Jalandhar LPU Suicide - Nirpakh Post
LPU Student committed Suicide:
ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ.ਪੀ.ਯੂ.) ‘ਚ ਪੜ੍ਹ ਰਹੇ ਇੰਜੀਨੀਅਰਿੰਗ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਹੈਦਰਾਬਾਦ ਦੇ ਰਹਿਣ ਵਾਲੇ ਵਰੁਣ ਕੁਮਾਰ ਸੁਬੂਧੀ ਵਜੋਂ ਹੋਈ ਹੈ। ਪੁਲਸ ਨੇ ਉਸ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਫਗਵਾੜਾ ਦੇ ਲੋਹ ਗੇਟ ਵਿਖੇ ਬਣੇ ਪੀਜੀ ਵਿੱਚ ਰਹਿੰਦਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਪੜ੍ਹਦੇ ਵਰੁਣ ਨੇ ਆਪਣੇ ਪੀਜੀ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਦਾ ਖੁਲਾਸਾ ਸ਼ਨੀਵਾਰ ਸਵੇਰੇ ਹੋਇਆ। ਇਸ ਤੋਂ ਬਾਅਦ ਫਗਵਾੜਾ ਪੁਲਸ ਜਾਂਚ ਲਈ ਮੌਕੇ ‘ਤੇ ਪਹੁੰਚੀ। LPU Student committed Suicide:
ਇਹ ਵੀ ਪੜ੍ਹੋ: ਲੋਕਤੰਤਰ ਨੂੰ ਮਜਬੂਤ ਬਣਾਓ ਦੇ ਸਲੋਗਨ ਬੋਲਦੇ ਹੋਏ ਸ਼ਹਿਰ ਦੇ ਭੀੜ- ਭਾੜ ਵਾਲੇ ਇਲਾਕੇ ਵਿੱਚ ਸਕੂਲੀ ਵਿਦਿਆਰਥੀਆਂ ਨੇ ਕੱਢੀ ਰੈਲੀ
ਪੁਲਿਸ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਨੌਜਵਾਨ ਡਿਪਰੈਸ਼ਨ ਦਾ ਸ਼ਿਕਾਰ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਫਿਲਹਾਲ ਪੁਲਿਸ ਨੇ ਮਾਮਲੇ ਵਿੱਚ ਸੀਆਰਪੀਸੀ 174 ਦੇ ਤਹਿਤ ਕਾਰਵਾਈ ਕਰਦੇ ਹੋਏ ਲਾਸ਼ ਨੂੰ ਉਸਦੇ ਪਰਿਵਾਰ ਦੇ ਆਉਣ ਤੱਕ ਸਿਵਲ ਹਸਪਤਾਲ ਫਗਵਾੜਾ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ।
ਇਸ ਦੌਰਾਨ ਮ੍ਰਿਤਕ ਦਾ ਪਰਿਵਾਰ ਹੈਦਰਾਬਾਦ ਤੋਂ ਜਲੰਧਰ ਲਈ ਰਵਾਨਾ ਹੋ ਗਿਆ ਹੈ। ਪੁਲਿਸ ਨੂੰ ਅਜੇ ਤੱਕ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਜੇਕਰ ਪਰਿਵਾਰ ਨੂੰ ਆਤਮਹੱਤਿਆ ਪਿੱਛੇ ਕਿਸੇ ‘ਤੇ ਸ਼ੱਕ ਹੈ ਤਾਂ ਪੁਲਸ ਮਾਮਲੇ ‘ਚ ਬਣਦੀ ਕਾਰਵਾਈ ਕਰੇਗੀ। LPU Student committed Suicide: