rajawarring - Nirpakh Post
Strong demonstration of Punjab Congress
ਪੰਜਾਬ ਕਾਂਗਰਸ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਅੱਜ ਇੱਥੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਰੋਸ ਪ੍ਰਦਰਸ਼ਨ ਦੌਰਾਨ ਸੂਬੇ ਦੀ ਸਮੁੱਚੀ ਲੀਡਰਸ਼ਿਪ ਪੁੱਜੀ ਹੋਈ ਹੈ। ਕਾਂਗਰਸ ਪਾਰਟੀ ਵਲੋਂ ਸੇਬੀ ਦੇ ਮੁਖੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਅਤੇ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਖ਼ੁਦ ਕਰ ਰਹੇ ਹਨ। ਕਾਂਗਰਸੀਆਂ ਵਲੋਂ ਕਾਂਗਰਸ ਭਵਨ ਦੇ ਬਾਹਰ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਜਿਸ ਤਰੀਕੇ ਨਾਲ ਆਪਣੇ ਧਨਾਡ ਦੋਸਤਾਂ ਨਾਲ ਰਲ ਕੇ ਆਮ ਜਨਤਾ ਨੂੰ ਲੁੱਟ ਰਹੀ ਹੈ, ਉਸ ਦੇ ਵਿਰੋਧ ‘ਚ ਅੱਜ ਪੰਜਾਬ ਕਾਂਗਰਸ ਵਲੋਂ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇੱਥੇ ਮੋਦੀ ਸਰਕਾਰ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।Strong demonstration of Punjab Congress
also read :- ਸ਼ੰਭੂ ਬਾਰਡਰ ’ਤੇ ਕਿਸਾਨ ਦੀ ਮੌਤ
ਇਸ ਦੌਰਾਨ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਅੰਬਾਨੀ-ਅਡਾਣੀ ਨਾਲ ਰਲ ਕੇ ਦੇਸ਼ ਦੇ ਆਮ ਲੋਕਾਂ ਦੀ ਸ਼ਰੇਆਮ ਲੁੱਟ ਕਰ ਰਹੀ ਹੈ। ਸੇਬੀ ਦੀ ਚੇਅਰਮੈਨ ਬਾਰੇ ਵੀ ਹੁਣ ਹਿੰਡਨਬਰਗ ਰਿਪੋਰਟ ‘ਚ ਖ਼ੁਲਾਸਾ ਹੋਇਆ ਹੈ ਕਿ ਉਨ੍ਹਾਂ ਦੇ ਆਪਣੇ ਪੈਸੇ ਅਡਾਣੀ ਦੇ ਸ਼ੇਅਰਾਂ ‘ਚ ਲੱਗੇ ਹੋਏ ਹਨ। ਰਾਜਾ ਵੜਿੰਗ ਨੇ ਕਿਹਾ ਕਿ ਇਸ ਕਾਰਨ ਉਨ੍ਹਾਂ ਨੇ ਨਿਰਪੱਖ ਜਾਂਚ ਦੀ ਬਜਾਏ ਕਲੀਨ ਚਿੱਟ ਦਿੱਤੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਇਹ ਲੜਾਈ ਅਸੀਂ ਜਾਰੀ ਰੱਖਾਂਗੇ।Strong demonstration of Punjab Congress
‘Punjab was cheated again’
ਕੇਂਦਰੀ ਸਰਕਾਰ ਵੱਲੋਂ ਬਜਟ ‘ਚ ਪੰਜਾਬ ਲਈ ਕੋਈ ਸਪੈਸ਼ਲ ਪੈਕੇਜ ਨਾ ਐਲਾਨੇ ਜਾਣ ‘ਤੇ ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ। ਬਜਟ ਭਾਸ਼ਣ ਤੋਂ ਬਾਅਦ ਪੰਜਾਬ ਦੇ ਕਾਂਗਰਸੀ ਸੰਸਦ ਤੋਂ ਬਾਹਰ ਆ ਗਏ ਅਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕਾਂਗਰਸੀ ਸੰਸਦ ਮੈਂਬਰਾਂ ਨੇ ਦੋਸ਼ ਲਗਾਇਆ ਕਿ ਸਰਹੱਦੀ ਸੂਬਾ ਹੋਣ ਦੇ ਬਾਵਜੂਦ ਮੋਦੀ ਸਰਕਾਰ ਨੇ ਇਕ ਵਾਰ ਫਿਰ ਪੰਜਾਬ ਲਈ ਕੁਝ ਵੀ ਐਲਾਨ ਨਹੀਂ ਕੀਤਾ ਹੈ।’Punjab was cheated again’
also read :- ਆਪਣਾ ਘਰ ਬਣਾਉਣ ਦਾ ਸੁਪਨਾ ਸਾਕਾਰ ਹੋਵੇਗਾ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਨੂੰ ਇਸ ਬਜਟ ਵਿਚ ਕੁਝ ਨਹੀਂ ਦਿੱਤਾ ਗਿਆ, ਇਹ ਇਕ ਸਰਹੱਦੀ ਸੂਬਾ ਹੈ, ਅੱਜ ਸਾਡੇ ਨਾਲ ਧੋਖਾ ਹੋਇਆ ਹੈ। ਅਜਿਹਾ ਇਸ ਲਈ ਹੋਇਆ ਹੈ ਕਿਉਂਕਿ ਭਾਜਪਾ ਨੂੰ ਪੰਜਾਬ ਵਿਚ ਇਕ ਵੀ ਸੀਟ ਨਹੀਂ ਮਿਲੀ। ਉਨ੍ਹਾਂ ਨੇ ਕਿਹਾ ਕਿ ਬਿਹਾਰ ਅਤੇ ਆਂਧਰਾ ਲਈ ਪੂਰਾ ਬਜਟ ਹੈ। ਪੂਰਾ ਦੇਸ਼ ਦੇਖ ਰਿਹਾ ਹੈ। ਪੰਜਾਬ ਲਈ ਕੋਈ ਐਲਾਨ ਨਹੀਂ ਹੋਇਆ। ਕਈ ਵਾਰ ਸਾਨੂੰ ਲੱਗਦਾ ਹੈ ਕਿ ਤੁਸੀਂ ਸਾਨੂੰ ਭਾਰਤ ਦੇ ਨਕਸ਼ੇ ਤੋਂ ਹਟਾ ਰਹੇ ਹੋ। ਪੰਜਾਬ ਦੇ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ। ਵੜਿੰਗ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਪੰਜਾਬ ਨਲਾ ਧੋਖਾ ਕਰਦੀ ਆ ਰਹੀ ਹੈ, ਜਿਸ ਨੂੰ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ। ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਕੀਤੇ ਗਏ ਪ੍ਰਦਰਸ਼ਨ ਵਿਚ ਲੁਧਿਆਣਾ ਦੇ ਸੰਸਦ ਮੈਂਬਰ ਵੜਿੰਗ ਸਮੇਤ ਸੁਖਜਿੰਦਰ ਸਿੰਘ ਰੰਘਾਵਾ, ਚਰਨਜੀਤ ਸਿੰਘ ਚੰਨੀ, ਡਾ. ਧਰਮਵੀਰ ਗਾਂਧੀ ਅਤੇ ਹੋਰ ਹਾਜ਼ਰ ਸਨ। ‘Punjab was cheated again’
Tasted the taste of gossip
