਖੇਡਾਂ ਲਈ ਆਪਣੇ ਆਪ ਨੂੰ ਦੁਬਾਰਾ ਤਿਆਰ ਕਰ ਸਕੇਗੀ।World Police and Fire Games 2023
ਬਬੀਤਾ ਨੇ ਦੱਸਿਆ ਕਿ 2014 ‘ਚ ਪੁਲਸ ‘ਚ ਭਰਤੀ ਹੋਣ ਤੋਂ ਬਾਅਦ ਤੋਂ ਹੀ ਉਹ ਜਿੰਮ ਜਾ ਰਹੀ ਸੀ। NCC ਵਿੱਚ ਹੋਣ ਕਰਕੇ ਉਹ ਖੇਡਾਂ ਦਾ ਸ਼ੌਕੀਨ ਸੀ। 2017 ਵਿੱਚ, ਉਸਨੇ ਆਪਣੇ ਕੋਚ ਰਣਧੀਰ ਸਿੰਘ ਨੂੰ ਉਸਨੂੰ ਤਿਆਰ ਕਰਨ ਲਈ ਕਿਹਾ। 2020 ਵਿੱਚ, ਉਸਨੇ ਪਹਿਲੀ ਵਾਰ ਟੂਰਨਾਮੈਂਟ ਵਿੱਚ ਹਿੱਸਾ ਲਿਆ ਸੀ, ਪਰ ਇਸ ਤੋਂ ਪਹਿਲਾਂ ਉਸਦਾ ਹਾਦਸਾ ਹੋ ਗਿਆ ਸੀ। ਉਸ ਦੀ ਇੱਕ ਲੱਤ ‘ਤੇ ਪਲਾਸਟਰ ਸੀ। ਇਸ ਦੇ ਬਾਵਜੂਦ ਉਹ ਇਸ ਟੂਰਨਾਮੈਂਟ ‘ਚ ਗਈ ਅਤੇ ਟਾਪ 7 ‘ਚ ਪਹੁੰਚ ਗਈ। World Police and Fire Games 2023
ਪੰਜਾਬ ਪੁਲਿਸ ਨੇ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਸਾਜ਼ਿਸ਼ ਨੂੰ ਕੀਤਾ ਨਾਕਾਮ; ਕੇ.ਐਲ.ਐਫ਼. ਮਾਡਿਊਲ ਦੇ ਪੰਜ ਕਾਰਕੁਨ ਗ੍ਰਿਫ਼ਤਾਰ
KLF-MODULE HELD ਕੇ.ਐਲ.ਐਫ਼. ਕਾਰਕੁਨ ਜੇਲ੍ਹ ਵਿੱਚ ਬੰਦ ਅਪਰਾਧੀਆਂ ਰਾਹੀਂ ਆਪਣੇ ਗਿਰੋਹ ਵਿੱਚ ਮੈਂਬਰਾਂ ਨੂੰ ਸ਼ਾਮਲ ਕਰਦੇ ਹਨ ਅਤੇ ਪੰਜਾਬ ‘ਚ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਲਈ ਉਨ੍ਹਾਂ ਨੂੰ ਪੈਸੇ ਟ੍ਰਾਂਸਫਰ ਕਰਦੇ ਹਨ: ਡੀਜੀਪੀ ਗੌਰਵ ਯਾਦਵ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਗ੍ਰਿਫਤਾਰ ਵਿਅਕਤੀ ਘੱਟ ਗਿਣਤੀਆਂ ਦੇ ਆਗੂਆਂ, ਪੁਲਿਸ ਅਧਿਕਾਰੀਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਨਿਸ਼ਾਨਾ ਬਣਾਉਣ ਦੀ ਬਣਾ ਰਹੇ ਸਨ ਯੋਜਨਾ: ਏ.ਆਈ.ਜੀ. ਐਸ.ਐਸ.ਓ.ਸੀ. ਅਸ਼ਵਨੀ ਕਪੂਰ
ਚੰਡੀਗੜ੍ਹ, 29 ਜੁਲਾਈ:
ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪੰਜਾਬ ਪੁਲਿਸ ਨੇ ਵਿਦੇਸ਼-ਅਧਾਰਤ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਦੇ ਪੰਜ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਆਜ਼ਾਦੀ ਦਿਵਸ ਤੋਂ ਪਹਿਲਾਂ ਪਾਕਿ-ਆਈ.ਐਸ.ਆਈ. ਦੀ ਸਰਹੱਦੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਇਹ ਸੂਹ ਮਿਲਣ ਕਿ ਵਿਦੇਸ਼ਾਂ ਅਧਾਰਤ ਕੁਝ ਅੱਤਵਾਦੀ ਅਨਸਰਾਂ ਨੇ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਜੇਲ੍ਹਾਂ ਵਿੱਚ ਬੰਦ ਅਪਰਾਧੀਆਂ ਰਾਹੀਂ ਆਪਣੇ ਗਿਰੋਹ ਵਿੱਚ ਮੈਂਬਰਾਂ ਨੂੰ ਸ਼ਾਮਲ ਕਰਕੇ ਮਾਡਿਊਲ ਤਿਆਰ ਕੀਤਾ ਹੈ, ਜੋ ਘੱਟ ਗਿਣਤੀਆਂ ਦੇ ਆਗੂਆਂ, ਪੁਲਿਸ ਅਧਿਕਾਰੀਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਹੇ ਹਨ, ਤਾਂ ਐਸ.ਏ.ਐਸ. ਨਗਰ ਦੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐਸਐਸਓਸੀ) ਨੇ ਤੁਰੰਤ ਕੇਸ ਦਰਜ ਕਰਕੇ ਵਿਸ਼ੇਸ਼ ਆਪਰੇਸ਼ਨ ਸ਼ੁਰੂ ਕਰ ਦਿੱਤਾ।
ਡੀਜੀਪੀ ਗੌਰਵ ਯਾਦਵ ਨੇ ਅੱਗੇ ਦੱਸਿਆ ਕਿ ਲਗਭਗ ਦੋ ਹਫ਼ਤਿਆਂ ਤੱਕ ਚੱਲੇ ਆਪ੍ਰੇਸ਼ਨ, ਜਿਸ ਵਿੱਚ ਸੂਝ-ਬੂਝ ਨਾਲ ਖੁਫੀਆ ਜਾਣਕਾਰੀ ਇਕੱਠੀ ਕਰਨ, ਤਕਨੀਕੀ ਵਿਸ਼ਲੇਸ਼ਣ ਅਤੇ ਤੇਜ਼ੀ ਨਾਲ ਕਾਰਵਾਈ ਦੇ ਚਲਦਿਆਂ ਪੰਜਾਬ ਪੁਲਿਸ ਨੂੰ ਇਸ ਨਾਪਾਕ ਸਾਜ਼ਿਸ਼ ਵਿੱਚ ਸ਼ਾਮਲ ਅੱਤਵਾਦੀ ਮਾਡਿਊਲ ਦੇ ਪੰਜ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਮਿਲੀ।
ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਨਵੇਂ ਬਣੇ ਮਾਡਿਊਲ ਦੇ ਸਬੰਧ ਉਨ੍ਹਾਂ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਹੋਣ ਬਾਰੇ ਪਤਾ ਚੱਲਿਆ ਹੈ, ਜਿਨ੍ਹਾਂ ਨੇ 24 ਜੂਨ, 2023 ਨੂੰ ਬਟਾਲਾ ਵਿੱਚ ਰਾਜੀਵ ਮਹਾਜਨ ਨੂੰ ਨਿਸ਼ਾਨਾ ਬਣਾਇਆ ਸੀ ਅਤੇ ਉਹ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਵੱਖ-ਵੱਖ ਘਟਨਾਵਾਂ ਨੂੰ ਅੰਜ਼ਾਮ ਦੇਣ ਲਈ ਇਨ੍ਹਾਂ ਕਾਰਕੁਨਾਂ ਰਾਹੀਂ ਇਸ ਵੱਖਰੇ ਮਾਡਿਊਲ ਨੂੰ ਚਲਾ ਰਹੇ ਸਨ। KLF-MODULE HELD
ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਕੇ.ਐਲ.ਐਫ ਦੇ ਕਾਰਕੁਨ ਫਰਜ਼ੀ ਨਾਮ ਰਣਜੋਧ ਸਿੰਘ ਦੀ ਵਰਤੋਂ ਕਰਕੇ ਭਾਰਤ ਵਿੱਚ ਨੌਜਵਾਨਾਂ ਦੀ ਪਛਾਣ ਕਰ ਰਹੇ ਹਨ ਅਤੇ ਜੇਲ੍ਹ ਵਿੱਚ ਬੰਦ ਅਪਰਾਧੀਆਂ ਰਾਹੀਂ ਗਿਰੋਹ ਵਿੱਚ ਮੈਂਬਰ ਭਰਤੀ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਫਿਰ ਉਹ ਸੋਸ਼ਲ ਮੀਡੀਆ ਦੀ ਵਰਤੋਂ ਕਰਕੇ ਅਜਿਹੇ ਨੌਜਵਾਨਾਂ ਨੂੰ ਭਰਮਾਉਂਦੇ ਹਨ ਅਤੇ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਸਤੇ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਪੈਸੇ ਟ੍ਰਾਂਸਫਰ ਕਰਦੇ ਹਨ।
ਇਹ ਵੀ ਪੜ੍ਹੋ: ਤਾਮਿਲਨਾਡੂ ਦੀ ਪਟਾਕਾ ਫੈਕਟਰੀ ‘ਚ ਧਮਾਕਾ 8 ਦੀ ਮੌਤ
ਡੀਜੀਪੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਦੇਸ਼ ਵਿਰੋਧੀ ਅਨਸਰਾਂ ਦੇ ਨਾਪਾਕ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਕਾਰਵਾਈ ਬਾਰੇ ਹੋਰ ਜਾਣਕਾਰੀ ਦਿੰਦਿਆਂ ਏਆਈਜੀ ਐਸਐਸਓਸੀ ਐਸਏਐਸ ਨਗਰ ਅਸ਼ਵਨੀ ਕਪੂਰ ਨੇ ਦੱਸਿਆ ਕਿ ਇਹ ਪਤਾ ਲੱਗਿਆ ਹੈ ਕਿ ਕੇਐਲਐਫ ਦੇ ਵਿਦੇਸ਼ ਅਧਾਰਤ ਹੈਂਡਲਰਾਂ ਨੇ ਮਾਡਿਊਲ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਏ ਜਾਣ ਵਾਲੇ ਵਿਅਕਤੀਆਂ ਦੀ ਸੂਚੀ ਪ੍ਰਦਾਨ ਕੀਤੀ ਸੀ ਅਤੇ ਉਨ੍ਹਾਂ ਨੇ ਪਹਿਲਾਂ ਹੀ ਕੁਝ ਵਿਅਕਤੀਆਂ ਦੀ ਰੇਕੀ ਵੀ ਕੀਤੀ ਹੋਈ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 153, 153-ਏ ਅਤੇ 120-ਬੀ, ਆਰਮਜ਼ ਐਕਟ ਦੀ ਧਾਰਾ 25 (7) ਅਤੇ 25 ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ.) ਦੀ ਧਾਰਾ 18 ਅਤੇ 20 ਤਹਿਤ ਥਾਣਾ ਐਸਐਸਓਸੀ ਐਸਏਐਸ ਨਗਰ ਵਿਖੇ ਪਹਿਲਾਂ ਹੀ ਕੇਸ ਦਰਜ ਕੀਤਾ ਜਾ ਚੁੱਕਾ ਹੈ।KLF-MODULE HELD
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਉਸਾਰੀ ਕਿਰਤੀਆਂ ਨੂੰ ਪੰਜਾਬ ਸਰਕਾਰ ਦੀਆਂ ਕਿਰਤੀ ਭਲਾਈ ਸਕੀਮਾਂ ਦਾ ਲਾਭ ਲੈਣ ਦਾ ਦਿੱਤਾ ਸੁਨੇਹਾ
ਕਿਹਾ, ਸੂਬੇ ਦੀ ਤਰੱਕੀ ਵਿੱਚ ਕਿਰਤੀ ਵਰਗ ਦਾ ਅਹਿਮ ਯੋਗਦਾਨ
