dgppunjab - Nirpakh Post
ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ
DGP tweeted the information
ਪੰਜਾਬ ਪੁਲਸ ਨੇ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਸ ਵੱਲੋਂ ਖੁਫੀਆ ਜਾਣਕਾਰੀ ਦੇ ਅਧਾਰ ‘ਤੇ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਹਾਂ ਦੇ ਕਬਜ਼ੇ ‘ਚੋਂ 4 ਗਲੋਕ-26 ਪਿਸਤੌਲ ਬਰਾਮਦ ਕੀਤੀਆਂ ਗਈਆਂ ਹਨ।
also read-ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2024)
ਡੀ.ਜੀ.ਪੀ. ਨੇ ਦੱਸਿਆ ਕਿ ਮੁਲਜ਼ਮ ਪਾਕਿਸਤਾਨ ਅਧਾਰਿਤ ਸਮਗਲਰ ਦੇ ਸੰਪਰਕ ਵਿੱਚ ਸਨ, ਜੋ ਡਰੋਨ ਅਤੇ ਹੋਰ ਸਾਧਨਾਂ ਦੀ ਵਰਤੋਂ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀ ਵੱਡੀ ਖੇਪ ਨੂੰ ਭਾਰਤੀ ਖੇਤਰ ਵਿਚ ਭੇਜ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਸ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਸੂਬੇ ਵਿਚ ਅਮਨ ਸ਼ਾਂਤੀ ਕਾਇਮ ਰੱਖਣ ਲਈ ਵਚਨਬੱਧ ਹੈ। DGP tweeted the information
ਗੈਂਗਸਟਰ ਵਿੱਕੀ ਗੌਂਡਰ ਗੈਂਗ ਦਾ ਸਰਗਨਾ ਨਵੀਨ ਸੈਣੀ ਚਿੰਟੂ ਗ੍ਰਿਫਤਾਰ
Leader Naveen Saini Chintu arrested
ਜਲੰਧਰ (jalandhar) ਪੁਲਿਸ ਨੇ ਬੁੱਧਵਾਰ ਨੂੰ ਵਿੱਕੀ ਗੌਂਡਰ  (vicky gounder) ਗੈਂਗ ਦੇ ਸਾਥੀ ਨਵੀਨ ਸੈਣੀ ਉਰਫ਼ ਚਿੰਟੂ ਨੂੰ ਸੰਗਠਿਤ ਅਪਰਾਧਾਂ ਵਿਰੁੱਧ ਜਾਰੀ ਕਾਰਵਾਈ ਦੇ ਹਿੱਸੇ ਵਜੋਂ ਗ੍ਰਿਫਤਾਰ ਕੀਤਾ ਹੈ। ਉਹ ਪਿਛਲੇ ਨੌਂ ਮਹੀਨਿਆਂ ਤੋਂ ਫਰਾਰ ਸੀ।
ਪੁਲਿਸ ਕਮਿਸ਼ਨਰ (police commissioner) ਸਵਪਨ ਸ਼ਰਮਾ ਨੇ ਦੱਸਿਆ ਕਿ ਇਹ ਗਿਰੋਹ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਅਤੇ ਹੋਰ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੈ। ਪੁਲਿਸ ਨੇ ਨਵੀਨ ਸੈਣੀ ਕੋਲੋਂ ਪੰਜ ਪਿਸਤੌਲ ਵੀ ਬਰਾਮਦ ਕੀਤੇ ਹਨ। ਸਵਪਨ ਸ਼ਰਮਾ ਨੇ ਦੱਸਿਆ ਕਿ ਸੈਣੀ ਵਿਰੁੱਧ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਪਿਛੜੇ ਅਤੇ ਅੱਗੇ ਸਬੰਧ ਸਥਾਪਤ ਕਰਨ ਦੀ ਜਾਂਚ ਕੀਤੀ ਜਾ ਰਹੀ ਹੈ।
ਹਥਿਆਰਾਂ, ਨਸ਼ੀਲੇ ਪਦਾਰਥਾਂ, ਜਬਰੀ ਵਸੂਲੀ ਅਤੇ ਕਤਲ ਦੀ ਕੋਸ਼ਿਸ਼ ਦੇ ਕਈ ਮਾਮਲੇ ਦਰਜ ਹਨ
ਪੰਜਾਬ ਪੁਲਿਸ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਨਵੀਨ ਸੈਣੀ ਉਰਫ਼ ਚਿੰਟੂ ਖ਼ਿਲਾਫ਼ ਹਥਿਆਰ, ਨਸ਼ੇ, ਜਬਰੀ ਵਸੂਲੀ ਅਤੇ ਕਤਲ ਦੀ ਕੋਸ਼ਿਸ਼ ਦੇ ਕਈ ਮਾਮਲੇ ਦਰਜ ਹਨ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।Leader Naveen Saini Chintu arrested
also  read :- 15 ਤੋਂ 19 ਮਈ ਤੱਕ ਅਲਰਟ, ਜਾਣੋ ਕਿਥੇ ਪਵੇਗਾ ਮੀਂਹ ਤੇ ਕਿਥੇ ਗਰਮੀ ਦਾ ਕਹਿਰ…