ਜਲੰਧਰ ਵੈਸਟ ਹਲਕੇ ‘ਚ 10 ਜੁਲਾਈ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਰੋਜ਼ਾਨਾ ਪਾਰਟੀ ਦਾ ਕੋਈ ਨਾ ਕੋਈ ਵੱਡਾ ਨੇਤਾ ਜ਼ਿਲ੍ਹੇ ਵਿਚ ਚੋਣ ਪ੍ਰਚਾਰ ਲਈ ਪਹੁੰਚ ਰਿਹਾ ਹੈ। ਮੰਗਲਵਾਰ ਨੂੰ ਕਾਂਗਰਸ ਦੇ ਪੰਜਾਬ ਪ੍ਰਧਾਨ ਅਤੇ ਲੁਧਿਆਣਾ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਉਮਦੀਵਾਰ ਸੁਰਿੰਦਰ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਜਲੰਧਰ ਪਹੁੰਚੇ।  ਰਾਜਾ ਵੜਿੰਗ ਨੇ ਸੁਰਿੰਦਰ ਕੌਰ ਦੇ ਪੱਖ ਵਿਚ ਪ੍ਰਚਾਰ ਕਰਦੇ ਹੋਏ ਰਸਤੇ ਵਿਚ ਕਾਫ਼ਿਲਾ ਰੁਕਵਾਇਆ ਅਤੇ ਸੀਨੀਅਰ ਆਗੂਆਂ ਨਾਲ ਗੋਲਗੱਪੇ ਖਾਣ ਲਈ ਇਕ ਦੁਕਾਨ ‘ਤੇ ਰੁਕ ਗਏ। ਉਨ੍ਹਾਂ ਦੇ ਨਾਲ ਆਦਮਪੁਰ ਤੋਂ ਵਿਧਾਇਕ ਸੁਰਿੰਦਰ ਸਿੰਘ ਕੋਟਲੀ ਅਤੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਦੇ ਪਹਿਲਾਂ ਵੀ ਰਾਜਾ ਵੜਿੰਗ ਵੱਲੋਂ ਜਲੰਧਰ ਵਿਚ ਚੋਣ ਪ੍ਰਚਾਰ ਦੌਰਾਨ ਟਿੱਕੀਆਂ ਦਾ ਸਵਾਦ ਚੱਖਿਆ ਗਿਆ।
ਜਲੰਧਰ ਵੈਸਟ ਵਿਧਾਨ ਸਭਾ ਹਲਕੇ ’ਚ 10 ਜੁਲਾਈ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਗਰਮਾ ਰਿਹਾ ਹੈ। ਇਸ ਸੀਟ ਨੂੰ ਜਿੱਤਣਾ ਭਾਜਪਾ, ‘ਆਪ’ਅਤੇ ਕਾਂਗਰਸ ਦੇ ਵੱਕਾਰ ਦਾ ਸਵਾਲ ਬਣ ਚੁੱਕਾ ਹੈ। ਜਲੰਧਰ ਵੈਸਟ ਦੀ ਇਹ ਸੀਟ ਕਿਸ ਪਾਰਟੀ ਦੀ ਝੋਲੀ ’ਚ ਜਾਵੇਗੀ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਪਰ ਇਸ ਸੀਟ ਨੂੰ ਜਿੱਤਣ ਲਈ ਸਾਰੀਆਂ ਸਿਆਸੀ ਪਾਰਟੀਆਂ ਨੇ ਅੱਡੀ-ਚੋਟੀ ਦਾ ਜ਼ੋਰ ਲਾਇਆ ਹੋਇਆ ਹੈ।Tasted the taste of gossip
ਜ਼ਿਕਰਯੋਗ ਹੈ ਕਿ ਸਾਲ 2022 ’ਚ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਚੋਣ ਲੜ ਕੇ ਸ਼ੀਤਲ ਅੰਗੁਰਾਲ ਜਲੰਧਰ ਵੈਸਟ ਤੋਂ ਵਿਧਾਇਕ ਬਣੇ ਸਨ ਪਰ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਭਾਜਪਾ ’ਚ ਸ਼ਾਮਲ ਹੋ ਗਏ। ਇਸ ਦੌਰਾਨ ਉਨ੍ਹਾਂ ਨੇ ਆਪਣੇ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਭੇਜ ਦਿੱਤਾ। ਹਾਲਾਂਕਿ ਬਾਅਦ ’ਚ ਉਨ੍ਹਾਂ ਨੇ ਅਸਤੀਫ਼ਾ ਵਾਪਸ ਲੈਣ ਚਾਹਿਆ ਪਰ ਇਸ ਤੋਂ ਪਹਿਲਾਂ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਹੋ ਚੁੱਕਾ ਸੀ। ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਇਹ ਸੀਟ ਖ਼ਾਲੀ ਹੋ ਗਈ। ਇਸ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਹੁਣ ਭਾਜਪਾ ਵੱਲੋਂ ਸ਼ੀਤਲ ਅੰਗੁਰਾਲ, ਆਮ ਆਦਮੀ ਪਾਰਟੀ ਵੱਲੋਂ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸੁਰਿੰਦਰ ਕੌਰ ਚੋਣ ਮੈਦਾਨ ’ਚ ਹੈ।
also read :- ਭਾਰੀ ਮੀਂਹ ਕਾਰਨ ਸਕੂਲ ਤੇ ਸਰਕਾਰੀ ਦਫਤਰ ਬੰਦ !
ਹਾਲ ਹੀ ’ਚ ਹੋਈਆਂ ਲੋਕ ਸਭਾ ਚੋਣਾਂ ’ਚ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਤੋਂ ਇਲਾਵਾ ਭਾਜਪਾ ਅਹੁਦੇਦਾਰਾਂ ਅਤੇ ਵਰਕਰਾਂ ਦੀ ਲੰਬੀ ਚੌੜੀ ਫ਼ੌਜ ਹੋਣ ਦੇ ਬਾਵਜੂਦ ਭਾਜਪਾ ਨੂੰ ਲਗਭਗ 1550 ਵੋਟ ਤੋਂ ਵੈਸਟ ਹਲਕੇ ’ਚ ਹਾਰ ਮਿਲੀ। ਹੁਣ ਭਾਜਪਾ ਇਸ ਸੀਟ ਨੂੰ ਜਿੱਤਣ ਲਈ ਪੂਰਾ ਜ਼ੋਰ ਲਾ ਰਹੀ ਹੈ। ਆਉਣ ਵਾਲੇ ਦਿਨਾਂ ’ਚ ਕਈ ਸਟਾਰ ਪ੍ਰਚਾਰਕ ਵੀ ਪ੍ਰਚਾਰ ਕਰਨ ਆਉਣਗੇ। ਉਥੇ ਹੀ ਦੂਜੇ ਪਾਸੇ ਸੱਤਾ ਪੱਖ ਆਮ ਆਦਮੀ ਪਾਰਟੀ ਇਸ ਸੀਟ ਨੂੰ ਹਰ ਹਾਲ ’ਚ ਜਿੱਤਣਾ ਚਾਹੁੰਦੀ ਹੈ ਕਿਉਂਕਿ ਇਹ ਸੀਟ ਪਹਿਲਾਂ ਆਮ ਆਦਮੀ ਪਾਰਟੀ ਦੇ ਕੋਲ ਸੀ। ਮੁੱਖ ਮੰਤਰੀ ਭਗਵੰਤ ਮਾਨ ਇਸ ਸੀਟ ਨੂੰ ਜਿੱਤ ਕੇ ਇਤਿਹਾਸ ਦੁਹਰਾਉਣਾ ਚਾਹੁੰਦੇ ਹਨ। ਇਸ ਲਈ ਉਨ੍ਹਾਂ ਨੇ ਜਲੰਧਰ ’ਚ ਕੋਠੀ ਵੀ ਕਿਰਾਏ ’ਤੇ ਲੈ ਲਈ ਹੈ।Tasted the taste of gossip
ਰਾਜਾ ਵੜਿੰਗ ਨੇ ਦਿੱਤਾ ਅਸਤੀਫਾ
Raja Waring resigned
ਲੁਧਿਆਣਾ ਤੋਂ ਲੋਕ ਸਭਾ ਚੋਣ ਜਿੱਤ ਚੁੱਕੇ ਕਾਂਗਰਸ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗਿੱਦੜਬਾਹਾ ਤੋਂ ਆਪਣੀ ਵਿਧਾਇਕੀ ਛੱਡ ਦਿੱਤੀ ਹੈ। ਦਰਅਸਲ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਵਾਰ ਲੁਧਿਆਣਾ ਤੋਂ ਕਾਂਗਰਸ ਦੀ ਟਿਕਟ ਉਤੇ ਲੋਕ ਸਭਾ ਚੋਣ ਜਿੱਤੀ ਹੈ।
ਉਨ੍ਹਾਂ ਨੇ ਭਾਜਪਾ ਦੇ ਰਵਨੀਤ ਬਿੱਟੂ ਨੂੰ ਇਕ ਕਰੀਬੀ ਮੁਕਾਬਲੇ ਵਿਚ ਮਾਤ ਦਿੱਤੀ। ਉਨ੍ਹਾਂ ਨੂੰ ਵਿਧਾਇਕੀ ਅਤੇ MP ਦੋਵਾਂ ਚੋਂ ਇਕ ਦੀ ਚੋਣ ਕਰਨੀ ਸੀ ਜਿਸ ਵਿਚ ਰਾਜਾ ਵੜਿੰਗ ਨੇ MP ਅਹੁਦੇ ਨੂੰ ਚੁਣਿਆ।Raja Waring resigned
also read :- ਬੰਦੀ ਸਿੰਘਾਂ ਦੀ ਰਿਹਾਈ ਦੇ ਹੱਕ ਵਿਚ ਰਵਨੀਤ ਬਿੱਟੂ!
ਇਸ ਤੋਂ ਪਹਿਲਾਂ ਸੁਖਜਿੰਦਰ ਰੰਧਾਵਾ ਨੇ ਵੀ ਅੱਜ ਡੇਰਾ ਬਾਬਾ ਨਾਨਕ ਤੋਂ ਵਿਧਾਇਕੀ ਛੱਡ ਦਿੱਤੀ ਸੀ। ਉਨ੍ਹਾਂ ਨੇ ਕਾਂਗਰਸ ਦੀ ਟਿਕਟ ਤੋਂ ਗੁਰਦਾਸਪੁਰ ਲੋਕ ਸਭਾ ਚੋਣ ਜਿੱਤੀ ਹੈ। ਹੁਣ ਸਿਰਫ ਸੰਗਰੂਰ ਤੋਂ AAP ਦੇ ਗੁਰਮੀਤ ਸਿੰਘ ਮੀਤ ਹੇਅਰ ਬਾਕੀ ਰਹਿ ਗਏ ਹਨ। ਮੀਤ ਹੇਅਰ ਇਸ ਸਮੇਂ ਵਿਧਾਇਕ ਅਤੇ ਸੰਸਦ ਮੈਂਬਰ ਦੋਵੇਂ ਹਨ। ਮੀਤ ਹੇਅਰ ਬਰਨਾਲਾ ਤੋਂ ਪਹਿਲਾਂ ਹੀ ਵਿਧਾਇਕ ਹਨ ਅਤੇ ਹੁਣ ਉਹ ਸੰਗਰੂਰ ਤੋਂ MP ਵੀ ਬਣ ਚੁੱਕੇ ਹਨ।Raja Waring resigned
Mourning the death of the character
ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਬਿੱਟੂ ਨੇ ਅੱਜ ਪ੍ਰਦੇਸ਼ ਕਾਂਗਰਸ ਪ੍ਰਧਾਨ ‘ਤੇ ਦੋਹਰੇ ਮਾਪਦੰਡਾਂ ਵਾਲਾ ਜਨਤਕ ਜੀਵਨ ਬਤੀਤ ਕਰਨ ਅਤੇ ਮਹਾਨ ਕਵੀ ਸੁਰਜੀਤ ਸਿੰਘ ਪਾਤਰ ਦੀ ਮੌਤ ਦਾ ਮਜ਼ਾਕ ਬਣਾਉਣ ਦਾ ਦੋਸ਼ ਲਗਾਇਆ। ਬਿੱਟੂ ਨੇ ਇੱਕ ਬਿਆਨ ਵਿੱਚ ਕਿਹਾ ਕਿ ਰਾਜਾ ਵੈਡਿੰਗ ਜੋ ਕਿ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਨ, ਨੇ ਕੱਲ੍ਹ ਐਲਾਨ ਕੀਤਾ ਸੀ ਕਿ ਉਹ ਸੁਰਜੀਤ ਸਿੰਘ ਪਾਤਰ ਦੇ ਦੇਹਾਂਤ ‘ਤੇ ਦੁਖੀ ਹਨ ਅਤੇ ਬਿਨਾਂ ਕਿਸੇ ਪੰਪ ਅਤੇ ਸ਼ੋਅ ਦੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
ਬਿੱਟੂ ਨੇ ਕਿਹਾ ਕਿ ਰਾਜਾ ਵੈਡਿੰਗ ਦੇ ਦੋਹਰੇ ਮਾਪਦੰਡਾਂ ਦਾ ਪਰਦਾਫਾਸ਼ ਉਸ ਸਮੇਂ ਹੋਇਆ ਜਦੋਂ ਉਹ ਵਿਜੇ ਇੰਦਰ ਸਿੰਗਲਾ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਹੈਲੀਕਾਪਟਰ ਵਿੱਚ ਸ੍ਰੀ ਆਨੰਦਪੁਰ ਸਾਹਿਬ ਗਏ। ਰਾਜਾ ਵੜਿੰਗ ਨੇ ਪਾਰਟੀ ਵਰਕਰਾਂ ਨੂੰ ਢੋਲ ਦੀ ਧੁਨ ‘ਤੇ ਨੱਚਣ ਦੀ ਅਗਵਾਈ ਕੀਤੀ ਅਤੇ ਪਾਤਰ ਦੇ ਦੇਹਾਂਤ ‘ਤੇ ਦੁੱਖ ਦਾ ਕੋਈ ਸੰਕੇਤ ਨਹੀਂ ਦਿਖਾਇਆ। ਕਵੀ ਦਾ ਸਸਕਾਰ ਉਸੇ ਸਮੇਂ ਲੁਧਿਆਣਾ ਵਿਖੇ ਕੀਤਾ ਜਾ ਰਿਹਾ ਸੀ।Mourning the death of the character
also read :- ਮਰਹੂਮ ਸੁਰਜੀਤ ਪਾਤਰ ਦੀ ਯਾਦ ‘ਚ ਸਰਕਾਰ ਦਾ ਵੱਡਾ ਐਲਾਨ
ਬਿੱਟੂ ਨੇ ਕਿਹਾ ਕਿ ਰਾਜਾ ਵੈਡਿੰਗ ਦੇ ਦੋਹਰੇ ਮਾਪਦੰਡਾਂ ਦਾ ਪਰਦਾਫਾਸ਼ ਉਸ ਸਮੇਂ ਹੋਇਆ ਜਦੋਂ ਉਹ ਵਿਜੇ ਇੰਦਰ ਸਿੰਗਲਾ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਹੈਲੀਕਾਪਟਰ ਵਿੱਚ ਸ੍ਰੀ ਆਨੰਦਪੁਰ ਸਾਹਿਬ ਗਏ। ਰਾਜਾ ਵੜਿੰਗ ਨੇ ਪਾਰਟੀ ਵਰਕਰਾਂ ਨੂੰ ਢੋਲ ਦੀ ਧੁਨ ‘ਤੇ ਨੱਚਣ ਦੀ ਅਗਵਾਈ ਕੀਤੀ ਅਤੇ ਪਾਤਰ ਦੇ ਦੇਹਾਂਤ ‘ਤੇ ਦੁੱਖ ਦਾ ਕੋਈ ਸੰਕੇਤ ਨਹੀਂ ਦਿਖਾਇਆ। ਕਵੀ ਦਾ ਸਸਕਾਰ ਉਸੇ ਸਮੇਂ ਲੁਧਿਆਣਾ ਵਿਖੇ ਕੀਤਾ ਜਾ ਰਿਹਾ ਸੀ।
ਭਾਜਪਾ ਨੇਤਾ ਨੇ ਕਿਹਾ ਕਿ ਰਾਜਾ ਵੈਡਿੰਗ ਵਰਗੇ ਲੋਕ ਦੋਗਲੇ ਚਿਹਰੇ ਹਨ ਅਤੇ ਕਿਸੇ ਵੀ ਜ਼ਿੰਮੇਵਾਰ ਕੰਮ ਲਈ ਉਨ੍ਹਾਂ ‘ਤੇ ਭਰੋਸਾ ਨਹੀਂ ਕੀਤਾ ਜਾ ਸਕਦਾ। ਇਹ ਹੈ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਦੀ ਅਸਲ ਤਸਵੀਰ। ਵੋਟਰਾਂ ਨੂੰ ਝੂਠ ਕਿਉਂ ਬੋਲਣਾ ਹੈ, ਸਿਰਫ ਇਹ ਮੰਨ ਲਓ ਕਿ ਤੁਹਾਨੂੰ ਆਪਣੀ ਹਾਰ ਦਾ ਅਹਿਸਾਸ ਹੋ ਗਿਆ ਹੈ, ਲੁਧਿਆਣਾ ਦੇ ਵੋਟਰ ਤੁਹਾਨੂੰ ਸਵੀਕਾਰ ਨਹੀਂ ਕਰ ਰਹੇ ਹਨ। ਗਰਮੀਆਂ ਦੀਆਂ ਛੁੱਟੀਆਂ ਦਾ ਆਨੰਦ ਮਾਣੋ ਅਤੇ ਗਿੱਦੜਬਾਹਾ ਵੱਲ ਵਧੋ ਨਹੀਂ ਤਾਂ ਗਿੱਦੜਬਾਹਾ ਦੇ ਵੋਟਰਾਂ ਵਿੱਚ ਵੀ ਇਹੀ ਭਾਵਨਾ ਪ੍ਰਬਲ ਹੋ ਸਕਦੀ ਹੈ।Mourning the death of the character
ਬਲਕੌਰ ਸਿੰਘ ਨੇ ਦੱਸੀ ਚੋਣਾਂ ਨਾ ਲੜਨ ਦੀ ਵਜ੍ਹਾ, ਰਾਜਾ ਵੜਿੰਗ ਤੇ ਚੰਨੀ ਲਈ ਆਖੀ ਇਹ ਗੱਲ
Balkaur Singh said the elections no
ਪੰਜਾਬ ਦੇ ਮਹਰੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਆਪਣੇ ਨਿੱਕੇ ਪੁੱਤਰ ਸ਼ੁਭਦੀਪ ਸਿੰਘ ਸਿੱਧੂ ਨਾਲ ਸੱਚ ਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਗੁਰੂ ਘਰ ‘ਚ ਮੱਥਾ ਟੇਕਿਆ। ਚਰਨ ਕੌਰ ਆਪਣੇ ਪੁੱਤਰ ਸ਼ੁਭਦੀਪ ਨੂੰ ਲੈ ਕੇ ਪਹਿਲੀ ਵਾਰ ਦਰਬਾਰ ਸਾਹਿਬ ਨਤਮਸਤਕ ਹੋਏ।
ਇਸ ਦੌਰਾਨ ਬਾਪੂ ਬਲਕੌਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਜਦੋਂ ਉਨ੍ਹਾਂ ਤੋਂ ਚੋਣਾਂ ਨਾਲ ਲੜਨ ਦਾ ਕਾਰਨ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਜਵਾਬ ਦਿੰਦਿਆਂ ਆਖਿਆ ਕਿ ਮੈਨੂੰ ਪਾਰਟੀ ਵਲੋਂ ਕਾਫ਼ੀ ਜ਼ੋਰ ਲਾਇਆ ਗਿਆ ਸੀ ਪਰ ਘਰ ‘ਚ ਮਾਹੌਲ ਹੀ ਕੁਝ ਅਜਿਹਾ ਹੈ ਕਿ ਮੈਂ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ। ਮੇਰੇ ਵੱਡੇ ਪੁੱਤਰ ਸਿੱਧੂ ਮੂਸੇਵਾਲਾ ਦੇ ਮਿਊਜ਼ਰ ਦਾ ਕੰਮ ਬਹੁਤ ਖਿੱਲਰਿਆ ਹੋਇਆ ਸੀ, ਜਿਸ ਕਾਰਨ ਮੈਂ ਸਿਆਸਤ ‘ਚ ਧਿਆਨ ਨਹੀਂ ਦੇ ਪਾਉਣਾ ਸੀ। ਪਰਿਵਾਰ ਹਲਾਤ ਤੇ ਆਪਣੀ ਸਿਹਤ ਠੀਕ ਨਾ ਹੋਣ ਕਾਰਨ ਮੈਂ ਚੋਣਾਂ ਲੜਨ ਤੋਂ ਪਾਰਟੀ ਨੂੰ ਮਨ੍ਹਾਂ ਕਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਅਤੇ ਚਰਨਜੀਤ ਸਿੰਘ ਚੰਨੀ ਹੋਣਾ ਨਾਲ ਮੇਰੀ ਬਹੁਤ ਨੇੜਤਾ ਹੈ, ਮੈਂ ਉਨ੍ਹਾਂ ਲਈ ਚੋਣ ਪ੍ਰਚਾਰ ਜ਼ਰੂਰ ਕਰਾਂਗਾ।Balkaur Singh said the elections no
also read :- ਰਵਨੀਤ ਬਿੱਟੂ ਨੇ ਅੱਧੀ ਰਾਤ ਨੂੰ ਸਰਕਾਰੀ ਘਰ ਖਾਲੀ ਕਰ ਦਿੱਤਾ, BJP ਦਫ਼ਤਰ ਨੂੰ ਬਣਾਇਆ ਨਵਾਂ ਘਰ
ਦੱਸਣਯੋਗ ਹੈ ਕਿ ਬਲਕੌਰ ਸਿੰਘ ਨੇ ਪੰਜਾਬ ਦੇ ਮਸ਼ਹੂਰ ਸ਼ਾਇਰ, ਕਵੀ, ਲੇਖਕ ਤੇ ਗੀਤਕਾਰ ਸੁਰਜੀਤ ਪਾਤਰ ਦੀ ਮੌਤ ‘ਤੇ ਡੂੰਘਾ ਦੁੱਖ ਜਤਾਇਆ। ਉਨ੍ਹਾਂ ਕਿਹਾ ਕਿ ਸੁਰਜੀਤ ਪਾਤਰ ਦਾ ਦੁਨੀਆ ਤੋਂ ਜਾਣਾ ਬਹੁਤ ਵੱਡਾ ਘਾਟਾ ਹੈ, ਜਿਸ ਨੂੰ ਕਦੇ ਨਹੀਂ ਪੂਰਾ ਕੀਤਾ ਜਾ ਸਕਦਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੈਂ ਗੁਰੂ ਘਰ ਆਪਣੇ ਪਰਿਵਾਰ ਨਾਲ ਅਰਦਾਸ ਕਰਨ ਆਇਆ ਕਿ ਮੇਰੇ ਵੱਡੇ ਪੁੱਤ ਸਿੱਧੂ ਮੂਸੇਵਾਲਾ ਨੂੰ ਇਨਸਾਫ ਮਿਲੇ। ਜ਼ਿੰਦਗੀ ਗੁਰੂ ਘਰ ਤੋਂ ਸ਼ੁਰੂ ਹੁੰਦੀ ਹੈ ਤਾਂ ਮੈਂ ਸੋਚਿਆ ਕਿ ਮੈਂ ਗੁਰੂ ਘਰ ਜਾ ਉਨ੍ਹਾਂ ਦਾ ਆਸ਼ੀਰਵਾਦ ਲਵਾਂ। ਗੁਰੂ ਮਹਾਰਾਜ ਨੇ ਸਾਨੂੰ ਇਕ ਵਾਰ ਮੁੜ ਜਿਊਂਦਿਆਂ ‘ਚ ਕੀਤਾ ਹੈ। Balkaur Singh said the elections no
A big stir in politics
ਲੁਧਿਆਣਾ ‘ਚ ਲੋਕ ਸਭਾ ਚੋਣਾਂ ਦੌਰਾਨ ਇਕ-ਦੂਜੇ ਖ਼ਿਲਾਫ਼ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਇੱਕੋ ਮੰਚ ‘ਤੇ ਇਕੱਠੇ ਨਜ਼ਰ ਆਏ।