ਚੰਡੀਗੜ੍ਹ, 15 ਮਈ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਦੀ ਪੂਰਤੀ ਲਈ ਪੰਜਾਬ ਸਰਕਾਰ ਵਲੋ ਉਸਾਰੀ ਕਿਰਤੀਆ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਲਈ ਵੱਖ ਵੱਖ ਕਿਰਤੀ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕਿਰਤ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਉਸਾਰੀ ਕਿਰਤੀ ਜਿਵੇਂ ਮਿਸਤਰੀ, ਫਰਸ਼ ਰਗੜਾਈ ਕਰਨ ਵਾਲੇ ਕਾਮੇ, ਸ਼ੀਸ਼ੇ ਲਗਾਉਣ ਵਾਲੇ ਕਾਮੇ, ਤਰਖਾਣ, ਪਲੰਬਰ, ਵੈਲਡਰ, ਇਲੈਕਟ੍ਰੀਸ਼ੀਅਨ, ਪੇਂਟਰ, ਪੀ.ਓ.ਪੀ ਕਾਮੇ, ਸੜਕ ਬਣਾਉਣ ਵਾਲੇ ਕਾਮੇ, ਬਿਲਡਿੰਗ ਨਿਰਮਾਣ ਕਰਨ ਵਾਲੇ ਆਦਿ ਕਾਮੇ ਜੋਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨਾਲ ਰਜਿਸਟਰਡ ਹੋਣ ਉਹ ਸੂਬਾ ਸਰਕਾਰ ਦੀ ਕਿਰਤੀ ਭਲਾਈ ਸਕੀਮਾਂ ਦੇ ਲਾਭਪਾਤਰੀ ਬਣ ਸਕਦੇ ਹਨ।
also read : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਈਲਵਾਲ ਤੇ ਤੂੰਗਾਂ ‘ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
ਉਨਾਂ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਕਿਰਤ ਭਲਾਈ ਸਕੀਮਾਂ ਵਿੱਚ ਵਜ਼ੀਫਾ ਸਕੀਮ, ਸ਼ਗਨ ਸਕੀਮ, ਐਕਸਗ੍ਰੇਸ਼ੀਆ ਸਕੀਮ, ਐਨਕਾਂ, ਦੰਦਾਂ ਅਤੇ ਸੁਣਨ ਵਾਲੀਆਂ ਮਸ਼ੀਨਾਂ ਅਤੇ ਹੋਰ ਸਕੀਮਾਂ ਸ਼ਾਮਲ ਹਨ।
ਮੰਤਰੀ ਨੇ ਕਿਹਾ ਕਿ ਕੋਈ ਵੀ ਉਸਾਰੀ ਕਿਰਤੀ ਜਿਸ ਨੇ ਪਿਛਲੇ 12 ਮਹੀਨਿਆਂ ਵਿਚ 90 ਦਿਨਾਂ ਤੋਂ ਵੱਧ ਬਤੌਰ ਉਸਾਰੀ ਕਿਰਤੀ ਕੰਮ ਕੀਤਾ ਹੋਵੇ ਅਤੇ ਉਸ ਦੀ ਉਮਰ 18-60 ਸਾਲਾਂ ਵਿਚਕਾਰ ਹੋਵੇ ਉਹ ਵਿਅਕਤੀ ਲਾਭਪਾਤਰੀ ਬਣ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਸਾਰੀ ਕਿਰਤੀ ਨੇੜੇ ਦੇ ਸੇਵਾ ਕੇਂਦਰ ਵਿਚ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।
ਇਸ ਤੋਂ ਇਲਾਵਾ ਮੰਤਰੀ ਨੇ ਅੱਗੇ ਦੱਸਿਆ ਕਿ ਉਸਾਰੀ ਕਿਰਤੀਆਂ ਨੂੰ ਵੱਡੀ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਮੋਬਾਈਲ ਐਪ “ਪੰਜਾਬ ਕਿਰਤੀ ਸਹਾਇਕ” ਪਹਿਲਾਂ ਹੀ ਲਾਂਚ ਕੀਤੀ ਜਾ ਚੁੱਕੀ ਹੈ।  ਉਨ੍ਹਾਂ ਕਿਹਾ ਕਿ ਇਸ ਮੋਬਾਈਲ ਐਪ ਨਾਲ ਉਸਾਰੀ ਕਿਰਤੀ ਨੂੰ ਸੁਵਿਧਾ ਕੇਂਦਰ ਵਿੱਚ ਜਾਣ ਦੀ ਵੀ ਲੋੜ ਨਹੀਂ ਹੈ, ਸਗੋਂ ਉਹ ਆਪਣੇ ਮੋਬਾਈਲ ਫੋਨ ਦੀ ਵਰਤੋਂ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ ਅਤੇ ਰਾਜ ਸਰਕਾਰ ਦੀਆਂ ਕਿਰਤੀ ਭਲਾਈ ਸਕੀਮਾਂ ਦਾ ਲਾਭ ਲੈ ਸਕਦਾ ਹੈ।
ਦਰਬਾਰ ਸਾਹਿਬ ਰਸਤੇ ਤੇ ਹੋਏ ਧਮਾਕੇ ਤੇ ਐਡਵੋਕੇਟ ਧਾਮੀ ਦਾ ਵੱਡਾ ਬਿਆਨ,
ਅੰਮ੍ਰਿਤਸਰ ਅੰਦਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵਿਰਾਸਤੀ ਮਾਰਗ ਉੱਤੇ ਹੋਏ ਦੋ ਧਮਾਕਿਆਂ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਇਸ ਮਾਮਲੇ ਦੀ ਸੰਜੀਦਗੀ ਨਾਲ ਮੁਕੰਮਲ ਜਾਂਚ ਕਰਕੇ ਸੱਚ ਸਾਹਮਣੇ ਲਿਆਵੇ, ਤਾਂ ਜੋ ਸ਼ਰਧਾਲੂ ਭੈਅ ਮੁਕਤ ਹੋ ਕੇ ਸ਼ਰਧਾ ਪ੍ਰਗਟਾਅ ਸਕਣ।Advocate Dhami’s big statement
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਕੇਂਦਰੀ ਅਸਥਾਨ ਹੈ, ਜਿੱਥੇ ਇਕ ਪਾਸੇ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਨਤਮਸਤਕ ਹੋਣ ਆਉਂਦੀ ਹੈ, ਉੱਥੇ ਹੀ ਦੇਸ਼ ਦੁਨੀਆ ਤੋਂ ਵੱਖ-ਵੱਖ ਧਰਮਾਂ ਅਤੇ ਵਰਗਾਂ ਦੇ ਲੋਕ ਵੀ ਇੱਥੇ ਪੁੱਜਦੇ ਹਨ। ਉਨ੍ਹਾਂ ਕਿਹਾ ਕਿ ਦੋ ਦਿਨਾਂ ਅੰਦਰ ਵਾਪਰੀਆਂ ਧਮਾਕੇ ਦੀ ਘਟਨਾਵਾਂ ਨਾਲ ਦੇਸ਼ ਦੁਨੀਆ ਤੋਂ ਅੰਮ੍ਰਿਤਸਰ ਪੁੱਜਦੇ ਲੋਕਾਂ ਅਤੇ ਸੰਗਤ ਦੇ ਮਨਾਂ ਅੰਦਰ ਕਈ ਤਰ੍ਹਾਂ ਦੇ ਸ਼ੰਕੇ ਅਤੇ ਸਵਾਲਾਂ ਦੇ ਨਾਲ-ਨਾਲ ਡਰ ਭੈਅ ਵੀ ਪੈਦਾ ਹੋਇਆ ਹੈ, ਜਿਸ ਬਾਰੇ ਪੰਜਾਬ ਸਰਕਾਰ ਨੂੰ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਇਨ੍ਹਾਂ ਘਟਨਾਵਾਂ ਦਾ ਪਰਦਾਫਾਸ਼ ਕਰਕੇ ਸੰਗਤ ਅਤੇ ਅੰਮ੍ਰਿਤਸਰ ਪੁੱਜਦੇ ਲੋਕਾਂ ਨੂੰ ਭੈਅ ਮੁਕਤ ਕਰਕੇ ਆਉਣ ਲਈ ਮਾਹੌਲ ਦੇਣਾ ਚਾਹੀਦਾ ਹੈ।Advocate Dhami’s big statement
also read :- ਪੰਜਾਬ ‘ਚ ਪਾਰਾ 40 ਡਿਗਰੀ ਤੱਕ ਪਹੁੰਚਣ ਦਾ ਅਨੁਮਾਨ !