ਪਿਛਲੇ ਨੌਂ ਮਹੀਨਿਆਂ ਤੋਂ ਫਰਾਰ ਸੀ
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ ‘ਤੇ ਨਵੀਨ ਸੈਣੀ ਦੀ ਗ੍ਰਿਫਤਾਰੀ ਦੀ ਜਾਣਕਾਰੀ ਦਿੱਤੀ। ਉਸ ਨੇ ਦੱਸਿਆ ਕਿ ਉਹ ਪਿਛਲੇ ਨੌਂ ਮਹੀਨਿਆਂ ਤੋਂ ਫਰਾਰ ਸੀ। ਇਹ ਗਿਰੋਹ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ, ਕਤਲ ਦੀ ਕੋਸ਼ਿਸ਼, ਫਿਰੌਤੀ ਅਤੇ ਹੋਰ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੈ।
ਜਾਣਕਾਰੀ ਅਨੁਸਾਰ ਨਵੀਨ ਸੈਣੀ ਉਰਫ਼ ਚਿੰਟੂ ਵਿੱਕੀ ਗੌਂਡਰ ਗੈਂਗ ਦਾ ਅਹਿਮ ਕੜੀ ਹੈ। ਉਹ ਗਰੋਹ ਲਈ ਹਥਿਆਰਾਂ ਦੀ ਤਸਕਰੀ ਅਤੇ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਨੂੰ ਸੰਭਾਲਦਾ ਸੀ। ਨਾਲ ਹੀ, ਹੁਣ ਤੱਕ ਦੀ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਚਿੰਟੂ ਵਿਰੁੱਧ ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਅਤੇ ਹੋਰ ਵਰਗੇ ਕਈ ਘਿਨਾਉਣੇ ਅਪਰਾਧਿਕ ਮਾਮਲੇ ਦਰਜ ਹਨ।Leader Naveen Saini Chintu arrested
ਹਾਈ ਕੋਰਟ ਨੇ ਪੰਜਾਬ ਦੇ ਗ੍ਰਹਿ ਸਕੱਤਰ ਤੇ DGP ਨੂੰ ਕੀਤਾ ਜੁਰਮਾਨਾ, ਜਾਣੋ ਕੀ ਹੈ ਪੂਰਾ ਮਾਮਲਾ
Secretary and DGP fined
ਹਾਈ ਕੋਰਟ ਨੇ ਪੰਜਾਬ ਦੇ ਗ੍ਰਹਿ ਵਿਭਾਗ ਦੇ ਮੁੱਖ ਸਕੱਤਰ ਤੇ ਡੀ. ਜੀ. ਪੀ. ਨੂੰ 25 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਹੈ। ਇਸ ਦੇ ਨਾਲ ਹੀ ਇਹ ਵੀ ਪੁੱਛਿਆ ਹੈ ਕਿ ਕਿਉਂ ਨਾ ਉਨ੍ਹਾਂ ਨੂੰ ਅਦਾਲਤ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਦਾ ਦੋਸ਼ੀ ਮੰਨ ਕੇ ਸਜ਼ਾ ਸੁਣਾਈ ਜਾਵੇ। ਇਸ ਦੇ ਨਾਲ ਹੀ ਹੁਕਮ ਦਾ ਪਾਲਣ ਨਾ ਹੋਣ ‘ਤੇ ਚਾਰ ਜੁਲਾਈ ਨੂੰ ਅਗਲੀ ਸੁਣਵਾਈ ‘ਤੇ ਦੋਹਾਂ ਨੂੰ ਹਾਜ਼ਿਰ ਰਹਿਣ ਦਾ ਹੁਕਮ ਵੀ ਦਿੱਤਾ ਹੈ। ਇਹ ਕਾਰਵਾਈ ਪੁਲਸ ਮੁਲਾਜ਼ਮਾਂ ਦੇ ਬੱਚਿਆਂ ਲਈ ਰਾਖਵੇਂ ਕੋਟੇ ਵਿਚ ਨਿਯੁਕਤੀ ਨੂੰ ਲੈ ਕੇ ਜਾਰੀ ਹੁਕਮਾਂ ਦੀ ਪਾਲਣਾ ਨਾ ਹੋਣ ਦੇ ਖ਼ਿਲਾਫ਼ ਕੀਤੀ ਗਈ ਹੈ।
ਦਰਅਸਲ, ਰਾਕੇਸ਼ ਕੁਮਾਰ ਤੇ ਹੋਰਨਾਂ ਨੇ ਐਡਵੋਕੇਟ ਅਰਜੁਨ ਸ਼ੁਕਲਾ ਰਾਹੀਂ ਪਟਿਸ਼ਨ ਦਾਖ਼ਲ ਕਰਦਿਆਂ ਹਾਈ ਕੋਰਟ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ 7416 ਕਾਂਸਟੇਬਲਾਂ ਦੀ ਭਰਤੀ ਕੱਢੀ ਸੀ। ਭਰਤੀ ਵਿਚ 2 ਫ਼ੀਸਦੀ ਅਹੁਦੇ ਪੁਲਸ ਮੁਲਾਜ਼ਮਾਂ ਦੇ ਬੱਚਿਆਂ ਲਈ ਰਾਖਵੇਂ ਸਨ। ਇਨ੍ਹਾਂ ਨੂੰ ਭਰਨ ਲਈ ਨਿਯਮ ਸਪਸ਼ਟ ਨਾ ਹੋਣ ਦੇ ਚਲਦਿਆਂ ਉਨ੍ਹਾਂ ਨੇ ਆਮ ਸ਼੍ਰੇਣੀ ਵਿਚ ਅਪਲਾਈ ਕਰ ਦਿੱਤਾ। ਭਰਤੀ ਦੇ ਵਿਚ ਹੀ ਡੀ.ਜੀ.ਪੀ. ਨੇ ਹੁਕਮ ਜਾਰੀ ਕਰ ਇਸ ਕੋਟੇ ਲਈ ਪ੍ਰਮਾਣ ਪੱਤਰ ਜਾਰੀ ਕਰਨ ਦਾ ਨਿਰਦੇਸ਼ ਜਾਰੀ ਕਰ ਦਿੱਤਾ। ਇਸ ਤੋਂ ਬਾਅਦ ਪਟਿਸ਼ਨਰਾਂ ਨੇ ਇਸ ਪ੍ਰਮਾਣ ਪੱਤਰ ਨੂੰ ਹਾਸਲ ਕੀਤਾ ਤੇ ਆਪਣੀ ਸ਼੍ਰੇਣੀ ਬਦਲਣ ਦੀ ਐਪਲਿਕੇਸ਼ਨ ਸਰਕਾਰ ਨੂੰ ਦਿੱਤੀ। ਉਨ੍ਹਾਂ ਦੀ ਐਪਲੀਕੇਸ਼ਨ ‘ਤੇ ਵਿਚਾਰ ਨਹੀਂ ਕੀਤਾ ਗਿਆ, ਜਦਕਿ ਕੋਟੇ ਦੀਆੰ ਅਸਾਮੀਆਂ ਅਜੇ ਵੀ ਖ਼ਾਲੀ ਹਨ। Secretary and DGP fined