ਦੋਹਾਂ ਦੇ ਗਲੇ ਮਿਲਦਿਆਂ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ। ਦਰਅਸਲ ਰਾਜਾ ਵੜਿੰਗ ਅਤੇ ਰਵਨੀਤ ਬਿੱਟੂ ਜ਼ਿਲ੍ਹੇ ‘ਚ ਆਯੋਜਿਤ ਬਾਬਾ ਖਾਟੂ ਸ਼ਿਆਮ ਦੇ ਜਾਗਰਣ ‘ਚ ਆਏ ਸਨ। ਇੱਥੇ ਭਜਨ ਗਾਇਕ ਕਨ੍ਹੱਈਆ ਮਿੱਤਲ ਨੇ ਭਜਨ ਵੀ ਗਾਏ।
also read :- ਸਹੁਰਿਆਂ ਨੇ ਨੂੰਹ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ, ਪਤੀ ਸਮੇਤ ਸੱਸ-ਸਹੁਰਾ ਹੋਏ ਫ਼ਰਾਰ
ਇਸ ਦੌਰਾਨ ਰਾਜਾ ਵੜਿੰਗ ਅਤੇ ਰਵਨੀਤ ਬਿੱਟੂ ਨੇ ਇਕ-ਦੂਜੇ ਨੂੰ ਜੱਫੀ ਪਾਈ। ਜਦੋਂ ਕਨ੍ਹੱਈਆ ਮਿੱਤਲ ਨੇ ਗਾਇਆ ਕਿ ਪੰਜਾਬ ਮੇਂ ਫਿਰ ਸਮੇ ਹਮ ਭਗਵਾਂ ਲਹਿਰਾਏਂਗੇ ਤਾਂ ਰਵਨੀਤ ਬਿੱਟੂ ਨੇ ਭੰਗੜਾ ਵੀ ਪਾਇਆ।
ਪੰਜਾਬ ਦੀ ਸੱਤਾ ‘ਤੇ ਕਾਬਜ਼ ਆਮ ਆਦਮੀ ਪਾਰਟੀ ਸਿਆਸੀ ਲਾਹੇ ਲਈ ਮਰੀਜ਼ਾਂ ਦੀਆਂ ਜਾਨਾਂ ਨਾਲ ਖੇਡ ਰਹੀ ਹੈ: ਪ੍ਰਦੇਸ਼ ਕਾਂਗਰਸ ਪ੍ਰਧਾਨ
Aap’s bad neighborhood clinic ਚੰਡੀਗੜ੍ਹ, 14 ਜੂਨ, 2023: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਮੁਹੱਲਾ ਕਲੀਨਿਕਾਂ ਲਈ ਇਸ ਦੀ ਨਿੰਦਾ ਕੀਤੀ ਹੈ। ਪਾਰਟੀ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਬੇਤੁਕੀਆਂ ਸਕੀਮਾਂ ਦੀ ਭਾਰੀ ਕੀਮਤ ਚੁੱਕਾ ਰਹੇ ਹਨ। ਫੇਲ੍ਹ ਹੋਏ ‘ਦਿੱਲੀ ਮਾਡਲ’ ਤੋਂ ਅੰਨ੍ਹੇ ਹੋ ਕੇ ‘ਆਪ’ ਪੰਜਾਬ ਦੀ ਲੀਡਰਸ਼ਿਪ ਜਾਣਬੁੱਝ ਕੇ ਪੇਂਡੂ ਸਿਹਤ ਸੰਭਾਲ ਪ੍ਰਣਾਲੀ ਨੂੰ ਕਮਜ਼ੋਰ ਕਰ ਰਹੀ ਹੈ ਜੋ ਹੁਣ ਢਹਿ-ਢੇਰੀ ਹੋਣ ਦੀ ਕਗਾਰ ‘ਤੇ ਹੈ।
ਆਮ ਆਦਮੀ ਪਾਰਟੀ ਨੇ ਸਿਰਫ਼ ਆਪਣੀ ਝੂਠੀ ਹਉਮੈ ਨੂੰ ਸੰਤੁਸ਼ਟ ਕਰਨ ਲਈ ਸੂਬੇ ਨੂੰ ਸ਼ਰਮਸਾਰ ਕੀਤਾ ਹੈ। ਕੇਂਦਰ ਦੀ ਸਰਕਾਰ ਵੱਲੋਂ ਪੰਜਾਬ ਦੀਆਂ ਸਿਹਤ ਸੰਸਥਾਵਾਂ ਦਾ ਨਾਮ ਮੁਹੱਲਾਂ ਕਲੀਨਿਕ ਰੱਖਣ ‘ਤੇ 676.11 ਕਰੋੜ ਦੇ ਫੰਡ ਬੰਦ ਕਰਨ ਦੀ ਧਮਕੀ ਦਿੱਤੀ ਗਈ ਸੀ। ਜੋ ਕਿ ਪੰਜਾਬ ਲਈ ਬਹੁਤ ਹੀ ਸ਼ਰਮਸਾਰ ਹੈ। ਵੜਿੰਗ ਨੇ ਅੱਗੇ ਕਿਹਾ ਕਿ ਆਪ ਸਰਕਾਰ ਨੇ ਸਰਕਾਰੀ ਪੈਸੇ ਦੀ ਵਰਤੋਂ ਲੋਕ ਭਲਾਈ ਦੀਆਂ ਸਕੀਮਾਂ ਦੀ ਥਾਂ ਹਮੇਸ਼ਾ ਆਪਣੇ ਪ੍ਰਚਾਰ ‘ਤੇ ਕੀਤੀ ਹੈ।
ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਮੌਜੂਦਾ ਸਿਹਤ ਕੇਂਦਰਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਤਬਦੀਲ ਕਰਕੇ ਪੰਜਾਬ ਵਾਸੀਆਂ ਦੀਆਂ ਜਾਨਾਂ ਨਾਲ ਖੇਡ ਰਹੀ ਹੈ। ਵੜਿੰਗ ਨੇ ਕਿਹਾ ਕਿ ਜਿਸ ਪਾਰਟੀ ਨੂੰ ਅਜਿਹਾ ਇਤਿਹਾਸਕ ਫਤਵਾ ਮਿਲਿਆ ਹੈ, ਉਸ ਨੂੰ ਕੇਂਦਰ ਦੁਆਰਾ ਫੰਡ ਪ੍ਰਾਪਤ ਸਿਹਤ ਅਤੇ ਤੰਦਰੁਸਤੀ ਕੇਂਦਰਾਂ (HWCs) ਨੂੰ ਆਮ ਆਦਮੀ ਕਲੀਨਿਕਾਂ ਵਿੱਚ ਬਦਲਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਸੂਬਾ ਸਰਕਾਰ ਵੱਲੋਂ ਸਮੇਂ ਸਿਰ ਇਲਾਜ ਨਾ ਮਿਲਣ ਕਾਰਨ ਲੋਕਾਂ ਦੀਆਂ ਜਾਨਾਂ ਦਾਅ ‘ਤੇ ਲੱਗ ਰਹੀਆਂ ਹਨ।
ਵੜਿੰਗ ਨੇ ਅੱਗੇ ਕਿਹਾ ਕਿ ਸਿਹਤ ਅਤੇ ਤੰਦਰੁਸਤੀ ਕੇਂਦਰ, ਪਿੰਡਾਂ ਦੀਆਂ ਡਿਸਪੈਂਸਰੀਆਂ, ਸਬਸਿਡਰੀ ਹੈਲਥ ਸੈਂਟਰ (ਐਸਐਚਸੀ) ਜਾਂ ਪੁਰਾਣੇ ਪ੍ਰਾਇਮਰੀ ਹੈਲਥ ਸੈਂਟਰ (ਪੀਐਚਸੀ) ਸਟਾਫ ਦੀ ਕਮੀ ਦਾ ਸਾਹਮਣਾ ਕਰ ਰਹੇ ਹਨ। ਡਾਕਟਰਾਂ ਅਤੇ ਮੈਡੀਕਲ ਸਟਾਫ ਨੂੰ ਮੁਹੱਲਾ ਕਲੀਨਿਕ ਚਲਾਉਣ ਲਈ ਤਾਇਨਾਤ ਕੀਤਾ ਗਿਆ ਹੈ ਜੋ ਕਿ ਪੇਂਡੂ ਅਤੇ ਅਰਧ-ਸ਼ਹਿਰੀ ਖੇਤਰਾਂ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਿਹਾ ਹੈ।
ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਨ੍ਹਾਂ ‘ਮੁਹੱਲਾ ਕਲੀਨਿਕਾਂ’ ‘ਤੇ ਸਟਾਫ ਦੀ ਕਮੀ ਦੂਰ-ਦੁਰਾਡੇ ਦੇ ਇਲਾਕਿਆਂ ‘ਚ ਰਹਿਣ ਵਾਲੇ ਲੋਕਾਂ ਲਈ ਪਰੇਸ਼ਾਨੀ ਦਾ ਘਰ ਹੈ। ਕਦੇ ਸੈਲਫ-ਬ੍ਰਾਂਡਿੰਗ ਲਈ ਜਨਤਾ ਦਾ ਪੈਸਾ ਬਰਬਾਦ ਕਰਨ ਦੀ ਆਵਾਜ਼ ਉਠਾਉਣ ਵਾਲੇ ਭਗਵੰਤ ਮਾਨ ਨੇ ਸਿਆਸੀ ਲਾਹਾ ਲੈਣ ਲਈ ਹਰ ਇਕ ਕਲੀਨਿਕ ‘ਤੇ 20 ਲੱਖ ਬਰਬਾਦ ਕਰਨ ਤੋਂ ਬਾਅਦ ਸਿਰਫ 500 ਤੋਂ ਵੱਧ ਕਲੀਨਿਕਾਂ ਦਾ ਨਾਮ ਬਦਲ ਦਿੱਤਾ ਹੈ। Aap’s bad neighborhood clinic
ਪੰਜਾਬ ਵਿੱਚ ਸਿਹਤ ਸੰਸਥਾਵਾਂ ਦੀ ਕਾਇਆ ਕਲਪ ਕਰਨ ਦੇ ਨਾਂ ‘ਤੇ ਕੇਵਲ ਲੋਕਾਂ ਨਾਲ ਧੋਖਾ ਕੀਤਾ ਗਿਆ ਹੈ। ਵੜਿੰਗ ਨੇ ਅੱਗੇ ਕਿਹਾ ਕਿ ਸਿਰਫ ਇਕੋ ਚੀਜ਼ ਜਿਸ ਨੂੰ ਠੀਕ ਕੀਤਾ ਗਿਆ ਹੈ ਉਹ ਪ੍ਰਵੇਸ਼ ਦੁਆਰ ਹੈ ਜਿੱਥੇ ਹੁਣ ਪੀਐਚਸੀ ਨੂੰ ਮੁੱਖ ਮੰਤਰੀ ਦੀ ਫੋਟੋ ਨਾਲ ਬਦਲ ਦਿੱਤਾ ਗਿਆ ਹੈ।
‘ਆਪ’ ਵੱਲੋਂ ਮੌਜੂਦਾ ਸਿਹਤ ਸੰਭਾਲ ਢਾਂਚੇ ਦਾ ਨਾਂ ਬਦਲਣ ਲਈ 100 ਕਰੋੜ ਤੋਂ ਵੱਧ ਦੀ ਬਰਬਾਦੀ ਦਾ ਦੋਸ਼ ਲਾਉਂਦਿਆਂ ਵੜਿੰਗ ਨੇ ਕਿਹਾ ਕਿ ਇਨ੍ਹਾਂ ਸਿਹਤ ਸੰਭਾਲ ਕੇਂਦਰਾਂ ਨੂੰ ਕੰਧਾਂ ਦੀ ਪੇਂਟ, ਫਾਲਸ ਸੀਲਿੰਗ ਅਤੇ ਫਲੋਰ ਟਾਈਲਿੰਗ ਵਾਲੇ ਮਹਿੰਗੇ ਰੇਟਾਂ ‘ਤੇ ਕਾਸਮੈਟਿਕ ਮੇਕ-ਓਵਰ ਦੇਣ ਦੀ ਬਜਾਏ, ਇਹ ਬਿਹਤਰ ਹੁੰਦਾ ਜੇਕਰ ‘ਆਪ’ ਲੀਡਰਸ਼ਿਪ ਪੰਜਾਬ ਦੇ ਲੋਕਾਂ ਨੂੰ ਬਿਹਤਰ ਅਤੇ ਸਮੇਂ ਸਿਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕੰਮ ਕਰਦੀ। Aap’s bad neighborhood clinic
ਪੀ.ਐਚ.ਸੀਜ਼ ਨੂੰ ਮੁੜ ਪੇਂਟ ਕਰਨ ਅਤੇ ਉਨ੍ਹਾਂ ਦਾ ਨਾਮ ਬਦਲ ਕੇ ਆਮ ਆਦਮੀ ਕਲੀਨਿਕ ਰੱਖਣ ਨਾਲ ਵੋਟਰਾਂ ਨੂੰ ਮੂਰਖ ਨਹੀਂ ਬਣਾਇਆ ਜਾ ਸਕਦਾ। ‘ਆਪ’ ਅਜਿਹੀਆਂ ਚਾਲਾਂ ਨਾਲ ਪੰਜਾਬ ਦੇ ਮਜ਼ਬੂਤ ​​ਸਿਹਤ ਖੇਤਰ ਨੂੰ ਜਾਣਬੁੱਝ ਕੇ ਤਬਾਹ ਕਰ ਰਹੀ ਹੈ। ‘ਆਪ’ ਦੇ ਇਰਾਦਿਆਂ ‘ਤੇ ਚੁਟਕੀ ਲੈਂਦਿਆਂ, ਵੜਿੰਗ ਨੇ ਕਿਹਾ ਕਿ ਇਹ ‘ਦੁਬਾਰਾ ਰੰਗਤ ਅਤੇ ਨਾਮ ਬਦਲੇ’ ਸਿਹਤ ਸਹੂਲਤਾਂ ‘ਆਪ’ ਦਫਤਰਾਂ ਵਾਂਗ ਲੱਗਦੀਆਂ ਹਨ ਜੋ ਲੋਕਾਂ ਨੂੰ ਕੋਈ ਵੀ ਡਾਕਟਰੀ ਲਾਭ ਦੇਣ ਵਿੱਚ ਅਸਫਲ ਰਹਿੰਦੀਆਂ ਹਨ।
ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਇਹ ਵੀ ਕਿਹਾ ਕਿ ਗਿੱਦੜਬਾਹਾ ਦਾ ਸਰਕਾਰੀ ਹਸਪਤਾਲ ਆਪਣੀ ਸਫਾਈ, ਸਹੂਲਤਾਂ ਅਤੇ ਡਾਕਟਰਾਂ ਲਈ ਕਿਸੇ ਸਮੇਂ ਸੂਬੇ ਵਿੱਚ ਮਸ਼ਹੂਰ ਸੀ ਅਤੇ ਕੇਂਦਰ ਸਰਕਾਰ ਵੱਲੋਂ ਇਸ ਲਈ ਕਈ ਪੁਰਸਕਾਰ ਵੀ ਦਿੱਤੇ ਗਏ ਸਨ। ‘ਆਪ’ ਦੇ ‘ਕੁਸ਼ਾਸਨ’ ‘ਚ ਹਸਪਤਾਲ ਦੀ ਹਾਲਤ ਵਿਗੜ ਗਈ ਹੈ। 20 ਡਾਕਟਰਾਂ ਦੀ ਥਾਂ ਹੁਣ ਸਿਰਫ਼ 6 ਡਾਕਟਰ ਅਤੇ ਨਰਸਿੰਗ ਸਟਾਫ਼ ਹਨ ਜੋ ਮਰੀਜ਼ਾਂ ਦੀ ਜਾਂਚ ਕਰਦੇ ਹਨ। ਇਹ ਕਿੰਨੀ ਸ਼ਰਮ ਦੀ ਗੱਲ ਹੈ ਕਿ ਹਸਪਤਾਲ ਆਉਣ ਵਾਲੇ ਜ਼ਿਆਦਾਤਰ ਮਰੀਜ਼ਾਂ ਨੂੰ ਸਟਾਫ ਦੀ ਘਾਟ ਕਾਰਨ ਦੂਜੇ ਸ਼ਹਿਰਾਂ ਨੂੰ ਰੈਫਰ ਕਰ ਦਿੱਤਾ ਜਾਂਦਾ ਹੈ।
ਜਲੰਧਰ ਜ਼ਿਮਨੀ ਚੋਣ ‘ਚ ਸੱਤਾਧਿਰ ਆਪ ਦੇ ਨਾਲ-ਨਾਲ ਭਾਜਪਾ ਦੀ ਹੌਂਦ ਦਾ ਵਹਿਮ ਵੀ ਕੱਢ ਦਿਆਂਗੇ : ਰਾਜਾ ਵੜਿੰਗ
ਭਾਜਪਾ ਨੂੰ ਝੱਟਕਾ!
ਡਾ. ਪ੍ਰਦੀਪ ਰਾਏ ਸਾਥੀਆਂ ਸਮੇਤ ਕਾਂਗਰਸ ‘ਚ ਸ਼ਾਮਲ, ਰਾਜਾ ਵੜਿੰਗ ਨੇ ਕੀਤਾ ਸਵਾਗਤ
ਜਲੰਧਰ, 20 ਅਪ੍ਰੈਲ () :A blow to the BJP  ਅੱਜ ਜਲੰਧਰ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਪ੍ਰੋ. ਕਰਮਜੀਤ ਕੌਰ ਚੌਧਰੀ ਦੇ ਚੋਣ ਪ੍ਰਚਾਰ ਨੂੰ ਉਸ ਸਮੇਂ ਤਾਕਤ ਮਿਲੀ, ਜਦੋਂ ਜਲੰਧਰ ਦੇ ਵਾਰਡ ਨੰਬਰ 72 ਤੋਂ ਵੱਡੀ ਗਿਣਤੀ ਭਾਜਪਾ ਆਗੂ ਜਿਹਨਾਂ ‘ਚ ਡਾ. ਪ੍ਰਦੀਪ ਸਿੰਘ ਰਾਏ ਤੇ ਉਹਨਾਂ ਦੇ ਸਾਥੀ ਕਾਂਗਰਸ ‘ਚ ਸ਼ਾਮਲ ਹੋਏ, ਜਿਹਨਾ ਦਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ‘ਚ ਸਵਾਗਤ ਕੀਤਾ, ਇਸ ਮੌਕੇ ਵਿਧਾਇਕ ਅਵਤਾਰ ਸਿੰਘ ਜੁਨੀਅਰ ਹੈਨਰੀ, ਜਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਜਿੰਦਰ ਬੇਰੀ ਅਤੇ ਮਹਿੰਦਰ ਕੇਪੀ ਤੋਂ ਇਲਾਵਾ ਹੋਰ ਸੀਨੀਅਰ ਆਗੂ ਹਾਜ਼ਰ ਸਨ। ਰਾਜਾ ਵੜਿੰਗ ਨੇ ਕਿਹਾ ਕਿ ਮੈਂ ਸਮੁੱਚੇ ਕਾਂਗਰਸ ਪਰਿਵਾਰ ਵੱਲੋਂ ਡਾ. ਪ੍ਰਦੀਪ ਸਿੰਘ ਰਾਏ ਤੇ ਉਹਨਾਂ ਦੀ ਟੀਮ ਦਾ ਪਾਰਟੀ ‘ਚ ਸਵਾਗਤ ਕਰਦਾ ਹਾਂ, ਜਿਹਨਾ ਨੇ ਸੱਚ ਦੀ ਨਬਜ਼ ਪਹਿਚਾਣਦੇ ਹੋਏ ਸਾਡੇ ‘ਤੇ ਵਿਸ਼ਵਾਸ ਜਤਾਇਆ ਹੈ, ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਮੁੜ ਕਾਂਗਰਸ ਦੇ ਸਾਸ਼ਨ ਨੂੰ ਯਾਦ ਕਰ ਰਹੇ ਹਨ, ਕਾਂਗਰਸ ਨੇ ਹਮੇਸ਼ਾ ਦੇਸ਼ ਤੇ ਸੂਬੇ ਦੇ ਹਿੱਤ ‘ਚ ਕੰਮ ਕੀਤਾ ਹੈ,A blow to the BJP
also read : ਕੀ ਕੈਪਟਨ ਕਰਨਗੇ BJP ਉਮੀਦਵਾਰ ਦੇ ਹੱਕ ‘ਚ ਪ੍ਰਚਾਰ ਕਰਨ ?
ਅੱਜ ਗੱਲ ਭਾਜਪਾ ਦੀ ਹੋਵੇ ਜਾਂ ਆਮ ਆਦਮੀ ਪਾਰਟੀ ਦੀ ਇਹ ਲੋਕ ਝੂਠ ਫਰੇਬ ਦੀ ਰਾਜਨੀਤੀ ਕਰਕੇ ਲੋਕਾਂ ਨੂੰ ਲੁਭਾਉਂਦੇ ਹਨ ਪਰ ਕਾਂਠ ਦੀ ਹਾਂਡੀ ਵਾਰ-ਵਾਰ ਨਹੀਂ ਚੜ੍ਹਦੀ, ਇਸ ਜਲੰਧਰ ਜ਼ਿਮਨੀ ਚੋਣ ‘ਚ ਸੱਤਾਧਿਰ ਆਪ ਦੇ ਨਾਲ-ਨਾਲ ਭਾਜਪਾ ਦੀ ਹੌਂਦ ਦਾ ਵਹਿਮ ਵੀ ਕੱਢ ਦਿਆਂਗੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਪੰਜਾਬ ਦੇ ਭੋਲੇ ਭਾਲੇ ਲੋਕਾਂ ਨਾਲ ਵਿਸ਼ਵਾਸ਼ਘਾਤ ਕੀਤਾ ਗਿਆ, ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋੰ ਇੱਕ ਸਾਲ ਪਹਿਲਾਂ ਜਲੰਧਰ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ ਜੋ ਅੱਜ ਹਵਾ ਹੋ ਗਏ ਹਨ, ਪੰਜਾਬ ਦੀਆਂ ਬੀਬੀਆਂ-ਭੈਣਾਂ ਨੂੰ ਹਜ਼ਾਰ-ਹਜ਼ਾਰ ਰੁਪਏ ਦੇਣ ਦੀ ਗੱਲ ਕੀਤੀ ਸੀ ਅੱਜ ਸਭ ਕੁੱਝ ਭੁੱਲ ਭੁਲਾ ਗਏ ਹਨ। ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਜਲੰਧਰ ਜ਼ਿਮਨੀ ਚੋਣ ਫੈਂਸਲਾਕੁੰਨ ਚੋਣ ਹੈ, ਇਹ ਚੋਣ ਪੰਜਾਬ ਦੀ ਫਿਜ਼ਾ ਤੇ ਤਕਦੀਰ ਬਦਲੇਗੀ ਕਿਉਂਕਿ ਇਹ ਮੌਕਾ ਹੈ ਸੱਤਾਧਿਰ ਤੋਂ ਜਵਾਬ ਲੈਣ ਦਾ ਤੇ ਜਲੰਧਰ ਦੇ ਸੂਝਵਾਨ ਵੋਟਰ ਬਦਲਾ ਜ਼ਰੂਰ ਲੈਣਗੈ। ਇਸ ਮੌਕੇ ਸ਼ਾਮਲ ਹੋਏ ਆਗੂਆਂ ‘ਚ ਜਗੀਰ ਸਿੰਘ, ਸੋਨੂੰ ਬੱਬਰ, ਸਤਨਾਮ ਸਿੰਘ, ਕਰਨੈਲ ਸਿੰਘ, ਕੌਸ਼ਲ ਸੋਨੀ, ਪੰਕਜ, ਸੰਨੀ ਜੱਸਰਾ, ਰਾਕੇਸ਼ ਭੱਲਾ, ਰਾਕੇਸ਼ ਗੁਪਤਾ, ਕਰਨ ਅਨੰਦ, ਧਰਮਵੀਰ ਟੋਨੀ, ਅਮਰ ਸਿੰਘ, ਨਾਗੀ ਜੀ, ਜਸਬੀਰ ਸਿੰਘ, ਸੰਜੇ, ਦੀਪੂ, ਕਮਲ ਆਦਿ ਹਾਜ਼ਰ ਸਨ।A blow to the BJP
ਜਲੰਧਰ, ਅਪ੍ਰੈਲ 14
Channi questions Jalandhar by-election ਜਲੰਧਰ ਜ਼ਿਮਨੀ ਚੋਣਾਂ ਲਈ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਅੱਜ ਸੀਨੀਅਰ ਕਾਂਗਰਸੀ ਆਗੂਆਂ ਨੇ ਸਾਂਝੀ ਪ੍ਰੈੱਸ ਕਾਨਫ਼ਰੰਸ ਕੀਤੀ।
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਏਆਈਸੀਸੀ ਪੰਜਾਬ ਦੇ ਇੰਚਾਰਜ ਹਰੀਸ਼ ਚੌਧਰੀ, ਦੀ ਮੌਜੂਦਗੀ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਲੋਕਾਂ ਨੂੰ ਸਪਸ਼ਟੀਕਰਨ ਦੇਣਾ ਬਣਦਾ ਹੈ ਕਿ ਸਰਕਾਰ ਵਿੱਚ ਇੱਕ ਸਾਲ ਰਹਿਣ ਤੋਂ ਬਾਅਦ ਵੀ ਉਨ੍ਹਾਂ ਨੂੰ ਦਲਿਤ ਡਿਪਟੀ ਸੀ ਐੱਮ ਨਿਯੁਕਤ ਕਰਨ ਤੋਂ ਕਿਸ ਨੇ ਰੋਕਿਆ।
also read: ਵਾਅਦੇ ਮੁਤਾਬਕ 20 ਦਿਨ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਕੀਤਾ- ਮੁੱਖ ਮੰਤਰੀ
ਚੰਨੀ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੱਚੇ ਦੀ ਗੱਲ ਸੁਣਕੇ ਝੂਠੇ ਨੂੰ ਅੱਗ ਲੱਗਦੀ ਹੈ, ਉਹ ਅੱਗ ਕੱਲ੍ਹ ਸਰਕਾਰ ਨੂੰ ਲੱਗੀ ਸੀ। ਮੇਰੇ ਖਿਲਾਫ ਕਾਰਵਾਈ ਲਈ ਵਿਸਾਖੀ ਵਾਲਾ ਦਿਨ ਚੁਣਿਆ ਹੈ। ਮੈਂ ਪਹਿਲੇ ਦਿਨ ਤੋਂ ਆਖਿਆ ਸੀ ਕਿ ਮੈਂ ਇਸ ਜੁਲਮ ਨੂੰ ਆਪਣੇ ਪਿੰਡੇ ਉਤੇ ਸਹਾਂਗਾ Channi questions Jalandhar by-election
ਵਿਜੀਲੈਂਸ ਕਾਰਵਾਈ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਆਖਿਆ ਹੈ ਕਿ ਉਸ ਖਿਲਾਫ ਕਾਰਵਾਈ ਲਈ ਅੱਜ ਛੁੱਟੀ ਵਾਲੇ ਦਿਨ ਵੀ ਦਫਤਰ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਵਿਜੀਲੈਂਸ ਵੱਲੋਂ ਮੈਨੂੰ ਤਲਬ ਕੀਤਾ ਗਿਆ ਹੈ ਤੇ ਮੈਂ ਇਕੱਲਾ ਉਥੇ ਜਾਵਾਂਗਾ। ਮੈਨੂੰ ਗ੍ਰਿਫਤਾਰ ਕਰਨ, ਮਾਰਨ-ਕੁੱਟਣ, ਮੈਂ ਤਿਆਰ ਹਾਂ।
ਇਹ ਲੋਕ ਮੈਨੂੰ ਜਾਨ ਤੋਂ ਵੀ ਮਾਰ ਸਕਦੇ ਹਨ। ਕੱਲ੍ਹ ਮੈਂ ਸਿੱਖਾਂ ਤੇ ਕਿਸਾਨਾਂ ਦੀ ਗੱਲ ਕੀਤੀ ਤੇ ਅੱਜ ਮੇਰੇ ਖਿਲਾਫ ਕਾਰਵਾਈ ਕਰ ਦਿੱਤੀ ਗਈ। ਮੈਂ ਕਿਸੇ ਤੋਂ ਇਕ ਪੈਸਾ ਵੀ ਨਹੀਂ ਲੈਂਦਾ। ਮੇਰੇ ਖਿਲਾਫ ਜਾਣਬੁਝ ਕੀਤੇ ਕਾਰਵਾਈ ਕੀਤੀ ਜਾ ਰਹੀ ਹੈ।
ਸੱਚੇ ਦੀ ਗੱਲ ਸੁਣਕੇ ਝੂਠੇ ਨੂੰ ਅੱਗ ਲੱਗਦੀ ਹੈ, ਉਹ ਅੱਗ ਕੱਲ੍ਹ ਸਰਕਾਰ ਨੂੰ ਲੱਗੀ ਸੀ। ਮੇਰੇ ਖਿਲਾਫ ਕਾਰਵਾਈ ਲਈ ਵਿਸਾਖੀ ਵਾਲਾ ਦਿਨ ਚੁਣਿਆ ਹੈ। ਮੈਂ ਪਹਿਲੇ ਦਿਨ ਤੋਂ ਆਖਿਆ ਸੀ ਕਿ ਮੈਂ ਇਸ ਜੁਲਮ ਨੂੰ ਆਪਣੇ ਪਿੰਡੇ ਉਤੇ ਸਹਾਂਗਾ। Channi questions Jalandhar by-election
ਮੈਂ ਹਰ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਹਾਂ। ਔਖੇ ਵੇਲੇ ਮੇਰੀ ਪਾਰਟੀ ਮੇਰੇ ਨਾਲ ਖੜ੍ਹੀ ਹੈ, ਇਸ ਲਈ ਮੈਂ ਧੰਨਵਾਦੀ ਹਾ