Papaya - Nirpakh Post
Eat papaya for breakfast!
ਪਪੀਤਾ ਇਕ ਅਜਿਹਾ ਫਲ ਹੈ, ਜੋ ਹਰ ਥਾਂ ‘ਤੇ ਆਸਾਨੀ ਨਾਲ ਮਿਲਣ ਜਾਂਦਾ ਹੈ। ਪਪੀਤਾ ਸਰੀਰ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਹ ਸੁਆਦ ਹੋਣ ਦੇ ਨਾਲ-ਨਾਲ ਪੌਸ਼ਟਿਕ ਤੱਤਾਂ ਨਾਲ ਭਰਪੂਰ ਵੀ ਹੁੰਦਾ ਹੈ। ਇਸ ‘ਚ ਵਿਟਾਮਿਨ, ਵਿਟਾਮਿਨ-ਏ, ਸੀ ਤੇ ਈ, ਫਾਈਬਰ, ਮਿਨਰਲਜ਼, ਪੋਟਾਸ਼ੀਅਮ ਵਰਗੇ ਤੱਤ ਹੁੰਦੇ ਹਨ। ਪਪੀਤਾ ਖਾਣ ਨਾਲ ਸਰੀਰ ਦੀਆਂ ਕਈ ਸਮੱਸਿਆਵਾਂ ਤੋਂ ਨਿਜ਼ਾਤ ਮਿਲਦੀ ਹੈ। ਜੇਕਰ ਤੁਸੀਂ ਆਪਣੀ ਸਿਹਤ ਨੂੰ ਤੰਦਰੁਸਤ ਰੱਖਣਾ ਚਾਹੁੰਦੇ ਹੋ ਤਾਂ ਪਪੀਤਾ ਦਾ ਸੇਵਨ ਰੋਜ਼ਾਨਾ ਨਾਸ਼ਤੇ ‘ਚ ਜ਼ਰੂਰ ਕਰੋ। ਇਹ ਸੁਆਦ ਅਤੇ ਪੌਸ਼ਟਿਕ ਫਲ ਹੈ। ਪਪੀਤੇ ‘ਚ ਪਾਪੇਨ ਨਾਮਕ ਇਕ ਅੰਜ਼ਾਇਮ ਹੁੰਦਾ ਹੈ, ਜੋ ਪ੍ਰੋਟੀਨ ਨੂੰ ਪਚਾਉਣ ‘ਚ ਮਦਦ ਕਰਦਾ ਹੈ। ਰੋਜ਼ਾਨਾ ਨਾਸ਼ਤੇ ‘ਚ ਪਪੀਤਾ ਖਾਣ ਨਾਲ ਸਰੀਰ ਨੂੰ ਕਿਹੜੇ-ਕਿਹੜੇ ਫ਼ਾਇਦੇ ਹੁੰਦੇ ਹਨ, ਦੇ ਬਾਰੇ ਆਓ ਜਾਣਦੇ ਹਾਂ….
ਭਾਰ ਘਟਾਉਣ ਦਾ ਸੌਖਾ ਤਰੀਕਾ
ਜੇਕਰ ਤੁਸੀਂ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਰੋਜ਼ਾਨਾ ਨਾਸ਼ਤੇ ‘ਚ ਪਪੀਤੇ ਦਾ ਸੇਵਨ ਕਰੋ। ਇਸ ‘ਚ ਫਾਈਬਰ ਹੁੰਦਾ ਹੈ, ਜੋ ਢਿੱਡ ਨੂੰ ਲੰਬੇ ਸਮੇਂ ਤਕ ਭਰਿਆ ਹੋਇਆ ਮਹਿਸੂਸ ਕਰਾਉਂਦਾ ਹੈ। ਇਸ ਨਾਲ ਭੁੱਖ ਘੱਟ ਲੱਗਦੀ ਹੈ। ਪਪੀਤੇ ‘ਚ ਕੈਲੋਰੀ ਘੱਟ ਹੁੰਦੀ ਹੈ, ਜਿਸ ਨਾਲ ਭਾਰ ਘਟਾਉਣਾ ਸੌਖਾ ਹੋ ਜਾਂਦਾ ਹੈ। Eat papaya for breakfast!