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਨੂੰ ਲੋੜ ਪੈਣ ਉੱਤੇ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਕਰਨ ਨੂੰ ਤਿਆਰ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਪੁਲਿਸ ਪ੍ਰਸ਼ਾਸ਼ਨ ਇਨ੍ਹਾਂ ਘਟਨਾਵਾਂ ਦੀ ਪਹਿਲਾਂ ਹੀ ਜਾਂਚ ਕਰ ਰਿਹਾ ਹੈ ਪਰ ਘਟਨਾਵਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਰਸਤੇ ਨਾਲ ਜੁੜੀਆਂ ਹੋਣ ਕਰਕੇ ਡੂੰਘਾਈ ਨਾਲ ਜਾਂਚ ਹੋਣੀ ਅਤਿ ਜ਼ਰੂਰੀ ਹੈ।Advocate Dhami’s big statement
ਪੰਜਾਬ ਪੁਲਿਸ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ: ਮੁੱਖ ਮੰਤਰੀ
* ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ* ਵਿਗਿਆਨਕ ਲੀਹਾਂ ‘ਤੇ ਪੁਲਿਸ ਬਲ ਦੇ ਆਧੁਨਿਕੀਕਰਨ ਦੀ ਕੀਤੀ ਵਕਾਲਤ
ਚੰਡੀਗੜ੍ਹ, 26 ਅਪ੍ਰੈਲ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਪੁਲਿਸ ਸੂਬੇ ਵਿੱਚ ਪੈਦਾ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ।
ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਇਕ ਪੇਸ਼ੇਵਰ ਫੋਰਸ ਹੈ, ਜੋ ਸੂਬੇ ਵਿੱਚ ਕਿਸੇ ਵੀ ਅਮਨ-ਕਾਨੂੰਨ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਪਿਛਲੇ ਸਮੇਂ ਵਿੱਚ ਅਤਿਵਾਦ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਹੈ, ਜੋ ਫੋਰਸ ਦੀ ਪੇਸ਼ੇਵਰ ਸਮਰੱਥਾ ਦਾ ਸਬੂਤ ਹੈ ਅਤੇ ਭਵਿੱਖ ਵਿੱਚ ਵੀ ਇਹ ਫੋਰਸ ਇਸ ਵਿਰਾਸਤ ਨੂੰ ਅੱਗੇ ਵਧਾਏਗੀ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਪੰਜਾਬ ਪੁਲਿਸ ਆਪਣੀ ਡਿਊਟੀ ਪੂਰੀ ਲਗਨ ਅਤੇ ਪੇਸ਼ੇਵਰ ਇਮਾਨਦਾਰੀ ਨਾਲ ਨਿਭਾਉਣ ਦੀ ਆਪਣੀ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖੇਗੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਪੁਲਿਸ ਨੇ ਦੇਸ਼ ਦੀ ਸੁਰੱਖਿਆ ਲਈ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਇਸ ਦੇ ਨਾਲ-ਨਾਲ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਪੁਲਿਸ ਮੁਲਾਜ਼ਮਾਂ ਨੇ ਦੇਸ਼ ਦੀ ਅਖੰਡਤਾ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਆਪਣਾ ਫ਼ਰਜ਼ ਨਿਭਾਉਂਦੇ ਹੋਏ ਲਾਸਾਨੀ ਕੁਰਬਾਨੀਆਂ ਦੇਣ ਦੀ ਰਵਾਇਤ ਨੂੰ ਹਮੇਸ਼ਾ ਕਾਇਮ ਰੱਖਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਮਹਾਨ ਨਾਇਕਾਂ ਨੇ ਸੂਬਾ ਪੁਲਿਸ ਫੋਰਸ ਦੀ ਅਮੀਰ ਵਿਰਾਸਤ ਅਤੇ ਨੈਤਿਕਤਾ ਨੂੰ ਕਾਇਮ ਰੱਖਣ ਲਈ ਮਿਸਾਲੀ ਸੇਵਾਵਾਂ ਦਿੱਤੀਆਂ ਹਨ।
ਇਕ ਹੋਰ ਏਜੰਡੇ ‘ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਪੁਲਿਸ ਦੇ ਵਿਗਿਆਨਕ ਲੀਹਾਂ ‘ਤੇ ਆਧੁਨਿਕੀਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਅਮਨ-ਕਾਨੂੰਨ ਨੂੰ ਕਾਇਮ ਰੱਖਣ ਦੇ ਆਪਣੇ ਮੁੱਖ ਫ਼ਰਜ਼ ਨੂੰ ਨਿਭਾਉਣ ਦੇ ਨਾਲ-ਨਾਲ ਹਮੇਸ਼ਾ ਹੀ ਦੇਸ਼ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਦਲਦੇ ਹਾਲਾਤ ਵਿੱਚ ਫੋਰਸ ਲਈ ਚੁਣੌਤੀਆਂ ਕਈ ਗੁਣਾ ਵੱਧ ਗਈਆਂ ਹਨ, ਜਿਸ ਕਾਰਨ ਇਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਆਧੁਨਿਕੀਕਰਨ ਸਮੇਂ ਦੀ ਲੋੜ ਹੈ।
ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਪ੍ਰਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ, ਡਾਇਰੈਕਟਰ ਜਨਰਲ ਪੁਲਿਸ ਗੌਰਵ ਯਾਦਵ ਅਤੇ ਹੋਰ ਵੀ ਮੌਜੂਦ ਸਨ।