also read :- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਫਾਜ਼ਿਲਕਾ ਦੀਆਂ ਵਿਦਿਆਰਥਣਾਂ ਨੂੰ ਦਿੱਤਾ ਵੋਟ ਦੀ ਮਹੱਤਤਾ ਦਾ ਸੰਦੇਸ਼
ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪਟੀਸ਼ਨਰਾਂ ਦੀ ਐਪਲਿਕੇਸ਼ਨ ਮਨਜ਼ੂਰ ਕਰਨ ਅਤੇ ਬਾਕੀ ਸ਼ਰਤਾਂ ਪੂਰੀਆਂ ਕਰਨ ‘ਤੇ ਚਾਰ ਮਹੀਨਿਆਂ ਵਿਚ ਨਿਯੁਕਤੀ ਦੇਣ ਦਾ ਬੀਤੇ ਸਾਲ ਜਨਵਰੀ ਵਿਚ ਹੁਕਮ ਦਿੱਤਾ ਸੀ। ਇਸ ਮਗਰੋਂ ਪਟੀਸ਼ਨਰ ਨੇ ਸਰਕਾਰ ਨੂੰ ਲੀਗਲ ਨੋਟਿਸ ਦਿੱਤਾ ਸੀ, ਜਿਸ ਦੇ ਜਵਾਬ ਵਿਚ ਦੱਸਿਆ ਗਿਆ ਕਿ ਦਾਅਵਾ ਇਸ ਲਈ ਖ਼ਾਰਿਜ ਕੀਤੇ ਗਿਆ ਹੈ, ਕਿਉਂਕਿ ਪ੍ਰਮਾਣ ਪੱਤਰ ਦੇਰੀ ਨਾਲ ਜਮ੍ਹਾਂ ਕਰਵਾਇਆ ਗਿਆ। Secretary and DGP fined
ਡੀਜੀਪੀ ਨੇ ਲੁਧਿਆਣਾ ਪੁਲਿਸ ਦੇ 13 ਪੁਲਿਸ ਥਾਣਿਆਂ ਵਿੱਚ 120 ਕਿਲੋਵਾਟ ਸਮਰੱਥਾ ਵਾਲੇ ਸੋਲਰ ਪਾਵਰ ਪਲਾਂਟਾਂ ਦਾ ਕੀਤਾ ਉਦਘਾਟਨ
ਸੂਬੇ ਨੂੰ ਵਾਤਾਵਰਣ ਪੱਖੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੀਐਸਆਰ ਦੀ ਭਾਈਵਾਲੀ ਨਾਲ ਪੁਲਿਸ ਵਿਭਾਗਾਂ ਦੀਆਂ ਇਮਾਰਤਾਂ ਨੂੰ ਕੀਤਾ ਸੋਲਰਾਈਜ਼
– ਜਲਦ ਹੀ ਪੰਜਾਬ ਦੇ ਸਾਰੇ ਥਾਣਿਆਂ ਨੂੰ ਸੋਲਰ ਊਰਜਾ ਨਾਲ ਦਿੱਤੀ ਜਾਵੇਗੀ ਬਿਜਲੀ: ਡੀਜੀਪੀ ਗੌਰਵ ਯਾਦਵ
– ਸੋਲਰ ਊਰਜਾ ਪਲਾਂਟ ਲੁਧਿਆਣਾ ‘ਚ ਕਾਰਬਨ ਦੀ ਨਿਕਾਸੀ ਵਿੱਚ ਸਾਲਾਨਾ 180 ਮੀਟ੍ਰਿਕ ਟਨ ਤੱਕ ਕਮੀ ਲਿਆਉਣ ਦੇ ਨਾਲ ਸਾਲਾਨਾ 12 ਲੱਖ ਰੁਪਏ ਦੀ ਕਰੇਗਾ ਬਚਤ: ਸੀਪੀ ਮਨਦੀਪ ਸਿੰਘ ਸਿੱਧੂ
ਚੰਡੀਗੜ੍ਹ/ਲੁਧਿਆਣਾ, 29  ਮਈ:
DGP DEDICATES 120 KW ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਵਾਤਾਵਰਣ ਪੱਖੀ ਅਤੇ ਊਰਜਾ-ਕੁਸ਼ਲ ਸੂਬਾ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਕਮਿਸ਼ਨਰੇਟ ਪੁਲਿਸ ਲੁਧਿਆਣਾ ਦੇ ਅਧਿਕਾਰ ਖੇਤਰ ਅਧੀਨ ਆਉਂਦੇ 13 ਥਾਣਿਆਂ ਦੀਆਂ ਇਮਾਰਤਾਂ ‘ਤੇ ਲਗਾਏ ਰੂਫ਼ਟਾਪ ਸੋਲਰ ਪਾਵਰ ਪਲਾਂਟਾਂ ਦਾ ਉਦਘਾਟਨ ਕੀਤਾ।
ਇਹ 120 ਕਿਲੋਵਾਟ ਦੇ ਸੋਲਰ ਪਲਾਂਟ ‘ਉਜਾਲਾ-ਇੱਕ ਚੰਗੀ ਸ਼ੁਰੂਆਤ’ ਪ੍ਰੋਜੈਕਟ ਦੇ ਹਿੱਸੇ ਵਜੋਂ ਕਾਰਪੋਰੇਟ ਸੋਸ਼ਲ ਰਿਸਪਾਂਸਬਿਲਿਟੀ (ਸੀਐਸਆਰ) ਦੀ ਭਾਈਵਾਲੀ ਨਾਲ ਜਮਾਲਪੁਰ, ਮੋਤੀ ਨਗਰ, ਪੀਏਯੂ, ਡਿਵੀਜ਼ਨ ਨੰਬਰ-1, 2, 5, 6 ਅਤੇ 8, ਦੁੱਗਰੀ, ਸਾਹਨੇਵਾਲ, ਸ਼ਿਮਲਾਪੁਰੀ, ਸਦਰ ਅਤੇ ਮਾਡਲ ਟਾਊਨ ਦੇ ਥਾਣਿਆਂ ਵਿੱਚ ਲਗਾਏ ਗਏ ਹਨ।
ਡੀਜੀਪੀ ਗੌਰਵ ਯਾਦਵ, ਜਿਹਨਾਂ ਨਾਲ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਮੌਜੂਦ ਸਨ, ਨੇ ਦੱਸਿਆ ਕਿ ਇਨ੍ਹਾਂ ਪੁਲਿਸ ਇਮਾਰਤਾਂ ਵਿੱਚ 120 ਕਿਲੋਵਾਟ ਦੇ ਸੋਲਰ ਪਾਵਰ ਪਲਾਂਟ ਲਗਾਉਣ ਨਾਲ ਕਾਰਬਨ ਦੀ ਨਿਕਾਸੀ ਵਿੱਚ ਸਲਾਨਾ 180 ਮੀਟ੍ਰਿਕ ਟਨ ਦੀ ਕਮੀ ਆਵੇਗੀ ਅਤੇ ਨਾਲ ਹੀ ਬਿਜਲੀ ਬਿੱਲ ਵੀ ਘੱਟ ਆਉਣਗੇ ਜਿਸ ਦੇ ਨਤੀਜੇ ਵਜੋਂ ਸਾਲਾਨਾ 12 ਲੱਖ ਰੁਪਏ ਬਚਤ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ 120 ਕਿਲੋਵਾਟ ਸਮਰੱਥਾ ਵਾਲੇ ਸੋਲਰ ਊਰਜਾ ਪਲਾਂਟ ਲਗਾਉਣਾ ਲਗਭਗ ਸਾਗਬਾਨ ਦੇ 5500 ਰੁੱਖ ਲਗਾਉਣ ਦੇ ਬਰਾਬਰ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਹ ਸੋਲਰ ਊਰਜਾ ਪਲਾਂਟ ਪੀਐਸਪੀਸੀਐਲ ਦੀ ਨੈੱਟ ਮੀਟਰਿੰਗ ਨੀਤੀ ਤਹਿਤ ਸਥਾਪਿਤ ਕੀਤੇ ਗਏ ਹਨ ਜੋ ਯੋਗ ਖਪਤਕਾਰਾਂ ਨੂੰ ਰੂਫ਼ਟਾਪ ਸੋਲਰ ਫੋਟੋਵੋਲਟੇਇਕ (ਐਸਪੀਵੀ) ਸਿਸਟਮ ਲਗਾਉਣ ਅਤੇ ਉਨ੍ਹਾਂ ਦੇ ਸੋਲਰ ਪੈਨਲਾਂ ਤੋਂ ਪੈਦਾ ਹੋਈ ਬਿਜਲੀ ਨਾਲ ਆਪਣੀ ਬਿਜਲੀ ਖਪਤ ਨੂੰ ਪੂਰਾ ਕਰਨ ਦੀ ਆਗਿਆ ਦਿੰਦੇ ਹਨ। ਉਨ੍ਹਾਂ ਕਿਹਾ ਕਿ ਨੈੱਟ ਮੀਟਰਿੰਗ ਤਹਿਤ, ਬਿਜਲੀ ਖਪਤਕਾਰਾਂ ਵੱਲੋਂ ਖਪਤ ਕੀਤੀ ਗਈ ਬਿਜਲੀ ਦੀ ਅਸਲ ਮਾਤਰਾ ਜੋ ਕਿ ਸੋਲਰ ਪੈਨਲਾਂ ਰਾਹੀਂ ਪੈਦਾ ਕੀਤੀ ਬਿਜਲੀ ਦੀ ਮਾਤਰਾ ਅਤੇ ਸੋਲਰ ਗਰਿੱਡ ਤੋਂ ਖਪਤ ਕੀਤੀ ਗਈ ਬਿਜਲੀ ਦੀ ਮਾਤਰਾ ਵਿਚਲਾ ਅੰਤਰ ਹੈ, ਲਈ ਭੁਗਤਾਨ ਕੀਤਾ ਜਾਂਦਾ ਹੈ।DGP DEDICATES 120 KW
ਡੀਜੀਪੀ ਨੇ ਆਸ ਪ੍ਰਗਟਾਈ ਕਿ ਇਹ ਸੋਲਰ ਊਰਜਾ ਪਲਾਂਟ ਪੁਲਿਸ ਥਾਣਿਆਂ ਨੂੰ ‘ਗਰੀਨ ਪੁਲਿਸ ਸਟੇਸ਼ਨ’ ਬਣਾ ਦੇਣਗੇ ਅਤੇ ਹੋਰਾਂ ਨੂੰ ਵੀ ਅਜਿਹੇ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਗੇ ਤਾਂ ਜੋ ਪੰਜਾਬ ਨੂੰ ਸਵੱਛ ਅਤੇ ਹਰਿਆ ਭਰਿਆ ਬਣਾਇਆ ਜਾ ਸਕੇ। ਉਨ੍ਹਾਂ ਨੇ ਸੀ.ਪੀ. ਨੂੰ ਲੁਧਿਆਣਾ ਦੇ ਸਾਰੇ ਥਾਣਿਆਂ ਨੂੰ ਕਵਰ ਕਰਨ ਲਈ ਕਿਹਾ।
ਸਾਰੇ ਪੁਲਿਸ ਸਟੇਸ਼ਨਾਂ ਦੀਆਂ ਇਮਾਰਤਾਂ ‘ਤੇ ਸੋਲਰ ਪੈਨਲ ਲਗਾਉਣ ਸਬੰਧੀ ਡੀਜੀਪੀ ਨੂੰ ਭਰੋਸਾ ਦਿੰਦਿਆਂ ਸੀਪੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਇਨ੍ਹਾਂ ਸੋਲਰ ਪੈਨਲਾਂ ਰਾਹੀਂ ਪੈਦਾ ਹੋਣ ਵਾਲੀ ਬਿਜਲੀ ਰਵਾਇਤੀ ਊਰਜਾ ਦੀ ਥਾਂ ਲਵੇਗੀ ਅਤੇ ਬਿਜਲੀ ਦੇ ਕੱਟ ਦੌਰਾਨ ਬੈਕਅਪ ਬਿਜਲੀ ਪ੍ਰਦਾਨ ਕਰੇਗੀ। DGP DEDICATES 120 KW
ਜ਼ਿਕਰਯੋਗ ਹੈ ਕਿ ਸੀਪੀ ਨੇ ਇਸ ਵਾਤਾਵਰਨ ਪੱਖੀ ਪਹਿਲਕਦਮੀ ਵਿੱਚ ਦਿਲੋਂ ਸਹਿਯੋਗ ਦੇਣ ਲਈ ਆਈਸੀਆਈਸੀਆਈ ਫਾਊਂਡੇਸ਼ਨ, ਹੀਰੋ ਸਾਈਕਲਜ਼, ਗੰਗਾ ਐਕਰੋਵੂਲਜ਼, ਫਿੰਡੋਕ ਅਤੇ ਓਸਵਾਲ ਗਰੁੱਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਸੰਚਾਲਨ ਕੁਸ਼ਲਤਾ ਵਿੱਚ ਵੀ ਵਾਧਾ ਹੋਵੇਗਾ ਅਤੇ ਵਧੀ ਹੋਈ ਉਤਪਾਦਕਤਾ ਅਤੇ ਪ੍ਰਭਾਵਸ਼ੀਲਤਾ ਨਾਲ ਸਮਾਜ ਨੂੰ ਬਿਹਤਰ ਸੇਵਾਵਾਂ ਦਿੱਤੀਆਂ ਜਾ ਸਕਣਗੀਆਂ ।
ਹੈਰੀਟੇਜ ਸਟਰੀਟ ਬਲਾਸਟ ਦੇ ਅੱਤਵਾਦੀ ਗਿਰੋਹ ਦਾ ਪਰਦਾਫਾਸ਼ !
ਅੰਮ੍ਰਿਤਸਰ ਧਮਾਕਿਆਂ ਦੇ ਮਾਮਲੇ ਵਿੱਚ ਪੰਜ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਾਅਵਾ ਕੀਤਾ ਕਿ ਧਮਾਕਿਆਂ ਦੇ ਮਾਮਲੇ ਨੂੰ ਹੱਲ ਕੀਤਾ ਜਾ ਚੁੱਕਿਆ ਹੈ।Exposing the terrorist gang
ਬੀਤੇ ਦਿਨੀਂ ਸ਼੍ਰੀ ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ ਵਿੱਚ ਦੋ ਧਮਾਕੇ ਹੋਏ ਸਨ। ਪਹਿਲਾ ਧਮਾਕਾ 6 ਮਈ ਅਤੇ ਦੂਜਾ 8 ਮਈ ਨੂੰ ਹੋਇਆ ਸੀ। ਪੁਲਿਸ ਇਸ ਮਾਮਲੇ ਵਿੱਚ ਪਹਿਲਾਂ ਸੀ ਸਤੱਰਕ ਸੀ ਤੇ ਲਗਾਤਾਰ ਸੀ.ਸੀ.ਟੀ. ਕੈਮਰਿਆਂ ਨੂੰ ਖੰਗਾਲ ਰਹੀ ਸੀ। ਜਿਸਦੇ ਸਬੰਧ ਵਿੱਚ ਆਸ-ਪਾਸ ਦੇ ਲੋਕਾਂ ਨਾਲ ਸੰਪਰਕ ਕੀਤਾ ਹੈ ਅਤੇ ਸਾਰੀ ਘਟਨਾ ਬਾਰੇ ਜਾਣਕਾਰੀ ਲਈ ਸੀ। ਜੋ ਕਈ ਅਜਿਹੀਆਂ ਗੱਲਾਂ ਸਾਹਮਣੇ ਆਈਆਂ, ਜਿਨ੍ਹਾਂ ‘ਚ ਪੁਲਸ ਦੋਸ਼ੀਆਂ ਦੇ ਨੇੜੇ ਪਹੁੰਚ ਰਹੀ ਸੀ। ਮਿਤੀ 10 ਮਈ ਦੀ ਰਾਤ ਕਰੀਬ 12:00 ਵਜੇ ਤੀਸਰਾਂ ਧਮਾਕਾ ਹੋਇਆ ਤਾਂ ਪੁਲਿਸ ਵੱਲੋਂ ਤੀਸਰੇ ਧਮਾਕੇ ਦੇ ਸੰਕੇਤ ਲੈਂਦੇ ਹੋਏ, ਘੇਰਾਬੰਦੀ ਕੀਤੀ ਅਤੇ ਪੰਜ ਮੈਂਬਰੀ ਅੱਤਵਾਦੀ ਗਿਰੋਹ ਨੂੰ ਕਾਬੂ ਕਰ ਲਿਆ। ਮੁੱਢਲੀ ਪੁੱਛਗਿੱਛ ‘ਚ ਹੀ ਗ੍ਰਿਫਤਾਰ ਵਿਅਕਤੀਆਂ ਨੇ ਆਪਣਾ ਜੁਰਮ ਕਬੂਲ ਕਰਕੇ ਵੱਡੇ ਖੁਲਾਸੇ ਕੀਤੇ ਹਨ। ਫੜੇ ਗਏ ਮੁਲਜ਼ਮ ਦੀ ਪਛਾਣ 1) ਆਜ਼ਾਦ ਵੀਰ ਸਿੰਘ ਪੁੱਤਰ ਜਸਵੀਰ ਸਿੰਘ ਵਜੋਂ ਹੋਈ ਹੈ ਵਾਸੀ ਪਿੰਡ ਵਡਾਲਾ ਕਲਾਂ, ਬਾਬਾ ਬਕਾਲਾ,ਜਿਲ੍ਹਾ ਅੰਮ੍ਰਿਤਸਰ ਦਿਹਾਤੀ 2) ਅਮਰੀਕ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਗੁਰਦਾਸਪੁਰ, 3) ਸਾਹਬ ਸਿੰਘ ਵਾਸੀ ਗੇਟ ਹਕੀਮਾ ਅਨਗੜ੍ਹ,ਅੰਮ੍ਰਿਤਸਰ ਅਤੇ 4) ਧਰਮਿੰਦਰ, ਤੇ 5) ਹਰਜੀਤ ਵਾਸੀ 88 ਫੁੱਟ ਰੋਡ, ਅੰਮ੍ਰਿਤਸਰ ਵੱਜੋਂ ਹੋਈ ਹੈ।Exposing the terrorist gang
ALSO READ :- ਸ੍ਰੀ ਦਰਬਾਰ ਸਾਹਿਬ ਨੇੜੇ ਹੋਏ ਧਮਾਕੇ ਸਬੰਧੀ SGPC ਪ੍ਰਧਾਨ ਦੀ ਪ੍ਰੈੱਸ ਕਾਨਫਰੰਸ
ਗ੍ਰਿਫ਼ਤਾਰ ਦੋਸ਼ੀ ਆਜ਼ਾਦ ਵੀਰ ਸਿੰਘ ਨੇ ਬੁੱਧਵਾਰ ਰਾਤ 12 ਵਜੇ ਦੇ ਕਰੀਬ ਸਰਾਏ ਦੇ ਬਾਥਰੂਮ ਵਿਚ ਜਾ ਕੇ ਉਸ ਦੇ ਪਿੱਛੇ ਸਥਿਤ ਪਾਰਕ ਵਿਚ ਬੰਬ ਧਮਾਕਾ ਕਰ ਦਿੱਤਾ, ਜਿਸ ਤੋਂ ਬਾਅਦ ਪੁਲਿਸ ਨੇ ਇਲਾਕੇ ਦੀ ਨਾਕਾਬੰਦੀ ਕਰ ਕੇ ਗ੍ਰਿਫਤਾਰ ਕਰ ਲਿਆ। ਪੰਜ ਦੋਸ਼ੀਆਂ ਨੇ ਪੁਲਿਸ ਵੱਲੋਂ ਕੀਤੀ ਮੁਢਲੀ ਜਾਂਚ ਵਿੱਚ ਇਹਨਾਂ ਨੇ ਆਪਣਾ ਜੁਰਮ ਕਬੂਲ ਕਰ ਲਿਆ ਅਤੇ ਪੁਲਿਸ ਨੂੰ ਦੱਸਿਆ ਕਿ ਉਹ ਪਹਿਲਾਂ ਵੀ ਧਮਾਕੇ ਕਰ ਚੁੱਕੇ ਹਨ। ਫੜੇ ਗਏ ਮੁਲਜ਼ਮਾਂ ਨੇ ਦੱਸਿਆ ਕਿ ਪਹਿਲੇ ਦੋ ਧਮਾਕੇ ਜਿਸ ਵਿੱਚ 6 ਮਈ ਨੂੰ ਪਾਰਕਿੰਗ ਵਿੱਚ ਇੱਕ ਕੰਟੇਨਰ ਵਿੱਚ ਪੋਲੀਥੀਨ ਦੇ ਲਿਫਾਫੇ ਵਿੱਚ ਬੰਬ ਦੀ ਸਮੱਗਰੀ ਰੱਖੀ ਹੋਈ ਸੀ, ਜਿਸ ਵਿੱਚ ਮੋਟੇ ਧਾਗੇ ਨਾਲ ਲਟਕਿਆ ਹੋਇਆ ਸੀ। ਇਸ ਤੋਂ ਬਾਅਦ 8 ਮਈ ਨੂੰ ਸਵੇਰੇ 04 ਵਜੇ ਦੇ ਕਰੀਬ ਇਕ ਹੋਰ ਬ ਸਮੱਗਰੀ ਉਸੇ ਪਾਰਕਿੰਗ ਵਿਚ ਰੱਖੀ ਗਈ ਅਤੇ ਉਹ ਉਥੋਂ ਚਲਾ ਗਿਆ। ਬਾਅਦ ਵਿੱਚ ਜਦੋਂ ਇੱਕ ਹੋਰ ਲੰਘ ਰਹੇ ਵਿਅਕਤੀ ਨੇ ਉਸ ਧਾਗੇ ਨੂੰ ਦੇਖਿਆ ਤਾਂ ਉਸ ਨੇ ਖਿੱਚਿਆ ਤਾਂ ਉਹ ਵੀ ਧਮਾਕਾ ਹੋ ਗਿਆ। ਇਹ ਘਟਨਾ ਸਵੇਰੇ 06.30 ਵਜੇ ਦੇ ਕਰੀਬ ਵਾਪਰੀ ਸੀ।Exposing the terrorist gang
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੱਜ ਦਰਬਾਰ ਸਾਹਿਬ ਅੰਮ੍ਰਿਤਸਰ ਨਤਮਸਤਕ ਹੋਏ। ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੇਸ਼ ਵਿਰੋਧੀ ਤਾਕਤਾਂ, ਖਾਸਕਰ ਪਾਕਿਸਤਾਨੀ ਏਜੰਸੀਆਂ ਲਈ ਕੰਮ ਕਰਨ ਵਾਲਿਆਂ ਨੂੰ ਸਖਤ ਚਿਤਾਵਨੀ ਦਿੱਤੀ।
ਅੰਮ੍ਰਿਤਪਾਲ ਤੇ DGP ਦਾ ਵੱਡਾ ਬਿਆਨ ਮੱਥਾ ਟੇਕਣ ਪਹੁੰਚੇ DGP ਗੌਰਵ ਯਾਦਵ।
DGP Punjab breaks silence on Amritpal ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੱਜ ਦਰਬਾਰ ਸਾਹਿਬ ਅੰਮ੍ਰਿਤਸਰ ਨਤਮਸਤਕ ਹੋਏ। ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੇਸ਼ ਵਿਰੋਧੀ ਤਾਕਤਾਂ, ਖਾਸਕਰ ਪਾਕਿਸਤਾਨੀ ਏਜੰਸੀਆਂ ਲਈ ਕੰਮ ਕਰਨ ਵਾਲਿਆਂ ਨੂੰ ਸਖਤ ਚਿਤਾਵਨੀ ਦਿੱਤੀ।
ਉਨ੍ਹਾਂ ਆਖਿਆ ਕਿ ਅਜਿਹੇ ਲੋਕਾਂ ਦੇ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।DGP Punjab breaks silence on Amritpal
ਡੀਜੀਪੀ ਨੇ ਕਿਹਾ ਕਿ ਪੰਜਾਬ ਵਿਚ ਅਮਨ-ਸ਼ਾਂਤੀ ਪੂਰੀ ਤਰ੍ਹਾਂ ਕਾਇਮ ਹੈ ਅਤੇ ਪੰਜਾਬ ਪੁਲਿਸ ਅਤੇ ਇਥੋਂ ਦੇ ਲੋਕ ਸ਼ਾਂਤੀ ਬਰਕਰਾਰ ਰੱਖਣ ਲਈ ਕੰਮ ਕਰਨਗੇ। ਉਨ੍ਹਾਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੂੰ ਵੀ ਕਿਹਾ ਕਿ ਉਹ ਇੱਥੇ ਆ ਕੇ ਦੇਖਣ ਕਿ ਇੱਥੇ ਸਥਿਤੀ ਬਿਲਕੁਲ ਆਮ ਹੈ।
also read:ਬਾਗੇਸ਼ਵਰ ਬਾਬਾ ਦੀ ਵੀਡੀਓ !
ਅੰਮ੍ਰਿਤਪਾਲ ਸਿੰਘ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਜੋ ਵੀ ਕਾਨੂੰਨ ਨੂੰ ਲੋੜੀਂਦਾ ਹੈ, ਉਸ ਨੂੰ ਕਾਨੂੰਨ ਦੇ ਦਾਇਰੇ ‘ਚ ਰਹਿ ਕੇ ਆਪਣੇ ਆਪ ਨੂੰ ਪੁਲਿਸ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ।DGP Punjab breaks silence on Amritpal
ਲਾਰੈਂਸ ਦੀ ਇੰਟਰਵਿਊ ਨੂੰ ਲੈਕੇ DGP ਦਾ ਵੱਡਾ ਖੁਲਾਸਾ
LAWRENCE BISHNOI VIRAL INTERVIEW ਬੀਤੇ ਦਿਨ ਤੋਂ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਬੜੀ ਹੀ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ ਜਿਸ ਵਿੱਚ ਲਾਰੈਂਸ ਬਿਸ਼ਨੋਈ ਜੇਲ੍ਹ ਦੇ ਅੰਦਰੋਂ ਇਕ ਨਿੱਜੀ ਚੈਨਲ ਦੇ ਨਾਲ ਇੰਟਰਵਿਊ ਕਰਦਾ ਹੋਇਆ ਨਜ਼ਰ ਆ ਰਿਹਾ ਹੈ ਇਸ ਇੰਟਰਵਿਊ ਦੇ ਦੌਰਾਨ ਲਾਰੈਂਸ ਬਿਸ਼ਨੋਈ ਦੇ ਵਲੋਂ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਨੂੰ ਲੈਕੇ ਬਹੁਤ ਸਾਰੇ ਵੱਡੇ ਵੱਡੇ ਖੁਲਾਸੇ ਵੀ ਕੀਤੇ ਗਏ ਨੇ ਜਿਸ ਤੋਂ ਬਾਅਦ ਇਹ ਵੀਡੀਓ ਸੋਸ਼ਲ ਮੀਡਿਆ ਉੱਤੇ ਬੀਤੇ ਦਿਨ ਤੋਂ ਖੂਬ ਸੁਰਖੀਆਂ ਬਟੋਰ ਰਿਹਾ ਹੈ ਲਗਾਤਾਰ ਬਿਆਨ ਤੇ ਬਿਆਨ ਇਸ ਮਾਮਲੇ ਨੂੰ ਲੈਕੇ ਸਾਹਮਣੇ ਆ ਰਹੇ ਨੇ
ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਮਾਪਿਆਂ ਦਾ ਵੀ ਇੱਕ ਬਿਆਨ ਸਾਹਮਣੇ ਆਉਂਦਾ ਹੈ ਜਿਸ ਵਿੱਚ ਓਹਨਾ ਦੇ ਵੱਲੋ ਇਸ ਵੀਡੀਓ ਨੂੰ ਇੱਕ ਸਾਜਿਸ਼ ਕਰਾਰ ਦਿੱਤਾ ਜਾਂਦਾ ਹੈ ,
ਖਫ਼ੇ ਹੋਏ ਮਾਪਿਆਂ ਨਾਲ SIT ਦੇ ਵੱਲੋ ਕੀਤੀ ਜਾਂਦੀ ਹੈ ਭਰੋਸਾ ਦਿੱਤਾ ਜਾਂਦਾ ਹੈ ਕਿ ਜਲਦੀ ਹੀ ਇਸ ਮਾਮਲੇ ਦੀ ਜਾਂਚ ਪੁਖ਼ਤਾ ਤਰੀਕੇ ਨਾਲ ਕੀਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਬਣਦੀ ਕਾਰਵਾਈ ਅਮਲ ਦੇ ਵਿਚ ਲਿਆਂਦੀ ਜਾਵੇਗੀ LAWRENCE BISHNOI VIRAL INTERVIEW
ਦਰਸਲ : ਬਠਿੰਡਾ ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇਕ ਟੀ. ਵੀ. ਚੈਨਲ ‘ਤੇ ਫੋਨ ਕਾਲ ਆਧਾਰਿਤ ਇੰਟਰਵਿਊ ਨੂੰ ਲੈ ਕੇ ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਵੱਡੇ ਖ਼ੁਲਾਸੇ ਕੀਤੇ ਗਏ ਹਨ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਪੰਜਾਬ ਦੀ ਬਠਿੰਡਾ ਜੇਲ੍ਹ ਤੋਂ ਰਿਕਾਰਡ ਨਹੀਂ ਕੀਤਾ ਗਿਆ ਹੈ। ਲਾਰੈਂਸ ਨੂੰ ਲੰਬੀ ਲੜਾਈ ਤੋਂ ਬਾਅਦ ਪੰਜਾਬ ਦੀ ਜੇਲ੍ਹ ‘ਚ ਲਿਆਂਦਾ ਗਿਆ ਸੀ ਅਤੇ ਉਸ ਦਾ ਇੰਟਰਵਿਊ ਕੁੱਝ ਸਮਾਂ ਪੁਰਾਣਾ ਹੈ। ਉਨ੍ਹਾਂ ਦੱਸਿਆ ਕਿ ਰਾਜਸਥਾਨ ਪੁਲਸ ਦਾ ਲਾਰੈਂਸ ਦਾ ਰਿਮਾਂਡ 8 ਮਾਰਚ ਨੂੰ ਖ਼ਤਮ ਹੋਣ ਮਗਰੋਂ ਉਸ ਨੂੰ ਬਠਿੰਡਾ ਲਿਆਂਦਾ ਗਿਆ ਸੀ। 9 ਮਾਰਚ ਨੂੰ ਉਸ ਨੂੰ ਤਲਵੰਡੀ ਸਾਬੋ ਰੱਖਿਆ ਗਿਆ ਸੀ, ਜਿਸ ਤੋਂ ਬਾਅਦ ਲਾਰੈਂਸ ਨੂੰ 10 ਮਾਰਚ ਨੂੰ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ। ਡੀ. ਜੀ. ਪੀ. ਨੇ ਦੱਸਿਆ ਕਿ ਲਾਰੈਂਸ ਦਾ ਉਕਤ ਇੰਟਰਵਿਊ ਪੁਰਾਣਾ ਲੱਗ ਰਿਹਾ ਹੈ।
ਉਨ੍ਹਾਂ ਕਿਹਾ ਕਿ ਬਠਿੰਡਾ ਜੇਲ੍ਹ ਹਾਈ ਸਕਿਓਰਿਟੀ ਜ਼ੋਨ ‘ਚ ਹੈ ਅਤੇ ਇੱਥੇ 24 ਘੰਟੇ ਪੁਲਸ ਦੀ ਸਖ਼ਤ ਨਿਗਰਾਨੀ ਹੁੰਦੀ ਹੈ। ਇੱਥੇ ਜੈਮਰ ਲੱਗੇ ਹੋਣ ਕਾਰਨ ਮੋਬਾਇਲ ਅਤੇ ਟੈਲੀਫੋਨ ਕੰਮ ਨਹੀਂ ਕਰਦੇ। ਬਠਿੰਡਾ ਸੁਰੱਖਿਅਤ ਜੇਲ੍ਹ ਹੋਣ ਕਾਰਨ ਹੀ ਦੂਜੀਆਂ ਜੇਲ੍ਹਾਂ ਤੋਂ ਵੱਡੇ ਅਪਰਾਧੀਆਂ ਅਤੇ ਕੈਦੀਆਂ ਨੂੰ ਇੱਥੇ ਭੇਜਿਆ ਜਾਂਦਾ ਹੈ ਅਤੇ ਇੱਥੇ ਹਰੇਕ ਸੈੱਲ ‘ਚ ਸਿਰਫ ਇਕ ਮੁਲਜ਼ਮ ਹੀ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਦੇ ਸਟਾਫ਼ ਵੱਲੋਂ ਦਿਨ ‘ਚ 3-4 ਵਾਰੀ ਚੈਕਿੰਗ ਕੀਤੀ ਜਾਂਦੀ ਹੈ ਕਿ ਕਿਤਿਓਂ ਮੋਬਾਇਲ ਸਿਗਨਲ ਤਾਂ ਨਹੀਂ ਆ ਰਹੇ। ਇਸ ਤੋਂ ਇਲਾਵਾ ਹਰ ਪਾਸੇ ਸੀ. ਸੀ. ਟੀ. ਵੀ. ਕੈਮਰੇ ਲੱਗੇ ਹੋਏ ਹਨ ਅਤੇ ਅੱਜ ਤੱਕ ਜਿੰਨੀਆਂ ਵੀ ਸਰਚਾਂ ਹੋਈਆਂ ਹਨ, ਉਨ੍ਹਾਂ ‘ਚ ਕਦੇ ਵੀ ਬਠਿੰਡਾ ਜੇਲ੍ਹ ‘ਚੋਂ ਕੋਈ ਮੋਬਾਇਲ ਬਰਾਮਦ ਨਹੀਂ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇੰਟਰਵਿਊ ਦੌਰਾਨ ਲਾਰੈਂਸ ਦਾ ਜੋ ਹੁਲੀਆ ਦਿਖਾਇਆ ਗਿਆ ਹੈ, ਉਸ ‘ਚ ਲਾਰੈਂਸ ਦੀ ਦਾੜ੍ਹੀ ਅਤੇ ਮੁੱਛਾਂ ਲੰਬੀਆਂ ਅਤੇ ਵੱਡੀਆਂ ਹਨ ਪਰ ਉਸ ਦੀਆਂ ਹੁਣ ਹੋਈ ਪੇਸ਼ੀ ਦੀਆਂ ਜੋ ਤਸਵੀਰਾਂ ਹਨ, ਉਨ੍ਹਾਂ ‘ਚ ਲਾਰੈਂਸ ਦੇ ਵਾਲ ਛੋਟੇ ਹਨ। ਇੰਟਰਵਿਊ ਦੌਰਾਨ ਜਿਹੜੀ ਪੀਲੇ ਰੰਗ ਦੀ ਟੀ-ਸ਼ਰਟ ਦਿਖਾਈ ਗਈ ਹੈ, ਉਹ ਵੀ ਲਾਰੈਂਸ ਕੋਲੋਂ ਬਠਿੰਡਾ ਜੇਲ੍ਹ ‘ਚੋਂ ਬਰਾਮਦ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਇੰਟਰਵਿਊ ਦੀ ਕੁਆਲਿਟੀ ਸਟੂਡੀਓ ਲੈਵਲ ਦੀ ਹੈ ਅਤੇ ਜੇਲ੍ਹ ‘ਚ ਇਸ ਤਰ੍ਹਾਂ ਦੀ ਰਿਕਾਰਡਿੰਗ ਕਰਨਾ ਅਸੰਭਵ ਹੈ। ਇੰਟਰਵਿਊ ‘ਚ ਤਾਜ਼ੀਆਂ ਘਟਨਾਵਾਂ ਦਾ ਕੋਈ ਜ਼ਿਕਰ ਨਹੀਂ ਹੈ, ਜਿਸ ਤੋਂ ਲੱਗਦਾ ਹੈ ਕਿ ਇਹ ਇੰਟਰਵਿਊ ਪੁਰਾਣਾ ਹੈ। ਇੰਟਰਵਿਊ ਤੋਂ ਬਾਅਦ ਕਿਸੇ ਦੂਜੀ ਜੇਲ੍ਹ ਦਾ ਵੀ ਜ਼ਿਕਰ ਕੀਤਾ ਗਿਆ ਹੈ।
ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਤੋਂ ਬਾਹਰ ਵਿਦੇਸ਼ਾਂ ‘ਚ ਬੈਠੇ ਕੁੱਝ ਸ਼ਰਾਰਤੀ ਅਨਸਰ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ ਅਤੇ ਇਸ ਤਰ੍ਹਾਂ ਦੀਆਂ ਝੂਠੀਆਂ ਅਫ਼ਵਾਹਾਂ ਫੈਲਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਖ਼ਿਲਾਫ਼ ਪੰਜਾਬ ਪੁਲਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਉਨ੍ਹਾਂ ਨੇ ਪਹਿਲਾਂ ਵੀ ਇਹ ਬਿਆਨ ਦਿੱਤਾ ਹੈ ਕਿ ਜੀ-20 ਸੰਮੇਲਨ ਜੋ ਚੱਲ ਰਿਹਾ ਹੈ, ਸੁਰੱਖਿਆ ਦੇ ਪੂਰੇ ਬੰਦੋਬਸਤ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਹਾਲਤ ‘ਚ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲਿਆਂ ਨੂੰ ਬਖ਼ਸਿਆ ਨਹੀਂ ਜਾਵੇਗਾ।
ALSO READ : ਪਿੰਡ ਗਿੱਲ ਚ 17 ,18,19 ਮਾਰਚ ਨੂੰ ਹੋਣ ਵਾਲੇ ਖੇਡ ਮੇਲੇ ਦੀਆਂ ਤਿਆਰੀਆਂ ਜ਼ੋਰਾਂ ਤੇ