ਪਾਚਨ ਸ਼ਕਤੀ ਨੂੰ ਰੱਖਦਾ ਠੀਕ
ਪਾਚਨ ਤੰਤਰ ਲਈ ਪਪੀਤੇ ਨੂੰ ਸਭ ਤੋਂ ਵਧੀਆ ਆਪਸ਼ਨ ਮੰਨਿਆ ਜਾਂਦਾ ਹੈ। ਕਦੇ-ਕਦੇ ਅਸੀਂ ਜੰਕ ਫੂਡ ਜਾਂ ਤੇਲ ਵਾਲਾ ਖਾਣਾ ਖਾਣ ਨੂੰ ਮਜਬੂਰ ਹੁੰਦੇ ਹਾਂ ਤਾਂ ਅਜਿਹੇ ‘ਚ ਰੋਜ਼ ਇਕ ਪਪੀਤਾ ਅਜਿਹੇ ਭੋਜਨ ਤੋਂ ਹੋਣ ਵਾਲੇ ਨੁਕਸਾਨ ਤੋਂ ਸਰੀਰ ਨੂੰ ਬਚਾਏ ਰੱਖਦਾ ਹੈ, ਕਿਉਂਕਿ ਇਸ ‘ਚ ਫਾਈਬਰ ਦੇ ਨਾਲ-ਨਾਲ ਪਪੈਨ ਨਾਂ ਦਾ ਇਕ ਐਨਜ਼ਾਈਮ ਪਾਇਆ ਜਾਂਦਾ ਹੈ, ਜੋ ਪਾਚਨ ਸ਼ਕਤੀ ਨੂੰ ਠੀਕ ਰੱਖਦਾ ਹੈ।
ਕਬਜ਼ ਤੋਂ ਰਾਹਤ
ਨਾਸ਼ਤੇ ‘ਚ ਪਪੀਤੇ ਦਾ ਸੇਵਨ ਕਰਨ ਨਾਲ ਕਬਜ਼ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। ਪਪੀਤਾ ‘ਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਪਾਚਨ ਕਿਰਿਆ ਨੂੰ ਸੁਧਾਰਨ ਦਾ ਕੰਮ ਕਰਦੀ ਹੈ। ਇਸ ਨਾਲ ਕਬਜ਼ ਦੀ ਸਮੱਸਿਆ ਹਮੇਸ਼ਾ ਲਈ ਦੂਰ ਹੋ ਜਾਂਦੀ ਹੈ।
also read :- ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ CM ਮਾਨ ਦੀ ਹੰਗਾਮੀ ਮੀਟਿੰਗ !
ਚਮੜੀ ਦੀਆਂ ਸਮੱਸਿਆਵਾਂ
ਪਪੀਤੇ ਨਾਲ ਤੁਹਾਡੀ ਸਕਿਨ ਚਮਕਦਾਰ ਬਣੀ ਰਹਿੰਦੀ ਹੈ ਅਤੇ ਝੁਰੜੀਆਂ ਨੂੰ ਦੂਰ ਕਰਦਾ ਹੈ। ਥੋੜ੍ਹਾ ਜਿਹਾ ਪਪੀਤਾ, ਇਕ ਚੱਮਚ ਸ਼ਹਿਦ ਅਤੇ ਗੁਲਾਬ ਜਲ ਨੂੰ ਮਿਕਸ ਕਰ ਕੇ ਪੇਸਟ ਤਿਆਰ ਕਰ ਲਓ। ਫਿਰ ਉਸ ਨੂੰ ਚਿਹਰੇ ‘ਤੇ ਲਗਾਓ। ਸੁੱਕਣ ਤੋਂ ਬਾਅਦ ਤਾਜ਼ੇ ਪਾਣੀ ਨਾਲ ਚਿਹਰਾ ਧੋ ਲਵੋ। ਇਸ ਨਾਲ ਤੁਹਾਡੀ ਸਕਿਨ ਮੁਲਾਇਮ ਅਤੇ ਗਲੋਇੰਗ ਹੋ ਜਾਵੇਗੀ।
ਢਿੱਡ ‘ਚ ਗੈਸ ਦੀ ਸਮੱਸਿਆ
ਪਪੀਤੇ ‘ਚ ਪਾਪੇਨ ਨਾਮਕ ਇਕ ਅੰਜ਼ਾਇਮ ਪਾਇਆ ਜਾਂਦਾ ਹੈ, ਜੋ ਪ੍ਰੋਟੀਨ ਨੂੰ ਪਚਾਉਣ ‘ਚ ਮਦਦ ਕਰਦਾ ਹੈ। ਇਸ ਨਾਲ ਪਾਚਨ ਕਿਰਿਆ ਸਹੀ ਰਹਿੰਦੀ ਹੈ। ਰੋਜ਼ਾਨਾ ਨਾਸ਼ਤੇ ‘ਚ ਪਪੀਤਾ ਖਾਣ ਨਾਲ ਢਿੱਡ ‘ਚ ਬਣਨ ਵਾਲੀ ਗੈਸ ਅਤੇ ਸੋਜ ਦੀ ਸਮੱਸਿਆ ਘੱਟ ਹੋ ਜਾਂਦੀ ਹੈ।
ਮਜ਼ਬੂਤ ਇਮਿਊਨ ਸਿਸਟਮ
ਜੇਕਰ ਤੁਸੀਂ ਆਪਣੇ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨਾ ਚਾਹੁੰਦੇ ਹੋ ਤਾਂ ਰੋਜ਼ਾਨਾ ਨਾਸ਼ਤੇ ‘ਚ ਪਪੀਤੇ ਦਾ ਸੇਵਨ ਕਰੋ। ਪਪੀਤੇ ‘ਚ ਵਿਟਾਮਿਨ ਸੀ ਪਾਇਆ ਜਾਂਦਾ ਹੈ, ਜੋ ਇਮਿ
Eat papaya for breakfast!
ਇਨ੍ਹਾਂ ਲੋਕਾਂ ਨੂੰ ਗਲਤੀ ਨਾਲ ਵੀ ਨਹੀਂ ਖਾਣਾ ਚਾਹੀਦਾ ਪਪੀਤਾ, ਸਿਹਤ ਨੂੰ ਪਹੁੰਚਾਉਂਦਾ ਹੈ ਨੁਕਸਾਨ
Papaya Could harm these people:
ਪਪੀਤਾ ਸਿਹਤਮੰਦ ਫਾਈਬਰ, ਵਿਟਾਮਿਨ ਅਤੇ ਖਣਿਜਾਂ ਨਾਲ ਭਰਪੂਰ ਇੱਕ ਵਧੀਆ ਫਲ ਹੈ। ਇਹ ਮਿੱਠੇ ਅਤੇ ਪੀਲੇ ਰੰਗ ਦਾ ਫਲ ਸਾਰਾ ਸਾਲ ਬਾਜ਼ਾਰ ਵਿੱਚ ਮਿਲਦਾ ਰਹਿੰਦਾ ਹੈ। ਭਾਵੇਂ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਜਾਂ ਕੋਈ ਹੋਰ ਸਿਹਤ ਲਾਭ ਪ੍ਰਾਪਤ ਕਰਨਾ ਚਾਹੁੰਦੇ ਹੋ, ਪਪੀਤਾ ਤੁਹਾਡੇ ਲਈ ਬਹੁਤ ਫਾਇਦੇਮੰਦ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਪਪੀਤਾ ਖਾਣ ਦੇ ਫਾਇਦਿਆਂ ਤੋਂ ਇਲਾਵਾ ਕੁਝ ਨੁਕਸਾਨ ਵੀ ਹੋ ਸਕਦੇ ਹਨ। ਅੱਜ ਅਸੀਂ ਤੁਹਾਨੂੰ 5 ਅਜਿਹੇ ਲੋਕਾਂ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨੂੰ ਗਲਤੀ ਨਾਲ ਵੀ ਪਪੀਤੇ ਦਾ ਸੇਵਨ ਨਹੀਂ ਕਰਨਾ ਚਾਹੀਦਾ।
ਗਰਭਵਤੀ ਔਰਤ ਨੂੰ ਆਪਣੀ ਅਤੇ ਗਰਭ ਵਿੱਚ ਪਲ ਰਹੇ ਬੱਚੇ ਦੀ ਦੇਖਭਾਲ ਲਈ ਚੰਗੇ ਪੌਸ਼ਟਿਕ ਤੱਤਾਂ ਦੀ ਲੋੜ ਹੁੰਦੀ ਹੈ ਪਰ ਪਪੀਤਾ ਇੱਕ ਅਜਿਹਾ ਫਲ ਹੈ ਜਿਸ ਨੂੰ ਗਰਭਵਤੀ ਔਰਤਾਂ ਨੂੰ ਬਿਲਕੁਲ ਨਹੀਂ ਖਾਣਾ ਚਾਹੀਦਾ। ਇਸ ਦਾ ਕਾਰਨ ਇਹ ਹੈ ਕਿ ਪਪੀਤੇ ‘ਚ ਅਜਿਹੇ ਗੁਣ ਪਾਏ ਜਾਂਦੇ ਹਨ ਜੋ ਸਾਡੇ ਬੱਚੇਦਾਨੀ ਨੂੰ ਸੁੰਗੜਨ ‘ਚ ਮਦਦ ਕਰਦੇ ਹਨ। ਜਿਸ ਕਾਰਨ ਤੁਹਾਡੀ ਪ੍ਰੈਗਨੈਂਸੀ ਸਮੱਸਿਆ ਦਾ ਸਾਹਮਣਾ ਕਰ ਸਕਦੀ ਹੈ।
ਇਹ ਵੀ ਪੜ੍ਹੋ: ਦਿੱਲੀ ਦੀ ਹਵਾ ਦਿਨੋ-ਦਿਨ ਹੋ ਰਹੀ ਹੈ ਜ਼ਹਿਰੀਲੀ, AQI 500 ਤੋਂ ਪਾਰ
ਪਪੀਤੇ ਦਾ ਸੇਵਨ ਦਿਲ ਦੀ ਸਿਹਤ ਲਈ ਸਿਹਤਮੰਦ ਮੰਨਿਆ ਜਾਂਦਾ ਹੈ ਪਰ ਜੇਕਰ ਤੁਹਾਡੇ ਦਿਲ ਦੀ ਧੜਕਣ ਅਨਿਯਮਿਤ ਹੈ ਤਾਂ ਤੁਹਾਨੂੰ ਪਪੀਤੇ ਦਾ ਸੇਵਨ ਨਹੀਂ ਕਰਨਾ ਚਾਹੀਦਾ। ਇਸ ਦਾ ਕਾਰਨ ਪਪੀਤੇ ‘ਚ ਪਾਇਆ ਜਾਣ ਵਾਲਾ ਪਪੈਨ ਐਂਜ਼ਾਈਮ ਹੈ ਜੋ ਸਾਡੇ ਦਿਲ ਦੀ ਧੜਕਣ ਨੂੰ ਹੌਲੀ ਕਰਨ ਦਾ ਕੰਮ ਕਰਦਾ ਹੈ।
ਜੇਕਰ ਤੁਸੀਂ ਗੁਰਦੇ ਦੀ ਪੱਥਰੀ ਤੋਂ ਪੀੜਤ ਹੋ ਤਾਂ ਤੁਹਾਨੂੰ ਗਲਤੀ ਨਾਲ ਵੀ ਪਪੀਤੇ ਦਾ ਸੇਵਨ ਨਹੀਂ ਕਰਨਾ ਚਾਹੀਦਾ। ਹਾਲਾਂਕਿ ਪਪੀਤੇ ਵਿੱਚ ਭਰਪੂਰ ਮਾਤਰਾ ਵਿੱਚ ਐਂਟੀਆਕਸੀਡੈਂਟ ਹੁੰਦੇ ਹਨ, ਜੋ ਸਾਡੇ ਲਈ ਬਹੁਤ ਫਾਇਦੇਮੰਦ ਹੁੰਦੇ ਹਨ, ਪਰ ਇਹ ਗੁਰਦੇ ਦੀ ਪੱਥਰੀ ਤੋਂ ਪੀੜਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੋਰ ਵਧਾ ਸਕਦਾ ਹੈ। ਇਸ ਤੋਂ ਇਲਾਵਾ ਇਸ ‘ਚ ਪਾਇਆ ਜਾਣ ਵਾਲਾ ਕੈਲਸ਼ੀਅਮ ਆਕਸਲੇਟ ਗੁਰਦੇ ਦੀ ਪੱਥਰੀ ਲਈ ਜ਼ਿੰਮੇਵਾਰ ਹੈ।
ਡਾਇਬਟੀਜ਼ ਜਾਂ ਹਾਈ ਸ਼ੂਗਰ ਤੋਂ ਪੀੜਤ ਲੋਕਾਂ ਲਈ ਪਪੀਤਾ ਬਹੁਤ ਵਧੀਆ ਫਲ ਹੈ, ਕਿਉਂਕਿ ਇਹ ਉਨ੍ਹਾਂ ਦੇ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ। ਪਰ ਜਿਹੜੇ ਲੋਕ ਪਹਿਲਾਂ ਹੀ ਘੱਟ ਸ਼ੂਗਰ ਲੈਵਲ ਹਨ ਜਾਂ ਜੋ ਹਾਈਪੋਗਲਾਈਸੀਮੀਆ ਤੋਂ ਪੀੜਤ ਹਨ, ਉਨ੍ਹਾਂ ਨੂੰ ਪਪੀਤਾ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਇਹ ਤੁਹਾਡੇ ਬਲੱਡ ਸ਼ੂਗਰ ਦੇ ਪੱਧਰ ਨੂੰ ਹੋਰ ਵੀ ਘੱਟ ਕਰ ਸਕਦਾ ਹੈ।
Papaya Could harm these people: